ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਲੁਧਿਆਣਾ

ਸਨਅਤਕਾਰ ਦੇ ਮੁਲਾਜ਼ਮ ਕੋਲੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਮੋਟਰਸਾਈਕਲ ਸਵਾਰ ਲੁਟੇਰੇ ਫ਼ਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ ਤੇ ਅੱਜ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਇਕ ਸਨਅਤਕਾਰ ਦੇ ਮੁਲਾਜ਼ਮ ਪਾਸੋਂ 4 ਲੱਖ 80 ਹਜ਼ਾਰ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ | ਘਟਨਾ ਅੱਜ ਸਵੇਰੇ 11:30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ...

ਪੂਰੀ ਖ਼ਬਰ »

ਟਰੈਵਲ ਏਜੰਟ ਨੂੰ ਬਲੈਕ ਮੇਲ ਕਰ ਕੇ 30 ਲੱਖ ਰੁਪਏ ਬਟੋਰਨ ਵਾਲਾ ਪੁਲਿਸ ਇੰਸਪੈਕਟਰ ਵਿਜੀਲੈਂਸ ਵਲੋਂ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਆਰਥਿਕ ਜ਼ੁਰਮਾਂ ਦੇ ਵਿੰਗ ਵਲੋਂ ਟਰੈਵਲ ਏਜੰਟ ਖਿਲਾਫ਼ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਉਸ ਪਾਸੋਂ 30 ਲੱਖ ਰੁਪਏ ਬਟੋਰਨ ਵਾਲੇ ਪੁਲਿਸ ਇੰਸਪੈਕਟਰ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਰਵੇ ਕਰਨ ਪੁੱਜੇ ਆਮਦਨ ਕਰ ਅਧਿਕਾਰੀਆਂ ਦਾ ਮਜ਼ਦੂਰਾਂ ਤੇ ਸਨਅਤਕਾਰਾਂ ਵਲੋਂ ਘਿਰਾਓ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੂੰ ਅੱਜ ਸਥਾਨਕ ਬਹਾਦਰਕੇ ਰੋਡ 'ਤੇ ਇਕ ਹੌਜ਼ਰੀ ਇਕਾਈ 'ਤੇ ਸਰਵੇ ਲਈ ਦਸਤਕ ਦੇਣਾ ਮਹਿੰਗਾ ਪਿਆ, ਕਿਉਂਕਿ ਸਰਵੇ ਕਰਨ ਲਈ ਪੁੱਜੇ ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਦਾ ਸਨਅਤਕਾਰਾਂ ਤੇ ਮਜ਼ਦੂਰਾਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚੋਂ ਸ਼ੱਕੀ ਹਾਲਤ 'ਚ ਲਾਸ਼ ਬਰਾਮਦ

ਲੁਿ ਧਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਿਵਲ ਹਸਪਤਾਲ 'ਚ ਪੁਲਿਸ ਨੇ ਸ਼ੱਕੀ ਹਾਲਾਤ 'ਚ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਮਿ੍ਤਕ ਦੀ ਉਮਰ 40-45 ਸਾਲ ਦੇ ਕਰੀਬ ਹੈ | ਅੱਜ ਸਵੇਰੇ ਜਦੋਂ ਕੁਝ ਵਿਅਕਤੀਆਂ ਨੇ ਲਾਸ਼ ਪਈ ਦੇਖੀ ਤਾਂ ਪੁਲਿਸ ਨੂੰ ਸੂਚਿਤ ...

ਪੂਰੀ ਖ਼ਬਰ »

ਨਕਲੀ ਪੁਲਿਸ ਮੁਲਾਜ਼ਮ ਬਣ ਕੇ ਲੁੱਟਾਂ ਖੋਹਾਂ ਕਰਨ ਵਾਲੇ ਤਿੰਨ ਕਾਬੂ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ ਸਟਾਫ਼ ਨੇ ਨਕਲੀ ਪੁਲਿਸ ਮੁਲਾਜ਼ਮ ਬਣਕੇ ਲੋਕਾਂ ਨਾਲ ਲੁੱਟ ਖੋਹ ਕਰਨ ਵਾਲੇ ਇਕ ਖਤਰਨਾਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਮੋਟਰਸਾਈਕਲ ਅਤੇ ਹੋਰ ਸਮਾਨ ਬਰਾਮਦ ...

ਪੂਰੀ ਖ਼ਬਰ »

50 ਹਜ਼ਾਰ ਰੁਪਏ ਮਹੀਨੇ ਤੋਂ ਵੱਧ ਕਿਰਾਏ ਖਾਣ ਵਾਲਿਆਂ ਦੀ ਨਹੀਂ ਖੈਰ,

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪਿ੍ੰਸੀਪਲ ਚੀਫ਼ ਕਮਿਸ਼ਨਰ ਆਮਦਨ ਕਰ ਉੱਤਰ-ਪੱਛਮੀ ਖੇਤਰ ਬਿਨੇ ਕੁਮਾਰ ਝਾਅ ਨੇ ਕਿਹਾ ਕਿ 50 ਹਜ਼ਾਰ ਰੁਪਏ ਤੋਂ ਜ਼ਿਆਦਾ ਮਹੀਨੇ ਵਾਰ ਕਿਰਾਇਆ ਲੈਣ ਵਾਲੇ 600 ਲੋਕਾਂ ਨੂੰ ਆਮਦਨ ਕਰ ਵਿਭਾਗ ਵੱਲੋਂ ਨੋਟਿਸ ਭੇਜਿਆ ਗਿਆ ਹੈ, ਜਿੰਨ੍ਹਾ ...

ਪੂਰੀ ਖ਼ਬਰ »

ਡੇਂਗੂ ਪੀੜਤਾਂ ਦੀ ਗਿਣਤੀ 272 ਹੋਈ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)—ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ 'ਚ ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦਾ ਅੰਕੜਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ | ਇਕੱਠੀ ਕੀਤੀ ਜਾਣਕਾਰੀ ਮੁਤਾਬਿਕ ਸ਼ਹਿਰ ਦੇ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਲੋੜੀਂਦੇ ਦੋ ਭਗੌੜੇ ਗਿ੍ਫ਼ਤਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿਚ ਲੁੜੀਂਦੇ ਦੋ ਭਗੌੜਿਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਜਾਣਕਾਰੀ ਦਿੰਦਿਆਂ ਪੀ.ਓ ਸਟਾਫ਼ ਦੇ ਇੰਚਾਰਜ ਸ: ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਰੇਲਵੇ ਲਾਈਨ ਨਾਲ ਲੱਗਦੇ ਕਬਜ਼ੇ ਪੁਲਿਸ ਨੇ ਛੁਡਵਾਏ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਰੇਲਵੇ ਕਲੋਨੀ ਅਤੇ ਧੂਰੀ ਲਾਈਨ ਨੇੜੇ ਕੁਝ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕਰਕੇ ਬਣਾਈਆਂ ਝੁੱਗੀਆਂ ਨੂੰ ਢਾਹ ਕੇ ਕਬਜ਼ੇ ਛੁਡਵਾਏ ਗਏ | ਜਾਣਕਾਰੀ ਅਨੁਸਾਰ ਅੱਜ ਇਸਤੋਂ ਪਹਿਲਾਂ ਪੁਲਿਸ ਅਤੇ ਰੇਲਵੇ ...

ਪੂਰੀ ਖ਼ਬਰ »

ਸਿਗਰਟ ਤੇ ਤੰਬਾਕੂ ਦੀ ਵਰਤੋਂ ਦੰਦਾਂ ਮਸੂੜਿਆਂ ਲਈ ਘਾਤਕ-ਡਾ: ਬਾਲੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਪਿੰਡ ਝਾਂਡੇ ਵਿਖੇ ਸਥਿਤ ਗੁਰੂ ਨਾਨਕ ਦਰਬਾਰ ਵਿਖੇ ਦੰਦ ਰੋਗਾਂ ਦੇ ਮਾਹਿਰ ਡਾ: ਵਿਕਰਮ ਬਾਲੀ (ਬਾਲੀ ਡੈਂਟਲ ਕਲੀਨਿਕ ਫੁਆਰਾ ਚੌਾਕ ਵਾਲੇ) ਵਲੋਂ ਦੰਦਾਂ ਦੀ ਦੇਖ ਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਤੇ ਦੰਦਾਂ ਤੇ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਯਤਨ ਕਰਨ ਦੀ ਲੋੜ-ਰਾਜਧਾਨੀ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)-ਨਸ਼ਿਆਂ ਦੇ ਖ਼ਾਤਮੇ ਲਈ ਸਾਨੰੂ ਗੰਭੀਰਤਾ ਨਾਲ ਇਕਜੁੱਟ ਹੋ ਕੇ ਯਤਨ ਕਰਨ ਦੀ ਲੋੜ ਹੈ ਤਾਂ ਜੋ ਇਨ੍ਹਾਂ ਦਾ ਖਾਤਮਾ ਕਰਦੇ ਹੋਏ ਇਕ ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ | ਸੀਨੀਅਰ ਕਾਂਗਰਸੀ ਆਗੂ ਅਤੇ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਲੁਧਿਆਣਾ, 10 ਅਕਤੂਬਰ (ਕਵਿਤਾ ਖੁੱਲਰ)- ਸ੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਦਿਹਾੜੇ ਸਬੰਧੀ ਗੁਰੂ ਰਾਮਦਾਸ ਕੀਰਤਨੀ ਜਥੇ ਵਲੋਂ ਗੁਰਦੁਆਰਾ ਸ੍ਰੀ ਦਸਮੇਸ਼ ਸਿੰਘ ਸਭਾ ਬਲਾਕ-ਜੇ ਭਾਈ ਰਣਧੀਰ ਸਿੰਘ ਨਗਰ ਵਿਖੇ ਧਾਰਮਿਕ ਸਮਾਗਮ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕਰਵਾਇਆ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਰਕਾਰ ਿਖ਼ਲਾਫ਼ ਚੋਣ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਹੇਠਾਂ ਲਗਾਏ ਪੋਸਟਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਗੁਰਦੀਪ ਸਿੰਘ ਗੋਸ਼ਾ ਨੇ ਸਰਕਾਰ ਖਿਲਾਫ਼ ਵੋਟਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਦੋਸ਼ ਲਗਾਕੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਪੋਸਟਰ ਲਗਾ ਦਿੱਤੇ ਹਨ, ਜੋ ਕਿ ...

ਪੂਰੀ ਖ਼ਬਰ »

ਜੀ.ਜੀ.ਐਨ.ਆਈ.ਐਮ.ਟੀ ਦੇ ਪ੍ਰੋਫ਼ੈਸਰ ਅੰਤਰਰਾਸ਼ਟਰੀ ਕਾਨਫ਼ਰੰਸਾਂ 'ਚ ਹੋਣਗੇ ਸ਼ਾਮਿਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਗੁਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਾਨੋਲੋਜੀ (ਜੀ.ਜੀ.ਐਨ.ਆਈ.ਐਮ.ਟੀ.) ਲਈ ਮਾਣ ਵਾਲੀ ਗੱਲ ਹੈ ਕਿ ਫੈਕਲਟੀ 'ਚੋਂ ਇਕ ਸਹਾਇਕ ਪ੍ਰੋਫੈਸਰ ਡਿਪਾਰਟਮੈਂਟ ਆਫ ਡਿਪਾਰਟਮੈਂਟ ਕੰਪਿਊਟਰ ਅਕਾਊਾਟਸ ...

ਪੂਰੀ ਖ਼ਬਰ »

ਪਰਾਲੀ ਨੂੰ ਅੱਗ ਨਾ ਲਗਾਉਣ ਲਈ ਡਿਪਟੀ ਕਮਿਸ਼ਨਰ ਦੀ ਅਗਵਾਈ 'ਚ ਵੱਖ-ਵੱਖ ਵਿਭਾਗਾਂ ਦੀ ਮੀਟਿੰਗ ਤੇ ਸੈਮੀਨਾਰ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅੱਜ ਗੁਰੂ ਨਾਨਕ ਦੇਵ ਭਵਨ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ 'ਚ ਇਕ ਮੀਟਿੰਗ ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ 'ਚ ਡਿਪਟੀ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਵੱਖ-ਵੱਖ ਥਾਈਾ ਸਮਾਗਮ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਮਾਨਸਿਕ ਸਿਹਤ ਨਰਸਿੰਗ ਵਿਭਾਗ, ਕਾਲਜ ਆਫ ਨਰਸਿੰਗ, ਸੀ.ਐੱਮ.ਸੀ. ਅਤੇ ਹਸਪਤਾਲ, ਲੁਧਿਆਣਾ ਵਲੋਂ ਵਿਸ਼ਵ ਮਾਨਸਿਕ ਸਿਹਤ ਦਿਵਸ ਨੂੰ ਸਮਰਪਿਤ 'ਬਦਲ ਰਹੇ ਸੰਸਾਰ ਵਿਚ ਨੌਜਵਾਨਾਂ ਅਤੇ ਮਾਨਸਿਕ ਸਿਹਤ' ਵਿਸ਼ੇ 'ਤੇ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕੇਂਦਰੀ ਜੇਲ੍ਹ 'ਚ ਦੋ ਮੋਬਾਈਲ ਬਰਾਮਦਗੀ ਦੇ ਮਾਮਲੇ 'ਚ ਬੰਦੀ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸਹਾਇਕ ਸੁਪਰਡੈਂਟ ਇੰਦਰਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਅਮਲ 'ਚ ...

ਪੂਰੀ ਖ਼ਬਰ »

ਕਾਮਾਗਾਟਾਮਾਰੂ ਕਮੇਟੀ ਦੀ ਮੀਟਿੰਗ 'ਚ ਦੇਸ਼ ਅਤੇ ਸਮਾਜ ਦੇ ਭਖਦੇ ਮਸਲਿਆਂ 'ਤੇ ਹੋਈਆਂ ਵਿਚਾਰਾਂ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਕਾਮਾਗਾਟਾਮਾਰੂ ਯਾਦਗਾਰ ਕਮੇਟੀ ਜ਼ਿਲ੍ਹਾ ਲੁਧਿਆਣਾ ਦੀ ਇਕ ਜ਼ਰੂਰੀ ਮੀਟਿੰਗ ਸਾਥੀ ਗੁਰਨਾਮ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਦੇਸ਼ ਦੇ ਵਖ-ਵਖ ਭੱਖਦੇ ਜਮਹੂਰੀ ਅਤੇ ਦੇਸ਼ ਭਗਤੀ ਵਾਲੇ ਅਹਿਮ ਮੁੱਦਿਆਂ 'ਤੇ ਗੰਭੀਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਲੁਧਿਆਣਾ ਇੰਮੀਗ੍ਰੇਸ਼ਨ ਸੇਵਾਵਾਂ ਨਾਲ ਕਨੇਡਾ ਵੀਜ਼ਾ ਪ੍ਰਾਪਤ ਕੀਤਾ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)- ਮੈਕਰੋ ਗਲੋਬਲ ਮੋਗਾ ਗਰੁੱਪ ਆਫ ਇੰਸਟੀਚਊਟ ਦੇ ਲੁਧਿਆਣਾ ਆਂਸਲ ਪਲਾਜ਼ਾ ਸੈਂਟਰ ਮੈਕਰੋ ਗਲੋਬਲ ਅੰਦਰ ਇੰਮੀਗ੍ਰੇਸ਼ਨ ਸ਼ੈਕਸ਼ਨ ਵਲੋਂ ਵਿਦਿਆਰਥੀਆਂ ਦੇ ਵਿਦੇਸ਼ ਪੜ•ਾਈ ਸਬੰਧੀ ਅਪਲਾਈ ਫਾਈਲਾ— ਦਾ ਨਿੱਤ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਮਿਡ-ਡੇ-ਮੀਲ ਕਾਮਿਆਂ ਦੀਆਂ ਮੰਗਾਂ ਮੰਨਣ ਪਿਛੋਂ 13 ਨੂੰ ਹੋਣ ਵਾਲਾ ਘਿਰਾਓ ਕੀਤਾ ਮੁਲਤਵੀ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਸਤੀਸ਼ ਰਾਣਾ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਲਈ ਦੁਪਹਿਰ ਦਾ ਖਾਣਾ ਬਣਾੳੇਣ ਵਾਲੀਆਂ 50,000 ਦੇ ਕਰੀਬ ਵਰਕਰਾਂ ਦੀ ਜੱਥੇਬੰਦੀ ਮਿਡ-ਡੇ-ਮੀਲ ...

ਪੂਰੀ ਖ਼ਬਰ »

ਓਰੀਸਨ ਹਸਪਤਾਲ ਦੇ ਡਾਕਟਰਾਂ ਨੇ ਮਰੀਜ਼ ਦੇ ਪੇਟ 'ਚੋਂ 2.5 ਕਿੱਲੋ ਦੀ ਰਸੌਲੀ ਕੱਢ ਕੇ ਬਚਾਈ ਜਾਨ

ਲੁਧਿਆਣਾ, 10 ਅਕਤੂਬਰ (ਸਲੇਮਪੁਰੀ)-ਓਰੀਸਨ ਹਸਪਤਾਲ ਦੇ ਡਾਕਟਰਾਂ ਦੀ ਟੀਮ ਨੇ ਔਰਤ ਦੇ ਪੇਟ 'ਚੋਂ ਵੱਡੇ ਅਕਾਰ ਦੀ ਰਸੌਲੀ ਕੱਢਕੇ ਜਾਨ ਬਚਾਈ ਹੈ | ਔਰਤਾਂ ਰੋਗਾਂ ਦੇ ਮਾਹਿਰ ਡਾ. ਮਨੀਸ਼ਾ ਮਿੱਤਲ ਨੇ ਦੱਸਿਆ ਕਿ ਪਿਛਲੇ ਦਿਨੀਂ ਹਸਪਤਾਲ 'ਚ ਰਾੜਾ ਸਾਹਿਬ ਦੀ ਰਹਿਣ ਵਾਲੀ 30 ...

ਪੂਰੀ ਖ਼ਬਰ »

ਖੇਤਰੀ ਅਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਦੇ ਸ਼ਾਨਦਾਰ ਮੁਕਾਬਲੇ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਵਿਖੇ ਖੇਤਰੀ ਐਥਲੈਟਿਕਸ ਮੀਟ ਦੇ ਦੂਸਰੇ ਦਿਨ ਅੰਡਰ-17 ਤੇ ਅੰਡਰ-19 ਸ਼੍ਰੇਣੀ ਦੇ ਮੁਕਾਬਲੇ ਕਰਵਾਏ ਗਏ, ਜਿੰਨ੍ਹਾਂ ਵਿਚ ਮੇਜ਼ਬਾਨ ਗੁਰੂ ਨਾਨਕ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ-ਤੀਸਰੇ ਦਿਨ ਅਥਲੈਟਿਕਸ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਹੋਏ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਦੇ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਅੱਜ ਐਥਲੈਟਿਸਕ, ਫੁੱਟਬਾਲ, ਬਾਸਕਟਬਾਲ, ਕਬੱਡੀ, ਹਾਕੀ ਤੇ ਕੁਸ਼ਤੀ ਦੇ ਮੈਚ ਕਰਵਾਏ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ 'ਚ ਕੇਂਦਰ ਸਰਕਾਰ ਹੋਈ ਫੇਲ੍ਹ-ਮਹਿਮੀ

ਇਆਲੀ/ਥਰੀਕੇ, 10 ਅਕਤੂਬਰ (ਰਾਜ ਜੋਸ਼ੀ)-ਹਰ ਰੋਜ਼ ਪੈਟਰੋਲ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਕਾਰਨ ਨਿੱਤ ਵਰਤੋਂ ਵਾਲਿਆਂ ਵਸਤਾਾ ਦੀਆਂ ਵਧ ਰਹੀਆਂ ਕੀਮਤਾਂ ਨੂੰ ਰੋਕਣ ਵਿਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਜਿਸ ਨਾਲ ਆਮ ਆਦਮੀ ਦਾ ਜੀਣਾ ਦੁੱਬਰ ਹੋ ...

ਪੂਰੀ ਖ਼ਬਰ »

ਕਿਸਾਨਾਂ 'ਤੇ ਪਰਚੇ ਦਰਜ ਕੀਤੇ ਤਾਂ ਪਰਾਲੀ ਹੋਵੇਗੀ ਸੜਕਾਂ 'ਤੇ-ਲੱਖੋਵਾਲ

ਲੁਧਿਆਣਾ, 10 ਅਕਤੂਬਰ (ਬੀ.ਐਸ.ਬਰਾੜ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਪੰਜਾਬ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਸ.ਲੱਖੋਵਾਲ ਨੇ ਕਿਹਾ ਪਿਛਲੇ ਦਿਨੀ ਕਿਸਾਨ ਕ੍ਰਾਂਤੀ ਯਾਤਰਾ ਨੂੰ ਕਾਮਯਾਬ ਕਰਨ ਲਈ ਪੰਜਾਬ ਦੇ ਅਹੁਦੇਦਾਰ ਵਧਾਈ ਦੇ ਪਾਤਰ ਹਨ | ਕ੍ਰਾਂਤੀ ਯਾਤਰਾ ਆਪਣੇ ਮਕਸਦ 'ਚ ਕਾਮਯਾਬ ਰਹੀ | ਕਿਸਾਨ ਆਪਣੀਆਂ ਵੱਡੀ ਪੱਧਰ 'ਤੇ ਮੰਗਾਂ ਮਨਾਉਣ 'ਚ ਕਾਮਯਾਬ ਰਹੇ | ਸ. ਲੱਖੋਵਾਲ ਨੇ ਕੇਂਦਰ ਵਲੋਂ ਹਾੜ੍ਹੀ ਦੀਆਂ ਫਸਲਾਂ ਅਤੇ ਕਣਕ ਦੇ ਰੇਟ 'ਚ 105 ਰੁਪਏ ਦੇ ਵਾਧੇ ਨੂੰ ਨਾ-ਕਾਫੀ ਦੱਸਿਆ ਤੇ ਇਹ ਵਾਧਾ ਤਾਂ ਸਿਰਫ 6 ਫੀਸਦੀ ਬਣਦਾ ਹੈ ਜਦ ਕਿ ਖਾਦਾ, ਡੀਜ਼ਲ ਕੀਟਨਾਸ਼ਕ ਦਵਾਈਆਂ ਦੀਆ ਕੀਮਤਾਂ 'ਚ 20 ਫੀਸਦੀ ਵਾਧਾ ਹੋਇਆ ਹੈ, ਇਸ ਲਈ ਕੇਂਦਰ ਤੋਂ ਮੰਗ ਕੀਤੀ ਜਾਂਦੀ ਹੈ ਕਿ ਕਣਕ ਦਾ ਘੱਟੋ-ਘੱਟ ਭਾਅ 2700 ਰੁਪਏ ਕੁਇੰਟਲ ਤੈਅ ਕੀਤਾ ਜਾਵੇ, ਗੰਨੇ ਦਾ ਭਾਅ 450 ਰੁਪਏ ਕੁਇੰਟਲ ਤੈਅ ਕੀਤਾ ਜਾਵੇ | ਸ. ਲੱਖੋਵਾਲ ਨੇ ਕਿਹਾ ਕਿਸਾਨ ਗਰੀਨ ਟਿ੍ਬਿਊਨਲ ਦੀ ਹਦਾਇਤ ਮੁਤਾਬਿਕ ਅੱਗ ਨਾ ਲਾਉਣ ਲਈ ਤਿਆਰ ਹਨ ਪਰ ਸਰਕਾਰ ਨੇ ਅਜੇ ਤੱਕ ਸਿਰਫ 4 ਫੀਸਦੀ ਕਿਸਾਨਾਂ ਨੂੰ ਹੀ ਪਰਾਲੀ ਨੂੰ ਸਾਂਭਣ ਲਈ ਮਸ਼ੀਨਰੀ ਦਿੱਤੀ ਹੈ | ਕਿਸਾਨਾਂ ਨੂੰ ਮਜਬੂਰੀ ਵੱਸ ਅਗਲੀ ਫਸਲ ਬੀਜਣ ਲਈ, ਜ਼ਮੀਨ ਤਿਆਰ ਕਰਨ ਲਈ ਪਰਾਲੀ ਨੂੰ ਅੱਗ ਲਾਉਣੀ ਪਵੇਗੀ | ਅਗਰ ਸਰਕਾਰ ਅਜੇ ਵੀ ਇਸ ਵਿਸ਼ੇ 'ਤੇ ਗੰਭੀਰ ਹੈ ਤਾਂ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਝੋਨੇ ਤੇ ਬੋਨਸ ਦੇਵੇ ਨਹੀ ਤਾਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ, ਅਗਰ ਸਰਕਾਰ ਨੇ ਕਿਸਾਨਾਂ 'ਤੇ ਪਰਚੇ ਦਰਜ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨ ਪਰਾਲੀ ਨੂੰ ਸੜਕਾਂ ਤੇ ਖਿਲਾਰ ਦੇਣਗੇ | ਪੰਜਾਬ ਵਿਚ ਖਸਖਸ ਦੀ ਖੇਤੀ ਸ਼ੁਰੂ ਕਰਨ ਦੀ ਖੁੱਲ ਦਿੱਤੀ ਜਾਵੇ | ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਮਦ ਸ਼ੁਰੂ ਹੋ ਗਈ ਹੈ, ਸਰਕਾਰ ਵਲੋਂ ਝੋਨੇ ਨੂੰ ਖਰੀਦਣ ਦਾ ਪ੍ਰਬੰਧ ਕਰਕੇ ਛੇਤੀ ਤੋਂ ਛੇਤੀ ਪੇਮੈਂਟ ਦਿੱਤੀ ਜਾਵੇ | ਮੀਟਿੰਗ 'ਚ ਪੂਰਨ ਸਿੰਘ ਸ਼ਾਹਕੋਟ ਕੌਮੀ ਮੀਤ ਪ੍ਰਧਾਨ, ਮਾਸਟਰ ਸਮਸ਼ੇਰ ਸਿੰਘ ਘੰੜੂਆਂ ਸੀਨੀਅਰ ਮੀਤ ਪ੍ਰਧਾਨ, ਸਿਮਰਜੀਤ ਸਿੰਘ ਘੁੱਦੂਵਾਲ, ਸੁਖਪਾਲ ਸਿੰਘ ਬੁੱਟਰ, ਗੁਰਮੀਤ ਸਿੰਘ ਗੋਲੇਵਾਲ ਮੁੱਖ ਬੁਲਾਰਾ ਪੰਜਾਬ, ਸੂਰਤ ਸਿੰਘ ਕਾਦਰਵਾਲ, ਮਹਿੰਦਰ ਸਿੰਘ ਵੜੈਚ, ਹਰਚਰਨ ਸਿੰਘ ਮੁਕਤਸਰ ਸਾਰੇ ਮੀਤ ਪ੍ਰਧਾਨ ਪੰਜਾਬ , ਹਰਮਿੰਦਰ ਸਿੰਘ ਖਹਿਰਾ ਸੰਗਠਨ ਸਕੱਤਰ, ਗੁਰਵਿੰਦਰ ਸਿੰਘ ਕੂੰਮਕਲ੍ਹਾਂ ਪ੍ਰੈਸ ਸਕੱਤਰ ਪੰਜਾਬ, ਗੁਰਮੀਤ ਸਿੰਘ ਲੰਬੀ-ਢਾਬ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅੰਡਰ-17 ਪੰਜਾਬ ਫੁੱਟਬਾਲ ਲੀਗ ਜੇ.ਸੀ.ਟੀ. ਦੀ ਟੀਮ ਨੇ ਜਿੱਤੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਮੋਤੀ ਨਗਰ ਕੰਪਲੈਕਸ ਵਿਖੇ ਅੰਡਰ-17 ਸੂਬਾ ਪੱਧਰੀ ਫੁੱਟਬਾਲ ਮੁਕਾਬਲਾ ਕਰਵਾਇਆ ਗਿਆ, ਜਿਸ 'ਚ 16 ਟੀਮਾਂ ਨੇ ਹਿੱਸਾ ਲਿਆ | ਮੋਤੀ ਨਗਰ ਸਪੋਰਟਸ ਕਲੱਬ ਅਤੇ ਜੇ.ਸੀ.ਟੀ. ਦੀ ਟੀਮ ਵਿਚਕਾਰ ਹੋਏ ...

ਪੂਰੀ ਖ਼ਬਰ »

'ਮਾਮਲਾ ਸ਼ਹਿਰ 'ਚ ਵਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦਾ'

ਲੁਧਿਆਣਾ, 10 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ 'ਚ ਵੱਧ ਰਹੀਆਂ ਅੱਗ ਲੱਗਣ ਦੀਆਂ ਘਟਨਾਵਾਂ ਦੌਰਾਨ ਭਾਰੀ ਜਾਨੀ ਮਾਲੀ ਨੁਕਸਾਨ ਹੋਣ ਦੇ ਬਾਵਜੂਦ ਅੱਗ ਬੁਝਾਊ ਯੰਤਰਾਂ ਦਾ ਪ੍ਰਬੰਧ ਹਸਪਤਾਲ, ਹੋਟਲ, ਵਿਦਿਅਕ ਅਦਾਰੇ, ਸਨਅਤੀ ਯੂਨਿਟ, ਬਹੁਮੰਜਿਲੀ ਇਮਾਰਤਾਂ ਦੇ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹੋਂ ਕੰਟਰੋਲ ਕਰਨ ਵਾਲੀ ਦਵਾਈ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਨੂੰ ਮਿਲਿਆ ਸਨਮਾਨ

ਚੰਡੀਗੜ੍ਹ, 10 ਅਕਤੂਬਰ (ਅ.ਬ.)-ਆਯੁਰਵੈਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ, ਵੈਦਬਾਣ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਜੋ ਕਿ ਸ਼ੂਗਰ ਨੂੰ ਤੁਰੰਤ ਕੰਟਰੋਲ ਕਰਨ ਲਈ ਅਸਰਦਾਰ ਹੈ | ਇਹ ਔਸ਼ਧੀ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ, ਚੰਡੀਗੜ੍ਹ ਦੇ ਸੋਜਨਯ ...

ਪੂਰੀ ਖ਼ਬਰ »

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ-ਕਾਕਾ ਮਾਛੀਵਾੜਾ

ਲੁਧਿਆਣਾ, 8 ਅਕਤੂਬਰ (ਆਹੂਜਾ)-ਅਕਾਲੀ ਦਲ ਦੇ ਦੁਗਰੀ ਸਰਕਲ ਦੇ ਇੰਚਾਰਜ ਸ. ਜਸਪ੍ਰੀਤ ਸਿੰਘ ਕਾਕਾ ਮਾਛੀਵਾੜਾ ਨੇ ਕਿਹਾ ਕਿ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ | ਇਥੇ ਗੱਲਬਾਤ ਕਰਦਿਆਂ ਸ. ਕਾਕਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਵਲੋਂ ...

ਪੂਰੀ ਖ਼ਬਰ »

10 ਲੱਖ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੂੰ ਮਿਲੇ ਅਹਿਮ ਸੁਰਾਗ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ 'ਤੇ ਬੀਤੀ ਰਾਤ ਕੰਪਨੀ ਮੁਲਾਜ਼ਮ ਨੂੰ ਗੋਲੀ ਮਾਰਕੇ ਜ਼ਖਮੀ ਕਰਨ ਉਪਰੰਤ ਚਾਰ ਹਥਿਆਰਬੰਦ ਲੁਟੇਰਿਆਂ ਵਲੋਂ ਕੀਤੀ ਗਈ 10 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਪੁਲਿਸ ਨੇ ਅਹਿਮ ਸੁਰਾਗ ਹਾਸਿਲ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਕੇਸ ਦਰਜ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਨੌਜਵਾਨ ਨਾਲ 8 ਲੱਖ ਦੀ ਠੱਗੀ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੰਗਰੂਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਅਧਿਆਪਕਾਂ ਦੀ ਤਨਖ਼ਾਹ ਕਟੌਤੀ ਤੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਵਿਰੁੱਧ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਅਧਿਆਪਕਾਂ ਦੀ ਤਨਖ਼ਾਹ 'ਚ 65 ਤੋਂ 75 ਫ਼ੀਸਦੀ ਕਟੌਤੀ ਕਰਨ ਅਤੇ ਅਧਿਆਪਕ ਆਗੂਆ ਨੂੰ ਬਰਖ਼ਾਸਤ ਕਰਨ ਦੇ ਰੋਸ ਵਜੋਂ ਅੱਜ ਬੱਸ ਸਟੈਂਡ ਦੇ ਬਾਹਰ ਟ੍ਰੈਫ਼ਿਕ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਅਤੇ ...

ਪੂਰੀ ਖ਼ਬਰ »

ਹਥਿਆਰਬੰਦ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਲੁੱਟ ਕੇ ਫਰਾਰ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਤਾ ਨਗਰ ਵਿਚ ਅੱਜ ਤੜਕੇ ਤਿੰਨ ਹਥਿਆਰਬੰਦ ਮੋਟਰਸਾਈਕਲ ਲੁਟੇਰੇ ਬੈਂਕ ਦੇ ਖਜ਼ਾਨਚੀ ਨੂੰ ਜ਼ਖਮੀ ਕਰਨ ਉਪਰੰਤ ਉਸ ਪਾਸੋਂ 5 ਹਜ਼ਾਰ ਦੀ ਨਕਦੀ, ਮੋਬਾਇਲ ਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਏ | ਜਾਣਕਾਰੀ ...

ਪੂਰੀ ਖ਼ਬਰ »

ਦੁਕਾਨ 'ਚੋਂ 2 ਲੱਖ ਦੀ ਨਕਦੀ ਚੋਰੀ

ਲੁਧਿਆਣਾ, 10 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਕਬੀਰ ਨਗਰ 'ਚ ਚੋਰ ਬੀਤੀ ਸ਼ਾਮ ਅਜੈ ਬਾਂਸਲ ਦੀ ਦੁਕਾਨ ਤੋਂ 2 ਲੱਖ ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਚੋਰ ਦੁਕਾਨ 'ਚ ਐਲੂਮੀਨੀਅਮ ਦੇ ਦਰਵਾਜੇ ਦਾ ਤਾਲਾ ਤੋੜ ਕੇ ਦਾਖਿਲ ਹੋਏ ਅਤੇ ਉੱਥੇ ਪਈ ਨਕਦੀ ਚੋਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX