ਤਾਜਾ ਖ਼ਬਰਾਂ


ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  5 minutes ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ...
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  7 minutes ago
ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  10 minutes ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  48 minutes ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  56 minutes ago
ਹਿਊਸਟਨ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਊਸਟਨ ਵਿਚ ਹੋਣ ਵਾਲੇ ਹਾਊਡੀ ਮੋਦੀ ਪ੍ਰੋਗਰਾਮ 'ਤੇ ਸਭ ਦੀ ਨਜ਼ਰ ਲੱਗੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚ ਹਿੱਸਾ ਲੈਣ ਕਾਰਨ ਇਸ ਪ੍ਰੋਗਰਾਮ ਦੀ ਅਹਿਮੀਅਤ ਹੋਰ ਵੱਧ ਗਈ ਹੈ। ਉਹ...
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਵਲੋਂ ਆਪਣੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ...
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ) - ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੀ...
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  about 1 hour ago
ਪਠਾਨਕੋਟ , 22 ਸਤੰਬਰ (ਆਰ. ਸਿੰਘ) - ਮਾਮੂਨ ਜੰਮੂ ਡਿਫੈਂਸ ਰੋਡ 'ਤੇ ਸਥਿਤ ਇੱਕ ਪੈਲੇਸ ਵਿਚ ਪੌੜੀ ਤੋੜਦੇ ਸਮੇਂ ਪੌੜੀ ਦਾ ਮਲਬਾ ਰਾਜ ਮਿਸਤਰੀ 'ਤੇ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ (29) ਪੁੱਤਰ ਅਸ਼ੋਕ ਕੁਮਾਰ...
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  about 2 hours ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  about 2 hours ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 3 hours ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 4 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 4 hours ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 4 hours ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 4 hours ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਰੂਪਨਗਰ

ਰੂਪਨਗਰ ਪੁਲਿਸ ਵਲੋਂ ਮਹਿੰਗੀਆਂ ਕਾਰਾਂ ਚੋਰੀ ਕਰਨ ਵਾਲੇ ਅੰਤਰਰਾਜੀ ਗਰੋਹ ਦਾ ਪਰਦਾਫਾਸ਼

ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਪੁਲਿਸ ਵੱਲੋਂ ਹਾਈਵੇਅ ਵਾਹਨ ਚੋਰੀ ਕਰਨ ਵਾਲੇ ਅੰਤਰਰਾਜੀ ਗੈਂਗ ਦੇ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਹ ਜਾਣਕਾਰੀ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਨੇ ਅੱਜ ਇਕ ਪੈੱ੍ਰਸ ...

ਪੂਰੀ ਖ਼ਬਰ »

ਮਿੱਟੀ ਦੀਆਂ ਟਰਾਲੀਆਂ ਕਾਰਨ ਸੜਕ 'ਤੇ ਉੱਡਦੀ ਧੂੜ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 10 ਅਕਤੂਬਰ (ਬੰਟੀ)-ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਮਿੱਟੀ ਦੀਆਂ ਚੱਲ ਰਹੀਆਂ ਟਰਾਲੀਆਂ ਤੋਂ ਲੋਕ ਖੂਬ ਪ੍ਰੇਸ਼ਾਨ ਹਨ | ਇਸ ਸਬੰਧੀ ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੇ ਦੱਸਿਆ ਕਿ ਬੱਲਮਗੜ੍ਹ ਮੰਦਵਾੜਾ ਵਿਖੇ ਮਿੱਟੀ ਦੀ ਪੁਟਾਈ ਦਾ ਕੰਮ ਧੜਾ ਧੜ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ, ਵਿਅਕਤੀ ਜ਼ਖ਼ਮੀ-ਵਾਹਨ ਚਾਲਕ ਫਰਾਰ

ਭਰਤਗੜ੍ਹ, 10 ਅਕਤੂਬਰ (ਜਸਬੀਰ ਸਿੰਘ ਬਾਵਾ)-ਅੱਜ ਸਵੇਰੇ ਕੌਮੀ ਮਾਰਗ 'ਤੇ ਬੜਾ ਪਿੰਡ ਦੇ ਆਰਜੀ ਕੱਟ ਨਜ਼ਦੀਕ ਮੋਟਰਸਾਈਕਲ ਨੂੰ ਪਿੱਛੋਂ ਆ ਰਹੇ ਵਾਹਨ ਦੀ ਫੇਟ ਵੱਜਣ ਬਦੌਲਤ ਇੱਕ ਔਰਤ ਦੀ ਮੌਤ ਅਤੇ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇੰਚਾਰਜ ਸਰਤਾਜ ਸਿੰਘ ...

ਪੂਰੀ ਖ਼ਬਰ »

ਹੋਮਗਾਰਡ ਐਸੋਸੀਏਸ਼ਨ ਵਲੋਂ ਮੰਗਾਂ ਦੇ ਹੱਕ 'ਚ ਧਰਨਾ ਜਾਰੀ

ਰੂਪਨਗਰ, 10 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਟੋਲ ਪਲਾਜ਼ਾ ਸੋਲਖੀਆਂ ਕੋਲ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਰਿਟਾ:) ਪੰਜਾਬ ਵਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਲਾਗੂ ਕਰਵਾਉਣ ਲਈ ਰੋਸ ਧਰਨਾ ਅੱਜ 93ਵੇਂ ਦਿਨ ਵਿਚ ਦਾਖਲ ਹੋ ਚੁੱਕਾ ਹੈ | ਆਗੂਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਨੰਗਲ, 10 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੂੰ ਕੋਸਦੇ ਹੋਏ ਅੱਜ ਪੰਜਾਬ ਰੋਡਵੇਜ਼ ਡੀਪੂ ਵਿਚ ਪੰਨ ਬੱਸ ਕਾਮਿਆਂ ਵੱਲੋਂ ਪ੍ਰਧਾਨ ਰਾਮ ਦਿਆਲ ਦੀ ਅਗਵਾਈ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਦਾ ਪੁਤਲਾ ...

ਪੂਰੀ ਖ਼ਬਰ »

ਨਹਿਰ 'ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਪੁਲਿਸ ਨੇ ਅੱਜ ਨੇੜਲੀ ਕੋਟਲਾ ਨਹਿਰ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਏ. ਐਸ. ਆਈ. ਰਘਵੀਰ ਸਿੰਘ ਨੇ ਦੱਸਿਆ ਕਿ ਇਕ ਅਣਪਛਾਤਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਜ਼ਖ਼ਮੀ

ਮੋਰਿੰਡਾ, 10 ਅਕਤੂਬਰ (ਕੰਗ)-ਮੋਰਿੰਡਾ-ਲੁਧਿਆਣਾ ਸੜਕ 'ਤੇ ਪੈਂਦੇ ਰਾਧਾ ਸੁਆਮੀ ਸਤਿਸੰਗ ਘਰ ਲਾਗੇ ਅੱਜ ਸਵੇਰੇ ਇੱਕ ਮੋਟਰਸਾਈਕਲ 'ਤੇ ਇੱਕ ਨਿੱਜੀ ਐਾਬੂਲੈਂਸ ਵਿਚਕਾਰ ਹਾਦਸਾ ਵਾਪਰ ਗਿਆ ਜਿਸ ਵਿਚ ਮੋਟਰਸਾਈਕਲ ਚਾਲਕ ਕਰਨ ਕੁਮਾਰ ਪੁੱਤਰ ਚਮਨ ਲਾਲ ਵਾਸੀ ਸਮਰਾਲਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀ ਵਿਰੱੁਧ ਕੀਤਾ ਰੋਸ ਪ੍ਰਦਰਸ਼ਨ

ਰੂਪਨਗਰ, 10 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਸਥਾਨਕ ਮਹਾਰਾਜਾ ਰਣਜੀਤ ਸਿੰਘ ਪਾਰਕ ਰੂਪਨਗਰ ਵਿਖੇ ਟੀ. ਈ. ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਡੀ. ਈ. ਓ. (ਐਲਮੈਂਟਰੀ ਸਿੱਖਿਆ) ਰੂਪਨਗਰ ਵਲੋਂ ਨਵ-ਨਿਯੁਕਤ ਅਧਿਆਪਕਾਂ ਦੇ ਪਰਖ ਕਾਲ ਕਲੀਅਰ ਕਰਨ ਦੇ ਰਸਤੇ ਵਿਚ ਪਾਏ ...

ਪੂਰੀ ਖ਼ਬਰ »

ਟੋਭਿਆਂ ਦੀ ਸਫ਼ਾਈ ਅਤੇ ਨਿਕਾਸੀ ਨਾ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਡਰ

ਮੋਰਿੰਡਾ, 10 ਅਕਤੂਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਕਾਂਝਲੇ ਵਿਖੇ ਗੰਦੇ ਪਾਣੀ ਦੇ ਟੋਭੇ ਦੀ ਨਿਕਾਸੀ ਦੇ ਅਧੂਰੇ ਪੁਖ਼ਤਾ ਪ੍ਰਬੰਧ ਅਤੇ ਕਾਫ਼ੀ ਸਮੇਂ ਤੋਂ ਸਾਫ਼-ਸਫ਼ਾਈ ਨਾ ਹੋਣ ਕਾਰਨ ਪੈਦਾ ਹੋ ਰਹੇ ਮੱਛਰ, ਮੱਖੀਆਂ ਅਤੇ ਜ਼ਹਿਰੀਲੇ ਜਾਨਵਰਾਂ ਕਾਰਨ ਲੋਕਾਂ ਨੂੰ ...

ਪੂਰੀ ਖ਼ਬਰ »

ਰੂਪਨਗਰ ਵਿਖੇ ਰਾਮ ਲੀਲ੍ਹਾ ਸ਼ੁਰੂ

ਰੂਪਨਗਰ, 10 ਅਕਤੂਬਰ (ਪੱਤਰ ਪ੍ਰੇਰਕ)-ਰੂਪਨਗਰ ਵਿਖੇ ਪਹਿਲੇ ਨਰਾਤੇ ਦੀ ਸ਼ੁਰੂਆਤ 'ਤੇ ਵੱਖ-ਵੱਖ ਥਾਵਾਂ ਉੱਤੇ ਰਾਮਲੀਲ•ਾ ਦਾ ਉਦਘਾਟਨ ਕੀਤਾ ਗਿਆ | ਸਥਾਨਕ ਗਿਆਨੀ ਜ਼ੈਲ ਸਿੰਘ ਨਗਰ ਦੀ ਮਾਰਕੀਟ ਵਿਖੇ 'ਜੈ ਜਗਦੰਬੇ ਡਰਾਮੈਟਿਕ ਕਲੱਬ' ਵੱਲੋਂ ਹਰ ਸਾਲ ਦੀ ਤਰ੍ਹਾਂ ਕਰਵਾਈ ...

ਪੂਰੀ ਖ਼ਬਰ »

ਚਾਰ ਰੋਜ਼ਾ 'ਵਿਰਸਾ ਕੈਂਪ' ਸਮਾਪਤ

ਨੰਗਲ, 10 ਅਕਤੂਬਰ (ਪ੍ਰੋ: ਅਵਤਾਰ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਪੰਜਾਬ ਵਲੋਂ ਗੁਰਦੁਆਰਾ ਬਿਭੌਰ ਸਾਹਿਬ ਨਯਾ ਨੰਗਲ ਵਿਖੇ ਚਾਰ ਰੋਜ਼ਾ 'ਵਿਰਸਾ ਕੈਂਪ' ਸਮਾਪਤ ਹੋਇਆ | ਇਸ ਕੈਂਪ ਵਿਚ 18 ਕਾਲਜਾਂ ਤੋਂ 270 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ | ਚਾਰ ਰੋਜ਼ਾ ...

ਪੂਰੀ ਖ਼ਬਰ »

ਬਲਾਕ ਅਫ਼ਸਰ ਵਲੋਂ ਅਧਿਆਪਕਾਂ ਨਾਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਪੜੋ੍ਹ ਪੰਜਾਬ ਪੜ੍ਹਾਓ ਪੰਜਾਬ ਪ੍ਰੋਜੈਕਟ ਨੂੰ ਲੈ ਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵਲੋਂ ਸੈਂਟਰ ਮੀਢਵਾ ਨਾਲ ਸਬੰਧਿਤ ਅਧਿਆਪਕਾਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਿੱਖਿਆ ਸਕੱਤਰ ...

ਪੂਰੀ ਖ਼ਬਰ »

ਸਤਲੁਜ ਸਕੂਲ ਦੀ ਜੈਸਮੀਨ ਨੇ ਕੁਸ਼ਤੀ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ

ਰੂਪਨਗਰ, 10 ਅਕਤੂਬਰ (ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਜ਼ਿਲ੍ਹਾ ਪੱਧਰੀ ਕੁਸ਼ਤੀ ਅੰਡਰ-14 ਮੁਕਾਬਲੇ ਵਿਚ ਸੋਨ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ...

ਪੂਰੀ ਖ਼ਬਰ »

ਸਾਨੂੰ ਧਾਰਮਿਕ ਕੰਮਾਂ ਲਈ ਜ਼ਰੂਰ ਸਮਾਂ ਕੱਢਣਾ ਚਾਹੀਦਾ ਹੈ-ਸਵਾਮੀ ਮੁਲਖ ਰਾਜ

ਸੁਖਸਾਲ, 10 ਅਕਤੂਬਰ (ਧਰਮ ਪਾਲ)-ਗੁਰੂ ਵੱਲੋਂ ਦੱਸੇ ਭਜਨ-ਸਿਮਰਨ ਦੀ ਕਮਾਈ ਕਰਕੇ ਹੀ ਇਨਸਾਨ ਸੰਸਾਰ ਦੇ ਸਾਰੇ ਸੁੱਖਾਂ ਦੀ ਪ੍ਰਾਪਤੀ ਕਰ ਸਕਦਾ ਹੈ ਅਤੇ ਗੁਰੂ ਹੀ ਸਾਧਕ ਨੂੰ ਅੰਦਰ ਜਾਣ ਦਾ ਸਹੀ ਰਸਤਾ ਦੱਸਦੇ ਹਨ | ਇਹ ਵਿਚਾਰ ਸ਼ਿਵ ਆਸ਼ਰਮ ਮੌਜੋਵਾਲ ਦੇ ਸੰਚਾਲਕ ਸਵਾਮੀ ...

ਪੂਰੀ ਖ਼ਬਰ »

ਡੀ. ਈ. ਓ. (ਸੈਕੰਡਰੀ) ਵਲੋਂ ਸਰਕਾਰੀ ਸਕੂਲਾਂ ਦਾ ਨਿਰੀਖਣ

ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਨਾਰੰਗ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ ਨੇ ਅੱਜ ਸਰਕਾਰੀ ਮਿਡਲ ਸਕੂਲ ਅਮਰਾਲੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਅਮਰਾਲੀ ਦਾ ਅਚਨਚੇਤ ਨਿਰੀਖਣ ਕੀਤਾ | ਸਰਕਾਰੀ ਪ੍ਰਾਇਮਰੀ ਸਕੂਲ ਅਮਰਾਲੀ ਵਿਚ ਸਵੇਰ ਦੀ ਸਭਾ ...

ਪੂਰੀ ਖ਼ਬਰ »

ਵਿੱਤੀ ਸਾਖਰਤਾ ਕੈਂਪ ਲਗਾਇਆ

ਨੂਰਪੁਰ ਬੇਦੀ, 10 ਅਕਤੂਬਰ (ਵਿੰਦਰਪਾਲ ਝਾਂਡੀਆਂ, ਰਾਜੇਸ਼ ਚੌਧਰੀ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਝਾਂਡੀਆਂ ਕਲਾਂ ਵਿਖੇ ਦੀ ਖੇਤੀਬਾੜੀ ਸਹਿਕਾਰੀ ਬੈਂਕ ਲਿਮ: ਸ਼ਾਖਾ ਨੂਰਪੁਰ ਬੇਦੀ ਵੱਲੋਂ ਨਾਬਾਰਡ ਦੇ ਸਹਿਯੋਗ ਨਾਲ ਚੱਲ ਰਹੇ ਵਿੱਤੀ ਸਾਖਰਤਾ ਕੈਂਪ ਦੀ ਲੜੀ ਤਹਿਤ ਅੱਜ ਵਿੱਤੀ ਸਾਖਰਤਾ ਕੈਂਪ ਲਗਾਇਆ ਗਿਆ | ਇਸ ਮੌਕੇ ਸ਼ਾਮਲ ਪਿੰਡ ਵਾਸੀਆਂ ਨੂੰ ਐਫ.ਐਲ.ਸੀ ਕੌਾਸਲਰ ਮਲਕੀਤ ਸਿੰਘ ਨੇ ਬੈਂਕਿੰਗ ਪ੍ਰਣਾਲੀ ਦੀ ਸੇਵਾਵਾਂ ਬਾਰੇ ਤੇ ਬੈਂਕਾਂ ਦਾ ਹੋ ਰਿਹਾ ਆਧੁਨਿਕਰਨ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਚਾਨਣਾ ਪਾਇਆ | ਉਨ੍ਹਾਂ ਨੇ ਇਸ ਤੋਂ ਇਲਾਵਾ ਬੈਂਕਿੰਗ ਦੇ ਭੁਗਤਾਨ, ਨੈੱਟ ਬੈਂਕਿੰਗ, ਏ.ਟੀ.ਐਮ. ਦੀ ਵਰਤੋਂ ਬਾਰੇ ਵੀ ਦੱਸਿਆ ਤੇ ਕਿਹਾ ਕਿ ਸੈੱਲਫ਼ ਹੈਲਪ ਗਰੁੱਪ ਜੁਆਇੰਟ ਲਿਬਰਟੀ ਗਰੁੱਪਾਂ ਤੇ ਹੋਰ ਸਕੀਮਾਂ ਦਾ ਲਾਭ ਲੈਣ ਲਈ ਅਤੇ ਹੋਰ ਜਾਣਕਾਰੀ ਹਾਸਲ ਕਰਨ ਲਈ ਨਜ਼ਦੀਕੀ ਬੈਂਕਾਂ ਨਾਲ ਸੰਪਰਕ ਕੀਤਾ ਜਾਵੇ | ਇਸ ਮੌਕੇ 'ਤੇ ਸਰਪੰਚ ਗਿਆਨ ਚੰਦ, ਹਰਮੇਸ਼ ਕੁਮਾਰ ਮਾਂਝੂ, ਭੁਪਿੰਦਰ ਸਿੰਘ ਜੱਖੂ, ਸਰਬਣ, ਰਾਮ ਸਰੂਪ, ਮਨੋਜ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਰਕਾਰੀ ਪ੍ਰਾਇਮਰੀ ਸਕੂਲ ਭੰਗਲ ਦੀ ਜ਼ਿਲ੍ਹਾ ਜੇਤੂ ਟੀਮ ਦਾ ਸਨਮਾਨ

ਸੁਖਸਾਲ, 10 ਅਕਤੂਬਰ (ਧਰਮ ਪਾਲ)-ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਦੇ ਨਾਲ ਲੱਗਦੇ ਰੂਪਨਗਰ ਜ਼ਿਲ੍ਹੇ ਦੇ ਆਖ਼ਰੀ ਪਿੰਡ ਭੰਗਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਜ਼ਿਲ੍ਹਾ ਪੱਧਰ 'ਤੇ ਮੱਲ੍ਹਾਂ ਮਾਰ ਕੇ ਸਕੂਲ ਅਤੇ ਪਿੰਡ ਦਾ ...

ਪੂਰੀ ਖ਼ਬਰ »

ਸਕੂਲ 'ਚ ਸਬਜ਼ੀ ਦਿਵਸ ਮਨਾਇਆ

ਨੰਗਲ, 10 ਅਕਤੂਬਰ (ਪ. ਪ.)-ਐਸ.ਐਸ.ਆਰ.ਵੀ.ਐਮ. ਸਕੂਲ ਨਵਾਂ ਨੰਗਲ ਵਿਖੇ ਵੈਜੀਟੇਬਲ (ਸਬਜ਼ੀ) ਦਿਵਸ ਮਨਾਇਆ ਗਿਆ | ਦਿਵਸ ਮਨਾਉਣ ਦਾ ਮੁੱਖ ਮੰਤਵ ਬੱਚਿਆਂ ਨੂੰ ਹਰੀ ਭਰੀ ਸਬਜ਼ੀਆਂ ਪ੍ਰਤੀ ਜਾਗਰੂਕ ਕਰਨਾ ਸੀ | ਸਕੂਲ ਪ੍ਰਬੰਧਕ ਸੁਮੇਸ਼ ਸ਼ਰਮਾ, ਮਦਨ ਲਾਲ ਸ਼ਰਮਾ ਅਤੇ ਮੈਡਮ ...

ਪੂਰੀ ਖ਼ਬਰ »

ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਦੀ ਮੀਟਿੰਗ

ਮੋਰਿੰਡਾ, 10 ਅਕਤੂਬਰ (ਪਿ੍ਤਪਾਲ ਸਿੰਘ)-ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਦੀ ਮਹੀਨਾਵਾਰ ਮੀਟਿੰਗ ਇੱਥੇ ਪ੍ਰਧਾਨ ਮਾਸਟਰ ਰਮੇਸ਼ਵਰ ਦਾਸ ਦੀ ਪ੍ਰਧਾਨਗੀ ਹੇਠ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜਗਦੀਸ਼ ਕੁਮਾਰ ਵਰਮਾ ...

ਪੂਰੀ ਖ਼ਬਰ »

ਗ਼ਜ਼ਲ ਪ੍ਰੋਗਰਾਮ ਸ਼ਬਦ ਸੁਰਾਂ ਦੀ ਸਾਂਝ ਯਾਦਗਾਰ ਹੋ ਨਿੱਬੜਿਆ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪਰਿਆਸ ਕਲਾ ਮੰਚ ਅਤੇ ਅਲਾਇੰਸ ਕਲੱਬ ਇੰਟਰਨੈਸ਼ਨਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਕਰਵਾਇਆ ਗਿਆ ਗ਼ਜ਼ਲ ਪ੍ਰੋਗਰਾਮ ਸ਼ਬਦ ਸੁਰਾਂ ਦੀ ਸਾਂਝ ਯਾਦਗਾਰ ਹੋ ...

ਪੂਰੀ ਖ਼ਬਰ »

ਗੁਰਚਰਨ ਸਿੰਘ ਫ਼ਤਿਹਪੁਰ ਬੇਟ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਸ੍ਰੀ ਚਮਕੌਰ ਸਾਹਿਬ, 10 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਫ਼ਤਿਹਪੁਰ ਬੇਟ ਦੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨੈਲ ਸਿੰਘ ਫ਼ਤਿਹਪੁਰ ਬੇਟ ਦੇ ਭਰਾ ਗੁਰਚਰਨ ਸਿੰਘ ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਏ ਗਏ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤਾ ਪ੍ਰਦਰਸ਼ਨ

ਨੰਗਲ, 10 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਬ੍ਰਾਂਚ ਪ੍ਰਧਾਨ ਸੁਰਿੰਦਰ ਕੁਮਾਰ ਤੇ ਪਨਬਸ ਡਿਪੂ ਨੰਗਲ ਪ੍ਰਧਾਨ ਰਾਮ ਦਿਆਲ ਨੇ ਸਾਂਝੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਅਤੇ ਰਮਸਾ ਅਧਿਆਪਕਾਂ ਦੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਤਨਖ਼ਾਹ ਵਿਚੋਂ 65 ਪ੍ਰਤੀਸ਼ਤ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਬਣਨ ਵਾਲੇ ਰੇਲਵੇ ਅੰਡਰ ਪਾਸ ਦੀ ਜਗ੍ਹਾ ਦਾ ਅਧਿਕਾਰੀਆਂ ਕੀਤਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਬੱਸ ਅੱਡੇ ਸਾਹਮਣੇ ਪੈਂਦੀ ਰੇਲਵੇ ਲਾਈਨ ਦੇ ਥੱਲੇ ਤੋਂ ਬਣਨ ਵਾਲੇ ਹੇਠਲੇ ਰਸਤੇ ਦੀ ਜਗ੍ਹਾ ਦਾ ਰੇਲਵੇ ਅਧਿਕਾਰੀਆਂ ਦੀ ਟੀਮ ਵਲੋਂ ਦੌਰਾ ਕਰਕੇ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਭਾਈ ਜੈਤਾ ਜੀ ਸਿਵਲ ਹਸਪਤਾਲ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਖ਼ੁਦ ਹੋਇਆ ਬਿਮਾਰ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਇਲਾਕਾ ਨਿਵਾਸੀਆਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਿਹਾ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸਰਕਾਰਾਂ ...

ਪੂਰੀ ਖ਼ਬਰ »

ਸੜਕ ਦੀ ਹਾਲਤ ਸੁਧਾਰਨ ਦੀ ਮੰਗ

ਪੁਰਖਾਲੀ, 10 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਸਨਾਣਾ ਤੋਂ ਡੇਰਾ ਬਾਬਾ ਸਰਵਣ ਦਾਸ ਨੂੰ ਹੋ ਕੇ ਮਾਜਰੀ ਜੱਟਾਂ ਨੂੰ ਜਾਣ ਵਾਲੀ ਸੜਕ ਕਈ ਥਾਵਾਂ ਤੋਂ ਦੱਬ ਗਈ ਹੈ ਅਤੇ ਸੜਕ 'ਚ ਕਈ ਥਾਵਾਂ 'ਤੇ ਖਾਰ ਪੈ ਗਈ ਹੈ | ਇਸ ਸਬੰਧੀ ਸਰਪੰਚ ਹਰਵਿੰਦਰ ਸਿੰਘ ਅਤੇ ਬਾਬਾ ਜਸਵੀਰ ...

ਪੂਰੀ ਖ਼ਬਰ »

ਬਵੇਜਾ ਹਸਪਤਾਲ 'ਚ ਵਿਸ਼ਵ ਦਿਮਾਗ਼ੀ ਸਿਹਤ ਦਿਵਸ ਮਨਾਇਆ

ਰੂਪਨਗਰ, 10 ਅਕਤੂਬਰ (ਸੱਤੀ, ਹੁੰਦਲ)-ਬਵੇਜਾ ਮਲਟੀਸਪੈਸ਼ਲਿਟੀ ਹਸਪਤਾਲ ਰੂਪਨਗਰ ਵਿਖੇ ਵਿਸ਼ਵ ਦਿਮਾਗ਼ੀ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਡਾ: ਤਰੁਨ ਬਵੇਜਾ ਨੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਅਤੇ ਵੱਡੀ ਗਿਣਤੀ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਆਖਿਰ ਕਦੋਂ ਬਣੇਗੀ ਮੋਰਿੰਡਾ-ਚੁੰਨੀ ਸੜਕ? ਲੋਕ ਪ੍ਰੇਸ਼ਾਨ

ਮੋਰਿੰਡਾ, 10 ਅਕਤੂਬਰ (ਕੰਗ)-ਮੋਰਿੰਡਾ ਤੋਂ ਚੁੰਨੀ ਨੂੰ ਜਾਣ ਵਾਲੀ ਸੰਪਰਕ ਸੜਕ ਜਿਸ ਦੀ ਲੰਬਾਈ 16 ਕਿੱਲੋਮੀਟਰ ਹੈ ਜੋ ਕਿ ਲੰਘੀ ਅਕਾਲੀ ਸਰਕਾਰ ਵਿਚ ਸਾਬਕਾ ਜਸਟਿਸ ਨਿਰਮਲ ਸਿੰਘ ਨੇ ਕੋਸ਼ਿਸ਼ ਕਰਕੇ ਸੈਂਟਰਲ ਰੋਡ ਸਕੀਮ ਵਿਚ ਪਵਾ ਕੇ ਇਸ ਦੀ ਉਸਾਰੀ ਸ਼ੁਰੂ ਕਰਵਾਈ ਸੀ, ...

ਪੂਰੀ ਖ਼ਬਰ »

ਝੋਨੇ ਦਾ ਰੇਟ 2340 ਰੁਪਏ ਦਿੱਤਾ ਜਾਵੇ-ਕਿਸਾਨ ਆਗੂ

ਘਨੌਲੀ, 10 ਅਕਤੂਬਰ (ਸੈਣੀ)-ਕੁਲ ਹਿੰਦ ਕਿਸਾਨ ਸੰਘਰਸ਼ ਕਮੇਟੀ ਘਨੌਲੀ ਅਨਾਜ ਮੰਡੀ ਵਿਚ ਕਿਸਾਨ ਆਗੂਆਂ ਨੇ ਕਿਸਾਨ ਭਰਾਵਾਂ ਤੇ ਮਜ਼ਦੂਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ, ਉੱਥੇ ਹੀ ਦਵਿੰਦਰ ਕੁਮਾਰ ਨੰਗਲੀ, ਦਲੀਪ ਸਿੰਘ ਘਨੌਲਾ, ਮੋਹਣ ਸਿੰਘ ਧਮਾਣਾ, ਜਰਨੈਲ ਸਿੰਘ ...

ਪੂਰੀ ਖ਼ਬਰ »

ਗਲਤ ਥਾਂ ਵਾਹਨ ਖੜਾਉਣ 'ਤੇ ਮੁਕੱਦਮਾ ਦਰਜ

ਭਰਤਗੜ੍ਹ, 10 ਅਕਤੂਬਰ, (ਬਾਵਾ)-ਅੱਜ ਬਾਅਦ ਦੁਪਿਹਰ ਕੌਮੀ ਮਾਰਗ 'ਤੇ ਗਲਤ ਥਾਂ 'ਤੇ ਵਾਹਨ ਖੜਾਉਣ 'ਤੇ ਵਾਹਨ ਚਾਲਕ ਵਿਰੁੱਧ ਭਰਤਗੜ੍ਹ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਹੈ | ਇੰਚਾਰਜ ਸਰਤਾਜ ਸਿੰਘ ਨੇ ਦੱਸਿਆ ਕਿ ਕੌਮੀ ਮਾਰਗ 'ਤੇ ਐਚ. ਪੀ. 62 ਏ-1349 ਨੰਬਰੀ ਵਾਹਨ ਨੂੰ ...

ਪੂਰੀ ਖ਼ਬਰ »

ਭਾਰਜ ਲਾਈਫ਼ ਕੇਅਰ ਸੈਂਟਰ ਵਲੋਂ ਮੈਡੀਕਲ ਕੈਂਪ ਆਯੋਜਿਤ

ਨੂਰਪੁਰ ਬੇਦੀ, 10 ਅਕਤੂਬਰ (ਪ.ਪ. ਰਾਹੀਂ)-ਜਨ ਅਧਿਕਾਰ ਕਲਿਆਣ ਸੰਮਤੀ ਨੂਰਪੁਰ ਬੇਦੀ ਵੱਲੋਂ ਦੂਨ ਹਿਤਕਾਰੀ ਸਭਾ ਦੇ ਸਹਿਯੋਗ ਨਾਲ ਭਾਰਜ ਲਾਈਫ਼ ਕੇਅਰ ਹਸਪਤਾਲ ਹੁਸ਼ਿਆਰਪੁਰ ਦੀ ਟੀਮ ਵੱਲੋਂ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਗਿਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਤਨਖ਼ਾਹ 'ਚ ਕਟੌਤੀ ਕਾਰਨ ਅਧਿਆਪਕਾਂ ਵਲੋਂ ਸ਼ਹਿਰ ਵਿਚ ਮਿਸ਼ਾਲ ਮਾਰਚ

ਰੂਪਨਗਰ, 10 ਅਕਤੂਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਐਸ. ਐਸ. ਏ., ਰਮਸਾ, ਆਦਰਸ਼ ਮਾਡਲ ਸਕੂਲ ਦੇ 8886 ਅਧਿਆਪਕਾਂ ਦੀ ਤਨਖ਼ਾਹ ਵਿਚ 70 ਫ਼ੀਸਦੀ ਕਟੌਤੀ ਕਰਨ ਦੇ ਵਿਰੋਧ ਵਿਚ ਅੱਜ ਦੇਰ ਸ਼ਾਮ ਸਾਂਝਾ ਅਧਿਆਪਕ ਮੋਰਚਾ ਵਲੋਂ ਬੇਲਾ ਚੌਕ ਤੋਂ ਪੰਜਾਬ ਵਿਧਾਨ ਸਭਾ ...

ਪੂਰੀ ਖ਼ਬਰ »

ਢਾਡੀ ਅਮਰ ਸਿੰਘ ਸ਼ੌਕੀ ਦਾ ਢਾਡੀ ਜਥਾ ਵਤਨ ਪਰਤਿਆ

ਕਾਹਨਪੁਰ ਖੂਹੀ, 10 ਅਕਤੂਬਰ (ਵਾਲੀਆ)-ਢਾਡੀ ਅਮਰ ਸਿੰਘ ਸ਼ੌਕੀ ਦਾ ਪੋਤਰਾ ਢਾਡੀ ਧਰਮਵੀਰ ਸਿੰਘ ਸ਼ੌਕੀ, ਗਿਆਨੀ ਕੁਲਵੰਤ ਸਿੰਘ ਸੈਦਪੁਰ, ਸਾਰੰਗੀ ਮਾਸਟਰ ਮਦਨ ਸਿੰਘ ਮੁਸਾਫ਼ਿਰ, ਢਾਡੀ ਮੇਜਰ ਸਿੰਘ ਹੀਰਾ ਦਾ ਢਾਡੀ ਜਥਾ ਪਿਛਲੇ 6 ਮਹੀਨੇ ਤੋਂ ਕੈਨੇਡਾ ਵਿਖੇ ਗਿਆ ਹੋਇਆ ...

ਪੂਰੀ ਖ਼ਬਰ »

ਪਨਸਪ ਸਮੇਤ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਲਿਫ਼ਟਿੰਗ 'ਚ ਸੁਸਤੀ

ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਰਕਾਰੀ ਖ਼ਰੀਦ ਆਰੰਭ ਕਰਨ ਤੋਂ ਪਹਿਲਾਂ ਮੁਕੰਮਲ ਪ੍ਰਬੰਧ ਕਰਨ ਦੇ ਦਾਅਵਿਆਂ ਦੀ ਖ਼ਰੀਦ ਏਜੰਸੀ ਪਨਸਪ ਨੇ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਹਾਲਾਂਕਿ ਹੋਰ ਏਜੰਸੀਆਂ ਨੇ ਵੀ ਝੋਨੇ ਦੀ ...

ਪੂਰੀ ਖ਼ਬਰ »

ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ

ਖੇਡਾਂ ਵਿਚ ਲਗਭਗ 1000 ਖਿਡਾਰੀਆਂ ਨੇ ਵਿਖਾਏ ਜੌਹਰ ਰੂਪਨਗਰ, 10 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਖੇਡ ਵਿਭਾਗ ਵੱਲੋਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਨਹਿਰੂ ਸਟੇਡੀਅਮ ਰੂਪਨਗਰ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਅਮਿੱਟ ਛਾਪ ਛੱਡਦਾ ਹੋਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX