ਤਾਜਾ ਖ਼ਬਰਾਂ


ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  7 minutes ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  21 minutes ago
ਲਖਨਊ, 18 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅੱਜ ਆਜ਼ਮਗੜ੍ਹ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ....
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  41 minutes ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  42 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ)- ਦੁਬਈ ਤੋਂ ਏਅਰ ਇੰਡੀਆ ਐਕਸਪ੍ਰੈੱਸ ਦੀ ਉਡਾਣ ਰਾਹੀਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪੁੱਜੇ ਇਕ ਯਾਤਰੀ ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ ....
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  52 minutes ago
ਰਾਜਾਸਾਂਸੀ, 18 ਅਪ੍ਰੈਲ (ਹਰਦੀਪ ਸਿੰਘ ਖੀਵਾ) - ਜੈੱਟ ਏਅਰਵੇਜ਼ ਦੀ ਹਵਾਈ ਕੰਪਨੀ ਵੱਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਰਵਾਨਾ 'ਤੇ ਪੁੱਜਣ ਵਾਲੀਆਂ ਸਾਰੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ, ਜਦ ਕਿ ਜੈੱਟ ਏਅਰਵੇਜ਼...
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 minute ago
ਸੰਗਰੂਰ, 18 ਅਪ੍ਰੈਲ (ਧੀਰਜ ਪਸ਼ੋਰੀਆ)- ਸੰਗਰੂਰ ਕਿਸਾਨ ਗੰਨਾ ਸੰਘਰਸ਼ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਦੇ ਅੰਦਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਹਰਦੀਪ ਸਿੰਘ ਸੰਧੂ ਨੇ ....
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  about 1 hour ago
ਧਰਮਕੋਟ, 18 ਅਪ੍ਰੈਲ (ਹਰਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਅੱਜ ਮੋਗਾ ਜਲੰਧਰ ਨੈਸ਼ਨਲ ਹਾਈਵੇ 'ਤੇ ਧਰਨਾ ਲਗਾਇਆ ਗਿਆ ਹੈ। ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਸਥਿਤ ਐੱਸ.ਐੱਫ.ਸੀ. ਸਕੂਲ ਦੇ ਅੱਗੇ ਲਗਾਏ ਇਸ ਧਰਨੇ ਦੀ ....
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਠੱਠੀ ਭਾਈ, 18 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਰਹੇ ਸੀਨੀਅਰ ਟਕਸਾਲੀ ਅਕਾਲੀ ਆਗੂ ਸਵਰਗੀ ਬਾਈ ਅਜਮੇਰ ਸਿੰਘ ਕਿੰਗਰਾ ਦੇ ਪਰਿਵਾਰ ਨੂੰ ਮੁੜ ਮਾਣ ਬਖ਼ਸ਼ਦਿਆਂ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ .....
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  about 1 hour ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  about 1 hour ago
ਲੁਧਿਆਣਾ, 18 ਅਪ੍ਰੈਲ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਕੋਈ ਵੀ ਸਰਕਾਰੀ ਕੰਮ ਵੱਟਸਐਪ 'ਤੇ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ ਅਤੇ ਹੁਣ ਸਾਰੇ ਸਰਕਾਰੀ ਕੰਮ ਸਰਕਾਰੀ ਈ.ਮੇਲ. 'ਤੇ ਹੀ ....
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  about 2 hours ago
ਸ੍ਰੀਨਗਰ, 18 ਅਪ੍ਰੈਲ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫ਼ਰੰਸ ਦੇ ਨੇਤਾ ਉਮਰ ਅਬਦੁੱਲਾ ਨੇ ਸਾਧਵੀ ਪ੍ਰਗਿਆ ਸਿੰਘ ਠਾਕੁਰ ਨੂੰ ਟਿਕਟ ਦਿੱਤੇ ਜਾਣ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ ਹੈ। ਵੀਰਵਾਰ ਨੂੰ ਸ੍ਰੀਨਗਰ 'ਚ ਇਕ ਪੋਲਿੰਗ ਸਟੇਸ਼ਨ 'ਤੇ ਵੋਟ ....
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਪੁਰਖਾਲੀ(ਰੂਪਨਗਰ), 18 ਅਪ੍ਰੈਲ (ਅੰਮ੍ਰਿਤਪਾਲ ਸਿੰਘ ਬੰਟੀ) - ਇੱਥੋਂ ਨੇੜਲੇ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਤਿੰਨ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਬੀਤੀ ਦੇਰ ਸ਼ਾਮ 2 ਨੌਜਵਾਨ ਜੋ .....
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  about 2 hours ago
ਨਵੀਂ ਦਿੱਲੀ, 18 ਅਪ੍ਰੈਲ- ਭਾਜਪਾ ਪਾਰਟੀ ਦੇ ਦਫ਼ਤਰ 'ਚ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਜੀ.ਵੀ.ਐਲ. ਨਰਸਿਮ੍ਹਾ ਵੱਲੋਂ ਭੋਪਾਲ ਸੀਟ ਤੋਂ ਸਾਧਵੀ ਪ੍ਰਗਯਾ ਸਿੰਘ ਨੂੰ ਉਮੀਦਵਾਰ ਬਣਾਏ ਜਾਣ ਦੇ ਸੰਬੰਧ 'ਚ ਪ੍ਰੈੱਸ ਕਾਨਫ਼ਰੰਸ ਕੀਤੀ ਜਾ ਰਹੀ ਸੀ ਕਿ ਉੱਥੇ ਮੌਜੂਦ ਇਕ ....
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 3 hours ago
ਲਖਨਊ, 18 ਅਪ੍ਰੈਲ- ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਸੁਲਤਾਨਪੁਰ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ....
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  about 3 hours ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  about 3 hours ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  about 3 hours ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  about 4 hours ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਪਟਿਆਲਾ

ਪ੍ਰਵਾਸੀ ਪਤੀ ਸਣੇ 4 ਪਰਿਵਾਰਕ ਮੈਂਬਰਾਂ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਮਾਮਲਾ ਦਰਜ

ਪਤੀ, ਸੱਸ ਸਹੁਰਾ ਤੇ ਦਿਓਰ ਨਾਮਜ਼ਦ ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇੱਕ ਔਰਤ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨ, ਕੁੱਟਮਾਰ ਤੇ ਦਿਉਰ ਵਲੋਂ ਅਸ਼ਲੀਲ ਹਰਕਤਾਂ ਕਰਨ ਦੇ ਚੱਲਦਿਆਂ ਔਰਤ ਦੇ ਪ੍ਰਵਾਸੀ ਪਤੀ, ਸੱਸ, ਸਹੁਰਾ ਤੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਣੇ ਕਾਬੂ

ਰਾਜਪੁਰਾ, 10 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 350 ਨਸ਼ੀਲੀਆਂ ਗੋਲੀਆਂ ਤੇ 40 ਟੀਕਿਆਂ ਸਣੇ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣੇਦਾਰ ਹਰਦੀਪ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਡੇਢ ਦਰਜਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਇੱਥੇ ਦੇ ਨਜ਼ਦੀਕੀ ਪਿੰਡ ਸਿਆਲੂ ਦੇ ਕੋਲ ਰਹਿਣ ਵਾਲੇ ਇਕ ਨੌਜਵਾਨ ਨੂੰ ਕੁਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਮਲਦੇ ਹੀ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਡੇਢ ਦਰਜਨ ...

ਪੂਰੀ ਖ਼ਬਰ »

ਦਾਜ ਲਈ ਤੰਗ ਪ੍ਰੇਸ਼ਾਨ ਕਰਨ 'ਤੇ ਪਤੀ, ਸੱਸ ਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਪਤੀ, ਸੱਸ ਤੇ ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਸ਼ਾਹੀਨ ਪੁੱਤਰੀ ਲਾਭ ਖ਼ਾਨ ਵਾਸੀ ਪਿੰਡ ਬਾਰਨ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖਮੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਸਵਾਜਪੁਰ ਦੇ ਬੱਸ ਅੱਡੇ ਦੇ ਟਰੱਕ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਡਾਕਟਰ ਕੋਲ ਲੈ ਕੇ ਜਾਇਆ ਗਿਆ। ਪੀੜਤ ਮੋਟਰਸਾਈਕਲ ਦੀ ਪਛਾਣ ਭਲਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸ਼ੁਤਰਾਣਾ, 10 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਸਥਾਨ ਕਸਬੇ ਵਿਖੇ ਰਾਸ਼ਟਰੀ ਰਾਜ ਮਾਰਗ ਉੱਪਰ ਵਾਪਰੇ ਸੜਕ ਹਾਦਸੇ 'ਚ ਸਿਹਤ ਵਿਭਾਗ 'ਚ ਸੇਵਾਵਾਂ ਦੇ ਰਹੇ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਨੇ ਟਰੱਕ ਚਾਲਕ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਰਾਜਪੁਰਾ, 10 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਠੇਕਾ ਆਧਾਰਤ ਸੰਘਰਸ਼ ਮੋਰਚਾ ਨੇ ਸੂਬੇ ਦੀ ਕਾਲ 'ਤੇ ਸੁਖਵਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ 'ਚ 'ਸਾਂਝੇ ਵਿਦਿਆਰਥੀ ਮੋਰਚੇ' ਦੀ ਅਗਵਾਈ ਹੇਠ ਕੁੜੀਆਂ ਦੇ ਹੋਸਟਲ 24 ਘੰਟੇ ਖੁੱਲ੍ਹੇ ਰੱਖਣ ਤੇ ਹੋਰ ਮੰਗਾਂ ਦੇ ਲਈ ਚੱਲ ਰਿਹਾ ਸੰਘਰਸ਼, ਦੋ ਵਿਦਿਆਰਥੀ ਗੁੱਟਾਂ 'ਚ ਹੋਈ ਲੜਾਈ ਤੇ ਕਈ ਵਿਦਿਆਰਥੀ ...

ਪੂਰੀ ਖ਼ਬਰ »

ਸਮਾਜਿਕ ਸੰਸਥਾਵਾਂ ਵਲੋਂ ਟ੍ਰੈਫਿਕ ਪੁਲਿਸ ਦੇ ਮੁਲਾਜ਼ਮਾਂ ਦਾ ਸਨਮਾਨ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਟ੍ਰੈਫਿਕ ਪੁਲਿਸ ਪਟਿਆਲਾ ਵਲੋਂ ਕੀਤੇ ਜਾ ਰਹੇ ਕਾਰਜਾਂ ਨੂੰ ਵੇਖਦੇ ਹੋਏ ਯੂਥ ਕਲੱਬ ਬਾਦਸ਼ਾਹਪੁਰ ਤੇ ਡਾ. ਭੀਮ ਰਾਓ ਅੰਬੇਡਕਰ ਯੁਵਕ ਸੇਵਾਵਾਂ ਕਲੱਬ ਸੰਤ ਅਤਰ ਸਿੰਘ ਕਲੋਨੀ ਵਲੋਂ ਟਰੈਫ਼ਿਕ ਪੁਲਿਸ ਦੇ ਤਰੱਕੀ ਦੇ ਕੇ ਨਵੇਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾਇਆ

ਪਟਿਆਲਾ, 10 ਅਕਤੂਬਰ (ਜ.ਸ. ਢਿੱਲੋਂ)-ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲੇ ਪਟਿਆਲਾ ਵਿਖੇ ਗਰੀਬਾਂ ਦੀ ਭਲਾਈ ਲਈ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਸਰਪ੍ਰਸਤੀ ਹੇਠ ਏ.ਪੀ. ਹੈਲਥ ਕੇਅਰ ਟਰੋਮਾ ਸੈਂਟਰ ਪਟਿਆਲਾ ਵਲੋਂ ਮੁਫ਼ਤ ਸਿਹਤ ਨਿਰੀਖਣ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਸਰਕਾਰ ਪਟਿਆਲਾ ਦਾ ਬੱਸ ਅੱਡਾ ਸਰਹਿੰਦ ਸੜਕ 'ਤੇ ਬਾਈਪਾਸ ਕੋਲ ਉਸਾਰਨ ਲਈ ਹੋਈ ਪੱਬਾਂ ਭਾਰ

• ਜਸਪਾਲ ਸਿੰਘ ਢਿੱਲੋਂ ਪਟਿਆਲਾ, 10 ਅਕਤੂਬਰ-ਪਟਿਆਲਾ ਦਾ ਬੱਸ ਅੱਡਾ ਪਿਛਲੇ ਡੇਢ ਦਹਾਕੇ ਤੋਂ ਕਈ ਤਰ੍ਹਾਂ ਦੀਆਂ ਅਟਕਲਾਂ 'ਚ ਗੁਆਚਿਆ ਹੋਇਆ ਹੈ ਤੇ ਕਿਸੇ ਤਨ ਪੱਤਣ ਨਹੀਂ ਲੱਗ ਸਕਿਆ | ਹੁਣ ਪਟਿਆਲਾ ਦੇ ਬੱਸ ਅੱਡੇ ਲਈ ਨਗਰ ਸੁਧਾਰ ਟਰੱਸਟ ਦੀ ਥਾਂ ਦਾ ਪੀਆਰਟੀਸੀ ਨਾਲ ...

ਪੂਰੀ ਖ਼ਬਰ »

ਕੁਸ਼ਟ ਰੋਗ ਸਬੰਧੀ ਜਾਗਰੂਕਤਾ ਰੈਲੀ ਕੱਢੀ

ਪਟਿਆਲਾ, 10 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਰਾਸ਼ਟਰੀ ਕੁਸ਼ਟ ਰੋਕੂ ਪ੍ਰੋਗਰਾਮ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਮਾਤਾ ਕੁਸ਼ੱਲਿਆ ਸਰਕਾਰੀ ਨਰਸਿੰਗ ਟਰੇਨਿੰਗ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਕੁਸ਼ਟ ਰੋਗ ਦੀ ਜਾਗਰੂਕਤਾ ਸਬੰਧੀ ਇਕ ਰੈਲੀ ਕੱਢੀ ਗਈ | ਜਿਸ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਕਰਮਚਾਰੀਆਂ ਨੇ ਕੀਤੀ ਜਨਰਲ ਬਾਡੀ ਦੀ ਬੈਠਕ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ-ਅਧਿਆਪਨ ਕਰਮਚਾਰੀ ਸੰਘ ਦੇ ਸਾਬਕਾ ਪ੍ਰਧਾਨ ਗੁਰਿੰਦਰਪਾਲ ਸਿੰਘ ਬੱਬੀ ਦੀ ਅਗਵਾਈ ਵਿਖੇ ਪਿਛਲੇ ਸਮੇਂ ਤੋਂ ਲਟਕਦੀਆਂ ਮੰਗਾਂ ਤੇ ਗੈਰ-ਅਧਿਆਪਨ ਕਰਮਚਾਰੀ ਚੋਣਾਂ ਨਾ ਹੋਣ ...

ਪੂਰੀ ਖ਼ਬਰ »

ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਵਾਲੇ ਅਕਾਲੀ ਵਰਕਰਾਂ ਦਾ ਵਿਧਾਇਕ ਚੰਦੂਮਾਜਰਾ ਵਲੋਂ ਧੰਨਵਾਦ

ਦੇਵੀਗੜ੍ਹ, 10 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਵਿਰੁੱਧ ਕੀਤੀ ਗਈ ਜਬਰ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਮੂਹ ਲੀਡਰਾਂ ਤੇ ਅਕਾਲੀ ...

ਪੂਰੀ ਖ਼ਬਰ »

ਨਸ਼ਾ ਤਸਕਰੀ ਦੇ ਮਾਮਲੇ 'ਚੋਂ ਬਰੀ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਵਧੀਕ ਸੈਸ਼ਨ ਜੱਜ ਦਵਿੰਦਰ ਕੁਮਾਰ ਦੀ ਅਦਾਲਤ ਨੇ ਨਸ਼ਾ ਤਸਕਰੀ ਦੇ ਮਾਮਲੇ ਦਾ ਨਿਪਟਾਰਾ ਕਰਦਿਆਂ ਮੁਹੰਮਦ ਜਮੀਲ ਪੁੱਤਰ ਰਹਿਮਦੀਨ ਵਾਸੀ ਮਲੇਰਕੋਟਲਾ ਨੂੰ ਬਰੀ ਕਰ ਦਿੱਤਾ ਹੈ | ਜਿਸ 'ਤੇ ਥਾਣਾ ਸਦਰ ਰਾਜਪੁਰਾ ਦੀ ਪੁਲਿਸ ਵਲੋਂ 8 ...

ਪੂਰੀ ਖ਼ਬਰ »

ਆਪ ਵਲੋਂ ਭੁੱਨਰਹੇੜੀ ਵਿਖੇ ਕੇਂਦਰ ਤੇ ਸੂਬਾ ਸਰਕਾਰ ਿਖ਼ਲਾਫ਼ ਰੋਸ ਮਾਰਚ ਕੱਲ੍ਹ

ਦੇਵੀਗੜ੍ਹ, 10 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਪੈਟਰੋਲ, ਡੀਜ਼ਲ, ਗੈਸ ਤੇ ਡੀ.ਏ.ਪੀ. ਖਾਦਾਂ ਦੇ ਰੇਟਾਂ 'ਚ ਬੇਤਹਾਸ਼ਾ ਵਾਧਾ ਹੋਣ ਕਰਕੇ ਆਮ ਆਦਮੀ ਪਾਰਟੀ ਹਲਕਾ ਸਨੌਰ ਦੇ ਵਲੰਟੀਅਰਜ਼ ਵਲੋਂ ਭੁੱਨਰਹੇੜੀ ਵਿਖੇ ਰੋਸ ਮਾਰਚ 12 ਅਕਤੂਬਰ ਨੰੂ ਸਵੇਰ 11 ਵਜੇ ਕੀਤਾ ...

ਪੂਰੀ ਖ਼ਬਰ »

ਨਰਾਤਿਆਂ ਦੀ ਸ਼ੁਰੂਆਤ ਮੌਕੇ ਮੰਦਿਰਾਂ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ) -ਅੱਸੂ ਦੇ ਨਰਾਤਿਆਂ ਦੇ ਆਉਣ ਦੇ ਨਾਲ ਹੀ ਭਗਤਾਂ 'ਚ ਵੀ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ ਤੇ ਪਟਿਆਲਾ ਵਿਖੇ ਸਥਿਤ ਉੱਤਰ ਭਾਰਤ ਦੇ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਰ ਵਿਖੇ ਵੱਡੀ ਸਵੇਰ ਤੋਂ ਹੀ ਭਗਤਾਂ ਦੀ ਭੀੜ ਵੇਖਣ ਨੂੰ ਮਿਲੀ ...

ਪੂਰੀ ਖ਼ਬਰ »

ਪੰਜਾਬ ਦੀਆਂ ਮੁਲਾਜ਼ਮ ਜਥੇਬੰਦੀਆਂ ਅਧਿਆਪਕਾਂ ਦੇ ਹੱਕ 'ਚ ਨਿੱਤਰੀਆਂ

ਪਟਿਆਲਾ, 10 ਅਕਤੂਬਰ (ਅ.ਸ. ਆਹਲੂਵਾਲੀਆ)-ਮੁਲਾਜ਼ਮਾਂ ਦੀਆਂ ਸਮੂਹ ਫੈਡਰੇਸ਼ਨਾਂ ਤੇ ਜਥੇਬੰਦੀਆਂ ਨੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਹੱਕ 'ਚ ਨਿੱਤਰਦਿਆਂ ਮੋਰਚੇ ਵਲੋਂ ਐਲਾਨੇ 11 ਅਕਤੂਬਰ ਦੇ ਜ਼ਿਲ੍ਹਾ ਪੱਧਰ ਦੇ ਮਸ਼ਾਲ ਮਾਰਚ, 13 ਅਕਤੂਬਰ ਨੂੰ ਪਟਿਆਲਾ 'ਚ ਹੋਣ ਜਾ ...

ਪੂਰੀ ਖ਼ਬਰ »

ਪਟਿਆਲਾ ਅਪਰਾਧਨਾਮਾ ਵੱਖ-ਵੱਖ ਮਾਮਲਿਆਂ 'ਚ ਸਮੈਕ ਤੇ ਸ਼ਰਾਬ ਬਰਾਮਦ-ਤਿੰਨ ਿਖ਼ਲਾਫ਼ ਮਾਮਲਾ ਦਰਜ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਕਾਰਵਾਈ ਕਰਦੇ ਹੋਏ ਸਮੈਕ ਤੇ ਸ਼ਰਾਬ ਬਰਾਮਦ ਕਰਕੇ 3 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਤੇ ਦੜਾ ਸੱਟਾ ਲਗਾਉਂਦੇ ਇਕ ਵਿਅਕਤੀ ਨੂੰ 3170 ਰੁਪਏ ਸਮੇਤ ਕਾਬੂ ਗਿਆ | ਇਹ ਕਾਰਵਾਈ ਥਾਣਾ ਅਰਬਨ ...

ਪੂਰੀ ਖ਼ਬਰ »

ਮਾਮਲਾ ਵਿਦਿਆਰਥੀਆਂ ਵਲੋਂ ਕੀਤੇ ਦੁਰਵਿਵਹਾਰ ਦਾ ਪੰਜਾਬੀ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਉਪ-ਕੁਲਪਤੀ ਨੂੰ ਮੰਗ-ਪੱਤਰ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ-ਕੁਲਪਤੀ ਨੂੰ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਤੇ ਵਾਰਡਨਾਂ ਵਲੋਂ ਯੂਨੀਵਰਸਿਟੀ ਵਿਚ ਕੰਮਕਾਰ ਕਰਨ ਦਾ ਮਾਹੌਲ ਅਤਿ ਖ਼ਰਾਬ ਹੋਣ ਸਬੰਧੀ ਇਕ ਮੰਗ ਪੱਤਰ ਦਿੱਤਾ ਗਿਆ ਹੈ | ਜਿਸ 'ਚ ਡਾ. ਨਿਸ਼ਾਨ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ, ਡਾ. ਅਮਿ੍ਤਪਾਲ ਕੌਰ, ਡਾ. ਰਵਨੀਤ ਕੌਰ, ਜਸਪਾਲ ਕੌਰ ਦਿਓਲ, ਡਾ. ਰਿਚਾ ਸ਼ਰਮਾ, ਸੁਖਵਿੰਦਰ ਕੌਰ, ਅਵਨੀਸ਼ ਕੌਰ ਤੇ ਹੋਰਾਂ ਨੇ ਕਿਹਾ ਹੈ ਕਿ ਯੂਨੀਵਰਸਿਟੀ 'ਚ ਪਿਛਲੇ 18 ਸਤੰਬਰ 2018 ਤੋਂ ਵਿਦਿਆਰਥੀਆਂ ਦੀ ਐਜੀਟੇਸ਼ਨ ਕਾਰਨ ਅਧਿਅਪਕਾਂ ਤੇ ਅਧਿਕਾਰੀਆਂ ਲਈ ਕੰਮਕਾਰ ਕਰਨਾ ਔਖਾ ਹੁੰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਅਧਿਕਾਰੀਆਂ ਨੂੰ ਆਪਣੀਆਂ ਡਿਊਟੀਆਂ ਨਿਭਾਉਣ ਬਦਲੇ ਇਕ ਖ਼ਾਸ ਜਥੇਬੰਦੀ ਦੇ ਵਿਦਿਆਰਥੀਆਂ ਤੋਂ ਜਨਤਕ ਤੌਰ 'ਤੇ ਸਿਰਫ਼ ਜ਼ਲੀਲ ਹੀ ਨਹੀਂ ਹੋਣਾ ਪੈ ਰਿਹਾ, ਸਗੋਂ ਉਨ੍ਹਾਂ ਨੂੰ ਮਾਨਸਿਕ ਤੌਰ 'ਤੇ ਪੜਤਾੜਨ ਕਰਨ ਦੇ ਨਾਲ-ਨਾਲ ਜਿਸਮਾਨੀ ਨੁਕਸਾਨ ਪਹੁੰਚਣ ਦਾ ਖ਼ਤਰਾ ਵੀ ਪੈਦਾ ਹੋ ਚੁੱਕਿਆ ਹੈ |
ਵਾਰਡਨ, ਸੀਨੀਅਰ ਵਾਰਡਨ, ਪ੍ਰੋਵੋਸਟ, ਡੀਨ ਸਟੂਡੈਂਟਸ ਵੈਲਫੇਅਰ ਅਤੇ ਹੋਰ ਅਧਿਕਾਰੀਆਂ ਨਾਲ ਵਾਰ-ਵਾਰ ਬਦਮਗ਼ਜੀ, ਦੁਰਵਿਵਹਾਰ ਤੇ ਅਭੱਦਰ ਭਾਸ਼ਾ ਦਾ ਪ੍ਰਯੋਗ ਕਰਕੇ ਜਨਤਕ ਤੌਰ 'ਤੇ ਬੇਇੱਜ਼ਤ ਕਰਨ ਦੀ ਲਗਾਤਾਰ ਕੋਸ਼ਿਸ਼ ਹੋ ਰਹੀ ਹੈ | ਇਹ ਵਿਵਹਾਰ ਜਨਤਕ ਮੀਡੀਆ ਤੇ ਵਾਇਰਲ ਹੋਈਆ ਵੀਡਿਓ ਤੇ ਫ਼ੋਟੋਆਂ ਤੋਂ ਦੇਖਿਆ ਜਾ ਸਕਦਾ ਹੈ | ਇਸ ਦੀ ਸਿਖ਼ਰ ਉਸ ਸਮੇਂ ਹੋਈ ਜਦੋਂ ਗੈਸਟ ਹਾਊਸ ਵਿਖੇ ਅਧਿਕਾਰੀਆਂ ਨੂੰ ਗ਼ੈਰ-ਕਾਨੂੰਨੀ ਤੌਰ 'ਤੇ ਬੰਦੀ ਬਣਾਇਆ ਗਿਆ ਤੇ ਜਿਸ ਤਰ੍ਹਾਂ ਐਡੀਸ਼ਨਲ ਡੀਨ ਵਿਦਿਆਰਥੀ ਭਲਾਈ ਲੜਕੀਆਂ, ਪ੍ਰੋਵੋਸਟ ਲੜਕੀਆਂ ਤੇ ਤਿੰਨ ਵਾਰਡਨਾਂ ਲੜਕੀਆਂ ਨੂੰ ਗੈਸਟ ਹਾਊਸ ਦੇ ਇਕ ਕਮਰੇ ਵਿਚ ਤਾਲਾ ਮਾਰ ਕੇ ਡੇਢ ਘੰਟਾ ਬੰਦ ਰੱਖਿਆ ਗਿਆ ਤੇ ਫੇਰ ਤਾਲਾ ਖੋਲ੍ਹ ਕੇ ਇਨ੍ਹਾਂ ਸਾਰਿਆਂ ਨਾਲ ਬਦਸਲੂਕੀ ਕੀਤੀ ਗਈ, ਇਸ ਪਿੱਛੋਂ ਇਸ ਜਥੇਬੰਦੀ ਦੇ ਵਿਦਿਆਰਥੀਆਂ ਵਲੋਂ ਇਨ੍ਹਾਂ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਭਾਉਣ ਬਦਲੇ ਕਮਰੇ 'ਚ ਡੱਕੇ ਅਧਿਕਾਰੀਆਂ ਨੂੰ ਅੱਗ ਲਗਾਉਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ | ਇਸ ਤਰ੍ਹਾਂ ਯੂਨੀਵਰਸਿਟੀ ਦਾ ਮਾਹੌਲ ਦਿਨੋਂ-ਦਿਨ ਬਦ ਤੋਂ ਬਦਤਰ ਹੁੰਦਾ ਜਾ ਰਿਹਾ ਹੈ | ਉਨ੍ਹਾਂ ਉਪਕੁਲਪਤੀ ਤੋਂ ਮੰਗ ਕੀਤੀ ਹੈ ਕਿ ਜੋ ਵੀ ਧਿਰ ਤੇ ਵਿਅਕਤੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਵਿਚ ਸ਼ਾਮਲ ਹੈ, ਉਸ ਨੰੂ ਯੋਗ ਪੜਤਾਲ ਕਰਵਾ ਕੇ ਬਣਦੀ ਸਜ਼ਾ ਦੇਣੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬੀ ਯੂਨੀਵਰਸਿਟੀ ਵਿਖੇ ਕੰਟਰੈਕਟ ਅਧਿਆਪਕਾਂ ਦਾ ਧਰਨਾ ਜਾਰੀ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਕਾਂਸਟੀਚੂਐਾਟ ਕਾਲਜਾਂ ਦੇ ਕੰਟਰੈਕਟ ਆਧਾਰਿਤ ਅਧਿਆਪਕਾਂ ਦੀ ਜਥੇਬੰਦੀ ਪੁਕਟਾ ਦੀ ਅਗਵਾਈ 'ਚ ਅਧਿਆਪਕਾਂ ਦਾ ਧਰਨਾ ਅੱਜ ਸੱਤਵੇਂ ਦਿਨ ਜਾਰੀ ਰਿਹਾ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ

ਬਨੂੜ, 10 ਅਕਤੂਬਰ (ਭੁਪਿੰਦਰ ਸਿੰਘ)-ਨੇੜਲੇ ਪਿੰਡ ਬੂਟਾ ਸਿੰਘ ਵਾਲਾ ਵਿਖੇ ਘਰ ਦੇ ਮੈਂਬਰਾਂ ਦੀ ਗੈਰ ਮੌਜੂਦਗੀ 'ਚ ਚੋਰਾਂ ਨੇ ਚਿੱਟੇ ਦਿਨ ਘਰ 'ਚ ਧਾਵਾ ਬੋਲ ਦਿੱਤਾ | ਚੋਰ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਲੈ ਕੇ ਰਫ਼ੂ ਚੱਕਰ ਹੋ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚੇ ਦਾ ਪੱਕਾ ਮੋਰਚਾ ਤੇ ਮਰਨ ਵਰਤ ਚੌਥੇ ਦਿਨ 'ਚ ਦਾਖ਼ਲ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਮੁੱਖ ਮੰਤਰੀ ਦੇ ਜੱਦੀ ਸ਼ਹਿਰ ਵਿਖੇ ਲੱਗੇ ਪੱਕੇ ਮੋਰਚੇ ਤੇ ਮਰਨ ਵਰਤ ਦੇ ਰੋਹੀਲੇ ਜੋਸ਼ ਨਾਲ ਚੌਥੇ ਦਿਨ ਵਿਚ ਸ਼ਾਮਿਲ ਹੋਣ ਤੇ ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਤਨਖ਼ਾਹ ਕਟੌਤੀ ਦੇ ਨੋਟੀਫ਼ਿਕੇਸ਼ਨ ਦੇ ਵਿਰੋਧ ਵਜੋਂ ...

ਪੂਰੀ ਖ਼ਬਰ »

ਪ੍ਰੀਤ ਗਰੁੱਪ ਦੇ ਡਾਇਰੈਕਟਰ ਸੋਨੀ ਵਲੋਂ ਕਬੱਡੀ ਕੱਪ ਦਾ ਉਦਘਾਟਨ

ਨਾਭਾ, 10 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਰਿਪੁਦਮਨ ਕਾਲਜ ਦੇ ਮੈਦਾਨ 'ਚ ਆਜ਼ਾਦ ਵੈਲਫੇਅਰ ਐਾਡ ਸਪੋਰਟਸ ਕਲੱਬ ਨਾਭਾ ਵਲੋਂ ਪ੍ਰਧਾਨ ਜਸਵੀਰ ਜੱਸੀ ਦੀ ਅਗਵਾਈ ਹੇਠ ਪਹਿਲੇ ਦੋ ਦਿਨਾਂ ਕਬੱਡੀ ਕੱਪ ਦਾ ਉਦਘਾਟਨ ਸਮੁੱਚੀ ਦੁਨੀਆ 'ਚ ਵਿਲੱਖਣ ਪਹਿਚਾਣ ਬਣਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਧਰਨਾ

ਨਾਭਾ, 10 ਅਕਤੂਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਨਾਭਾ ਦੇ ਕਿਸਾਨਾਂ ਨੇ ਬੁੱਧਵਾਰ ਨੂੰ ਐਸ.ਡੀ.ਐਮ ਦੇ ਦਫ਼ਤਰ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਰੋਸ ਧਰਨੇ ਨੂੰ ...

ਪੂਰੀ ਖ਼ਬਰ »

ਵਿਦਿਆਰਥੀ ਸੰਘਰਸ਼ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਅਗਲੇ 2 ਦਿਨਾਂ ਲਈ ਬੰਦ

ਪਟਿਆਲਾ, 10 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੀਤੀ ਰਾਤ ਵਿਦਿਆਰਥੀ ਗੁੱਟਾਂ 'ਚ ਹੋਈਆਂ ਖ਼ੂਨੀ ਝੜਪਾਂ ਤੇ ਝਗੜੇ ਸੰਬੰਧੀ ਯੂਨੀਵਰਸਿਟੀ ਦੇ ਬੁਲਾਰੇ ਨੇ ਕਿਹਾ ਕਿ ਧਰਨੇ ਤ'ੇ ਬੈਠੇ ਵਿਦਿਆਰਥੀਆਂ ਦੀਆਂ ਮੰਗਾਂ ਦੇ ਹੱਲ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਇਆ ਹਵਾਲਾਤੀ ਹਥਿਆਰ ਸਮੇਤ ਕਾਬੂ

ਪਟਿਆਲਾ/ਸਨੌਰ, 10 ਅਕਤੂਬਰ (ਆਤਿਸ਼ ਗੁਪਤਾ, ਸੁਖਵਿੰਦਰ ਸਿੰਘ ਸੋਖਲ)-ਡੇਢ ਮਹੀਨਾ ਪਹਿਲਾਂ ਪੀ.ਜੀ.ਆਈ. ਇਲਾਜ ਲਈ ਲੈ ਕੇ ਜਾਂਦੇ ਹੋਏ ਪੁਲਿਸ ਹਿਰਾਸਤ 'ਚੋਂ ਫ਼ਰਾਰ ਹੋਏ ਰਾਜਵਿੰਦਰ ਸਿੰਘ ਰਾਜੂ ਪੁੱਤਰ ਬਾਜ ਸਿੰਘ ਵਾਸੀ ਸ਼ਿਵਾਲਕ ਵਿਹਾਰ ਮੋਹਾਲੀ ਨੂੰ ਪਟਿਆਲਾ ਪੁਲਿਸ ...

ਪੂਰੀ ਖ਼ਬਰ »

ਪਾਤੜਾਂ 'ਚ ਇੱਕੋ ਰਾਤ ਦੋ ਚੋਰੀਆਂ

ਪਾਤੜਾਂ, 10 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਬੀਤੀ ਰਾਤ ਸ਼ਹਿਰ ਅੰਦਰ ਇਕ ਹੌਲਦਾਰ ਦੇ ਘਰ ਦਾ ਜਿੰਦਰਾ ਤੋੜ ਕੇ ਡੇਢ ਲੱਖ ਰੁਪਏ ਦੇ ਗਹਿਣੇ ਜਿੱਥੇ ਚੋਰੀ ਕਰ ਲਏ, ਉੱਥੇ ਹੀ ਇਕ ਦੁਕਾਨਦਾਰ ਦਾ ਗੱਲਾ ਤੇ ਉਸ ਦਾ ਸੀ.ਸੀ.ਟੀ.ਵੀ. ਵਾਲਾ ਡੀ.ਵੀ.ਆਰ. ਵੀ ਲੈ ਗਏ | ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 91,160 ਮੀਟਰਿਕ ਟਨ ਝੋਨੇ ਦੀ ਆਮਦ-ਕੁਮਾਰ ਅਮਿਤ

ਪਟਿਆਲਾ, 10 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬਾ ਸਰਕਾਰ ਵਲੋਂ ਮੰਡੀਆਂ 'ਚ ਕਿਸਾਨਾਂ ਵਲੋਂ ਲਿਆਂਦੇ ਜਾ ਰਹੇ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਕਰਵਾਉਣ ਦੇ ਆਦੇਸ਼ ਦਿੱਤੇ ਗਏ ਹਨ ਤਾਂ ਕਿ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਪਰ ਸਰਹਿੰਦ ਰੋਡ 'ਤੇ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਜਨਤਾ ਤੇ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਜਾ ਰਿਹੈ-ਕੋਹਲੀ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਜਨਤਾ ਪਾਰਟੀ ਦੇ ਸਟੇਟ ਸਕੱਤਰ ਜਗਦੀਪ ਸਿੰਘ ਸੋਢੀ ਤੇ ਪਟਿਆਲਾ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਐਸ.ਐਸ.ਏ ਤੇ ਰਮਸਾ ਅਧਿਆਪਕਾਂ ਵਲੋਂ ਪੰਜਾਬ ਸਰਕਾਰ ਦੇ ਿਖ਼ਲਾਫ਼ ਮਰਨ ਵਰਤ ਦਾ ਧਰਨਾ ਦੇ ਰਹੇ ਅਧਿਆਪਕਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX