ਤਾਜਾ ਖ਼ਬਰਾਂ


ਜ਼ਿਲ੍ਹਾ ਕਪੂਰਥਲਾ ਵਿਚ 15 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  5 minutes ago
ਕਪੂਰਥਲਾ, 13 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 15 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 6 ਫਗਵਾੜਾ ਦੇ, 9 ਕਪੂਰਥਲਾ ਨਾਲ ਸਬੰਧਿਤ ਹਨ, ਜਿਸ ਵਿਚ ਇਕ ਮਾਡਰਨ ਜੇਲ੍ਹ ਦਾ ਕੈਦੀ ਸ਼ਾਮਿਲ ਹੈ। 560 ਵਿਅਕਤੀਆਂ ਦੀ ਰਿਪੋਰਟ ਨੈਗਟਿਵ...
ਭਾਜਪਾ ਦੇ ਸਾਬਕਾ ਕੌਂਸਲਰ ਸੱਤਿਆਵਾਨ ਖਟਕੜ ਹਲਕਾ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਹੇਠ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ
. . .  7 minutes ago
ਪਾਤੜਾਂ 13 ਅਗਸਤ( ਗੁਰਇਕਬਾਲ ਸਿੰਘ ਖ਼ਾਲਸਾ/ ਜਗਦੀਸ਼ ਸਿੰਘ ਕੰਬੋਜ):- ਕਾਂਗਰਸ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੌਂਸਲਰ ਸੱਤਿਆਵਾਨ ਖਟਕੜ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਆਖ ਕੇ ਹਲਕਾ ਸ਼ੁਤਰਾਣਾ...
ਅੱਜ ਪਠਾਨਕੋਟ ਵਿਚ 43 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ
. . .  12 minutes ago
ਪਠਾਨਕੋਟ 13 ਅਗਸਤ (ਆਰ .ਸਿੰਘ) - ਅੱਜ ਪਠਾਨਕੋਟ ਵਿਚ ਕੋਰੋਨਾ ਦੇ 43 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ 406 ਨਮੂਨਿਆਂ ਦੇ ਨਤੀਜੇ ਮਿਲੇ ਹਨ, ਜਿਨ੍ਹਾਂ ਵਿੱਚੋਂ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਨਵੇਂ ਮਾਮਲੇ ਆਏ ਸਾਹਮਣੇ
. . .  26 minutes ago
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 11 ਮਾਮਲਿਆਂ 'ਚ 9 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਪੰਪ ਤੋਂ ਪੈਟਰੋਲ ਪਵਾ ਕੇ ਨਿਕਲੀ ਮਾਰੂਤੀ ਕਾਰ ਨੂੰ ਅਚਾਨਕ ਲੱਗੀ ਅੱਗ
. . .  39 minutes ago
ਮਾਨਾਂਵਾਲਾ,13 ਅਗਸਤ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਨੇੜੇ ਪੈਟਰੋਲ ਪੰਪ ਤੋਂ ਪੈਟਰੋਲ ਪਵਾ ਕੇ ਨਿਕਲਣ ਲੱਗੀ ਤਾਂ ਮਾਰੂਤੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਪੈਟਰੋਲ ਪਵਾ ਕੇ ਜਦੋਂ ਕਾਰ ਚਾਲਕ ਨੇ ਕਾਰ ਸਟਾਰਟ ਕੀਤੀ ਤਾਂ ਅਚਾਨਕ ਸ਼ਾਰਟ ਸਰਕਟ...
ਮੋਗਾ ਜ਼ਿਲ੍ਹੇ 'ਚ ਆਏ 20 ਹੋਰ ਕੋਰੋਨਾ ਪਾਜ਼ੀਟਿਵ
. . .  44 minutes ago
ਮੋਗਾ, 13 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 20 ਕੇਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਮੋਗਾ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 661 ਤੇ 208 ਐਕਟਿਵ ਕੇਸ ਹਨ। ਜਿਕਰਯੋਗ ਹੈ ਕਿ ਕੋਰੋਨਾ...
ਠੱਠੀ ਭਾਈ ਵਿਖੇ ਮੁੜ ਹੋਈ 42 ਵਿਅਕਤੀਆਂ ਦੀ ਕੋਰੋਨਾ ਸੈਂਪਲਿੰਗ
. . .  53 minutes ago
ਠੱਠੀ ਭਾਈ, 13 ਅਗਸਤ (ਜਗਰੂਪ ਸਿੰਘ ਮਠਾੜੂ)- ਮੋਗਾ ਜਿਲ੍ਹਾ ਦੇ ਪਿੰਡ ਠੱਠੀ ਭਾਈ ਵਿਖੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਲੜੀ ਅਧੀਨ ਅੱਜ ਮੁੱਢਲਾ ਸਿਹਤ ਕੇਂਦਰ ਠੱਠੀ ਭਾਈ ਵਲੋਂ ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ...
ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਤਿੰਨ ਕੋਰੋਨਾ ਪੀੜਤਾਂ ਦੀ ਹੋਈ ਮੌਤ, ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ ਹੋਇਆ 44
. . .  about 1 hour ago
ਸੰਗਰੂਰ, 13 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਨੇ ਤਿੰਨ ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ। ਸੰਗਰੂਰ ਦੀ 62 ਸਾਲਾ ਮਾਲਤੀ ਦੇਵੀ ਅਤੇ ਅਹਿਮਦਗੜ੍ਹ ਦੀ 65 ਸਾਲਾ ਆਸ਼ਾ ਦੇਵੀ ਗੌਰਮਿੰਟ ਮੈਡੀਕਲ ਕਾਲਜ ਵਿਖੇ ਦਾਖਲ ਸਨ ਜਦਕਿ ਸੰਗਰੂਰ ਦੀ 44 ਸਾਲਾ ਕਾਂਤਾ ਮਿੱਤਲ...
ਸਤਿਕਾਰ ਦੇ ਨਾਂ 'ਤੇ ਸੰਗਤਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ, ਗੁਰਮਤਿ ਦੀ ਰੌਸ਼ਨੀ ਨੂੰ ਰੱਖਿਆ ਜਾਵੇ ਮੁੱਖ - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
. . .  about 1 hour ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਦਾ ਨੈਤਿਕ ਫ਼ਰਜ਼ ਹੈ ਪਰੰਤੂ ਸਤਿਕਾਰ ਦੇ ਨਾਂ 'ਤੇ ਕੁੱਝ ਲੋਕ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ...
ਬਠਿੰਡਾ ਦੇ ਤਲਵੰਡੀ ਸਾਬੋ 'ਚ ਪਹਿਲਾਂ ਪਾਜ਼ੀਟਿਵ ਆਈ ਡਾਕਟਰ ਦੇ 4 ਪਰਿਵਾਰਿਕ ਮੈਂਬਰਾਂ ਨੂੰ ਵੀ ਹੋਇਆ ਕੋਰੋਨਾ
. . .  about 1 hour ago
ਤਲਵੰਡੀ ਸਾਬੋ, 13 ਅਗਸਤ (ਰਣਜੀਤ ਸਿੰਘ ਰਾਜੂ) - ਜ਼ਿਲ੍ਹਾ ਬਠਿੰਡਾ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਕੋਰੋਨਾ ਮਰੀਜ਼ਾਂ ਦੀ ਵੱਧ...
ਮਾਨਸਾ ਪੁਲਿਸ ਵਲੋਂ 1 ਲੱਖ 30 ਹਜ਼ਾਰ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਬਰਾਮਦ
. . .  about 1 hour ago
ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਪ੍ਰਾਪਤ ...
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਨਾਇਬ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂਅ 'ਤੇ ਸੌਂਪਿਆ ਮੰਗ ਪੱਤਰ
. . .  about 1 hour ago
ਸੁਲਤਾਨ ਪੁਰ ਲੋਧੀ, 13 ਅਗਸਤ (ਲਾਡੀ,ਹੈਪੀ,ਥਿੰਦ) - ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਇਕਾਈ ....
ਜੈ ਵੀਰ ਸ਼ੇਰਗਿੱਲ ਨੇ ਪ੍ਰਕਾਸ਼ ਜਾਵੜੇਕਰ ਨੂੰ ਮੀਡੀਆ ਸੰਬੰਧੀ ਲਿਖਿਆ ਪੱਤਰ
. . .  about 1 hour ago
ਨਵੀਂ ਦਿੱਲੀ, 13 ਅਗਸਤ- ਕਾਂਗਰਸ ਦੇ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ....
ਸ੍ਰੀ ਮੁਕਤਸਰ ਸਾਹਿਬ: ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ 'ਚ 6 ਜ਼ਖ਼ਮੀ, 2 ਦੀ ਹਾਲਤ ਗੰਭੀਰ
. . .  about 2 hours ago
ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ....
ਮੌਜੂਦਾ ਸਰਪੰਚ ਭਗਵੰਤ ਸਿੰਘ ਠੱਠੀ ਦਾ ਦਿਹਾਂਤ
. . .  about 2 hours ago
ਲੋਪੋਕੇ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾ ਅਧੀਨ ਆਉਂਦੇ ਪਿੰਡ ਠੱਠੀ ਦੇ ਮੌਜੂਦਾ....
ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਸਾਧੇ ਨਿਸ਼ਾਨੇ
. . .  about 2 hours ago
ਪਟਿਆਲਾ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ....
ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦੇ 20 ਹੋਰ ਮਾਮਲੇ ਆਏ ਸਾਹਮਣੇ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 13 ਅਗਸਤ (ਰਣਜੀਤ ਸਿੰਘ ਢਿੱਲੋਂ)- ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਦੇ 20 ਮਰੀਜ਼ਾਂ ਦੀ ਪੁਸ਼ਟੀ....
ਜ਼ਹਿਰੀਲੀ ਸ਼ਰਾਬ ਕਾਰਨ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਾਂ ਦੀ ਨਹੀਂ ਲੈ ਰਿਹਾ ਕੋਈ ਸਾਰ : ਮਜੀਠੀਆ
. . .  about 2 hours ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ/ਰਾਜੇਸ਼ ਸ਼ਰਮਾ) - ਸ਼੍ਰੋਮਣੀ ਅਕਾਲੀ ਦਲ ਵਿਧਾਇਕ ਬਿਕਰਮਜੀਤ ਸਿੰਘ ਮਜੀਠੀਆ ਵਲੋਂ ਜ਼ਹਿਰੀਲੀ ਸ਼ਰਾਬ ..
ਲਵਪ੍ਰੀਤ ਹਰੀਪੁਰਾ ਕਿਸਾਨ ਮੋਰਚੇ ਦੇ ਬਣੇ ਪ੍ਰਧਾਨ
. . .  about 2 hours ago
ਸੰਗਰੂਰ, 13 ਅਗਸਤ (ਧੀਰਜ ਪਸ਼ੋਰੀਆ)- ਅੱਜ ਜ਼ਿਲ੍ਹਾ ਪ੍ਰਧਾਨ ਭਾਜਪਾ ਰਣਦੀਪ ਸਿੰਘ ਦਿਉਲ, ਕਿਸਾਨ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ....
ਕੋਰੋਨਾ ਕਾਰਨ ਮਾਰਕੀਟ ਕਮੇਟੀ ਹਰੀਕੇ ਦੇ ਡਾਇਰੈਕਟਰ ਦੀ ਮੌਤ
. . .  about 3 hours ago
ਹਰੀਕੇ ਪੱਤਣ,13 ਅਗਸਤ (ਸੰਜੀਵ ਕੁੰਦਰਾ)ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਪੈਂਦੇ ਪਿੰਡ ਬੂਹ ਦੇ ਵਸਨੀਕ ਸੁਖਬੀਰ ਸਿੰਘ ਕਿੱਟੂ(60)ਜੋ ਕਿ ਮਾਰਕੀਟ ਕਮੇਟੀ ਹਰੀਕੇ ਦੇ ਡਾਇਰੈਕਟਰ ਸਨ,ਦੀ ਕੋਰੋਨਾ ਕਾਰਨ ਮੌਤ ਹੋ ਗਈ‌। ਕੋਰੋਨਾ ਕਾਰਨ ਹਰੀਕੇ ਇਲਾਕੇ ਵਿਚ 3 ਦਿਨਾਂ ਦੌਰਾਨ ਦੂਸਰੀ ਮੌਤ...
50 ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ
. . .  about 3 hours ago
ਫ਼ਿਰੋਜ਼ਪੁਰ, 13 ਅਗਸਤ (ਜਸਵਿੰਦਰ ਸਿੰਘ ਸੰਧੂ) - ਸਿਹਤ ਵਿਭਾਗ ਵਲੋਂ ਕੋਰੋਨਾ ਸਬੰਧੀ ਲਏ ਗਏ ਸ਼ੱਕੀ ਵਿਅਕਤੀਆਂ ਦੀਆਂ ਰਿਪੋਰਟਾ 'ਚ 50 ਮਾਮਲੇ ਪਾਜ਼ੀਟਿਵ ਆਉਣ ਦੀ ਪੁਸ਼ਟੀ ਹੋਈ ਹੈ । ਜਿਸ ਨਾਲ ਹੁਣ ਤੱਕ ਪਾਜ਼ੀਟਿਵ ਆਉਣ ਵਾਲੇ ਕੁਲ ਮਾਮਲੇ 783 ਹੋ ਗਏ ਹਨ । ਜਿਨ੍ਹਾਂ ਵਿੱਚੋਂ 349 ਵਿਅਕਤੀ ਇਲਾਜ...
ਵੈਂਟੀਲੇਟਰ 'ਤੇ ਹਨ ਸਾਬਕਾ ਰਾਸ਼ਟਰਪਤੀ
. . .  about 3 hours ago
ਨਵੀਂ ਦਿੱਲੀ, 13 ਅਗਸਤ - ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਫੌਜ ਦੇ ਹਸਪਤਾਲ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਮੁਖਰਜੀ ਦੀ ਹਾਲਤ ਅਜੇ ਸਥਿਤ ਹੈ ਪਰ ਅਜੇ ਵੀ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਹੀ ਰੱਖਿਆ ਗਿਆ ਹੈ। ਸਾਬਕਾ ਰਾਸ਼ਟਰਪਤੀ...
ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਵਲੋਂ ਤਨਖ਼ਾਹਾਂ ਵਿਚ ਕਟੌਤੀ ਦੇ ਮੁੱਦੇ ਨੂੰ ਲੈ ਕੇ ਕੀਤਾ ਗਿਆ ਰੋਸ ਪ੍ਰਦਰਸ਼ਨ
. . .  about 3 hours ago
ਅੰਮ੍ਰਿਤਸਰ, 13 ਅਗਸਤ (ਰਾਜੇਸ਼ ਕੁਮਾਰ ਸੰਧੂ) - ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਸ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ...
ਪੱਛਮੀ ਏਅਰ ਕਮਾਂਡ ਦੇ ਫਰੰਟਲਾਈਨ ਏਅਰ ਬੇਸ ਦੇ ਦੌਰੇ 'ਤੇ ਹਨ ਹਵਾਈ ਫ਼ੌਜ ਦੇ ਮੁਖੀ ਭਦੌਰੀਆ
. . .  about 3 hours ago
ਨਵੀਂ ਦਿੱਲੀ, 13 ਅਗਸਤ- ਹਵਾਈ ਫ਼ੌਜ ਦੇ ਚੀਫ਼ ਏਅਰ ਚੀਫ਼ ਮਾਰਸ਼ਲ ਆਰ.ਕੇ.ਐੱਸ ਭਦੌਰੀਆ ਅੱਜ ਪੱਛਮੀ ਏਅਰ ਕਮਾਂਡ ਦੇ ਫਰੰਟਲਾਈਨ ਏਅਰ....
ਲਹਿਰਾਗਾਗਾ 'ਚ ਸਮਾਰਟ ਫ਼ੋਨ ਵੰਡਣ ਦਾ ਆਗਾਜ਼
. . .  about 4 hours ago
ਲਹਿਰਾਗਾਗਾ, 13 ਅਗਸਤ (ਸੂਰਜ ਭਾਨ ਗੋਇਲ) - ਕੈਪਟਨ ਸਮਾਰਟ ਕਨੈੱਕਟ ਤਹਿਤ ਅੱਜ ਲਹਿਰਾਗਾਗਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਫਰੀਦਕੋਟ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX