ਤਾਜਾ ਖ਼ਬਰਾਂ


ਦਰਿਆ ਰਾਵੀ 'ਚ ਨਹਾਉਣ ਗਏ 3 ਨੌਜਵਾਨਾਂ 'ਚੋਂ ਇਕ ਰੁੜ੍ਹਿਆ 2 ਨੂੰ ਪਿੰਡ ਵਾਸੀਆਂ ਬਚਾਇਆ
. . .  about 2 hours ago
ਗੱਗੋਮਾਹਲ/ਰਮਦਾਸ, 21 ਮਈ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਸਰਹੱਦੀ ਪਿੰਡ ਦਰੀਆ ਮੂਸਾ ਨਜ਼ਦੀਕ ਦਰਿਆ ਰਾਵੀ 'ਚ ਨਹਾਉਣ ਸਮੇਂ ਇਕ ਨੌਜਵਾਨ ਸੁਖਵਿੰਦਰ ਸਿੰਘ ਪੁੱਤਰ ਕੁਲਦੀਪ...
ਬੱਚੀ ਵਿੰਡ, ਪਿੰਡ ਸ਼ਹੂਰਾ ਵਿਖੇ ਚੋਣ ਰੱਦ ਹੋਣ ਕਰਕੇ ਰਾਜਨੀਤਿਕ ਪਾਰਾ ਮੁੜ ਗਰਮਾਇਆ , ਵੋਟਾਂ ਕੱਲ੍ਹ
. . .  about 2 hours ago
ਦਰਸ਼ਨ ਕਰੋ ਜੀ , ਸ੍ਰੀ ਕਰਤਾਰਪੁਰ ਸਾਹਿਬ ਨਾਰੋਵਾਲ ਪਾਕਿਸਤਾਨ ਤੋ ਭਾਰਤ ਵੱਲ ਬਣਾਏ ਜਾ ਰਹੇ ਲਾਂਘੇ ਦੀਆਂ ਤਾਜ਼ਾ ਤਸਵੀਰਾਂ ਰਾਹੀਂ
. . .  about 2 hours ago
ਦੁਬਈ ਤੋਂ ਪੁੱਜੇ ਦੋ ਸਕੇ ਭਰਾ ਯਾਤਰੀਆਂ ਕੋਲੋਂ ਕਰੀਬ ਸਾਢੇ 11ਲੱਖ ਦਾ ਸੋਨਾ ਬਰਾਮਦ
. . .  about 5 hours ago
ਰਾਜਾਸਾਂਸੀ, 21,(ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਦੁਬਈ ਤੋਂ ਪੁੱਜੇ ਦੋ ਯਾਤਰੀ (ਸਕੇ ਭਰਾਵਾਂ) ਕੋਲੋਂ ਕਸਟਮ ਅਧਿਕਾਰੀਆਂ ਵੱਲੋਂ ਤਲਾਸ਼ੀ ਦੌਰਾਨ 349 ਗ੍ਰਾਮ ਸੋਨਾ ਬਰਾਮਦ ...
ਦਿਲਜੀਤ ਦੁਸਾਂਝ ਤੇ ਨੀਰੂ ਬਾਜਵਾ ਦੀ ਫ਼ਿਲਮ 'ਛੜਾ' ਦਾ ਟਰੇਲਰ ਰਿਲੀਜ਼
. . .  about 5 hours ago
ਲੁਧਿਆਣਾ, 21 ਮਈ ( ਪੁਨੀਤ ਬਾਵਾ)-ਬਾਲੀਵੁੱਡ ਸਟਾਰ ਤੇ ਗਾਇਕ ਦਿਲਜੀਤ ਦੁਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ 21 ਜੂਨ ਨੂੰ ਰਿਲੀਜ਼ ਹੋਣ ਵਾਲੀ ਪੰਜਾਬੀ ਫ਼ਿਲਮ ਛੜਾ ਦਾ ਅੱਜ ਟਰੇਲਰ ਰਿਲੀਜ਼ ਕੀਤਾ ਗਿਆ ...
ਦਿੱਲੀ 'ਚ ਕੇਂਦਰੀ ਕੈਬਨਿਟ ਦੀ ਬੈਠਕ ਜਾਰੀ
. . .  about 5 hours ago
ਨਵੀਂ ਦਿੱਲੀ, 21 ਮਈ- ਦਿੱਲੀ 'ਚ ਭਾਜਪਾ ਦੇ ਦਫ਼ਤਰ 'ਚ ਕੇਂਦਰੀ ਕੈਬਨਿਟ ਦੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ...
ਬਾਘਾਪੁਰਾਣਾ : ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਵਲੋਂ ਡੀ. ਐੱਸ. ਪੀ. ਦਫ਼ਤਰ ਦਾ ਘਿਰਾਓ ਜਾਰੀ
. . .  about 5 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਅਤੇ ਨੌਜਵਾਨ ਭਾਰਤ ਸਭਾ ਨੇ ਡੀ. ਐੱਸ. ਪੀ. ਦਫ਼ਤਰ ਬਾਘਾਪੁਰਾਣਾ ਦੇ ਘਿਰਾਓ ਕਰੀਬ ਸਵੇਰੇ 11 ਵਜੇ ਤੋਂ ਸ਼ੁਰੂ ਕੀਤਾ ਹੋਇਆ ਹੈ। ਇਸ ਦੀ ਅਗਵਾਈ ਮੰਗਾ ਸਿੰਘ ਵੈਰਕੋ ਅਤੇ...
ਹਾਈਕੋਰਟ ਦੀ ਧਮਕੀ ਦੇ ਕੇ ਕਿਸਾਨਾਂ 'ਤੇ ਬਿੱਲ ਥੋਪਣਾ ਚਾਹੁੰਦਾ ਹੈ ਬਿਜਲੀ ਵਿਭਾਗ- ਅਜਮੇਰ ਲੱਖੋਵਾਲ
. . .  1 minute ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਬਿਜਲੀ ਵਿਭਾਗ ਕਿਸਾਨਾਂ ਨੂੰ ਬਿਜਲੀ ਦੇ ਬਿੱਲ ਭਰਨ ਲਈ ਆਖਦਾ ਹੈ, ਜਿਸ ਦਾ ਅਸੀਂ ਕਿਸਾਨ ਵਿਰੋਧ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ ਪਹੁੰਚੇ ਕਈ ਕੇਂਦਰੀ ਮੰਤਰੀ
. . .  about 6 hours ago
ਨਵੀਂ ਦਿੱਲੀ, 21 ਮਈ- ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ, ਮੇਨਕਾ ਗਾਂਧੀ ਅਤੇ ਜਨਰਲ ਵੀ. ਕੇ. ਸਿੰਘ ਅੱਜ ਸ਼ਾਮੀਂ 5 ਵਜੇ ਹੋਣ ਵਾਲੀ ਕੇਂਦਰੀ ਕੈਬਨਿਟ ਦੀ ਬੈਠਕ 'ਚ ਸ਼ਾਮਲ ਹੋਣ ਲਈ ਭਾਜਪਾ ਦਫ਼ਤਰ 'ਚ...
ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਨਾਲ ਮੈਂ ਚਿੰਤਾ 'ਚ ਹਾਂ- ਪ੍ਰਣਬ ਮੁਖਰਜੀ
. . .  about 7 hours ago
ਨਵੀਂ ਦਿੱਲੀ, 21 ਮਈ- ਦੇਸ਼ ਭਰ 'ਚ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ 'ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਈ. ਵੀ. ਐੱਮ. ਨਾਲ ਛੇੜਛਾੜ ਦੀਆਂ ਖ਼ਬਰਾਂ ਤੋਂ ਉਹ ਚਿੰਤਤ ਹਨ...
ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਪਹੁੰਚੇ ਵਿਰੋਧੀ ਧਿਰ ਦੇ ਨੇਤਾ
. . .  about 7 hours ago
ਨਵੀਂ ਦਿੱਲੀ, 21 ਮਈ- ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਬੈਠਕ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹੁਣ ਵੀ. ਵੀ. ਪੈਟ ਦੇ ਮੁੱਦੇ 'ਤੇ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਚੋਣ ਕਮਿਸ਼ਨ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਹ...
ਸ਼ੋਪੀਆਂ ਦੇ ਜੰਗਲ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਸ੍ਰੀਨਗਰ, 21 ਮਈ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਸ਼ੁਰੂ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਮੁਠਭੇੜ ਜ਼ਿਲ੍ਹੇ ਦੇ ਯਾਰਵਾਨ ਇਲਾਕੇ ਦੇ ਜੰਗਲ 'ਚ...
ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  about 8 hours ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  about 8 hours ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  about 8 hours ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 9 hours ago
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 9 hours ago
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 9 hours ago
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 10 hours ago
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਪੰਜਾਬ / ਜਨਰਲ

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਭਾਈਚਾਰੇ ਦਾ ਕੈਨੇਡਾ ਦੀ ਆਰਥਿਕਤਾ, ਵਿਕਾਸ ਤੇ ਕਦਰਾਂ ਕੀਮਤਾਂ ਲਈ ਵੱਡਾ ਯੋਗਦਾਨ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਨੇਡਾ ਸਰਕਾਰ 'ਚ ਵਿਰੋਧੀ ਧਿਰ ਦੇ ਨੇਤਾ ਤੇ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਮਿਸਟਰ ...

ਪੂਰੀ ਖ਼ਬਰ »

ਕੁਹਾੜੀ ਮਾਰ ਕੇ ਪਤਨੀ ਦਾ ਕਤਲ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਲੰਗ ਵਿਖੇ ਉਸ ਸਮੇਂ ਦਹਿਸ਼ਤ ਭਰਿਆ ਮਾਹੌਲ ਬਣ ਗਿਆ ਜਦੋਂ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਿਆਂ ਇਕ ਪਤੀ ਵਲੋਂ ਹੀ ਆਪਣੀ ਪਤਨੀ ਦਾ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ | ਮਿ੍ਤਕਾ ਦੀ ਪਛਾਣ ...

ਪੂਰੀ ਖ਼ਬਰ »

ਅਰਦਾਸ ਤੋਂ ਬਾਅਦ ਗੁ: ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ

ਦੇਹਰਾਦੂਨ, 10 ਅਕਤੂਬਰ (ਕਮਲ ਸ਼ਰਮਾ) - ਸਿੱਖਾਂ ਦੇ ਵਿਸ਼ਵ ਪ੍ਰਸਿੱਧ ਗੁਰਦੁਆਰੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਅਰਦਾਸ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਗਏ ਹਨ | ਪੰਜ ਪਿਆਰਿਆਂ ਦੀ ਅਗਵਾਈ 'ਚ ਢੋਲ-ਨਗਾਰਿਆਂ ਤੇ ਜੈਕਾਰਿਆਂ ਦੇ ਨਾਲ ਗੁਰੂ ਗ੍ਰੰਥ ਸਾਹਿਬ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 5 ਪੁਲਾਂ ਨੂੰ ਮਿਲੀ ਹਰੀ ਝੰਡੀ-ਸਿੱਧੂ

ਅੰਮਿ੍ਤਸਰ, 10 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਆਵਾਜਾਈ ਮੁਸ਼ਕਿਲਾਂ ਤੇ ਲੋਕਾਂ ਦੀ ਸਹੂਲਤ ਲਈ ਲੰਮੇ ਸਮੇਂ ਤੋਂ 4 ਨਵੇਂ ਰੇਲਵੇ ਫ਼ਲਾਈਓਵਰ ਸਣੇ 5 ਪੁਲਾਂ ਨੂੰ ਰੇਲਵੇ ਮੰਤਰਾਲੇ ਵਲੋਂ ਹਰੀ ਝੰਡੀ ਮਿਲ ਗਈ ਹੈ, ਜਿਸ ਉਪਰੰਤ ਇਨ੍ਹਾਂ ਪੁਲਾਂ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 'ਚ ਮਾਰਕਿੰਗ ਲਈ ਪ੍ਰਤੀ ਪੈਕਟ 200 ਉੱਤਰ ਪੱਤਰੀਆਂ ਤੇ ਮਾਰਕਿੰਗ ਕੇਂਦਰਾਂ ਦੀ ਗਿਣਤੀ 150 ਕਰਨ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰ ਵਲੋਂ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ 10ਵੀਂ ਤੇ 12ਵੀਂ ਸ਼ੇ੍ਰਣੀ ਦੇ ਵਿੱਦਿਅਕ ਸਾਲ 2018-19 ਤੋਂ ਮਾਰਕਿੰਗ ਲਈ ਉੱਤਰ ਪੱਤਰੀਆਂ ਦੇ ਪੈਕਿਟ 75 ਦੀ ਥਾਂ 200 ਉੱਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਇਲਾਜ ਲਈ ਲਿਆਂਦਾ ਕੈਦੀ ਫ਼ਰਾਰ

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਇਲਾਜ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਜਦਕਿ ਦੂਸਰੇ ਪਾਸੇ ਮਾਮਲਾ ਦਰਜ ਹੋਣ ਤੋਂ ਬਾਅਦ ਸਬੰਧਿਤ ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਮਾਝੇ ਦੇ ਸੀਨੀਅਰ ਅਕਾਲੀ ਆਗੂ ਸੁਖਬੀਰ ਨੂੰ ਆਖ਼ਰੀ ਫ਼ਤਹਿ ਬੁਲਾਉਣ ਦੀ ਤਿਆਰੀ 'ਚ

ਮੇਜਰ ਸਿੰਘ ਜਲੰਧਰ, 10 ਅਕਤੂਬਰ -ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵਿਰੁੱਧ ਨਾਰਾਜ਼ਗੀ ਜ਼ਾਹਰ ਕਰਨ ਵਾਲੇ ਮਾਝੇ ਨਾਲ ਸਬੰਧਿਤ ਤਿੰਨ ਸੀਨੀਅਰ ਆਗੂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਆਖ਼ਰੀ ਫਤਹਿ ਬੁਲਾਉਣ ਦੀ ਤਿਆਰੀ ਵਿਚ ਹਨ ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਅੰਮਿ੍ਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਇੱਥੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸਮੁੱਚੇ ਪੰਥ ਵਲੋਂ ਰਲ-ਮਿਲ ਕੇ ਮਨਾਇਆ ...

ਪੂਰੀ ਖ਼ਬਰ »

ਡੀ.ਐਸ.ਪੀ. ਢਿੱਲੋਂ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕਰਦੀ ਪਟੀਸ਼ਨ ਵਾਪਸ ਲਈ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਇਕ ਨਸ਼ੇ ਦੀ ਆਦੀ ਕੁੜੀ ਨਾਲ ਜਬਰ ਜਨਾਹ ਕਰਨ ਤੇ ਨਸ਼ਾ ਵੇਚਣ ਦੇ ਮਾਮਲੇ 'ਚ ਫਸੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਵਲੋਂ ਉਸ ਵਿਰੁੱਧ ਦਰਜ ਐਫ.ਆਈ.ਆਰ. ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ...

ਪੂਰੀ ਖ਼ਬਰ »

ਦੱਖਣ ਚੀਨ ਸਾਗਰ ਨੂੰ ਲੈ ਕੇ ਓਬਾਮਾ ਪ੍ਰਸ਼ਾਸਨ 'ਨਿਪੁੰਸਕ' ਬਣਿਆ ਰਿਹਾ-ਟਰੰਪ

ਵਾਸ਼ਿੰਗਟਨ, 10 ਅਕਤੂਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਖਿਚਾਈ ਕਰਦੇ ਹੋਏ ਕਿਹਾ ਕਿ ਦੱਖਣ ਚੀਨ ਸਾਗਰ ਨੂੰ ਲੈ ਕੇ ਉਨ੍ਹਾਂ ਦਾ ਰਵੱਈਆ ਨਿਪੁੰਸਕਾਂ ਵਰਗਾ ਰਿਹਾ ਹੈ | ਉਨ੍ਹਾਂ ਕਿਹਾ ਕਿ ਓਬਾਮਾ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਏਜੰਟਾਂ ਦੇ ਚੰੁਗਲ 'ਚੋਂ ਜਾਨ ਬਚਾ ਕੇ ਮਲੇਸ਼ੀਆ ਤੋਂ ਭਾਰਤ ਪੁੱਜੇ ਦੋ ਨੌਜਵਾਨ

ਘੁਮਾਣ, 10 ਅਕਤੂਬਰ (ਬੰਮਰਾਹ)-ਕੁਝ ਦਿਨ ਪਹਿਲਾਂ ਘੁਮਾਣ ਦੇ ਇਕ ਏਜੰਟ ਵਲੋਂ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 40 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਜਿੱਥੇ ਏਜੰਟ ਨੂੰ ਕਾਬੂ ਕਰਕੇ ਘੁਮਾਣ ...

ਪੂਰੀ ਖ਼ਬਰ »

ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਨੂੰ ਇਕ ਹੋਰ 'ਧੱਕਾ'

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦੇ ਰਿਹਾ | ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ 'ਚ ...

ਪੂਰੀ ਖ਼ਬਰ »

ਸਿ ੱਕਮ ਦੀ ਵਿਦਿਆਰਥਣ ਵਲੋਂ ਹੋਸਟਲ 'ਚ ਖੁਦਕੁਸ਼ੀ

ਲੌਾਗੋਵਾਲ, 10 ਅਕਤੂਬਰ (ਵਿਨੋਦ, ਸ.ਸ. ਖੰਨਾ)-ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨੋਲੋਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੀ ਇਕ ਵਿਦਿਆਰਥਣ ਨੇ ਹੋਸਟਲ 'ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ | ਥਾਣਾ ਲੌਾਗੋਵਾਲ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਲੋਕ ਸਭਾ ਚੋਣ ਲੜਨ ਦਾ ਇੱਛੁਕ ਨਹੀਂ-ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਢੀਂਡਸਾ ਪਰਿਵਾਰ ਆਉਣ ਵਾਲੀ ਲੋਕ ਸਭਾ ਚੋਣ ਲੜਨ ਦਾ ਇੱਛੁਕ ਨਹੀਂ | ਪਾਰਟੀ ਜਿਸ ਕਿਸੇ ਨੂੰ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦਾ ਸਾਬਕਾ ਐਸ.ਐਚ.ਓ ਗਿ੍ਫ਼ਤਾਰ

ਜਗਰਾਉਂ/ਰਾਏਕੋਟ, 10 ਅਕਤੂਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ, ਸੁਸ਼ੀਲ)-ਪਿਛਲੇ ਕਈ ਮਹੀਨੇ ਪਹਿਲਾਂ 30 ਲੱਖ ਰੁਪਏ ਜ਼ਬਰੀ ਵਸੂਲ ਕੇ ਰਾਜ਼ੀਨਾਮਾ ਕਰਵਾਉਣ ਦੇ ਮਾਮਲੇ 'ਚ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਥਾਣਾ ਸਦਰ ਰਾਏਕੋਟ ਦੇ ਰਹਿ ਚੱੁਕੇ ਐਸ.ਐਚ.ਓ. ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ-ਤਰਲੋਚਨ ਸਿੰਘ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿਯੁਕਤ ਕੀਤੇ ਜਲਿ੍ਹਆਂ ਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਨਵੇਂ ਟਰੱਸਟੀ ਤਰਲੋਚਨ ਸਿੰਘ ਨੇ ਕਿਹਾ ਹੈ ਕਿ ਜਲਿ੍ਹਆਂ ਵਾਲਾ ਬਾਗ਼ 'ਚ ਅੰਗਰੇਜ਼ੀ ਪੁਲਿਸ ਦੀਆਂ ਗੋਲੀਆਂ ਦਾ ਨਿਸ਼ਾਨਾ ਬਣਨ ਵਾਲੇ ਦੇਸ਼ ਦੇ ਆਮ ਨਾਗਰਿਕਾਂ ਸਮੇਤ ਇਸ ਸਾਕੇ ਦਾ ਬਦਲਾ ਲੈਣ ਵਾਲੇ ਸ਼ਹੀਦ ਊਧਮ ਸਿੰਘ ਨੂੰ 'ਸ਼ਹੀਦ' ਵਜੋਂ ਜਲਦ ਮਾਨਤਾ ਦਿੱਤੀ ਜਾਵੇਗੀ | ਦੱਸਣਯੋਗ ਹੈ ਕਿ ਜਲਿ੍ਹਆਂ ਵਾਲਾ ਬਾਗ਼ ਸਮਾਰਕ 'ਚ 13 ਅਪ੍ਰੈਲ 1919 ਨੂੰ ਅੰਗਰੇਜ਼ ਸਿਪਾਹੀਆਂ ਦੀਆਂ ਗੋਲੀਆਂ ਦਾ ਨਿਸ਼ਾਨਾ ਬਣੇ ਨਿਰਦੋਸ਼ ਨਾਗਰਿਕਾਂ ਨੂੰ 'ਸਾਧਾਰਨ ਲੋਕ' ਕਹਿ ਕੇ ਸੰਬੋਧਿਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਲੰਡਨ ਦੇ ਕੈਕਸਟਨ ਹਾਲ 'ਚ ਪੰਜਾਬ ਦੇ ਤਤਕਾਲੀ ਲੈਫ਼ਟੀਨੈਂਟ ਗਵਰਨਰ ਮਾਈਕਲ ਓਡਵਾਇਰ ਦੀ ਗੋਲੀ ਮਾਰ ਕੇ ਹੱਤਿਆ ਕਰਕੇ ਭਾਰਤ ਦੀ ਆਜ਼ਾਦੀ ਦਾ ਸੁਨੇਹਾ ਪੂਰੇ ਅੰਗਰੇਜ਼ੀ ਸਾਮਰਾਜ ਤੱਕ ਪਹੁੰਚਾਉਣ ਵਾਲੇ ਸ਼ਹੀਦ ਊਧਮ ਸਿੰਘ ਨੂੰ 'ਸ਼ਹੀਦ' ਲਿਖਣ ਦੀ ਬਜਾਏ ਸਮਾਰਕ 'ਚ ਉਸਾਰੀ ਗਈ ਸ਼ਹੀਦੀ ਚਿੱਤਰਕਲਾ ਗੈਲਰੀ 'ਚ ਸ਼ਹੀਦ ਊਧਮ ਸਿੰਘ ਦੀਆਂ ਹਿੰਦੂ-ਸਿੱਖ ਵੇਸ ਵਾਲੀਆਂ 2 ਤਸਵੀਰਾਂ ਸਮੇਤ ਸੋਵੀਨਰ ਹਾਲ ਦੇ ਸ਼ੋਅ ਕੇਸ 'ਚ ਰੱਖੀ ਉਨ੍ਹਾਂ ਦੀ ਅਸਥੀਆਂ ਦੀ ਭਸਮ ਵਾਲੇ ਕਲਸ਼ ਦੇ ਨਾਲ ਰੱਖੀ ਤਖ਼ਤੀ 'ਤੇ ਸਿਰਫ਼ 'ਊਧਮ ਸਿੰਘ ਦੀਆਂ ਅਸਥੀਆਂ' ਲਿਖਿਆ ਗਿਆ ਹੈ | ਇਸ ਬਾਰੇ 'ਚ 'ਅਜੀਤ' ਵਲੋਂ ਪ੍ਰਮੁੱਖਤਾ ਨਾਲ ਮਾਮਲਾ ਸਾਹਮਣੇ ਲਿਆਉਣ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਤਰਲੋਚਨ ਸਿੰਘ ਨੇ ਕਿਹਾ ਕਿ ਸਮਾਰਕ 'ਚ ਸ਼ਹੀਦਾਂ ਨੂੰ ਸਨਮਾਨ ਦੇਣਾ ਉਨ੍ਹਾਂ ਦੀ ਪਹਿਲ ਰਹੇਗੀ | ਜਲਿ੍ਹਆਂ ਵਾਲਾ ਬਾਗ਼ ਸਾਕੇ 'ਚ ਕਿੰਨੇ ਲੋਕ ਸ਼ਹੀਦ ਹੋਏ ਅਤੇ ਕਿੰਨੇ ਜ਼ਖਮੀ ਹੋਏ ਇਹ ਵੀ ਅਜੇ ਤੱਕ ਇਕ ਭੇਦ ਬਣਿਆ ਹੋਇਆ ਹੈ | ਇਸ ਬਾਰੇ 'ਚ ਪੁੱਛਣ 'ਤੇ ਤਰਲੋਚਨ ਸਿੰਘ ਨੇ ਕਿਹਾ ਕਿ ਇਤਿਹਾਸਕਾਰਾਂ ਦੀ ਮਾਰਫ਼ਤ ਇਹ ਜਾਂਚ ਜਲਦ ਮੁਕੰਮਲ ਕਰਵਾਉਣ ਦੇ ਨਾਲ-ਨਾਲ ਸਾਕੇ 'ਚ ਸ਼ਹੀਦ ਹੋਣ ਵਾਲੇ ਲੋਕਾਂ ਦੇ ਨਾਂਅ ਸਮਾਰਕ ਦੇ ਅੰਦਰ ਦੀਵਾਰਾਂ 'ਤੇ ਲਿਖੇ ਜਾਣਗੇ | ਉੱਧਰ ਦੂਜੇ ਪਾਸੇ ਟਰੱਸਟ ਦੇ ਨਵੇਂ ਚੁਣੇ ਗਏ ਟਰੱਸਟੀ ਸ਼ਵੇਤ ਮਲਿਕ ਜੋ ਕਿ ਰਾਜ ਸਭਾ ਮੈਂਬਰ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਵੀ ਹਨ, ਨੇ ਦੱਸਿਆ ਕਿ ਜਲਿ੍ਹਆਂ ਵਾਲਾ ਬਾਗ਼ ਦੇ ਖ਼ੂਨੀ ਸਾਕੇ ਨੂੰ ਸਮਰਪਿਤ ਇਸ ਵਰ੍ਹੇ ਦੌਰਾਨ ਦੇਸ਼ ਭਰ ਦੇ ਸ਼ਹਿਰਾਂ 'ਚ ਮਨਾਏ ਜਾਣ ਵਾਲੇ 100 ਸਾਲਾ ਸ਼ਤਾਬਦੀ ਸਮਾਰੋਹਾਂ 'ਤੇ 100 ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕੀਤੀ ਜਾਵੇਗੀ | ਇਸ ਦੇ ਨਾਲ ਹੀ ਉਕਤ ਸ਼ਹੀਦੀ ਸਮਾਰਕ ਦੇ ਨਵਨਿਰਮਾਣ 'ਤੇ ਵੀ ਕਰੋੜਾਂ ਰੁਪਏ ਖ਼ਰਚ ਕੀਤੇ ਜਾਣਗੇ | ਮਲਿਕ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਅਖ਼ਤਿਆਰੀ ਫ਼ੰਡ 'ਚੋਂ 10 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਕੇ ਇਸ ਬਾਗ਼ 'ਚ ਕੁਝ ਕਾਰਜ ਕਰਵਾਏ ਹਨ ਅਤੇ ਹੁਣ ਉਨ੍ਹਾਂ ਦਾ ਟਰੱਸਟੀ ਨਿਯੁਕਤ ਕੀਤੇ ਜਾਣ 'ਤੇ ਟੀਚਾ ਸਮੁੱਚੇ ਜਲਿ੍ਹਆਂ ਵਾਲਾ ਬਾਗ਼ ਦੀ ਨੁਹਾਰ ਬਦਲਣ ਦਾ ਰਹੇਗਾ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਬਟਾਲਾ, 10 ਅਕਤੂਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 30ਵਾਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਸੰਗਤ ਦੇ ਸਹਿਯੋਗ ਨਾਲ 23, 24, 25 ਅਕਤੂਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਦਸਵੀਂ ਤੇ ਬਾਰ੍ਹਵੀਂ 'ਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਮਾਰਚ 2018 ਵਿਚ ਹੋਈ ਪ੍ਰੀਖਿਆ ਵਿਚੋਂ ਰਾਜ ਭਰ ਵਿਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ | ਇੱਥੇ ਹੋਏ ਇਕ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ 71 ਫ਼ੀਸਦੀ ਘੱਟ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਅਜੇ ਤੱਕ 71 ਫ਼ੀਸਦੀ ਘੱਟ ਹੋਈ ਹੈ | ਪਿਛਲੇ ਸਾਲ ਪੰਜਾਬ ਦੀਆਂ ਮੰਡੀਆਂ ਵਿਚ 10 ਅਕਤੂਬਰ ਤੱਕ 23.82 ਲੱਖ ਟਨ ਝੋਨਾ ਜਿਸ ਵਿਚ ਬਾਸਮਤੀ ਝੋਨਾ ਵੀ ਸ਼ਾਮਿਲ ਸੀ, ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ-ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਨੇ ਸੰਗਤ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ | ਇੱਥੇ ਗੁਰਦੁਆਰਾ ...

ਪੂਰੀ ਖ਼ਬਰ »

ਅੱਜ ਕੇਜਰੀਵਾਲ ਤੇ ਖਹਿਰਾ ਵਿਚਾਲੇ ਮੁਲਾਕਾਤ ਸੰਭਵ

ਚੰਡੀਗੜ੍ਹ, 10 ਅਕਤੂਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਪੰਜਾਬ ਵਿਧਾਇਕ ਦਲ ਦੇ ਚੀਫ਼ ਵਿਪ੍ਹ ਕੁਲਤਾਰ ਸਿੰਘ ਸੰਧਵਾਂ ਦੇ ਅਨੁਸਾਰ 11 ਅਕਤੂਬਰ ਨੂੰ ਇਕ ਸਮਾਗਮ ਮੌਕੇ ਬਠਿੰਡਾ ਵਿਚ ਬਾਗ਼ੀ 'ਆਪ' ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਕੌਮੀ ਪੋਸ਼ਣ ਮਾਹ ਪੁਰਸਕਾਰ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਪੁਰਸਕਾਰ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਵਲੋਂ ਸੂਬੇ ਵਿਚ ਸਿਹਤਮੰਦ ਸਮਾਜ ਸਿਰਜਣ ਤੇ ਪੌਸ਼ਟਿਕ ਖ਼ੁਰਾਕ ਨੂੰ ਅਹਿਮੀਅਤ ਦਿੰਦੇ 'ਪੋਸ਼ਣ ਅਭਿਆਨ' ਨੂੰ ਸਫਲਤਾ ਪੂਰਵਕ ਲਾਗੂ ਕਰਨ ਤੇ ਸਤੰਬਰ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

43 ਹਜ਼ਾਰ ਮਿਡ ਡੇ ਮੀਲ ਵਰਕਰਾਂ ਤੇ ਕੁੱਕਾਂ ਦੀ ਹਾਲਤ ਤਰਸਯੋਗ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ 20 ਹਜ਼ਾਰ ਤੋਂ ਵੀ ਵੱਧ ਸਰਕਾਰੀ ਸਕੂਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਹਰ ਰੋਜ਼ ਪੱਕਿਆ-ਪਕਾਇਆ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ | ਦਸ ਲੱਖ ਤੋਂ ਵੀ ਵੱਧ ਸਕੂਲੀ ...

ਪੂਰੀ ਖ਼ਬਰ »

ਮੇਰਾ ਰਾਜਨੀਤੀ 'ਚ ਆਉਣਾ ਤੀਸਰੇ ਵਿਸ਼ਵ ਯੁੱਧ ਦਾ ਕਾਰਨ ਹੋਵੇਗਾ- ਇੰਦਰਾ ਨੂਈ

ਨਿਊਯਾਰਕ, 10 ਅਕਤੂਬਰ (ਏਜੰਸੀ)-ਪੈਪਸੀਕੋ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਇੰਦਰਾ ਨੂਈ ਨੇ ਕਿਹਾ ਕਿ ਜੇਕਰ ਉਹ ਰਾਜਨੀਤੀ 'ਚ ਉਤਰਦੀ ਹੈ ਤਾਂ ਇਹ ਤੀਸਰੇ ਵਿਸ਼ਵ ਯੁੱਧ ਦਾ ਕਾਰਨ ਹੋਵੇਗਾ, ਕਿਉਂਕਿ ਉਹ ਬੇਬਾਕੀ ਨਾਲ ਆਪਣੀ ਗੱਲ ਰੱਖਦੀ ਹੈ। ਗੈਰ-ਲਾਭਕਾਰੀ ...

ਪੂਰੀ ਖ਼ਬਰ »

ਭਵਿੱਖ 'ਚ ਗ਼ੈਰ-ਕਾਨੂੰਨੀ ਕਾਲੋਨੀ ਵਿਕਸਿਤ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ-ਤਿ੍ਪਤ ਬਾਜਵਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣ-ਅਧਿਕਾਰਤ ਕਾਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ 'ਚ ਨਿਯਮਤ ਤੌਰ 'ਤੇ ਨਜ਼ਰ ਰੱਖਣਗੇ | ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਕਰ ਨਾ ਦੇਣ ਵਾਲੇ 4 ਪ੍ਰਵਾਸੀ ਭਾਰਤੀਆਂ ਿਖ਼ਲਾਫ਼ ਲੁੱਕ ਆਊਟ ਨੋਟਿਸ ਜਾਰੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਆਮਦਨ ਕਰ ਨਾ ਦੇਣ ਵਾਲੇ ਅਤੇ ਵਿਦੇਸ਼ਾਂ ਵਿਚ ਰਹਿੰਦੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ਕੀਤਾ ਹੈ, ਜਦਕਿ ਪਿਛਲੇ ਵਰ੍ਹੇ ਵੀ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ 'ਚ ਸਰਕਾਰ ਦੀ ਬਹਿਸ ਮੁਕੰਮਲ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪਿ੍ੰਸੀਪਲ ਸੈਕਟਰੀ (ਸੀ.ਪੀ.ਐਸ.) ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਦੇ ਫ਼ੈਸਲੇ ਵਿਰੁੱਧ ਅਪੀਲ 'ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਦਿਲਪ੍ਰੀਤ ਸਿੰਘ ਬਾਬਾ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਐੱਸ.ਏ.ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਦਿਲਪ੍ਰੀਤ ਸਿੰਘ ਬਾਬੀ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਹੈ | ਉਧਰ ਇਸ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ | ਕਾਂਗਰਸੀ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚੁੱਪੀ 'ਤੇ ਵੀ ...

ਪੂਰੀ ਖ਼ਬਰ »

ਬੈਂਕਾਂ 'ਤੇ ਚੜ੍ਹੇ ਕਰਜ਼ੇ ਲਈ ਯੂ. ਪੀ. ਏ. ਸਰਕਾਰ ਜ਼ਿੰਮੇਵਾਰ-ਸੀਤਾਰਮਨ

ਚੇਨਈ, 10 ਅਕਤੂਬਰ (ਪੀ. ਟੀ. ਆਈ.)-ਪਬਲਿਕ ਅਤੇ ਪ੍ਰਾਈਵੇਟ ਬੈਂਕਾਂ ਦੇ ਕਾਰਪੋਰੇਟ ਕਰਜ਼ਿਆਂ 'ਚ ਡੁੱਬੇ ਹੋਣ ਲਈ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੇ ਕਾਰਜਾਕਾਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੀਤਾਰਮਨ ਨੇ ਵਿਜੇ ...

ਪੂਰੀ ਖ਼ਬਰ »

ਸੰਸਦ ਮੈਂਬਰ ਔਜਲਾ ਦੇ ਜੀਜਾ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਨੇ ਖੁਦ ਨੂੰ ਮਾਰੀ ਗੋਲੀ

ਰਾਜਾਸਾਂਸੀ, 10 ਅਕਤੂਬਰ (ਹੇਰ)-ਅੱਜ ਪਿੰਡ ਬੂਆ ਨੰਗਲੀ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜਾ ਤੇ ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ (40) ਜੋ ਪਿਛਲੇ ਸਮੇਂ ਤੋਂ ਵਪਾਰਕ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਸਨ, ਨੇ ਇਕ ਖੁਦਕੁਸ਼ੀ ਨੋਟ ਲਿਖ ਕੇ ਆਪਣੇ ਆਪ ਨੂੰ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਨੇਸ ਵਾਡੀਆ ਿਖ਼ਲਾਫ਼ ਪ੍ਰੀਤੀ ਜ਼ਿੰਟਾ ਨਾਲ ਛੇੜਛਾੜ ਦਾ ਮਾਮਲਾ ਖਾਰਜ

ਮੁੰਬਈ, 10 ਅਕਤੂਬਰ (ਏਜੰਸੀ)-ਬੰਬੇ ਹਾਈਕੋਰਟ ਨੇ ਅੱਜ ਬਾਲੀਵੁਡ ਅਦਾਕਾਰਾ ਪ੍ਰੀਤੀ ਜ਼ਿੰਟਾ ਵਲੋਂ ਉਦਯੋਗਪਤੀ ਨੇਸ ਵਾਡੀਆ ਿਖ਼ਲਾਫ਼ 2014 'ਚ ਪੁਲਿਸ ਕੋਲ ਦਰਜ ਕਰਵਾਏ ਛੇੜਛਾੜ ਦੇ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ | ਪ੍ਰੀਤੀ ਜ਼ਿੰਟਾ ਤੇ ਨੇਸ ਵਾਡੀਆ ਦੋਵੇਂ ਆਪੋ-ਆਪਣੇ ...

ਪੂਰੀ ਖ਼ਬਰ »

'ਮੀ ਟੂ' ਐਮ. ਜੇ. ਅਕਬਰ ਤੇ ਅਲੋਕ ਨਾਥ ਦੇ ਨਾਲ ਨਵੇਂ ਨਾਂਅ ਵੀ ਨਿਸ਼ਾਨੇ 'ਤੇ ਆਏ

ਨਵੀਂ ਦਿੱਲੀ/ਮੁੰਬਈ, 10 ਅਕਤੂਬਰ (ਏਜੰਸੀ)-ਭਾਰਤ ਦੇ ਵਿਦੇਸ਼ੀ ਰਾਜ ਮੰਤਰੀ ਐਮ.ਜੇ. ਅਕਬਰ 'ਤੇ ਔਰਤਾਂ ਨੇ ਸੰਪਾਦਕ ਰਹਿਣ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਫੋਰਸ ਨਿਊਜ਼ ਮੈਗਜ਼ੀਨ ਦੀ ਐਕਗਜ਼ੀਕੀਊਟਿਵ ਐਡੀਟਰ ਗਜਾਲਾ ਵਹਾਬ ਨੇ 1994 ਵਿਚ 'ਏਸ਼ਿਅਨ ਏਜ' ਅਖ਼ਬਾਰ ...

ਪੂਰੀ ਖ਼ਬਰ »

ਸੰਧਿਆ ਮਰੀਦੂਲ ਨੇ ਵੀ ਲਗਾਏ ਅਲੋਕ ਨਾਥ 'ਤੇ ਦੋਸ਼

ਲੱਗਦਾ ਹੈ ਕਿ ਟੀ.ਵੀ. ਅਤੇ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਅਲੋਕ ਨਾਥ ਦੀਆਂ ਮੁਸ਼ਕਿਲਾਂ ਜਲਦੀ ਘੱਟ ਹੋਣ ਵਾਲੀਆਂ ਨਹੀਂ ਹਨ¢ ਇਕ ਦਿਨ ਪਹਿਲਾਂ ਹੀ ਲੇਖਕਾ ਅਤੇ ਨਿਰਮਾਤਾ ਵਨਿਤਾ ਨੰਦਾ ਨੇ ਅਲੋਕ ਨਾਥ 'ਤੇ ਜਬਰ-ਜਨਾਹ ਦਾ ਦੋਸ਼ ਲਗਾਇਆ ਸੀ | ਇਸ ਤੋਂ ਬਾਅਦ 'ਹਮ ਸਾਥ-ਸਾਥ ...

ਪੂਰੀ ਖ਼ਬਰ »

ਸੋਨਾ ਮਹਾਪਾਤਰਾ ਵਲੋਂ ਕੈਲਾਸ਼ ਖੇਰ 'ਤੇ ਦੋਸ਼

ਬਾਲੀਵੁੱਡ ਵਿਚ ਤਨੂਸ਼੍ਰੀ ਦੱਤਾ ਦੇ 'ਮੀ ਟੂ' ਤੋਂ ਬਾਅਦ ਹੁਣ ਹਰ ਖੇਤਰ ਵਿਚ ਔਰਤਾਂ ਆਪਣੇ ਨਾਲ ਹੋਏ ਸਰੀਰਕ ਸ਼ੋਸ਼ਣ ਦੇ ਮਾਮਲੇ ਸਾਹਮਣੇ ਲਿਆ ਰਹੀਆਂ ਹਨ¢ ਬਾਲੀਵੁੱਡ ਦਾ ਮਸ਼ਹੂਰ ਗਾਇਕ ਕੈਲਾਸ਼ ਖੇਰ 'ਤੇ ਪਹਿਲਾਂ ਪੱਤਰਕਾਰ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ ...

ਪੂਰੀ ਖ਼ਬਰ »

ਤਨੂਸ਼੍ਰੀ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨ

ਮੁੰਬਈ, 10 ਅਕਤੂਬਰ (ਪੀ. ਟੀ. ਆਈ.)-ਨਾਨਾ ਪਾਟੇਕਰ ਿਖ਼ਲਾਫ਼ ਜਿਨਸੀ ਸੋਸ਼ਣ ਦੇ ਦੋਸ਼ ਲਗਾਉਣ ਵਾਲੀ ਅਦਾਕਾਰਾ ਤਨੂਸ੍ਰੀ ਦੱਤਾ ਵਲੋਂ ਅੱਜ ਮੁੰਬਈ ਦੀ ਉਪ-ਨਗਰੀ ਓਸ਼ੀਵਾੜਾ 'ਚ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਏ ਗਏ ਹਨ | ਦੱਤਾ ਦਾ ਦੋਸ਼ ਹੈ ਕਿ 2008 'ਚ ਬਾਲੀਵੱਡ ਦੀ ਫ਼ਿਲਮ ...

ਪੂਰੀ ਖ਼ਬਰ »

ਮੌਨਸੂਨ ਦੌਰਾਨ ਪੰਜਾਬ ਤੇ ਚੰਡੀਗੜ੍ਹ 'ਚ ਬਾਰਿਸ਼ ਚੰਗੀ ਰਹੀ

ਚੰਡੀਗੜ੍ਹ, 10 ਅਕਤੂਬਰ (ਏਜੰਸੀ)-ਪੰਜਾਬ ਤੇ ਹਰਿਆਣਾ ਜੋ ਕਿ ਭਾਰਤ ਦੇ ਅਨਾਜ਼ ਭੰਡਾਰ ਵਜੋਂ ਜਾਣੇ ਜਾਂਦੇ ਹਨ, ਇਸ ਸਾਲ ਦੌਰਾਨ ਮੌਨਸੂਨ ਮੌਸਮ 'ਚ ਸਧਾਰਨ ਬਾਰਿਸ਼ ਦੇ ਨੇੜੇ ਰਹੇ | ਮੌਸਮ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਦੱਖਣ-ਪੱਛਮੀ ਮੌਨਸੂਨ ਜੋ ਕਿ 1 ਅਕਤੂਬਰ ਨੂੰ ...

ਪੂਰੀ ਖ਼ਬਰ »

ਸੁਮੇਧ ਸੈਣੀ ਪੁੱਜੇ ਹਾਈਕੋਰਟ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਕਰ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਅਧਾਰ 'ਤੇ ਉਨ੍ਹਾਂ ਵਿਰੁੱਧ ਵਿੱਢੀ ਜਾਣ ਵਾਲੀ ਕਿਸੇ ਸੰਭਾਵੀ ਕਾਰਵਾਈ ਦਾ ਖ਼ਦਸ਼ਾ ...

ਪੂਰੀ ਖ਼ਬਰ »

ਸਰਕਾਰੀ ਬਾਬੂਆਂ ਿਖ਼ਲਾਫ਼ ਅਣਪਛਾਤੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕਾਰਵਾਈ ਨਾ ਕੀਤੀ ਜਾਵੇ-ਕੇਂਦਰ

ਨਵੀਂ ਦਿੱਲੀ, 10 ਅਕਤੂਬਰ (ਪੀ.ਟੀ.ਆਈ.)-ਕਰਮਚਾਰੀ ਮੰਤਰਾਲੇ ਨੇ ਕੇਂਦਰੀ ਸਰਕਾਰ ਦੇ ਸਾਰੇ ਮਹਿਕਮਿਆਂ ਨੂੰ ਜਾਰੀ ਕੀਤੇ ਨਿਰਦੇਸ਼ 'ਚ ਕਿਹਾ ਹੈ ਕਿ ਸਰਕਾਰੀ ਬਾਬੂਆਂ ਵਲੋਂ ਕੀਤੇ ਭਿ੍ਸ਼ਟਾਚਾਰ ਲਈ ਅਗਿਆਤ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਕੋਈ ਲੋੜ ਨਹੀਂ ਹੈ | ਇਸ 'ਚ ਕਿਹਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX