ਤਾਜਾ ਖ਼ਬਰਾਂ


ਬੈਂਕ ਦੀ ਇਮਾਰਤ ਵਿਚ ਅਚਾਨਕ ਲੱਗੀ ਅੱਗ
. . .  1 day ago
ਅਹਿਮਦਗੜ੍ਹ ,18 ਸਤੰਬਰ (ਸੋਢੀ) -ਸਥਾਨਕ ਪੰਜਾਬ ਐਂਡ ਸਿੰਧ ਬੈਂਕ ਦੀ ਇਮਾਰਤ ਵਿਚ ਅੱਜ ਰਾਤ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ।ਜਿਸ ਕਾਰਨ ਬੈਂਕ ਵਿਚ ਪਿਆ ਕਾਫੀ ਰਿਕਾਰਡ, ਬੈਂਕ ਵਿਚ ਲੱਗੇ ਏਅਰ ਕੰਡੀਸ਼ਨਰ ਅਤੇ ਪੱਖਿਆਂ ਤੋਂ ਇਲਾਵਾ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਸ਼ਕਤੀ ਨਹਿਰ 'ਚ ਡਿੱਗੀ ਕਾਰ ਮਿਲੀ ,ਕਾਰ ਸਵਾਰਾਂ ਦੀ ਭਾਲ ਜਾਰੀ
. . .  1 day ago
ਪਾਉਂਟਾ ਸਾਹਿਬ , 18 ਸਤੰਬਰ { ਹਰਬਖ਼ਸ਼ ਸਿੰਘ } -ਪਾਉਂਟਾ ਸਾਹਿਬ ਕੋਲ ਕੁਲਹਾਲ ਸ਼ਕਤੀ ਨਹਿਰ 'ਚ ਡਿੱਗੀ ਕਾਰ ਨੂੰ ਗ਼ੋਤਾ ਖੋਰਾ ਅਤੇ ਐਨ ਡੀ ਆਰ ਐਫ ਨੇ 24 ਘੰਟਿਆਂ ਬਾਅਦ ਬਾਹਰ ਕੱਢ ਲਿਆ ਹੈ। ਕਾਰ ਵਿਚ ਕੌਣ ਕੌਣ ਸਵਾਰ ਸੀ ...
ਮਾਂ ਬੋਲੀ ਪੰਜਾਬੀ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਉੱਠੀ ਲਹਿਰ
. . .  1 day ago
ਮਲੌਦ, 18 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਇੱਕ ਦੇਸ਼ ਇੱਕ ਭਾਸ਼ਾ ਵਿਚ ਹਿੰਦੀ ਨੂੰ ਤਰਜੀਹ ਦੇਣ ਦੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਰਾਜ ਵਿਚ ਵਿਰੋਧ ਦੀਆਂ ...
ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਦੋ ਦਰਜਨ ਕਰਮਚਾਰੀਆਂ ਦਾ ਡੋਪ ਟੈੱਸਟ ਪੌਜੀਟਿਵ ਆਇਆ
. . .  1 day ago
ਅਜਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ 'ਚ ਤਾਇਨਾਤ ਪੁਲਿਸ ਕਰਮਚਾਰੀਆਂ ਦੇ ਸਰਕਾਰੀ ਹਸਪਤਾਲ ਤੋਂ ਕਰਵਾਏ ਜਾਂਦੇ ਸਾਲਾਨਾ ਮੈਡੀਕਲ ਦੌਰਾਨ ਕਰੀਬ ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਦਿੱਤਾ 150 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਦੂਸਰਾ ਖਿਡਾਰੀ (ਕੁਵਿੰਟਨ ਡੀ ਕਾਕ) 54 ਦੌੜਾਂ ਬਣਾ ਕੇ ਆਊਟ
. . .  1 day ago
ਇੱਕ ਹੋਰ ਬੇਰੁਜ਼ਗਾਰ ਈ.ਟੀ.ਟੀ ਅਧਿਆਪਕ ਵੱਲੋਂ ਮਰਨ ਵਰਤ ਸ਼ੁਰੂ
. . .  1 day ago
ਸੰਗਰੂਰ, 18 ਸਤੰਬਰ (ਧੀਰਜ ਪਿਸ਼ੋਰੀਆ) - ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਵਿਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ ਨੇ ਆਪਣਾ ਸੰਘਰਸ਼...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 10 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 78/1
. . .  1 day ago
ਰਾਬਰਟ ਸੀ.ਓ ਬ੍ਰਾਇਨ ਹੋਣਗੇ ਅਮਰੀਕਾ ਦੇ ਨਵੇਂ ਕੌਮੀ ਸੁਰੱਖਿਆ ਸਲਾਹਕਾਰ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਬੜੀ ਖ਼ੁਸ਼ੀ ਹੋ ਰਹੀ ਹੈ ਕਿ ਰਾਬਰਟ ਸੀ.ਓ ਬ੍ਰਾਇਨ ਜੋ ਕਿ ਵਿਦੇਸ਼ ਵਿਭਾਗ...
ਰੇਲਵੇ ਸਟੇਸ਼ਨ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ) - ਰੇਲਵੇ ਸਟੇਸ਼ਨ ਗੜ੍ਹਸ਼ੰਕਰ ਤੋਂ ਸ਼ਾਮ ਸਮੇਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦੀ...
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : 5 ਓਵਰਾ ਤੋਂ ਬਾਅਦ ਦੱਖਣੀ ਅਫ਼ਰੀਕਾ 32/1
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਦੱਖਣੀ ਅਫ਼ਰੀਕਾ ਦਾ ਪਹਿਲਾ ਖਿਡਾਰੀ ਆਊਟ
. . .  1 day ago
ਟਰੰਪ ਵੱਲੋਂ ਈਰਾਨ 'ਤੇ ਪਾਬੰਦੀਆਂ ਵਧਾਉਣ ਦੇ ਹੁਕਮ
. . .  1 day ago
ਵਾਸ਼ਿੰਗਟਨ, 18 ਸਤੰਬਰ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਖ਼ਜ਼ਾਨਾ ਸਕੱਤਰ ਨੂੰ ਈਰਾਨ ਉੱਪਰ ਪਾਬੰਦੀਆਂ ਵਧਾਉਣ ਦੇ ਹੁਕਮ...
ਕਦੇ ਵੀ ਹਿੰਦੀ ਨੂੰ ਦੂਸਰੀਆਂ ਖੇਤਰੀ ਭਾਸ਼ਾਵਾਂ ਉੱਪਰ ਥੋਪਣ ਦੀ ਗੱਲ ਨਹੀ ਕਹੀ - ਅਮਿਤ ਸ਼ਾਹ
. . .  1 day ago
ਕਸ਼ਮੀਰ 'ਚ ਕਰਫ਼ਿਊ ਹਟਾਏ ਜਾਣ ਤੱਕ ਭਾਰਤ ਨਾਲ ਗੱਲਬਾਤ ਨਹੀਂ - ਇਮਰਾਨ ਖਾਨ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਦੂਸਰਾ ਟੀ-20 : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
8 ਤਹਿਸੀਲਦਾਰਾਂ ਤੇ 4 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲੀ ਮਮਤਾ ਬੈਨਰਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਜੰਮੂ-ਕਸ਼ਮੀਰ

ਪਹਿਲੇ ਨਵਰਾਤੇ ਮੌਕੇ ਮੰਦਰਾਂ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਮੰਦਰਾਂ ਵਿਚ ਪਹਿਲੇ ਨਵਰਾਤਰੇ ਦੇ ਮੌਕੇ ਸ਼ਰਧਾਲੂਆਂ ਦੀ ਭਾਰੀ ਭੀੜ ਰਹੀ | ਜੰਮੂ ਦੇ ਪ੍ਰਸਿੱਧ ਮੰਦਰ ਰਘੂਨਾਥ ਮੰਦਰ, ਲਕਸ਼ਮੀ ਨਾਰਾਇਣ ਮੰਦਰ ਅਤੇ ਸਭ ਤੋਂ ਜ਼ਿਆਦਾ ਬਾਵੇ ਵਾਲੀ ਮਾਤਾ ਮੰਦਰ ਵਿਖੇ ਸ਼ਰਧਾਲੂ ...

ਪੂਰੀ ਖ਼ਬਰ »

ਸਾਈਕਲ ਟਰੈਕ 'ਤੇ ਵਾਹਨ ਚਲਾਉਣ ਦੇ 25 ਮਾਮਲੇ ਦਰਜ

ਚੰਡੀਗੜ੍ਹ, 10 ਅਕਤੂਬਰ (ਰਣਜੀਤ ਸਿੰਘ) - ਟਰੈਫਿਕ ਪੁਲਿਸ ਨੇ ਖ਼ਾਸ ਮੁਹਿੰਮ ਤਹਿਤ ਸਾਈਕਲ ਟਰੈਕ 'ਤੇ ਗੱਡੀ ਚਲਾਉਣ ਵਾਲਿਆਂ 25 ਵਿਅਕਤੀਆਂ ਦੇ ਚਲਾਨ ਕੱਟੇ ਅਤੇ ਮਾਮਲਾ ਦਰਜ ਕਰਦਿਆਂ ਗੱਡੀਆਂ ਨੂੰ ਜ਼ਬਤ ਕਰ ਲਿਆ | ਇਸ ਦੌਰਾਨ ਟਰੈਫਿਕ ਪੁਲਿਸ ਦੇ ਜ਼ੋਨਲ ਡੀ.ਐਸ.ਪੀ. ਵੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

ਜ਼ੀਰਕਪੁਰ, 10 ਅਕਤੂਬਰ (ਹੈਪੀ ਪੰਡਵਾਲਾ)-ਇੱਥੋਂ ਦੇ ਮਾਇਆ ਗਾਰਡਨ ਹਾਊਸਿੰਗ ਪ੍ਰਾਜੈਕਟ ਵਿਖੇ ਅੱਜ ਇਕ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਮਦ ਹੰਸਾਰੀ (45) ਵਾਸੀ ਮੂਲਰੂਪ ਉੱਤਰ ਪ੍ਰਦੇਸ਼ ਹਾਲ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ | ਮਾਮਲੇ ...

ਪੂਰੀ ਖ਼ਬਰ »

ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਮਿਲੀਆਂ

ਐੱਸ. ਏ. ਐੱਸ. ਨਗਰ, 10 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸਥਾਨਕ ਫੇਜ਼ 7 ਅਤੇ 3ਬੀ2 ਨੂੰ ਵੰਡਦੀ ਸੜਕ ਉਪਰ ਫੇਜ਼ 7 ਦੇ ਸ਼ੋਅਰੂਮਾਂ ਵਾਲੇ ਪਾਸੇ ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਪਈਆਂ ਮਿਲੀਆਂ ਹਨ | ਇਹ ਜਿਲਦਾਂ ਨਵੇਂ ਗੁਟਕਿਆਂ ਦੀਆਂ ...

ਪੂਰੀ ਖ਼ਬਰ »

ਮੁਹਾਲੀ ਡਿਵੈੱਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਵਲੋਂ 4 ਨਵੰਬਰ ਨੂੰ ਲੋੜਵੰਦਾਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਡਿਵੈਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਦੀ ਮੀਟਿੰਗ ਹੋਈ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ | ਇਹ ਮੀਟਿੰਗ ਜੇ. ਐਲ. ਪੀ. ਐਲ. ਦੇ ਐਮ. ਡੀ. ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦੋ ਵਾਹਨਾਂ 'ਚ ਜ਼ਬਰਦਸਤ ਟੱਕਰ ਕਾਰਨ ਚਾਲਕ ਸਮੇਤ 2 ਜ਼ਖ਼ਮੀ

ਡੇਰਾਬੱਸੀ, 10 ਅਕਤੂਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਜਵਾਹਰਪੁਰ ਨੇੜੇ ਦੇਰ ਰਾਤ ਵਾਪਰੇ ਹਾਦਸੇ 'ਚ 2 ਗੱਡੀਆਂ ਨੁਕਸਾਨੀਆਂ ਗਈਆਂ ਅਤੇ 2 ਵਿਅਕਤੀ ਜ਼ਖ਼ਮੀ ਹੋ ਗਏ¢ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਮਾਮਲੇ ...

ਪੂਰੀ ਖ਼ਬਰ »

ਫਲੈਟ 'ਚ ਚੋਰੀ ਸਬੰਧੀ ਮਾਮਲਾ ਦਰਜ

ਖਰੜ, 10 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਥਾਨਕ ਪ੍ਰਾਈਮ ਸਿਟੀ ਦੇ ਫਲੈਟ ਨੰ: 13 ਸੀ ਵਿਚੋਂ ਚੋਰਾਂ ਵਲੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ, ਜਿਸ ਸਬੰਧੀ ਸਿਟੀ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਉਪਰੰਤ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਏ. ਐੱਸ. ਨਗਰ ਜ਼ਿਲੇ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ੇਜ਼ 3ਬੀ1 ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ | ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਨਾਬਾਰਡ ਨੇ ਮਾਜਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖਿਜ਼ਰਾਬਾਦ, 10 ਅਕਤੂਬਰ (ਰੋਹਿਤ ਗੁਪਤਾ)- ਇੱਥੋਂ ਨੇੜਲੇ ਪਿੰਡ ਮਾਜਰੀ ਵਿਖੇ ਅੱਜ ਨਾਬਾਰਡ ਦੇ ਅਧਿਕਾਰੀਆਂ ਵਲੋਂ ਮਹਿਲਾ ਕਲਿਆਣ ਸਮਿਤੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਦੇ ਨੁਕਸਾਨਾਂ ਤੋਂ ਜਾਗਰੂਕ ਕਰਵਾਉਣ ਲਈ ...

ਪੂਰੀ ਖ਼ਬਰ »

ਗਿੱਲ ਵਲੋਂ ਲੋੜਵੰਦ ਲੜਕੀਆਂ ਦੇ ਆਨੰਦ ਕਾਰਜਾਂ ਦੇ ਸਮਾਰੋਹ ਦਾ ਕਾਰਡ ਜਾਰੀ

ਕੁਰਾਲੀ, 10 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਨਗਰ ਖੇੜਾ ਧਰਮਸ਼ਾਲਾ ਵਿਖੇ 20 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰੱਸਟ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ਆਨੰਦ ਕਾਰਜਾਂ ਦਾ ਕਾਰਡ ਅੱਜ ਕਰਵਾਏ ਗਏ ਇਕ ਸਮਾਗਮ ਦੌਰਾਨ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਵਲੋਂ ਜਾਰੀ ਕੀਤਾ ਗਿਆ¢ ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਪ੍ਰਬੰਧਕਾਂ ਵਲੋਂ ਕੀਤੇ ਜਾ ਰਹੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਕਰਵਾਉਣਾ ਇਕ ਵੱਡਾ ਉਪਰਾਲਾ ਹੈ, ਜਿਸ ਤਹਿਤ ਪ੍ਰਬੰਧਕਾਂ ਵਲੋਂ ਲੰਮੇ ਸਮੇਂ ਤੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਜਾਂਦੇ ਹਨ¢ ਉਨ੍ਹਾਂ 20 ਅਕਤੂਬਰ ਨੂੰ ਹੋਣ ਵਾਲੇ ਸਮਾਰੋਹ ਦਾ ਕਾਰਡ ਜਾਰੀ ਕਰਦਿਆਂ ਪ੍ਰਬੰਧਕਾਂ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ¢ ਇਸ ਮੌਕੇ ਮੁੱਖ ਪ੍ਰਬੰਧਕ ਪਰਮਜੀਤ ਸਿੰਘ ਛੰਮਾ ਨੇ ਦੱਸਿਆ ਕਿ ਸੰਸਥਾ ਵਲੋਂ ਲੋੜਵੰਦ ਲੜਕੀਆਂ ਦੇ ਆਨੰਦ ਕਾਰਜਾਂ ਤੋਂ ਬਾਅਦ ਰੋਜ਼ਾਨਾ ਵਰਤੋਂ ਵਿਚ ਆਉਣ ਵਾਲਾ ਘਰੇਲੂ ਸਾਮਾਨ ਵੀ ਦਿੱਤਾ ਜਾਵੇਗਾ | ਇਸੇ ਦੌਰਾਨ ਟਰੱਸਟ ਵਲੋਂ ਭਾਈ ਸੁਖਬੀਰ ਸਿੰਘ ਕੰਧੋਲੇ ਵਾਲੇ ਅਤੇ ਲਾਭ ਸਿੰਘ ਪਪਰਾਲੀ ਬਾਗ਼ ਵਾਲੇ (ਯੂ. ਐੱਸ. ਏ. ਅਮਰੀਕਾ ਵਾਲਿਆਂ) ਨੂੰ ਭਾਈ ਘਨੱ੍ਹਈਆ ਜੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਿੰਦਰ ਸਿੰਘ ਨੰਬਰਦਾਰ ਘੜੂੰਆਂ, ਪਰਮਜੀਤ ਸਿੰਘ ਪੱਪੂ ਹਸਨਪੁਰ, ਇੰਦਰਜੀਤ ਸਿੰਘ ਫ਼ੌਜੀ ਹਸਨਪੁਰ, ਮਨਪ੍ਰੀਤ ਸਿੰਘ ਅਮਰਾਲਾ, ਬਿੰਦਾ ਪਵਾਰ ਗਰੁੱਪ ਮੁੰਡੀ ਖਰੜ, ਲਾਲੀ ਨਿਹੋਲਕਾ, ਜਗਜੀਤ ਸਿੰਘ ਗਿੱਲ ਤੇ ਟਰੱਸਟ ਦੇ ਪ੍ਰਬੰਧਕ ਵੀ ਹਾਜ਼ਰ ਸਨ ¢


ਖ਼ਬਰ ਸ਼ੇਅਰ ਕਰੋ

ਯੂਨੀਵਰਸਲ ਗਰੁੱਪ ਦਾ 'ਯੂਫੋਰਿਆ-2018' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਲਾਲੜੂ, 10 ਅਕਤੂਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਵਲੋਂ 'ਯੂਫੋਰਿਆ-2018' ਨਾਮਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਿੰਦਰ ਸਿੰਘ ਢਿੱਲੋਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ ਨੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ

ਮੁੱਲਾਂਪੁਰ ਗ਼ਰੀਬਦਾਸ, 10 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ, ਛਿੰਝ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 48ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਦੀ ਰਾਮਬਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਅੱਜ ਦੂਜੇ ਦੌਰ ਦੀਆਂ ਚੋਣਾਂ ਨਗਰ ਨਿਗਮ ਲਈ ਹੋ ਰਹੀਆਂ ਹਨ | ਜ਼ਿਲ੍ਹਾ ਰਾਮਬਨ ਦੇ ਸਰਕਾਰੀ ਮੁਹੱਲਾ ਵਿਖੇ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਆਜ਼ਾਦ ਸਿੰਘ ਰਾਜੂ ਨੂੰ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX