ਬਟਾਲਾ, 10 ਅਕਤੂਬਰ (ਕਾਹਲੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਬਟਾਲਾ 'ਚ ਸੂਬਾ ਆਗੂ ਬਲਜੀਤ ਸਿੰਘ, ਸਰਕਲ ਆਗੂ ਸੁਰਜੀਤ ਸਿੰਘ, ਜ਼ਿਲ੍ਹਾ ਆਗੂ ਪਲਵਿੰਦਰ ਸਿੰਘ ਮਾਸਟਰ ਤੇ ਪਰਮਜੀਤ ਸਿੰਘ ਕੋਹਾੜ ਦੀ ਅਗਵਾਈ 'ਚ ਸੂਬਾ ਸਰਕਾਰ ਖਿਲਾਫ਼ ਅਰਥੀ ...
ਨਿੱਕੇ ਘੁੰਮਣ, 10 ਅਕਤੂਬਰ (ਸਤਬੀਰ ਸਿੰਘ ਘੁੰਮਣ)-ਕਸਬਾ ਨਿੱਕੇ ਘੁੰਮਣ ਨਜ਼ਦੀਕ ਔਰਤ ਦੇ ਕੰਨ ਦੀ ਵਾਲੀ ਝਪਟ ਕੇ ਫ਼ਰਾਰ ਹੋ ਰਹੇ 2 ਝਪਟਮਾਰਾਂ ਨੂੰ ਕਾਬੂ ਕਰ ਲੈਣ ਦੀ ਖ਼ਬਰ ਹੈ | ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਘੁੰਮਣ ਕਲਾ ਦੇ ਮੁਖੀ ਕੁਲਜਿੰਦਰ ਸਿੰਘ ਸੈਣੀ ਪੁਲਿਸ ...
ਪੁਰਾਣਾ ਸ਼ਾਲਾ, 10 ਅਕਤੂਬਰ (ਅਸ਼ੋਕ ਸ਼ਰਮਾ)-ਦੁਜੇ ਪਤੀ ਨੇ ਦੋ ਬੱਚਿਆਂ ਦੀ ਮਾਂ 'ਤੇ ਧੋਖੇ ਨਾਲ ਦੂਜਾ ਵਿਆਹ ਕਰਵਾਉਣ ਦਾ ਦੋਸ਼ ਲਗਾਇਆ ਹੈ | ਇਸ ਸਬੰਧੀ ਸਾਹਿਬ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਨਵਾਂ ਪਿੰਡ ਝਾਵਰ ਨੇ ਐਸ.ਐਸ.ਪੀ. ਗੁਰਦਾਸਪੁਰ ਨੰੂ ਦਰਖ਼ਾਸਤ ਦੇਣ ਤੋਂ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਵਾਰਡ ਨੰਬਰ-19 ਵਿਚ ਮੋਬਾਈਲ ਟਾਵਰ ਲਾਉਣ ਦੀਆਂ ਕੋਸ਼ਿਸ਼ਾਂ ਕਾਰਨ ਮੁਹੱਲਾ ਨਿਵਾਸੀ ਕਾਫ਼ੀ ਰੋਹ ਵਿਚ ਆਏ ਦਿਖਾਈ ਦੇ ਰਹੇ ਹਨ | ਭਾਵੇਂ ਕਿ ਨਗਰ ਕੌਾਸਲ ਵਲੋਂ ਇਹ ਟਾਵਰ ਲਗਾਏ ਜਾਣ ਦੀ ਸਬੰਧਿਤ ਵਿਅਕਤੀ ਨੰੂ ਦਿੱਤੀ ਐਨ.ਓ.ਸੀ. ਰੱਦ ਕਰ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਭਾਸ਼ ਚੰਦਰ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਜਿਸ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ...
ਨਿੱਕੇ ਘੁੰਮਣ, 10 ਅਕਤੂਬਰ (ਸਤਬੀਰ ਸਿੰਘ ਘੁੰਮਣ)-ਬੀਤੇ ਦਿਨ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਬ੍ਰਹਮ ਗਿਆਨੀ ਸੰਤ ਬਾਬਾ ਹਜ਼ਾਰਾ ਸਿੰਘ ਦੀ 15 ਅਕਤੂਬਰ ਨੂੰ ਮਨਾਈ ਜਾ ਰਹੀ ਬਰਸੀ ਦੇ ਸੰਬੰਧ ਵਿਚ ਜ਼ਿਲ੍ਹਾ ਪੱਧਰ 'ਤੇ ਛੁੱਟੀ ਘੋਸ਼ਿਤ ਕੀਤੀ ਸੀ ਅਤੇ ਅਚਨਚੇਤ ਦੋ ...
ਗੁਰਦਾਸਪੁਰ, 10 ਅਕਤੂਬਰ (ਸੁਖਵੀਰ ਸਿੰਘ ਸੈਣੀ/ਆਲਮਬੀਰ ਸਿੰਘ)-ਪਿੰਡ ਬਰਿਆਰ ਅੱਡਾ ਨੈਸ਼ਨਲ ਹਾਈਵੇ 'ਤੇ ਦੁਪਹਿਰ ਕਰੀਬ 2 ਵਜੇ ਦੇ ਕਰੀਬ ਸੜਕ ਪਾਰ ਕਰਕੇ ਇਕ ਵਿਅਕਤੀ ਨੰੂ ਇਕ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤਾ | ਜਿਸ ਕਾਰਨ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ...
ਬਟਾਲਾ, 10 ਅਕਤੂਬਰ (ਕਾਹਲੋਂ)-ਨਵਰਾਤਿਆਂ ਦੇ ਸ਼ੁਭ ਮੌਕੇ 'ਤੇ ਅੰਮਿ੍ਤਸਰ ਡਿਵੈੱਲਪਮੈਂਟ ਅਥਾਰਟੀ ਵਲੋਂ ਬਟਾਲਾ ਸ਼ਹਿਰ ਵਿਖੇ ਨਵੀਂ ਅਰਬਨ ਅਸਟੇਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਇਸ ਮੌਕੇ ਸੂਬਾ ਸਰਕਾਰ ਦੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਨੇ ਬਟਾਲਾ ਦੀ ...
ਵਡਾਲਾ ਬਾਂਗਰ, 10 ਅਕਤੂਬਰ (ਭੁੰਬਲੀ)-ਅੱਜ ਇੱਥੇ ਪਿੰਡ ਅਠਵਾਲ ਦਾ ਰਹਿਣ ਵਾਲਾ ਜਗੀਰ ਮਸੀਹ ਨੇ ਜੋ ਮਿਸਤਰੀ ਦਾ ਕੰਮ ਕਰਦਾ ਹੈ, ਆਪਣੇ ਨਾਲ ਵੱਜੀ 50,000 ਰੁਪਏ ਦੀ ਠੱਗੀ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਇਕ ਕੰਪਨੀ ਵਲੋਂ ਉਸ ਨੂੰ ਫ਼ੋਨ ਆਇਆ ਕਿ ...
ਬਟਾਲਾ, 10 ਅਕਤੂਬਰ (ਕਾਹਲੋਂ)-ਸਥਾਨਕ ਪੁਲਿਸ ਚੌਾਕੀ ਬੱਸ ਸਟੈਂਡ ਬਟਾਲਾ ਵਲੋਂ ਬਾਹਰੀ ਰਾਜ ਦੀ ਤਿਆਰ ਸ਼ਰਾਬ ਬਰਾਮਦ ਕੀਤੀ ਜਾਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨਾਕਾਬੰਦੀ ਦੌਰਾਨ ਬੈਂਕ ...
ਧਾਰੀਵਾਲ, 10 ਅਕਤੂਬਰ (ਨਿਸ਼ਾਨ ਸਿੰਘ ਕਾਹਲੋਂ)-ਭਾਰਤ ਡ੍ਰਾਮਾਟਿਕ ਕਲੱਬ ਧਾਰੀਵਾਲ ਦੇ ਪ੍ਰਬੰਧਕਾਂ ਵਲੋਂ ਸ੍ਰੀ ਰਾਮ ਲੀਲਾ ਦੀ ਸ਼ੁਰੂਆਤ ਹਵਨ ਯੱਗ ਕਰਕੇ ਕੀਤੀ ਗਈ, ਜਿਸ ਤੋਂ ਬਾਅਦ ਸਰਵਣ ਕੁਮਾਰ ਨਾਈਟ ਦਾ ਆਯੋਜਨ ਕੀਤਾ ਗਿਆ, ਜਿਸ ਦਾ ਉਦਘਾਟਨ ਐਸ.ਡੀ.ਓ. (ਸੇਵਾ ਮੁਕਤ) ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਸ੍ਰੀ ਸਾਈਾ ਪਰਿਵਾਰ ਸੁਸਾਇਟੀ ਵਲੋਂ ਸਾਈਾ ਬਾਬਾ ਦੀ ਪਾਲਕੀ ਯਾਤਰਾ 18 ਅਕਤੂਬਰ ਨੰੂ ਕੱਢੀ ਜਾਵੇਗੀ | ਇਸ ਸਬੰਧੀ ਸੁਸਾਇਟੀ ਦੇ ਮੈਂਬਰ ਸੰਜੀਵ ਮਹਾਜਨ, ਪ੍ਰਦੀਪ ਮਹਾਜਨ, ਰੋਹਿਤ ਕੁਮਾਰ ਨੇ ਕਿਹਾ ਕਿ ਇਹ ਯਾਤਰਾ ਸ਼ਿਵਾਲਾ ਮੰਦਰ ਤੋਂ ...
ਬਟਾਲਾ, 10 ਅਕਤੂਬਰ (ਕਾਹਲੋਂ)-ਚੌਥੇ ਪਾਤਸ਼ਾਹ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 17ਵਾਂ ਗੁਰਮਤਿ ਸਮਾਗਮ ਗੁਰਦੁਆਰਾ ਭੋਰਾ ਸਾਹਿਬ ਤਪ ਅਸਥਾਨ ਬਾਬਾ ਅਨੰਤ ਰਾਮਜੀ ਭਾਗੀਆਂ ਵਿਖੇ 19 ਤੋਂ 22 ਅਕਤੂਬਰ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...
ਬਟਾਲਾ, 10 ਅਕਤੂਬਰ (ਕਾਹਲੋਂ)-ਡਿਵਾਈਨ ਵਿੱਲ ਪਬਲਿਕ ਸਕੂਲ (ਨੇੜੇ ਅੰਮਿ੍ਤਸਰ ਬਾਈਪਾਸ) ਬਟਾਲਾ ਵਿਖੇ ਇਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂਲ ਦੀ ਉਪ ਜੇਤੂ ਰਹੀ ਕਬੱਡੀ ਟੀਮ ਦੇ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਹੈ | ਇਸ ਮੌਕੇ ਸਕੂਲ ...
ਵਡਾਲਾ ਬਾਂਗਰ, 10 ਅਕਤੂਬਰ (ਭੁੰਬਲੀ)-ਇਸ ਇਲਾਕੇੇ ਦੇ ਨਾਮਵਰ ਸਰਪੰਚ ਹਰਦੀਪ ਸਿੰਘ ਬਜ਼ੁਰਗਵਾਲ ਨੂੰ ਉਸ ਵੇਲੇ ਅਸਹਿ (ਡੂੰਘਾ) ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ: ਅਜੀਤ ਸਿੰਘ (85) ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ...
ਪੁਰਾਣਾ ਸ਼ਾਲਾ, 10 ਅਕਤੂਬਰ (ਅਸ਼ੋਕ ਸ਼ਰਮਾ)-ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਅਨੂਪ ਸਿੰਘ ਨੇ ਕੇਂਦਰ ਸਰਕਾਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇਲ ਦੀਆਂ ਕੀਮਤਾਂ 'ਚ ਵਾਰ-ਵਾਰ ਵਾਧਾ ਕਰਕੇ ਪੰਜਾਬ ਦੇ ਲੋਕਾਂ ਨਾਲ ਕੋਝਾ ...
ਬਟਾਲਾ, 10 ਅਕਤੂਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਅਕਾਲੀ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਚਲਾਈ ਪ੍ਰਚਾਰ ਲਹਿਰ ਤਹਿਤ ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ...
ਨੌਸ਼ਹਿਰਾ ਮੱਝਾ ਸਿੰਘ, 10 ਅਕਤੂਬਰ (ਤਰਸੇਮ ਸਿੰਘ ਤਰਾਨਾ)-ਨੀਲਧਾਰੀ ਸੰਪਰਦਾਇ ਦੇ ਮੁੱਖ ਅਸਥਾਨ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੰਪਰਦਾਇ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਾਲਾਨਾ 37ਵਾਂ ਤਿੰਨ ਰੋਜ਼ਾ ਸਾਂਗ ਦਿਵਸ ਮੇਲਾ ਸ਼ਰਧਾਪੂਰਵਕ ...
ਨੌਸ਼ਹਿਰਾ ਮੱਝਾ ਸਿੰਘ, 10 ਅਕਤੂਬਰ (ਤਰਸੇਮ ਸਿੰਘ ਤਰਾਨਾ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਪਿੰਡ ਥੇਹ ਗੁਲਾਮ ਨਬੀ ਸਤਨਾਮ ਸਿੰਘ ਦੀ ਬਜ਼ੁਰਗ ਮਾਤਾ ਸੰਪੂਰਨ ਕੌਰ ਦਾ ਬੀਤੀ ਰਾਤ ਅਚਾਨਕ ਦਿਹਾਂਤ ਹੋ ਜਾਣ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਗਹਿਰਾ ਸਦਮਾ ...
ਗੁਰਦਾਸਪੁਰ, 10 ਅਕਤੂਬਰ (ਸੁਖਵੀਰ ਸਿੰਘ ਸੈਣੀ)-64ਵੀਆਂ ਪੰਜਾਬ ਰਾਜ ਸਕੂਲ ਖੇਡਾਂ ਜੂਡੋ ਲੜਕੀਆਂ ਦੇ 19 ਸਾਲ ਵਰਗ ਮੁਕਾਬਲੇ ਵਿਚੋਂ ਗੁਰਦਾਸਪੁਰ ਨੇ ਸੋਨ ਤਗ਼ਮਾ ਜਿੱਤਿਆ ਹੈ | ਇਸ ਮੌਕੇ ਟੂਰਨਾਮੈਂਟ ਕਮੇਟੀ ਦੇ ਡਾਇਰੈਕਟਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਖੇਡਾਂ ਦੇ ...
ਬਟਾਲਾ, 10 ਅਕਤੂਬਰ (ਹਰਦੇਵ ਸਿੰਘ ਸੰਧੂ)-ਸਥਾਨਕ ਜਲੰਧਰ ਰੋਡ 'ਤੇ ਲੰਘਦੇ ਹੰਸਲੀ ਨਾਲੇ ਵਿਚ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਕਾਰਨ 2 ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਸਤਿੰਦਰ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਸਾਂਝੀ ਵਾਲਤਾ ਦੇ ਪ੍ਰਤੀਕ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਪੰਜਾਬ ਦੇ ਕੁਝ ਵਜ਼ੀਰ ਤਾਂ ਜੱਦੋ ਜਹਿਦ ਕਰਦੇ ਨਜ਼ਰ ਆ ਰਹੇ ਹਨ | ਪਰ ਕੇਂਦਰ ਸਰਕਾਰ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਚੀ ਨਹੀਂ ਦਿਖਾ ਰਹੀ | ਇਨ੍ਹਾਂ ...
ਧਾਰੀਵਾਲ, 10 ਅਕਤੂਬਰ (ਸਵਰਨ ਸਿੰਘ)-ਆਲ ਕੇਡਰ ਪੈਨਸ਼ਨਰ ਐਸੋਸੀਏਸ਼ਨ ਧਾਰੀਵਾਲ ਦੀ ਮੀਟਿੰਗ ਪ੍ਰਧਾਨ ਵਰਿਆਮ ਮਸੀਹ ਦੀ ਪ੍ਰਧਾਨਗੀ ਹੇਠ ਮਿਲ ਗਰਾਉਂਡ ਧਾਰੀਵਾਲ ਵਿਖੇ ਹੋਈ, ਜਿਸ ਦੌਰਾਨ ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਨੂੰ ਬਿਜਲੀ ...
ਦੋਰਾਂਗਲਾ, 10 ਅਕਤੂਬਰ (ਲਖਵਿੰਦਰ ਸਿੰਘ ਚੱਕਰਾਜਾ)-ਕਰਜ਼ਾ ਮੁਕਤੀ ਤੇ ਕਿਸਾਨਾਂ ਦੇ ਹੋਰ ਭੱਖਦੇ ਮਸਲਿਆਂ ਸਬੰਧੀ ਕਿਸਾਨਾਂ ਨੰੂ ਲਾਮਬੱਧ ਕਰਨ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ ਕਠਿਆਲੀ ਵਿਖੇ ਕੀਤੀ ਜਾ ਰਹੀ ਕਾਨਫ਼ਰੰਸ ਦੀ ਤਿਆਰੀ ਲਈ ਅੱਜ ਪਿੰਡ ਭਾਗੋਕਾਵਾਂ ...
ਬਟਾਲਾ, 10 ਅਕਤੂਬਰ (ਬੁੱਟਰ)-ਦੀ ਰੈਵਨਿਊ ਪਟਵਾਰ ਯੂਨੀਅਨ ਬਟਾਲਾ ਵਲੋਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ 'ਸਵੱਛ ਭਾਰਤ ਅਭਿਆਨ' ਤਹਿਤ ਐਸ.ਡੀ.ਐਮ. ਸ੍ਰੀ ਰੋਹਿਤ ਗੁਪਤਾ ਦੀ ਅਗਵਾਈ 'ਚ ਸਫ਼ਾਈ ਹਫ਼ਤਾ ਮਨਾਇਆ ਗਿਆ | ਇਸ ਮੁਹਿੰਮ ਵਿਚ ਤਹਿਸੀਲਦਾਰ ਵਰਿਆਮ ਸਿੰਘ ਕਾਹਲੋਂ ਨੇ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਵਲੋਂ ਜ਼ਿਲੇ੍ਹ ਅੰਦਰ 'ਘਰ-ਘਰ ਰੁਜ਼ਗਾਰ' ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਜਿਸ ਵਿਚ ਵਿਭਾਗਾਂ ਦੇ ਮੁਖੀ ਹਾਜ਼ਰ ਸਨ | ਇਸ ਮੌਕੇ ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੀ ...
ਕਲਾਨੌਰ, 10 ਅਕਤੂਬਰ (ਪੁਰੇਵਾਲ)-ਸਾਊਣੀ ਸੀਜਨ ਦੇ ਸਬੰਧ 'ਚ ਕਲਾਨੌਰ ਦੀ ਮੁੱਖ ਅਨਾਜ ਮੰਡੀ 'ਚ ਸਬ ਡਵੀਜ਼ਨਲ ਮੈਜਿਸਟਰੇਟ ਸ੍ਰੀ ਅਸ਼ੋਕ ਕੁਮਾਰ ਸ਼ਰਮਾ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਸ੍ਰੀ ਸ਼ਰਮਾ ਵਲੋਂ ਕਲਾਨੌਰ ਅਨਾਜ ਮੰਡੀ 'ਚ ਝੋਨੇ ਦੀ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਸਾਂਝੀ ਵਾਲਤਾ ਦੇ ਪ੍ਰਤੀਕ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਪੰਜਾਬ ਦੇ ਕੁਝ ਵਜ਼ੀਰ ਤਾਂ ਜੱਦੋ ਜਹਿਦ ਕਰਦੇ ਨਜ਼ਰ ਆ ਰਹੇ ਹਨ | ਪਰ ਕੇਂਦਰ ਸਰਕਾਰ ਇਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਚੀ ਨਹੀਂ ਦਿਖਾ ਰਹੀ | ਇਨ੍ਹਾਂ ...
ਬਟਾਲਾ, 10 ਅਕਤੂਬਰ (ਕਾਹਲੋਂ)-ਅਜੋਕੇ ਸਮੇਂ 'ਚ ਸਾਨੂੰ ਨੌਜਵਾਨ ਪੀੜ੍ਹੀ ਦੀ ਮਾਨਸਿਕ ਸਿਹਤ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਦੇਸ਼ ਦਾ ਭਵਿੱਖ ਇਹ ਨੌਜਵਾਨ ਅਜੋਕੇ ਸਮੇਂ 'ਚ ਆਪਣਾ ਵਧੇਰੇ ਸਮਾਂ ਇੰਟਰਨੈੱਟ, ਸਾਈਬਰ ਅਪਰਾਧ, ਧੱਕੇਸ਼ਾਹੀ ਤੇ ਹਿੰਸਕ ...
ਗੁਰਦਾਸਪੁਰ, 10 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਐਸ.ਐਸ.ਏ. ਤੇ ਰਮਸਾ ਅਧੀਨ ਕੰਮ ਕਰਦੇ ਅਧਿਆਪਕਾਂ ਦੀਆਂ ਤਨਖ਼ਾਹਾਂ ਵਿਚ 65 ਪ੍ਰਤੀਸ਼ਤ ਕਟੌਤੀ ਕਰਕੇ 15 ਹਜ਼ਾਰ ਦੇਣ ਦੇ ਪੰਜਾਬ ਸਰਕਾਰ ਦੇ ਨਾਦਰਸ਼ਾਹੀ ਫ਼ਰਮਾਨ ਮਗਰੋਂ ਅਧਿਆਪਕ ਵਰਗ ਅੰਦਰ ਪੰਜਾਬ ...
ਕਿਲ੍ਹਾ ਲਾਲ ਸਿੰਘ, 10 ਅਕਤੂਬਰ (ਬਲਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਸਫ਼ਾਈ ਪੰਦਰਵਾੜਾ ਤਹਿਤ ਐਕਸੈਲਸੀਅਰ ਸੀਨੀਅਰ ਸੈਕੰਡਰੀ ਸਕੂਲ ਬਿਜਲੀਵਾਲ ਦੀ ਪਿ੍ੰ: ਮੈਡਮ ਤਜਿੰਦਰ ਕੌਰ ਦੀ ਅਗਵਾਈ ਹੇਠ ਨੌਵੀਂ ਜਮਾਤ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਅਤੇ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-'ਅਜੀਤ' ਉਪ ਦਫ਼ਤਰ ਗੁਰਦਾਸਪੁਰ ਵਿਖੇ 'ਅਜੀਤ' ਨਾਲ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦੇ ਹੋਏ ਸਾਬਕਾ ਬਿ੍ਗੇਡੀਅਰ ਕੁਲਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਰੈਂਕ ਇਕ ਪੈਨਸ਼ਨ ਨਾਂਅ 'ਤੇ ਸਾਬਕਾ ਸੈਨਿਕਾਂ ਨਾਲ ਧੋਖਾ ਕੀਤਾ ਹੈ ਜੋ ਤਜਵੀਜ਼ ਇਕ ਰੈਂਕ ਇਕ ਪੈਨਸ਼ਨ ਦੇ ਨਾਂਅ 'ਤੇ ਰੱਖੀ ਗਈ ਸੀ, ਉਸ ਨੰੂ ਤੋੜ-ਮਰੋੜ ਕੇ ਲਾਗੂ ਕੀਤਾ ਹੈ | ਜਦੋਂ ਸਾਬਕਾ ਫ਼ੌਜੀਆਂ ਨੇ ਇਸ ਸਬੰਧੀ ਕੇਂਦਰ ਸਰਕਾਰ ਕੋਲੋਂ ਜ਼ੋਰ ਨਾਲ ਮੰਗ ਕੀਤੀ ਤਾਂ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੀ ਅਗਵਾਈ ਹੇਠ 2016 ਵਿਚ ਜੁਡੀਸ਼ੀਅਲ ਕਮੇਟੀ ਬਣਾਈ ਗਈ, ਜਿਸ ਦੀ ਅਗਵਾਈ ਜਸਟਿਸ ਰੈੱਡੀ ਨੇ ਕੀਤੀ ਅਤੇ ਇਸ ਕਮੇਟੀ ਨੇ ਮਨੋਹਰ ਪਾਰੀਕਰ ਨੰੂ ਜੋ ਰਿਪੋਰਟ ਪੇਸ਼ ਕੀਤੀ ਸੀ, ਅੱਜ ਦੋ ਸਾਲ ਬੀਤਣ ਦੇ ਬਾਅਦ ਵੀ ਸਰਕਾਰ ਨੇ ਉਹ ਰਿਪੋਰਟ ਲਾਗੂ ਨਹੀਂ ਕੀਤੀ | ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਸਾਬਕਾ ਫ਼ੌਜੀਆਂ ਦੀਆਂ ਮੰਗਾਂ ਵੱਲ ਨਾ ਧਿਆਨ ਦੇਵੇ | ਪਰ ਆਪਣੀ ਹੀ ਸਰਕਾਰ ਵਲੋਂ ਜੋ ਰਿਪੋਰਟ ਬਣਾਈ ਹੈ, ਉਸ ਨੰੂ ਤਾਂ ਪੇਸ਼ ਕਰੇ | ਪਰ ਸਰਕਾਰ ਉਹ ਰਿਪੋਰਟ ਪੇਸ਼ ਕਰਨ ਤੋਂ ਵੀ ਭੱਜ ਰਹੀ ਹੈ |
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਥਾਣਾ ਤਿੱਬੜ ਪੁਲਿਸ ਨੇ ਨਾਬਾਲਗਾ ਨੰੂ ਵਰਗਲਾ ਕੇ ਘਰੋਂ ਲਿਜਾਣ ਵਾਲੇ ਇਕ ਨੌਜਵਾਨ ਨੰੂ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਤਿੱਬੜੀ ਦੇ ਸਬ ਇੰਸਪੈਕਟਰ ਓਾਕਾਰ ਸਿੰਘ ਨੇ ਦੱਸਿਆ ਕਿ 14 ਅਕਤੂਬਰ 2016 ਨੰੂ ਪਿੰਡ ਤਿੱਬੜੀ ਦੇ ...
ਧਾਰੀਵਾਲ, 10 ਅਕਤੂਬਰ (ਸਵਰਨ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਨਾਨਕਪੁਰੀ ਨਵੀਂ ਅਬਾਦੀ ਧਾਰੀਵਾਲ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਇਆ ...
ਦੀਨਾਨਗਰ, 10 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਸਾਂਝਾ ਅਧਿਆਪਕ ਮੋਰਚੇ ਪੰਜਾਬ ਵਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਦੀਨਾਨਗਰ ਵਿਖੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਪਿੰਡ ਆਵਾਂਖਾ ਵਿਖੇ ਸਥਿਤ ਨਿਵਾਸ ਸਥਾਨ ਵੱਲ ਦੇਰ ਸ਼ਾਮ ਮਸ਼ਾਲ ਮਾਰਚ ਕੱਢਿਆ ਗਿਆ | ...
ਪੁਰਾਣਾ ਸ਼ਾਲਾ, 10 ਅਕਤੂਬਰ (ਅਸ਼ੋਕ ਸ਼ਰਮਾ)-ਬੇਟ ਇਲਾਕੇ ਦੀਆਂ ਮੰਡੀਆਂ ਵਿਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਹੁਕਮਾਂ 'ਤੇ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ ਹਨ | ਜਦੋਂ ਕਿ ਝੋਨੇ ਦੀ ਆਮਦ ਮੀਂਹ ਕਾਰਨ ਇਕ ਹਫ਼ਤਾ ਪੱਛੜੀ ਹੈ | ਇਹ ਜਾਣਕਾਰੀ ਮਾਰਕੀਟ ਕਮੇਟੀ ਦੇ ...
ਵਡਾਲਾ ਗ੍ਰੰਥੀਆਂ, 10 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ 'ਤੇ ਲਗਾਈ ਰੋਕ ਕਰਕੇ ਕਿਸਾਨਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ, ਇਸ ਮਕਸਦ ਦੇ ਹੱਲ ਲਈ ਕੰਬਾਇਨਾਂ ਉੱਪਰ ਐਸ.ਐਮ.ਐਸ. (ਸਟਰਾ ਮੈਨੇਜਮੈਂਟ ਸਿਸਟਮ) ਲਗਾਉਣਾ ...
ਗੁਰਦਾਸਪੁਰ, 10 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਵੀਏਸ਼ਨ ਵਲੋਂ ਗੌਰਮਿੰਟ ਪੈਨਸ਼ਨਰ ਜਾਇੰਟ ਫ਼ਰੰਟ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਸੈਣੀ, ਰਿਟਾਇਰ ਡੀ.ਐੱਸ.ਪੀ ਕਸ਼ਮੀਰ ਸਿੰਘ, ਸੁਰਿੰਦਰ ਸ਼ਰਮਾ, ਜੋਗਿੰਦਰ ਪਾਲ ...
ਕੋਟਲੀ ਸੂਰਤ ਮੱਲ੍ਹੀ, 10 ਅਕਤੂਬਰ (ਕੁਲਦੀਪ ਸਿੰਘ ਨਾਗਰਾ)-ਦਰਜਨਾਂ ਪਿੰਡਾਂ ਦੇ ਕੇਂਦਰ ਬਿੰਦੂ ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਅਲਾਟਮੈਂਟ ਹੋਣ ਦੇ ਬਾਵਜੂਦ ਵੀ ਝੋਨੇ ਦੀ ਸਰਕਾਰੀ ਖ਼ਰੀਦ ਕਰਨ ਲਈ ਮੰਡੀ ਨਾ ਖੁੱਲਣ ਕਰਕੇ ਇਲਾਕੇ ਦੇ ਕਿਸਾਨਾਂ ਨੂੰ ਭਾਰੀ ...
ਗੁਰਦਾਸਪੁਰ, 10 ਅਕਤੂਬਰ (ਆਲਮਬੀਰ ਸਿੰਘ/ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਹਿਰ ਦੇ ਰੇਲਵੇ ਰੋਡ ਸਥਿਤ ਇਕ ਨਿੱਜੀ ਹਸਪਤਾਲ ਵਿਖੇ ਇਕ ਮਰੀਜ਼ ਕੋਲੋਂ ਵੱਧ ਫ਼ੀਸ ਮੰਗਣ ਅਤੇ ਉਸ ਨਾਲ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪ੍ਰਗਟ ਸਿੰਘ ਵਾਸੀ ਚੌੜ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਖ਼ਾਲਸਾ ਹਾਈ ਸਕੂਲ ਗੁਰਦਾਸਪੁਰ ਵਿਖੇ 64ਵੀਂਆਂ ਪੰਜਾਬ ਸਕੂਲ ਖੇਡਾਂ ਦੌਰਾਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ਵਿਚੋਂ 100 ਮੀਟਰ ਲੜਕੇ ਮੁਕਾਬਲੇ 'ਚੋਂ ਜਗਜੀਤ ਸਿੰਘ ਪਹਿਲੇ, ਕਰਨ ਮਸੀਹ ਦੂਜੇ ਤੇ ਰੋਸ਼ਨਦੀਪ ਤੇ ਵਿਜੇ ...
ਕਾਹਨੂੰਵਾਨ, 10 ਅਕਤੂਬਰ (ਹਰਜਿੰਦਰ ਸਿੰਘ ਜੱਜ)-ਰਾਧਾ ਵਾਟਿਕਾ ਸੀ: ਸੈਕੰ: ਸਕੂਲ ਖੰਨਾ ਵਿਖੇ ਸੀ.ਬੀ.ਐਸ.ਈ. ਬੋਰਡ ਵਲੋਂ ਕਰਵਾਈ ਗਈ 4 ਰੋਜ਼ਾ ਵਾਲੀਬਾਲ ਪ੍ਰਤੀਯੋਗਤਾ ਵਿਚ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਨਾਮਵਰ ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਸਟੱਡੀ ਵੀਜ਼ੇ 'ਤੇ ਵਿਦਿਆਰਥੀਆਂ ਨੰੂ ਵਿਦੇਸ਼ ਭੇਜਣ ਵਾਲੀ ਭਰੋਸੇਮੰਦ ਸੰਸਥਾ ਟੀਮ ਗਲੋਬਲ ਵਲੋਂ ਇਕ ਹੋਰ ਵਿਦਿਆਰਥਣ ਅੰਮਿ੍ਤਪਾਲ ਕੌਰ ਤੇ ਉਸ ਦੇ ਪਤੀ ਰਾਜਬੀਰ ਸਿੰਘ ਵਾਸੀ ਗੁਰਦਾਸਪੁਰ ਦਾ ਆਸਟ੍ਰੇਲੀਆ ਦਾ ਸਪਾਊਜ਼ ਵੀਜ਼ਾ ...
ਬਟਾਲਾ, 10 ਅਕਤੂਬਰ (ਸੁਖਦੇਵ ਸਿੰਘ)-ਸਥਾਨਕ ਦਾਣਾ ਮੰਡੀ 'ਚ ਪੈਡੀ ਦੀ ਸਰਕਾਰੀ ਖ਼ਰੀਦ ਅੱਜ ਸ਼ੁਰੂ ਹੋ ਗਈ ਹੈ ਅਤੇ ਕਰੀਬ 1300 ਕੁਇੰਟਲ ਪਰਮਲ ਮੰਡੀ 'ਚ ਮੌਜੂਦ ਪੰਜ ਸਰਕਾਰੀ ਏਜੰਸੀਆਂ ਨੇ ਖ਼ਰੀਦ ਕੀਤੀ ਹੈ | ਅੱਜ ਮੰਡੀ 'ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ...
ਕਾਹਨੂੰਵਾਨ, 10 ਅਕਤੂਬਰ (ਹਰਜਿੰਦਰ ਸਿੰਘ ਜੱਜ)-ਟਕਸਾਲੀ ਅਕਾਲੀ ਆਗੂ ਤੇ ਡੇਅਰੀਵਾਲ ਦਰੋਗਾ ਜ਼ੋਨ ਦੇ ਪ੍ਰਧਾਨ ਕਰਮ ਸਿੰਘ ਤੇ ਕੈਪਟਨ ਮੰਗਲ ਸਿੰਘ ਡੇਅਰੀਵਾਲ ਦਰੋਗਾ ਨੇ ਆਪਣੇ ਜ਼ੋਨ ਡੇਅਰੀਵਾਲ ਦਰੋਗਾ ਦੇ ਸਾਥੀਆਂ ਸਮੇਤ ਕਿਹਾ ਕਿ ਜਿੰਨੇ ਮਰਜ਼ੀ ਕਾਕੀ ਵਰਗੇ ਦਲ ...
ਗੁਰਦਾਸਪੁਰ, 10 ਅਕਤੂਬਰ (ਆਰਿਫ਼)-ਸਥਾਨਕ ਐਜੂਕੇਸ਼ਨ ਵਰਲਡ ਵਿਖੇ ਟੈੱਟ ਤੇ ਸੀ.ਟੈੱਟ ਦੇ ਬੈਚ 12 ਅਕਤੂਬਰ ਤੋਂ ਸ਼ੁਰੂ ਕੀਤੇ ਜਾ ਰਹੇ ਹਨ | ਇਸ ਸਬੰਧੀ ਸੈਂਟਰ ਦੇ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਸੀ.ਟੈੱਟ 9 ਦਸੰਬਰ ਤੇ ਪੀ.ਟੈੱਟ ਦੀ ਦਸੰਬਰ ਮਹੀਨੇ ਲਿਆ ...
ਸੇਖਵਾਂ, 10 ਅਕਤੂਬਰ (ਕੁਲਬੀਰ ਸਿੰਘ ਬੂਲੇਵਾਲ)-ਜੇ.ਯੂ.ਐਸ.ਐਸ. ਇੰਸਟੀਚਿਊਟ ਆਫ਼ ਨਰਸਿੰਗ ਸੇਖਵਾਂ 'ਚ ਅੱਜ ਵਿਸ਼ਵ ਮਾਨਸਿਕ ਸਿਹਤ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਪਿ੍ੰਸੀਪਲ ਸ੍ਰੀ ਸੁਨੀਲ ਕੁਮਾਰ ਨੇ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ...
ਵਡਾਲਾ ਬਾਂਗਰ, 10 ਅਕਤੂਬਰ (ਮਨਪ੍ਰੀਤ ਸਿੰਘ ਘੁੰਮਣ)-ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਚੋਣਵੇਂ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਹਲਕੇ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਲੰਬੀ ...
ਕਲਾਨੌਰ, 10 ਅਕਤੂਬਰ (ਪੁਰੇਵਾਲ)-ਪਿਛਲੇ 7 ਦਹਾਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਨਾਲ ਚਟਾਂਨ ਵਾਂਗ ਖੜੇ ਹੋ ਕੇ ਦਿਨ-ਰਾਤ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਵਾਲੇ ਸੰਘਰਸ਼ੀ ਯੋਧਾ ਤੇ ਟਕਸਾਲੀ ਆਗੂ ਸਵਰਨ ਸਿੰਘ ਪਕੀਵਾਂ ਜ਼ਿਲ੍ਹਾ ਸਰਪ੍ਰਸਤ ਸ਼ੋ੍ਰਮਣੀ ਅਕਾਲੀ ਦਲ ...
ਬਟਾਲਾ, 10 ਅਕਤੂਬਰ (ਹਰਦੇਵ ਸਿੰਘ ਸੰਧੂ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋ: ਯੂਨਿਟ ਬਟਾਲਾ ਦੀ ਮਹੀਨਾਵਾਰ ਮੀਟਿੰਗ ਸ: ਹਰਜੀਤ ਸਿੰਘ ਬਾਜਵਾ ਕਾਰਜਕਾਰੀ ਪ੍ਰਧਾਨ ਰਿਟਾਇਰਡ ਇੰਸ: ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਬਟਾਲਾ ਵਿਚ ਹੋਈ | ਪੈਨਸ਼ਨਰਾਂ ਨੇ ...
ਕਾਹਨੂੰਵਾਨ, 10 ਅਕਤੂਬਰ (ਹਰਜਿੰਦਰ ਸਿੰਘ ਜੱਜ)-ਕਸਬਾ ਕਾਹਨੂੰਵਾਨ ਦੇ ਮੇਨ ਬਾਜ਼ਾਰ ਵਿਚ ਬਣੀ ਰਹਿੰਦੀ ਟ੍ਰੈਫਿਕ ਸਮੱਸਿਆ ਵੱਲ ਥਾਣਾ ਕਾਹਨੂੰਵਾਨ ਦੀ ਪੁਲਿਸ ਵਲੋਂ ਪਿਛਲੇ 6 ਮਹੀਨਿਆਂ ਤੋਂ ਰਤਾ ਜਿੰਨ੍ਹਾ ਵੀ ਧਿਆਨ ਨਾ ਦੇਣ ਕਾਰਨ ਮੇਨ ਬਾਜ਼ਾਰ ਕਾਹਨੂੰਵਾਨ ਦੇ ...
ਕਲਾਨੌਰ, 10 ਅਕਤੂਬਰ (ਪੁਰੇਵਾਲ)-ਸਥਾਨਕ ਕਸਬੇ ਦੇ ਇਕ ਨੇੜਲੇ ਪਿੰਡ 'ਚ ਡੇਂਗੂ ਦਾ ਮਰੀਜ਼ ਸਾਹਮਣੇ ਆਉਣ ਕਾਰਨ ਜਿੱਥੇ ਸਿਹਤ ਅਮਲੇ ਵਲੋਂ ਮਰੀਜ਼ ਦੀ ਸ਼ਨਾਖਤ ਕਰਨ ਉਪਰੰਤ ਮਰੀਜ਼ ਅੰਮਿ੍ਤਸਰ 'ਚ ਇਲਾਜ ਕਰਵਾ ਰਿਹਾ ਹੈ, ਉੱ ਥੇ ਸਿਹਤ ਵਿਭਾਗ ਵੀ ਪੂਰੀ ਤਰ੍ਹਾਂ ਹਰਕਤ 'ਚ ...
ਬਟਾਲਾ, 10 ਅਕਤੂਬਰ (ਕਾਹਲੋਂ)-ਪ੍ਰੇਮ ਪਬਲਿਕ ਸਕੂਲ, ਕਾਹਨੂੰਵਾਨ ਰੋਡ ਸ਼ਾਂਤੀ ਨਗਰ ਬਟਾਲਾ ਵਿਖੇ ਆਰਮੀ ਸਬੰਧੀ ਕਲਾ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਛੋਟੇ-ਛੋਟੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਸਕਿੱਟਾਂ, ਪਰੇਡ ਦੇ ਨਾਲ-ਨਾਲ ਦੇਸ਼ ਭਗਤੀ ਦੇ ਗੀਤ ਗਾਏ | ...
ਊਧਨਵਾਲ, 10 ਅਕਤੂਬਰ (ਪਰਗਟ ਸਿੰਘ)-ਇਥੋਂ ਨਜ਼ਦੀਕੀ ਪਿੰਡ ਧੰਦੋਈ ਦੀ ਬੇਸਹਾਰਾ ਗ਼ਰੀਬ ਲੜਕੀ ਜਿਸ ਦੀ ਉਮਰ ਲਗਪਗ 14-15 ਸਾਲ ਦੀ ਹੈ, ਇਸ ਲੜਕੀ ਦੇ ਸਿਰ ਤੋਂ ਮਾਂ-ਬਾਪ ਦਾ ਸਾਇਆ ਉੱਠ ਜਾਣ ਕਾਰਨ ਅਨਾਥ ਹੋ ਗਈ ਹੈ | ਇਸ ਲੜਕੀ ਦੇ ਘਰ ਦੀ ਹਾਲਤ ਬਹੁਤ ਮਾੜੀ ਤੇ ਤਰਸਯੋਗ ਹੋਣ ਕਾਰਨ ...
ਬਟਾਲਾ, 10 ਅਕਤੂਬਰ (ਕਾਹਲੋਂ)-ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਸੁਰੇਸ਼ ਭਾਟੀਆ ਨੇ ਤੇਲ ਦੀਆਂ ਕੀਮਤਾਂ ਸਬੰਧੀ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਸਰਕਾਰ ਤੋ ਕੀਮਤਾਂ ਘਟਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ...
ਬਟਾਲਾ, 10 ਅਕਤੂਬਰ (ਕਾਹਲੋਂ)-ਨਗਰ ਸੁਧਾਰ ਟਰੱਸਟ ਬਟਾਲਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਸੁਰੇਸ਼ ਭਾਟੀਆ ਨੇ ਤੇਲ ਦੀਆਂ ਕੀਮਤਾਂ ਸਬੰਧੀ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਸਰਕਾਰ ਤੋ ਕੀਮਤਾਂ ਘਟਾਉਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ...
ਬਟਾਲਾ, 10 ਅਕਤੂਬਰ (ਕਾਹਲੋਂ)-ਪਿਛਲੇ 10ਵਰੇ੍ਹ ਸੂਬੇ ਦੇ ਲੋਕਾਂ ਨੂੰ ਲੁੱਟਣ ਤੇ ਕੁੱਟਣ ਵਾਲੀ ਸਰਕਾਰ ਦੇ ਆਗੂ ਬਾਦਲਾਂ ਦੀ ਡੁੱਬਦੀ ਬੇੜੀ 'ਚੋਂ ਹੁਣ ਲੋਕ ਛਾਲਾਂ ਮਾਰ ਕੇ ਭੱਜਣ ਲੱਗੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਸੂਬੇਦਾਰ ਮੇਜਰ ...
ਦੀਨਾਨਗਰ, 10 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦੇ ਲਾਈਫ਼ ਸਾਇੰਸ ਵਿਭਾਗ ਵਲੋਂ ਪਿ੍ੰਸੀਪਲ ਰਤਨਾ ਸ਼ਰਮਾ ਦੀ ਪ੍ਰਧਾਨਗੀ ਵਿਚ 'ਵਰਮੀਕਪੋਸਿਟਿੰਗ ਰੀਸਾਈਕਲਿੰਗ ਵੇਸਟ ਇੰਟੂ ਵੈਲਥ ਵਿਸ਼ੇ 'ਤੇ ਇਕ ਰੋਜ਼ਾ ਵਰਕਸ਼ਾਪ ਲਗਾਈ | ...
ਧਾਰੀਵਾਲ, 10 ਅਕਤੂਬਰ (ਜੇਮਸ ਨਾਹਰ)-ਨਜ਼ਦੀਕ ਪਿੰਡ ਫੱਜੂਪੁਰ ਅਤੇ ਲੇਹਲ ਦੇ ਨੌਜਵਾਨਾਂ ਅਤੇ ਸਬੰਧਿਤ ਪਿੰਡ ਦੇ ਮੁਹਤਬਰ ਪਤਵੰਤਿਆਂ ਵਲੋਂ ਵਰਲਡ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਜਿੱਤ ਕੇ ਪਿੰਡ ਆਉਣ 'ਤੇ ਅਨਿਲ ਰਾਜ ਆਸਟ੍ਰੇਲੀਆ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਉਸ ...
ਕਾਦੀਆਂ, 10 ਅਕਤੂਬਰ (ਮਕਬੂਲ ਅਹਿਮਦ)-ਕੇਸ ਸੰਭਾਲ ਲਹਿਰ ਦੇ ਤਹਿਤ ਅੱਜ ਗੁਰੁਦੁਆਰਾ ਪ੍ਰਬੰਧਕ ਕਮੇਟੀ ਹਲਕਾ ਕਾਦੀਆਾ ਦੇ ਮੈਂਬਰ ਗੁਰਿੰਦਰਪਾਲ ਸਿੰਘ ਗੋਰਾ ਦੀ ਦੇਖ-ਰੇਖ 'ਚ ਸ੍ਰੀ ਗੁਰੁ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ 'ਚ ਧਰਮ ਪ੍ਰਚਾਰ ਸੁਸਾਇਟੀ ਦੇ ...
ਡੇਰਾ ਬਾਬਾ ਨਾਨਕ, 10 ਅਕਤੂਬਰ (ਵਤਨ, ਸ਼ਰਮਾ, ਮਾਂਗਟ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਕਸਬਾ ਡੇਰਾ ਬਾਬਾ ਨਾਨਕ ਦੇ ਵਿਸ਼ੇਸ਼ ਦੌਰੇ 'ਤੇ ਆਏ, ਜਿੱਥੇ ਉਨ੍ਹਾਂ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ...
ਧਾਰੀਵਾਲ, 10 ਅਕਤੂਬਰ (ਜੇਮਸ ਨਾਹਰ)-ਸਮਾਜ ਵਿਚ ਬੇਹੱਦ ਪ੍ਰਭਾਵਸ਼ਾਲੀ ਸੇਵਾਵਾਂ ਨਿਭਾਉਣ ਬਦਲੇ ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਦੇ ਪਿੰ੍ਰਸੀਪਲ ਕੇ.ਕੇ. ਮੈਥੀਊ ਵਲੋਂ 'ਕ੍ਰਿਸ਼ਚਨ ਸਟੂਡੈਂਟਸ ਫੈੱਡਰੇਸ਼ਨ ਆਫ਼ ਇੰਡੀਆਂ ਦੇ ਕੌਮੀ ਪ੍ਰਧਾਨ ਜੋਨ ਪੀਟਰ, ...
ਸ੍ਰੀ ਹਰਿਗੋਬਿੰਦਪੁਰ, 10 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਦੀਆਂ ਸਮੁੱਚੇ ਪਿੰਡਾਂ ਦੀਆਂ ਪੰਚਾਇਤਾਂ ਕਾਦੀਆਂ ਤੋਂ ਵਿਧਾਇਕ ਸ: ਫਤਹਿਜੰਗ ਸਿੰਘ ਬਾਜਵਾ ਅਤੇ ਵਿਧਾਇਕ ਸ: ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਕਾਂਗਰਸ ਦੀਆਂ ਬਣਨਗੀਆਂ ...
ਊਧਨਵਾਲ, 10 ਅਕਤੂਬਰ (ਪਰਗਟ ਸਿੰਘ)-ਪਿੰਡ ਨੱਥੂ ਖਹਿਰਾ 'ਚ ਸੀਨੀਅਰ ਕਾਂਗਰਸੀ ਆਗੂ ਗੁਰਨਾਮ ਸਿੰਘ ਖਹਿਰਾ ਦੀ ਅਗਵਾਈ ਅਤੇ ਖੁਰਾਕ ਸਪਲਾਈ ਵਿਭਾਗ ਦੇ ਇੰਸਪੈਕਟਰ ਕਮਲਜੀਤ ਸਿੰਘ ਦੀ ਹਾਜ਼ਰੀ ਵਿਚ 200 ਦੇ ਕਰੀਬ ਗਰੀਬ ਪਰਿਵਾਰਾਂ ਨੂੰ ਈ. ਪੋਜ਼ ਮਸ਼ੀਨ ਨਾਲ ਸਸਤਾ ਅਨਾਜ ...
ਦੀਨਾਨਗਰ, 10 ਅਕਤੂਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਪਿੰਡ ਉਧੀਪੁਰ ਵਿਖੇ ਪਿੰਡ ਦੇ ਸਾਬਕਾ ਸਰਪੰਚ ਸਰਦਾਰ ਸਿੰਘ ਐਨ ਆਰ ਆਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਪਿੰਡ ਦੀ ਬਿਹਤਰੀ ਲਈ ਹਮੇਸ਼ਾ ਯਤਨ ਕੀਤੇ ਜਾਾਦੇ ਹਨ | ਉਸੇ ਕੜੀ ਤਹਿਤ ਪਿੰਡ 'ਚ ਸਫ਼ਾਈ ਲਈ ...
ਘੁਮਾਣ, 10 ਅਕਤੂਬਰ (ਬੰਮਰਾਹ)-ਕਸਬਾ ਘੁਮਾਣ ਵਿਖੇ ਨਵੇਂ ਬਣੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਸਾਬੀ ਵਲੋਂ ਨਰੇਸ਼ ਕੁਮਾਰ ਟੀਟੂ ਦੇ ਡੀਪੂ ਤੋਂ ਗਰੀਬ ਲੋਕਾਂ ਨੂੰ ਦਿੱਤੀ ਜਾਣ ਵਾਲੀ ਸਸਤੀ ਕਣਕ ਵੰਡਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਸਾਬੀ ਨੇ ਕਿਹਾ ਕਿ ਪੰਜਾਬ ...
ਹਰਚੋਵਾਲ, 10 ਅਕਤੂਬਰ (ਰਣਜੋਧ ਸਿੰਘ ਭਾਮ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 71ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਤਹਿਤ ਅੱਜ ਅੰਡਰ 17 ਦੇ ਹਾਕੀ ਦੇ ਮੁਕਾਬਲੇ ਬਾਬਾ ਬੰਦਾ ਸਿੰਘ ਬਹਾਦਰ ਖੇਡ ਸਟੇਡੀਅਮ ਹਰਚੋਵਾਲ ਵਿਖੇ ਕਰਵਾਏ ਗਏ | ਇਨ੍ਹਾਂ ਖੇਡਾਂ ਦਾ ਉਦਘਾਟਨ ਪਿ੍ੰ: ...
ਪੁਰਾਣਾ ਸ਼ਾਲਾ, 10 ਅਕਤੂਬਰ (ਅਸ਼ੋਕ ਸ਼ਰਮਾ)-ਸੀਨੀਅਰ ਕਾਂਗਰਸੀ ਆਗੂ ਠੇਕੇਦਾਰ ਲਹਿਣਾ ਸਿੰਘ ਸੈਣੀ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਟ ਇਲਾਕੇ ਦੇ ਵਿਕਾਸ ਲਈ ਬਾਜਵਾ ਪਰਿਵਾਰ ਦੀ ਵੱਡੀ ਦੇਣ ਹੈ | ਉਨ੍ਹਾਂ ਨੇ ਇਲਾਕੇ ਦੀ ਨੁਹਾਰ ਬਦਲਣ ਵਿਚ ਕੋਈ ਵੀ ਕਸਰ ...
ਡੇਰਾ ਬਾਬਾ ਨਾਨਕ, 10 ਅਕਤੂਬਰ (ਵਤਨ)-ਅੱਜ ਕਸਬੇ ਦੇ ਨਾਲ ਲਗਦੀ ਹਿੰਦ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਦਰਸ਼ਨ ਸਥੱਲ ਤੋਂ ਗੁਰਦੁਆਰਾ ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਵਲੋਂ ਪਾਕਿਸਤਾਨ ਸਥਿਤ ਅਤੇ ਇਸ ਸਰਹੱਦ ਤੋਂ ਥੋੜੀ ਦੂਰ ਪਹਿਲੀ ...
ਘੁਮਾਣ, 10 ਅਕਤੂਬਰ (ਬੰਮਰਾਹ)-ਡੇਰਾ ਬਾਬਾ ਨਾਨਕ ਵਿਖੇ ਹੋ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿਚ ਚੀਮਾਂ ਪਬਲਿਕ ਸਕੂਲ ਕਿਸ਼ਨਕੋਟ ਦੇ ਵਿਦਿਆਰਥੀਆਂ ਨੇ ਖੂਬ ਮੱਲਾਂ ਮਾਰੀਆਂ ਤੇ ਵੱਖ-ਵੱਖ ਮੁਕਾਬਲਿਆਂ 'ਚੋਂ ਸੋਨ ਤੇ ਚਾਂਦੀ ਦੇ ਤਗ਼ਮੇ ਜਿੱਤੇ | ਇਨ੍ਹਾਂ ...
ਬਟਾਲਾ, 10 ਅਕਤੂਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਪਿ੍ੰਸੀਪਲ ਇੰਜੀ: ਅਜੇ ਕੁਮਾਰ ਅਰੋੜਾ ਦੀ ਅਗਵਾਈ 'ਚ ਬੱਡੀ ਗਰੁੱਪ ਅਤੇ ਐਨ.ਐਸ.ਐਸ. ਯੁੂਨਿਟ ਦੇ ਪ੍ਰੋਗਰਾਮ ਅਫ਼ਸਰ ...
ਪਠਾਨਕੋਟ, 10 ਅਕਤੂਬਰ (ਆਰ. ਸਿੰਘ)-ਏ.ਐਾਡ.ਐਮ. ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਤਕਨਾਲੋਜੀ ਪਠਾਨਕੋਟ ਵਿਖੇ ਪ੍ਰਧਾਨ ਮੋਹਿਤ ਮਹਾਜਨ ਤੇ ਉਪ ਪ੍ਰਧਾਨ ਅਕਸ਼ੈ ਮਹਾਜਨ ਦੇ ਨਿਰਦੇਸ਼ਾਂ 'ਤੇ ਡਾਇਰੈਕਟਰ ਡਾ: ਰੇਣੂਕਾ ਮਹਾਜਨ ਅਤੇ ਡਾਇਰੈਕਟਰ ਡਾ: ਅਜੇ ਪਠਾਨੀਆ ਦੀ ਅਗਵਾਈ ...
ਪਠਾਨਕੋਟ, 10 ਅਕਤੂਬਰ (ਸੰਧੂ)-ਸਨਾਤਨ ਧਰਮ ਪਥ ਪ੍ਰੀਸ਼ਦ ਵਲੋਂ ਆਚਾਰੀਆ ਸਤੀਸ਼ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਚੌਾਕ ਵਿਖੇ ਸਥਿਤ ਮੰਦਿਰ ਲਾਲੀ ਸ਼ਾਹ ਵਿਖੇ ਮੀਟਿੰਗ ਹੋਈ | ਮੀਟਿੰਗ ਵਿਚ ਪ੍ਰੀਸ਼ਦ ਦੇ ਸੰਯੋਜਕ ਪੰਡਿਤ ਰਾਕੇਸ਼ ਸ਼ਾਸਤਰੀ ਤੇ ਬ੍ਰਾਹਮਣ ਸਭਾ ...
ਪਠਾਨਕੋਟ, 10 ਅਕਤੂਬਰ (ਸੰਧੂ)-ਸ੍ਰੀ ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ ਅਤੇ ਸ੍ਰੀ ਵੀ.ਐੱਸ. ਸੋਨੀ ਐੱਸ.ਐੱਸ.ਪੀ. ਪਠਾਨਕੋਟ ਨੇ ਸਾਂਝੇ ਤੌਰ 'ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਕਾਸ਼ਿਤ 'ਪਰਾਲੀ ਦਾ ਸੁਚੱਜਾ ਪ੍ਰਬੰਧ' ਕਿਤਾਬਚਾ ਜਾਰੀ ਕੀਤਾ ਗਿਆ | ...
ਪਠਾਨਕੋਟ, 10 ਅਕਤੂਬਰ (ਆਰ. ਸਿੰਘ)-ਧੰਨ-ਧੰਨ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਭਾਈ ਸੋਹਣ ...
ਪਠਾਨਕੋਟ, 10 ਅਕਤੂਬਰ (ਸੰਧੂ)-ਰਾਮਾ ਡਰਾਮਾਟਿਕ ਕਲੱਬ ਤਲਾਬ ਕਾਲੀ ਮਾਤਾ ਮੰਦਰ ਪਠਾਨਕੋਟ ਦੀ ਪ੍ਰਧਾਨ ਰਾਜੀਵ ਮਹਾਜਨ ਅਤੇ ਨਿਰਦੇਸ਼ਕ ਪ੍ਰਦੀਪ ਮਹਿੰਦਰੂ ਦੀ ਪ੍ਰਧਾਨਗੀ ਹੇਠ ਝੰਡਾ ਪੂਜਨ ਸਮਾਗਮ ਹੋਇਆ ਜਿਸ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਨਿਲ ਵਿਜ ...
ਤਾਰਾਗੜ੍ਹ, 10 ਅਕਤੂਬਰ (ਸੋਨੂੰ ਮਹਾਜਨ)-ਭਾਜਪਾ ਆਗੂਆਂ ਦੀ ਮੀਟਿੰਗ ਤਾਰਾਗੜ੍ਹ ਵਿਚ ਮੰਡਲ ਪ੍ਰਧਾਨ ਜਸਵੰਤ ਸਿੰਘ ਭਾਮਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਸਾਬਕਾ ਵਿਧਾਇਕਾ ਸੀਮਾ ਕੁਮਾਰੀ ਅਤੇ ਸੀਨੀਅਰ ਭਾਜਪਾ ਆਗੂ ਵਿਨੋਦ ਕੁਮਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...
ਪਠਾਨਕੋਟ, 10 ਅਕਤੂਬਰ (ਸੰਧੂ/ਆਸ਼ੀਸ਼ ਸ਼ਰਮਾ/ਚੌਹਾਨ)-ਐੱਸ.ਐੱਸ.ਏ. ਰਮਸਾ ਅਧਿਆਪਕ ਯੂਨੀਅਨ ਵਲੋਂ ਅੱਜ ਸਥਾਨਕ ਬਾਲਮੀਕੀ ਚੌਾਕ ਵਿਖੇ ਪੰਜਾਬ ਸਰਕਾਰ ਦੀ ਕੈਬਨਿਟ ਵਲੋਂ 3 ਅਕਤੂਬਰ 2018 ਨੂੰ ਪਾਸ ਕੀਤੇ ਗਏ 15300 ਰੁਪਏ 'ਤੇ ਕੰਮ ਕਰਨ ਸਬੰਧੀ ਬੀਤੇ ਕੱਲ੍ਹ ਹੋਏ ...
ਪਠਾਨਕੋਟ, 10 ਅਕਤੂਬਰ (ਆਰ. ਸਿੰਘ/ਸੰਧੂ)-ਜ਼ਿਲ੍ਹਾ ਪੁਲਿਸ ਪ੍ਰਮੁੱਖ ਵਿਵੇਕਸ਼ੀਲ ਸੋਨੀ ਵਲੋਂ ਨਸ਼ੇ ਦੇ ਿਖ਼ਲਾਫ਼ ਚਲਾਏ ਗਏ ਅਭਿਆਨ ਤਹਿਤ ਸਪੈਸ਼ਲ ਟਾਸਕ ਫੋਰਸ ਪੁਲਿਸ ਵਿੰਗ ਨੇ ਨਾਕੇ ਦੇ ਦੌਰਾਨ ਇਕ ਔਰਤ ਨੂੰ 15 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ...
ਸੁਜਾਨਪੁਰ, 10 ਅਕਤੂਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਸ਼ਵੰਤ ਸਿੰਘ ਦੀ ਅਗਵਾਈ 'ਚ ਮਾਈਨਿੰਗ ਟੀਮ ਨਾਲ ਮਿਲ ਕੇ ਮਾਧੋਪੁਰ ਵਿਖੇ ਇਕ ਕਰੈਸ਼ਰ 'ਤੇ ਨਾਜਾਇਜ਼ ਮਾਈਨਿੰਗ ਕਰਨ ਦਾ ਮਾਮਲਾ ਦਰਜ ਕੀਤਾ ਹੈ | ਸੁਜਾਨਪੁਰ ਥਾਣਾ ਮੁਖੀ ਅਸ਼ਵੰਤ ਸਿੰਘ ਨੇ ...
ਪਠਾਨਕੋਟ, 10 ਅਕਤੂਬਰ (ਚੌਹਾਨ)-ਪਠਾਨਕੋਟ ਦੀ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਵਿਚ ਚੱਲ ਰਹੇ ਕਠੂਆ ਜਬਰ ਜਨਾਹ ਤੇ ਕਤਲ ਮਾਮਲੇ 'ਚ ਅੱਜ 88ਵੇਂ ਗਵਾਹ ਵਜੋਂ ਕ੍ਰਾਇਮ ਬਰਾਂਚ ਜੰਮੂ ਦੇ ਹੈੱਡ ਕਾਂਸਟੇਬਲ ਮਨਜੂਰ ਹੁਸੈਨ ਹਾਜ਼ਰ ਹੋਏ | ਉਨ੍ਹਾਂ ਨੇ ਖਤੋਲੀ, ਮੁਜ਼ਫਰਾਬਾਦ ਤੋਂ ...
ਪਠਾਨਕੋਟ, 10 ਅਕਤੂਬਰ (ਆਸ਼ੀਸ਼ ਸ਼ਰਮਾ/ਚੌਹਾਨ)-ਪੰਜਾਬ ਸਰਕਾਰ ਵਲੋਂ ਮਹਾਰਾਜਾ ਅਗਰਸੈਨ ਜੈਅੰਤੀ 'ਤੇ ਨੋਟੀਫਿਕੇਸ਼ਨ ਕਰਕੇ ਛੁੱਟੀ ਦਾ ਐਲਾਨ ਕੀਤਾ ਸੀ | ਪਰ ਜ਼ਿਲ੍ਹੇ ਦੇ ਟੈਕਨੀਕਲ ਕਾਲਜਾਂ ਅਤੇ ਹੋਰ ਕਾਲਜਾਂ ਨੇ ਇਨ੍ਹਾਂ ਹੁਕਮਾਂ ਨੰੂ ਟਿੱਚ ਜਾਣਦੇ ਹੋਏ ਆਪਣੇ ...
ਪਠਾਨਕੋਟ, 10 ਅਕਤੂਬਰ (ਚੌਹਾਨ)-ਸਟੇਟ ਪੈਨਸ਼ਨਰਜ਼ ਜਾਇੰਟ ਫਰੰਟ ਜ਼ਿਲ੍ਹਾ ਪਠਾਨਕੋਟ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਵੱਡੀ ਗਿਣਤੀ 'ਚ ਸ਼ਿਮਲਾ ਪਹਾੜੀ 'ਤੇ ਇਕੱਠੇ ਹੋਏ ਪੈਨਸ਼ਨਰਾਂ ਵਲੋਂ ਰੋਸ ਮਾਰਚ ਤੇ ਰੈਲੀ ...
ਪਠਾਨਕੋਟ, 10 ਅਕਤੂਬਰ (ਚੌਹਾਨ)-ਹਜ਼ਾਰਾਂ ਕਰੋੜਾਂ ਦੀ ਲਾਗਤ ਨਾਲ ਜ਼ਿਲ੍ਹਾ ਪਠਾਨਕੋਟ ਦੀ ਇਕੱਲੀ ਇੰਡਸਟਰੀ ਕਰੈਸ਼ਰ ਉਦਯੋਗ ਨੰੂ ਇਕ ਸੋਚੀ ਸਮਝੀ ਚਾਲ ਤਹਿਤ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜੇਕਰ ਇਹ ਉਦਯੋਗ ਬੰਦ ਹੋਇਆ ਤਾਂ ਇਸ ਦਾ ਅਸਰ ਕਈ ਲੋਕਾਂ 'ਤੇ ...
ਪਠਾਨਕੋਟ, 10 ਅਕਤੂਬਰ (ਸੰਧੂ)-ਬਜਰੰਗ ਨਾਟਕ ਕਲੱਬ ਮੁਹੱਲਾ ਜੰਦਰੀਆਂ ਵਲੋਂ ਕਲੱਬ ਦੇ ਚੇਅਰਮੈਨ ਨਿਤਿਨ ਲਾਡੀ ਅਤੇ ਨਰੇਸ਼ ਅਰੋੜਾ ਦੀ ਅਗਵਾਈ ਵਿਚ ਮੀਟਿੰਗ ਹੋਈ | ਮੀਟਿੰਗ ਦੌਰਾਨ ਕਲੱਬ ਵਲੋਂ ਕੱਢੀ ਜਾਣ ਵਾਲੀ ਭਗਵਾਨ ਸ੍ਰੀ ਰਾਮ ਬਰਾਤ ਸਬੰਧੀ ਕਾਰਡ ਜਾਰੀ ਕੀਤਾ ਗਿਆ | ...
ਸਰਨਾ, 10 ਅਕਤੂਬਰ (ਬਲਵੀਰ ਰਾਜ)-ਹਲਕਾ ਭੋਆ ਦੇ ਅੱਡਾ ਕੋਟਲੀ 'ਚ ਬਣੇ ਫਲਾਈ ਓਵਰ ਦੇ ਥੱਲੇ ਇਕ ਅਣਪਛਾਤੇ ਸਕੂਟਰੀ ਸਵਾਰ ਵਲੋਂ ਰਾਹ ਜਾਂਦੀ ਔਰਤ ਦਾ ਪਰਸ ਖੋਹ ਕੇ ਲੈ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਸ਼ਾਮ ਕਰੀਬ 5:15 ਵਜੇ ਇਹ ਲੁੱਟ ਹੋਈ | ਜਾਣਕਾਰੀ ...
ਪਠਾਨਕੋਟ, 10 ਅਕਤੂਬਰ (ਸੰਧੂ)-ਜੀ.ਟੀ.ਯੂ (ਵਿਗਿਆਨਿਕ) ਜ਼ਿਲ੍ਹਾ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਰਵਸੰਮਤੀ ਨਾਲ ਮਤਾ ਪਾਸ ਕਰਕੇ ਐੱਸ.ਐੱਸ.ਏ. ਤੇ ਰਮਸਾ ਅਧਿਆਪਕਾਂ ਦੀ ਤਨਖ਼ਾਹ ਘੱਟ ਕਰਨ ਕਰਕੇ ਚੱਲ ਰਹੇ ...
ਪਠਾਨਕੋਟ, 10 ਅਕਤੂਬਰ (ਆਰ. ਸਿੰਘ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਲੇਬਰ ਸ਼ੇਡ ਪਠਾਨਕੋਟ ਵਿਚ ਆਪਣੀਆਂ ਮੰਗਾਂ ਦੇ ਸਬੰਧ ਵਿਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਰੈਲੀ ਦਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਰਿਟਾਇਰਡ ਇੰਸਪੈਕਟਰ ਪੰਜਾਬ ਪੁਲਿਸ ਦੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX