ਤਾਜਾ ਖ਼ਬਰਾਂ


ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਟੈਂਕੀ 'ਤੇ ਚੜ੍ਹੇ
. . .  2 minutes ago
ਬਰਨਾਲਾ, 24 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਰਾਮਗੜ੍ਹੀਆ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਅੱਜ ਸੀਵਰੇਜ ਬੋਰਡ ਵਿਚਲੀ ਪਾਣੀ ਵਾਲੀ ਟੈਂਕੀ 'ਤੇ ਚੜ੍ਹ ਗਏ। ਲੋਕਾਂ ਨੇ ਜਿੱਥੇ ਪੰਜਾਬ ਸਰਕਾਰ ਅਤੇ ਸੀਵਰੇਜ...
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  9 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  18 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  46 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 2 hours ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 3 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਐਾਡਰਿਊ ਦੀ ਫੇਰੀ ਨਾਲ ਪੰਜਾਬ ਤੇ ਕੈਨੇਡਾ ਵਿਚਲੇ ਸਬੰਧ ਮਜ਼ਬੂਤ ਹੋਣਗੇ - ਕੇਵਲ ਢਿੱਲੋਂ

ਚੰਡੀਗੜ੍ਹ, 10 ਅਕਤੂਬਰ (ਬਿਊਰੋ ਚੀਫ਼)-ਕੈਨੇਡਾ ਦੀ ਕੌਮੀ ਪਾਰਲੀਮੈਂਟ 'ਚ ਵਿਰੋਧੀ ਧਿਰ ਦੇ ਆਗੂ ਮਿਸਟਰ ਐਾਡਰਿਊ ਸ਼ੀਰ ਜਿਨ੍ਹਾਂ ਵਲੋਂ ਅੱਜ ਇੱਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਤੋਂ ਬਾਅਦ ਸਨਅਤਕਾਰਾਂ ਤੇ ਨਿਵੇਸ਼ਕਾਰਾਂ ਨਾਲ ਸੀਨੀਅਰ ...

ਪੂਰੀ ਖ਼ਬਰ »

ਹਰਿਆਣਾ ਦੇ ਕਾਂਗਰਸੀ ਵਿਧਾਇਕ ਵਲੋਂ ਸੂਬੇ ਦੇ 2 ਮੰਤਰੀਆਂ 'ਤੇ ਨਾਜਾਇਜ਼ ਮਾਇਨਿੰਗ ਕਰਵਾਉਣ ਦੇ ਦੋਸ਼

ਚੰਡੀਗੜ੍ਹ, 10 ਅਕਤੂਬਰ (ਰਾਮ ਸਿੰਘ ਬਰਾੜ)-ਕਾਂਗਰਸੀ ਵਿਧਾਇਕ ਤੇ ਹਰਿਆਣਾ ਦੇ ਸਾਬਕਾ ਖੇਤੀ ਮੰਤਰੀ ਕਰਣ ਸਿੰਘ ਦਲਾਲ ਨੇ ਹਰਿਆਣਾ ਦੇ ਰਾਜਪਾਲ ਸੱਤਿਆ ਦੇਵ ਨਰਾਇਣ ਆਰਿਆ ਨੂੰ ਇਕ ਚਿੱਠੀ ਲਿਖਕੇ 2 ਮੰਤਰੀਆਂ ਿਖ਼ਲਾਫ਼ ਕਾਰਵਾਈ ਦੀ ਮੰਗ ਕੀਤੀ ਹੈ | ਕਰਣ ਦਲਾਲ ਨੇ ਚਿੱਠੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਦੋਸ਼ੀ ਨੂੰ 10 ਸਾਲ ਦੀ ਸਜ਼ਾ, ਇਕ ਲੱਖ ਜੁਰਮਾਨਾ

ਚੰਡੀਗੜ੍ਹ, 10 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ 146 ਨਸ਼ੀਲੇ ਟੀਕਿਆਂ ਸਹਿਤ ਗਿ੍ਫ਼ਤਾਰ ਹੋਏ ਦੋਸ਼ੀ ਨੂੰ 10 ਸਾਲ ਦੀ ਸਜ਼ਾ ਸੁਣਾਈ ਹੈ | ਇਸ ਦੇ ਨਾਲ ਹੀ ਅਦਾਲਤ ਨੇ ਸੈਕਟਰ 25 ਨਿਵਾਸੀ ਜੋਗਿੰਦਰ ਸਿੰਘ ਨੂੰ ਇਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ | ਸੈਕਟਰ 39 ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦੇ ਕਰੋੜਾਂ ਰੁਪਏ ਨਾ ਵੰਡਕੇ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਨਾਲ ਕਰ ਰਹੀ ਹੈ ਧੋਖਾ - ਵਿਜੇ ਸਾਂਪਲਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਪੰਜਾਬ 'ਚ ਅਨੁਸੂਚਿਤ ਜਾਤੀ ਦੇ ਬੱਚਿਆਂ ਦੇ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਤਹਿਤ ਕਰੋੜਾਂ ਰੁਪਏ ਭੇਜੇ ਗਏ ਹਨ, ਜਿਸ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਕਾਲਜਾਂ/ਯੂਨੀਵਰਸਿਟੀਜ਼ 'ਚ ਵੰਡ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ, 10 ਅਕਤੂਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਆਈਸਾ ਵਲੋਂ ਬੀਤੇ ਕੱਲ੍ਹ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੜਤਾਲ ਦੌਰਾਨ ਬੈਠੇ ਵਿਦਿਆਰਥੀਆਂ 'ਤੇ ਹੋਏ ਹਮਲੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਵਿਦਿਆਰਥੀਆਂ ...

ਪੂਰੀ ਖ਼ਬਰ »

'ਪੋਸ਼ਣ ਮਾਹ' ਮੁਹਿੰਮ ਦੇ ਅਸਲ ਅਮਲ 'ਤੇ ਚੰਡੀਗੜ੍ਹ ਨੂੰ ਮਿਲੇ 8 ਸਨਮਾਨ

ਚੰਡੀਗੜ੍ਹ, 10 ਅਕਤੂਬਰ (ਆਰ.ਐਸ.ਲਿਬਰੇਟ)- ਅੱਜ ਦਿੱਲੀ ਵਿਖੇ ਵਿਸ਼ੇਸ਼ ਸਮਾਰੋਹ ਦੌਰਾਨ 'ਪੋਸ਼ਣ ਮਾਹ' ਮੁਹਿੰਮ ਦੇ ਅਸਲ ਅਮਲ 'ਤੇ ਚੰਡੀਗੜ੍ਹ ਨੂੰ 8 ਸਨਮਾਨ ਮਿਲੇ ਹਨ | ਪੂਰੇ ਦੇਸ਼ 'ਚ 1 ਅਪ੍ਰੈਲ ਤੋਂ 30 ਸਤੰਬਰ ਤੱਕ ਮਨਾਏ ਗਏ 'ਪੋਸ਼ਣ ਮਾਹ' ਅਧੀਨ ਚੰਡੀਗੜ੍ਹ ਨੂੰ ਮਹਿਲਾ ...

ਪੂਰੀ ਖ਼ਬਰ »

ਐਮ. ਐਚ. ਆਰ. ਡੀ. ਵਲੋਂ ਪੰਜਾਬ ਯੂਨੀਵਰਸਿਟੀ ਨੂੰ 2.40 ਕਰੋੜ ਗਰਾਂਟ ਜਾਰੀ

ਚੰਡੀਗੜ੍ਹ, 10 ਅਕਤੂਬਰ (ਮਨਜੋਤ ਸਿੰਘ ਜੋਤ)- ਮਨੁੱਖੀ ਸਰੋਤ ਵਿਕਾਸ ਮੰਤਰਾਲੇ (ਐਮ.ਐਚ.ਆਰ.ਡੀ) ਵਲੋਂ ਪੰਜਾਬ ਯੂਨੀਵਰਸਿਟੀ ਨੂੰ ਸੈਂਟਰ ਫ਼ਾਰ ਅਕੈਡਮਿਕ ਲੀਡਰਸ਼ਿਪ ਐਾਡ ਐਜੂਕੇਸ਼ਨਲ ਮੈਨੇਜਮੈਂਟ (ਸੀ.ਏ.ਐਲ.ਈ.ਐਮ) ਸਥਾਪਿਤ ਕਰਨ ਲਈ 2.40 ਕਰੋੜ ਗਰਾਂਟ ਦਿੱਤੀ ਗਈ ਹੈ | ਇਸ ...

ਪੂਰੀ ਖ਼ਬਰ »

ਦੇਸ਼ ਦੇ ਕਿਸਾਨ ਭਾਰਤੀ ਜਨਤਾ ਪਾਰਟੀ ਦਾ ਚੋਣਾਂ ਦੌਰਾਨ ਡਟਵਾਂ ਵਿਰੋਧ ਕਰਨਗੇ - ਬਹਿਰੂ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ) - ਆਲ ਇੰਡੀਆ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਅੱਜ ਚੰਡੀਗੜ੍ਹ ਪੈ੍ਰੱਸ ਕਲੱਬ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ 2014 ਤੋਂ ਅੱਜ ...

ਪੂਰੀ ਖ਼ਬਰ »

ਗੁਰਪ੍ਰੀਤ ਗਰੇਵਾਲ ਦੀ ਹਾਸ ਵਿਅੰਗ ਕਿਤਾਬ 'ਇਸ਼ਕ ਵਿਸ਼ਕ ਨੂਡਲਜ਼' ਲੋਕ ਅਰਪਣ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ) -ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਅੱਜ ਲੇਖਕ ਗੁਰਪ੍ਰੀਤ ਗਰੇਵਾਲ ਦੀ ਹਾਸ ਵਿਅੰਗ ਤੇ ਲੇਖਾਂ ਵਾਲੀ ਕਿਤਾਬ 'ਇਸ਼ਕ ਵਿਸ਼ਕ ਨੂਡਲਜ਼' ਨੂੰ ਲੋਕ ਅਰਪਣ ਕੀਤਾ ਗਿਆ | ਪੰਜਾਬ ਕਲਾ ਪ੍ਰੀਸ਼ਦ ਦੀ ...

ਪੂਰੀ ਖ਼ਬਰ »

ਕਿਸਾਨੀ ਦੇ ਇਕ-ਦੂਜੇ ਤੋਂ ਵੱਡੇ ਦੁਸ਼ਮਣ ਹਨ ਕੈਪਟਨ ਤੇ ਮੋਦੀ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਣਕ ਦੀ ਬਿਜਾਈ ਤੋਂ ਪਹਿਲਾਂ ਡੀ.ਏ.ਪੀ. ਖਾਦ ਦੀ ਕੀਮਤ 'ਚ ਭਾਰੀ ਵਾਧਾ ਕੀਤੇ ਜਾਣ ਦੇ ਫ਼ੈਸਲੇ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਕਿਹਾ ਹੈ ਕਿ ਸੂਬਾ ਤੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ...

ਪੂਰੀ ਖ਼ਬਰ »

ਵੱਖ-ਵੱਖ ਪੈਨਸ਼ਨਰ ਜਥੇਬੰਦੀਆਂ ਵਲੋਂ ਰੋਸ ਰੈਲੀਆਂ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਮਨਵਾਉਣ ਲਈ ਅੱਜ ਮੁਹਾਲੀ ਵਿਖੇ ਪੈਨਸ਼ਨਰਾਂ ਦੀਆਂ ਵੱਖੋ-ਵੱਖਰੀਆਂ ਜਥੇਬੰਦੀਆਂ ਵਲੋਂ ਆਪਣੀਆਂ ਵੱਖ-ਵੱਖ ਰੈਲੀਆਂ ਕੀਤੀਆਂ ਗਈਆਂ | ਇਸ ਦੌਰਾਨ ...

ਪੂਰੀ ਖ਼ਬਰ »

ਆਲ ਇੰਡੀਆ ਗੁਰਮੀਤ ਯਾਦਗਾਰੀ ਹਾਕੀ ਟੂਰਨਾਮੈਂਟ 'ਚ ਪੰਜਾਬ ਨੈਸ਼ਨਲ ਬੈਂਕ ਤੇ ਇੰਡੀਅਨ ਏਅਰ ਫੋਰਸ ਦੀਆਂ ਟੀਮਾਂ ਵਲੋਂ ਜਿੱਤਾਂ ਦਰਜ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ)- ਇੱਥੇ ਕਰਵਾਏ ਜਾ ਰਹੇ 47ਵੇਂ ਐਸ.ਐਨ ਵੋਹਰਾ, ਆਲ ਇੰਡੀਆ ਗੁਰਮੀਤ ਯਾਦਗਾਰੀ ਹਾਕੀ ਟੂਰਨਾਮੈਂਟ ਦੇ ਅੱਜ ਖੇਡੇ ਗਏ ਪਹਿਲੇ ਮੈਚ ਵਿਚ ਪੰਜਾਬ ਨੈਸ਼ਨਲ ਬੈਂਕ ਦੀ ਟੀਮ ਨੇ ਐਸ.ਜੀ.ਜੀ.ਐਸ ਕਲੱਬ ਨੂੰ ਇਕ ਤਰਫਾ ਮੈਚ 8-3 ਗੋਲਾਂ ਦੇ ...

ਪੂਰੀ ਖ਼ਬਰ »

ਹਰਿਆਣੇ 'ਚ ਵਿਦਿਆਰਥੀ ਯੂਨੀਅਨਾਂ ਦੀਆਂ ਚੋਣਾਂ 17 ਨੂੰ - ਖੱਟਰ ਵਲੋਂ ਇਤਿਹਾਸਕ ਫ਼ੈਸਲਾ ਕਰਾਰ

ਚੰਡੀਗੜ੍ਹ, 10 ਅਕਤੂਬਰ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਾਂ, ਪੁਲਿਸ ਸੁਪਰਡੈਂਟਾਂ ਤੇ ਕਾਲਜਾਂ ਦੇ ਪਿ੍ੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ 17 ਅਕਤੂਬਰ ਨੂੰ ਰਾਜ ਦੇ ਕਾਲਜਾਂ ਤੇ ...

ਪੂਰੀ ਖ਼ਬਰ »

ਛੇ ਮਹੀਨੇ ਪਹਿਲਾਂ ਹੋਈ ਹੱਤਿਆ ਦੇ ਮਾਮਲੇ 'ਚ 3 ਦੋਸ਼ੀਆਂ ਿਖ਼ਲਾਫ਼ ਸੁਣਵਾਈ ਹੋਵੇਗੀ ਸ਼ੁਰੂ, ਅਦਾਲਤ ਨੇ ਦੋਸ਼ ਕੀਤੇ ਤੈਅ

ਚੰਡੀਗੜ੍ਹ, 10 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ 'ਚ ਹੁਣ ਸੈਕਟਰ 25 ਸਥਿਤ ਕਲੋਨੀ 'ਚ ਛੇ ਮਹੀਨੇ ਪਹਿਲਾਂ ਹੋਏ ਇਕ ਕਤਲ ਦੇ ਮਾਮਲੇ 'ਚ 3 ਲੋਕਾਂ ਿਖ਼ਲਾਫ਼ ਸੁਣਵਾਈ ਸ਼ੁਰੂ ਹੋਵੇਗੀ | ਅਦਾਲਤ ਵਲੋਂ ਦੋ ਦੋਸ਼ੀਆਂ ਤਰਸੇਮ ਤੇ ਸੋਮੀ ਿਖ਼ਲਾਫ਼ ਦੋਸ਼ ਤਹਿ ਕਰ ਦਿੱਤੇ ਗਏ ...

ਪੂਰੀ ਖ਼ਬਰ »

ਕਰਣ ਦਲਾਲ ਵਲੋਂ ਸੁਰੱਖਿਆ ਦੀ ਮੰਗ ਦਾ ਨਿਪਟਾਰਾ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਵਿਧਾਨ ਸਭਾ 'ਚ ਲੰਘੇ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਅਭੈ ਚੌਟਾਲਾ ਤੇ ਕਾਂਗਰਸੀ ਵਿਧਾਇਕ ਕਰਣ ਸਿੰਘ ਦਲਾਲ ਵਿਚਾਲੇ ਹੋਏ ਵਿਵਾਦ ਕਾਰਨ ਦਲਾਲ ਵਲੋਂ ਸੁਰੱਖਿਆ ਦੀ ਮੰਗ ਨੂੰ ਲੈ ਕੇ ਦਾਖ਼ਲ ਅਰਜ਼ੀ ਦਾ ...

ਪੂਰੀ ਖ਼ਬਰ »

-ਮਾਮਲਾ ਹਰਿਆਣਾ ਦੇ ਐਸ.ਸੀ ਮੁਲਾਜ਼ਮਾਂ ਦੀ ਤਰੱਕੀ ਦਾ- ਮੁੱਖ ਸਕੱਤਰ ਵਲੋਂ ਤਰੱਕੀ ਲਈ ਡਾਟਾ ਬਣਾਉਣ ਦਾ ਹੁਕਮ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)- ਮੁੱਖ ਸਕੱਤਰ ਹਰਿਆਣਾ ਵਲੋਂ ਐਸ.ਸੀ. ਮੁਲਾਜ਼ਮਾਂ ਦੀ ਤਰੱਕੀ ਦਾ ਬੈਕਲਾਗ ਪੂਰਾ ਕਰਨ ਹਿੱਤ ਸਾਰੇ ਵਿਭਾਗਾਂ ਨੂੰ ਡਾਟਾ ਤਿਆਰ ਕਰ ਕੇ ਤਰੱਕੀ ਦੇਣ ਦਾ ਹੁਕਮ ਦੇ ਦਿੱਤਾ ਗਿਆ | ਇਹ ਜਵਾਬ ਐਸ.ਸੀ. ਮੁਲਾਜ਼ਮਾਂ ਨੂੰ ਉਨ੍ਹਾਂ ...

ਪੂਰੀ ਖ਼ਬਰ »

-ਆਕਾਂਕਸ਼ ਸੇਨ ਦੀ ਹੱਤਿਆ ਮਾਮਲਾ- ਪੁਲਿਸ ਦਾ ਚਸ਼ਮਦੀਦ ਗਵਾਹ ਸ਼ੇਰਾ ਕੋਰਟ 'ਚ ਆਪਣੇ ਬਿਆਨਾਂ ਤੋਂ ਮੁੱਕਰਿਆ

ਚੰਡੀਗੜ੍ਹ, 10 ਅਕਤੂਬਰ (ਰਣਜੀਤ ਸਿੰਘ)- ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੀ ਪਤਨੀ ਦੇ ਭਤੀਜੇ ਆਕਾਂਕਸ਼ ਸੇਨ ਦੀ ਹੱਤਿਆ ਮਾਮਲੇ 'ਚ ਪੁਲਿਸ ਵਲੋਂ ਬਣਾਇਆ ਗਿਆ ਚਸ਼ਮਦੀਦ ਗਵਾਹ ਗਗਨਦੀਪ ਸਿੰਘ ਸ਼ੇਰਗਿੱਲ ਉਰਫ਼ ਸ਼ੇਰਾ ਨੇ ਬੁੱਧਵਾਰ ਨੂੰ ...

ਪੂਰੀ ਖ਼ਬਰ »

ਚੰਡੀਗੜ੍ਹ ਕਾਂਗਰਸ ਵਲੋਂ ਜ਼ਮੀਨੀ ਪੱਧਰ 'ਤੇ ਪਕੜ ਬਣਾਉਣ ਲਈ ਜਨਸੰਪਰਕ ਮੁਹਿੰਮ ਸ਼ੁਰੂ

ਚੰਡੀਗੜ੍ਹ, 10 ਅਕਤੂਬਰ (ਆਰ.ਐਸ.ਲਿਬਰੇਟ)-ਕਾਂਗਰਸ ਪਾਰਟੀ ਦੀ ਜ਼ਮੀਨੀ ਪੱਧਰ 'ਤੇ ਲੋਕਾਂ 'ਚ ਪਕੜ ਬਣਾਉਣ ਦੇ ਟੀਚੇ ਨਾਲ ਹਾਈ ਕਮਾਂਡ ਦੇ ਨਿਰਦੇਸ਼ 'ਤੇ ਜਨਸੰਪਰਕ ਮੁਹਿੰਮ ਪਿੰਡ ਅਟਾਵਾ ਦੇ ਸੈਕਟਰ 42 ਤੋਂ ਸ਼ੁਰੂ ਕੀਤੀ ਗਈ | ਇਸ ਮੌਕੇ ਛਾਬੜਾ ਨੇ ਕਿਹਾ ਕਿ ਇਹ ਮੁਹਿੰਮ ...

ਪੂਰੀ ਖ਼ਬਰ »

ਸਾਬਕਾ ਕੌਾਸਲਰ ਮੁਕੇਸ਼ ਬੱਸੀ ਚੰਡੀਗੜ੍ਹ ਕਾਂਗਰਸ ਦੇ ਮੀਡੀਆ ਕੁਆਰਡੀਨੇਟਰ ਨਿਯੁਕਤ

ਚੰਡੀਗੜ੍ਹ, 10 ਅਕਤੂਬਰ (ਆਰ.ਐਸ.ਲਿਬਰੇਟ)- ਸਾਬਕਾ ਕੌਾਸਲਰ ਮੁਕੇਸ਼ ਬੱਸੀ ਨੂੰ ਕਾਂਗਰਸ ਇਕਾਈ ਚੰਡੀਗੜ੍ਹ ਦਾ ਮੀਡੀਆ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀ ਆਸ਼ਾ ਕੁਮਾਰੀ ਇੰਚਾਰਜ ਚੰਡੀਗੜ੍ਹ ਵਲੋਂ ਕੀਤੀ ਗਈ ਹੈ | ਇਸ ਨਿਯੁਕਤੀ 'ਤੇ ਸ੍ਰੀ ਬੱਸੀ ਨੇ ...

ਪੂਰੀ ਖ਼ਬਰ »

ਅਮਰੀਕੀ ਦੂਤਘਰ ਦੇ ਵਫ਼ਦ ਵਲੋਂ ਪੰਜਾਬ ਯੂਨੀਵਰਸਿਟੀ ਦਾ ਦੌਰਾ

ਚੰਡੀਗੜ੍ਹ, 10 ਅਕਤੂਬਰ (ਮਨਜੋਤ ਸਿੰਘ ਜੋਤ)- ਅਮਰੀਕੀ ਦੂਤਘਰ ਦੇ ਸਾਇੰਸ ਅਫ਼ਸਰ-ਵਾਤਾਵਰਨ, ਵਿਗਿਆਨ ਤੇ ਟੈਕਨਾਲੋਜੀ ਮਾਮਲਿਆਂ ਦੇ ਅਧਿਕਾਰੀਆਂ ਸ੍ਰੀ ਕ੍ਰਿਸਟੋਫਰ ਕੋਮਿਨਸ ਤੇ ਪਿ੍ਆ ਘੋਸ਼ ਵਲੋਂ ਪੰਜਾਬ ਯੂਨੀਵਰਸਿਟੀ ਅਤੇ ਪੀ. ਜੀ. ਆਈ. ਦਾ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੋਕਾਂ ਦਾ ਇਲਾਜ ਕਰਨ ਵਾਲਾ ਡੇਰਾਬੱਸੀ ਦਾ ਸਰਕਾਰੀ ਹਸਪਤਾਲ ਖ਼ੁਦ ਬਿਮਾਰ

ਡੇਰਾਬੱਸੀ, 10 ਅਕਤੂਬਰ (ਗੁਰਮੀਤ ਸਿੰਘ)-ਲੋਕਾਂ ਦਾ ਇਲਾਜ ਕਰਨ ਵਾਲਾ ਡੇਰਾਬੱਸੀ ਦਾ ਸਰਕਾਰੀ ਹਸਪਤਾਲ ਖ਼ੁਦ ਹੀ ਬਿਮਾਰ ਚੱਲ ਰਿਹਾ ਹੈ | ਇਕ ਪਾਸੇ ਹਸਪਤਾਲ ਅੰਦਰ ਸਟਾਫ਼ ਲਈ ਬਣੇ ਪਖ਼ਾਨੇ ਦਾ ਦਰਵਾਜਾ ਟੁੱਟ ਕੇ ਡਿੱਗਣ ਦੀ ਕਗਾਰ 'ਤੇ ਪਹੁੰਚ ਚੁੱਕਾ ਹੈ, ਜਦਕਿ ਦੂਜੇ ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਕਾਲਜ ਦਾ ਰਾਜ ਪੱਧਰੀ ਟੈੱਕ ਫੈਸਟ ਯਾਦਗਾਰੀ ਹੋ ਨਿਬੜਿਆ

ਐੱਸ. ਏ. ਐੱਸ. ਨਗਰ, 10 ਅਕਤੂਬਰ (ਕੇ. ਐੱਸ. ਰਾਣਾ)-ਸੀ.ਜੀ.ਸੀ. ਕਾਲਜ ਝੰਜੇੜੀ ਵਿਖੇ ਕੈਬਨਿਟ ਮੰਤਰੀ ਸਿੱਧੂ ਵਲੋਂ ਤਕਨਾਲੋਜੀ ਤੇ ਸਭਿਆਚਾਰ ਦੇ ਖ਼ੂਬਸੂਰਤ ਸੁਮੇਲ ਰਾਜ ਪੱਧਰੀ ਟੈੱਕ ਫੈਸਟ ਦਾ ਉਦਘਾਟਨ ਵੀ ਕੀਤਾ ਗਿਆ | ਇਸ ਫੈਸਟ 'ਚ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ...

ਪੂਰੀ ਖ਼ਬਰ »

ਸਾਬਕਾ ਸਰਪੰਚ ਬੀਬੀ ਭਿੰਦਰਜੀਤ ਕੌਰ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 10 ਅਕਤੂਬਰ (ਕੇ. ਐੱਸ. ਰਾਣਾ)-ਸੀਨੀਅਰ ਇਸਤਰੀ ਅਕਾਲੀ ਆਗੂ ਤੇ ਸਾਬਕਾ ਸਰਪੰਚ ਬੀਬੀ ਭਿੰਦਰਜੀਤ ਕੌਰ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਬੀਬੀ ਭਿੰਦਰਜੀਤ ...

ਪੂਰੀ ਖ਼ਬਰ »

ਖਰੜ ਫਲਾਈ ਓਵਰ ਦੀ ਉਸਾਰੀ ਕਾਰਨ ਡੀ.ਸੀ ਵਲੋਂ ਆਵਾਜਾਈ ਦੇ ਬਦਲਵੇਂ ਰੂਟਾਂ ਸਬੰਧੀ ਹੁਕਮ ਜਾਰੀ

ਐੱਸ. ਏ. ਐੱਸ. ਨਗਰ, 10 ਅਕਤੂਬਰ (ਕੇ. ਐੱਸ. ਰਾਣਾ)-ਕੌਮੀ ਮਾਰਗ-21 ਸਥਿਤ ਗੋਪਾਲ ਸਵੀਟਸ ਚੌਕ ਤੋਂ ਖਾਨਪੁਰ ਚੌਕ ਤੱਕ ਤੇ ਲਾਂਡਰਾਂ ਖਰੜ ਰੋਡ ਸਥਿਤ ਸਵਰਾਜ ਫੈਕਟਰੀ ਤੋਂ ਖਾਨਪੁਰ ਚੌਕ ਤੱਕ ਭਾਰੀ ਵਾਹਨਾਂ ਜਿਵੇਂ ਕਿ ਕੈਂਟਰ, ਟਰੱਕ, ਟਰਾਲੇ ਅਤੇ ਟਰੈਕਟਰ-ਟਰਾਲੀ ਆਦਿ (ਸਿਵਾਏ ...

ਪੂਰੀ ਖ਼ਬਰ »

'ਗੁਰਬਾਣੀ ਇਸੁ ਜਗ ਮਹਿ ਚਾਨਣੁ' ਸੰਸਥਾ ਵਲੋਂ ਖ਼ੂਨਦਾਨ ਕੈਂਪ ਤੇ ਗੁਰਮਤਿ ਸਮਾਗਮ 13 ਨੂੰ

ਐੱਸ. ਏ. ਐੱਸ. ਨਗਰ, 10 ਅਕਤੂਬਰ (ਕੇ. ਐੱਸ. ਰਾਣਾ)-'ਗੁਰਬਾਣੀ ਇਸੁ ਜਗ ਮਹਿ ਚਾਨਣੁ' ਪ੍ਰਚਾਰ ਤੇ ਪਸਾਰ ਸੰਸਥਾ ਮੁਹਾਲੀ ਵਲੋਂ 'ਗੁਰਬਾਣੀ ਚਾਨਣੁ' ਦੇ ਸੰਪਾਦਕ ਸਵ: ਸਰਦਾਰ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ 13 ਅਕਤੂਬਰ ਨੂੰ ਸਥਾਨਕ ਫੇਜ਼-3ਏ ਵਿਖੇ ਸਵੇਰੇ 9 ਵਜੇ ਤੋਂ ਲੈ ਕੇ 12 ...

ਪੂਰੀ ਖ਼ਬਰ »

ਗੀਤਾਂਜਲੀ ਕਤਲ ਮਾਮਲੇ 'ਚ ਦੋ ਗਵਾਹਾਂ ਦੀ ਗਵਾਹੀ ਹੋਈ, ਇਕ ਰਿਹਾ ਗ਼ੈਰਹਾਜ਼ਰ

ਪੰਚਕੂਲਾ, 10 ਅਕਤੂਬਰ (ਕਪਿਲ)-ਚਰਚਿਤ ਗੀਤਾਂਜਲੀ ਕਤਲ ਮਾਮਲੇ ਦੀ ਸੁਣਵਾਈ ਅੱਜ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ 'ਚ ਹੋਈ | ਸੁਣਵਾਈ ਦੇ ਚਲਦਿਆਂ ਮਾਮਲੇ 'ਚ ਨਾਮਜ਼ਦ ਸਾਰੇ ਮੁਲਜ਼ਮ ਅਦਾਲਤ ਵਿਚ ਪੇਸ਼ ਹੋਏ | ਅੱਜ ਅਦਾਲਤ 'ਚ ਦੋ ਗਵਾਹਾਂ ਦੇ ਬਿਆਨ ...

ਪੂਰੀ ਖ਼ਬਰ »

ਸ਼ੂਗਰ ਨੂੰ ਜੜ੍ਹੋਂ ਕੰਟਰੋਲ ਕਰਨ ਵਾਲੀ ਦਵਾਈ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਨੂੰ ਮਿਲਿਆ ਸਨਮਾਨ

ਚੰਡੀਗੜ੍ਹ, 10 ਅਕਤੂਬਰ (ਅ.ਬ.)-ਆਯੁਰਵੈਦ ਦੀ ਖੋਜ, ਸ਼ੂਗਰ ਜੜ੍ਹ ਤੋਂ ਕੰਟਰੋਲ, ਵੈਦਬਾਣ ਸ਼ੂਗ੍ਰੀਨ ਅੰਮਿ੍ਤ ਔਸ਼ਧੀ ਜੋ ਕਿ ਸ਼ੂਗਰ ਨੂੰ ਤੁਰੰਤ ਕੰਟਰੋਲ ਕਰਨ ਲਈ ਅਸਰਦਾਰ ਹੈ | ਇਹ ਔਸ਼ਧੀ ਜੀਵਨ ਸੰਚਾਰ ਵੈੱਲਫੇਅਰ ਐਾਡ ਚੈਰੀਟੇਬਲ ਸੁਸਾਇਟੀ, ਚੰਡੀਗੜ੍ਹ ਦੇ ਸੋਜਨਯ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ, ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਲਾਲੜੂ, 10 ਅਕਤੂਬਰ (ਰਾਜਬੀਰ ਸਿੰਘ)-ਸਥਾਨਕ ਪੁਲਿਸ ਨੇ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਇਕ ਅਣਪਛਾਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਇਕਬਾਲ ਸਿੰਘ ਪੁੱਤਰ ਹਰਕੀਰਤ ਸਿੰਘ ਪਿੰਡ ਬੱਲੋਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 13 ਨੂੰ ਖ਼ਜ਼ਾਨਾ ਮੰਤਰੀ ਦੇ ਘਰ ਵਿਖੇ ਖ਼ਾਲੀ ਬਰਤਨ ਤੇ ਘਰ 'ਚ ਬਚਿਆ ਰਾਸ਼ਨ ਦੇਣ ਦਾ ਫ਼ੈਸਲਾ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਮੁਲਾਜ਼ਮਾਂ ਨੇ ਖ਼ਜ਼ਾਨਾ ਮੰਤਰੀ ਦਾ ਖ਼ਜ਼ਾਨਾ ਭਰਨ ਲਈ ਆਪਣੇ ਘਰ ਦੇ ਬਰਤਨ ਤੇ ਘਰਾਂ 'ਚ ਬਚਿਆ ਰਾਸ਼ਨ ਮਨਪ੍ਰੀਤ ਸਿੰਘ ਬਾਦਲ ਨੂੰ ਉਨ੍ਹਾਂ ਦੇ ਘਰ ਵਿਖੇ ਦੇ ਕੇ ਆਉਣਗੇ ਤਾਂ ਜੋ ਉਨ੍ਹਾਂ ਦਾ ਖ਼ਜ਼ਾਨਾ ...

ਪੂਰੀ ਖ਼ਬਰ »

-ਮਾਮਲਾ ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਅਤੇ ਠੇਕੇਦਾਰ ਵਲੋਂ ਭਿ੍ਸ਼ਟਾਚਾਰ ਕਰਨ ਦਾ- ਸੇਵਾਮੁਕਤ ਨਿਗਰਾਨ ਇੰਜੀਨੀਅਰ, ਮੰਡਲ ਅਫ਼ਸਰ, ਜੇ. ਈ. ਸਮੇਤ 4 ਿਖ਼ਲਾਫ਼ ਸਪਲੀਮੈਂਟਰੀ ਚਲਾਨ ਪੇਸ਼

ਐੱਸ. ਏ. ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਸਿੰਚਾਈ ਵਿਭਾਗ ਦੇ ਇੰਜੀਨੀਅਰਾਂ ਤੇ ਠੇਕੇਦਾਰ ਿਖ਼ਲਾਫ਼ ਭਿ੍ਸ਼ਟਾਚਾਰ ਅਤੇ ਧੋਖਾਧੜੀ ਦੀਆਂ ਧਾਰਾਵਾਂ ਦੇ ਤਹਿਤ ਦਰਜ ਕੇਸ 'ਚ ਵਿਜ਼ੀਲੈਂਸ ਵਲੋਂ ਇਸ ਕੇਸ 'ਚ ਨਾਮਜ਼ਦ ਸੇਵਾਮੁਕਤ ਨਿਗਰਾਨ ਇੰਜੀਨੀਅਰ ਦਵਿੰਦਰ ...

ਪੂਰੀ ਖ਼ਬਰ »

ਛੁੱਟੀ ਹੋਣ ਦੇ ਬਾਵਜੂਦ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਲਈ ਸਰਕਾਰ ਨੂੰ ਕੋਸਿਆ

ਖਰੜ, 10 ਅਕਤੂਬਰ (ਜੰਡਪੁਰੀ)-ਅੱਜ ਪਾਵਰਕਾਮ ਕਾਰਪੋਰੇਸ਼ਨ ਦੀ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੇਵਾਮੁਕਤ ਪੈਨਸ਼ਨਰਾਂ ਵਲੋਂ ਸਰਕਾਰੀ ਛੁੱਟੀ ਹੋਣ ਦੇ ਬਾਵਜੂਦ ਵੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਐਕਸੀਅਨ ਦਫ਼ਤਰ ਖਰੜ ਵਿਖੇ ਮੀਟਿੰਗ ਕਰਕੇ ਸਰਕਾਰ ਨੂੰ ਕੋਸਿਆ ਗਿਆ | ਇਸ ਸਬੰਧੀ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਜਸਪਾਲ ਸਿੰਘ ਬਰਸਾਲਪੁਰ ਨੇ ਕਿਹਾ ਕਿ ਪਿਛਲੇ 10 ਸਾਲਾਂ ਦੇ ਅਕਾਲੀ-ਭਾਜਪਾ ਸਰਕਾਰ ਦੇ ਰਾਜ 'ਚ ਬਿਜਲੀ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਲਈ ਧਰਨੇ ਮੁਜ਼ਾਹਰੇ ਕਰਦੇ ਸਨ ਤੇ ਉਸ ਸਮੇਂ ਕਾਂਗਰਸ ਸਰਕਾਰ ਦੇ ਨੁਮਾਇੰਦੇ ਉਨ੍ਹਾਂ ਕੋਲੋਂ ਮੰਗ ਪੱਤਰ ਪ੍ਰਾਪਤ ਕਰ ਕੇ ਪੰਜਾਬ 'ਚ ਕਾਂਗਰਸ ਦੀ ਸਰਕਾਰ ਆਉਣ 'ਤੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਲਈ ਕਹਿੰਦੇ ਸੀ, ਪਰ ਅੱਜ ਮੌਜੂਦਾ ਕਾਂਗਰਸ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਦੇ ਰਾਹ 'ਤੇ ਤੁਰਕੇ ਉਨ੍ਹਾਂ ਦੀ ਕੋਈ ਮੰਗ ਪੂਰੀ ਨਹੀਂ ਕਰ ਰਹੀ ਹੈ, ਜਿਸ ਕਰਕੇ ਬਿਜਲੀ ਵਿਭਾਗ ਦੇ ਪੈਨਸ਼ਨਰਾਂ ਵਿਚ ਬਹੁਤ ਜ਼ਿਆਦਾ ਰੋਸ ਹੈ | ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਪੁੂਰੀਆਂ ਕੀਤੀਆਂ ਜਾਣ | ਇਸ ਮੌਕੇ ਕਾਕਾ ਸਿੰਘ, ਕਰਮਚੰਦ, ਮੱਖਣ ਸਿੰਘ, ਅਮਰੀਕ ਸਿੰਘ, ਭਗਤ ਰਾਮ, ਭੁਪਿੰਦਰ ਸਿੰਘ, ਅਵਤਾਰ ਸਿੰਘ, ਬੂਟਾ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਦਮਨ ਕੰਸਲਟੈਂਸੀ ਪ੍ਰਬੰਧਕਾਂ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਸਾਢੇ 22 ਲੱਖ ਦੀ ਠੱਗੀ

ਐੱਸ. ਏ. ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਸਾਢੇ 22 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਦਮਨ ਕੰਸਲਟੈਂਸੀ ਫੇਜ਼-1 ਮੁਹਾਲੀ ਨਾਂਅ ਦੀ ਇੰਮੀਗ੍ਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਿਖ਼ਲਾਫ਼ ਧੋਖਾਧੜੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਕਸ਼ਮੀਰੀ ਨੌਜਵਾਨ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ ਨੇ 3 ਜੰਮੂ ਕਸ਼ਮੀਰ ਦੇ ਨੌਜਵਾਨਾਂ ਨੂੰ 30 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਮੁਲਜ਼ਮਾਂ ਦੀ ਪਛਾਣ ਫੈਜ਼ਲ ਮਹਿਮੂਦ ਖ਼ਾਨ, ਅਦਨਾਨ ਫਾਰੁਖ ਡਾਰ ਅਤੇ ਮੀਰ ਉਨੈਵ ...

ਪੂਰੀ ਖ਼ਬਰ »

ਇਲੈਕਟ੍ਰੀਸ਼ਨ ਦੀ ਦੁਕਾਨ 'ਚੋਂ ਹਜ਼ਾਰਾਂ ਦਾ ਸਾਮਾਨ ਚੋਰੀ

ਡੇਰਾਬੱਸੀ, 10 ਅਕਤੂਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸ਼ਕਤੀ ਨਗਰ ਨੇੜੇ ਸਥਿਤ ਇਕ ਇਲੈਕਟ੍ਰੀਸ਼ਨ ਦੀ ਦੁਕਾਨ ਨੂੰ ਪਾੜ ਲਗਾ ਕੇ ਚੋਰ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ | ਸ਼ਿਕਾਇਤ ਮਿਲਣ 'ਤੇ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਫ਼ਰੀਦਾਬਾਦ ਦੀ ਇਕ ਫਾਰਮਾ ਕੰਪਨੀ ਿਖ਼ਲਾਫ਼ ਮਾਮਲਾ ਦਰਜ

ਪੰਚਕੂਲਾ, 10 ਅਕਤੂਬਰ (ਕਪਿਲ)-ਪੰਚਕੂਲਾ ਦੇ ਸੈਕਟਰ-2 ਸਥਿਤ ਹਰਿਆਣਾ ਮੈਡੀਕਲ ਸਰਵਿਸਿਜ਼ ਦੇ ਮੈਨੇਜਿੰਗ ਡਾਇਰੈਕਟਰ ਦੀ ਸ਼ਿਕਾਇਤ ਉੱਤੇ ਸੈਕਟਰ-5 ਸਥਿਤ ਥਾਣੇ ਵਿਖੇ ਪੁਲਿਸ ਨੇ ਫ਼ਰੀਦਾਬਾਦ ਦੀ ਨੈਸਟੋਰ ਫਾਰਮਾਸਿਊਟੀਕਲ ਫਰਮ ਦੇ ਿਖ਼ਲਾਫ਼ ਧਾਰਾ 420 ਦੇ ਤਹਿਤ ਮਾਮਲਾ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਸ਼ਹਿਰ 'ਚ ਰੇਹੜੀਆਂ-ਫੜ੍ਹੀਆਂ ਵਾਲਿਆਂ ਤੇ ਦੁਕਾਨਦਾਰਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਮੇਅਰ ਵਲੋਂ ਨਗਰ ਨਿਗਮ ਦੀ ਟੀਮ ਨੂੰ ਸਖ਼ਤੀ ਨਾਲ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਸਨ, ਜਿਸ ...

ਪੂਰੀ ਖ਼ਬਰ »

ਅਧਿਆਪਕਾਂ ਦੇ ਮਰਨ ਵਰਤ ਦਾ ਸੇਕ ਕਾਂਗਰਸੀ ਪਰਿਵਾਰਾਂ ਤੱਕ ਪੁੱਜਾ

ਕੁਰਾਲੀ, 10 ਅਕਤੂਬਰ (ਹਰਪ੍ਰੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ ਵਿਖੇ ਕੈਪਟਨ ਸਰਕਾਰ ਵਿਰੁੱਧ ਪੱਕਾ ਮੋਰਚਾ ਲਗਾ ਕੇ ਸ਼ੁਰੂ ਕੀਤੇ ਗਏ ਮਰਨ ਵਰਤ ਦਾ ਸੇਕ ਹੁਣ ਕਾਂਗਰਸ ਪਾਰਟੀ ਨਾਲ ਸਬੰਧਿਤ ਪਰਿਵਾਰਾਂ ਨੂੰ ਲੱਗਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਉਣ ਵਾਲਾ ਮੁਲਜ਼ਮ 1 ਦਿਨ ਦੇ ਪੁਲਿਸ ਰਿਮਾਂਡ 'ਤੇ

ਖਰੜ, 10 ਅਕਤੂਬਰ (ਗੁਰਮੁੱਖ ਸਿੰਘ ਮਾਨ)-ਖਰੜ ਦੀ ਅਦਾਲਤ ਵਲੋਂ ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਉਣ ਦੇ ਦੋਸ਼ ਹੇਠ ਥਾਣਾ ਸਦਰ ਦੀ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀ ਹਰਪ੍ਰੀਤ ਸਿੰਘ ਨੂੰ 1 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX