ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਜੰਮੂ-ਕਸ਼ਮੀਰ

ਪਹਿਲੇ ਨਵਰਾਤੇ ਮੌਕੇ ਮੰਦਰਾਂ ਵਿਚ ਸ਼ਰਧਾਲੂਆਂ ਨੇ ਮੱਥਾ ਟੇਕਿਆ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜੰਮੂ ਦੇ ਮੰਦਰਾਂ ਵਿਚ ਪਹਿਲੇ ਨਵਰਾਤਰੇ ਦੇ ਮੌਕੇ ਸ਼ਰਧਾਲੂਆਂ ਦੀ ਭਾਰੀ ਭੀੜ ਰਹੀ | ਜੰਮੂ ਦੇ ਪ੍ਰਸਿੱਧ ਮੰਦਰ ਰਘੂਨਾਥ ਮੰਦਰ, ਲਕਸ਼ਮੀ ਨਾਰਾਇਣ ਮੰਦਰ ਅਤੇ ਸਭ ਤੋਂ ਜ਼ਿਆਦਾ ਬਾਵੇ ਵਾਲੀ ਮਾਤਾ ਮੰਦਰ ਵਿਖੇ ਸ਼ਰਧਾਲੂ ਮਾਤਾ ਦੇ ਪਹਿਲੇ ਨਵਰਾਤੇ ਮੌਕੇ ਮੱਥਾ ਟੇਕ ਕੇ ਮਾਤਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਲਈ ਲੰਬੀਆਂ-ਲੰਬੀਆਂ ਕਤਾਰਾਂ ਵਿਚ ਸਵੇਰ ਤੋਂ ਖੜ੍ਹੇ ਰਹੇ | ਅੱਜ ਬਾਜ਼ਾਰਾਂ ਵਿਚ ਵੀ ਕਾਫ਼ੀ ਰੌਣਕ ਅਤੇ ਸਜਾਵਟ ਰਹੀ | ਸ਼ਰਧਾਲੂਆਂ ਨੇ ਮਾਤਾ ਦੀ ਲਾਲ ਚੁੰਨੀ ਅਤੇ ਨਾਰੀਅਲ ਪ੍ਰਸਾਦ ਮੰਦਰਾਂ ਵਿਚ ਭੇਟ ਕੀਤਾ | ਯੂਨਾਈਟਿਡ ਡੈਮੋਕ੍ਰੇਟਿਕ ਪਾਰਟੀ ਜੇ.ਐਾਡ.ਕੇ. ਦੇ ਪ੍ਰਧਾਨ ਮਹਿੰਦਰਪਾਲ ਸਿੰਘ ਬੱਬਰ ਨੇ ਜੰਮੂ-ਕਸ਼ਮੀਰ ਵਾਸੀਆਂ ਨੂੰ ਪਹਿਲੇ ਨਵਰਾਤੇ 'ਤੇ ਸ਼ੁੱਭ-ਕਾਮਨਾਵਾਂ ਭੇਟ ਕੀਤੀਆਂ ਤੇ ਸੂਬੇ ਦੀ ਸ਼ਾਂਤੀ ਅਤੇ ਆਪਸੀ ਭਾਈਚਾਰੇ ਲਈ ਦੁਆ ਕੀਤੀ | ਜੇ.ਐਾਡ.ਕੇ. ਦੇ ਗਵਰਨਰ ਸਤਿਆਪਾਲ ਮਲਿਕ ਨੇ ਸੂਬਾ ਵਾਸੀਆਂ ਨੂੰ ਨਵਰਾਤਰਿਆਂ ਦੀ ਮੁਬਾਰਕਬਾਦ ਦਿੱਤੀ | ਉਨ੍ਹਾਂ ਸੂਬੇ ਵਿਚ ਅਮਨ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ ਲਈ ਕਿਹਾ | ਅੱਜ ਪਹਿਲੇ ਨਵਰਾਤਰੇ ਮੌਕੇ ਬਾਹੂ ਫੋਰਟ ਬਾਵੇ ਵਾਲੀ ਮਾਤਾ ਦੇ ਮੰਦਰ ਦੀ ਕਵਰੇਜ ਕਰਨ ਪਹੁੰਚੇ ਮੀਡੀਆ ਕਰਮੀਆਂ ਨੂੰ ਪੁਲਿਸ ਜੰਮੂ-ਕਸ਼ਮੀਰ ਨੇ ਕਵਰੇਜ ਕਰਨ ਤੋਂ ਰੋਕਿਆ ਅਤੇ ਪਰਮਿਸ਼ਨ ਦਿਖਾਉਣ ਲਈ ਕਿਹਾ ਜਿਸ 'ਤੇ ਭਾਰਤ ਲੋਕਤੰਤਰ ਨਿਊਜ਼ ਦੇ ਬਿਊਰੋ ਚੀਫ਼ ਸੰਸਾਰ ਸਿੰਘ ਐਸ.ਐਸ.ਪੀ. ਜੰਮੂ ਵਿਵੇਕ ਗੁਪਤਾ ਕੋਲ ਪੁਲਿਸ ਦੀ ਇਸ ਕਾਰਵਾਈ 'ਤੇ ਰੋਸ ਪ੍ਰਗਟਾਇਆ |


ਖ਼ਬਰ ਸ਼ੇਅਰ ਕਰੋ

ਸਾਈਕਲ ਟਰੈਕ 'ਤੇ ਵਾਹਨ ਚਲਾਉਣ ਦੇ 25 ਮਾਮਲੇ ਦਰਜ

ਚੰਡੀਗੜ੍ਹ, 10 ਅਕਤੂਬਰ (ਰਣਜੀਤ ਸਿੰਘ) - ਟਰੈਫਿਕ ਪੁਲਿਸ ਨੇ ਖ਼ਾਸ ਮੁਹਿੰਮ ਤਹਿਤ ਸਾਈਕਲ ਟਰੈਕ 'ਤੇ ਗੱਡੀ ਚਲਾਉਣ ਵਾਲਿਆਂ 25 ਵਿਅਕਤੀਆਂ ਦੇ ਚਲਾਨ ਕੱਟੇ ਅਤੇ ਮਾਮਲਾ ਦਰਜ ਕਰਦਿਆਂ ਗੱਡੀਆਂ ਨੂੰ ਜ਼ਬਤ ਕਰ ਲਿਆ | ਇਸ ਦੌਰਾਨ ਟਰੈਫਿਕ ਪੁਲਿਸ ਦੇ ਜ਼ੋਨਲ ਡੀ.ਐਸ.ਪੀ. ਵੀ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮਜ਼ਦੂਰ ਦੀ ਮੌਤ

ਜ਼ੀਰਕਪੁਰ, 10 ਅਕਤੂਬਰ (ਹੈਪੀ ਪੰਡਵਾਲਾ)-ਇੱਥੋਂ ਦੇ ਮਾਇਆ ਗਾਰਡਨ ਹਾਊਸਿੰਗ ਪ੍ਰਾਜੈਕਟ ਵਿਖੇ ਅੱਜ ਇਕ ਮਜ਼ਦੂਰ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਹਮਦ ਹੰਸਾਰੀ (45) ਵਾਸੀ ਮੂਲਰੂਪ ਉੱਤਰ ਪ੍ਰਦੇਸ਼ ਹਾਲ ਵਾਸੀ ਜ਼ੀਰਕਪੁਰ ਵਜੋਂ ਹੋਈ ਹੈ | ਮਾਮਲੇ ...

ਪੂਰੀ ਖ਼ਬਰ »

ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਮਿਲੀਆਂ

ਐੱਸ. ਏ. ਐੱਸ. ਨਗਰ, 10 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)-ਸਥਾਨਕ ਫੇਜ਼ 7 ਅਤੇ 3ਬੀ2 ਨੂੰ ਵੰਡਦੀ ਸੜਕ ਉਪਰ ਫੇਜ਼ 7 ਦੇ ਸ਼ੋਅਰੂਮਾਂ ਵਾਲੇ ਪਾਸੇ ਗੁਰਬਾਣੀ ਦੇ ਪਵਿੱਤਰ ਗੁਟਕਿਆਂ ਦੀਆਂ ਢਾਈ ਦਰਜਨ ਦੇ ਕਰੀਬ ਜਿਲਦਾਂ ਪਈਆਂ ਮਿਲੀਆਂ ਹਨ | ਇਹ ਜਿਲਦਾਂ ਨਵੇਂ ਗੁਟਕਿਆਂ ਦੀਆਂ ...

ਪੂਰੀ ਖ਼ਬਰ »

ਮੁਹਾਲੀ ਡਿਵੈੱਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਵਲੋਂ 4 ਨਵੰਬਰ ਨੂੰ ਲੋੜਵੰਦਾਂ ਦੇ ਸਮੂਹਿਕ ਵਿਆਹ ਕਰਵਾਉਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਡਿਵੈਲਪਮੈਂਟ ਐਾਡ ਵੈੱਲਫੇਅਰ ਐਸੋਸੀਏਸ਼ਨ ਮੁਹਾਲੀ ਦੀ ਮੀਟਿੰਗ ਹੋਈ ਅਤੇ ਮੈਂਬਰਾਂ ਦੀ ਚੋਣ ਕੀਤੀ ਗਈ | ਇਹ ਮੀਟਿੰਗ ਜੇ. ਐਲ. ਪੀ. ਐਲ. ਦੇ ਐਮ. ਡੀ. ਅਤੇ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਦੋ ਵਾਹਨਾਂ 'ਚ ਜ਼ਬਰਦਸਤ ਟੱਕਰ ਕਾਰਨ ਚਾਲਕ ਸਮੇਤ 2 ਜ਼ਖ਼ਮੀ

ਡੇਰਾਬੱਸੀ, 10 ਅਕਤੂਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਪਿੰਡ ਜਵਾਹਰਪੁਰ ਨੇੜੇ ਦੇਰ ਰਾਤ ਵਾਪਰੇ ਹਾਦਸੇ 'ਚ 2 ਗੱਡੀਆਂ ਨੁਕਸਾਨੀਆਂ ਗਈਆਂ ਅਤੇ 2 ਵਿਅਕਤੀ ਜ਼ਖ਼ਮੀ ਹੋ ਗਏ¢ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾ ਮਾਮਲੇ ...

ਪੂਰੀ ਖ਼ਬਰ »

ਫਲੈਟ 'ਚ ਚੋਰੀ ਸਬੰਧੀ ਮਾਮਲਾ ਦਰਜ

ਖਰੜ, 10 ਅਕਤੂਬਰ (ਗੁਰਮੁੱਖ ਸਿੰਘ ਮਾਨ)-ਸਥਾਨਕ ਪ੍ਰਾਈਮ ਸਿਟੀ ਦੇ ਫਲੈਟ ਨੰ: 13 ਸੀ ਵਿਚੋਂ ਚੋਰਾਂ ਵਲੋਂ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਗਏ, ਜਿਸ ਸਬੰਧੀ ਸਿਟੀ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਉਪਰੰਤ ਚੋਰਾਂ ਦੀ ਭਾਲ ਆਰੰਭ ਕਰ ਦਿੱਤੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਐੱਸ. ਏ. ਐੱਸ. ਨਗਰ ਜ਼ਿਲੇ੍ਹ ਦੇ ਪ੍ਰਾਇਮਰੀ ਸਕੂਲਾਂ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ੇਜ਼ 3ਬੀ1 ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ | ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਨਾਬਾਰਡ ਨੇ ਮਾਜਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖਿਜ਼ਰਾਬਾਦ, 10 ਅਕਤੂਬਰ (ਰੋਹਿਤ ਗੁਪਤਾ)- ਇੱਥੋਂ ਨੇੜਲੇ ਪਿੰਡ ਮਾਜਰੀ ਵਿਖੇ ਅੱਜ ਨਾਬਾਰਡ ਦੇ ਅਧਿਕਾਰੀਆਂ ਵਲੋਂ ਮਹਿਲਾ ਕਲਿਆਣ ਸਮਿਤੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਅਤੇ ਇਸ ਦੇ ਨੁਕਸਾਨਾਂ ਤੋਂ ਜਾਗਰੂਕ ਕਰਵਾਉਣ ਲਈ ...

ਪੂਰੀ ਖ਼ਬਰ »

ਗਿੱਲ ਵਲੋਂ ਲੋੜਵੰਦ ਲੜਕੀਆਂ ਦੇ ਆਨੰਦ ਕਾਰਜਾਂ ਦੇ ਸਮਾਰੋਹ ਦਾ ਕਾਰਡ ਜਾਰੀ

ਕੁਰਾਲੀ, 10 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੀ ਸ੍ਰੀ ਨਗਰ ਖੇੜਾ ਧਰਮਸ਼ਾਲਾ ਵਿਖੇ 20 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਵਲੋਂ ਭਾਈ ਜੈਤਾ ਜੀ ਵਿਸ਼ਵ ਚੈਰੀਟੇਬਲ ਟਰੱਸਟ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ | ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਦਾ 'ਯੂਫੋਰਿਆ-2018' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਲਾਲੜੂ, 10 ਅਕਤੂਬਰ (ਰਾਜਬੀਰ ਸਿੰਘ)-ਯੂਨੀਵਰਸਲ ਗਰੁੱਪ ਵਲੋਂ 'ਯੂਫੋਰਿਆ-2018' ਨਾਮਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਦੀਪਿੰਦਰ ਸਿੰਘ ਢਿੱਲੋਂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਉਨ੍ਹਾਂ ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ ਨੇ ਸਾਲਾਨਾ ਕੁਸ਼ਤੀ ਦੰਗਲ ਕਰਵਾਇਆ

ਮੁੱਲਾਂਪੁਰ ਗ਼ਰੀਬਦਾਸ, 10 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪਿੰਡ ਮਾਜਰਾ ਵਿਖੇ ਦਸਮੇਸ਼ ਸਪੋਰਟਸ ਕਲੱਬ, ਛਿੰਝ ਕਮੇਟੀ ਅਤੇ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ 48ਵਾਂ ਕੁਸ਼ਤੀ ਦੰਗਲ ਕਰਵਾਇਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਭਾਜਪਾ ਉਮੀਦਵਾਰ ਦੀ ਰਾਮਬਨ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਜੰਮੂ, 10 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਵਿਚ ਅੱਜ ਦੂਜੇ ਦੌਰ ਦੀਆਂ ਚੋਣਾਂ ਨਗਰ ਨਿਗਮ ਲਈ ਹੋ ਰਹੀਆਂ ਹਨ | ਜ਼ਿਲ੍ਹਾ ਰਾਮਬਨ ਦੇ ਸਰਕਾਰੀ ਮੁਹੱਲਾ ਵਿਖੇ ਨਗਰ ਨਿਗਮ ਚੋਣਾਂ ਵਿਚ ਭਾਜਪਾ ਦੇ ਉਮੀਦਵਾਰ ਆਜ਼ਾਦ ਸਿੰਘ ਰਾਜੂ ਨੂੰ ਦਿਲ ਦਾ ਦੌਰਾ ਪੈਣ ਕਾਰਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX