ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਪਟਿਆਲਾ

ਪ੍ਰਵਾਸੀ ਪਤੀ ਸਣੇ 4 ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਪਤੀ, ਸੱਸ ਸਹੁਰਾ ਤੇ ਦਿਓਰ ਨਾਮਜ਼ਦ ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇੱਕ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ, ਕੁੱਟਮਾਰ ਤੇ ਦਿਉਰ ਵਲੋਂ ਅਸ਼ਲੀਲ ਹਰਕਤਾਂ ਕਰਨ ਦੇ ਚੱਲਦਿਆਂ ਔਰਤ ਦੇ ਪ੍ਰਵਾਸੀ ਪਤੀ, ਸੱਸ, ਸਹੁਰਾ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਣੇ ਕਾਬੂ

ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 350 ਨਸ਼ੀਲੀਆਂ ਗੋਲੀਆਂ ਤੇ 40 ਟੀਕਿਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਹਰਦੀਪ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਇੱਥੇ ਦੇ ਨਜ਼ਦੀਕੀ ਪਿੰਡ ਸਿਆਲੂ ਦੇ ਕੋਲ ਰਹਿਣ ਵਾਲੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਮਲਦੇ ਹੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਡੇਢ ਦਰਜਨ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ, ਸੱਸ ਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸ਼ਾਹੀਨ ਪੁੱਤਰੀ ਲਾਭ ਖ਼ਾਨ ਵਾਸੀ ਪਿੰਡ ਬਾਰਨ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖਮੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਸਵਾਜਪੁਰ ਦੇ ਬੱਸ ਅੱਡੇ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ। ਪੀੜਤ ਮੋਟਰਸਾਈਕਲ ਦੀ ਪਛਾਣ ਭਲਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸ਼ੁਤਰਾਣਾ, 10 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨ ਕਸਬੇ ਵਿਖੇ ਰਾਸ਼ਟਰੀ ਰਾਜ ਮਾਰਗ ਉੱਪਰ ਵਾਪਰੇ ਸੜਕ ਹਾਦਸੇ 'ਚ ਸਿਹਤ ਵਿਭਾਗ 'ਚ ਸੇਵਾਵਾਂ ਦੇ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਟਰੱਕ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਰਾਜਪੁਰਾ, 10 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਠੇਕਾ ਆਧਾਰਤ ਸੰਘਰਸ਼ ਮੋਰਚਾ ਨੇ ਸੂਬੇ ਦੀ ਕਾਲ 'ਤੇ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ 'ਸਾਂਝੇ ਵਿਦਿਆਰਥੀ ਮੋਰਚੇ' ਦੀ ਅਗਵਾਈ ਹੇਠ ਕੁੜੀਆਂ ਦੇ ਹੋਸਟਲ 24 ਘੰਟੇ ਖੁੱਲ੍ਹੇ ਰੱਖਣ ਤੇ ਹੋਰ ਮੰਗਾਂ ਦੇ ਲਈ ਚੱਲ ਰਿਹਾ ਸੰਘਰਸ਼, ਦੋ ਵਿਦਿਆਰਥੀ ਗੁੱਟਾਂ 'ਚ ਹੋਈ ਲੜਾਈ ਤੇ ਕਈ ਵਿਦਿਆਰਥੀ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਵਲੋਂ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਦਾ ਸਨਮਾਨ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੇਖਦੇ ਹੋਏ ਯੂਥ ਕਲੱਬ ਬਾਦਸ਼ਾਹਪੁਰ ਤੇ ਡਾ. ਭੀਮ ਰਾਓ ਅੰਬੇਡਕਰ ਯੁਵਕ ਸੇਵਾਵਾਂ ਕਲੱਬ ਸੰਤ ਅਤਰ ਸਿੰਘ ਕਲੋਨੀ ਵਲੋਂ ਟਰੈਫ਼ਿਕ ਪੁਲਿਸ ਦੇ ਤਰੱਕੀ ਦੇ ਕੇ ਨਵੇਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾਇਆ

ਪਟਿਆਲਾ, 10 ਅਕਤੂਬਰ (ਜ.ਸ. ਢਿੱਲੋਂ)-ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲੇ ਪਟਿਆਲਾ ਵਿਖੇ ਗਰੀਬਾਂ ਦੀ ਭਲਾਈ ਲਈ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਏ.ਪੀ. ਹੈਲਥ ਕੇਅਰ ਟਰੋਮਾ ਸੈਂਟਰ ਪਟਿਆਲਾ ਵਲੋਂ ਮੁਫ਼ਤ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਸਰਕਾਰ ਪਟਿਆਲਾ ਦਾ ਬੱਸ ਅੱਡਾ ਸਰਹਿੰਦ ਸੜਕ 'ਤੇ ਬਾਈਪਾਸ ਕੋਲ ਉਸਾਰਨ ਲਈ ਹੋਈ ਪੱਬਾਂ ਭਾਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 10 ਅਕਤੂਬਰ-ਪਟਿਆਲਾ ਦਾ ਬੱਸ ਅੱਡਾ ਪਿਛਲੇ ਡੇਢ ਦਹਾਕੇ ਤੋਂ ਕਈ ਤਰ੍ਹਾਂ ਦੀਆਂ ਅਟਕਲਾਂ 'ਚ ਗੁਆਚਿਆ ਹੋਇਆ ਹੈ ਤੇ ਕਿਸੇ ਤਨ ਪੱਤਣ ਨਹੀਂ ਲੱਗ ਸਕਿਆ | ਹੁਣ ਪਟਿਆਲਾ ਦੇ ਬੱਸ ਅੱਡੇ ਲਈ ਨਗਰ ਸੁਧਾਰ ਟਰੱਸਟ ਦੀ ਥਾਂ ਦਾ ਪੀਆਰਟੀਸੀ ਨਾਲ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਪਟਿਆਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਰਾਸ਼ਟਰੀ ਕੁਸ਼ਟ ਰੋਕੂ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮਾਤਾ ਕੁਸ਼ੱਲਿਆ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕੁਸ਼ਟ ਰੋਗ ਦੀ ਜਾਗਰੂਕਤਾ ਸਬੰਧੀ ਇਕ ਰੈਲੀ ਕੱਢੀ ਗਈ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਰਮਚਾਰੀਆਂ ਨੇ ਕੀਤੀ ਜਨਰਲ ਬਾਡੀ ਦੀ ਬੈਠਕ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ-ਅਧਿਆਪਨ ਕਰਮਚਾਰੀ ਸੰਘ ਦੇ ਸਾਬਕਾ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਦੀ ਅਗਵਾਈ ਵਿਖੇ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਗੈਰ-ਅਧਿਆਪਨ ਕਰਮਚਾਰੀ ਚੋਣਾਂ ਨਾ ਹੋਣ ...

ਪੂਰੀ ਖ਼ਬਰ »

ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਵਾਲੇ ਅਕਾਲੀ ਵਰਕਰਾਂ ਦਾ ਵਿਧਾਇਕ ਚੰਦੂਮਾਜਰਾ ਵਲੋਂ ਧੰਨਵਾਦ

ਦੇਵੀਗੜ੍ਹ, 10 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਕੀਤੀ ਗਈ ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮੂਹ ਲੀਡਰਾਂ ਤੇ ਅਕਾਲੀ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚੋਂ ਬਰੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਮੁਹੰਮਦ ਜਮੀਲ ਪੁੱਤਰ ਰਹਿਮਦੀਨ ਵਾਸੀ ਮਲੇਰਕੋਟਲਾ ਨੂੰ ਬਰੀ ਕਰ ਦਿੱਤਾ ਹੈ | ਜਿਸ 'ਤੇ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਆਪ ਵਲੋਂ ਭੁੱਨਰਹੇੜੀ ਵਿਖੇ ਕੇਂਦਰ ਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਮਾਰਚ ਕੱਲ੍ਹ

ਦੇਵੀਗੜ੍ਹ, 10 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੈਟਰੋਲ, ਡੀਜ਼ਲ, ਗੈਸ ਤੇ ਡੀ.ਏ.ਪੀ. ਖਾਦਾਂ ਦੇ ਰੇਟਾਂ 'ਚ ਬੇਤਹਾਸ਼ਾ ਵਾਧਾ ਹੋਣ ਕਰਕੇ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਵਲੰਟੀਅਰਜ਼ ਵਲੋਂ ਭੁੱਨਰਹੇੜੀ ਵਿਖੇ ਰੋਸ ਮਾਰਚ 12 ਅਕਤੂਬਰ ਨੰੂ ਸਵੇਰ 11 ਵਜੇ ਕੀਤਾ ...

ਪੂਰੀ ਖ਼ਬਰ »

ਨਰਾਤਿਆਂ ਦੀ ਸ਼ੁਰੂਆਤ ਮੌਕੇ ਮੰਦਿਰਾਂ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ) -ਅੱਸੂ ਦੇ ਨਰਾਤਿਆਂ ਦੇ ਆਉਣ ਦੇ ਨਾਲ ਹੀ ਭਗਤਾਂ 'ਚ ਵੀ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਪਟਿਆਲਾ ਵਿਖੇ ਸਥਿਤ ਉੱਤਰ ਭਾਰਤ ਦੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵੱਡੀ ਸਵੇਰ ਤੋਂ ਹੀ ਭਗਤਾਂ ਦੀ ਭੀੜ ਵੇਖਣ ਨੂੰ ਮਿਲੀ ...

ਪੂਰੀ ਖ਼ਬਰ »

ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਅਧਿਆਪਕਾਂ ਦੇ ਹੱਕ 'ਚ ਨਿੱਤਰੀਆਂ

ਪਟਿਆਲਾ, 10 ਅਕਤੂਬਰ (ਅ.ਸ. ਆਹਲੂਵਾਲੀਆ)-ਮੁਲਾਜ਼ਮਾਂ ਦੀਆਂ ਸਮੂਹ ਫੈਡਰੇਸ਼ਨਾਂ ਤੇ ਜਥੇਬੰਦੀਆਂ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਹੱਕ 'ਚ ਨਿੱਤਰਦਿਆਂ ਮੋਰਚੇ ਵਲੋਂ ਐਲਾਨੇ 11 ਅਕਤੂਬਰ ਦੇ ਜ਼ਿਲ੍ਹਾ ਪੱਧਰ ਦੇ ਮਸ਼ਾਲ ਮਾਰਚ, 13 ਅਕਤੂਬਰ ਨੂੰ ਪਟਿਆਲਾ 'ਚ ਹੋਣ ਜਾ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਵੱਖ-ਵੱਖ ਮਾਮਲਿਆਂ 'ਚ ਸਮੈਕ ਤੇ ਸ਼ਰਾਬ ਬਰਾਮਦ-ਤਿੰਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ ਸਮੈਕ ਤੇ ਸ਼ਰਾਬ ਬਰਾਮਦ ਕਰਕੇ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਤੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ 3170 ਰੁਪਏ ਸਮੇਤ ਕਾਬੂ ਗਿਆ | ਇਹ ਕਾਰਵਾਈ ਥਾਣਾ ਅਰਬਨ ...

ਪੂਰੀ ਖ਼ਬਰ »

ਮਾਮਲਾ ਵਿਦਿਆਰਥੀਆਂ ਵਲੋਂ ਕੀਤੇ ਦੁਰਵਿਵਹਾਰ ਦਾ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਉਪ-ਕੁਲਪਤੀ ਨੂੰ ਮੰਗ-ਪੱਤਰ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਨੂੰ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਯੂਨੀਵਰਸਿਟੀ ਵਿਚ ਕੰਮਕਾਰ ਕਰਨ ਦਾ ਮਾਹੌਲ ਅਤਿ ਖ਼ਰਾਬ ਹੋਣ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਕਾਂਸਟੀਚੂਐਾਟ ਕਾਲਜਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੀ ਅਗਵਾਈ 'ਚ ਅਧਿਆਪਕਾਂ ਦਾ ਧਰਨਾ ਅੱਜ ਸੱਤਵੇਂ ਦਿਨ ਜਾਰੀ ਰਿਹਾ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਬਨੂੜ, 10 ਅਕਤੂਬਰ (ਭੁਪਿੰਦਰ ਸਿੰਘ)-ਨੇੜਲੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਘਰ ਦੇ ਮੈਂਬਰਾਂ ਦੀ ਗੈਰ ਮੌਜੂਦਗੀ 'ਚ ਚੋਰਾਂ ਨੇ ਚਿੱਟੇ ਦਿਨ ਘਰ 'ਚ ਧਾਵਾ ਬੋਲ ਦਿੱਤਾ | ਚੋਰ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ਗਏ | ਚੋਰੀ ਦੀ ਵਾਰਦਾਤ ਦਾ ਪਤਾ ਪਰਿਵਾਰਕ ਮੈਂਬਰਾਂ ਦੇ ਘਰ ਆਉਣ ਤੋਂ ਬਾਅਦ ਪਤਾ ਚੱਲਿਆ | ਰਸ਼ਪਾਲ ਸਿੰਘ ਪੁੱਤਰ ਸਵ. ਰਣਜੀਤ ਸਿੰਘ ਨੇ ਦੱਸਿਆ ਕਿ ਉਹ ਬਨੂੜ ਸਥਿਤ ਆਪਣੀ ਦੁਕਾਨ 'ਤੇ ਮੌਜੂਦ ਸੀ ਤੇ ਪਰਿਵਾਰਕ ਮੈਂਬਰ ਸਵੇਰੇ 10 ਵਜੇ ਦੇ ਕਰੀਬ ਸ਼ੰਭੂ ਕਲਾ ਵਿਖੇ ਰਿਸ਼ਤੇਦਾਰੀ ਵਿਚ ਮਰਗਤ ਦੇ ਭੋਗ 'ਤੇ ਗਏ ਹੋਏ ਸਨ | ਦੁਪਹਿਰੇ 2 ਵਜੇ ਦੇ ਕਰੀਬ ਜਦੋਂ ਪਰਿਵਾਰਕ ਮੈਂਬਰ ਘਰ ਪੁੱਜੇ ਤਾਂ ਉਨ੍ਹਾਂ ਵੇਖਿਆ ਕਿ ਜਿਸ ਕਮਰੇ ਨੂੰ ਤਾਲਾ ਲਗਾਇਆ ਹੋਇਆ ਹੈ, ਉਹ ਖੁੱਲ੍ਹਾ ਪਿਆ ਹੈ | ਉਨ੍ਹਾਂ ਸੋਚਿਆ ਕਿ ਜਲਦੀ ਜਲਦੀ ਵਿਚ ਤਾਲਾ ਖੁੱਲ੍ਹਾ ਰਹਿ ਗਿਆ ਪਰ ਜਦੋਂ ਉਹ ਘਰ ਦੇ ਅੰਦਰ ਗਏ ਤਾਂ ਉੱਥੋਂ ਦਾ ਦਿ੍ਸ਼ ਵੇਖ ਕੇ ਹੈਰਾਨ ਹੋ ਗਏ | ਕਮਰੇ ਵਿਚ ਪਈਆਂ ਸਾਰੀਆਂ ਅਲਮਾਰੀਆਂ ਦੇ ਤਾਲੇ ਤੋੜ ਕੇ ਅਲਮਾਰੀਆਂ ਖੋਲੀਆਂ ਹੋਈਆਂ ਸਨ ਤੇ ਅਲਮਾਰੀਆਂ ਵਿਚ ਪਿਆ ਸਾਰਾ ਕੀਮਤੀ ਸਮਾਨ ਗ਼ਾਇਬ ਸੀ | ਘਰ ਵਿਚ ਚੋਰੀ ਹੋਣ ਦੀ ਖ਼ਬਰ ਮਿਲਦੇ ਹੀ ਰਸ਼ਪਾਲ ਸਿੰਘ ਤੁਰੰਤ ਘਰ ਪੁੱਜ ਗਿਆ ਤੇ ਉਸ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਰਸ਼ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚੋਂ ਚੋਰ 25 ਤੋਲੇ ਸੋਨਾ ਅਤੇ 60 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰ ਲੈ ਗਏ | ਸੂਚਨਾ ਮਿਲਦੇ ਹੀ ਏ ਐਸ ਆਈ ਬਲਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਉਨ੍ਹਾਂ ਨੇ ਚੋਰੀ ਦੀ ਘਟਨਾ ਦੀ ਹਰ ਪਹਿਲੂਆਂ ਤੋਂ ਜਾਂਚ ਕੀਤੀ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਕਲਮਬੰਦ ਕੀਤੇ | ਇਸ ਤੋਂ ਬਾਅਦ ਥਾਣਾ ਮੁਖੀ ਸੁਰਿੰਦਰਪਾਲ ਸਿੰਘ ਵੀ ਘਟਨਾ ਸਥਾਨ 'ਤੇ ਪੁੱਜੇ ਤੇ ਉਨ੍ਹਾਂ ਨੇ ਵੀ ਮਾਮਲੇ ਦੀ ਜਾਂਚ ਕੀਤੀ |


ਖ਼ਬਰ ਸ਼ੇਅਰ ਕਰੋ

ਸਾਂਝਾ ਅਧਿਆਪਕ ਮੋਰਚੇ ਦਾ ਪੱਕਾ ਮੋਰਚਾ ਤੇ ਮਰਨ ਵਰਤ ਚੌਥੇ ਦਿਨ 'ਚ ਦਾਖ਼ਲ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿਖੇ ਲੱਗੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਰੋਹੀਲੇ ਜੋਸ਼ ਨਾਲ ਚੌਥੇ ਦਿਨ ਵਿਚ ਸ਼ਾਮਿਲ ਹੋਣ ਤੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਤਨਖ਼ਾਹ ਕਟੌਤੀ ਦੇ ਨੋਟੀਫ਼ਿਕੇਸ਼ਨ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਪ੍ਰੀਤ ਗਰੁੱਪ ਦੇ ਡਾਇਰੈਕਟਰ ਸੋਨੀ ਵਲੋਂ ਕਬੱਡੀ ਕੱਪ ਦਾ ਉਦਘਾਟਨ

ਨਾਭਾ, 10 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਰਿਪੁਦਮਨ ਕਾਲਜ ਦੇ ਮੈਦਾਨ 'ਚ ਆਜ਼ਾਦ ਵੈਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਪ੍ਰਧਾਨ ਜਸਵੀਰ ਜੱਸੀ ਦੀ ਅਗਵਾਈ ਹੇਠ ਪਹਿਲੇ ਦੋ ਦਿਨਾਂ ਕਬੱਡੀ ਕੱਪ ਦਾ ਉਦਘਾਟਨ ਸਮੁੱਚੀ ਦੁਨੀਆ 'ਚ ਵਿਲੱਖਣ ਪਹਿਚਾਣ ਬਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਧਰਨਾ

ਨਾਭਾ, 10 ਅਕਤੂਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਨਾਭਾ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਐਸ.ਡੀ.ਐਮ ਦੇ ਦਫ਼ਤਰ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਰੋਸ ਧਰਨੇ ਨੂੰ ...

ਪੂਰੀ ਖ਼ਬਰ »

ਵਿਦਿਆਰਥੀ ਸੰਘਰਸ਼ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਅਗਲੇ 2 ਦਿਨਾਂ ਲਈ ਬੰਦ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਰਾਤ ਵਿਦਿਆਰਥੀ ਗੁੱਟਾਂ 'ਚ ਹੋਈਆਂ ਖ਼ੂਨੀ ਝੜਪਾਂ ਤੇ ਝਗੜੇ ਸੰਬੰਧੀ ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਧਰਨੇ ਤ'ੇ ਬੈਠੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਹੱਲ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਇਆ ਹਵਾਲਾਤੀ ਹਥਿਆਰ ਸਮੇਤ ਕਾਬੂ

ਪਟਿਆਲਾ/ਸਨੌਰ, 10 ਅਕਤੂਬਰ (ਆਤਿਸ਼ ਗੁਪਤਾ, ਸੁਖਵਿੰਦਰ ਸਿੰਘ ਸੋਖਲ)-ਡੇਢ ਮਹੀਨਾ ਪਹਿਲਾਂ ਪੀ.ਜੀ.ਆਈ. ਇਲਾਜ ਲਈ ਲੈ ਕੇ ਜਾਂਦੇ ਹੋਏ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਏ ਰਾਜਵਿੰਦਰ ਸਿੰਘ ਰਾਜੂ ਪੁੱਤਰ ਬਾਜ ਸਿੰਘ ਵਾਸੀ ਸ਼ਿਵਾਲਕ ਵਿਹਾਰ ਮੋਹਾਲੀ ਨੂੰ ਪਟਿਆਲਾ ਪੁਲਿਸ ...

ਪੂਰੀ ਖ਼ਬਰ »

ਪਾਤੜਾਂ 'ਚ ਇੱਕੋ ਰਾਤ ਦੋ ਚੋਰੀਆਂ

ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਸ਼ਹਿਰ ਅੰਦਰ ਇਕ ਹੌਲਦਾਰ ਦੇ ਘਰ ਦਾ ਜਿੰਦਰਾ ਤੋੜ ਕੇ ਡੇਢ ਲੱਖ ਰੁਪਏ ਦੇ ਗਹਿਣੇ ਜਿੱਥੇ ਚੋਰੀ ਕਰ ਲਏ, ਉੱਥੇ ਹੀ ਇਕ ਦੁਕਾਨਦਾਰ ਦਾ ਗੱਲਾ ਤੇ ਉਸ ਦਾ ਸੀ.ਸੀ.ਟੀ.ਵੀ. ਵਾਲਾ ਡੀ.ਵੀ.ਆਰ. ਵੀ ਲੈ ਗਏ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 91,160 ਮੀਟਰਿਕ ਟਨ ਝੋਨੇ ਦੀ ਆਮਦ-ਕੁਮਾਰ ਅਮਿਤ

ਪਟਿਆਲਾ, 10 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਮੰਡੀਆਂ 'ਚ ਕਿਸਾਨਾਂ ਵਲੋਂ ਲਿਆਂਦੇ ਜਾ ਰਹੇ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕਿ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਪਰ ਸਰਹਿੰਦ ਰੋਡ 'ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਜਨਤਾ ਤੇ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹੈ-ਕੋਹਲੀ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਜਨਤਾ ਪਾਰਟੀ ਦੇ ਸਟੇਟ ਸਕੱਤਰ ਜਗਦੀਪ ਸਿੰਘ ਸੋਢੀ ਤੇ ਪਟਿਆਲਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਐਸ.ਐਸ.ਏ ਤੇ ਰਮਸਾ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਿਖ਼ਲਾਫ਼ ਮਰਨ ਵਰਤ ਦਾ ਧਰਨਾ ਦੇ ਰਹੇ ਅਧਿਆਪਕਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX