ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  18 minutes ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  45 minutes ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  about 1 hour ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  about 2 hours ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  about 3 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  about 3 hours ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  about 3 hours ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  about 3 hours ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  about 3 hours ago
ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਅੱਜ ਦੁਪਹਿਰ ਇੱਕ ਕਾਰ ਸਵਾਰ ਵਪਾਰੀ 'ਤੇ ਗੋਲੀਬਾਰੀ ਕਰਨ ਉਪਰੰਤ ਉਸ ਪਾਸੋਂ...
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  about 3 hours ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਪੰਡਿਤ ਰਾਓ ਧਨੇਵਰ ਅੱਜ ਪਟਿਆਲਾ ਦੇ ਬੱਸ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਦੁਸਹਿਰੇ ਮੌਕੇ ਰਾਵਣ ਦੇ ਨਾਲ-ਨਾਲ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਲਈ ਪ੍ਰੇਰਿਤ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  about 4 hours ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦੇ ਜ਼ੋਰਦਾਰ ਸਵਾਗਤ ਦੀ ਤਿਆਰ ਕੀਤੀ ਹੈ। ਸਮਰਥਕਾਂ ਵਲੋਂ ਚਰਚ 'ਚ ਉਨ੍ਹਾਂ ਦੇ...
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  about 4 hours ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  about 4 hours ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  about 5 hours ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜੰਮੂ-ਕਸ਼ਮੀਰ

ਪਹਿਲੇ ਨਵਰਾਤੇ ਮੌਕੇ ਮੰਦਰਾਂ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਮੰਦਰਾਂ ਵਿਚ ਪਹਿਲੇ ਨਵਰਾਤਰੇ ਦੇ ਮੌਕੇ ਸ਼ਰਧਾਲੂਆਂ ਦੀ ਭਾਰੀ ਭੀੜ ਰਹੀ | ਜੰਮੂ ਦੇ ਪ੍ਰਸਿੱਧ ਮੰਦਰ ਰਘੂਨਾਥ ਮੰਦਰ, ਲਕਸ਼ਮੀ ਨਾਰਾਇਣ ਮੰਦਰ ਅਤੇ ਸਭ ਤੋਂ ਜ਼ਿਆਦਾ ਬਾਵੇ ਵਾਲੀ ਮਾਤਾ ਮੰਦਰ ਵਿਖੇ ਸ਼ਰਧਾਲੂ ...

ਪੂਰੀ ਖ਼ਬਰ »

ਸਾਈਕਲ ਟਰੈਕ 'ਤੇ ਵਾਹਨ ਚਲਾਉਣ ਦੇ 25 ਮਾਮਲੇ ਦਰਜ

ਚੰਡੀਗੜ੍ਹ, 10 ਅਕਤੂਬਰ (ਰਣਜੀਤ ਸਿੰਘ) - ਟਰੈਫਿਕ ਪੁਲਿਸ ਨੇ ਖ਼ਾਸ ਮੁਹਿੰਮ ਤਹਿਤ ਸਾਈਕਲ ਟਰੈਕ 'ਤੇ ਗੱਡੀ ਚਲਾਉਣ ਵਾਲਿਆਂ 25 ਵਿਅਕਤੀਆਂ ਦੇ ਚਲਾਨ ਕੱਟੇ ਅਤੇ ਮਾਮਲਾ ਦਰਜ ਕਰਦਿਆਂ ਗੱਡੀਆਂ ਨੂੰ ਜ਼ਬਤ ਕਰ ਲਿਆ | ਇਸ ਦੌਰਾਨ ਟਰੈਫਿਕ ਪੁਲਿਸ ਦੇ ਜ਼ੋਨਲ ਡੀ.ਐਸ.ਪੀ. ਵੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

ਜ਼ੀਰਕਪੁਰ, 10 ਅਕਤੂਬਰ (ਹੈਪੀ ਪੰਡਵਾਲਾ)-ਇੱਥੋਂ ਦੇ ਮਾਇਆ ਗਾਰਡਨ ਹਾਊਸਿੰਗ ਪ੍ਰਾਜੈਕਟ ਵਿਖੇ ਅੱਜ ਇਕ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਮਦ ਹੰਸਾਰੀ (45) ਵਾਸੀ ਮੂਲਰੂਪ ਉੱਤਰ ਪ੍ਰਦੇਸ਼ ਹਾਲ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ | ਮਾਮਲੇ ...

ਪੂਰੀ ਖ਼ਬਰ »

ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਮਿਲੀਆਂ

ਐੱਸ. ਏ. ਐੱਸ. ਨਗਰ, 10 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸਥਾਨਕ ਫੇਜ਼ 7 ਅਤੇ 3ਬੀ2 ਨੂੰ ਵੰਡਦੀ ਸੜਕ ਉਪਰ ਫੇਜ਼ 7 ਦੇ ਸ਼ੋਅਰੂਮਾਂ ਵਾਲੇ ਪਾਸੇ ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਪਈਆਂ ਮਿਲੀਆਂ ਹਨ | ਇਹ ਜਿਲਦਾਂ ਨਵੇਂ ਗੁਟਕਿਆਂ ਦੀਆਂ ...

ਪੂਰੀ ਖ਼ਬਰ »

ਮੁਹਾਲੀ ਡਿਵੈੱਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਵਲੋਂ 4 ਨਵੰਬਰ ਨੂੰ ਲੋੜਵੰਦਾਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਡਿਵੈਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਦੀ ਮੀਟਿੰਗ ਹੋਈ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ | ਇਹ ਮੀਟਿੰਗ ਜੇ. ਐਲ. ਪੀ. ਐਲ. ਦੇ ਐਮ. ਡੀ. ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦੋ ਵਾਹਨਾਂ 'ਚ ਜ਼ਬਰਦਸਤ ਟੱਕਰ ਕਾਰਨ ਚਾਲਕ ਸਮੇਤ 2 ਜ਼ਖ਼ਮੀ

ਡੇਰਾਬੱਸੀ, 10 ਅਕਤੂਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਜਵਾਹਰਪੁਰ ਨੇੜੇ ਦੇਰ ਰਾਤ ਵਾਪਰੇ ਹਾਦਸੇ 'ਚ 2 ਗੱਡੀਆਂ ਨੁਕਸਾਨੀਆਂ ਗਈਆਂ ਅਤੇ 2 ਵਿਅਕਤੀ ਜ਼ਖ਼ਮੀ ਹੋ ਗਏ¢ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਮਾਮਲੇ ...

ਪੂਰੀ ਖ਼ਬਰ »

ਫਲੈਟ 'ਚ ਚੋਰੀ ਸਬੰਧੀ ਮਾਮਲਾ ਦਰਜ

ਖਰੜ, 10 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਥਾਨਕ ਪ੍ਰਾਈਮ ਸਿਟੀ ਦੇ ਫਲੈਟ ਨੰ: 13 ਸੀ ਵਿਚੋਂ ਚੋਰਾਂ ਵਲੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ, ਜਿਸ ਸਬੰਧੀ ਸਿਟੀ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਉਪਰੰਤ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਏ. ਐੱਸ. ਨਗਰ ਜ਼ਿਲੇ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ੇਜ਼ 3ਬੀ1 ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ | ਅੱਜ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਤੀਜੇ ਦਿਨ ਲੜਕੇ/ਲੜਕੀਆਂ ਦੇ ਕਬੱਡੀ, ਖੋ-ਖੋ, ਰੱਸਾਕਸ਼ੀ ਦੇ ਫਾਈਨਲ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਖੇਡ ਅਫ਼ਸਰ ਬਲਜੀਤ ਸਿੰਘ ਅਤੇ ਗੁਰਮਿੰਦਰ ਸਿੰਘ ਨੇ ਦੱਸਿਆ ਕਿ ਕਬੱਡੀ (ਲੜਕੇ) ਵਿਚ ਬਲਾਕ ਡੇਰਾਬੱਸੀ-2 ਨੇ ਪਹਿਲਾ ਤੇ ਕੁਰਾਲੀ ਬਲਾਕ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਕਬੱਡੀ (ਲੜਕੀਆਂ) ਵਿਚ ਬਲਾਕ ਖਰੜ-3 ਪਹਿਲੇ ਅਤੇ ਬਲਾਕ ਡੇਰਾਬੱਸੀ-1 ਦੂਜੇ ਸਥਾਨ 'ਤੇ ਰਿਹਾ | ਖੋ-ਖੋ (ਲੜਕੇ) ਵਿਚ ਬਲਾਕ ਖਰੜ-3 ਨੇ ਪਹਿਲਾ ਅਤੇ ਬਲਾਕ ਬਨੂੰੜ ਨੇ ਦੂਜਾ ਸਥਾਨ ਹਾਸਲ ਕੀਤਾ | ਖੋ-ਖੋ (ਲੜਕੀਆਂ) ਵਿਚ ਬਲਾਕ ਡੇਰਾਬੱਸੀ-2 ਨੇ ਪਹਿਲਾ ਅਤੇ ਬਲਾਕ ਬਨੂੰੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਰੱਸਾਕਸ਼ੀ (ਲੜਕੇ) ਵਿਚ ਡੇਰਾਬੱਸੀ-1 ਨੇ ਪਹਿਲਾ ਅਤੇ ਬਲਾਕ ਕੁਰਾਲੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਵਿਰਾਸਤੀ ਖੇਡਾਂ ਵਿਚ ਰੁਮਾਲ ਚੁੱਕਣਾ (ਲੜਕੀਆਂ) ਵਿਚ ਬਲਾਕ ਖਰੜ-3 ਨੇ ਪਹਿਲਾ ਅਤੇ ਮਾਜਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਰੁਮਾਲ ਚੁੱਕਣਾ (ਲੜਕੇ) ਵਿਚ ਬਲਾਕ ਡੇਰਾਬੱਸੀ-1 ਨੇ ਪਹਿਲਾ ਤੇ ਮਾਜਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਇਨ੍ਹਾਂ ਖੇਡਾਂ ਵਿਚ ਓਵਰਆਲ ਟਰਾਫ਼ੀ ਬਲਾਕ ਖਰੜ-3 ਨੇ ਜਿੱਤੀ ਅਤੇ ਖਰੜ-1 ਬਲਾਕ ਉਪ ਜੇਤੂ ਰਿਹਾ | ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਕੀਤੀ | ਉਨ੍ਹਾਂ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਅ.ਸ.) ਗੁਰਪ੍ਰੀਤ ਕੌਰ ਧਾਲੀਵਾਲ ਨੇ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਕੀਤੀ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੰਤੋਸ਼ ਰਾਣੀ, ਮੈਡਮ ਡੇਜੀ, ਬੀ. ਪੀ. ਈ. ਓ. ਕਿ੍ਸ਼ਨ ਪੁਰੀ, ਕਮਲਜੀਤ ਸਿੰਘ, ਨੀਨਾ ਰਾਣੀ, ਰਵਿੰਦਰਪਾਲ ਕੌਰ, ਬਲਜੀਤ ਕੌਰ, ਰਵਿੰਦਰ ਪੱਪੀ, ਰਵਿੰਦਰ ਸਿੰਘ ਤਿਊੜ, ਪਿ੍ਤਪਾਲ ਸਿੰਘ, ਗੁਰਪ੍ਰੀਤ ਪਾਲ ਸਿੰਘ, ਸੰਦੀਪ ਸਿੰਘ, ਬਲਬੀਰ ਸਿੰਘ, ਅਵਰਿੰਦਰ ਸਿੰਘ, ਦਵਿੰਦਰ ਸਿੰਘ, ਜਸਬੀਰ ਸਿੰਘ ਅਤੇ ਹੋਰ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਾਬਾਰਡ ਨੇ ਮਾਜਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖਿਜ਼ਰਾਬਾਦ, 10 ਅਕਤੂਬਰ (ਰੋਹਿਤ ਗੁਪਤਾ)- ਇੱਥੋਂ ਨੇੜਲੇ ਪਿੰਡ ਮਾਜਰੀ ਵਿਖੇ ਅੱਜ ਨਾਬਾਰਡ ਦੇ ਅਧਿਕਾਰੀਆਂ ਵਲੋਂ ਮਹਿਲਾ ਕਲਿਆਣ ਸਮਿਤੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਦੇ ਨੁਕਸਾਨਾਂ ਤੋਂ ਜਾਗਰੂਕ ਕਰਵਾਉਣ ਲਈ ...

ਪੂਰੀ ਖ਼ਬਰ »

ਗਿੱਲ ਵਲੋਂ ਲੋੜਵੰਦ ਲੜਕੀਆਂ ਦੇ ਆਨੰਦ ਕਾਰਜਾਂ ਦੇ ਸਮਾਰੋਹ ਦਾ ਕਾਰਡ ਜਾਰੀ

ਕੁਰਾਲੀ, 10 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਨਗਰ ਖੇੜਾ ਧਰਮਸ਼ਾਲਾ ਵਿਖੇ 20 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰੱਸਟ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਦਾ 'ਯੂਫੋਰਿਆ-2018' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਲਾਲੜੂ, 10 ਅਕਤੂਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਵਲੋਂ 'ਯੂਫੋਰਿਆ-2018' ਨਾਮਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਿੰਦਰ ਸਿੰਘ ਢਿੱਲੋਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ ਨੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ

ਮੁੱਲਾਂਪੁਰ ਗ਼ਰੀਬਦਾਸ, 10 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ, ਛਿੰਝ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 48ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਦੀ ਰਾਮਬਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਅੱਜ ਦੂਜੇ ਦੌਰ ਦੀਆਂ ਚੋਣਾਂ ਨਗਰ ਨਿਗਮ ਲਈ ਹੋ ਰਹੀਆਂ ਹਨ | ਜ਼ਿਲ੍ਹਾ ਰਾਮਬਨ ਦੇ ਸਰਕਾਰੀ ਮੁਹੱਲਾ ਵਿਖੇ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਆਜ਼ਾਦ ਸਿੰਘ ਰਾਜੂ ਨੂੰ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX