ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  about 1 hour ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  about 2 hours ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  about 2 hours ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  about 2 hours ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  about 3 hours ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  about 4 hours ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  about 4 hours ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  about 5 hours ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  about 5 hours ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  about 5 hours ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  about 5 hours ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  about 6 hours ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  about 6 hours ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  about 6 hours ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  about 6 hours ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  about 6 hours ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  about 3 hours ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  about 6 hours ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  about 7 hours ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਤਰਨਤਾਰਨ

ਕਿਸਾਨਾਂ ਨੇ ਕੰਬਾਈਨ ਨੂੰ ਜੁਰਮਾਨਾ ਪਾਉਣ ਆਏ ਖੇਤੀਬਾੜੀ ਮਹਿਕਮੇ ਦੇ ਮੁਲਾਜ਼ਮਾਂ ਨੂੰ ਘੇਰਿਆ

ਸਰਾਏਾ ਅਮਾਨਤ ਖਾਂ, 10 ਅਕਤੂਬਰ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਿਹਰਾ ਢਾਲਾ ਵਿਖੇ ਕਿਸਾਨ ਦਾ ਝੋਨਾ ਵੱਢ ਰਹੀ ਕੰਬਾਈਨ ਨੂੰ ਸੁਪਰ ਐੱਸ.ਐਮ.ਐੱਸ. ਨਾ ਲੱਗਾ ਹੋਣ ਕਾਰਨ ਖੇਤੀਬਾੜੀ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਜਦੋਂ ...

ਪੂਰੀ ਖ਼ਬਰ »

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਠੇਕਾ ਕਾਮਿਆਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਸਰਵ ਸਿੱਖਿਆ ਅਭਿਆਨ ਤੇ ਰਮਸਾ ਅਧਿਆਪਕਾਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਤਨਖਾਹਾਂ ਵਿਚ 65 ਤੋਂ 75 ਫੀਸਦੀ ਕੱਟ ਲਾ ਕੇ ਆਰਥਿਕ ਅਤੇ ਮਾਨਸਿਕ ਤੰਗੀ ਵੱਲ ਧੱਕਣ ਅਤੇ ਪਾਵਰਕਾਮ ਠੇਕਾ ਮੁਲਾਜ਼ਮ ਸੀ.ਐੱਚ.ਬੀ. ਦੇ ਵਰਕਰਾਂ ਦੀਆਂ ...

ਪੂਰੀ ਖ਼ਬਰ »

ਟਰੱਕ ਦੇ ਕੁਚਲਣ ਨਾਲ ਐਕਟਿਵਾ ਪਿੱਛੇ ਬੈਠੀ ਅੱਠ ਸਾਲਾ ਬੱਚੀ ਦੀ ਮੌਤ

ਭਿੱਖੀਵਿੰਡ, 10 ਅਕਤੂਬਰ (ਬੌਬੀ)- ਸੈਕਰਡ ਹਾਰਟ ਕਾਨਵੈਂਟ ਸਕੂਲ ਮਾੜੀ ਗੌੜ ਸਿੰਘ ਦੀ ਪਹਿਲੀ ਜਮਾਤ ਦੀ 8 ਸਾਲਾ ਬੱਚੀ ਦੀ ਟਰੱਕ ਹੇਠ ਕੁਚਲੇ ਜਾਣ ਨਾਲ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਬੱਚੀ ਮਨਜਿੰਦਰ ਕੌਰ ਦੀ ਮਾਤਾ ਰਵਿੰਦਰ ਕੌਰ ਵਾਸੀ ਪਿੰਡ ਬੈਂਕਾ ...

ਪੂਰੀ ਖ਼ਬਰ »

ਦਾਜ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਮਾਰਕੁੱਟ ਕਰਕੇ ਘਰੋਂ ਕੱਢਿਆ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ ਤੇ ਨੂੰ ਹ ਨਾਲ ਮਾਰਕੁੱਟ ਕਰਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ 2 ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਵਿਅਕਤੀ ਕਾਬੂ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਅਦਾਲਤ ਵਲੋਂ ਭਗੌੜੇ ਐਲਾਨ ਕੀਤੇ ਗਏ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ...

ਪੂਰੀ ਖ਼ਬਰ »

ਅਵਾਰਾ ਸਾਨ੍ਹ ਨੇ ਹਮਲਾ ਕਰਕੇ ਔਰਤ ਤੇ ਦੋ ਬੱਚੇ ਕੀਤੇ ਜ਼ਖ਼ਮੀ

ਭਿੱਖੀਵਿੰਡ, 10 ਅਕਤੂਬਰ (ਬੌਬੀ)- ਭਿੱਖੀਵਿੰਡ ਵਿਖੇ ਆਵਾਰਾ ਸਾਨ੍ਹ ਨੇ ਮੁੜ ਦਹਿਸ਼ਤ ਫੈਲਾਈ ਹੋਈ ਹੈ, ਜਿਸ ਨੇ ਅੱਜ ਦੋ ਮਾਸੂਮ ਬੱਚਿਆਂ ਅਤੇ ਉਨ੍ਹਾਂ ਦੀ ਮਾਤਾ 'ਤੇ ਹਮਲਾ ਕਰਕੇ ਜਖ਼ਮੀ ਕੀਤਾ, ਨਾਲ ਹੀ ਇਕ ਕਾਰ 'ਤੇ ਹਮਲਾ ਕਰਕੇ ਵੀ ਭੰਨ ਤੋੜ ਕੀਤੀ | ਇਸ ਸਬੰਧੀ ਇਕੱਤਰ ...

ਪੂਰੀ ਖ਼ਬਰ »

ਬਿੱਲਿਆਂ ਵਾਲੇ ਦੇ ਕਿਸਾਨ ਨੇ ਪਰਾਲੀ ਨਾ ਸਾੜ ਕੇ ਇਲਾਕੇ 'ਚ ਕੀਤੀ ਨਵੀਂ ਸ਼ੁਰੂਆਤ

ਚੋਹਲਾ ਸਾਹਿਬ, 10 ਅਕਤੂਬਰ (ਬਲਵਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜੇ ਜਾਣ ਦੀਆਂ ਕੀਤੀਆਂ ਗਈਆਂ ਹਦਾਇਤਾਂ ਤੇ ਪ੍ਰਚਾਰ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ, ਜਿਸ ਦੀ ਤਾਜਾ ਮਿਸਾਲ ਇਥੋਂ ਨਜ਼ਦੀਕ ਪਿੰਡ ਬਿੱਲਿਆਂ ਵਾਲੇ ਵਿਖੇ ਵੇਖਣ ਨੂੰ ਮਿਲੀ | ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਿੱਲਿਆਂ ਵਾਲੇ ਦੇ ਕਿਸਾਨ ਜਸਬੀਰ ਸਿੰਘ ਪੁੱਤਰ ਤਰਲੋਕ ਸਿੰਘ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਫਿਕਰਮੰਦੀ ਜਾਹਿਰ ਕਰਦਿਆਂ ਆਪਣੇ ਖ਼ੇਤ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਇਕੱਠਾ ਕਰਕੇ ਸੰਭਾਲ ਕਰਨ ਤੇ ਬਚੀ-ਖੁਚੀ ਪਰਾਲੀ ਨੂੰ ਜਮੀਨ ਵਿਚ ਹੀ ਵਾਹ ਦੇਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ | ਗੱਲਬਾਤ ਦੌਰਾਨ ਇਸ ਕਿਸਾਨ ਨੇ ਦੱਸਿਆ ਕਿ ਅੱਜ ਵਾਤਾਵਰਨ ਦਾ ਪ੍ਰਦੂਸ਼ਣ ਖ਼ਤਰੇ ਦੇ ਹੱਦ ਬੰਨੇ ਟੱਪ ਚੁੱਕਾ ਹੈ ਅਤੇ ਸਾਹ ਰੋਗਾਂ ਦੀਆਂ ਭਿਆਨਕ ਬਿਮਾਰੀਆਂ ਦੇ ਖੌਫ਼ ਤੋਂ ਡਰਕੇ ਹੀ ਉਸ ਨੇ ਇਹ ਕਦਮ ਚੁੱਕਿਆ ਹੈ | ਉਸ ਨੇ ਕਿਹਾ ਕਿ ਪਰਾਲੀ ਨਾ ਸਾੜੇ ਜਾਣ ਕਾਰਨ ਜਿਥੇ ਮਨੁੱਖੀ ਜਿੰਦਗੀ ਸੁਰੱਖਿਅਤ ਰਹੇਗੀ, ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੋਵੇਗਾ | ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਕੁੱਝ ਦਿਨਾਂ ਤੋਂ ਪਰਾਲੀ ਨਾ ਸਾੜੇ ਜਾਣ ਪ੍ਰਤੀ ਪੂਰੀ ਚੌਕਸੀ ਤੇ ਨਿਰੀਖਕ ਟੀਮਾਂ ਦਿਨ ਰਾਤ ਇਸ ਕਾਰਜ ਨੂੰ ਨੇਪਰੇ ਚਾੜਨ ਲਈ ਲੱਗੀਆਂ ਹੋਈਆਂ ਹਨ | ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਹੋਈ ਅਪੀਲ ਦੇ ਨਤੀਜੇ ਹੌਲੀ-ਹੌਲੀ ਸਾਹਮਣੇ ਆ ਰਹੇ ਹਨ | ਇਸ ਸਬੰਧੀ ਬਲਾਕ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ ਨੇ ਇਸ ਅਗਾਂਹਵਧੂ ਕਿਸਾਨ ਦੀ ਪ੍ਰਸੰਸਾ ਕਰਦਿਆਂ ਹੋਇਆ ਅਪੀਲ ਕੀਤੀ ਬਾਕੀ ਦੇ ਕਿਸਾਨ ਵੀ ਵਾਤਾਵਰਨ ਬਚਾਉਣ ਦੇ ਇਸ ਮਹਾਨ ਕਾਰਜ ਵਿਚ ਪਰਾਲੀ ਨੂੰ ਨਾ ਸਾੜ੍ਹ ਕੇ ਆਪਣਾ ਯੋਗਦਾਨ ਪਾਉਣਗੇ |


ਖ਼ਬਰ ਸ਼ੇਅਰ ਕਰੋ

ਝੋਨਾ ਵੱਢਦਿਆਂ ਕਰੰਟ ਦੀ ਲਪੇਟ 'ਚ ਆਉਣ ਨਾਲ ਕੰਬਾਈਨ ਡਰਾਈਵਰ ਦੀ ਮੌਤ

ਖਾਲੜਾ, 10 ਅਕਤੂਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਨਾਰਲਾ ਵਿਖੇ ਝੋਨੇ ਦੀ ਕਟਾਈ ਕਰਦਿਆਂ ਕਰੰਟ ਦੀ ਲਪੇਟ 'ਚ ਆਉਣ ਨਾਲ ਕੰਬਾਈਨ ਡਰਾਈਵਰ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਕੰਬਾਇਨ ਮਾਲਕ ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ...

ਪੂਰੀ ਖ਼ਬਰ »

ਤਿੰਨ ਨੌਸਰਬਾਜ਼ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲੈ ਕੇ ਰਫੂਚੱਕਰ

ਹਰੀਕੇ ਪੱਤਣ, 10 ਅਕਤੂਬਰ (ਸੰਜੀਵ ਕੁੰਦਰਾ)- ਸਥਾਨਕ ਕਸਬੇ ਵਿਚ ਅੱਜ ਸ਼ਾਮ ਤਿੰਨ ਨੌਸਰਬਾਜ਼ ਬਜ਼ੁਰਗ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲੈ ਕੇ ਰਫੂਚੱਕਰ ਹੋ ਗਏ | ਨੌਸਰਬਾਜ਼ਾਂ ਦੀ ਠੱਗੀ ਦਾ ਸ਼ਿਕਾਰ ਹੋਈ ਓਮਪਤੀ ਪਤਨੀ ਰਾਮ ਪ੍ਰਕਾਸ਼ ਵਾਸੀ ਹਰੀਕੇ ਪੱਤਣ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅਸੈਸਟ ਕੰਟਰੋਲਰ ਜਲੰਧਰ ਵਲੋਂ ਦਾਣਾ ਮੰਡੀ ਪੱਟੀ ਦੀ ਚੈਕਿੰਗ

ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਦਾਣਾ ਮੰਡੀ ਪੱਟੀ ਵਿਖੇ ਕਿਸਾਨ ਸੰਘਰਸ਼ ਕਮੇਟੀ ਵਲੋਂ ਬੀਤੇ ਦਿਨੀ ਪੱਟੀ ਆੜ੍ਹਤੀਆਂ 'ਤੇ ਵੱਧ ਤੋਲਣ ਦੇ ਜੋ ਦੋਸ਼ ਲਗਾਏ ਸਨ, ਸਬੰਧੀ ਵਿਭਾਗ ਵਲੋਂ ਅੱਜ ਚੈਕਿੰਗ ਕੀਤੀ ਗਈ | ਇਸ ਮਾਮਲੇ ਦੀ ਪੜਤਾਲ ਕਰਨ ਸਬੰਧੀ ਪੰਜਾਬ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ, ਮੁਕੱਦਮਾ ਦਰਜ

ਖਾਲੜਾ, 10 ਅਕਤੂਬਰ (ਜੱਜਪਾਲ ਸਿੰਘ ਜੱਜ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ.ਐੱਚ.ਓ. ਖਾਲੜਾ ਕਸ਼ਮੀਰ ਸਿੰਘ ਹੁਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 'ਚ ਅੱਵਲ ਰਹੇ ਖਿਡਾਰੀਆਂ ਦਾ ਸਨਮਾਨ

ਤਰਨ ਤਾਰਨ, 10 ਅਕਤੂਬਰ (ਲਾਲੀ ਕੈਰੋਂ)- ਅੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਤੇ ਫਤਹਿ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਨੇ ਸਥਾਨਕ ਐੱਸ.ਆਰ. ਰਿਜ਼ੋਰਟ ਵਿਖੇ ਹੋਈ 24ਵੀਂ ਜ਼ਿਲ੍ਹਾ ਕਰਾਟੇ ਐਾਡ ਵੁਸ਼ੂ ਚੈਂਪੀਅਨਸ਼ਿਪ 2018 'ਚੋਂ ਅਵਲ ਰਹੇ ਖਿਡਾਰੀਆਂ ਦਾ ਬਤੌਰ ਮੁੱਖ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਖੇਮਕਰਨ 'ਚ ਭੁੱਲਰ ਦੀ ਪਕੜ ਮਜ਼ਬੂਤ ਹੋ ਰਹੀ ਹੈ- ਆਸਲ

ਅਮਰਕੋਟ, 10 ਅਕਤੂਬਰ (ਭੱਟੀ)- ਪੰਜਾਬ ਅੰਦਰ ਕਾਂਗਰਸ ਸਰਕਾਰ ਵਲੋਂ ਲੋਕਾਂ ਦੇ ਹਿੱਤਾਂ 'ਚ ਬਹੁਤ ਵਧੀਆ ਕੰਮ ਕੀਤੇ ਜਾ ਰਹੇ ਹਨ, ਜਿਸ ਕਰਕੇ ਕੈਪਟਨ ਸਰਕਾਰ ਦੀ ਹਰਮਨ ਪਿਆਰਤਾ ਇਕੋ ਦਿਨ ਵੱਧ ਰਹੀ ਹੈ, ਇਸ ਗੱਲ ਦਾ ਸਬੂਤ ਪੰਜਾਬ ਦੇ ਸਾਰੇ ਵਰਗਾਂ ਦੇ ਲੋਕਾਂ ਨੇ 7 ਅਕਤੂਬਰ ਦੀ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਥਾਣਾ ਵਲਟੋਹਾ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਸੇਵਾ ਦੇਵੀ ਐੱਸ. ਡੀ. ਕਾਲਜ ਵਿਖੇ ਪੰਜਾਬ ਰਾਜ ਨੈਟਬਾਲ ਅੰਡਰ-19 ਸਕੂਲ ਖੇਡਾਂ ਸ਼ੁਰੂ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- 64ਵੀਆਂ ਪੰਜਾਬ ਰਾਜ ਨੈੱਟਬਾਲ ਅੰਡਰ 19 ਲੜਕੇ, ਲੜਕੀਆਂ ਸਕੂਲ ਖੇਡਾਂ ਦਾ ਰਸਮੀ ਉਦਘਾਟਨ ਡਾ: ਧਰਮਬੀਰ ਅਗਨੀਹੋਤਰੀ ਹਲਕਾ ਵਿਧਾਇਕ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਹ ਖੇਡਾਂ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਹੋ ਰਹੀਆਂ ਹਨ | ...

ਪੂਰੀ ਖ਼ਬਰ »

ਸੇਵਾ ਦੇਵੀ ਐੱਸ. ਡੀ. ਕਾਲਜ ਵਿਖੇ ਪੰਜਾਬ ਰਾਜ ਨੈਟਬਾਲ ਅੰਡਰ-19 ਸਕੂਲ ਖੇਡਾਂ ਸ਼ੁਰੂ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- 64ਵੀਆਂ ਪੰਜਾਬ ਰਾਜ ਨੈੱਟਬਾਲ ਅੰਡਰ 19 ਲੜਕੇ, ਲੜਕੀਆਂ ਸਕੂਲ ਖੇਡਾਂ ਦਾ ਰਸਮੀ ਉਦਘਾਟਨ ਡਾ: ਧਰਮਬੀਰ ਅਗਨੀਹੋਤਰੀ ਹਲਕਾ ਵਿਧਾਇਕ ਨੇ ਆਪਣੇ ਕਰ ਕਮਲਾਂ ਨਾਲ ਕੀਤਾ | ਇਹ ਖੇਡਾਂ ਸੇਵਾ ਦੇਵੀ ਕਾਲਜ ਤਰਨ ਤਾਰਨ ਵਿਖੇ ਹੋ ਰਹੀਆਂ ਹਨ | ...

ਪੂਰੀ ਖ਼ਬਰ »

ਸਰਕਾਰ ਵਲੋਂ ਚਲਾਈ ਗਈ ਸਵੱਛ ਪੰਜਾਬ ਮੁਹਿੰਮ ਦਾ ਕਸਬਾ ਖਡੂਰ ਸਾਹਿਬ 'ਤੇ ਨਹੀਂ ਦਿਸਦਾ ਭੋਰਾ ਜਿੰਨਾ ਵੀ ਅਸਰ

ਖਡੂਰ ਸਾਹਿਬ, 10 ਅਕਤੂਬਰ (ਮਾਨ ਸਿੰਘ)- ਖਡੂਰ ਸਾਹਿਬ ਜਿਥੇ ਕੇ ਰੋਜ਼ਾਨਾ ਹੀ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ, ਜੇਕਰ ਇਸ ਕਸਬੇ ਵੱਲ ਇਕ ਨਜ਼ਰ ਮਾਰੀ ਜਾਏ ਤਾਂ ਇਹ ਕਸਬਾ ਬੀਤੇ ਲੰਮੇ ਸਮੇਂ ਤੋਂ ਸਮੇਂ ਦੀਆਂ ਸਰਕਾਰਾਂ ਦੀ ਬੇਰੁਖੀ ਅਤੇ ...

ਪੂਰੀ ਖ਼ਬਰ »

ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ 'ਤੇ 2 ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 10 ਅਕਤੂਬਰ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਐਲੀਮੈਂਟਰੀ ਸਕੂਲ ਬਲ੍ਹੇਰ ਦੇ ਬੱਚਿਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

ਸੁਰ ਸਿੰਘ, 10 ਅਕਤੂਬਰ (ਧਰਮਜੀਤ ਸਿੰਘ)- ਐਲੀਮੈਂਟਰੀ ਸਕੂਲ ਬਲ੍ਹੇਰ ਬਲਾਕ ਭਿੱਖੀਵਿੰਡ ਦੇ ਬੱਚਿਆਂ ਨੇ ਬੀਤੇ ਦਿਨੀਂ ਚੋਹਲਾ ਸਾਹਿਬ ਵਿਖੇ ਹੋਈਆਂ ਜ਼ਿਲ੍ਹਾ ਪੱਧਰੀ ਐਲੀਮੈਂਟਰੀ ਸਕੂਲ ਖੇਡਾਂ ਵਿਚ ਮੱਲਾਂ ਮਾਰੀਆਂ ਹਨ | ਸਕੂਲ ਮੁਖੀ ਗਰਭੇਜ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦਫ਼ਤਰ ਝਬਾਲ ਅੱਗੇ ਕਿਸਾਨ ਜਥੇਬੰਦੀਆਂ ਨੇ ਲਗਾਇਆ ਧਰਨਾ

ਝਬਾਲ, 10 ਅਕਤੂਬਰ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਘਸੁੱਟ ਰੋਕਣ ਤੇ ਹੋਰ ਮੁਸ਼ਕਲਾਂ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਸਭਾ ਦੇ ਜ਼ਿਲ੍ਹਾ ਆਗੂ ਦਵਿੰਦਰ ਸੋਹਲ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਕੂਲ ਦੀ ਕਬੱਡੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ

ਸੁਰ ਸਿੰਘ, 10 ਅਕਤੂਬਰ (ਧਰਮਜੀਤ ਸਿੰਘ)- ਸੀ.ਬੀ.ਐੱਸ.ਈ. ਵਲੋਂ ਜੰਮੂ ਵਿਖੇ ਕਰਵਾਏ ਗਈਆਂ ਅੰਤਰ ਸਕੂਲ ਖੇਡਾਂ ਵਿਚ ਸਥਾਨਕ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਦੀ ਲੜਕਿਆਂ ਦੀ ਅੰਡਰ-19 ਕਬੱਡੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਰਾਜ 'ਚੋਂ ...

ਪੂਰੀ ਖ਼ਬਰ »

ਪਿੰਡ ਮੰਨਣ ਵਿਖੇ ਵਿਧਾਇਕ ਡਾ. ਧਰਮਬੀਰ ਨੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਝਬਾਲ, 10 ਅਕਤੂਬਰ (ਸਰਬਜੀਤ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ 'ਚ ਪੈਂਦੇ ਨਜ਼ਦੀਕੀ ਪਿੰਡ ਮੰਨਣ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾ ਤੇ ਖਾਸ ਤੌਰ 'ਤੇ ਪਿੰਡ ਦੇ ਛੱਪੜਾ ਦੀ ਸਫ਼ਾਈ ਸਬੰਧੀ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਜਾਇਜ਼ਾ ਲੈਣ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋ. ਅ. ਦ. ਦੇ ਸੱਚੇ ਸਿਪਾਹੀ ਹਨ- ਚੇਅ. ਸ਼ੇਖ, ਭੂਰੇ

ਸ਼ਾਹਬਾਜ਼ਪੁਰ, 10 ਅਕਤੂਬਰ (ਪਰਦੀਪ ਬੇਗੇਪੁਰ)- ਪਿਛਲੇ ਕੁੱਝ ਦਿਨਾਂ ਤੋਂ ਸ਼੍ਰੋਮਣੀ ਅਕਾਲੀ ਦਲ 'ਚ ਮੈਂਬਰ ਪਾਰਲੀਮੈਂਟ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਜਥੇ: ਰਣਜੀਤ ਸਿੰਘ ਬ੍ਰਹਮਪੁਰਾ ਤੇ ਉਨ੍ਹਾਂ ਸਾਥੀਆਂ ਨੂੰ ਲੈ ਕੇ ਲੋਕਾਂ ਵਲੋਂ ਲਾਈਆਂ ਜਾ ...

ਪੂਰੀ ਖ਼ਬਰ »

ਮੈਡੀਕਲ ਜਾਂਚ ਕੈਂਪ ਲਗਾਇਆ

ਖਡੂਰ ਸਾਹਿਬ, 10 ਅਕਤੂਬਰ (ਮਾਨ ਸਿੰਘ)- ਡੈਪੋ ਮਹਿੰਮ ਤਹਿਤ ਸਬ ਡਵੀਜ਼ਨ ਖਡੂਰ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਮੈਡੀਕਲ ਜਾਂਚ ਕੈਂਪ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ, ਸਿਵਲ ਸਰਜਨ ਡਾ. ਸਮਸ਼ੇਰ ਸਿੰਘ ਵਲੋਂ ਜਾਰੀ ਕੀਤੇ ਗਏ ਦਿਸ਼ਾ ...

ਪੂਰੀ ਖ਼ਬਰ »

ਰੈੱਡ ਕਰਾਸ ਸੁਸਾਇਟੀ ਨੇ ਫਸਟ ਏਡ ਕੈਂਪ ਮੌਕੇ ਨੌਜਵਾਨਾਂ ਨੂੰ ਦਿੱਤੀ ਟ੍ਰੇਨਿੰਗ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਤੇ ਕਾਰਜਕਾਰੀ ਸਕੱਤਰ ਰੈੱਡ ਕਰਾਸ ਸੁਸਾਇਟੀ ਟੀ.ਐੱਸ. ਰਾਜਾ ਵਲੋਂ ਫਸਟ ਏਡ ਕੈਂਪ ਸ਼ੁਰੂ ਕਰਵਾਇਆ ਗਿਆ, ਜਿਸ ਵਿਚ ਬਿਕਰਮ ਸਿੰਘ ਤੇ ਸੁਰਜੀਤ ਸਿੰਘ ਨਿੱਜਰ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਨੂੰ ਚੋਰੀ ਲਗਾਈ ਜਾ ਰਹੀ ਹੈ ਅੱਗ

ਅਮਰਕੋਟ, 10 ਅਕਤੂਬਰ (ਭੱਟੀ)- ਸਰਹੱਦੀ ਇਲਾਕੇ 'ਚ ਅਗੇਤੀ ਝੋਨੇ ਦੀ ਫ਼ਸਲ ਵੱਢਣ ਮਗਰੋਂ ਕੁੱਝ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਚੋਰੀ ਛਿਪੇ ਅੱਗ ਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਪਰ ਸਬੰਧਤ ਮਹਿਕਮੇ ਕੁੰਭਕਰਨ ਦੀ ਨੀਂਦ ਸੁਤੇ ਦਿਖਾਈ ਦੇ ਰਹੇ ਹਨ | ਅੱਗ ਲਾਉਣ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਜਾਂਚ ਕਾੈਪ ਲਗਾਇਆ

ਫਤਿਆਬਾਦ, 10 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਵਿਖੇ ਤਰਨ ਤਾਰਨ ਜ਼ਿਲ੍ਹੇ ਵਿਚ ਪਹਿਲੇ ਨਵੇਂ ਕਿਉਰ ਹੈਲਥ ਇਲੈਕਟਰੋ ਹੋਮਿਓਪੈਥਿਕ ਕਲੀਨਿਕ ਜੋ ਕਿ ਡਾ. ਸਰਬਜੀਤ ਸਿੰਘ ਵਲੋਂ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਇਲੈਕਟਰੋ ਹੋਮਿਓਪੈਥਿਕ ਦੇ ...

ਪੂਰੀ ਖ਼ਬਰ »

ਨਿਸ਼ਾਨੇਬਾਜ਼ ਸਤਿੰਦਰਪਾਲ ਸਿੰਘ ਦਾ ਵਿਧਾਇਕ ਡਾ: ਅਗਨੀਹੋਤਰੀ ਵਲੋਂ ਸਨਮਾਨ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਿਸ਼ਾਨੇਬਾਜ਼ ਤੇ ਐੱਸ.ਡੀ.ਹਾਈ. ਸਕੂਲ ਦੇ ਵਿਦਿਆਰਥੀ ਸਤਿੰਦਰਪਾਲ ਸਿੰਘ ਉਪਲ ਵਲੋਂ ਬੀਤੇ ਦਿਨੀਂ ਲੁਧਿਆਣਾ ਵਿਖੇ ਸੰਪੰਨ ਹੋਈ 100 ਮੀਟਰ ਰਾਈਫ਼ਲ ਪੰਜਾਬ ਸਟੇਟ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸਿਲਵਰ ਮੈਡਲ ...

ਪੂਰੀ ਖ਼ਬਰ »

ਭਿ੍ਸ਼ਟਾਚਾਰ, ਰਿਸ਼ਵਤਖੋਰੀ ਨੂੰ ਰੋਕਣਾ ਸਰਕਾਰ ਦੀ ਮਨੋ ਇੱਛਾ ਨਹੀਂ- ਐਡਵੋਕੇਟ ਢਿੱਲੋਂ

ਪੱਟੀ, 10 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਅਜੋਕੇ ਸਮੇਂ ਭਿ੍ਸ਼ਟਾਚਾਰ, ਰਿਸਵਤਖੋਰੀ ਦਾ ਬੋਲਬਾਲਾ ਹੈ, ਸਰਕਾਰੀ ਦਫ਼ਤਰਾਂ ਖ਼ਾਸ ਕਰਕੇ ਪੁਲਿਸ ਚੌਕੀਆਂ, ਥਾਣਿਆਂ, ਪਾਵਰ ਕਾਰਪੋਰੇਸ਼ਨ, ਬੈਂਕਾਂ ਵਿਚ ਲਿਮਟਾਂ ਤਿਆਰ ਕਰਵਾਉਣ, ਕਰਜ਼ਾ ਹਾਸਲ ਕਰਨ, ਤਹਿਸੀਲ ...

ਪੂਰੀ ਖ਼ਬਰ »

ਜੀ. ਓ. ਜੀ. ਵਲੋਂ ਨਸ਼ਿਆਂ ਵਿਰੁੱਧ ਮਾਰਚ

ਫਤਿਆਬਾਦ, 10 ਅਕਤੂਬਰ (ਹਰਵਿੰਦਰ ਸਿੰਘ ਧੂੰਦਾ)- ਖ਼ੁਸ਼ਹਾਲੀ ਦੇ ਰਾਖਿਆਂ ਦੇ ਜ਼ਿਲ੍ਹਾ ਮੁਖੀ ਕਰਨਲ ਅਮਰਜੀਤ ਸਿੰਘ ਦੇ ਨਿਰਦੇਸ਼ 'ਤੇ ਜੀ.ਓ.ਜੀ. ਤਹਿਸੀਲ ਪ੍ਰਮੁੱਖ ਕੈਪਟਨ ਮੇਵਾ ਸਿੰਘ ਤੇ ਕੈਪਟਨ ਹੀਰਾ ਸਿੰਘ ਢੋਟੀਆਂ ਦੀ ਅਗਵਾਈ ਹੇਠ ਫਤਿਆਬਾਦ ਵਿਖੇ ਨਸ਼ਿਆਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਲੜਕੀ ਨੂੰ ਭਜਾਇਆ

ਤਰਨ ਤਾਰਨ, 10 ਅਕਤੂਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ.) ਤਿਲਕ ਰਾਜ ਨੇ ਜਾਣਕਾਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX