ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 2 hours ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 2 hours ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 4 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 4 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 5 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 5 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 6 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 6 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 6 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 7 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 6 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 7 hours ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 7 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 8 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 8 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਲੁਧਿਆਣਾ

ਸਨਅਤਕਾਰ ਦੇ ਮੁਲਾਜ਼ਮ ਕੋਲੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਸਨਅਤਕਾਰ ਦੇ ਮੁਲਾਜ਼ਮ ਪਾਸੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਸਵੇਰੇ 11:30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਟਰੈਵਲ ਏਜੰਟ ਨੂੰ ਬਲੈਕ ਮੇਲ ਕਰ ਕੇ 30 ਲੱਖ ਰੁਪਏ ਬਟੋਰਨ ਵਾਲਾ ਪੁਲਿਸ ਇੰਸਪੈਕਟਰ ਵਿਜੀਲੈਂਸ ਵਲੋਂ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਆਰਥਿਕ ਜ਼ੁਰਮਾਂ ਦੇ ਵਿੰਗ ਵਲੋਂ ਟਰੈਵਲ ਏਜੰਟ ਖਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਪਾਸੋਂ 30 ਲੱਖ ਰੁਪਏ ਬਟੋਰਨ ਵਾਲੇ ਪੁਲਿਸ ਇੰਸਪੈਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਵੇ ਕਰਨ ਪੁੱਜੇ ਆਮਦਨ ਕਰ ਅਧਿਕਾਰੀਆਂ ਦਾ ਮਜ਼ਦੂਰਾਂ ਤੇ ਸਨਅਤਕਾਰਾਂ ਵਲੋਂ ਘਿਰਾਓ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਸਥਾਨਕ ਬਹਾਦਰਕੇ ਰੋਡ 'ਤੇ ਇਕ ਹੌਜ਼ਰੀ ਇਕਾਈ 'ਤੇ ਸਰਵੇ ਲਈ ਦਸਤਕ ਦੇਣਾ ਮਹਿੰਗਾ ਪਿਆ, ਕਿਉਂਕਿ ਸਰਵੇ ਕਰਨ ਲਈ ਪੁੱਜੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦਾ ਸਨਅਤਕਾਰਾਂ ਤੇ ਮਜ਼ਦੂਰਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਸ਼ੱਕੀ ਹਾਲਤ 'ਚ ਲਾਸ਼ ਬਰਾਮਦ

ਲੁਿ ਧਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ 'ਚ ਪੁਲਿਸ ਨੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਦੀ ਉਮਰ 40-45 ਸਾਲ ਦੇ ਕਰੀਬ ਹੈ | ਅੱਜ ਸਵੇਰੇ ਜਦੋਂ ਕੁਝ ਵਿਅਕਤੀਆਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਕਾਬੂ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਨੇ ਨਕਲੀ ਪੁਲਿਸ ਮੁਲਾਜ਼ਮ ਬਣਕੇ ਲੋਕਾਂ ਨਾਲ ਲੁੱਟ ਖੋਹ ਕਰਨ ਵਾਲੇ ਇਕ ਖਤਰਨਾਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਟਰਸਾਈਕਲ ਅਤੇ ਹੋਰ ਸਮਾਨ ਬਰਾਮਦ ...

ਪੂਰੀ ਖ਼ਬਰ »

50 ਹਜ਼ਾਰ ਰੁਪਏ ਮਹੀਨੇ ਤੋਂ ਵੱਧ ਕਿਰਾਏ ਖਾਣ ਵਾਲਿਆਂ ਦੀ ਨਹੀਂ ਖੈਰ,

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪਿ੍ੰਸੀਪਲ ਚੀਫ਼ ਕਮਿਸ਼ਨਰ ਆਮਦਨ ਕਰ ਉੱਤਰ-ਪੱਛਮੀ ਖੇਤਰ ਬਿਨੇ ਕੁਮਾਰ ਝਾਅ ਨੇ ਕਿਹਾ ਕਿ 50 ਹਜ਼ਾਰ ਰੁਪਏ ਤੋਂ ਜ਼ਿਆਦਾ ਮਹੀਨੇ ਵਾਰ ਕਿਰਾਇਆ ਲੈਣ ਵਾਲੇ 600 ਲੋਕਾਂ ਨੂੰ ਆਮਦਨ ਕਰ ਵਿਭਾਗ ਵੱਲੋਂ ਨੋਟਿਸ ਭੇਜਿਆ ਗਿਆ ਹੈ, ਜਿੰਨ੍ਹਾ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 272 ਹੋਈ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)—ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਅੰਕੜਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ | ਇਕੱਠੀ ਕੀਤੀ ਜਾਣਕਾਰੀ ਮੁਤਾਬਿਕ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜੇ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੁੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਸ: ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਰੇਲਵੇ ਲਾਈਨ ਨਾਲ ਲੱਗਦੇ ਕਬਜ਼ੇ ਪੁਲਿਸ ਨੇ ਛੁਡਵਾਏ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਕਲੋਨੀ ਅਤੇ ਧੂਰੀ ਲਾਈਨ ਨੇੜੇ ਕੁਝ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕਰਕੇ ਬਣਾਈਆਂ ਝੁੱਗੀਆਂ ਨੂੰ ਢਾਹ ਕੇ ਕਬਜ਼ੇ ਛੁਡਵਾਏ ਗਏ | ਜਾਣਕਾਰੀ ਅਨੁਸਾਰ ਅੱਜ ਇਸਤੋਂ ਪਹਿਲਾਂ ਪੁਲਿਸ ਅਤੇ ਰੇਲਵੇ ...

ਪੂਰੀ ਖ਼ਬਰ »

ਸਿਗਰਟ ਤੇ ਤੰਬਾਕੂ ਦੀ ਵਰਤੋਂ ਦੰਦਾਂ ਮਸੂੜਿਆਂ ਲਈ ਘਾਤਕ-ਡਾ: ਬਾਲੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਪਿੰਡ ਝਾਂਡੇ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਦੰਦ ਰੋਗਾਂ ਦੇ ਮਾਹਿਰ ਡਾ: ਵਿਕਰਮ ਬਾਲੀ (ਬਾਲੀ ਡੈਂਟਲ ਕਲੀਨਿਕ ਫੁਆਰਾ ਚੌਾਕ ਵਾਲੇ) ਵਲੋਂ ਦੰਦਾਂ ਦੀ ਦੇਖ ਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਦੰਦਾਂ ਤੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਯਤਨ ਕਰਨ ਦੀ ਲੋੜ-ਰਾਜਧਾਨੀ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)-ਨਸ਼ਿਆਂ ਦੇ ਖ਼ਾਤਮੇ ਲਈ ਸਾਨੰੂ ਗੰਭੀਰਤਾ ਨਾਲ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਦਾ ਖਾਤਮਾ ਕਰਦੇ ਹੋਏ ਇਕ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ | ਸੀਨੀਅਰ ਕਾਂਗਰਸੀ ਆਗੂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਦਿਹਾੜੇ ਸਬੰਧੀ ਗੁਰੂ ਰਾਮਦਾਸ ਕੀਰਤਨੀ ਜਥੇ ਵਲੋਂ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਧਾਰਮਿਕ ਸਮਾਗਮ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਰਕਾਰ ਿਖ਼ਲਾਫ਼ ਚੋਣ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਹੇਠਾਂ ਲਗਾਏ ਪੋਸਟਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਗੁਰਦੀਪ ਸਿੰਘ ਗੋਸ਼ਾ ਨੇ ਸਰਕਾਰ ਖਿਲਾਫ਼ ਵੋਟਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਪੋਸਟਰ ਲਗਾ ਦਿੱਤੇ ਹਨ, ਜੋ ਕਿ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ ਦੇ ਪ੍ਰੋਫ਼ੈਸਰ ਅੰਤਰਰਾਸ਼ਟਰੀ ਕਾਨਫ਼ਰੰਸਾਂ 'ਚ ਹੋਣਗੇ ਸ਼ਾਮਿਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਾਨੋਲੋਜੀ (ਜੀ.ਜੀ.ਐਨ.ਆਈ.ਐਮ.ਟੀ.) ਲਈ ਮਾਣ ਵਾਲੀ ਗੱਲ ਹੈ ਕਿ ਫੈਕਲਟੀ 'ਚੋਂ ਇਕ ਸਹਾਇਕ ਪ੍ਰੋਫੈਸਰ ਡਿਪਾਰਟਮੈਂਟ ਆਫ ਡਿਪਾਰਟਮੈਂਟ ਕੰਪਿਊਟਰ ਅਕਾਊਾਟਸ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਤੇ ਸੈਮੀਨਾਰ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ 'ਚ ਇਕ ਮੀਟਿੰਗ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਡਿਪਟੀ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਮਾਨਸਿਕ ਸਿਹਤ ਨਰਸਿੰਗ ਵਿਭਾਗ, ਕਾਲਜ ਆਫ ਨਰਸਿੰਗ, ਸੀ.ਐੱਮ.ਸੀ. ਅਤੇ ਹਸਪਤਾਲ, ਲੁਧਿਆਣਾ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ 'ਬਦਲ ਰਹੇ ਸੰਸਾਰ ਵਿਚ ਨੌਜਵਾਨਾਂ ਅਤੇ ਮਾਨਸਿਕ ਸਿਹਤ' ਵਿਸ਼ੇ 'ਤੇ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ 'ਚ ਦੋ ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਕਮੇਟੀ ਦੀ ਮੀਟਿੰਗ 'ਚ ਦੇਸ਼ ਅਤੇ ਸਮਾਜ ਦੇ ਭਖਦੇ ਮਸਲਿਆਂ 'ਤੇ ਹੋਈਆਂ ਵਿਚਾਰਾਂ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਜ਼ਰੂਰੀ ਮੀਟਿੰਗ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੇਸ਼ ਦੇ ਵਖ-ਵਖ ਭੱਖਦੇ ਜਮਹੂਰੀ ਅਤੇ ਦੇਸ਼ ਭਗਤੀ ਵਾਲੇ ਅਹਿਮ ਮੁੱਦਿਆਂ 'ਤੇ ਗੰਭੀਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਕਨੇਡਾ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ•ਾਈ ਸਬੰਧੀ ਅਪਲਾਈ ਫਾਈਲਾ— ਦਾ ਨਿੱਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਮਿਡ-ਡੇ-ਮੀਲ ਕਾਮਿਆਂ ਦੀਆਂ ਮੰਗਾਂ ਮੰਨਣ ਪਿਛੋਂ 13 ਨੂੰ ਹੋਣ ਵਾਲਾ ਘਿਰਾਓ ਕੀਤਾ ਮੁਲਤਵੀ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣਾੳੇਣ ਵਾਲੀਆਂ 50,000 ਦੇ ਕਰੀਬ ਵਰਕਰਾਂ ਦੀ ਜੱਥੇਬੰਦੀ ਮਿਡ-ਡੇ-ਮੀਲ ...

ਪੂਰੀ ਖ਼ਬਰ »

ਓਰੀਸਨ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੇ ਪੇਟ 'ਚੋਂ 2.5 ਕਿੱਲੋ ਦੀ ਰਸੌਲੀ ਕੱਢ ਕੇ ਬਚਾਈ ਜਾਨ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਓਰੀਸਨ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਔਰਤ ਦੇ ਪੇਟ 'ਚੋਂ ਵੱਡੇ ਅਕਾਰ ਦੀ ਰਸੌਲੀ ਕੱਢਕੇ ਜਾਨ ਬਚਾਈ ਹੈ | ਔਰਤਾਂ ਰੋਗਾਂ ਦੇ ਮਾਹਿਰ ਡਾ. ਮਨੀਸ਼ਾ ਮਿੱਤਲ ਨੇ ਦੱਸਿਆ ਕਿ ਪਿਛਲੇ ਦਿਨੀਂ ਹਸਪਤਾਲ 'ਚ ਰਾੜਾ ਸਾਹਿਬ ਦੀ ਰਹਿਣ ਵਾਲੀ 30 ...

ਪੂਰੀ ਖ਼ਬਰ »

ਖੇਤਰੀ ਅਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਦੇ ਸ਼ਾਨਦਾਰ ਮੁਕਾਬਲੇ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਖੇਤਰੀ ਐਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਸ਼੍ਰੇਣੀ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿਚ ਮੇਜ਼ਬਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਜੇਤੂ ਖਿਡਾਰੀਆਂ ਦੀ ਹੌਾਸਲਾ ਅਫ਼ਜਾਈ ਲਈ ਗੁਰੂ ਨਾਨਕ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਰਿਐਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਖਿਡਾਰੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਾਲੇ ਪਾਸੇ ਵੀ ਧਿਆਨ ਦੇਣ ਦੀ ਅਪੀਲ ਕੀਤੀ | ਅੰਡਰ-17 ਲੜਕੀਆਂ 100 ਮੀਟਰ ਦੌੜ 'ਚ ਹਰਲੀਨ ਕੌਰ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਨੇ ਪਹਿਲਾ, ਮਸ਼ਕੀਨਜੋਤ ਕੌਰ ਸਰਾਭਾ ਨਗਰ ਸਕੂਲ ਨੇ ਦੂਸਰਾ, ਭੂਮੀਕਾ ਬੀ.ਸੀ.ਐਮ. ਸ਼ਾਸ਼ਤਰੀ ਨਗਰ ਨੇ ਤੀਸਰਾ, 200 ਮੀਟਰ ਲੜਕੀਆਂ ਦੀ ਦੌੜ 'ਚ ਮਸਕੀਨਜੋਤ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਨੇ ਪਹਿਲਾ, ਸੀਮਾ ਗੌਾਟ ਸੇਨ ਐਸ.ਸੀ.ਡੀ. ਸਕੂਲ ਗਿੱਲ ਨੇ ਦੂਸਰਾ, ਦਾਇਸ਼ਾ ਬਾਲ ਭਾਰਤੀ ਸਕੂਲ ਦੁੱਗਰੀ ਨੇ ਤੀਸਰਾ, 400 ਮੀਟਰ ਦੌੜ 'ਚ ਆਈਸ਼ਾ ਸੈਕਰਡ ਹਾਰਟ ਸਕੂਲ ਸਰਾਭਾ ਨਗਰ ਨੇ ਪਹਿਲਾ, ਕਾਵਿਆ ਬੀ.ਸੀ.ਐਮ. ਸਕੂਲ ਸ਼ਾਸ਼ਤਰੀ ਨਗਰ ਨੇ ਦੂਸਰਾ, ਮੁਸਕਾਨ ਐਮ.ਜੀ.ਐਮ. ਸਕੂਲ ਨੇ ਤੀਸਰਾ, 800 ਮੀਟਰ ਦੌੜ 'ਚ ਹਰਜਾਪ ਕੌਰ ਗੁਰੂ ਨਾਨਕ ਪਬਲਿਕ ਸਕੂਲ ਨੇ ਪਹਿਲਾ, ਕਵਿਆ ਬੀ.ਸੀ.ਐਮ. ਸ਼ਾਸ਼ਤਰੀ ਨਗਰ ਨੇ ਦੂਸਰਾ, ਗੁਰਪਵਨਪ੍ਰੀਤ ਕੌਰ ਗੁਰੂ ਨਾਨਕ ਪਬਲਿਕ ਸਕੂਲ ਨੇ ਤੀਸਰਾ, 1500 ਮੀਟਰ ਦੌੜ 'ਚ ਹਰਜਾਪ ਕੌਰ ਗੁਰੂ ਨਾਨਕ ਪਬਲਿਕ ਸਕੂਲ ਨੇ ਪਹਿਲਾ, ਲਿਖੇਤ ਸਿੰਘ ਐਨ.ਐਸ.ਪੀ.ਸੀ. ਗਿੱਲ ਨੇ ਦੂਸਰਾ, ਪਿ੍ਯਾਪਾਲ ਇੰਡੀਅਨ ਪਬਲਿਕ ਸਕੂਲ ਲੁਹਾਰਾ ਨੇ ਤੀਸਰਾ, 3000 ਮੀਟਰ ਦੌੜ 'ਚ ਲਿਖੇਤ ਸਿੰਘ ਐਨ.ਐਸ.ਪੀ.ਐਸ. ਗਿੱਲ ਨੇ ਪਹਿਲਾ, ਗੁਰਿੰਦਰਜੀਤ ਕੌਰ ਇੰਡੀਅਨ ਪਬਲਿਕ ਸਕੂਲ ਲੁਹਾਰਾ ਨੇ ਦੂਸਰਾ, ਸਰਮਿਸ਼ਠਾ ਐਸ.ਸੀ.ਡੀ. ਸਕੂਲ ਭਾਰਤ ਨਗਰ ਨੇ ਤੀਸਰਾ, 400 ਮੀਟਰ ਰਿਲੇਅ ਦੌੜ 'ਚ ਗੁਰੂ ਨਾਨਕ ਪੁਲਿਕ ਸਕੂਲ ਸਰਾਭਾ ਨਗਰ ਨੇ ਪਹਿਲਾ, ਬੀ.ਸੀ.ਐਮ. ਸ਼ਾਸ਼ਤਰੀ ਨਗਰ ਨੇ ਦੂਸਰਾ, ਬਾਲ ਭਾਰਤੀ ਸਕੂਲ ਦੁੱਗਰੀ ਨੇ ਤੀਸਰਾ, ਉੱਚੀ ਛਾਲ ਵਿੱਚ ਆਇਸ਼ਾ ਸੈਕਰਡ ਹਾਰਟ ਕਾਨਵੈਂਟ ਸਕੂਲ ਨੇ ਪਹਿਲਾ, ਹਰਪੁਨੀਤ ਕੌਰ ਗੁਰੂ ਨਾਨਕ ਪਬਲਿਕ ਸਕੂਲ ਨੇ ਦੂਸਰਾ, ਮਿਸਕੀਨਜੋਤ ਕੌਰ ਗੁਰੂ ਨਾਨਕ ਪਬਲਿਕ ਸਕੂਲ ਨੇ ਤੀਸਰਾ, ਸ਼ਾਟਪੁੱਟ 'ਚ ਜਸ਼ਨਪ੍ਰੀਤ ਕੌਰ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਨੇ ਪਹਿਲਾਂ, ਕਰਨਵੀਰ ਕੌਰ ਗੁਰੂ ਨਾਨਕ ਪਬਲਿਕ ਸਕੂਲ ਨੇ ਦੂਸਰਾ, ਰਜਿਨਾ ਆਰ.ਐਸ. ਮਾਡਲ ਸਕੂਲ ਨੇ ਤੀਸਰਾ, ਅੰਡਰ-19 ਲੜਕੀਆਂ 100 ਮੀਟਰ ਦੌੜ 'ਚ ਰਮਨਇੰਦਰ ਕੌਰ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਨੇ ਪਹਿਲਾ, ਸਿਮਰਨਪ੍ਰੀਤ ਕੌਰ ਸਰਕਾਰੀ ਸਕੂਲ ਭਾਰਤ ਨਗਰ ਚੌਾਕ ਨੇ ਦੂਸਰਾ, ਪਲਕ ਬੀ.ਸੀ.ਐਮ. ਸਕੂਲ ਨੇ ਤੀਸਰਾ, 200 ਮੀਟਰ ਦੌੜ 'ਚ ਤਰਨੀਤ ਕੌਰ ਗੁਰੂ ਨਾਨਕ ਪਬਲਿਕ ਸਕੂਲ ਨੇ ਪਹਿਲਾ, ਰਮਨਇੰਦਰ ਕੌਰ ਜੀ.ਐਨ.ਪੀ.ਐਸ. ਨੇ ਦੂਸਰਾ, ਪਲਕ ਬੀ.ਸੀ.ਐਮ. ਸ਼ਾਸ਼ਤਰੀ ਨਗਰ ਨੇ ਤੀਸਰਾ, 400 ਮੀਟਰ ਦੌੜ 'ਚ ਤਰਨਪ੍ਰੀਤ ਕੌਰ ਜੀ.ਐਨ.ਪੀ.ਐਸ. ਨੇ ਪਹਿਲਾ, ਬਨੀਰਾਜਵੀਰ ਕੌਰ ਐਮ.ਜੀ.ਐਮ. ਪਬਲਿਕ ਸਕੂਲ ਨੇ ਦੂਸਰਾ, ਸੋਨਮਪ੍ਰੀਤ ਕੌਰ ਐਮ.ਜੀ.ਐਮ. ਨੇ ਤੀਸਰਾ, 800 ਮੀਟਰ ਦੌੜ 'ਚ ਅਰਮਾਨਦੀਪ ਕੌਰ ਜੀ.ਐਨ.ਪੀ.ਐਸ. ਨੇ ਪਹਿਲਾ, ਅਕਿਤਾ ਬੀ.ਸੀ.ਐਮ. ਸ਼ਾਸ਼ਤਰੀ ਨਗਰ ਨੇ ਦੂਸਰਾ, ਬਿਊਟੀ ਕੁਮਾਰੀ ਇੰਡੀਅਨ ਪਬਲਿਸ ਸਕੂਲ ਨੇ ਤੀਸਰਾ, 1500 ਮੀਟਰ ਦੌੜ 'ਚ ਅਰਮਾਨਦੀਪ ਕੌਰ ਜੀ.ਐਨ.ਪੀ.ਐਸ. ਨੇ ਪਹਿਲਾ, ਸੋਨੀਆ ਇੰਡੀਅਨ ਪਬਲਿਕ ਸਕੂਲ ਨੇ ਦੂਸਰਾ, 3000 ਮੀਟਰ ਦੌੜ 'ਚ ਅਰਮਾਨਦੀਪ ਕੌਰ ਜੀ.ਐਨ.ਪੀ.ਐਸ. ਨੇ ਪਹਿਲਾ, ਰਜਾਨੇ ਸਰਕਾਰੀ ਸਕੂਲ ਭਾਰਤ ਨਗਰ ਚੌਾਕ ਦੇ ਦੁੂਸਰਾ, ਪ੍ਰਭਜੋਤ ਆਰ.ਐਸ. ਮਾਡਲ ਸਕੂਲ ਨੇ ਤੀਸਰਾ, ਉੱਚੀ ਜੰਪ ਹਰਜੋਤ ਕੌਰ ਜੀ.ਐਨ.ਪੀ.ਐਸ. ਸਰਾਭਾ ਨਗਰ ਨੇ ਪਹਿਲਾ, ਸ਼ਾਟਪੁੱਟ 'ਚ ਹਰਲੀਨ ਕੌਰ ਐਮ.ਜੀ.ਐਮ. ਦੁੱਗਰੀ ਨੇ ਪਹਿਲਾ, ਗੁਰਲੀਨ ਕੌਰ ਐਮ.ਜੀ.ਐਮ. ਦੁੱਗਰੀ ਨੇ ਦੂਸਰਾ, ਹਰਲੀਨ ਕੌਰ ਆਰ.ਐਸ.ਮਾਡਲ ਸ਼ਾਸ਼ਤਰੀ ਨਗਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪੱਧਰੀ ਖੇਡਾਂ-ਤੀਸਰੇ ਦਿਨ ਅਥਲੈਟਿਕਸ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਹੋਏ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਅੱਜ ਐਥਲੈਟਿਸਕ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਕਰਵਾਏ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ 'ਚ ਕੇਂਦਰ ਸਰਕਾਰ ਹੋਈ ਫੇਲ੍ਹ-ਮਹਿਮੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਹਰ ਰੋਜ਼ ਪੈਟਰੋਲ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਨਿੱਤ ਵਰਤੋਂ ਵਾਲਿਆਂ ਵਸਤਾਾ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਵਿਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਿਸ ਨਾਲ ਆਮ ਆਦਮੀ ਦਾ ਜੀਣਾ ਦੁੱਬਰ ਹੋ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਪਰਾਲੀ ਹੋਵੇਗੀ ਸੜਕਾਂ 'ਤੇ-ਲੱਖੋਵਾਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਸ.ਲੱਖੋਵਾਲ ਨੇ ਕਿਹਾ ਪਿਛਲੇ ਦਿਨੀ ਕਿਸਾਨ ਕ੍ਰਾਂਤੀ ਯਾਤਰਾ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »

ਅੰਡਰ-17 ਪੰਜਾਬ ਫੁੱਟਬਾਲ ਲੀਗ ਜੇ.ਸੀ.ਟੀ. ਦੀ ਟੀਮ ਨੇ ਜਿੱਤੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਮੋਤੀ ਨਗਰ ਕੰਪਲੈਕਸ ਵਿਖੇ ਅੰਡਰ-17 ਸੂਬਾ ਪੱਧਰੀ ਫੁੱਟਬਾਲ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 16 ਟੀਮਾਂ ਨੇ ਹਿੱਸਾ ਲਿਆ | ਮੋਤੀ ਨਗਰ ਸਪੋਰਟਸ ਕਲੱਬ ਅਤੇ ਜੇ.ਸੀ.ਟੀ. ਦੀ ਟੀਮ ਵਿਚਕਾਰ ਹੋਏ ...

ਪੂਰੀ ਖ਼ਬਰ »

'ਮਾਮਲਾ ਸ਼ਹਿਰ 'ਚ ਵਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦਾ'

ਲੁਧਿਆਣਾ, 10 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਵੱਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਭਾਰੀ ਜਾਨੀ ਮਾਲੀ ਨੁਕਸਾਨ ਹੋਣ ਦੇ ਬਾਵਜੂਦ ਅੱਗ ਬੁਝਾਊ ਯੰਤਰਾਂ ਦਾ ਪ੍ਰਬੰਧ ਹਸਪਤਾਲ, ਹੋਟਲ, ਵਿਦਿਅਕ ਅਦਾਰੇ, ਸਨਅਤੀ ਯੂਨਿਟ, ਬਹੁਮੰਜਿਲੀ ਇਮਾਰਤਾਂ ਦੇ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹੋਂ ਕੰਟਰੋਲ ਕਰਨ ਵਾਲੀ ਦਵਾਈ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਨੂੰ ਮਿਲਿਆ ਸਨਮਾਨ

ਚੰਡੀਗੜ੍ਹ, 10 ਅਕਤੂਬਰ (ਅ.ਬ.)-ਆਯੁਰਵੈਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ, ਵੈਦਬਾਣ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਜੋ ਕਿ ਸ਼ੂਗਰ ਨੂੰ ਤੁਰੰਤ ਕੰਟਰੋਲ ਕਰਨ ਲਈ ਅਸਰਦਾਰ ਹੈ | ਇਹ ਔਸ਼ਧੀ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ, ਚੰਡੀਗੜ੍ਹ ਦੇ ਸੋਜਨਯ ...

ਪੂਰੀ ਖ਼ਬਰ »

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਕਾਕਾ ਮਾਛੀਵਾੜਾ

ਲੁਧਿਆਣਾ, 8 ਅਕਤੂਬਰ (ਆਹੂਜਾ)-ਅਕਾਲੀ ਦਲ ਦੇ ਦੁਗਰੀ ਸਰਕਲ ਦੇ ਇੰਚਾਰਜ ਸ. ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ | ਇਥੇ ਗੱਲਬਾਤ ਕਰਦਿਆਂ ਸ. ਕਾਕਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

10 ਲੱਖ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸੁਰਾਗ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ 'ਤੇ ਬੀਤੀ ਰਾਤ ਕੰਪਨੀ ਮੁਲਾਜ਼ਮ ਨੂੰ ਗੋਲੀ ਮਾਰਕੇ ਜ਼ਖਮੀ ਕਰਨ ਉਪਰੰਤ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੀ ਗਈ 10 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੇ ਅਹਿਮ ਸੁਰਾਗ ਹਾਸਿਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਗਰੂਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਵਿਰੁੱਧ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਅਧਿਆਪਕਾਂ ਦੀ ਤਨਖ਼ਾਹ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਨ ਅਤੇ ਅਧਿਆਪਕ ਆਗੂਆ ਨੂੰ ਬਰਖ਼ਾਸਤ ਕਰਨ ਦੇ ਰੋਸ ਵਜੋਂ ਅੱਜ ਬੱਸ ਸਟੈਂਡ ਦੇ ਬਾਹਰ ਟ੍ਰੈਫ਼ਿਕ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਲੁੱਟ ਕੇ ਫਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਤਾ ਨਗਰ ਵਿਚ ਅੱਜ ਤੜਕੇ ਤਿੰਨ ਹਥਿਆਰਬੰਦ ਮੋਟਰਸਾਈਕਲ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਉਸ ਪਾਸੋਂ 5 ਹਜ਼ਾਰ ਦੀ ਨਕਦੀ, ਮੋਬਾਇਲ ਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਦੁਕਾਨ 'ਚੋਂ 2 ਲੱਖ ਦੀ ਨਕਦੀ ਚੋਰੀ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਬੀਰ ਨਗਰ 'ਚ ਚੋਰ ਬੀਤੀ ਸ਼ਾਮ ਅਜੈ ਬਾਂਸਲ ਦੀ ਦੁਕਾਨ ਤੋਂ 2 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਚੋਰ ਦੁਕਾਨ 'ਚ ਐਲੂਮੀਨੀਅਮ ਦੇ ਦਰਵਾਜੇ ਦਾ ਤਾਲਾ ਤੋੜ ਕੇ ਦਾਖਿਲ ਹੋਏ ਅਤੇ ਉੱਥੇ ਪਈ ਨਕਦੀ ਚੋਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX