ਤਾਜਾ ਖ਼ਬਰਾਂ


ਪਿੰਡ ਰੋਹਟੀ ਬਸਤਾ ਸਿੰਘ ਵਾਸੀਆਂ ਨੇ ਸਰਬ ਸਹਿਮਤੀ ਨਾਲ ਚੁਣਿਆ ਸਰਪੰਚ
. . .  39 minutes ago
ਨਾਭਾ, 16 ਦਸੰਬਰ (ਕਰਮਜੀਤ ਸਿੰਘ) - ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦਾ ਦੌਰ ਕੱਲ੍ਹ ਤੋਂ ਸ਼ੁਰੂ ਹੋ ਚੁੱਕਾ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਅਪੀਲ ਕੀਤੀ ਹੈ ਕਿ ਪਿੰਡ ਵਾਸੀ ਸਰਬ ਸਹਿਮਤੀ ਨਾਲ ਪੰਚਾਇਤਾਂ ਚੁਣ ਲੈਣ ਤਾਂ ਪਿੰਡਾਂ...
ਭੇਦਭਰੀ ਹਾਲਤ ਵਿਚ ਡਰਾਈਵਰ ਦੀ ਮਿਲੀ ਲਾਸ਼
. . .  about 1 hour ago
ਤਲਵੰਡੀ ਸਾਬੋ/ ਸੀਂਗੋ ਮੰਡੀ 16 ਦਸੰਬਰ (ਲਕਵਿੰਦਰ ਸ਼ਰਮਾ) ਉਪ ਮੰਡਲ ਮੌੜ ਮੰਡੀ ਦੇ ਪਿੰਡ ਰਾਜਗੜ੍ਹ ਕੁੱਬੇ ਵਿਚ ਇੱਕ ਵਿਅਕਤੀ ਦੀ ਭੇਦਭਰੀ ਹਾਲਤ ਵਿਚ ਲਾਸ਼ ਮਿਲੀ ਹੈ, ਜਿਸ ਦੀ ਲਾਸ਼ ਉਨ੍ਹਾਂ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਲਿਆ ਕੇ ਮੋਰਚਰੀ ਵਿਚ ਰੱਖ ਦਿੱਤੀ...
ਹਵਾਈ ਫੌਜ ਕੋਲ ਨਹੀਂ ਹਨ ਲੋੜੀਂਦੇ ਹਲਕੇ ਲੜਾਕੂ ਜਹਾਜ਼, ਸੁਰੱਖਿਆ ਲਈ ਵੱਡਾ ਖ਼ਤਰਾ- ਸੰਸਦੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਸੰਸਦ ਦੀ ਲੋਕ ਲੇਖਾ ਕਮੇਟੀ ਨੇ ਆਪਣੀ ਰਿਪੋਰਟ 'ਚ ਕਿਹਾ ਹੈ ਕਿ ਦੇਸ਼ ਦੀ ਹਵਾਈ ਫੌਜ ਕੋਲ ਲੋੜੀਂਦੀ ਗਿਣਤੀ 'ਚ ਲਾਈਟ ਕੰਬੈਟ ਏਅਰਕ੍ਰਾਫਟ (ਐੱਲ. ਏ. ਸੀ.) ਭਾਵ ਹਲਕੇ ਲੜਾਕੂ ਜਹਾਜ਼ ਨਹੀਂ ਹਨ। ਕਮੇਟੀ ਨੇ ਆਪਣੀ ਰਿਪੋਰਟ 'ਚ ਐੱਲ. ਏ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਤੀਜੇ ਦਿਨ ਦਾ ਖੇਡ ਖ਼ਤਮ, ਆਸਟ੍ਰੇਲੀਆ ਦੂਜੀ ਪਾਰੀ 'ਚ 132/4
. . .  about 1 hour ago
ਜਦੋਂ ਮੈਂ ਉੱਤਰ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਨਕਸਲਵਾਦ ਨੂੰ ਕੀਤਾ ਸੀ ਖ਼ਤਮ- ਰਾਜਨਾਥ ਸਿੰਘ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਜਦੋਂ ਉਹ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸਨ ਤਾਂ ਸੂਬੇ ਦੇ 3-4 ਜ਼ਿਲ੍ਹਿਆਂ 'ਚ ਨਕਸਲਵਾਦ ਦੀ ਸਮੱਸਿਆ ਵੱਧ ਰਹੀ ਸੀ। ਉਸ ਵੇਲੇ ਨਕਸਲੀਆਂ ਨੇ ਉੱਥੇ ਕੰਮ ਕਰ ਰਹੇ ਜੰਗਲਾਤ ਮਹਿਕਮੇ ਦੇ...
ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਕੱਲ੍ਹ ਭੁਪੇਸ਼ ਬਘੇਲ ਚੁੱਕਣਗੇ ਸਹੁੰ
. . .  about 1 hour ago
ਰਾਏਪੁਰ, 16 ਦਸੰਬਰ- ਕਾਂਗਰਸ ਨੇਤਾ ਮਾਲਿਕਾਰਜੁਨ ਖੜਗੇ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਜਾਣਕਾਰੀ ਦਿੱਤੀ ਕਿ ਕੱਲ੍ਹ ਰਾਏਪੁਰ 'ਚ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਭੁਪੇਸ਼ ਬਘੇਲ ਦਾ ਸਹੁੰ ਚੁੱਕ ਸਮਾਗਮ ਹੋਵੇਗਾ....
ਸ਼ੂਗਰ ਮਿਲ ਦੇ ਬਾਇਲਰ 'ਚ ਹੋਇਆ ਧਮਾਕਾ, 6 ਲੋਕਾਂ ਦੀ ਮੌਤ
. . .  about 2 hours ago
ਬੈਂਗਲੁਰੂ, 16 ਦਸੰਬਰ- ਕਰਨਾਟਕ ਦੇ ਬਗਲਕੋਟ ਜ਼ਿਲ੍ਹੇ ਦੇ ਮੁਢੋਲ ਦੀ ਨਿਰਾਨੀ ਸ਼ੂਗਰ ਮਿਲ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ 6 ਲੋਕਾਂ ਦੀ ਮੌਤ ਹੋ ਗਈ ਜਦਕਿ ਪੰਜ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ....
ਅੱਜ ਹੋਵੇਗਾ ਵਿਸ਼ਵ ਕੱਪ ਹਾਕੀ ਦਾ ਫਾਈਨਲ ਮੁਕਾਬਲਾ
. . .  about 2 hours ago
ਭੁਵਨੇਸ਼ਵਰ, 16 ਦਸੰਬਰ (ਚਹਿਲ)- ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ 'ਚ ਅੱਜ ਸ਼ਾਮ 7 ਵਜੇ ਭੁਵਨੇਸ਼ਵਰ ਦੇ ਕਾਲਿੰਗਾ ਸਟੇਡੀਅਮ ਵਿਖੇ ਬੈਲਜੀਅਮ ਕੇ ਹਾਲੈਂਡ ਦੀਆਂ ਟੀਮਾਂ ਭਿੜਨਗੀਆਂ। ਇਸ ਤੋਂ ਪਹਿਲਾਂ ਤੀਸਰੇ ਸਥਾਨ ਲਈ ਮੈਚ ਆਸਟ੍ਰੇਲੀਆ ਅਤੇ ....
ਖਿੱਚ ਦਾ ਕੇਂਦਰ ਬਣੀ ਵਿਸ਼ਵ ਕੱਪ ਹਾਕੀ ਦੇ ਫਾਈਨਲ ਲਈ ਸ਼ੁੱਭ ਕਾਮਨਾਵਾਂ ਦਿੰਦੀ ਕਲਾਕ੍ਰਿਤੀ
. . .  about 2 hours ago
ਭੁਵਨੇਸ਼ਵਰ 16 ਦਸੰਬਰ (ਚਹਿਲ) - ਉੜੀਸਾ ਦੇ ਵਿਸ਼ਵ ਪ੍ਰਸਿੱਧ ਸਮੁੰਦਰ ਦੇ ਰੇਤ ਤੋਂ ਵੱਖ-ਵੱਖ ਪ੍ਰਕਾਰ ਦੀਆਂ ਕਲਾਕ੍ਰਿਤੀਆਂ ਸਿਰਜਣ ਵਾਲੇ ਕਲਾਕਾਰ ਸੁਦਰਸ਼ਨ ਪਟਨਾਇਕ ਨੇ ਅੱਜ ਇੱਥੇ ਕਾਲਿੰਗਾ ਸਟੇਡੀਅਮ 'ਚ ਹੋਣ ਵਾਲੇ ਵਿਸ਼ਵ ਕੱਪ ਹਾਕੀ ਦੇ ਫਾਈਨਲ ਮੁਕਾਬਲੇ .......
ਝੜਪਾਂ ਦੌਰਾਨ ਹੋਈਆਂ ਮੌਤਾਂ ਤੋਂ ਬਾਅਦ ਵੱਖਵਾਦੀਆਂ ਵੱਲੋਂ ਕਸ਼ਮੀਰ ਬੰਦ ਦਾ ਐਲਾਨ
. . .  about 2 hours ago
ਸ੍ਰੀਨਗਰ, 16 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਬੀਤੇ ਦਿਨੀਂ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਈਆਂ ਝੜਪਾਂ 'ਚ ਸੱਤ ਨਾਗਰਿਕ ਮਾਰੇ ਗਏ ਸਨ ਜਿਸ ਕਾਰਨ ਅੱਜ ਵੱਖਵਾਦੀਆਂ ਵੱਲੋਂ ਪੁਲਵਾਮਾ ਅਤੇ ਸ੍ਰੀਨਗਰ ਦੇ ਕਈ ਇਲਾਕਿਆਂ 'ਚ ਬੰਦ .....
ਭੁਪੇਸ਼ ਬਘੇਲ ਹੋਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ
. . .  about 3 hours ago
ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਣ ਤੇ ਸਥਿਤੀ ਹੋਈ ਤਨਾਅ ਪੂਰਨ
. . .  about 3 hours ago
ਅੰਮ੍ਰਿਤਸਰ, 16 ਦਸੰਬਰ (ਰਾਜੇਸ਼ ਕੁਮਾਰ) - ਸ਼੍ਰੀ ਹਰਿਮੰਦਰ ਸਾਹਿਬ ਦੇ ਬਾਹਰ ਉਸ ਵੇਲੇ ਸਥਿਤੀ ਤਨਾਅ ਪੂਰਨ ਹੋ ਗਈ ਜਦੋਂ ਟਕਸਾਲੀ ਆਗੂਆਂ ਨੂੰ ਸੂਚਨਾ ਕੇਂਦਰ ਵਿਖੇ ਜਾਣ ਤੋਂ ਰੋਕਿਆ ਗਿਆ। ਇਸ ਦੌਰਾਨ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ, ਸੇਵਾ .....
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਹੋਣਗੇ ਨਵੇਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ
. . .  about 3 hours ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਅਕਾਲੀ ਦਲ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ ਹੈ। ਜਥੇਦਾਰ .....
ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਕੀਤੀ ਗਈ ਸਥਾਪਨਾ
. . .  about 3 hours ago
ਅੰਮ੍ਰਿਤਸਰ, 16 ਦਸੰਬਰ(ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਟਕਸਾਲੀ ਆਗੂਆਂ ਵੱਲੋਂ ਨਵੇਂ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਹੈ ਅਤੇ ਇਸ ਅਕਾਲੀ ਦਲ ਦਾ ਨਾਂਅ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ....
ਪੰਚਾਇਤ ਚੋਣਾਂ ਲਈ ਤਾਇਨਾਤ ਅਮਲੇ ਦੀ ਹੋਈ ਪਹਿਲੀ ਰਿਹਰਸਲ
. . .  about 4 hours ago
ਅਜਨਾਲਾ, 16 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਲਈ ਤਾਇਨਾਤ ਕੀਤੇ ਗਏ ਚੋਣ ਅਮਲੇ ਦੀ ਪਹਿਲੀ ਰਿਹਰਸਲ ਅੱਜ ਸਰਕਾਰੀ ਕਾਲਜ 'ਚ ਚੋਣ ਰਿਟਰਨਿੰਗ ਅਧਿਕਾਰੀ-ਕਮ-ਐਸ.ਡੀ.ਐਮ ਅਜਨਾਲਾ ਡਾ: ਰੱਜਤ ਓਬਰਾਏ....
ਸ਼੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਟਕਸਾਲੀ ਆਗੂਆਂ ਦੇ ਭਾਰੀ ਇਕੱਠ ਨੇ ਕੀਤੀ ਅਰਦਾਸ
. . .  about 4 hours ago
ਨਵੇਂ ਅਕਾਲੀ ਦਲ ਦੀ ਸਥਾਪਨਾ ਸੰਬੰਧੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਇਕੱਠੇ ਹੋਏ ਲੀਡਰ ਅਤੇ ਸਮਰਥਕ
. . .  about 4 hours ago
ਅਟਾਰਨੀ ਜਨਰਲ ਦੇ ਵਿਰੁੱਧ ਰਾਫੇਲ ਮੁੱਦੇ ਦਾ ਮਾਮਲਾ ਰਾਜ ਸਭਾ 'ਚ ਉਠਾਉਣਗੇ ਮਨੋਜ ਝਾਅ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  about 4 hours ago
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਲੁਧਿਆਣਾ

ਸਨਅਤਕਾਰ ਦੇ ਮੁਲਾਜ਼ਮ ਕੋਲੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਸਨਅਤਕਾਰ ਦੇ ਮੁਲਾਜ਼ਮ ਪਾਸੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਸਵੇਰੇ 11:30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਟਰੈਵਲ ਏਜੰਟ ਨੂੰ ਬਲੈਕ ਮੇਲ ਕਰ ਕੇ 30 ਲੱਖ ਰੁਪਏ ਬਟੋਰਨ ਵਾਲਾ ਪੁਲਿਸ ਇੰਸਪੈਕਟਰ ਵਿਜੀਲੈਂਸ ਵਲੋਂ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਆਰਥਿਕ ਜ਼ੁਰਮਾਂ ਦੇ ਵਿੰਗ ਵਲੋਂ ਟਰੈਵਲ ਏਜੰਟ ਖਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਪਾਸੋਂ 30 ਲੱਖ ਰੁਪਏ ਬਟੋਰਨ ਵਾਲੇ ਪੁਲਿਸ ਇੰਸਪੈਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਵੇ ਕਰਨ ਪੁੱਜੇ ਆਮਦਨ ਕਰ ਅਧਿਕਾਰੀਆਂ ਦਾ ਮਜ਼ਦੂਰਾਂ ਤੇ ਸਨਅਤਕਾਰਾਂ ਵਲੋਂ ਘਿਰਾਓ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਸਥਾਨਕ ਬਹਾਦਰਕੇ ਰੋਡ 'ਤੇ ਇਕ ਹੌਜ਼ਰੀ ਇਕਾਈ 'ਤੇ ਸਰਵੇ ਲਈ ਦਸਤਕ ਦੇਣਾ ਮਹਿੰਗਾ ਪਿਆ, ਕਿਉਂਕਿ ਸਰਵੇ ਕਰਨ ਲਈ ਪੁੱਜੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦਾ ਸਨਅਤਕਾਰਾਂ ਤੇ ਮਜ਼ਦੂਰਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਸ਼ੱਕੀ ਹਾਲਤ 'ਚ ਲਾਸ਼ ਬਰਾਮਦ

ਲੁਿ ਧਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ 'ਚ ਪੁਲਿਸ ਨੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਦੀ ਉਮਰ 40-45 ਸਾਲ ਦੇ ਕਰੀਬ ਹੈ | ਅੱਜ ਸਵੇਰੇ ਜਦੋਂ ਕੁਝ ਵਿਅਕਤੀਆਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਕਾਬੂ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਨੇ ਨਕਲੀ ਪੁਲਿਸ ਮੁਲਾਜ਼ਮ ਬਣਕੇ ਲੋਕਾਂ ਨਾਲ ਲੁੱਟ ਖੋਹ ਕਰਨ ਵਾਲੇ ਇਕ ਖਤਰਨਾਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਟਰਸਾਈਕਲ ਅਤੇ ਹੋਰ ਸਮਾਨ ਬਰਾਮਦ ...

ਪੂਰੀ ਖ਼ਬਰ »

50 ਹਜ਼ਾਰ ਰੁਪਏ ਮਹੀਨੇ ਤੋਂ ਵੱਧ ਕਿਰਾਏ ਖਾਣ ਵਾਲਿਆਂ ਦੀ ਨਹੀਂ ਖੈਰ,

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪਿ੍ੰਸੀਪਲ ਚੀਫ਼ ਕਮਿਸ਼ਨਰ ਆਮਦਨ ਕਰ ਉੱਤਰ-ਪੱਛਮੀ ਖੇਤਰ ਬਿਨੇ ਕੁਮਾਰ ਝਾਅ ਨੇ ਕਿਹਾ ਕਿ 50 ਹਜ਼ਾਰ ਰੁਪਏ ਤੋਂ ਜ਼ਿਆਦਾ ਮਹੀਨੇ ਵਾਰ ਕਿਰਾਇਆ ਲੈਣ ਵਾਲੇ 600 ਲੋਕਾਂ ਨੂੰ ਆਮਦਨ ਕਰ ਵਿਭਾਗ ਵੱਲੋਂ ਨੋਟਿਸ ਭੇਜਿਆ ਗਿਆ ਹੈ, ਜਿੰਨ੍ਹਾ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 272 ਹੋਈ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)—ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਅੰਕੜਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ | ਇਕੱਠੀ ਕੀਤੀ ਜਾਣਕਾਰੀ ਮੁਤਾਬਿਕ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜੇ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੁੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਸ: ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਰੇਲਵੇ ਲਾਈਨ ਨਾਲ ਲੱਗਦੇ ਕਬਜ਼ੇ ਪੁਲਿਸ ਨੇ ਛੁਡਵਾਏ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਕਲੋਨੀ ਅਤੇ ਧੂਰੀ ਲਾਈਨ ਨੇੜੇ ਕੁਝ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕਰਕੇ ਬਣਾਈਆਂ ਝੁੱਗੀਆਂ ਨੂੰ ਢਾਹ ਕੇ ਕਬਜ਼ੇ ਛੁਡਵਾਏ ਗਏ | ਜਾਣਕਾਰੀ ਅਨੁਸਾਰ ਅੱਜ ਇਸਤੋਂ ਪਹਿਲਾਂ ਪੁਲਿਸ ਅਤੇ ਰੇਲਵੇ ...

ਪੂਰੀ ਖ਼ਬਰ »

ਸਿਗਰਟ ਤੇ ਤੰਬਾਕੂ ਦੀ ਵਰਤੋਂ ਦੰਦਾਂ ਮਸੂੜਿਆਂ ਲਈ ਘਾਤਕ-ਡਾ: ਬਾਲੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਪਿੰਡ ਝਾਂਡੇ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਦੰਦ ਰੋਗਾਂ ਦੇ ਮਾਹਿਰ ਡਾ: ਵਿਕਰਮ ਬਾਲੀ (ਬਾਲੀ ਡੈਂਟਲ ਕਲੀਨਿਕ ਫੁਆਰਾ ਚੌਾਕ ਵਾਲੇ) ਵਲੋਂ ਦੰਦਾਂ ਦੀ ਦੇਖ ਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਦੰਦਾਂ ਤੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਯਤਨ ਕਰਨ ਦੀ ਲੋੜ-ਰਾਜਧਾਨੀ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)-ਨਸ਼ਿਆਂ ਦੇ ਖ਼ਾਤਮੇ ਲਈ ਸਾਨੰੂ ਗੰਭੀਰਤਾ ਨਾਲ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਦਾ ਖਾਤਮਾ ਕਰਦੇ ਹੋਏ ਇਕ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ | ਸੀਨੀਅਰ ਕਾਂਗਰਸੀ ਆਗੂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਦਿਹਾੜੇ ਸਬੰਧੀ ਗੁਰੂ ਰਾਮਦਾਸ ਕੀਰਤਨੀ ਜਥੇ ਵਲੋਂ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਧਾਰਮਿਕ ਸਮਾਗਮ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਰਕਾਰ ਿਖ਼ਲਾਫ਼ ਚੋਣ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਹੇਠਾਂ ਲਗਾਏ ਪੋਸਟਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਗੁਰਦੀਪ ਸਿੰਘ ਗੋਸ਼ਾ ਨੇ ਸਰਕਾਰ ਖਿਲਾਫ਼ ਵੋਟਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਪੋਸਟਰ ਲਗਾ ਦਿੱਤੇ ਹਨ, ਜੋ ਕਿ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ ਦੇ ਪ੍ਰੋਫ਼ੈਸਰ ਅੰਤਰਰਾਸ਼ਟਰੀ ਕਾਨਫ਼ਰੰਸਾਂ 'ਚ ਹੋਣਗੇ ਸ਼ਾਮਿਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਾਨੋਲੋਜੀ (ਜੀ.ਜੀ.ਐਨ.ਆਈ.ਐਮ.ਟੀ.) ਲਈ ਮਾਣ ਵਾਲੀ ਗੱਲ ਹੈ ਕਿ ਫੈਕਲਟੀ 'ਚੋਂ ਇਕ ਸਹਾਇਕ ਪ੍ਰੋਫੈਸਰ ਡਿਪਾਰਟਮੈਂਟ ਆਫ ਡਿਪਾਰਟਮੈਂਟ ਕੰਪਿਊਟਰ ਅਕਾਊਾਟਸ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਤੇ ਸੈਮੀਨਾਰ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ 'ਚ ਇਕ ਮੀਟਿੰਗ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਡਿਪਟੀ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਮਾਨਸਿਕ ਸਿਹਤ ਨਰਸਿੰਗ ਵਿਭਾਗ, ਕਾਲਜ ਆਫ ਨਰਸਿੰਗ, ਸੀ.ਐੱਮ.ਸੀ. ਅਤੇ ਹਸਪਤਾਲ, ਲੁਧਿਆਣਾ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ 'ਬਦਲ ਰਹੇ ਸੰਸਾਰ ਵਿਚ ਨੌਜਵਾਨਾਂ ਅਤੇ ਮਾਨਸਿਕ ਸਿਹਤ' ਵਿਸ਼ੇ 'ਤੇ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ 'ਚ ਦੋ ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਕਮੇਟੀ ਦੀ ਮੀਟਿੰਗ 'ਚ ਦੇਸ਼ ਅਤੇ ਸਮਾਜ ਦੇ ਭਖਦੇ ਮਸਲਿਆਂ 'ਤੇ ਹੋਈਆਂ ਵਿਚਾਰਾਂ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਜ਼ਰੂਰੀ ਮੀਟਿੰਗ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੇਸ਼ ਦੇ ਵਖ-ਵਖ ਭੱਖਦੇ ਜਮਹੂਰੀ ਅਤੇ ਦੇਸ਼ ਭਗਤੀ ਵਾਲੇ ਅਹਿਮ ਮੁੱਦਿਆਂ 'ਤੇ ਗੰਭੀਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਕਨੇਡਾ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ•ਾਈ ਸਬੰਧੀ ਅਪਲਾਈ ਫਾਈਲਾ— ਦਾ ਨਿੱਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਮਿਡ-ਡੇ-ਮੀਲ ਕਾਮਿਆਂ ਦੀਆਂ ਮੰਗਾਂ ਮੰਨਣ ਪਿਛੋਂ 13 ਨੂੰ ਹੋਣ ਵਾਲਾ ਘਿਰਾਓ ਕੀਤਾ ਮੁਲਤਵੀ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣਾੳੇਣ ਵਾਲੀਆਂ 50,000 ਦੇ ਕਰੀਬ ਵਰਕਰਾਂ ਦੀ ਜੱਥੇਬੰਦੀ ਮਿਡ-ਡੇ-ਮੀਲ ...

ਪੂਰੀ ਖ਼ਬਰ »

ਓਰੀਸਨ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੇ ਪੇਟ 'ਚੋਂ 2.5 ਕਿੱਲੋ ਦੀ ਰਸੌਲੀ ਕੱਢ ਕੇ ਬਚਾਈ ਜਾਨ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਓਰੀਸਨ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਔਰਤ ਦੇ ਪੇਟ 'ਚੋਂ ਵੱਡੇ ਅਕਾਰ ਦੀ ਰਸੌਲੀ ਕੱਢਕੇ ਜਾਨ ਬਚਾਈ ਹੈ | ਔਰਤਾਂ ਰੋਗਾਂ ਦੇ ਮਾਹਿਰ ਡਾ. ਮਨੀਸ਼ਾ ਮਿੱਤਲ ਨੇ ਦੱਸਿਆ ਕਿ ਪਿਛਲੇ ਦਿਨੀਂ ਹਸਪਤਾਲ 'ਚ ਰਾੜਾ ਸਾਹਿਬ ਦੀ ਰਹਿਣ ਵਾਲੀ 30 ...

ਪੂਰੀ ਖ਼ਬਰ »

ਖੇਤਰੀ ਅਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਦੇ ਸ਼ਾਨਦਾਰ ਮੁਕਾਬਲੇ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਖੇਤਰੀ ਐਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਸ਼੍ਰੇਣੀ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿਚ ਮੇਜ਼ਬਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ-ਤੀਸਰੇ ਦਿਨ ਅਥਲੈਟਿਕਸ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਹੋਏ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਅੱਜ ਐਥਲੈਟਿਸਕ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਕਰਵਾਏ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ 'ਚ ਕੇਂਦਰ ਸਰਕਾਰ ਹੋਈ ਫੇਲ੍ਹ-ਮਹਿਮੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਹਰ ਰੋਜ਼ ਪੈਟਰੋਲ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਨਿੱਤ ਵਰਤੋਂ ਵਾਲਿਆਂ ਵਸਤਾਾ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਵਿਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਿਸ ਨਾਲ ਆਮ ਆਦਮੀ ਦਾ ਜੀਣਾ ਦੁੱਬਰ ਹੋ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਪਰਾਲੀ ਹੋਵੇਗੀ ਸੜਕਾਂ 'ਤੇ-ਲੱਖੋਵਾਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਸ.ਲੱਖੋਵਾਲ ਨੇ ਕਿਹਾ ਪਿਛਲੇ ਦਿਨੀ ਕਿਸਾਨ ਕ੍ਰਾਂਤੀ ਯਾਤਰਾ ਨੂੰ ਕਾਮਯਾਬ ਕਰਨ ...

ਪੂਰੀ ਖ਼ਬਰ »

ਅੰਡਰ-17 ਪੰਜਾਬ ਫੁੱਟਬਾਲ ਲੀਗ ਜੇ.ਸੀ.ਟੀ. ਦੀ ਟੀਮ ਨੇ ਜਿੱਤੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਮੋਤੀ ਨਗਰ ਕੰਪਲੈਕਸ ਵਿਖੇ ਅੰਡਰ-17 ਸੂਬਾ ਪੱਧਰੀ ਫੁੱਟਬਾਲ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 16 ਟੀਮਾਂ ਨੇ ਹਿੱਸਾ ਲਿਆ | ਮੋਤੀ ਨਗਰ ਸਪੋਰਟਸ ਕਲੱਬ ਅਤੇ ਜੇ.ਸੀ.ਟੀ. ਦੀ ਟੀਮ ਵਿਚਕਾਰ ਹੋਏ ...

ਪੂਰੀ ਖ਼ਬਰ »

'ਮਾਮਲਾ ਸ਼ਹਿਰ 'ਚ ਵਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦਾ'

ਲੁਧਿਆਣਾ, 10 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਵੱਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਭਾਰੀ ਜਾਨੀ ਮਾਲੀ ਨੁਕਸਾਨ ਹੋਣ ਦੇ ਬਾਵਜੂਦ ਅੱਗ ਬੁਝਾਊ ਯੰਤਰਾਂ ਦਾ ਪ੍ਰਬੰਧ ਹਸਪਤਾਲ, ਹੋਟਲ, ਵਿਦਿਅਕ ਅਦਾਰੇ, ਸਨਅਤੀ ਯੂਨਿਟ, ਬਹੁਮੰਜਿਲੀ ਇਮਾਰਤਾਂ ਦੇ ਮਾਲਿਕ/ਪ੍ਰਬੰਧਕਾਂ ਵਲੋਂ ਅੱਗ ਬੁਝਾਊ ਯੰਤਰਾਂ ਦਾ ਪੁਖਤਾ ਪ੍ਰਬੰਧ ਕਰਨ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਫਾਇਰ ਬਿ੍ਗੇਡ ਵਿਭਾਗ ਵੀ ਅੱਗ ਲੱਗਣ ਦੀ ਘਟਨਾ ਵਾਪਰਨ 'ਤੇ ਚੰਦ ਅਦਾਰਿਆਂ ਨੂੰ ਨੋਟਿਸ ਜਾਰੀ ਕਰਕੇ ਮਾਮਲਾ ਠੰਡੇ ਬਸਤੇ ਵਿਚ ਪਾ ਦਿੱਤਾ ਜਾਂਦਾ ਹੈ | ਸ਼ਹਿਰ 'ਚ ਅਣਅਧਿਕਾਰਤ ਉਸਾਰੀਆਂ ਵੀ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਤੇ ਜਿਆਦਾ ਨੁਕਸਾਨ ਹੋਣ ਲਈ ਜਿੰਮੇਵਾਰ ਹਨ | 2017 ਦੌਰਾਨ ਇੰਡਸਟਰੀ ਏਰੀਆ ਏ ਅਤੇ ਬੀ ਵਿਚ ਵਾਪਰੇ ਭਿਆਨਕ ਹਾਦਸਿਆਂ ਦੌਰਾਨ 15 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ, ਜਿਨ੍ਹਾਂ ਵਿਚ 9 ਫਾਇਰ ਬਿ੍ਗੇਡ ਵਿਭਾਗ ਦੇ ਅਧਿਕਾਰੀ/ਕਰਮਚਾਰੀ ਸ਼ਾਮਿਲ ਸਨ ਅਤੇ ਹੌਜਰੀ (ਕੱਪੜਾ) ਫੈਕਟਰੀ 'ਚ ਪਏ ਸਿਲੰਡਰ ਕਾਰਨ ਧਮਾਕਾ ਹੋਣ ਤੇ ਫਾਇਰ ਬਿ੍ਗੇਡ ਵਿਭਾਗ ਦੇ ਚਾਰ ਕਰਮਚਾਰੀ ਬੁਰੀ ਤਰ੍ਹਾਂ ਝੁਲਸ ਗਏ ਸਨ ਜਿਨ੍ਹਾਂ ਨੂੰ ਇਲਾਜ ਲਈ ਸੀ. ਐਮ. ਸੀ. ਹਸਪਤਾਲ 'ਚ ਮਹੀਨਿਆਂ ਬੱਧੀ ਦਾਖਿਲ ਰਹਿਣਾ ਪਿਆ ਸੀ, ਬੁੱਧਵਾਰ ਨੂੰ ਕਲਿਆਣ ਨਗਰ 'ਚ ਇਕ ਹੌਜਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਚਾਰ ਕਾਰੀਗਰਾਂ ਦੀ ਮੌਤ ਹੋ ਗਈ | ਸ਼ਹਿਰ ਦੇ ਅੰਦਰੂਨੀ ਇਲਾਕਿਆਂ ਜਿਨ੍ਹਾਂ 'ਚ ਹੌਜਰੀ ਦੇ ਪ੍ਰਮੁੱਖ ਕੇਂਦਰ ਮਾਧੋਪੁਰੀ, ਨਿਊ ਮਾਧੋਪੁਰੀ, ਗਾਂਧੀ ਨਗਰ, ਦਾਲ ਬਜ਼ਾਰ, ਹਿੰਦੀ ਬਜ਼ਾਰ, ਪੁਰਾਣਾ ਬਜ਼ਾਰ, ਮਾਲੀਗੰਜ ਚੌਕ ਤੋਂ ਇਲਾਵਾ ਗੁੱਜਰਮਲ ਰੋਡ, ਪਿੰਡੀ ਸਟਰੀਟ, ਸਦਰ ਬਜ਼ਾਰ, ਤਲਾਬ ਬਜ਼ਾਰ ਰੋਡ ਸਮੇਤ ਦਰਜਨਾਂ ਇਲਾਕਿਆਂ ਦੀਆਂ ਭੀੜੀਆਂ ਗਲੀਆਂ 'ਚ ਬਹੁਮੰਜਿਲਾ ਇਮਾਰਤਾਂ ਦੀ ਉਸਾਰੀ ਹੋ ਚੁੱਕੀ ਹੈ ਜਿਥੇ ਅੱਗ ਲੱਗਣ ਦੀ ਘਟਨਾ ਵਾਪਰ ਜਾਣ ਤੇ ਫਾਇਰ ਬਿ੍ਗੇਡ ਵਿਭਾਗ ਦੀਆਂ ਗੱਡੀਆਂ ਪੁੱਜਣ 'ਚ ਦਿੱਕਤ ਆਉਂਦੀ ਹੈ ਅਤੇ ਜਿਆਦਾਤਰ ਬਹੁਮੰਜ਼ਿਲਾਂ ਇਮਾਰਤਾਂ 'ਚ ਅੱਗ ਬੁਝਾਊ ਯੰਤਰਾਂ ਦੇ ਪੁਖਤਾ ਪ੍ਰਬੰਧ ਨਹੀਂ ਹਨ ਜਿਸ ਦਾ ਖਮਿਆਜਾ ਲੋਕਾਂ ਨੂੰ ਅੱਗ ਲੱਗਣ ਦੌਰਾਨ ਭਾਰੀ ਮਾਲੀ ਨੁਕਸਾਨ ਸਹਿ ਕੇ ਭੁਗਤਣਾ ਪੈਂਦਾ ਹੈ | ਇਸ ਸਬੰਧੀ ਸੰਪਰਕ ਕਰਨ ਤੇ ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਵੱਖ-ਵੱਖ ਵਪਾਰਕ, ਸਨਅਤੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਅੱਗ ਬੁਝਾਊ ਯੰਤਰ ਲਗਾਉਣ ਲਈ ਪ੍ਰੇਰਿਆ ਜਾਵੇਗਾ ਅਤੇ ਫਾਇਰ ਬਿ੍ਗੇਡ ਵਿਭਾਗ ਨੂੰ ਅਪਗ੍ਰੇਡ ਕਰਨ ਲਈ ਰਾਜ ਸਰਕਾਰ ਤੱਕ ਪਹੁੰਚ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸ਼ੂਗਰ ਨੂੰ ਜੜ੍ਹੋਂ ਕੰਟਰੋਲ ਕਰਨ ਵਾਲੀ ਦਵਾਈ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਨੂੰ ਮਿਲਿਆ ਸਨਮਾਨ

ਚੰਡੀਗੜ੍ਹ, 10 ਅਕਤੂਬਰ (ਅ.ਬ.)-ਆਯੁਰਵੈਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ, ਵੈਦਬਾਣ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਜੋ ਕਿ ਸ਼ੂਗਰ ਨੂੰ ਤੁਰੰਤ ਕੰਟਰੋਲ ਕਰਨ ਲਈ ਅਸਰਦਾਰ ਹੈ | ਇਹ ਔਸ਼ਧੀ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ, ਚੰਡੀਗੜ੍ਹ ਦੇ ਸੋਜਨਯ ...

ਪੂਰੀ ਖ਼ਬਰ »

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਕਾਕਾ ਮਾਛੀਵਾੜਾ

ਲੁਧਿਆਣਾ, 8 ਅਕਤੂਬਰ (ਆਹੂਜਾ)-ਅਕਾਲੀ ਦਲ ਦੇ ਦੁਗਰੀ ਸਰਕਲ ਦੇ ਇੰਚਾਰਜ ਸ. ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ | ਇਥੇ ਗੱਲਬਾਤ ਕਰਦਿਆਂ ਸ. ਕਾਕਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

10 ਲੱਖ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸੁਰਾਗ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ 'ਤੇ ਬੀਤੀ ਰਾਤ ਕੰਪਨੀ ਮੁਲਾਜ਼ਮ ਨੂੰ ਗੋਲੀ ਮਾਰਕੇ ਜ਼ਖਮੀ ਕਰਨ ਉਪਰੰਤ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੀ ਗਈ 10 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੇ ਅਹਿਮ ਸੁਰਾਗ ਹਾਸਿਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਗਰੂਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਵਿਰੁੱਧ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਅਧਿਆਪਕਾਂ ਦੀ ਤਨਖ਼ਾਹ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਨ ਅਤੇ ਅਧਿਆਪਕ ਆਗੂਆ ਨੂੰ ਬਰਖ਼ਾਸਤ ਕਰਨ ਦੇ ਰੋਸ ਵਜੋਂ ਅੱਜ ਬੱਸ ਸਟੈਂਡ ਦੇ ਬਾਹਰ ਟ੍ਰੈਫ਼ਿਕ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਲੁੱਟ ਕੇ ਫਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਤਾ ਨਗਰ ਵਿਚ ਅੱਜ ਤੜਕੇ ਤਿੰਨ ਹਥਿਆਰਬੰਦ ਮੋਟਰਸਾਈਕਲ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਉਸ ਪਾਸੋਂ 5 ਹਜ਼ਾਰ ਦੀ ਨਕਦੀ, ਮੋਬਾਇਲ ਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਦੁਕਾਨ 'ਚੋਂ 2 ਲੱਖ ਦੀ ਨਕਦੀ ਚੋਰੀ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਬੀਰ ਨਗਰ 'ਚ ਚੋਰ ਬੀਤੀ ਸ਼ਾਮ ਅਜੈ ਬਾਂਸਲ ਦੀ ਦੁਕਾਨ ਤੋਂ 2 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਚੋਰ ਦੁਕਾਨ 'ਚ ਐਲੂਮੀਨੀਅਮ ਦੇ ਦਰਵਾਜੇ ਦਾ ਤਾਲਾ ਤੋੜ ਕੇ ਦਾਖਿਲ ਹੋਏ ਅਤੇ ਉੱਥੇ ਪਈ ਨਕਦੀ ਚੋਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX