ਤਾਜਾ ਖ਼ਬਰਾਂ


ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  30 minutes ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  about 1 hour ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  about 2 hours ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  about 2 hours ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  about 3 hours ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  about 4 hours ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  about 4 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 4 hours ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 5 hours ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 5 hours ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 5 hours ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 5 hours ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਜੰਮੂ-ਕਸ਼ਮੀਰ

ਪਹਿਲੇ ਨਵਰਾਤੇ ਮੌਕੇ ਮੰਦਰਾਂ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਮੰਦਰਾਂ ਵਿਚ ਪਹਿਲੇ ਨਵਰਾਤਰੇ ਦੇ ਮੌਕੇ ਸ਼ਰਧਾਲੂਆਂ ਦੀ ਭਾਰੀ ਭੀੜ ਰਹੀ | ਜੰਮੂ ਦੇ ਪ੍ਰਸਿੱਧ ਮੰਦਰ ਰਘੂਨਾਥ ਮੰਦਰ, ਲਕਸ਼ਮੀ ਨਾਰਾਇਣ ਮੰਦਰ ਅਤੇ ਸਭ ਤੋਂ ਜ਼ਿਆਦਾ ਬਾਵੇ ਵਾਲੀ ਮਾਤਾ ਮੰਦਰ ਵਿਖੇ ਸ਼ਰਧਾਲੂ ...

ਪੂਰੀ ਖ਼ਬਰ »

ਸਾਈਕਲ ਟਰੈਕ 'ਤੇ ਵਾਹਨ ਚਲਾਉਣ ਦੇ 25 ਮਾਮਲੇ ਦਰਜ

ਚੰਡੀਗੜ੍ਹ, 10 ਅਕਤੂਬਰ (ਰਣਜੀਤ ਸਿੰਘ) - ਟਰੈਫਿਕ ਪੁਲਿਸ ਨੇ ਖ਼ਾਸ ਮੁਹਿੰਮ ਤਹਿਤ ਸਾਈਕਲ ਟਰੈਕ 'ਤੇ ਗੱਡੀ ਚਲਾਉਣ ਵਾਲਿਆਂ 25 ਵਿਅਕਤੀਆਂ ਦੇ ਚਲਾਨ ਕੱਟੇ ਅਤੇ ਮਾਮਲਾ ਦਰਜ ਕਰਦਿਆਂ ਗੱਡੀਆਂ ਨੂੰ ਜ਼ਬਤ ਕਰ ਲਿਆ | ਇਸ ਦੌਰਾਨ ਟਰੈਫਿਕ ਪੁਲਿਸ ਦੇ ਜ਼ੋਨਲ ਡੀ.ਐਸ.ਪੀ. ਵੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

ਜ਼ੀਰਕਪੁਰ, 10 ਅਕਤੂਬਰ (ਹੈਪੀ ਪੰਡਵਾਲਾ)-ਇੱਥੋਂ ਦੇ ਮਾਇਆ ਗਾਰਡਨ ਹਾਊਸਿੰਗ ਪ੍ਰਾਜੈਕਟ ਵਿਖੇ ਅੱਜ ਇਕ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਮਦ ਹੰਸਾਰੀ (45) ਵਾਸੀ ਮੂਲਰੂਪ ਉੱਤਰ ਪ੍ਰਦੇਸ਼ ਹਾਲ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ | ਮਾਮਲੇ ...

ਪੂਰੀ ਖ਼ਬਰ »

ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਮਿਲੀਆਂ

ਐੱਸ. ਏ. ਐੱਸ. ਨਗਰ, 10 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸਥਾਨਕ ਫੇਜ਼ 7 ਅਤੇ 3ਬੀ2 ਨੂੰ ਵੰਡਦੀ ਸੜਕ ਉਪਰ ਫੇਜ਼ 7 ਦੇ ਸ਼ੋਅਰੂਮਾਂ ਵਾਲੇ ਪਾਸੇ ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਪਈਆਂ ਮਿਲੀਆਂ ਹਨ | ਇਹ ਜਿਲਦਾਂ ਨਵੇਂ ਗੁਟਕਿਆਂ ਦੀਆਂ ਲੱਗ ਰਹੀਆਂ ਸਨ, ਜਿਨ੍ਹਾਂ ਵਿਚੋਂ ਕੁਝ ਨਿਤਨੇਮ ਦੇ ਗੁਟਕਿਆਂ ਅਤੇ ਬਾਕੀ ਦੀਆਂ ਸੁਖਮਨੀ ਸਾਹਿਬ ਦੇ ਗੁਟਕਿਆਂ ਦੀਆਂ ਸਨ | ਇਨ੍ਹਾਂ ਜਿਲਦਾਂ ਅੰਦਰਲੇ ਅੰਗ ਨਹੀਂ ਮਿਲੇ | ਇਸ ਥਾਂ 'ਤੇ ਗੁਟਕਿਆਂ ਦੀਆਂ ਜਿਲਦਾਂ ਪਈਆਂ ਹੋਣ ਦੀ ਜਾਣਕਾਰੀ ਕਿਸੇ ਸ਼ਰਧਾਲੂ ਵਲੋਂ ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਦਿੱਤੀ ਗਈ, ਜਿਸ ਤੋਂ ਬਾਅਦ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਅਤੇ ਮੀਤ ਪ੍ਰਧਾਨ ਅਰਵਿੰਦਰ ਸਿੰਘ ਮੌਕੇ 'ਤੇ ਪਹੁੰਚੇ ਅਤੇ ਮੌਕਾ ਵੇਖਿਆ | ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਉੱਥੇ ਨੇੜੇ ਪੈਂਦੀਆਂ ਦੋ ਪਿ੍ੰਟਿੰਗ ਪ੍ਰੈੱਸਾਂ ਵਾਲਿਆਂ ਨਾਲ ਵੀ ਗੱਲ ਕੀਤੀ ਅਤੇ ਫਿਰ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ | ਜਾਣਕਾਰੀ ਮਿਲਣ 'ਤੇ ਥਾਣਾ ਮਟੌਰ ਦੇ ਐੱਸ. ਐੱਚ. ਓ. ਰਾਜੀਵ ਕੁਮਾਰ ਮੌਕੇ 'ਤੇ ਪਹੁੰਚੇ ਤੇ ਗੁਟਕਿਆਂ ਦੀਆਂ ਜਿਲਦਾਂ ਨੂੰ ਸਤਿਕਾਰ ਸਮੇਤ ਉੱਥੋਂ ਚੁਕਵਾ ਕੇ ਥਾਣੇ ਪਹੁੰਚਾਇਆ ਗਿਆ | ਇਸ ਸਬੰਧੀ ਪੁਲਿਸ ਵਲੋਂ ਮੁੱਢਲੀ ਸੂਚਨਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ | ਸੰਪਰਕ ਕਰਨ 'ਤੇ ਥਾਣਾ ਮੁਖੀ ਰਾਜੀਵ ਕੁਮਾਰ ਨੇ ਕਿਹਾ ਕਿ ਪੁਲਿਸ ਵਲੋਂ ਇਸ ਸਬੰਧੀ ਸਾਰੇ ਪੱਖਾਂ ਤੋਂ ਜਾਂਚ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਮੁਹਾਲੀ ਡਿਵੈੱਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਵਲੋਂ 4 ਨਵੰਬਰ ਨੂੰ ਲੋੜਵੰਦਾਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਡਿਵੈਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਦੀ ਮੀਟਿੰਗ ਹੋਈ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ | ਇਹ ਮੀਟਿੰਗ ਜੇ. ਐਲ. ਪੀ. ਐਲ. ਦੇ ਐਮ. ਡੀ. ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦੋ ਵਾਹਨਾਂ 'ਚ ਜ਼ਬਰਦਸਤ ਟੱਕਰ ਕਾਰਨ ਚਾਲਕ ਸਮੇਤ 2 ਜ਼ਖ਼ਮੀ

ਡੇਰਾਬੱਸੀ, 10 ਅਕਤੂਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਜਵਾਹਰਪੁਰ ਨੇੜੇ ਦੇਰ ਰਾਤ ਵਾਪਰੇ ਹਾਦਸੇ 'ਚ 2 ਗੱਡੀਆਂ ਨੁਕਸਾਨੀਆਂ ਗਈਆਂ ਅਤੇ 2 ਵਿਅਕਤੀ ਜ਼ਖ਼ਮੀ ਹੋ ਗਏ¢ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਮਾਮਲੇ ...

ਪੂਰੀ ਖ਼ਬਰ »

ਫਲੈਟ 'ਚ ਚੋਰੀ ਸਬੰਧੀ ਮਾਮਲਾ ਦਰਜ

ਖਰੜ, 10 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਥਾਨਕ ਪ੍ਰਾਈਮ ਸਿਟੀ ਦੇ ਫਲੈਟ ਨੰ: 13 ਸੀ ਵਿਚੋਂ ਚੋਰਾਂ ਵਲੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ, ਜਿਸ ਸਬੰਧੀ ਸਿਟੀ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਉਪਰੰਤ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਏ. ਐੱਸ. ਨਗਰ ਜ਼ਿਲੇ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ੇਜ਼ 3ਬੀ1 ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ | ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਨਾਬਾਰਡ ਨੇ ਮਾਜਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖਿਜ਼ਰਾਬਾਦ, 10 ਅਕਤੂਬਰ (ਰੋਹਿਤ ਗੁਪਤਾ)- ਇੱਥੋਂ ਨੇੜਲੇ ਪਿੰਡ ਮਾਜਰੀ ਵਿਖੇ ਅੱਜ ਨਾਬਾਰਡ ਦੇ ਅਧਿਕਾਰੀਆਂ ਵਲੋਂ ਮਹਿਲਾ ਕਲਿਆਣ ਸਮਿਤੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਦੇ ਨੁਕਸਾਨਾਂ ਤੋਂ ਜਾਗਰੂਕ ਕਰਵਾਉਣ ਲਈ ...

ਪੂਰੀ ਖ਼ਬਰ »

ਗਿੱਲ ਵਲੋਂ ਲੋੜਵੰਦ ਲੜਕੀਆਂ ਦੇ ਆਨੰਦ ਕਾਰਜਾਂ ਦੇ ਸਮਾਰੋਹ ਦਾ ਕਾਰਡ ਜਾਰੀ

ਕੁਰਾਲੀ, 10 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਨਗਰ ਖੇੜਾ ਧਰਮਸ਼ਾਲਾ ਵਿਖੇ 20 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰੱਸਟ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਦਾ 'ਯੂਫੋਰਿਆ-2018' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਲਾਲੜੂ, 10 ਅਕਤੂਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਵਲੋਂ 'ਯੂਫੋਰਿਆ-2018' ਨਾਮਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਿੰਦਰ ਸਿੰਘ ਢਿੱਲੋਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ ਨੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ

ਮੁੱਲਾਂਪੁਰ ਗ਼ਰੀਬਦਾਸ, 10 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ, ਛਿੰਝ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 48ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਦੀ ਰਾਮਬਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਅੱਜ ਦੂਜੇ ਦੌਰ ਦੀਆਂ ਚੋਣਾਂ ਨਗਰ ਨਿਗਮ ਲਈ ਹੋ ਰਹੀਆਂ ਹਨ | ਜ਼ਿਲ੍ਹਾ ਰਾਮਬਨ ਦੇ ਸਰਕਾਰੀ ਮੁਹੱਲਾ ਵਿਖੇ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਆਜ਼ਾਦ ਸਿੰਘ ਰਾਜੂ ਨੂੰ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX