ਤਾਜਾ ਖ਼ਬਰਾਂ


ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
ਕਾਬੁਲ, 15 ਅਕਤੂਬਰ - ਅਫ਼ਗ਼ਾਨਿਸਤਾਨ ਦੇ ਦੱਖਣ-ਪੂਰਬੀ ਗਜਨੀ ਸੂਬੇ 'ਚ ਸੋਮਵਾਰ ਨੂੰ ਗੱਠਜੋੜ ਸੈਨਾ ਦੇ ਹਵਾਈ ਹਮਲਿਆਂ 'ਚ ਘੱਟ ਤੋਂ ਘੱਟ 13 ਅੱਤਵਾਦੀ ਮਾਰੇ ਗਏ । ਇਹ ਜਾਣਕਾਰੀ ਅਫ਼ਗਾਨੀ ਰੱਖਿਆ ਮੰਤਰਾਲੇ ਦੇ ਸੂਤਰਾਂ ਵੱਲੋਂ ਦਿੱਤੀ ਗਈ....
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰਾਏਕੋਟ, 15 ਅਕਤੂਬਰ (ਨਾਮਪ੍ਰੀਤ ਸਿੰਘ ਗੋਗੀ, ਸੁਸ਼ੀਲ) - ਪੁਲਿਸ ਜ਼ਿਲ੍ਹਾ ਲੁਧਿਆਣਾ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਰਾਏਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਨਾ ਸਦਰ ਰਾਏਕੋਟ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ 10 ਕਿੱਲੋ ....
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਮਾਸਕੋ, 15 ਅਕਤੂਬਰ - ਰੂਸ ਦੇ ਪੂਰਬੀ ਤਟ 'ਤੇ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਇਸ ਭੂਚਾਲ ਦੀ ਤੀਬਰਤਾ 5.8 ਮਾਪੀ ਗਈ ਹੈ। ਹਾਲਾਂਕਿ ਇਸ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਬੈਂਗਲੁਰੂ, 15 ਅਕਤੂਬਰ - ਕੋਲਕਾਤਾ ਦੇ ਟਾਂਗਰਾ ਇਲਾਕੇ 'ਚ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ । ਮੌਕੇ 'ਤੋ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਤਿੰਨ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ....
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਦੇਹਰਾਦੂਨ, 15 ਅਕਤੂਬਰ - ਉਤਰਾਖੰਡ 'ਚ ਨਗਰ ਨਿਗਮ ਦੀਆਂ ਚੋਣਾਂ ਦੀ ਤਾਰੀਕ ਦਾ ਐਲਾਨ ਹੋ ਚੁੱਕਾ ਹੈ। 18 ਨਵੰਬਰ ਨੂੰ ਇਨ੍ਹਾਂ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 20 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ। ਜਾਣਕਾਰੀ ਲਈ ਦੱਸ ਦੇਈਏ ਕਿ 92 'ਚੋਂ 84 ਨਗਰ ...
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਰਾਏਕੋਟ, 15 ਅਕਤੂਬਰ (ਨਾਮ ਪ੍ਰੀਤ ਸਿੰਘ ਗੋਗੀ, ਸੁਸ਼ੀਲ) - ਹਲਕਾ ਰਾਏਕੋਟ ਦੀਆਂ ਦੋ ਮਹੱਤਵਪੂਰਨ ਸੜਕਾਂ ਰਾਏਕੋਟ ਤੋਂ ਜਗਰਾਉਂ ਅਤੇ ਹਲਵਾਰਾ ਤੋਂ ਪੱਖੋਵਾਲ ਤੱਕ ਦਾ ਨਿਰਮਾਣ ਕਾਰਜ ਅੱਜ ਲੋਕ ਨਿਰਮਾਣ ਅਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੈ ਇੰਦਰਾ ਸਿੰਗਲਾ....
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਭੋਪਾਲ, 15 ਅਕਤੂਬਰ- ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਪ੍ਰਚਾਰ 'ਤੇ ਨਿਕਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਰਾਹੁਲ ਨੇ ਕਿਹਾ ਕਿ ਮੋਦੀ ਦੇ ਦਿਲ 'ਚ ਦੱਬੇ-ਕੁਚਲੇ ਲੋਕਾਂ ਲਈ ਥਾਂ ਨਹੀਂ ਹੈ। ਉਹ...
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਨਵੀਂ ਦਿੱਲੀ, 15 ਅਕਤੂਬਰ - ਦਿੱਲੀ ਹਾਈਕੋਰਟ ਨੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ ਦਿੱਤੇ ਹਨ। ਇਸ ਸੰਬੰਧੀ ਹਾਈਕੋਰਟ ਨੇ ਤਿਹਾੜ ਜੇਲ੍ਹ ਦੇ ਡੀ.ਜੀ. ਅਤੇ ਪੀ.ਡਬਲਯੂ.ਡੀ. ਦੇ ਸਕੱਤਰ ਨੂੰ ਕੈਮਰਿਆਂ ਨੂੰ ਲਗਾਉਣ ਸੰਬੰਧੀ ਇਕ ਬੈਠਕ ਕਰਨ....
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ 'ਚ ਸ਼ੱਕੀ ਅੱਤਵਾਦੀ ਇੱਕ ਸੇਵਾ ਮੁਕਤ ਪੁਲਿਸ ਕਰਮਚਾਰੀ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਤੋਂ ਦੋ ਬੰਦੂਕਾਂ ਖੋਹ ਕੇ ਫ਼ਰਾਰ ਹੋ ਗਏ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੀਤੀ ਰਾਤ ....
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਚੰਡੀਗੜ੍ਹ, 15 ਅਕਤੂਬਰ- ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਪਰਾਲੀ ਸਾੜਨ ਵਾਲੇ ਕਿਸਾਨਾਂ ਵਿਰੁੱਧ ਕਾਰਵਾਈ ਲਈ ਉਹ ਕਾਨੂੰਨੀ ਤੌਰ 'ਤੇ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੜਨ ਕਾਰਨ ਪੈਦਾ ਹੋਣ ਵਾਲੀ...
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਦਸੂਹਾ, 15 ਅਕਤੂਬਰ (ਚੰਦਨ ਕੌਸ਼ਲ)- ਏ. ਬੀ. ਸ਼ੂਗਰ ਮਿੱਲ ਦਸੂਹਾ ਵਿਖੇ ਅੱਜ ਸ਼ਰਾਬ ਦੀ ਇੱਕ ਫੈਕਟਰੀ ਦੇ ਬਾਇਲਰ 'ਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਧਮਾਕਾ ਕਿਸ ਤਰ੍ਹਾਂ ਦਾ ਹੋਇਆ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਲਖਨਊ, 15 ਅਕਤੂਬਰ- ਉੱਤਰ ਪ੍ਰਦੇਸ਼ 'ਚ ਆਗਰਾ-ਲਖਨਊ ਐਕਸਪ੍ਰੈੱਸਵੇਅ 'ਤੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ ਹੋ ਗਈ। ਉੱਥੇ ਹੀ ਇਸ ਹਾਦਸੇ 'ਚ ਪੰਜ ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ....
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਫਾਜ਼ਿਲਕਾ / ਅਬੋਹਰ

ਸੰਦੀਪ ਜਾਖੜ ਨੇ ਸ਼ੁਰੂ ਕਰਵਾਈ ਝੋਨੇ ਦੀ ਸਰਕਾਰੀ ਖ਼ਰੀਦ

ਅਬੋਹਰ, 10 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਅੱਜ ਸੰਦੀਪ ਜਾਖੜ ਹਲਕਾ ਇੰਚਾਰਜ ਕਾਂਗਰਸ ਵਲੋਂ ਸ਼ੁਰੂ ਕਰਵਾਈ ਗਈ | ਪਹਿਲੀ ਢੇਰੀ 1770 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਵਿਕੀ | ਇਸ ਮੌਕੇ ਸ੍ਰੀ ਜਾਖੜ ਨੇ ਕਿਸਾਨਾਂ ਤੇ ...

ਪੂਰੀ ਖ਼ਬਰ »

ਸਿਮੀਗੋ ਸਕੂਲ ਦੇ ਮੋਹਿਤ ਸ਼ਰਮਾ ਦੀ ਰਾਸ਼ਟਰੀ ਪੈਰਾ ਤੀਰਅੰਦਾਜ਼ੀ ਚੈਂਪੀਅਨਸ਼ਿਪ ਲਈ ਚੋਣ

ਅਬੋਹਰ, 10 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਨਿਵਾਸੀ ਤੇ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਖਿਡਾਰੀ ਮੋਹਿਤ ਸ਼ਰਮਾ ਪੁੱਤਰ ਸਤੀਸ਼ ਸ਼ਰਮਾ ਦੀ ਚੋਣ ਰਾਸ਼ਟਰੀ ਪੈਰਾ ਤੀਰ-ਅੰਦਾਜ਼ੀ ਚੈਂਪੀਅਨਸ਼ਿਪ ਲਈ ਹੋਈ ਹੈ | ਬੀਤੇ ਕੱਲ੍ਹ ਪਟਿਆਲਾ ਦੇ ਪੋਲੋ ਗਰਾਊਾਡ 'ਚ ...

ਪੂਰੀ ਖ਼ਬਰ »

ਟੈਗੋਰ ਮਾਡਰਨ ਪਬਲਿਕ ਸਕੂਲ ਦੇ ਬੱਚਿਆਂ ਨੇ ਸੂਬਾ ਪੱਧਰੀ ਖੇਡਾਂ 'ਚ ਬਣਾਈ ਥਾਂ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਟੈਗੋਰ ਮਾਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਾਇਮਰੀ ਵਿੰਗ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਸਫਲਤਾ ਹਾਸਿਲ ਕਰਦੇ ਹੋਏ ਸੂਬਾ ਪੱਧਰ 'ਤੇ ਆਪਣੀ ਥਾਂ ਪੱਕੀ ਕੀਤੀ ਹੈ | ਇਨ੍ਹਾਂ ਵਿਦਿਆਰਥੀਆਂ ਨੇ ਵੱਖ ...

ਪੂਰੀ ਖ਼ਬਰ »

ਸਾਲਾਸਰ ਧਾਮ ਦੀ 350 ਕਿੱਲੋਮੀਟਰ ਲੰਬੀ ਯਾਤਰਾ ਲਈ ਘੋੜੇ 'ਤੇ ਰਵਾਨਾ ਹੋਣਗੇ-ਡਾ: ਸੁਸ਼ੀਲ

ਅਬੋਹਰ, 10 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਲੋਕਾਂ ਨੂੰ ਦੇਸੀ ਘੋੜਿਆਂ ਦੀਆਂ ਨਸਲਾਂ ਮਾਰਵਾੜੀ, ਸਿੰਧੀ ਤੇ ਕਾਠਿਆਵਾੜੀ ਆਦਿ ਬਾਰੇ ਲੋਕਾਂ ਨੂੰ ਜਾਗਰੂਕ ਤੇ ਉਤਸ਼ਾਹਿਤ ਕਰਨ ਲਈ ਲੱਖੇਵਾਲੀ ਢਾਬ ਦੇ ਨਿਵਾਸੀ ਡਾ: ਸੁਸ਼ੀਲ ਭੋਬੀਆ 11 ਅਕਤੂਬਰ ਤੋਂ ਸਾਲਾਸਰ ਧਾਮ ...

ਪੂਰੀ ਖ਼ਬਰ »

ਅਬੋਹਰ ਦੇ ਜੂਡੋ ਖਿਡਾਰੀਆਂ ਨੇ ਯੂਨੀਵਰਸਿਟੀ ਜੂਡੋ ਮੁਕਾਬਲੇ 'ਚ ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਾਮਦੇਵ ਭਵਨ 'ਚ ਚੱਲ ਰਹੇ ਮੁਫ਼ਤ ਜੂਡੋ ਕੋਚਿੰਗ ਸੈਂਟਰ ਦੇ ਜੂਡੋ ਖਿਡਾਰੀ ਵਿਕਰਮ ਕੁਮਾਰ ਨੇ ਪੰਜਾਬੀ ਯੂਨੀਵਰਸਿਟੀ 'ਚ ਹੋਏ ਜੂਡੋ ਮੁਕਾਬਲੇ ਦੇ 66 ਕਿੱਲੋਗ੍ਰਾਮ ਮੁਕਾਬਲੇ 'ਚ ਸੋਨੇ ਦਾ ਤਗਮਾ ਜਿੱਤ ਕੇ, ਸ਼ਵਾਤੀ ...

ਪੂਰੀ ਖ਼ਬਰ »

ਜੈਮਲ ਵਾਲਾ ਦੀ ਅਨਾਜ ਮੰਡੀ'ਚ ਬਾਰਦਾਨਾ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਮੰਡੀ ਲਾਧੂਕਾ , 10 ਅਕਤੂਬਰ (ਰਾਕੇਸ਼ ਛਾਬੜਾ)-ਝੋਨੇ ਦੀ ਫ਼ਸਲ ਦੌਰਾਨ ਪੰਜਾਬ ਸਰਕਾਰ ਵਲੋਂ ਸੁਚੱਜੇ ਖ਼ਰੀਦ ਪ੍ਰਬੰਧ ਕਰਨ ਦੇ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ | ਪਿੰਡ ਜੈਮਲ ਵਾਲਾ ਦੇ ਫੋਕਲ ਪੁਆਇੰਟ 'ਤੇ ਪੰਜਾਬ ਸਰਕਾਰ ਦੀ ਖ਼ਰੀਦ ਏਜੰਸੀ ਪੰਜਾਬ ਐਗਰੋ ...

ਪੂਰੀ ਖ਼ਬਰ »

ਰੂਬੀ ਗਿੱਲ ਨੇ ਨੌਜਵਾਨਾਂ ਨੂੰ ਵੰਡਿਆਂ ਖੇਡਾਂ ਦਾ ਸਾਮਾਨ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਨੌਜਵਾਨਾਂ ਨੂੰ ਖੇਡਾਂ ਤੇ ਪੜ੍ਹਾਈ ਵੱਲ ਲਗਾਉਣ ਲਈ ਵਿੱਦਿਅਕ ਸਮੱਗਰੀ ਅਤੇ ਖੇਡਾਂ ਦਾ ਸਾਮਾਨ ਵੰਡਿਆ ਗਿਆ | ਇਹ ਸਾਮਾਨ ਵੰਡਣ ਦੀ ਰਸਮ ਯੂਥ ਕਾਂਗਰਸ ਹਲਕਾ ਜਲਾਲਾਬਾਦ ਦੇ ਪ੍ਰਧਾਨ ਰੂਬੀ ਗਿੱਲ ਤੇ ਸੀਨੀਅਰ ਕਾਂਗਰਸੀ ਆਗੂ ਸਾਹਿਬ ਸਿੰਘ ਗਿੱਲ ਨੇ ਨਿਭਾਈ | ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣਾ ਵਿਰਸਾ ਸੰਭਾਲਣ ਤੇ ਵੱਧ ਤੋਂ ਵੱਧ ਖੇਡਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੇਜਰ ਸਿੰਘ ਬਰਤਾਨੀਆ, ਵਿਕਰਮ ਸਿੰਘ ਚਾਹਲ, ਬੇਅੰਤ ਸਿੰਘ ਮੱਲ, ਗੁਰਮੁਖ ਸਿੰਘ, ਜੱਸੀ ਸਿੰਘ, ਬਿੱਲਾ ਸਿੰਘ, ਸੁਰਜੀਤ ਸਿੰਘ ਨੰਬਰਦਾਰ, ਸੁਖਦੇਵ ਸਿੰਘ, ਸਾਗਰ ਸ਼ੌਰੀ, ਮਨਿੰਦਰ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਟੀਚਰ ਕਲੱਬ ਵਲੋਂ ਸਕਾਲਰਸ਼ਿਪ ਪ੍ਰੀਖਿਆ ਲਈ ਕੋਚਿੰਗ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਟੀਚਰ ਕਲੱਬ ਵਲੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨੈਸ਼ਨਲ ਮੀਨਸ ਤੇ ਮੈਟਿ੍ਕ ਸਕਾਲਰਸ਼ਿਪ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਦਾ ਉਪਰਾਲਾ ਸਥਾਨਕ ਸਰਕਾਰੀ ਮਾਡਲ ਹਾਈ ਸਕੂਲ ਵਿਖੇ ਸ਼ੁਰੂ ਕਰ ...

ਪੂਰੀ ਖ਼ਬਰ »

ਰੈਗੂਲਰ ਦੀ ਮੰਗ ਲਈ 5178 ਅਧਿਆਪਕ ਯੂਨੀਅਨ ਵਲੋਂ ਮੀਟਿੰਗ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਪਿਛਲੇ ਲੰਮੇ ਸਮੇਂ ਤੋਂ ਰੈਗੂਲਰ ਕਰਨ ਦੀ ਹੱਕੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀ 5178 ਅਧਿਆਪਕ ਯੂਨੀਅਨ ਵਲੋਂ ਇਕ ਅਹਿਮ ਮੀਟਿੰਗ ਪ੍ਰਧਾਨ ਗੌਰਵ ਗਗਨੇਜਾ ਦੀ ਅਗਵਾਈ 'ਚ ਨਹਿਰੂ ਪਾਰਕ ਵਿਖੇ ਕੀਤੀ ਗਈ | ਜਿਸ 'ਚ ਪੰਜਾਬ ਸਰਕਾਰ ...

ਪੂਰੀ ਖ਼ਬਰ »

ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਪਰਚਾ ਦਰਜ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਅਦਾਲਤ ਦੇ ਹੁਕਮਾਂ 'ਤੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਸੀ.ਜੇ.ਐਮ. ਅਮਿਤ ਕੁਮਾਰ ਨੇ ਕਿਹਾ ਕਿ ਰਾਜਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਥੇਹ ਕਲੰਦਰ ...

ਪੂਰੀ ਖ਼ਬਰ »

ਪੀ.ਓ ਸਟਾਫ਼ ਨੇ ਭਗੌੜਾ ਕੀਤਾ ਕਾਬੂ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਪੀ.ਓ ਸਟਾਫ਼ ਨੇ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਰਤਨ ਲਾਲ ਨੇ ਨੇ ਦੱਸਿਆ ਕਿ ਬਲਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਬੱਘੇ ਕੇ ਹਿਠਾੜ ਜੋ ਕਿ ਕੁੱਝ ਸਮੇਂ ਤੋ ...

ਪੂਰੀ ਖ਼ਬਰ »

ਜ਼ਿਲੇ੍ਹ ਦੀਆਾ ਮੰਡੀਆਾ 'ਚ 8130 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ -ਡੀ.ਸੀ.

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੀਆਂ ਸਮੂਹ ਮੰਡੀਆਂ 'ਚ ਖ਼ਰੀਦ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਬੀਤੀ ਸਾਮ ਤੱਕ ਜ਼ਿਲੇ੍ਹ ਦੀਆਂ ਮੰਡੀਆਂ 'ਚ 8130 ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਮੀਟਿੰਗ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਸਾਂਝਾ ਅਧਿਆਪਕ ਮੋਰਚਾ ਦੇ ਬੈਨਰ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਸਾਂਝੇ ਮੋਰਚੇ ਦੇ ਆਗੂਆਂ ਵਲੋਂ ਐੱਸ.ਐੱਸ.ਏ./ਰਮਸਾ ਦੇ ਰੈਗੂਲਰ ਦੇ ਨੋਟੀਫ਼ਿਕੇਸ਼ਨ ਨੂੰ ਮੁੱਢੋਂ ਨਕਾਰਿਆ ਗਿਆ ਤੇ ...

ਪੂਰੀ ਖ਼ਬਰ »

ਪ੍ਰਾਇਮਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਪੀਰ ਬਖ਼ਸ਼ ਚੌਹਾਨ ਦੇ ਬੱਚਿਆ ਨੇ ਮਾਰੀ ਬਾਜ਼ੀ

ਜਲਾਲਾਬਾਦ, 10 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਬਲਾਕ ਪੱਧਰੀ ਪ੍ਰਾਇਮਰੀ ਖੇਡਾਂ 'ਚ ਸਰਕਾਰੀ ਪ੍ਰਾਇਮਰੀ ਸਕੂਲ ਪੀਰ ਬਖ਼ਸ਼ ਚੌਹਾਨ ਦੀਆਂ ਕੁੜੀਆਂ ਦੀ ਕਬੱਡੀ ਟੀਮ ਦੇ ਜਿੱਤਣ ਦੇ ਨਾਲ-ਨਾਲ ਲੰਬੀ ਛਾਲ 'ਚ ਅਮਰਜੀਤ ਸਿੰਘ ਨੇ ਪਹਿਲਾ ਸਥਾਨ, 28 ਕਿੱਲੋ ਕੁਸ਼ਤੀ 'ਚ ਅਮਰਜੀਤ ...

ਪੂਰੀ ਖ਼ਬਰ »

ਗੰਗਾਨਗਰ 'ਚ ਅਗਲੇ ਮਹੀਨੇ ਖੁੱਲੇ੍ਹਗਾ ਸਰਬੱਤ ਦਾ ਭਲਾ ਟਰੱਸਟ ਦਾ ਦਫ਼ਤਰ

ਸ੍ਰੀਗੰਗਾਨਗਰ, 10 ਅਕਤੂਬਰ (ਦਵਿੰਦਰਜੀਤ ਸਿੰਘ)-ਨਰ ਸੇਵਾ ਹੀ ਨਾਰਾਇਣ ਸੇਵਾ ਹੈ | ਦੁਖੀ ਮਾਨਵਤਾ ਦੀ ਸੇਵਾ ਕਰਨਾ ਤੇ ਬੇਸਹਾਰਾ ਲੋਕਾਂ ਦੀ ਮਦਦ ਕਰਨਾ ਇਹੀ ਮਨੁੱਖੀ ਜੀਵਨ ਦਾ ਸੱਚਾ ਮੰਤਵ ਹੈ | ਇਹ ਕਹਿਣਾ ਹੈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ...

ਪੂਰੀ ਖ਼ਬਰ »

ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.,ਬੀ.ਸੀ. ਇੰਪਲਾਈਜ਼ ਜਥੇਬੰਦੀ ਦੀ ਮੀਟਿੰਗ

ਅਬੋਹਰ, 10 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਗਜ਼ਟਿਡ ਤੇ ਨਾਨ ਗਜ਼ਟਿਡ ਐੱਸ.ਸੀ.,ਬੀ.ਸੀ. ਇੰਪਲਾਈਜ਼ ਜਥੇਬੰਦੀ ਤਹਿਸੀਲ ਅਬੋਹਰ ਦੀ ਮੀਟਿੰਗ ਨਹਿਰੂ ਪਾਰਕ ਅਬੋਹਰ ਵਿਖੇ ਸੰਤ ਰਾਮ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਸਰਕਾਰ ਵਲੋਂ ਲਗਾਤਾਰ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਯੂਨੀਅਨ ਦੀ ਮੀਟਿੰਗ

ਫ਼ਾਜ਼ਿਲਕਾ, 10 ਅਕਤੂਬਰ (ਅਮਰਜੀਤ ਸ਼ਰਮਾ)-ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ਼ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਰਾਂਚ ਪ੍ਰਧਾਨ ਰਾਜ ਕੁਮਾਰ ਮੰਮੁਖੇੜਾ ਦੀ ਅਗਵਾਈ ਹੇਠ ਇਕ ਮੀਟਿੰਗ ਪ੍ਰਤਾਪ ਬਾਗ਼ ਵਿਖੇ ਕੀਤੀ ਗਈ ਜਿਸ 'ਚ ਹਾਜ਼ਰ ਖ਼ੁਸ਼ਹਾਲ ...

ਪੂਰੀ ਖ਼ਬਰ »

ਜ਼ੋਨ ਪੱਧਰੀ ਮੁਕਾਬਲਿਆਂ ਵਿਚ ਗਾਡਵਿਨ ਸਕੂਲ ਦੇ ਵਿਦਿਆਰਥੀਆਂ ਨੇ ਰਚਿਆ ਇਤਿਹਾਸ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ 'ਚ ਜ਼ੋਨ ਪੱਧਰੀ ਹੋਏ ਖੇਡ ਮੁਕਾਬਲਿਆਂ 'ਚ ਗਾਡਵਿਨ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਕੁੱਲ 40 ਤਗਮੇ ਜਿੱਤ ਕੇ ਨਵਾਂ ਇਤਿਹਾਸ ਸਿਰਜਿਆ ਹੈ | ਅੰਡਰ-17 ਵਰਗ ਦੇ ...

ਪੂਰੀ ਖ਼ਬਰ »

ਬੀ.ਡੀ.ਪੀ.ਓ ਗੁਰਮੇਲ ਸਿੰਘ ਨੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਮੰਡੀ ਰੋੜਾਂਵਾਲੀ, 10 ਅਕਤੂਬਰ (ਮਨਜੀਤ ਸਿੰਘ ਬਰਾੜ)-ਮਾਰਕੀਟ ਕਮੇਟੀ ਅਰਨੀਵਾਲਾ ਅਧੀਨ ਪੈਂਦੇ ਸਬ ਯਾਰਡ ਮੰਡੀ ਅਮੀਨ ਗੰਜ (ਰੋੜਾਂਵਾਲੀ) ਵਿਚ ਬੀ.ਡੀ.ਪੀ.ਓ ਜਲਾਲਾਬਾਦ ਗੁਰਮੇਲ ਸਿੰਘ ਵਲੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਅਲਾਟ ਹੋਈ ਇਸ ਮੰਡੀ 'ਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ 'ਚ ਵਿਦਿਆਰਥਣਾਂ 'ਤੇ ਹਮਲਾ ਕਰਨ ਵਿਰੁੱਧ ਏ.ਆਈ.ਐਸ.ਐਫ. ਵਲੋਂ ਪੁਤਲਾ ਫ਼ੂਕ ਪ੍ਰਦਰਸ਼ਨ

ਜਲਾਲਾਬਾਦ, 10 ਅਕਤੂਬਰ (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ'ਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਸੰਘਰਸ਼ ਕਰ ਰਹੀਆਂ ਵਿਦਿਆਰਥਣਾਂ 'ਤੇ ਕੱਲ੍ਹ ਰਾਤ ਕੀਤੇ ਗਏ ਹਮਲੇ ਦੇ ਵਿਰੋਧ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ

ਜਲਾਲਾਬਾਦ, 10 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ/ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਹਲਕਾ ਜਲਾਲਾਬਾਦ ਦੇ ਵੱਖ ਵੱਖ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਨੂੰ ਸਿੱਖਿਆ ਦੇ ਰਹੇ ਅਧਿਆਪਕਾਂ ਵਲੋਂ ਸਾਂਝਾ ਅਧਿਆਪਕ ਮੋਰਚਾ ਬੈਨਰ ਹੇਠ ਇਕੱਤਰ ਹੋ ਕੇ ਪੰਜਾਬ ਸਰਕਾਰ ਖਿਲਾਫ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX