ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  1 day ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  1 day ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  1 day ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  1 day ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  1 day ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  1 day ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  1 day ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  1 day ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  1 day ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  1 day ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  1 day ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  1 day ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  1 day ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਰੋਸ ਮਾਰਚ

ਫ਼ਰੀਦਕੋਟ, 10 ਅਕਤੂਬਰ (ਸਤੀਸ਼ ਬਾਗ਼ੀ) - ਜ਼ਿਲ੍ਹਾ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਬਲਵੰਤ ਰਾਏ ਗੱਖੜ ਨੇ ਦੱਸਿਆ ਕਿ ਮਹਿੰਦਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਅੱਜ ਆਪਣੀਆਂ ਮੰਗਾਂ ਦੇ ਸਬੰਧ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 10 ਅਕਤੂਬਰ (ਸਰਬਜੀਤ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਬੈਨਰ ਹੇਠ ਤਨਖਾਹਾਂ ਘਟਾਏ ਜਾਣ ਦੇ ਵਿਰੁੱਧ ਅਤੇ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਟਿਆਲਾ ਦੇ ਦੁੱਖ ਨਿਵਾਰਨ ਚੌਾਕ ਵਿਚ ਪੱਕੇ ਮੋਰਚੇ ਅਤੇ ਮਰਨ ਵਰਤ 'ਤੇ ਬੈਠੇ 5 ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਇਕੱਤਰਤਾ 13 ਨੂੰ

ਕੋਟਕਪੂਰਾ, 10 ਅਕਤੂਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸ ਮੈਨ ਵੈੱਲਫੇਅਰ ਸੰਸਥਾ ਦੀ ਮਾਸਿਕ ਮੀਟਿੰਗ 13 ਅਕਤੂਬਰ ਨੂੰ ਸਵੇਰੇ 10 ਵਜੇ ਜਥੇਬੰਦੀ ਦੇ ਦਫ਼ਤਰ ਡੇਰਾ ਬਾਬਾ ਦਰਿਆ ਗਿਰੀ ਵਿਖੇ ਰੱਖੀ ਗਈ ਹੈ, ਜਿਸ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਅਹੁਦੇਦਾਰ ਆਪਣੇ ...

ਪੂਰੀ ਖ਼ਬਰ »

ਕੋਟਕਪੂਰਾ-ਜੈਤੋ ਸੜਕ 'ਤੇ ਪਏ ਟੋਇਆਂ 'ਚ ਪਾਣੀ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਕੋਟਕਪੂਰਾ, 10 ਅਕਤੂਬਰ (ਮੇਘਰਾਜ)- ਕੋਟਕਪੂਰਾ-ਜੈਤੋ ਸੜਕ 'ਤੇ ਸੂਏ ਦੇ ਪੁਲ ਤੋਂ ਅੱਗੇ ਵਾਰਡ ਨੰਬਰ-17 ਅਧੀਨ ਬਸਤੀ ਲਾਲੇਆਣਾ ਨਜ਼ਦੀਕ ਟੁੱਟ ਚੁੱਕੀ ਹੈ, ਜਿਸ ਕਾਰਨ ਸੜਕ 'ਤੇ ਡੂੰਘੇ-ਡੂੰਘੇ ਖੱਡੇ ਪੈ ਗਏ ਹਨ | ਇਸ ਸੜਕ 'ਤੇ ਟਰੱਕਾਂ, ਬੱਸਾਂ, ਟਰੈਕਟਰ-ਟਰਾਲੀਆਂ, ਕਾਰਾਂ ...

ਪੂਰੀ ਖ਼ਬਰ »

ਪਬਲਿਕ ਹੈਲਥ ਵਿਭਾਗ ਦਾ ਆਦਮ ਨਿਰਾਲਾ, 15 ਦਿਨ ਪਹਿਲਾਂ ਬਣੀ ਸੜਕ ਨੂੰ ਪੁੱਟਿਆ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅਫ਼ਸਰਸ਼ਾਹੀ ਕਿਸ ਕਦਰ ਆਪਣੀ ਲਾਪ੍ਰਵਾਹੀ ਅਤੇ ਅਹੁਦੇ ਦਾ ਦੁਰਉਪਯੋਗ ਕਰਕੇ ਲੋਕਾਂ ਦੇ ਪੈਸਿਆਂ ਨਾਲ ਕੀਤੇ ਗਏ ਵਿਕਾਸ ਕਾਰਜਾਂ ਦੀ ਬੜੀ ਬੇਰਹਿਮੀ ਨਾਲ ਹਾਲਤ ਖ਼ਰਾਬ ਕਰ ਰਹੀ ਹੈ | ਫ਼ਰੀਦਕੋਟ ਸ਼ਹਿਰ ਅੰਦਰ ਬੱਸ ਅੱਡੇ ਨਜ਼ਦੀਕ ਪਿਛਲੀ 18 ਸਤੰਬਰ ਨੂੰ ਬਣੀ ਸੜਕ ਨੂੰ ਪਬਲਿਕ ਹੈਲਥ ਵਿਭਾਗ ਨੇ 20 ਫੁੱਟ ਡੂੰਘਾ ਅਤੇ 20 ਫੁੱਟ ਹੀ ਚੌੜਾ ਟੋਆ ਪੁੱਟ ਕੇ ਸੜਕ ਨੂੰ ਖਰਾਬ ਕਰ ਦਿੱਤਾ ਹੈ | ਬੜੀ ਹੈਰਾਨੀ ਉਸ ਸਮੇਂ ਹੁੰਦੀ ਹੈ ਕਿ ਕੋਈ ਅਧਿਕਾਰੀ ਬਿਨਾਂ ਕੁਝ ਸੋਚਿਆ ਸਮਝਿਆਂ ਗੈਰ ਯੋਜਨਾਬੰਦ ਢੰਗ ਨਾਲ ਕੰਮ ਕਰਵਾ ਕੇ ਸਰਕਾਰੀ ਪੈਸੇ ਨੂੰ ਖ਼ਰਾਬ ਕਰ ਰਿਹਾ ਹੈ | ਇਹ ਸੜਕ ਸ਼ਹਿਰ ਅੰਦਰ ਸੀਵਰੇਜ ਪ੍ਰਾਜੈਕਟ ਸਮੇਂ ਪੁੱਟੀ ਗਈ ਸੀ ਅਤੇ ਪੂਰੇ ਡੇਢ ਸਾਲ ਬਾਅਦ ਲੋਕਾਂ ਦੇ ਭਾਰੀ ਦਬਾਅ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਬਾਬਾ ਫ਼ਰੀਦ ਮੇਲੇ ਤੋਂ ਪਹਿਲਾਂ ਇਸ ਨੂੰ ਮੁਕੰਮਲ ਕਰਵਾਇਆ ਸੀ | ਇਸ ਅਰਸੇ ਦੌਰਾਨ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਇਸ ਸੜਕ 'ਚੋਂ ਲੰਘਦੀ ਵਾਟਰ ਸਪਲਾਈ ਦੀ ਪਾਈਪ ਨੂੰ ਠੀਕ ਕਰਵਾਉਣ ਦੀ ਕੋਸ਼ਿਸ਼ ਨਹੀਂ ਕੀਤੀ | ਨਵੀਂ ਸੜਕ ਬਣਨ ਤੋਂ ਕੁਝ ਹਫਤਿਆਂ ਅੰਦਰ ਵਿਭਾਗ ਨੇ ਸੜਕ ਪੁੱਟ ਕੇ ਵੱਡਾ ਟੋਆ ਬਣਾ ਦਿੱਤਾ ਜਿਹੜਾ ਕਿ ਆਉਣ ਵਾਲੇ ਦਿਨਾਂ ਵਿਚ ਵੱਡੇ ਹਾਦਸਿਆਂ ਦਾ ਕਾਰਨ ਬਣੇਗਾ | ਸੋਸ਼ਲ ਕਾਰਕੁੰਨ ਗੁਰਨੈਬ ਸਿੰਘ ਬਰਾੜ ਨੇ ਸ਼ਹਿਰ ਅੰਦਰ ਵਾਟਰ ਸਪਲਾਈ ਦੀ ਢਿੱਲੀ ਕਾਰਗੁਜ਼ਾਰੀ ਦੀ ਗੱਲ ਲਿਖਤੀ ਪੱਤਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨਾਲ ਵੀ ਕੀਤੀ ਹੈ ਪਰ ਇਨ੍ਹਾਂ ਅਧਿਕਾਰੀਆਂ 'ਤੇ ਇਨ੍ਹਾਂ ਪੱਤਰਾਂ ਦਾ ਵੀ ਕੋਈ ਅਸਰ ਨਹੀਂ ਹੋਇਆ | ਸ. ਬਰਾੜ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਜਨ ਸਿਹਤ ਵਿਭਾਗ ਦੇ ਜਿਸ ਅਧਿਕਾਰੀ ਨੇ ਨਵੀਂ ਸੜਕ ਨੂੰ ਪੁੱਟਣ ਦੇ ਹੁਕਮ ਦਿੱਤੇ ਹਨ, ਉਸ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇ | ਲੋਕਾਂ ਦੇ ਟੈਕਸਾਂ ਦੇ ਪੈਸਿਆਂ ਨਾਲ ਬਣੀ ਇਸ ਸੜਕ ਦੇ ਪੈਸਿਆਂ ਦੀ ਭਰਪਾਈ ਸਬੰਧਿਤ ਅਫ਼ਸਰ ਦੀ ਜੇਬ ਵਿਚੋਂ ਕਰਵਾਈ ਜਾਵੇ | ਇਸ ਸਬੰਧੀ ਜਦੋਂ ਸਬੰਧਿਤ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਹ ਕੋਈ ਤਸੱਲੀ ਬਖ਼ਸ਼ ਜਵਾਬ ਨਾ ਦੇ ਸਕੇ |


ਖ਼ਬਰ ਸ਼ੇਅਰ ਕਰੋ

ਡੇਂਗੂ ਦਾ ਬਾਜਾਖਾਨਾ 'ਚ ਵਧਿਆ ਕਹਿਰ, ਸ਼ੱਕੀ ਮਰੀਜ਼ਾਂ ਦੀ ਗਿਣਤੀ 'ਚ ਹੋਇਆ ਵਾਧਾ

ਬਾਜਾਖਾਨਾ, 10 ਅਕਤੂਬਰ (ਜਗਦੀਪ ਸਿੰਘ ਗਿੱਲ)- ਕਸਬਾ ਬਾਜਾਖਾਨਾ ਅੰਦਰ ਡੇਂਗੂ ਦੇ ਦਿਨੋ-ਦਿਨ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਇਲਾਕੇ ਦੇ ਲੋਕਾਂ ਅੰਦਰ ਡਰ ਦਾ ਮਾਹੌਲ ਹੈ | ਸ਼ੱਕੀ ਮਰੀਜ਼ਾਂ ਦੀ ਵਧੀ ਗਿਣਤੀ ਨੇ ਸਿਹਤ ਵਿਭਾਗ ਭਾਵੇਂ ਚੌਕੰਨਾਂ ਹੋ ਚੁੱਕਾ ਹੈ ਪਰ ਫ਼ਿਰ ਵੀ ...

ਪੂਰੀ ਖ਼ਬਰ »

80 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜੈਤੋ, 10 ਅਕਤੂਬਰ (ਭੋਲਾ ਸ਼ਰਮਾ)- ਸੀ. ਆਈ. ਏ. ਸਟਾਫ਼ ਜੈਤੋ ਨੇ ਆਪਣੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 80 ਬੋਤਲਾਂ ਚੰਡੀਗੜ੍ਹ ਦੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਜਗਦੀਸ਼ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸੰਦੀਪ ਥਾਪਰ ਦਾ ਸਨਮਾਨ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬੀਤੇ ਦਿਨੀਂ ਅੰਮਿ੍ਤਸਰ ਵਿਖੇ ਰੱਖੇ ਗਏ ਰਾਜ ਪੱਧਰੀ ਸਮਾਗਮ 'ਚ ਸਿੱਖਿਆ ਦੇ ਖੇਤਰ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਪ੍ਰਮੁੱਖ ਐਫੀਲੀਏਟਿਡ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਦੇ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਪੰਜਗਰਾੲੀਂ ਕਲਾਂ, 10 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਸਥਾਨਕ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਵਿਖੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਵਲੋਂ ਝੋਨੇ ਦੇ ਪਰਾਲੀ ਨਾ ਸਾੜਨ ਦੇ ਮੁੱਦੇ ਨੂੰ ਲੈ ਕੇ ਪਿੰਡ ਦੇ ਕਿਸਾਨਾਂ ਨਾਲ ਮਿਲਣੀ ਕੀਤੀ ਗਈ, ਜਿਸ 'ਚ ਪਾਵਰਕਾਮ ਦੇ ਚੀਫ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਰੀਦਕੋਟ, 10 ਅਕਤੂਬਰ (ਸਰਬਜੀਤ ਸਿੰਘ)- ਥਾਣਾ ਸਦਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮਚਾਕੀ ਕਲਾਂ ਤੋਂ ਜਸਵੀਰ ਸਿੰਘ ਪੁੱਤਰ ਗੁਰਬਚਨ ...

ਪੂਰੀ ਖ਼ਬਰ »

ਸੈਦੇ ਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਕੈਮਰੇ ਲਗਾਏ

ਸਾਦਿਕ, 10 ਅਕਤੂਬਰ (ਆਰ.ਐੱਸ. ਧੁੰਨਾ)- ਪਿੰਡ ਸੈਦੇ ਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬਾਬਾ ਫ਼ਰੀਦ ਵੈੱਲਫ਼ੇਅਰ ਕਮੇਟੀ ਦੇ ਉੱਦਮ ਸਦਕਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ | ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

14 ਨੂੰ ਸਮੂਹ ਸੰਗਤਾਂ ਨੂੰ ਬਰਗਾੜੀ ਵਿਖੇ ਪਹੁੰਚਣ ਦੀ ਅਪੀਲ

ਸਾਦਿਕ, 10 ਅਕਤੂਬਰ (ਆਰ. ਐੱਸ. ਧੁੰਨਾ) - ਸਥਾਨਕ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਭਾਈ ਕਿ੍ਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਅਤੇ ਗੁਰਜੀਤ ਸਿੰਘ ਸਰਾਂਵਾਂ ਦੇ ਸ਼ਹੀਦੀ ਦਿਹਾੜੇ 'ਤੇ ਬਰਗਾੜੀ ਵਿਖੇ ਪਹੁੰਚਣ ਦੀਆਂ ਵਿਚਾਰਾਂ ਕਰਨ ਲਈ ਸਮੂਹ ਸਿੱਖ ਜਥੇਬੰਦੀਆਂ ਅਤੇ ਹਮ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਪੰਜਗਰਾੲੀਂ ਕਲਾਂ, 10 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਵਿਦਿਆਰਥੀਆਂ ਦੇ ਕਿਤਾਬੀ ਗਿਆਨ ਨੂੰ ਹਕੀਕਤ ਰੂਪ 'ਚ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋ ਦਿਨਾ ਵਿੱਦਿਅਕ ਦੌਰਾ ਕਰਵਾਇਆ ਗਿਆ, ...

ਪੂਰੀ ਖ਼ਬਰ »

ਬਾਬਾ ਪੂਰਨ ਦਾਸ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦੀ (ਕਬੱਡੀ) ਰਾਜ ਪੱਧਰ ਲਈ ਚੋਣ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਖੇਡ ਪੰਜਾਬ ਮੁਹਿੰਮ ਦੇ ਤਹਿਤ ਸਿੱ ਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰ ਦੀਆਂ ਹੋਈਆਂ ਖੇਡਾਂ ਵਿਚੋਂ ਬਾਬਾ ਪੂਰਨ ਦਾਸ ਮੈਮੋਰੀਅਲ ਸਕੂਲ ਚੱਕ ਕਲਿਆਣ ਦੇ 6 ਵਿਦਿਆਰਥੀਆਂ ਕਬੱਡੀ ਖੇਡ ਲਈ ਸਟੇਟ ਪੱਧਰ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਸਮੂਹ ਪੰਜਾਬੀਆਂ ਨੂੰ 14 ਨੂੰ ਬਰਗਾੜੀ ਵਿਖੇ ਪਹੰੁਚਣ ਦੀ ਅਪੀਲ

ਕੋਟਕਪੂਰਾ, 10 ਅਕਤੂਬਰ (ਮੇਘਰਾਜ)- ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ 14 ਅਕਤੂਬਰ ਨੂੰ ਬਰਗਾੜੀ ਵਿਖੇ ਹੋ ਰਹੇ ਸ਼ਹੀਦੀ ਸਮਾਗਮ 'ਚ ਸਮੂਹ ਪੰਜਾਬ ਵਾਸੀਆਂ ਨੂੰ ਵਹੀਰਾਂ ਘੱਤ ਕੇ ਪੁੱਜਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਮੁੱਚੀ ਮਾਨਵਤਾ ...

ਪੂਰੀ ਖ਼ਬਰ »

ਅਸ਼ਲੀਲ ਵੀਡਿਓ ਬਣਾ ਕੇ ਬਲੈਕਮੇਲ ਕਰਨ ਵਾਲੀ ਜੋੜੀ ਕਾਬੂ

ਫ਼ਰੀਦਕੋਟ, 10 ਅਕਤੂਬਰ (ਸਰਬਜੀਤ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਅਸ਼ਲੀਲ ਵੀਡਿਓ ਬਣਾ ਕੇ ਬਲੈਕਮੇਲ ਕਰਨ ਵਾਲੀ ਜੋੜੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਐੱਸ. ਐੱਚ. ਓ. ਇੰਸਪੈਕਟਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਕਾਬੂ ਕੀਤੇ ਗਏ ਰਵਿੰਦਰ ਸਿੰਘ ਉਰਫ ਰਵੀ ...

ਪੂਰੀ ਖ਼ਬਰ »

ਅਗਰਸੈਨ ਜੈਅੰਤੀ ਮੌਕੇ ਖੂਨਦਾਨ ਕੈਂਪ ਲਗਾਇਆ

ਕੋਟਕਪੂਰਾ, 10 ਅਕਤੂਬਰ (ਮੇਘਰਾਜ)- ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਅਗਰਵਾਲ ਸਭਾ ਅਤੇ ਯੁਵਾ ਅਗਰਵਾਲ ਸਭਾ ਕੋਟਕਪੂਰਾ ਵਲੋਂ ਸਥਾਨਕ ਅਗਰਵਾਲ ਭਵਨ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 75 ਵਿਅਕਤੀਆਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਜਿਉਣ ਵਾਲਾ ਤੇ ਔਲਖ ਪਿੰਡ ਨੂੰ ਖੇਤੀਬਾੜੀ ਦੇ ਸੰਦ ਦਿੱਤੇ

ਪੰਜਗਰਾਈ ਕਲਾਂ, 10 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੀ ਸਹੂਲਤ ਲਈ ਕੋਆਪ੍ਰੇਟਿਵ ਸੁਸਾਇਟੀ ਔਲਖ ਤੇ ਜਿਉਣ ਵਾਲਾ ਨੂੰ 80 ਫੀਸਦੀ ਸਬਸਿਟੀ ਰਾਹੀਂ ਨਵੀਂ ਤਕਨੀਕ ਦੇ ਸੰਦ ਦਿੱਤੇ ਗਏ | ਇਸ ਮੌਕੇ ਸੁਸਾਇਟੀ ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਜਥੇਬੰਦੀ ਦੀ ਇਕੱਤਰਤਾ

ਕੋਟਕਪੂਰਾ, 10 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਹੁਰਮਤੀ ਦੇ ਰੋਸ ਵਜੋਂ ਸਥਾਨਕ ਬੱਤੀਆਂ ਵਾਲੇ ਚੌਾਕ 'ਚ ਵਰਤਾਏ ਗਏ ਹਕੂਮਤੀ ਕਹਿਰ ਨੂੰ 'ਲਾਹਨਤ ਦਿਹਾੜੇ' ਵਜੋਂ 14 ਅਕਤੂਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ 8.5 ਬੈਂਡ ਲਏ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਇਕ ਹੋਰ ਵਿਦਿਆਰਥੀ ਜਗਮੀਤ ਸਿੰਘ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕੀਤਾ ਹੈ | ਸੰਸਥਾ ਦੇ ਡਾਈਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਅਚੀਵਰ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਯੰਤੀ ਮਨਾਈ

ਸਾਦਿਕ, 10 ਅਕਤੂਬਰ (ਆਰ. ਐੱਸ. ਧੁੰਨਾ, ਗੁਰਭੇਜ ਸਿੰਘ ਚੌਹਾਨ)- ਐੱਸ. ਬੀ. ਆਰ. ਐੱਸ. ਵਿਦਿਅੱਕ ਸੰਸਥਾਵਾਂ ਘੁੱਦੂਵਾਲਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਨਾਲ ਸਬੰਧਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ |, ਜਿਸ 'ਚ ਐੱਸ. ਬੀ. ਆਰ. ਐੱਸ. ਸਕੂਲ ਅਤੇ ਐੱਸ. ਬੀ. ਆਰ. ਐੱਸ. ਕਾਲਜ ...

ਪੂਰੀ ਖ਼ਬਰ »

ਚੈਨਾ 'ਚ ਦੁੱਧ ਉਤਪਾਦਕ ਜਾਗਰੂਕ ਕੈਂਪ ਲਗਾਇਆ

ਜੈਤੋ, 10 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਪਿੰਡ ਚੈਨਾ ਦੇ ਗੁਰਦੁਆਰਾ ਸਾਹਿਬ ਵਿਖੇ ਦੁੱਧ ਉਤਪਾਦਕ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ 'ਚ ਮੁੱਖ ਬਲਾਰੇ ਜਗਪਾਲ ਸਿੰਘ ਬਰਾੜ ਨੇ ਲੋਕਾਂ ਨੂੰ ਨਕਲੀ ...

ਪੂਰੀ ਖ਼ਬਰ »

ਕਿਸਾਨ ਦੀ ਧਰਨੇ ਦੌਰਾਨ ਮੌਤ ਸਬੰਧੀ ਯੂਨੀਅਨ ਨੇ ਮੰਗਿਆ ਇਨਸਾਫ਼

ਕੋਟਕਪੂਰਾ, 10 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਦੇਸ਼ ਦੀਆਂ ਲਗਪਗ 200 ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ ਦੀਆਂ ਮਾਰਕੀਟ ਕਮੇਟੀਆਂ ਮੂਹਰੇ ਧਰਨੇ ਦੇ ਕੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀਆਂ ਨੂੰ 10 ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦਾ ਜਨਮ ਦਿਨ ਮਨਾਇਆ

ਜੈਤੋ, 10 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸ੍ਰੀ ਅਗਵਾਲ ਸਭਾ ਜੈਤੋ ਵਲੋਂ ਮਹਾਰਾਜਾ ਅਗਰਸੈਨ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਗਵਾਲ ਸਭਾ ਜੈਤੋ ਦੇ ਪ੍ਰਧਾਨ ਮੁਕੇਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ 'ਚ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ...

ਪੂਰੀ ਖ਼ਬਰ »

ਮਾਸਟਰ ਵਰਲਡ ਨੇ ਕੈਨੇਡਾ ਦਾ ਵਿਜਟਰ ਵੀਜ਼ਾ ਲਗਵਾਇਆ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਾਸਟਰ ਵਰਲਡ ਸੰਸਥਾ (ਫੋਰਮੈਨ) ਨੇ ਕਿ੍ਸ਼ਨ ਲਾਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਆਸ਼ਾ ਸ਼ਰਮਾ ਵਾਸੀ ਫ਼ਰੀਦਕੋਟ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਹੈ | ਇਸ ਮੌਕੇ ਕਿ੍ਸ਼ਨ ਲਾਲ ਸ਼ਰਮਾ ਨੇ ਵੀਜ਼ਾ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਜੰਗਲੀ ਜਨ-ਜੀਵਨ ਸਪਤਾਹ ਮਨਾਇਆ

ਫ਼ਰੀਦਕੋਟ, 10 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਗੁਲਮੋਹਰ ਈਕੋ ਕਲੱਬ ਵਲੋਂ ਜੰਗਲੀ ਜਨ-ਜੀਵਨ ਸਪਤਾਹ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕੁਇਜ਼, ਚਿੱਤਰਕਲਾ ...

ਪੂਰੀ ਖ਼ਬਰ »

'ਬੀੜ' ਨੇ ਸਰਕਾਰੀ ਹਾਈ ਸਕੂਲ ਕੰਮੇਆਣਾ ਵਿਖੇ 34ਵਾਂ ਹਰਬਲ ਗਾਰਡਨ ਬਣਾਇਆ

ਫ਼ਰੀਦਕੋਟ, 10 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਕੂਲਾਾ ਦੇ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਦੁਆਰਾ ਸ਼ੁਰੂ ਕੀਤੀ ਹਰਬਲ ਗਾਰਡਨ ਬਣਾਉਣ ਦੀ ਮੁਹਿੰਮ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX