ਤਾਜਾ ਖ਼ਬਰਾਂ


ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 1 hour ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 2 hours ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 3 hours ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 3 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 4 hours ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 4 hours ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 4 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 4 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 4 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 5 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 5 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 5 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 6 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 6 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 6 hours ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 6 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 7 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 7 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੰਗਾਂ ਸਬੰਧੀ ਰੋਸ ਮਾਰਚ

ਫ਼ਰੀਦਕੋਟ, 10 ਅਕਤੂਬਰ (ਸਤੀਸ਼ ਬਾਗ਼ੀ) - ਜ਼ਿਲ੍ਹਾ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰੈੱਸ ਸਕੱਤਰ ਬਲਵੰਤ ਰਾਏ ਗੱਖੜ ਨੇ ਦੱਸਿਆ ਕਿ ਮਹਿੰਦਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਪ੍ਰਧਾਨਗੀ ਹੇਠ ਅੱਜ ਆਪਣੀਆਂ ਮੰਗਾਂ ਦੇ ਸਬੰਧ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ

ਫ਼ਰੀਦਕੋਟ, 10 ਅਕਤੂਬਰ (ਸਰਬਜੀਤ ਸਿੰਘ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਬੈਨਰ ਹੇਠ ਤਨਖਾਹਾਂ ਘਟਾਏ ਜਾਣ ਦੇ ਵਿਰੁੱਧ ਅਤੇ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਟਿਆਲਾ ਦੇ ਦੁੱਖ ਨਿਵਾਰਨ ਚੌਾਕ ਵਿਚ ਪੱਕੇ ਮੋਰਚੇ ਅਤੇ ਮਰਨ ਵਰਤ 'ਤੇ ਬੈਠੇ 5 ਅਧਿਆਪਕਾਂ ਨੂੰ ਸਿੱਖਿਆ ਮੰਤਰੀ ਵਲੋਂ ਮੁਅੱਤਲ ਕਰਨ ਦੇ ਵਿਰੋਧ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਸੈਂਕੜੇ ਅਧਿਆਪਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਇਕੱਤਰ ਹੋਏ | ਇਸ ਤੋਂ ਬਾਅਦ ਠੰਢੀ ਸੜਕ, ਸਬਜ਼ੀ ਮੰਡੀ, ਕਾਲਜ ਰੋਡ 'ਤੋਂ ਰੋਸ ਮਾਰਚ ਕੱਢਿਆ ਗਿਆ | ਮੁੱਖ ਬੱਸ ਸਟੈਂਡ ਚੌਾਕ ਵਿਚ ਪਹੁੰਚ ਕੇ ਅਧਿਆਪਕਾਂ ਵਲੋਂ ਜਾਮ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ | ਅਧਿਆਪਕ ਆਗੂ ਪ੍ਰੇਮ ਚਾਵਲਾ, ਸੁਖਵਿੰਦਰ ਸੁੱਖੀ, ਮੁਖਤਿਆਰ ਮੱਤਾ, ਸੁਖਦਰਸ਼ਨ ਸ਼ਰਮਾ, ਗੁਰਦਿਆਲ ਭੱਟੀ, ਗੁਰਪ੍ਰੀਤ ਰੂਪਰਾ, ਗਗਨ ਪਾਹਵਾ ਅਤੇ ਸ਼ਮਿੰਦਰ ਮਾਨ ਨੇ ਕਿਹਾ ਕਿ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਸਿੱਖਿਆ ਮੰਤਰੀ ਓ. ਪੀ. ਸੋਨੀ ਅਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦਾ ਅਪਵਿੱਤਰ ਗੱਠਜੋੜ ਅਧਿਆਪਕਾਂ ਦਾ ਭਵਿੱਖ ਤਬਾਹ ਕਰਨ 'ਤੇ ਤੁਲਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਐੱਸ. ਐੱਸ. ਏ./ਰਮਸਾ, ਆਦਰਸ਼ ਮਾਡਲ ਸਕੂਲ ਅਤੇ ਰਮਸਾ ਦੇ ਮੁੱਖ ਅਧਿਆਪਕ ਪਿਛਲੇ ਦਸ ਸਾਲਾਂ ਤੋਂ ਪੂਰੇ ਭੱਤਿਆਂ ਤਨਖਾਹਾਂ ਸਮੇਤ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ | ਹੁਣ ਜਦੋਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਇਹ ਮੰਗ ਮੰਨੀ ਤਾਂ 3 ਸਾਲਾਂ ਲਈ ਹੋਰ ਠੇਕੇ 'ਤੇ 15,300 ਤਨਖਾਹ ਨਾਲ ਕੰਮ ਕਰਨ ਲਈ ਲਗਾਈ ਸ਼ਰਤ ਸਰਾਸਰ ਅਧਿਆਪਕਾਂ ਨਾਲ ਬੇਇਨਸਾਫੀ ਹੈ | ਆਗੂਆਂ ਨੇ ਕਿਹਾ ਕਿ ਇਸ ਜ਼ੁਲਮ ਦੇ ਵਿਰੋਧ ਵਿਚ ਪੰਜਾਬ ਦੇ ਸਮੁੱਚੇ ਅਧਿਆਪਕ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਵਿਚ ਪਟਿਆਲਾ ਵਿਖੇ ਪੱਕੇ ਮੋਰਚੇ ਅਤੇ ਮਰਨ ਵਰਤ 'ਤੇ ਬੈਠੇ ਹਨ | ਅਧਿਆਪਕਾਂ ਦੇ ਸੰਘਰਸ਼ ਨੂੰ ਦਬਾਉਣ ਲਈ ਸਿੱਖਿਆ ਮੰਤਰੀ ਵਲੋਂ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਦੇ ਪੰਜ ਅਧਿਆਪਕ ਆਗੂਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਿਸ ਦੇ ਰੋਸ ਵਜੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ ਜ਼ਾਹਿਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਨੇ ਇਹ ਮੁਅੱਤਲੀ ਅਤੇ ਤਨਖਾਹ ਕਟੌਤੀ ਦੇ ਫ਼ੈਸਲੇ ਵਾਪਸ ਨਾ ਲਏ ਤਾਂ ਪੰਜਾਬ ਦੇ ਕਿਸੇ ਵੀ ਕਾਂਗਰਸੀ ਮੰਤਰੀ ਵਿਧਾਇਕ ਜਾਂ ਆਗੂ ਨੂੰ ਚੋਣ ਪ੍ਰਚਾਰ ਦੌਰਾਨ ਸਟੇਜਾਂ 'ਤੋਂ ਨਹੀਂ ਬੋਲਣ ਦਿੱਤਾ ਜਾਵੇਗਾ | ਇਸ ਮੌਕੇ ਹਾਜ਼ਰ ਆਗੂ ਸਤੇਸ਼ ਭੂੰਦੜ, ਭੁਪਿੰਦਰ ਦੁੱਗਲ, ਸਾਹਿਲ ਡਾਂਗ, ਨਛੱਤਰ ਸਿੰਘ, ਅੰਕੁਰ ਦੁਆ, ਅਵਤਾਰ ਸਿੰਘ, ਸੰਜੀਵ ਕੁਮਾਰ, ਕੁਲਦੀਪ ਸਿੰਘ, ਗੁਰਿੰਦਰ ਸਿੰਘ, ਵਿਜੈ ਕੁਮਾਰ, ਦਲਜੀਤ ਕੌਰ, ਮੀਨਾਕਸ਼ੀ, ਸੁਨੀਤਾ ਪਾਹਵਾ, ਪਰਮਿੰਦਰ ਕੌਰ, ਆਰਤੀ ਡਾਂਗ, ਵਿਸ਼ਾਲੀ ਸ਼ਰਮਾ, ਰਿੰਕੀ ਪਰਾਸ਼ਰ, ਸ਼ਵੇਤਾ, ਮੰਜੂ ਰੇਗਰ, ਹਰਜਿੰਦਰ ਕੌਰ, ਗੀਤੂ ਚੋਪੜਾ, ਮਨਜੀਤ ਕੌਰ, ਉਪਾਸਨਾ ਗੋਇਲ, ਵਿਕਾਸਪਾਲ ਘੰਡ, ਗਮਦੂਰ ਸਿੰਘ, ਸੋਹਨ ਸਿੰਘ ਢੁੱਡੀ, ਸੁਰਿੰਦਰ ਪੁਰੀ, ਨਿਰਮਲ ਸਿੰਘ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਾਬਕਾ ਸੈਨਿਕਾਂ ਦੀ ਇਕੱਤਰਤਾ 13 ਨੂੰ

ਕੋਟਕਪੂਰਾ, 10 ਅਕਤੂਬਰ (ਮੋਹਰ ਸਿੰਘ ਗਿੱਲ)- ਐਕਸ ਸਰਵਿਸ ਮੈਨ ਵੈੱਲਫੇਅਰ ਸੰਸਥਾ ਦੀ ਮਾਸਿਕ ਮੀਟਿੰਗ 13 ਅਕਤੂਬਰ ਨੂੰ ਸਵੇਰੇ 10 ਵਜੇ ਜਥੇਬੰਦੀ ਦੇ ਦਫ਼ਤਰ ਡੇਰਾ ਬਾਬਾ ਦਰਿਆ ਗਿਰੀ ਵਿਖੇ ਰੱਖੀ ਗਈ ਹੈ, ਜਿਸ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਅਹੁਦੇਦਾਰ ਆਪਣੇ ...

ਪੂਰੀ ਖ਼ਬਰ »

ਕੋਟਕਪੂਰਾ-ਜੈਤੋ ਸੜਕ 'ਤੇ ਪਏ ਟੋਇਆਂ 'ਚ ਪਾਣੀ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਕੋਟਕਪੂਰਾ, 10 ਅਕਤੂਬਰ (ਮੇਘਰਾਜ)- ਕੋਟਕਪੂਰਾ-ਜੈਤੋ ਸੜਕ 'ਤੇ ਸੂਏ ਦੇ ਪੁਲ ਤੋਂ ਅੱਗੇ ਵਾਰਡ ਨੰਬਰ-17 ਅਧੀਨ ਬਸਤੀ ਲਾਲੇਆਣਾ ਨਜ਼ਦੀਕ ਟੁੱਟ ਚੁੱਕੀ ਹੈ, ਜਿਸ ਕਾਰਨ ਸੜਕ 'ਤੇ ਡੂੰਘੇ-ਡੂੰਘੇ ਖੱਡੇ ਪੈ ਗਏ ਹਨ | ਇਸ ਸੜਕ 'ਤੇ ਟਰੱਕਾਂ, ਬੱਸਾਂ, ਟਰੈਕਟਰ-ਟਰਾਲੀਆਂ, ਕਾਰਾਂ ...

ਪੂਰੀ ਖ਼ਬਰ »

ਪਬਲਿਕ ਹੈਲਥ ਵਿਭਾਗ ਦਾ ਆਦਮ ਨਿਰਾਲਾ, 15 ਦਿਨ ਪਹਿਲਾਂ ਬਣੀ ਸੜਕ ਨੂੰ ਪੁੱਟਿਆ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅਫ਼ਸਰਸ਼ਾਹੀ ਕਿਸ ਕਦਰ ਆਪਣੀ ਲਾਪ੍ਰਵਾਹੀ ਅਤੇ ਅਹੁਦੇ ਦਾ ਦੁਰਉਪਯੋਗ ਕਰਕੇ ਲੋਕਾਂ ਦੇ ਪੈਸਿਆਂ ਨਾਲ ਕੀਤੇ ਗਏ ਵਿਕਾਸ ਕਾਰਜਾਂ ਦੀ ਬੜੀ ਬੇਰਹਿਮੀ ਨਾਲ ਹਾਲਤ ਖ਼ਰਾਬ ਕਰ ਰਹੀ ਹੈ | ਫ਼ਰੀਦਕੋਟ ਸ਼ਹਿਰ ਅੰਦਰ ਬੱਸ ਅੱਡੇ ...

ਪੂਰੀ ਖ਼ਬਰ »

ਡੇਂਗੂ ਦਾ ਬਾਜਾਖਾਨਾ 'ਚ ਵਧਿਆ ਕਹਿਰ, ਸ਼ੱਕੀ ਮਰੀਜ਼ਾਂ ਦੀ ਗਿਣਤੀ 'ਚ ਹੋਇਆ ਵਾਧਾ

ਬਾਜਾਖਾਨਾ, 10 ਅਕਤੂਬਰ (ਜਗਦੀਪ ਸਿੰਘ ਗਿੱਲ)- ਕਸਬਾ ਬਾਜਾਖਾਨਾ ਅੰਦਰ ਡੇਂਗੂ ਦੇ ਦਿਨੋ-ਦਿਨ ਵੱਧ ਰਹੇ ਪ੍ਰਕੋਪ ਨੂੰ ਲੈ ਕੇ ਇਲਾਕੇ ਦੇ ਲੋਕਾਂ ਅੰਦਰ ਡਰ ਦਾ ਮਾਹੌਲ ਹੈ | ਸ਼ੱਕੀ ਮਰੀਜ਼ਾਂ ਦੀ ਵਧੀ ਗਿਣਤੀ ਨੇ ਸਿਹਤ ਵਿਭਾਗ ਭਾਵੇਂ ਚੌਕੰਨਾਂ ਹੋ ਚੁੱਕਾ ਹੈ ਪਰ ਫ਼ਿਰ ਵੀ ...

ਪੂਰੀ ਖ਼ਬਰ »

80 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਜੈਤੋ, 10 ਅਕਤੂਬਰ (ਭੋਲਾ ਸ਼ਰਮਾ)- ਸੀ. ਆਈ. ਏ. ਸਟਾਫ਼ ਜੈਤੋ ਨੇ ਆਪਣੀ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ 80 ਬੋਤਲਾਂ ਚੰਡੀਗੜ੍ਹ ਦੀ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਸਬ-ਇੰਸਪੈਕਟਰ ਜਗਦੀਸ਼ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਸੰਦੀਪ ਥਾਪਰ ਦਾ ਸਨਮਾਨ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬੀਤੇ ਦਿਨੀਂ ਅੰਮਿ੍ਤਸਰ ਵਿਖੇ ਰੱਖੇ ਗਏ ਰਾਜ ਪੱਧਰੀ ਸਮਾਗਮ 'ਚ ਸਿੱਖਿਆ ਦੇ ਖੇਤਰ ਵਿਚ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਪ੍ਰਮੁੱਖ ਐਫੀਲੀਏਟਿਡ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਦੇ ਉੱਚ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ

ਪੰਜਗਰਾੲੀਂ ਕਲਾਂ, 10 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਸਥਾਨਕ ਗੁਰਦੁਆਰਾ ਗੁਰੂ ਨਾਨਕ ਦੇਵ ਸਦਨ ਵਿਖੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਵਲੋਂ ਝੋਨੇ ਦੇ ਪਰਾਲੀ ਨਾ ਸਾੜਨ ਦੇ ਮੁੱਦੇ ਨੂੰ ਲੈ ਕੇ ਪਿੰਡ ਦੇ ਕਿਸਾਨਾਂ ਨਾਲ ਮਿਲਣੀ ਕੀਤੀ ਗਈ, ਜਿਸ 'ਚ ਪਾਵਰਕਾਮ ਦੇ ਚੀਫ਼ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਕਾਬੂ

ਫ਼ਰੀਦਕੋਟ, 10 ਅਕਤੂਬਰ (ਸਰਬਜੀਤ ਸਿੰਘ)- ਥਾਣਾ ਸਦਰ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਪਿੰਡ ਮਚਾਕੀ ਕਲਾਂ ਤੋਂ ਜਸਵੀਰ ਸਿੰਘ ਪੁੱਤਰ ਗੁਰਬਚਨ ...

ਪੂਰੀ ਖ਼ਬਰ »

ਸੈਦੇ ਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਕੈਮਰੇ ਲਗਾਏ

ਸਾਦਿਕ, 10 ਅਕਤੂਬਰ (ਆਰ.ਐੱਸ. ਧੁੰਨਾ)- ਪਿੰਡ ਸੈਦੇ ਕੇ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬਾਬਾ ਫ਼ਰੀਦ ਵੈੱਲਫ਼ੇਅਰ ਕਮੇਟੀ ਦੇ ਉੱਦਮ ਸਦਕਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੀ. ਸੀ. ਟੀ. ਵੀ. ਕੈਮਰੇ ਲਗਾਏ ਗਏ | ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

14 ਨੂੰ ਸਮੂਹ ਸੰਗਤਾਂ ਨੂੰ ਬਰਗਾੜੀ ਵਿਖੇ ਪਹੁੰਚਣ ਦੀ ਅਪੀਲ

ਸਾਦਿਕ, 10 ਅਕਤੂਬਰ (ਆਰ. ਐੱਸ. ਧੁੰਨਾ) - ਸਥਾਨਕ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਭਾਈ ਕਿ੍ਸ਼ਨ ਭਗਵਾਨ ਸਿੰਘ ਨਿਆਮੀ ਵਾਲਾ ਅਤੇ ਗੁਰਜੀਤ ਸਿੰਘ ਸਰਾਂਵਾਂ ਦੇ ਸ਼ਹੀਦੀ ਦਿਹਾੜੇ 'ਤੇ ਬਰਗਾੜੀ ਵਿਖੇ ਪਹੁੰਚਣ ਦੀਆਂ ਵਿਚਾਰਾਂ ਕਰਨ ਲਈ ਸਮੂਹ ਸਿੱਖ ਜਥੇਬੰਦੀਆਂ ਅਤੇ ਹਮ ...

ਪੂਰੀ ਖ਼ਬਰ »

ਰਿਸ਼ੀ ਮਾਡਲ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ

ਪੰਜਗਰਾੲੀਂ ਕਲਾਂ, 10 ਅਕਤੂਬਰ (ਸੁਖਮੰਦਰ ਸਿੰਘ ਬਰਾੜ)- ਵਿਦਿਆਰਥੀਆਂ ਦੇ ਕਿਤਾਬੀ ਗਿਆਨ ਨੂੰ ਹਕੀਕਤ ਰੂਪ 'ਚ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਸਕੂਲ ਦੀ ਪਿ੍ੰਸੀਪਲ ਸ਼ਿੰਦਰਪਾਲ ਕੌਰ ਚਹਿਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੋ ਦਿਨਾ ਵਿੱਦਿਅਕ ਦੌਰਾ ਕਰਵਾਇਆ ਗਿਆ, ...

ਪੂਰੀ ਖ਼ਬਰ »

ਬਾਬਾ ਪੂਰਨ ਦਾਸ ਮੈਮੋਰੀਅਲ ਸਕੂਲ ਦੇ ਵਿਦਿਆਰਥੀਆਂ ਦੀ (ਕਬੱਡੀ) ਰਾਜ ਪੱਧਰ ਲਈ ਚੋਣ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਖੇਡ ਪੰਜਾਬ ਮੁਹਿੰਮ ਦੇ ਤਹਿਤ ਸਿੱ ਖਿਆ ਵਿਭਾਗ ਵਲੋਂ ਜ਼ਿਲ੍ਹਾ ਪੱਧਰ ਦੀਆਂ ਹੋਈਆਂ ਖੇਡਾਂ ਵਿਚੋਂ ਬਾਬਾ ਪੂਰਨ ਦਾਸ ਮੈਮੋਰੀਅਲ ਸਕੂਲ ਚੱਕ ਕਲਿਆਣ ਦੇ 6 ਵਿਦਿਆਰਥੀਆਂ ਕਬੱਡੀ ਖੇਡ ਲਈ ਸਟੇਟ ਪੱਧਰ ...

ਪੂਰੀ ਖ਼ਬਰ »

ਵਿਧਾਇਕ ਸੰਧਵਾਂ ਵਲੋਂ ਸਮੂਹ ਪੰਜਾਬੀਆਂ ਨੂੰ 14 ਨੂੰ ਬਰਗਾੜੀ ਵਿਖੇ ਪਹੰੁਚਣ ਦੀ ਅਪੀਲ

ਕੋਟਕਪੂਰਾ, 10 ਅਕਤੂਬਰ (ਮੇਘਰਾਜ)- ਹਲਕਾ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ 14 ਅਕਤੂਬਰ ਨੂੰ ਬਰਗਾੜੀ ਵਿਖੇ ਹੋ ਰਹੇ ਸ਼ਹੀਦੀ ਸਮਾਗਮ 'ਚ ਸਮੂਹ ਪੰਜਾਬ ਵਾਸੀਆਂ ਨੂੰ ਵਹੀਰਾਂ ਘੱਤ ਕੇ ਪੁੱਜਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਸਮੁੱਚੀ ਮਾਨਵਤਾ ...

ਪੂਰੀ ਖ਼ਬਰ »

ਅਸ਼ਲੀਲ ਵੀਡਿਓ ਬਣਾ ਕੇ ਬਲੈਕਮੇਲ ਕਰਨ ਵਾਲੀ ਜੋੜੀ ਕਾਬੂ

ਫ਼ਰੀਦਕੋਟ, 10 ਅਕਤੂਬਰ (ਸਰਬਜੀਤ ਸਿੰਘ)- ਥਾਣਾ ਸਿਟੀ ਪੁਲਿਸ ਵਲੋਂ ਅਸ਼ਲੀਲ ਵੀਡਿਓ ਬਣਾ ਕੇ ਬਲੈਕਮੇਲ ਕਰਨ ਵਾਲੀ ਜੋੜੀ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਸਿਟੀ ਐੱਸ. ਐੱਚ. ਓ. ਇੰਸਪੈਕਟਰ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਕਾਬੂ ਕੀਤੇ ਗਏ ਰਵਿੰਦਰ ਸਿੰਘ ਉਰਫ ਰਵੀ ...

ਪੂਰੀ ਖ਼ਬਰ »

ਅਗਰਸੈਨ ਜੈਅੰਤੀ ਮੌਕੇ ਖੂਨਦਾਨ ਕੈਂਪ ਲਗਾਇਆ

ਕੋਟਕਪੂਰਾ, 10 ਅਕਤੂਬਰ (ਮੇਘਰਾਜ)- ਮਹਾਰਾਜਾ ਅਗਰਸੈਨ ਜੈਅੰਤੀ ਮੌਕੇ ਅਗਰਵਾਲ ਸਭਾ ਅਤੇ ਯੁਵਾ ਅਗਰਵਾਲ ਸਭਾ ਕੋਟਕਪੂਰਾ ਵਲੋਂ ਸਥਾਨਕ ਅਗਰਵਾਲ ਭਵਨ ਵਿਖੇ ਭਾਰਤ ਵਿਕਾਸ ਪ੍ਰੀਸ਼ਦ ਕੋਟਕਪੂਰਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ 75 ਵਿਅਕਤੀਆਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਜਿਉਣ ਵਾਲਾ ਤੇ ਔਲਖ ਪਿੰਡ ਨੂੰ ਖੇਤੀਬਾੜੀ ਦੇ ਸੰਦ ਦਿੱਤੇ

ਪੰਜਗਰਾਈ ਕਲਾਂ, 10 ਅਕਤੂਬਰ (ਕੁਲਦੀਪ ਸਿੰਘ ਗੋਂਦਾਰਾ)- ਪੰਜਾਬ ਸਰਕਾਰ ਵਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਦੀ ਸਹੂਲਤ ਲਈ ਕੋਆਪ੍ਰੇਟਿਵ ਸੁਸਾਇਟੀ ਔਲਖ ਤੇ ਜਿਉਣ ਵਾਲਾ ਨੂੰ 80 ਫੀਸਦੀ ਸਬਸਿਟੀ ਰਾਹੀਂ ਨਵੀਂ ਤਕਨੀਕ ਦੇ ਸੰਦ ਦਿੱਤੇ ਗਏ | ਇਸ ਮੌਕੇ ਸੁਸਾਇਟੀ ...

ਪੂਰੀ ਖ਼ਬਰ »

ਦਰਬਾਰ-ਏ-ਖ਼ਾਲਸਾ ਜਥੇਬੰਦੀ ਦੀ ਇਕੱਤਰਤਾ

ਕੋਟਕਪੂਰਾ, 10 ਅਕਤੂਬਰ (ਮੋਹਰ ਸਿੰਘ ਗਿੱਲ)- ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਹੁਰਮਤੀ ਦੇ ਰੋਸ ਵਜੋਂ ਸਥਾਨਕ ਬੱਤੀਆਂ ਵਾਲੇ ਚੌਾਕ 'ਚ ਵਰਤਾਏ ਗਏ ਹਕੂਮਤੀ ਕਹਿਰ ਨੂੰ 'ਲਾਹਨਤ ਦਿਹਾੜੇ' ਵਜੋਂ 14 ਅਕਤੂਬਰ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ ...

ਪੂਰੀ ਖ਼ਬਰ »

ਅਚੀਵਰ ਪੁਆਇੰਟ ਸੈਂਟਰ ਦੇ ਵਿਦਿਆਰਥੀ ਨੇ 8.5 ਬੈਂਡ ਲਏ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਅਚੀਵਰ ਪੁਆਇੰਟ ਸੈਂਟਰ ਕੋਟਕਪੂਰਾ ਦੇ ਇਕ ਹੋਰ ਵਿਦਿਆਰਥੀ ਜਗਮੀਤ ਸਿੰਘ ਨੇ ਆਈਲੈਟਸ ਦੀ ਪ੍ਰੀਖਿਆ ਵਿਚ 8.5 ਬੈਂਡ ਪ੍ਰਾਪਤ ਕਰਕੇ ਰਿਕਾਰਡ ਕੀਤਾ ਹੈ | ਸੰਸਥਾ ਦੇ ਡਾਈਰੈਕਟਰ ਬਰਿੰਦਰ ਸਿੰਘ ਨੇ ਦੱਸਿਆ ਕਿ ਅਚੀਵਰ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਦੀ ਜੈਯੰਤੀ ਮਨਾਈ

ਸਾਦਿਕ, 10 ਅਕਤੂਬਰ (ਆਰ. ਐੱਸ. ਧੁੰਨਾ, ਗੁਰਭੇਜ ਸਿੰਘ ਚੌਹਾਨ)- ਐੱਸ. ਬੀ. ਆਰ. ਐੱਸ. ਵਿਦਿਅੱਕ ਸੰਸਥਾਵਾਂ ਘੁੱਦੂਵਾਲਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਨਾਲ ਸਬੰਧਿਤ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ |, ਜਿਸ 'ਚ ਐੱਸ. ਬੀ. ਆਰ. ਐੱਸ. ਸਕੂਲ ਅਤੇ ਐੱਸ. ਬੀ. ਆਰ. ਐੱਸ. ਕਾਲਜ ...

ਪੂਰੀ ਖ਼ਬਰ »

ਚੈਨਾ 'ਚ ਦੁੱਧ ਉਤਪਾਦਕ ਜਾਗਰੂਕ ਕੈਂਪ ਲਗਾਇਆ

ਜੈਤੋ, 10 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਪਿੰਡ ਚੈਨਾ ਦੇ ਗੁਰਦੁਆਰਾ ਸਾਹਿਬ ਵਿਖੇ ਦੁੱਧ ਉਤਪਾਦਕ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ 'ਚ ਮੁੱਖ ਬਲਾਰੇ ਜਗਪਾਲ ਸਿੰਘ ਬਰਾੜ ਨੇ ਲੋਕਾਂ ਨੂੰ ਨਕਲੀ ...

ਪੂਰੀ ਖ਼ਬਰ »

ਕਿਸਾਨ ਦੀ ਧਰਨੇ ਦੌਰਾਨ ਮੌਤ ਸਬੰਧੀ ਯੂਨੀਅਨ ਨੇ ਮੰਗਿਆ ਇਨਸਾਫ਼

ਕੋਟਕਪੂਰਾ, 10 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਦੇਸ਼ ਦੀਆਂ ਲਗਪਗ 200 ਕਿਸਾਨ ਜਥੇਬੰਦੀਆਂ ਵਲੋਂ ਦੇਸ਼ ਭਰ ਦੀਆਂ ਮਾਰਕੀਟ ਕਮੇਟੀਆਂ ਮੂਹਰੇ ਧਰਨੇ ਦੇ ਕੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀਆਂ ਨੂੰ 10 ...

ਪੂਰੀ ਖ਼ਬਰ »

ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦਾ ਜਨਮ ਦਿਨ ਮਨਾਇਆ

ਜੈਤੋ, 10 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਸ੍ਰੀ ਅਗਵਾਲ ਸਭਾ ਜੈਤੋ ਵਲੋਂ ਮਹਾਰਾਜਾ ਅਗਰਸੈਨ ਦਾ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਗਵਾਲ ਸਭਾ ਜੈਤੋ ਦੇ ਪ੍ਰਧਾਨ ਮੁਕੇਸ਼ ਗੋਇਲ ਦੀ ਪ੍ਰਧਾਨਗੀ ਹੇਠ ਹੋਏ ਸਮਾਗਮ 'ਚ ਸਭਾ ਦੇ ਅਹੁਦੇਦਾਰਾਂ ਤੇ ਮੈਂਬਰਾਂ ...

ਪੂਰੀ ਖ਼ਬਰ »

ਮਾਸਟਰ ਵਰਲਡ ਨੇ ਕੈਨੇਡਾ ਦਾ ਵਿਜਟਰ ਵੀਜ਼ਾ ਲਗਵਾਇਆ

ਫ਼ਰੀਦਕੋਟ, 10 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮਾਸਟਰ ਵਰਲਡ ਸੰਸਥਾ (ਫੋਰਮੈਨ) ਨੇ ਕਿ੍ਸ਼ਨ ਲਾਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਆਸ਼ਾ ਸ਼ਰਮਾ ਵਾਸੀ ਫ਼ਰੀਦਕੋਟ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਹੈ | ਇਸ ਮੌਕੇ ਕਿ੍ਸ਼ਨ ਲਾਲ ਸ਼ਰਮਾ ਨੇ ਵੀਜ਼ਾ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਜੰਗਲੀ ਜਨ-ਜੀਵਨ ਸਪਤਾਹ ਮਨਾਇਆ

ਫ਼ਰੀਦਕੋਟ, 10 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਮਚਾਕੀ ਮੱਲ ਸਿੰਘ ਵਿਖੇ ਗੁਲਮੋਹਰ ਈਕੋ ਕਲੱਬ ਵਲੋਂ ਜੰਗਲੀ ਜਨ-ਜੀਵਨ ਸਪਤਾਹ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਕਈ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕੁਇਜ਼, ਚਿੱਤਰਕਲਾ ...

ਪੂਰੀ ਖ਼ਬਰ »

'ਬੀੜ' ਨੇ ਸਰਕਾਰੀ ਹਾਈ ਸਕੂਲ ਕੰਮੇਆਣਾ ਵਿਖੇ 34ਵਾਂ ਹਰਬਲ ਗਾਰਡਨ ਬਣਾਇਆ

ਫ਼ਰੀਦਕੋਟ, 10 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)-ਸਕੂਲਾਾ ਦੇ ਵਾਤਾਵਰਨ ਨੂੰ ਹਰਿਆ-ਭਰਿਆ ਅਤੇ ਸਿਹਤਮੰਦ ਬਣਾਉਣ ਲਈ ਕਾਰਜ ਕਰ ਰਹੀ ਬਰਡਜ਼ ਇਨਵਾਇਰਨਮੈਂਟ ਐਾਡ ਅਰਥ ਰਿਵਾਈਵਿੰਗ ਹੈਂਡ ਸੁਸਾਇਟੀ 'ਬੀੜ' ਦੁਆਰਾ ਸ਼ੁਰੂ ਕੀਤੀ ਹਰਬਲ ਗਾਰਡਨ ਬਣਾਉਣ ਦੀ ਮੁਹਿੰਮ ਤਹਿਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX