ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 1 hour ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 2 hours ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 4 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 4 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 5 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 5 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 5 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 5 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 6 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 6 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 6 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 7 hours ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 7 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 8 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 8 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਤਰਨਤਾਰਨ

ਕਿਸਾਨਾਂ ਨੇ ਕੰਬਾਈਨ ਨੂੰ ਜੁਰਮਾਨਾ ਪਾਉਣ ਆਏ ਖੇਤੀਬਾੜੀ ਮਹਿਕਮੇ ਦੇ ਮੁਲਾਜ਼ਮਾਂ ਨੂੰ ਘੇਰਿਆ

ਸਰਾਏਾ ਅਮਾਨਤ ਖਾਂ, 10 ਅਕਤੂਬਰ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਿਹਰਾ ਢਾਲਾ ਵਿਖੇ ਕਿਸਾਨ ਦਾ ਝੋਨਾ ਵੱਢ ਰਹੀ ਕੰਬਾਈਨ ਨੂੰ ਸੁਪਰ ਐੱਸ.ਐਮ.ਐੱਸ. ਨਾ ਲੱਗਾ ਹੋਣ ਕਾਰਨ ਖੇਤੀਬਾੜੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਜਦੋਂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਸਰਵ ਸਿੱਖਿਆ ਅਭਿਆਨ ਤੇ ਰਮਸਾ ਅਧਿਆਪਕਾਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਤਨਖਾਹਾਂ ਵਿਚ 65 ਤੋਂ 75 ਫੀਸਦੀ ਕੱਟ ਲਾ ਕੇ ਆਰਥਿਕ ਅਤੇ ਮਾਨਸਿਕ ਤੰਗੀ ਵੱਲ ਧੱਕਣ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਸੀ.ਐੱਚ.ਬੀ. ਦੇ ਵਰਕਰਾਂ ਦੀਆਂ ...

ਪੂਰੀ ਖ਼ਬਰ »

ਟਰੱਕ ਦੇ ਕੁਚਲਣ ਨਾਲ ਐਕਟਿਵਾ ਪਿੱਛੇ ਬੈਠੀ ਅੱਠ ਸਾਲਾ ਬੱਚੀ ਦੀ ਮੌਤ

ਭਿੱਖੀਵਿੰਡ, 10 ਅਕਤੂਬਰ (ਬੌਬੀ)- ਸੈਕਰਡ ਹਾਰਟ ਕਾਨਵੈਂਟ ਸਕੂਲ ਮਾੜੀ ਗੌੜ ਸਿੰਘ ਦੀ ਪਹਿਲੀ ਜਮਾਤ ਦੀ 8 ਸਾਲਾ ਬੱਚੀ ਦੀ ਟਰੱਕ ਹੇਠ ਕੁਚਲੇ ਜਾਣ ਨਾਲ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਬੱਚੀ ਮਨਜਿੰਦਰ ਕੌਰ ਦੀ ਮਾਤਾ ਰਵਿੰਦਰ ਕੌਰ ਵਾਸੀ ਪਿੰਡ ਬੈਂਕਾ ...

ਪੂਰੀ ਖ਼ਬਰ »

ਦਾਜ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਮਾਰਕੁੱਟ ਕਰਕੇ ਘਰੋਂ ਕੱਢਿਆ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ ਤੇ ਨੂੰ ਹ ਨਾਲ ਮਾਰਕੁੱਟ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ 2 ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਵਿਅਕਤੀ ਕਾਬੂ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਐਲਾਨ ਕੀਤੇ ਗਏ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਹਮਲਾ ਕਰਕੇ ਔਰਤ ਤੇ ਦੋ ਬੱਚੇ ਕੀਤੇ ਜ਼ਖ਼ਮੀ

ਭਿੱਖੀਵਿੰਡ, 10 ਅਕਤੂਬਰ (ਬੌਬੀ)- ਭਿੱਖੀਵਿੰਡ ਵਿਖੇ ਆਵਾਰਾ ਸਾਨ੍ਹ ਨੇ ਮੁੜ ਦਹਿਸ਼ਤ ਫੈਲਾਈ ਹੋਈ ਹੈ, ਜਿਸ ਨੇ ਅੱਜ ਦੋ ਮਾਸੂਮ ਬੱਚਿਆਂ ਅਤੇ ਉਨ੍ਹਾਂ ਦੀ ਮਾਤਾ 'ਤੇ ਹਮਲਾ ਕਰਕੇ ਜਖ਼ਮੀ ਕੀਤਾ, ਨਾਲ ਹੀ ਇਕ ਕਾਰ 'ਤੇ ਹਮਲਾ ਕਰਕੇ ਵੀ ਭੰਨ ਤੋੜ ਕੀਤੀ | ਇਸ ਸਬੰਧੀ ਇਕੱਤਰ ...

ਪੂਰੀ ਖ਼ਬਰ »

ਬਿੱਲਿਆਂ ਵਾਲੇ ਦੇ ਕਿਸਾਨ ਨੇ ਪਰਾਲੀ ਨਾ ਸਾੜ ਕੇ ਇਲਾਕੇ 'ਚ ਕੀਤੀ ਨਵੀਂ ਸ਼ੁਰੂਆਤ

ਚੋਹਲਾ ਸਾਹਿਬ, 10 ਅਕਤੂਬਰ (ਬਲਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜੇ ਜਾਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਤੇ ਪ੍ਰਚਾਰ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਦੀ ਤਾਜਾ ਮਿਸਾਲ ਇਥੋਂ ਨਜ਼ਦੀਕ ਪਿੰਡ ਬਿੱਲਿਆਂ ਵਾਲੇ ਵਿਖੇ ਵੇਖਣ ਨੂੰ ਮਿਲੀ | ਪ੍ਰਾਪਤ ...

ਪੂਰੀ ਖ਼ਬਰ »

ਝੋਨਾ ਵੱਢਦਿਆਂ ਕਰੰਟ ਦੀ ਲਪੇਟ 'ਚ ਆਉਣ ਨਾਲ ਕੰਬਾਈਨ ਡਰਾਈਵਰ ਦੀ ਮੌਤ

ਖਾਲੜਾ, 10 ਅਕਤੂਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਨਾਰਲਾ ਵਿਖੇ ਝੋਨੇ ਦੀ ਕਟਾਈ ਕਰਦਿਆਂ ਕਰੰਟ ਦੀ ਲਪੇਟ 'ਚ ਆਉਣ ਨਾਲ ਕੰਬਾਈਨ ਡਰਾਈਵਰ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਕੰਬਾਇਨ ਮਾਲਕ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ...

ਪੂਰੀ ਖ਼ਬਰ »

ਤਿੰਨ ਨੌਸਰਬਾਜ਼ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲੈ ਕੇ ਰਫੂਚੱਕਰ

ਹਰੀਕੇ ਪੱਤਣ, 10 ਅਕਤੂਬਰ (ਸੰਜੀਵ ਕੁੰਦਰਾ)- ਸਥਾਨਕ ਕਸਬੇ ਵਿਚ ਅੱਜ ਸ਼ਾਮ ਤਿੰਨ ਨੌਸਰਬਾਜ਼ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲੈ ਕੇ ਰਫੂਚੱਕਰ ਹੋ ਗਏ | ਨੌਸਰਬਾਜ਼ਾਂ ਦੀ ਠੱਗੀ ਦਾ ਸ਼ਿਕਾਰ ਹੋਈ ਓਮਪਤੀ ਪਤਨੀ ਰਾਮ ਪ੍ਰਕਾਸ਼ ਵਾਸੀ ਹਰੀਕੇ ਪੱਤਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਸੈਸਟ ਕੰਟਰੋਲਰ ਜਲੰਧਰ ਵਲੋਂ ਦਾਣਾ ਮੰਡੀ ਪੱਟੀ ਦੀ ਚੈਕਿੰਗ

ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਦਾਣਾ ਮੰਡੀ ਪੱਟੀ ਵਿਖੇ ਕਿਸਾਨ ਸੰਘਰਸ਼ ਕਮੇਟੀ ਵਲੋਂ ਬੀਤੇ ਦਿਨੀ ਪੱਟੀ ਆੜ੍ਹਤੀਆਂ 'ਤੇ ਵੱਧ ਤੋਲਣ ਦੇ ਜੋ ਦੋਸ਼ ਲਗਾਏ ਸਨ, ਸਬੰਧੀ ਵਿਭਾਗ ਵਲੋਂ ਅੱਜ ਚੈਕਿੰਗ ਕੀਤੀ ਗਈ | ਇਸ ਮਾਮਲੇ ਦੀ ਪੜਤਾਲ ਕਰਨ ਸਬੰਧੀ ਪੰਜਾਬ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਖਾਲੜਾ, 10 ਅਕਤੂਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਕਸ਼ਮੀਰ ਸਿੰਘ ਹੁਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 'ਚ ਅੱਵਲ ਰਹੇ ਖਿਡਾਰੀਆਂ ਦਾ ਸਨਮਾਨ

ਤਰਨ ਤਾਰਨ, 10 ਅਕਤੂਬਰ (ਲਾਲੀ ਕੈਰੋਂ)- ਅੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਤੇ ਫਤਹਿ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਨੇ ਸਥਾਨਕ ਐੱਸ.ਆਰ. ਰਿਜ਼ੋਰਟ ਵਿਖੇ ਹੋਈ 24ਵੀਂ ਜ਼ਿਲ੍ਹਾ ਕਰਾਟੇ ਐਾਡ ਵੁਸ਼ੂ ਚੈਂਪੀਅਨਸ਼ਿਪ 2018 'ਚੋਂ ਅਵਲ ਰਹੇ ਖਿਡਾਰੀਆਂ ਦਾ ਬਤੌਰ ਮੁੱਖ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖੇਮਕਰਨ 'ਚ ਭੁੱਲਰ ਦੀ ਪਕੜ ਮਜ਼ਬੂਤ ਹੋ ਰਹੀ ਹੈ- ਆਸਲ

ਅਮਰਕੋਟ, 10 ਅਕਤੂਬਰ (ਭੱਟੀ)- ਪੰਜਾਬ ਅੰਦਰ ਕਾਂਗਰਸ ਸਰਕਾਰ ਵਲੋਂ ਲੋਕਾਂ ਦੇ ਹਿੱਤਾਂ 'ਚ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ, ਜਿਸ ਕਰਕੇ ਕੈਪਟਨ ਸਰਕਾਰ ਦੀ ਹਰਮਨ ਪਿਆਰਤਾ ਇਕੋ ਦਿਨ ਵੱਧ ਰਹੀ ਹੈ, ਇਸ ਗੱਲ ਦਾ ਸਬੂਤ ਪੰਜਾਬ ਦੇ ਸਾਰੇ ਵਰਗਾਂ ਦੇ ਲੋਕਾਂ ਨੇ 7 ਅਕਤੂਬਰ ਦੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਥਾਣਾ ਵਲਟੋਹਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਸੇਵਾ ਦੇਵੀ ਐੱਸ. ਡੀ. ਕਾਲਜ ਵਿਖੇ ਪੰਜਾਬ ਰਾਜ ਨੈਟਬਾਲ ਅੰਡਰ-19 ਸਕੂਲ ਖੇਡਾਂ ਸ਼ੁਰੂ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- 64ਵੀਆਂ ਪੰਜਾਬ ਰਾਜ ਨੈੱਟਬਾਲ ਅੰਡਰ 19 ਲੜਕੇ, ਲੜਕੀਆਂ ਸਕੂਲ ਖੇਡਾਂ ਦਾ ਰਸਮੀ ਉਦਘਾਟਨ ਡਾ: ਧਰਮਬੀਰ ਅਗਨੀਹੋਤਰੀ ਹਲਕਾ ਵਿਧਾਇਕ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਹ ਖੇਡਾਂ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਹੋ ਰਹੀਆਂ ਹਨ | ...

ਪੂਰੀ ਖ਼ਬਰ »

ਸੇਵਾ ਦੇਵੀ ਐੱਸ. ਡੀ. ਕਾਲਜ ਵਿਖੇ ਪੰਜਾਬ ਰਾਜ ਨੈਟਬਾਲ ਅੰਡਰ-19 ਸਕੂਲ ਖੇਡਾਂ ਸ਼ੁਰੂ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- 64ਵੀਆਂ ਪੰਜਾਬ ਰਾਜ ਨੈੱਟਬਾਲ ਅੰਡਰ 19 ਲੜਕੇ, ਲੜਕੀਆਂ ਸਕੂਲ ਖੇਡਾਂ ਦਾ ਰਸਮੀ ਉਦਘਾਟਨ ਡਾ: ਧਰਮਬੀਰ ਅਗਨੀਹੋਤਰੀ ਹਲਕਾ ਵਿਧਾਇਕ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਹ ਖੇਡਾਂ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਹੋ ਰਹੀਆਂ ਹਨ | ...

ਪੂਰੀ ਖ਼ਬਰ »

ਸਰਕਾਰ ਵਲੋਂ ਚਲਾਈ ਗਈ ਸਵੱਛ ਪੰਜਾਬ ਮੁਹਿੰਮ ਦਾ ਕਸਬਾ ਖਡੂਰ ਸਾਹਿਬ 'ਤੇ ਨਹੀਂ ਦਿਸਦਾ ਭੋਰਾ ਜਿੰਨਾ ਵੀ ਅਸਰ

ਖਡੂਰ ਸਾਹਿਬ, 10 ਅਕਤੂਬਰ (ਮਾਨ ਸਿੰਘ)- ਖਡੂਰ ਸਾਹਿਬ ਜਿਥੇ ਕੇ ਰੋਜ਼ਾਨਾ ਹੀ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਜੇਕਰ ਇਸ ਕਸਬੇ ਵੱਲ ਇਕ ਨਜ਼ਰ ਮਾਰੀ ਜਾਏ ਤਾਂ ਇਹ ਕਸਬਾ ਬੀਤੇ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਦੀ ਬੇਰੁਖੀ ਅਤੇ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਬਲ੍ਹੇਰ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਸੁਰ ਸਿੰਘ, 10 ਅਕਤੂਬਰ (ਧਰਮਜੀਤ ਸਿੰਘ)- ਐਲੀਮੈਂਟਰੀ ਸਕੂਲ ਬਲ੍ਹੇਰ ਬਲਾਕ ਭਿੱਖੀਵਿੰਡ ਦੇ ਬੱਚਿਆਂ ਨੇ ਬੀਤੇ ਦਿਨੀਂ ਚੋਹਲਾ ਸਾਹਿਬ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਐਲੀਮੈਂਟਰੀ ਸਕੂਲ ਖੇਡਾਂ ਵਿਚ ਮੱਲਾਂ ਮਾਰੀਆਂ ਹਨ | ਸਕੂਲ ਮੁਖੀ ਗਰਭੇਜ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਝਬਾਲ ਅੱਗੇ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ

ਝਬਾਲ, 10 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਘਸੁੱਟ ਰੋਕਣ ਤੇ ਹੋਰ ਮੁਸ਼ਕਲਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸਭਾ ਦੇ ਜ਼ਿਲ੍ਹਾ ਆਗੂ ਦਵਿੰਦਰ ਸੋਹਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੀ ਕਬੱਡੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਸੁਰ ਸਿੰਘ, 10 ਅਕਤੂਬਰ (ਧਰਮਜੀਤ ਸਿੰਘ)- ਸੀ.ਬੀ.ਐੱਸ.ਈ. ਵਲੋਂ ਜੰਮੂ ਵਿਖੇ ਕਰਵਾਏ ਗਈਆਂ ਅੰਤਰ ਸਕੂਲ ਖੇਡਾਂ ਵਿਚ ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਦੀ ਲੜਕਿਆਂ ਦੀ ਅੰਡਰ-19 ਕਬੱਡੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਰਾਜ 'ਚੋਂ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਵਿਧਾਇਕ ਡਾ. ਧਰਮਬੀਰ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਝਬਾਲ, 10 ਅਕਤੂਬਰ (ਸਰਬਜੀਤ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਪੈਂਦੇ ਨਜ਼ਦੀਕੀ ਪਿੰਡ ਮੰਨਣ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾ ਤੇ ਖਾਸ ਤੌਰ 'ਤੇ ਪਿੰਡ ਦੇ ਛੱਪੜਾ ਦੀ ਸਫ਼ਾਈ ਸਬੰਧੀ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਜਾਇਜ਼ਾ ਲੈਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋ. ਅ. ਦ. ਦੇ ਸੱਚੇ ਸਿਪਾਹੀ ਹਨ- ਚੇਅ. ਸ਼ੇਖ, ਭੂਰੇ

ਸ਼ਾਹਬਾਜ਼ਪੁਰ, 10 ਅਕਤੂਬਰ (ਪਰਦੀਪ ਬੇਗੇਪੁਰ)- ਪਿਛਲੇ ਕੁੱਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਤੇ ਉਨ੍ਹਾਂ ਸਾਥੀਆਂ ਨੂੰ ਲੈ ਕੇ ਲੋਕਾਂ ਵਲੋਂ ਲਾਈਆਂ ਜਾ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਖਡੂਰ ਸਾਹਿਬ, 10 ਅਕਤੂਬਰ (ਮਾਨ ਸਿੰਘ)- ਡੈਪੋ ਮਹਿੰਮ ਤਹਿਤ ਸਬ ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਮੈਡੀਕਲ ਜਾਂਚ ਕੈਂਪ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਵਲੋਂ ਜਾਰੀ ਕੀਤੇ ਗਏ ਦਿਸ਼ਾ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਫਸਟ ਏਡ ਕੈਂਪ ਮੌਕੇ ਨੌਜਵਾਨਾਂ ਨੂੰ ਦਿੱਤੀ ਟ੍ਰੇਨਿੰਗ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਜਕਾਰੀ ਸਕੱਤਰ ਰੈੱਡ ਕਰਾਸ ਸੁਸਾਇਟੀ ਟੀ.ਐੱਸ. ਰਾਜਾ ਵਲੋਂ ਫਸਟ ਏਡ ਕੈਂਪ ਸ਼ੁਰੂ ਕਰਵਾਇਆ ਗਿਆ, ਜਿਸ ਵਿਚ ਬਿਕਰਮ ਸਿੰਘ ਤੇ ਸੁਰਜੀਤ ਸਿੰਘ ਨਿੱਜਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਨੂੰ ਚੋਰੀ ਲਗਾਈ ਜਾ ਰਹੀ ਹੈ ਅੱਗ

ਅਮਰਕੋਟ, 10 ਅਕਤੂਬਰ (ਭੱਟੀ)- ਸਰਹੱਦੀ ਇਲਾਕੇ 'ਚ ਅਗੇਤੀ ਝੋਨੇ ਦੀ ਫ਼ਸਲ ਵੱਢਣ ਮਗਰੋਂ ਕੁੱਝ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਚੋਰੀ ਛਿਪੇ ਅੱਗ ਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪਰ ਸਬੰਧਤ ਮਹਿਕਮੇ ਕੁੰਭਕਰਨ ਦੀ ਨੀਂਦ ਸੁਤੇ ਦਿਖਾਈ ਦੇ ਰਹੇ ਹਨ | ਅੱਗ ਲਾਉਣ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕਾੈਪ ਲਗਾਇਆ

ਫਤਿਆਬਾਦ, 10 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਤਰਨ ਤਾਰਨ ਜ਼ਿਲ੍ਹੇ ਵਿਚ ਪਹਿਲੇ ਨਵੇਂ ਕਿਉਰ ਹੈਲਥ ਇਲੈਕਟਰੋ ਹੋਮਿਓਪੈਥਿਕ ਕਲੀਨਿਕ ਜੋ ਕਿ ਡਾ. ਸਰਬਜੀਤ ਸਿੰਘ ਵਲੋਂ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਇਲੈਕਟਰੋ ਹੋਮਿਓਪੈਥਿਕ ਦੇ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਸਤਿੰਦਰਪਾਲ ਸਿੰਘ ਦਾ ਵਿਧਾਇਕ ਡਾ: ਅਗਨੀਹੋਤਰੀ ਵਲੋਂ ਸਨਮਾਨ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਿਸ਼ਾਨੇਬਾਜ਼ ਤੇ ਐੱਸ.ਡੀ.ਹਾਈ. ਸਕੂਲ ਦੇ ਵਿਦਿਆਰਥੀ ਸਤਿੰਦਰਪਾਲ ਸਿੰਘ ਉਪਲ ਵਲੋਂ ਬੀਤੇ ਦਿਨੀਂ ਲੁਧਿਆਣਾ ਵਿਖੇ ਸੰਪੰਨ ਹੋਈ 100 ਮੀਟਰ ਰਾਈਫ਼ਲ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ਹਾਸਲ ਕਰਨ 'ਤੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਰਮਲ ਸਿੰਘ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਹ ਸਨਮਾਨ ਨਿਸ਼ਾਨੇਬਾਜ਼ ਉੱਪਲ ਦਾ ਪੰਜਾਬ ਰਾਜ ਸਕੂਲ ਖੇਡਾਂ ਦੇ ਉਦਘਾਟਨੀ ਸਮਾਰੋਹ ਮੌਕੇ ਹੋਏ ਸਮਾਗਮ ਦੌਰਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ: ਅਗਨੀਹੋਤਰੀ ਨੇ ਨਿਸ਼ਾਨੇਬਾਜ਼ ਸਤਿੰਦਰਪਾਲ ਸਿੰਘ ਉੱਪਲ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਭਾਵੇਂ ਜ਼ਿਲ੍ਹਾ ਤਰਨ ਤਾਰਨ ਵਿਚ ਸ਼ੂਟਿੰਗ ਕੋਚਿੰਗ ਅਤੇ ਰੇਂਜ ਦਾ ਢੁਕਵਾਂ ਪ੍ਰਬੰਧ ਨਹੀਂ ਹੈ, ਫਿਰ ਵੀ ਨਿਸ਼ਾਨੇਬਾਜ਼ ਸਤਿੰਦਰਪਾਲ ਸਿੰਘ ਵਲੋਂ ਵਧੀਆ ਪ੍ਰਦਰਸ਼ਨ ਕਰਕੇ ਉਪਲੱਬਧੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਜਤਿੰਦਰ ਕੁਮਾਰ ਸੂਦ ਐਡਵੋਕੇਟ, ਪਿ੍ੰ. ਜਤਿੰਦਰ ਸਿੰਘ, ਅਨਿਲ ਕੁਮਾਰ ਸ਼ੰਭੂ, ਪ੍ਰੇਮ ਸਿੰਘ ਕੋਚ, ਸੋਨੂੰ ਦੋਦੇ ਆਦਿ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਭਿ੍ਸ਼ਟਾਚਾਰ, ਰਿਸ਼ਵਤਖੋਰੀ ਨੂੰ ਰੋਕਣਾ ਸਰਕਾਰ ਦੀ ਮਨੋ ਇੱਛਾ ਨਹੀਂ- ਐਡਵੋਕੇਟ ਢਿੱਲੋਂ

ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਅਜੋਕੇ ਸਮੇਂ ਭਿ੍ਸ਼ਟਾਚਾਰ, ਰਿਸਵਤਖੋਰੀ ਦਾ ਬੋਲਬਾਲਾ ਹੈ, ਸਰਕਾਰੀ ਦਫ਼ਤਰਾਂ ਖ਼ਾਸ ਕਰਕੇ ਪੁਲਿਸ ਚੌਕੀਆਂ, ਥਾਣਿਆਂ, ਪਾਵਰ ਕਾਰਪੋਰੇਸ਼ਨ, ਬੈਂਕਾਂ ਵਿਚ ਲਿਮਟਾਂ ਤਿਆਰ ਕਰਵਾਉਣ, ਕਰਜ਼ਾ ਹਾਸਲ ਕਰਨ, ਤਹਿਸੀਲ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਨਸ਼ਿਆਂ ਵਿਰੁੱਧ ਮਾਰਚ

ਫਤਿਆਬਾਦ, 10 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਖ਼ੁਸ਼ਹਾਲੀ ਦੇ ਰਾਖਿਆਂ ਦੇ ਜ਼ਿਲ੍ਹਾ ਮੁਖੀ ਕਰਨਲ ਅਮਰਜੀਤ ਸਿੰਘ ਦੇ ਨਿਰਦੇਸ਼ 'ਤੇ ਜੀ.ਓ.ਜੀ. ਤਹਿਸੀਲ ਪ੍ਰਮੁੱਖ ਕੈਪਟਨ ਮੇਵਾ ਸਿੰਘ ਤੇ ਕੈਪਟਨ ਹੀਰਾ ਸਿੰਘ ਢੋਟੀਆਂ ਦੀ ਅਗਵਾਈ ਹੇਠ ਫਤਿਆਬਾਦ ਵਿਖੇ ਨਸ਼ਿਆਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX