ਤਾਜਾ ਖ਼ਬਰਾਂ


ਭਾਰਤੀ ਫ਼ੌਜ ਨੇ ਮਕਬੂਜ਼ਾ ਕਸ਼ਮੀਰ 'ਚ ਮੌਜੂਦ ਚਾਰ ਅੱਤਵਾਦੀ ਪੈਡ ਕੀਤੇ ਤਬਾਹ
. . .  6 minutes ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ...
ਮਕਬੂਜ਼ਾ ਕਸ਼ਮੀਰ 'ਚ ਸਥਿਤ ਅੱਤਵਾਦੀ ਕੈਂਪਾਂ 'ਤੇ ਭਾਰਤੀ ਫ਼ੌਜ ਨੇ ਕੀਤਾ ਹਮਲਾ
. . .  24 minutes ago
ਸ੍ਰੀਨਗਰ, 20 ਅਕਤੂਬਰ- ਭਾਰਤੀ ਫ਼ੌਜ ਨੇ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਜਵਾਬ ਦੇਣ ਲਈ ਕਾਰਵਾਈ ਸ਼ੁਰੂ ਕਰ ...
ਸ਼ਹੀਦਾਂ ਦੀ ਯਾਦ 'ਚ ਅਜਨਾਲਾ 'ਚ ਪੁਲਿਸ ਵੱਲੋਂ ਕਰਵਾਈ ਗਈ ਮੈਰਾਥਨ ਦੌੜ
. . .  33 minutes ago
ਅਜਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਖਾੜਕੂਵਾਦ ਲਹਿਰ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਯਾਦ ਵਿਚ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਦਿਹਾੜੇ ਦੌਰਾਨ ਅੱਜ ਸਬ-ਡਵੀਜ਼ਨ ਪੱਧਰ 'ਤੇ ...
ਮੁੱਖਮੰਤਰੀ ਯੋਗੀ ਨੂੰ ਮਿਲਣ ਪਹੁੰਚੇ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ
. . .  55 minutes ago
ਲਖਨਊ, 20 ਅਕਤੂਬਰ- ਹਿੰਦੂ ਮਹਾਂਸਭਾ ਦੇ ਸਾਬਕਾ ਪ੍ਰਧਾਨ ਕਮਲੇਸ਼ ਤਿਵਾਰੀ ਦੇ ਪਰਿਵਾਰਕ ਮੈਂਬਰ ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿੱਤਿਆਨਾਥ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ...
ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਬਠਿੰਡਾ ਜਾ ਰਹੇ ਯੂਨਾਈਟਿਡ ਅਕਾਲੀ ਦਲ ਦੇ ਲੀਡਰ ਗ੍ਰਿਫ਼ਤਾਰ
. . .  15 minutes ago
ਖੇਮਕਰਨ, 20 ਅਕਤੂਬਰ (ਰਾਕੇਸ਼ ਬਿੱਲਾ)- ਪੰਥਕ ਆਗੂ ਬਲਜੀਤ ਸਿੰਘ ਦਾਦੂਵਾਲ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰਨ ਅੱਜ ਬਠਿੰਡਾ ਜਾ ਰਹੇ ਮਾਝੇ ਨਾਲ ਸਬੰਧਿਤ ਪੰਥਕ ...
ਰੇਲ ਗੱਡੀ ਥੱਲੇ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 1 hour ago
ਡੇਰਾਬੱਸੀ, 20 ਅਕਤੂਬਰ (ਸ਼ਾਮ ਸਿੰਘ ਸੰਧੂ) - ਲੰਘੀ ਦੇਰ ਰਾਤ ਡੇਰਾਬੱਸੀ ਦੇ ਸਾਧੂ ਨਗਰ ਨੇੜਿਉਂ ਲੰਘਦੀ ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਕਰੀਬ 35 ਸਾਲ ਦੇ ੲਿਕ ਅਣਪਛਾਤੇ...
ਮੈਟਰੋ ਸਟੇਸ਼ਨ ਤੋਂ ਲੱਖਾਂ ਰੁਪਏ ਦੇ ਨਕਲੀ ਨੋਟ ਬਰਾਮਦ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਸੀ.ਆਈ.ਐੱਸ.ਐੱਫ ਨੇ ਕਸ਼ਮੀਰੀ ਗੇਟ ਮੈਟਰੋ ਸਟੇਸ਼ਨ ਦੇ ਗੇਟ ਨੰਬਰ 8 ਤੋਂ 4,64000 ਦੇ ਨਕਲੀ ਨੋਟ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਨੋਟ ਮੈਟਰੋ ਸਟੇਸ਼ਨ ਪੁਲਿਸ...
ਪ੍ਰਧਾਨ ਮੰਤਰੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਏ.ਟੀ.ਐੱਸ ਵੱਲੋਂ 2 ਵਿਅਕਤੀਆਂ ਤੋਂ ਪੁੱਛਗਿੱਛ
. . .  about 1 hour ago
ਨਾਗਪੁਰ, 20 ਅਕਤੂਬਰ - ਮਹਾਰਾਸ਼ਟਰ ਦੇ ਨਾਗਪੁਰ ਵਿਖੇ ਹਵਾਈ ਅੱਡੇ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੈਲੀਕਾਪਟਰ ਦੀਆਂ ਫ਼ੋਟੋਆਂ ਖਿੱਚਣ 'ਤੇ ਮਹਾਰਾਸ਼ਟਰ ਅੱਤਵਾਦ ਵਿਰੋਧੀ ਦਸਤੇ (ਏ.ਟੀ.ਐੱਸ)...
ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ, 3 ਜ਼ਖਮੀ
. . .  about 2 hours ago
ਦੇਹਰਾਦੂਨ, 20 ਅਕਤੂਬਰ - ਉੱਤਰਾਖੰਡ ਦੇ ਰੁਦਰਪ੍ਰਯਾਗ ਵਿਖੇ ਜ਼ਮੀਨ ਖਿਸਕਣ ਕਾਰਨ 2 ਲੋਕ ਲਾਪਤਾ ਹੋ ਗਏ ਜਦਕਿ 3 ਲੋਕ ਜ਼ਖਮੀ ਹੋ ਗਏ ਹਨ। ਐੱਸ.ਡੀ.ਆਰ.ਐੱਫ ਵੱਲੋਂ ਲਾਪਤਾ ਲੋਕਾਂ ਨੂੰ ਲੱਭਣ ਦੀਆਂ...
ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾ ਅਤੇ ਅਧਿਕਾਰੀਆਂ ਦੀ ਯਾਦ ਵਿਚ ਮੈਰਾਥਨ ਦੋੜ
. . .  about 2 hours ago
ਫ਼ਾਜ਼ਿਲਕਾ, 20 ਅਕਤੂਬਰ (ਪ੍ਰਦੀਪ ਕੁਮਾਰ) ਪੰਜਾਬ ਪੁਲਿਸ ਦੇ ਸ਼ਹੀਦ ਹੋਏ ਜਵਾਨਾਂ ਅਤੇ ਅਧਿਕਾਰੀਆਂ ਦੀ ਯਾਦ ਵਿਚ ਅੱਜ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਇਕ ਮੈਰਾਥਨ ਦੋੜ ਕਰਵਾਈ ਗਈ, ਜਿਸ ਵਿਚ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ 'ਤੇ ਅਤੇ ਪਹਿਲੇ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ...
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  about 2 hours ago
ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ) ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਪਹਿਲੇ ਪਿੰਡ ਵਿਚ ਅੱਜ ਤੜਕੇ ਇੱਕ ਵਿਅਕਤੀ ਨੇ ਸ਼ੱਕੀ ਹਾਲਾਤਾਂ 'ਚ ਆਪਣੀ ਦੋ ਜਵਾਨ ਧੀਆਂ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  about 3 hours ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਵਿਚ ਇੱਕ ਨਾਗਰਿਕ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋਏ...
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  about 3 hours ago
ਮਨੀਲਾ, 20 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਫਿਲਪੀਨਜ਼ ਦੇ ਮਨੀਲਾ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ...
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 3 hours ago
ਨਵੀਂ ਦਿੱਲੀ, 20 ਅਕਤੂਬਰ - ਬਾਕਸਿੰਗ ਕੋਚ ਪਾਟਿਲ ਦਾ ਕਹਿਣਾ ਹੈ ਕਿ ਮਿਲਟਰੀ ਖੇਡਾਂ ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਤਿਆਰ ਹੋਣ ਲਈ...
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 4 hours ago
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 4 hours ago
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਪੰਜਾਬ / ਜਨਰਲ

ਕੈਨੇਡਾ ਦੇ ਵਿਰੋਧੀ ਧਿਰ ਦੇ ਨੇਤਾ ਪਤਨੀ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮਿ੍ਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸਿੱਖ ਭਾਈਚਾਰੇ ਦਾ ਕੈਨੇਡਾ ਦੀ ਆਰਥਿਕਤਾ, ਵਿਕਾਸ ਤੇ ਕਦਰਾਂ ਕੀਮਤਾਂ ਲਈ ਵੱਡਾ ਯੋਗਦਾਨ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਨੇਡਾ ਸਰਕਾਰ 'ਚ ਵਿਰੋਧੀ ਧਿਰ ਦੇ ਨੇਤਾ ਤੇ ਕੰਜ਼ਰਵੇਟਿਵ ਪਾਰਟੀ ਦੇ ਮੁਖੀ ਮਿਸਟਰ ...

ਪੂਰੀ ਖ਼ਬਰ »

ਕੁਹਾੜੀ ਮਾਰ ਕੇ ਪਤਨੀ ਦਾ ਕਤਲ

ਪਟਿਆਲਾ, 10 ਅਕਤੂਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਲੰਗ ਵਿਖੇ ਉਸ ਸਮੇਂ ਦਹਿਸ਼ਤ ਭਰਿਆ ਮਾਹੌਲ ਬਣ ਗਿਆ ਜਦੋਂ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਿਆਂ ਇਕ ਪਤੀ ਵਲੋਂ ਹੀ ਆਪਣੀ ਪਤਨੀ ਦਾ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ | ਮਿ੍ਤਕਾ ਦੀ ਪਛਾਣ ...

ਪੂਰੀ ਖ਼ਬਰ »

ਅਰਦਾਸ ਤੋਂ ਬਾਅਦ ਗੁ: ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ

ਦੇਹਰਾਦੂਨ, 10 ਅਕਤੂਬਰ (ਕਮਲ ਸ਼ਰਮਾ) - ਸਿੱਖਾਂ ਦੇ ਵਿਸ਼ਵ ਪ੍ਰਸਿੱਧ ਗੁਰਦੁਆਰੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਅਰਦਾਸ ਕਰਨ ਤੋਂ ਬਾਅਦ ਬੰਦ ਕਰ ਦਿੱਤੇ ਗਏ ਹਨ | ਪੰਜ ਪਿਆਰਿਆਂ ਦੀ ਅਗਵਾਈ 'ਚ ਢੋਲ-ਨਗਾਰਿਆਂ ਤੇ ਜੈਕਾਰਿਆਂ ਦੇ ਨਾਲ ਗੁਰੂ ਗ੍ਰੰਥ ਸਾਹਿਬ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ 'ਚ 5 ਪੁਲਾਂ ਨੂੰ ਮਿਲੀ ਹਰੀ ਝੰਡੀ-ਸਿੱਧੂ

ਅੰਮਿ੍ਤਸਰ, 10 ਅਕਤੂਬਰ (ਰੇਸ਼ਮ ਸਿੰਘ)-ਅੰਮਿ੍ਤਸਰ 'ਚ ਆਵਾਜਾਈ ਮੁਸ਼ਕਿਲਾਂ ਤੇ ਲੋਕਾਂ ਦੀ ਸਹੂਲਤ ਲਈ ਲੰਮੇ ਸਮੇਂ ਤੋਂ 4 ਨਵੇਂ ਰੇਲਵੇ ਫ਼ਲਾਈਓਵਰ ਸਣੇ 5 ਪੁਲਾਂ ਨੂੰ ਰੇਲਵੇ ਮੰਤਰਾਲੇ ਵਲੋਂ ਹਰੀ ਝੰਡੀ ਮਿਲ ਗਈ ਹੈ, ਜਿਸ ਉਪਰੰਤ ਇਨ੍ਹਾਂ ਪੁਲਾਂ ਦਾ ਉਦਘਾਟਨ ਮੁੱਖ ...

ਪੂਰੀ ਖ਼ਬਰ »

10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 'ਚ ਮਾਰਕਿੰਗ ਲਈ ਪ੍ਰਤੀ ਪੈਕਟ 200 ਉੱਤਰ ਪੱਤਰੀਆਂ ਤੇ ਮਾਰਕਿੰਗ ਕੇਂਦਰਾਂ ਦੀ ਗਿਣਤੀ 150 ਕਰਨ ਦਾ ਫ਼ੈਸਲਾ

ਐੱਸ.ਏ.ਐੱਸ. ਨਗਰ, 10 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਆਫ਼ ਡਾਇਰੈਕਟਰ ਵਲੋਂ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ 10ਵੀਂ ਤੇ 12ਵੀਂ ਸ਼ੇ੍ਰਣੀ ਦੇ ਵਿੱਦਿਅਕ ਸਾਲ 2018-19 ਤੋਂ ਮਾਰਕਿੰਗ ਲਈ ਉੱਤਰ ਪੱਤਰੀਆਂ ਦੇ ਪੈਕਿਟ 75 ਦੀ ਥਾਂ 200 ਉੱਤਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਇਲਾਜ ਲਈ ਲਿਆਂਦਾ ਕੈਦੀ ਫ਼ਰਾਰ

ਹੁਸ਼ਿਆਰਪੁਰ, 10 ਅਕਤੂਬਰ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਇਲਾਜ ਲਈ ਲਿਆਂਦਾ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਿਆ ਜਦਕਿ ਦੂਸਰੇ ਪਾਸੇ ਮਾਮਲਾ ਦਰਜ ਹੋਣ ਤੋਂ ਬਾਅਦ ਸਬੰਧਿਤ ਪੁਲਿਸ ਮੁਲਾਜ਼ਮ ...

ਪੂਰੀ ਖ਼ਬਰ »

ਮਾਝੇ ਦੇ ਸੀਨੀਅਰ ਅਕਾਲੀ ਆਗੂ ਸੁਖਬੀਰ ਨੂੰ ਆਖ਼ਰੀ ਫ਼ਤਹਿ ਬੁਲਾਉਣ ਦੀ ਤਿਆਰੀ 'ਚ

ਮੇਜਰ ਸਿੰਘ ਜਲੰਧਰ, 10 ਅਕਤੂਬਰ -ਅਕਾਲੀ ਦਲ ਦੀ ਮੌਜੂਦਾ ਲੀਡਰਸ਼ਿਪ ਵਿਰੁੱਧ ਨਾਰਾਜ਼ਗੀ ਜ਼ਾਹਰ ਕਰਨ ਵਾਲੇ ਮਾਝੇ ਨਾਲ ਸਬੰਧਿਤ ਤਿੰਨ ਸੀਨੀਅਰ ਆਗੂ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਆਖ਼ਰੀ ਫਤਹਿ ਬੁਲਾਉਣ ਦੀ ਤਿਆਰੀ ਵਿਚ ਹਨ ਤੇ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ

ਅੰਮਿ੍ਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਇੱਥੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਨੂੰ ਸਮੁੱਚੇ ਪੰਥ ਵਲੋਂ ਰਲ-ਮਿਲ ਕੇ ਮਨਾਇਆ ਜਾਵੇਗਾ ਤੇ ਇਸ ਇਤਿਹਾਸਕ ਮੌਕੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ | ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ, ਪ੍ਰਮੁੱਖ ਸਭਾ-ਸੁਸਾਇਟੀਆਂ, ਕਾਰਸੇਵਾ ਸੰਪਰਦਾਵਾਂ, ਨਿਰਮਲੇ, ਉਦਾਸੀਨ ਤੇ ਸੇਵਾ ਪੰਥੀ ਸੰਪਰਦਾਵਾਂ ਦੇ ਨੁਮਾਇੰਦਿਆਂ ਦੀ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਗੁਰੂ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸੁਝਾਅ ਲੈਣ ਤੋਂ ਬਾਅਦ ਭਾਈ ਲੌਾਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜਿਹੜੇ ਵੀ ਪ੍ਰੋਗਰਾਮ ਉਲੀਕੇ ਜਾਣਗੇ, ਉਸ ਵਿਚ ਹਰ ਜਥੇਬੰਦੀ ਤੇ ਸੰਪਰਦਾ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇਗਾ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਗੱਲ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸੱਦ ਕੇ ਸ਼ਤਾਬਦੀ ਸਮਾਗਮਾਂ ਲਈ ਸੁਝਾਅ ਲਏ ਹਨ | ਇਕੱਤਰਤਾ ਦੌਰਾਨ ਬਾਬਾ ਬਲਬੀਰ ਸਿੰਘ ਸੀਚੇਵਾਲ, ਦਮਦਮੀ ਟਕਸਾਲ ਵਲੋਂ ਭਾਈ ਸੁਖਦੇਵ ਸਿੰਘ, ਨਿਹੰਗ ਸਿੰਘ ਜਥੇਬੰਦੀਆਂ ਵਲੋਂ ਬਾਬਾ ਗੱਜਣ ਸਿੰਘ, ਭਾਈ ਸੁਖਜੀਤ ਸਿੰਘ ਘਨੱਈਆ ਤੇ ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਦਲ ਬਾਬਾ ਬਿਧੀ ਚੰਦ ਸੰਪਰਦਾ ਵਲੋਂ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਜੀਤ ਸਿੰਘ ਜੀ.ਕੇ., ਨਿਰਮਲੇ ਸੰਪਰਦਾ ਵਲੋਂ ਬਾਬਾ ਤੇਜਾ ਸਿੰਘ ਖੁੱਡਾ ਕੁਰਾਲਾ ਤੇ ਬਾਬਾ ਹਾਕਮ ਸਿੰਘ, ਨਾਨਕਸਰ ਸੰਪਰਦਾ ਵਲੋਂ ਬਾਬਾ ਤੇਜਿੰਦਰ ਸਿੰਘ, ਬਾਬਾ ਜਗਜੀਤ ਸਿੰਘ ਹਰਖੋਵਾਲ, ਬਾਬਾ ਆਤਮਾ ਸਿੰਘ ਬੱਧਨੀਕਲਾਂ, ਬਾਬਾ ਜਗਜੀਤ ਸਿੰਘ ਲੋਪੋ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬਾਬਾ ਚਰਨਜੀਤ ਸਿੰਘ ਜੱਸੋਵਾਲ ਆਦਿ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਇਸ ਤੋਂ ਪਹਿਲਾਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਏ ਪਤਵੰਤਿਆਂ ਨੂੰ ਜੀ ਆਇਆਂ ਕਿਹਾ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਹੋਈ ਇਸ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਉਚੇਚੇ ਤੌਰ 'ਤੇ ਮੌਜੂਦ ਸਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਅੰਤਿ੍ੰਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਗੁਰਤੇਜ ਸਿੰਘ ਢੱਡੇ, ਰਵਿੰਦਰ ਸਿੰਘ ਚੱਕ, ਹਰਦੇਵ ਸਿੰਘ ਰੋਂਗਲਾ, ਬੀਬੀ ਗੁਰਪ੍ਰੀਤ ਕੌਰ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਬਚਨ ਸਿੰਘ ਗਰੇਵਾਲ, ਬੀਬੀ ਕਿਰਨਜੋਤ ਕੌਰ, ਭਾਈ ਰਾਮ ਸਿੰਘ, ਮੇਜਰ ਸਿੰਘ ਢਿੱਲੋਂ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਭਾਈ ਰਤਨ ਸਿੰਘ ਜੱਫਰਵਾਲ, ਗੁਰਨਾਮ ਸਿੰਘ ਜੱਸਲ, ਬੀਬੀ ਸਵਰਨ ਕੌਰ ਤੇੜਾ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ, ਬਾਬਾ ਨਿਰਮਲ ਸਿੰਘ ਕਾਰਸੇਵਾ ਦਿੱਲੀ, ਬਾਬਾ ਗੱਜਣ ਸਿੰਘ ਤਰਨਾ ਦਲ, ਜਥੇਦਾਰ ਤਰਸੇਮ ਸਿੰਘ ਤਰਨਾ ਦਲ, ਬਾਬਾ ਬੋਹੜ ਸਿੰਘ ਦਮਦਮੀ ਟਕਸਾਲ, ਸੁਰਜੀਤ ਸਿੰਘ ਸਭਰਾ ਗੁ: ਸ੍ਰੀ ਬੇਰ ਸਾਹਿਬ, ਮਾਤਾ ਸਰਬਜੀਤ ਕੌਰ ਛਾਬੜੀ ਸਾਹਿਬ, ਬੀਬੀ ਜਸਵਿੰਦਰ ਕੌਰ ਦਰੜ, ਅਮਰਪ੍ਰੀਤ ਸਿੰਘ ਫ਼ਤਹਿਗੜ੍ਹ ਸਾਹਿਬ, ਬਾਬਾ ਪ੍ਰੀਤਮ ਸਿੰਘ ਰਸੀਆ, ਬਾਬਾ ਅਜੀਤ ਸਿੰਘ ਟਿਲਾ ਸਾਹਿਬ, ਬਾਬਾ ਸੁਖਰਾਜ ਸਿੰਘ ਗੜਦੀਵਾਲਾ, ਬਾਬਾ ਸੁਖਦੇਵ ਸਿੰਘ ਨਾਨਕਸਰ, ਬਾਬਾ ਠਾਕਰ ਸਿੰਘ ਠੇਰੀ ਸਾਹਿਬ, ਜਥੇਦਾਰ ਦਲਜੀਤ ਸਿੰਘ ਮਾਹਿਲਪੁਰੀ, ਬਾਬਾ ਸੁੱਚਾ ਸਿੰਘ ਜੰਡਿਆਲਾ ਗੁਰੂ, ਬਾਬਾ ਬਲਬੀਰ ਸਿੰਘ ਸੁਲਤਾਨਪੁਰ ਲੋਧੀ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਜਸਪਾਲ ਸਿੰਘ ਜੌਹਲਾਂ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ ਤੇ ਬਾਬਾ ਬਲਵੀਰ ਸਿੰਘ, ਮਹੰਤ ਤਰਲੋਚਨ ਸਿੰਘ, ਬਾਬਾ ਹਰਜਿੰਦਰ ਸਿੰਘ ਜਲੰਧਰ, ਬਾਬਾ ਰਵਿੰਦਰ ਸਿੰਘ ਭੋਗਪੁਰ, ਬਾਬਾ ਦਰਸ਼ਨ ਸਿੰਘ ਸਿਰਸਾ, ਬਾਬਾ ਸ਼ਮਸ਼ੇਰ ਸਿੰਘ ਜਗੇੜਾ, ਬਾਬਾ ਮਨਜੀਤ ਸਿੰਘ ਬੇਦੀ ਕਪੂਰਥਲਾ, ਜਥੇਦਾਰ ਲਾਲ ਸਿੰਘ ਪਿਹੋਵਾ ਹਰਿਆਣਾ, ਬਾਬਾ ਜਗਜੀਤ ਸਿੰਘ ਲੋਪੋ ਡੇਰਾ ਸੰਤ ਜਗਜੀਤ ਸਿੰਘ ਪਿੰਡ ਲੋਪੋ ਮੋਗਾ, ਬਾਬਾ ਸੁਰਿੰਦਰ ਸਿੰਘ ਸੇਵਾ ਡੇਰਾ ਮਿੱਠਾ ਟਿਵਾਣਾ ਅੰਮਿ੍ਤਸਰ, ਜਥੇਦਾਰ ਬਾਬਾ ਗੁਰਦੇਵ ਸਿੰਘ ਤਰਨਾ ਦਲ ਹੁਸ਼ਿਆਰਪੁਰ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬੁੱਢਾ ਦਲ ਵਲੋਂ ਬਾਬਾ ਜੱਸਾ ਸਿੰਘ, ਬਾਬਾ ਗੁਰਮੇਲ ਸਿੰਘ ਨਾਨਕਸਰ, ਬਾਬਾ ਬਲਦੇਵ ਸਿੰਘ ਅੰਮਿ੍ਤਸਰ, ਬਾਬਾ ਮਨਜੀਤ ਸਿੰਘ ਬੇਦੀ ਨਿਜ਼ਾਮਪੁਰ, ਬਾਬਾ ਪ੍ਰੀਤਮ ਸਿੰਘ ਤਰਸਿੱਕਾ, ਬਾਬਾ ਪਾਲ ਸਿੰਘ ਲੋਹੀਆਂ, ਬਾਬਾ ਨਿਰਮਲ ਸਿੰਘ ਲੁਧਿਆਣਾ, ਬਾਬਾ ਕਰਨੈਲ ਸਿੰਘ ਲੁਧਿਆਣਾ, ਬਾਬਾ ਸੁਰਿੰਦਰ ਸਿੰਘ ਨਿੱਕੇ ਘੁੰਮਣ, ਬਾਬਾ ਅਵਤਾਰ ਸਿੰਘ ਕਾਰਸੇਵਾ ਅੰਮਿ੍ਤਸਰ, ਬਾਬਾ ਗੁਰਸਾਹਿਬ ਸਿੰਘ, ਬਾਬਾ ਗਗਨਦੀਪ ਸਿੰਘ ਕਰਤਾਰਪੁਰ, ਬਾਬਾ ਹਰਵਿੰਦਰ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਜੋਗਿੰਦਰ ਸਿੰਘ ਨਿਰਮਲ ਕੁਟੀਆ, ਬਾਬ ਰਘਬੀਰ ਸਿੰਘ ਖਿਆਲਾ, ਜਗਜੀਤ ਸਿੰਘ ਭਾਈ ਗੁਰਮੇਲ ਸਿੰਘ ਬੜੂ ਸਾਹਿਬ, ਬਾਬਾ ਗੋਪਾਲ ਸਿੰਘ ਕੈਂਥਲ, ਬਾਬਾ ਅਮੀਰ ਸਿੰਘ ਜਵੱਦੀ ਟਕਸਾਲ, ਬੀਬੀ ਅਮਰਜੀਤ ਕੌਰ ਅੰਮਿ੍ਤਸਰ, ਬਾਬਾ ਗੁਰ ਰਾਜਪਾਲ ਸਿੰਘ, ਬਾਬਾ ਹਰਦੀਪ ਸਿੰਘ, ਸਕੱਤਰ ਦਿਲਜੀਤ ਸਿੰਘ ਬੇਦੀ, ਅਵਤਾਰ ਸਿੰਘ ਸੈਂਪਲਾ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਹਾਇਕ ਸੁਖਮਿੰਦਰ ਸਿੰਘ ਬਰਨਾਲਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਭਾਈ ਅਮਰਜੀਤ ਸਿੰਘ ਗੁਲਸ਼ਨ, ਹਰਬੰਸ ਸਿੰਘ ਬੋਲੀਨਾ, ਬਾਬਾ ਘਾਲਾ ਸਿੰਘ, ਬਾਬਾ ਰੇਸ਼ਮ ਸਿੰਘ, ਮਹੰਤ ਜਗਤਾਰ ਸਿੰਘ, ਬਾਬਾ ਭਜਨ ਸਿੰਘ, ਬਾਬਾ ਸ਼ਿੰਦਾ ਸਿੰਘ ਹਜ਼ੂਰ ਸਾਹਿਬ, ਬਾਬਾ ਬਲਬੀਰ ਸਿੰਘ ਉਜੈਨ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ, ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ, ਬਾਬਾ ਸ਼ੇਰ ਸਿੰਘ, ਬਾਬਾ ਤਰਲੋਕ ਸਿੰਘ ਖਿਆਲਾ, ਬਾਬਾ ਹਰਮਿੰਦਰ ਸਿੰਘ ਆਦਿ ਮੌਜੂਦ ਸਨ |
ਮੀਡੀਆ ਨੂੰ ਰੱਖਿਆ ਇਕੱਤਰਤਾ ਤੋਂ ਦੂਰ
ਇੱਥੇ ਜ਼ਿਕਰਯੋਗ ਹੈ ਕਿ ਪੰਥਕ ਜਥੇਬੰਦੀਆਂ ਦੀ ਇਸ ਇਕੱਤਰਤਾ ਤੋਂ ਸਥਾਨਕ ਮੀਡੀਆ ਨੂੰ ਦੂਰ ਰੱਖਿਆ ਗਿਆ, ਜਿਸ ਦਾ ਮੀਡੀਆ ਵਲੋਂ ਵਿਰੋਧ ਕੀਤੇ ਜਾਣ 'ਤੇ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਨਹੀਂ ਸੀ, ਅੱਗੇ ਤੋਂ ਖਿਆਲ ਰੱਖਿਆ ਜਾਵੇਗਾ | ਇਥੇ ਦੱਸਣਯੋਗ ਹੈ ਕਿ ਇਸ ਇਕੱਤਰਤਾ ਵਿਚ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਨਿਹੰਗ ਸਿੰਘ ਜਥੇਬੰਦੀ 96 ਕਰੋੜੀ ਦੇ ਮੁਖੀ ਬਾਬਾ ਬਲਬੀਰ ਸਿੰਘ ਸਮੇਤ ਹੋਰ ਕਈ ਸਿੱਖ ਸੰਸਥਾਵਾਂ ਦੇ ਪ੍ਰਮੁੱਖ ਆਗੂ ਗ਼ੈਰ-ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਡੀ.ਐਸ.ਪੀ. ਢਿੱਲੋਂ ਨੇ ਸੀ.ਬੀ.ਆਈ. ਜਾਂਚ ਦੀ ਮੰਗ ਕਰਦੀ ਪਟੀਸ਼ਨ ਵਾਪਸ ਲਈ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਇਕ ਨਸ਼ੇ ਦੀ ਆਦੀ ਕੁੜੀ ਨਾਲ ਜਬਰ ਜਨਾਹ ਕਰਨ ਤੇ ਨਸ਼ਾ ਵੇਚਣ ਦੇ ਮਾਮਲੇ 'ਚ ਫਸੇ ਪੰਜਾਬ ਪੁਲਿਸ ਦੇ ਬਰਖ਼ਾਸਤ ਡੀ.ਐਸ.ਪੀ. ਦਲਜੀਤ ਸਿੰਘ ਢਿੱਲੋਂ ਵਲੋਂ ਉਸ ਵਿਰੁੱਧ ਦਰਜ ਐਫ.ਆਈ.ਆਰ. ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਲਈ ...

ਪੂਰੀ ਖ਼ਬਰ »

ਦੱਖਣ ਚੀਨ ਸਾਗਰ ਨੂੰ ਲੈ ਕੇ ਓਬਾਮਾ ਪ੍ਰਸ਼ਾਸਨ 'ਨਿਪੁੰਸਕ' ਬਣਿਆ ਰਿਹਾ-ਟਰੰਪ

ਵਾਸ਼ਿੰਗਟਨ, 10 ਅਕਤੂਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਖਿਚਾਈ ਕਰਦੇ ਹੋਏ ਕਿਹਾ ਕਿ ਦੱਖਣ ਚੀਨ ਸਾਗਰ ਨੂੰ ਲੈ ਕੇ ਉਨ੍ਹਾਂ ਦਾ ਰਵੱਈਆ ਨਿਪੁੰਸਕਾਂ ਵਰਗਾ ਰਿਹਾ ਹੈ | ਉਨ੍ਹਾਂ ਕਿਹਾ ਕਿ ਓਬਾਮਾ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਏਜੰਟਾਂ ਦੇ ਚੰੁਗਲ 'ਚੋਂ ਜਾਨ ਬਚਾ ਕੇ ਮਲੇਸ਼ੀਆ ਤੋਂ ਭਾਰਤ ਪੁੱਜੇ ਦੋ ਨੌਜਵਾਨ

ਘੁਮਾਣ, 10 ਅਕਤੂਬਰ (ਬੰਮਰਾਹ)-ਕੁਝ ਦਿਨ ਪਹਿਲਾਂ ਘੁਮਾਣ ਦੇ ਇਕ ਏਜੰਟ ਵਲੋਂ ਦੋ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂਅ 'ਤੇ 40 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ 'ਚ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਜਿੱਥੇ ਏਜੰਟ ਨੂੰ ਕਾਬੂ ਕਰਕੇ ਘੁਮਾਣ ...

ਪੂਰੀ ਖ਼ਬਰ »

ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਨੂੰ ਇਕ ਹੋਰ 'ਧੱਕਾ'

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦੇ ਰਿਹਾ | ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ 'ਚ ...

ਪੂਰੀ ਖ਼ਬਰ »

ਸਿ ੱਕਮ ਦੀ ਵਿਦਿਆਰਥਣ ਵਲੋਂ ਹੋਸਟਲ 'ਚ ਖੁਦਕੁਸ਼ੀ

ਲੌਾਗੋਵਾਲ, 10 ਅਕਤੂਬਰ (ਵਿਨੋਦ, ਸ.ਸ. ਖੰਨਾ)-ਸੰਤ ਲੌਾਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਟੈਕਨੋਲੋਜੀ ਸਲਾਈਟ ਡੀਂਮਡ ਯੂਨੀਵਰਸਿਟੀ ਲੌਾਗੋਵਾਲ ਦੀ ਇਕ ਵਿਦਿਆਰਥਣ ਨੇ ਹੋਸਟਲ 'ਚ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ | ਥਾਣਾ ਲੌਾਗੋਵਾਲ ਦੇ ਐਸ. ਐਚ. ਓ. ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਲੋਕ ਸਭਾ ਚੋਣ ਲੜਨ ਦਾ ਇੱਛੁਕ ਨਹੀਂ-ਪਰਮਿੰਦਰ ਸਿੰਘ ਢੀਂਡਸਾ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਢੀਂਡਸਾ ਪਰਿਵਾਰ ਆਉਣ ਵਾਲੀ ਲੋਕ ਸਭਾ ਚੋਣ ਲੜਨ ਦਾ ਇੱਛੁਕ ਨਹੀਂ | ਪਾਰਟੀ ਜਿਸ ਕਿਸੇ ਨੂੰ ...

ਪੂਰੀ ਖ਼ਬਰ »

ਵਿਜੀਲੈਂਸ ਵਲੋਂ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦਾ ਸਾਬਕਾ ਐਸ.ਐਚ.ਓ ਗਿ੍ਫ਼ਤਾਰ

ਜਗਰਾਉਂ/ਰਾਏਕੋਟ, 10 ਅਕਤੂਬਰ (ਜੋਗਿੰਦਰ ਸਿੰਘ, ਅਜੀਤ ਸਿੰਘ ਅਖਾੜਾ, ਸੁਸ਼ੀਲ)-ਪਿਛਲੇ ਕਈ ਮਹੀਨੇ ਪਹਿਲਾਂ 30 ਲੱਖ ਰੁਪਏ ਜ਼ਬਰੀ ਵਸੂਲ ਕੇ ਰਾਜ਼ੀਨਾਮਾ ਕਰਵਾਉਣ ਦੇ ਮਾਮਲੇ 'ਚ ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਥਾਣਾ ਸਦਰ ਰਾਏਕੋਟ ਦੇ ਰਹਿ ਚੱੁਕੇ ਐਸ.ਐਚ.ਓ. ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ-ਤਰਲੋਚਨ ਸਿੰਘ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿਯੁਕਤ ਕੀਤੇ ਜਲਿ੍ਹਆਂ ਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਨਵੇਂ ਟਰੱਸਟੀ ਤਰਲੋਚਨ ਸਿੰਘ ਨੇ ਕਿਹਾ ਹੈ ਕਿ ਜਲਿ੍ਹਆਂ ਵਾਲਾ ਬਾਗ਼ 'ਚ ਅੰਗਰੇਜ਼ੀ ਪੁਲਿਸ ਦੀਆਂ ਗੋਲੀਆਂ ਦਾ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਬਟਾਲਾ, 10 ਅਕਤੂਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 30ਵਾਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਸੰਗਤ ਦੇ ਸਹਿਯੋਗ ਨਾਲ 23, 24, 25 ਅਕਤੂਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਦਸਵੀਂ ਤੇ ਬਾਰ੍ਹਵੀਂ 'ਚੋਂ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੀ ਮਾਰਚ 2018 ਵਿਚ ਹੋਈ ਪ੍ਰੀਖਿਆ ਵਿਚੋਂ ਰਾਜ ਭਰ ਵਿਚੋਂ ਮੋਹਰੀ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ | ਇੱਥੇ ਹੋਏ ਇਕ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ 71 ਫ਼ੀਸਦੀ ਘੱਟ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਅਜੇ ਤੱਕ 71 ਫ਼ੀਸਦੀ ਘੱਟ ਹੋਈ ਹੈ | ਪਿਛਲੇ ਸਾਲ ਪੰਜਾਬ ਦੀਆਂ ਮੰਡੀਆਂ ਵਿਚ 10 ਅਕਤੂਬਰ ਤੱਕ 23.82 ਲੱਖ ਟਨ ਝੋਨਾ ਜਿਸ ਵਿਚ ਬਾਸਮਤੀ ਝੋਨਾ ਵੀ ਸ਼ਾਮਿਲ ਸੀ, ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ-ਸੰਤ ਬਲਜਿੰਦਰ ਸਿੰਘ ਰਾੜਾ ਸਾਹਿਬ

ਪਟਿਆਲਾ, 10 ਅਕਤੂਬਰ (ਧਰਮਿੰਦਰ ਸਿੰਘ ਸਿੱਧੂ)-ਰਾੜਾ ਸਾਹਿਬ ਸੰਪਰਦਾਇ ਦੇ ਮੌਜੂਦਾ ਮੁਖੀ ਸੰਤ ਬਲਜਿੰਦਰ ਸਿੰਘ ਨੇ ਸੰਗਤ ਨੂੰ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ | ਇੱਥੇ ਗੁਰਦੁਆਰਾ ...

ਪੂਰੀ ਖ਼ਬਰ »

ਅੱਜ ਕੇਜਰੀਵਾਲ ਤੇ ਖਹਿਰਾ ਵਿਚਾਲੇ ਮੁਲਾਕਾਤ ਸੰਭਵ

ਚੰਡੀਗੜ੍ਹ, 10 ਅਕਤੂਬਰ (ਐਨ.ਐਸ. ਪਰਵਾਨਾ)-ਆਮ ਆਦਮੀ ਪਾਰਟੀ ਨਾਲ ਸਬੰਧਿਤ ਪੰਜਾਬ ਵਿਧਾਇਕ ਦਲ ਦੇ ਚੀਫ਼ ਵਿਪ੍ਹ ਕੁਲਤਾਰ ਸਿੰਘ ਸੰਧਵਾਂ ਦੇ ਅਨੁਸਾਰ 11 ਅਕਤੂਬਰ ਨੂੰ ਇਕ ਸਮਾਗਮ ਮੌਕੇ ਬਠਿੰਡਾ ਵਿਚ ਬਾਗ਼ੀ 'ਆਪ' ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਪਾਰਟੀ ਦੇ ਕੌਮੀ ...

ਪੂਰੀ ਖ਼ਬਰ »

ਕੌਮੀ ਪੋਸ਼ਣ ਮਾਹ ਪੁਰਸਕਾਰ ਸਮਾਰੋਹ ਦੌਰਾਨ ਪੰਜਾਬ ਨੇ ਜਿੱਤੇ ਚਾਰ ਪੁਰਸਕਾਰ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਵਲੋਂ ਸੂਬੇ ਵਿਚ ਸਿਹਤਮੰਦ ਸਮਾਜ ਸਿਰਜਣ ਤੇ ਪੌਸ਼ਟਿਕ ਖ਼ੁਰਾਕ ਨੂੰ ਅਹਿਮੀਅਤ ਦਿੰਦੇ 'ਪੋਸ਼ਣ ਅਭਿਆਨ' ਨੂੰ ਸਫਲਤਾ ਪੂਰਵਕ ਲਾਗੂ ਕਰਨ ਤੇ ਸਤੰਬਰ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

43 ਹਜ਼ਾਰ ਮਿਡ ਡੇ ਮੀਲ ਵਰਕਰਾਂ ਤੇ ਕੁੱਕਾਂ ਦੀ ਹਾਲਤ ਤਰਸਯੋਗ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ 20 ਹਜ਼ਾਰ ਤੋਂ ਵੀ ਵੱਧ ਸਰਕਾਰੀ ਸਕੂਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਹਰ ਰੋਜ਼ ਪੱਕਿਆ-ਪਕਾਇਆ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ | ਦਸ ਲੱਖ ਤੋਂ ਵੀ ਵੱਧ ਸਕੂਲੀ ...

ਪੂਰੀ ਖ਼ਬਰ »

ਮੇਰਾ ਰਾਜਨੀਤੀ 'ਚ ਆਉਣਾ ਤੀਸਰੇ ਵਿਸ਼ਵ ਯੁੱਧ ਦਾ ਕਾਰਨ ਹੋਵੇਗਾ- ਇੰਦਰਾ ਨੂਈ

ਨਿਊਯਾਰਕ, 10 ਅਕਤੂਬਰ (ਏਜੰਸੀ)-ਪੈਪਸੀਕੋ ਦੀ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਇੰਦਰਾ ਨੂਈ ਨੇ ਕਿਹਾ ਕਿ ਜੇਕਰ ਉਹ ਰਾਜਨੀਤੀ 'ਚ ਉਤਰਦੀ ਹੈ ਤਾਂ ਇਹ ਤੀਸਰੇ ਵਿਸ਼ਵ ਯੁੱਧ ਦਾ ਕਾਰਨ ਹੋਵੇਗਾ, ਕਿਉਂਕਿ ਉਹ ਬੇਬਾਕੀ ਨਾਲ ਆਪਣੀ ਗੱਲ ਰੱਖਦੀ ਹੈ। ਗੈਰ-ਲਾਭਕਾਰੀ ...

ਪੂਰੀ ਖ਼ਬਰ »

ਭਵਿੱਖ 'ਚ ਗ਼ੈਰ-ਕਾਨੂੰਨੀ ਕਾਲੋਨੀ ਵਿਕਸਿਤ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ-ਤਿ੍ਪਤ ਬਾਜਵਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣ-ਅਧਿਕਾਰਤ ਕਾਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ 'ਚ ਨਿਯਮਤ ਤੌਰ 'ਤੇ ਨਜ਼ਰ ਰੱਖਣਗੇ | ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਕਰ ਨਾ ਦੇਣ ਵਾਲੇ 4 ਪ੍ਰਵਾਸੀ ਭਾਰਤੀਆਂ ਿਖ਼ਲਾਫ਼ ਲੁੱਕ ਆਊਟ ਨੋਟਿਸ ਜਾਰੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਆਮਦਨ ਕਰ ਨਾ ਦੇਣ ਵਾਲੇ ਅਤੇ ਵਿਦੇਸ਼ਾਂ ਵਿਚ ਰਹਿੰਦੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ਕੀਤਾ ਹੈ, ਜਦਕਿ ਪਿਛਲੇ ਵਰ੍ਹੇ ਵੀ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ 'ਚ ਸਰਕਾਰ ਦੀ ਬਹਿਸ ਮੁਕੰਮਲ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪਿ੍ੰਸੀਪਲ ਸੈਕਟਰੀ (ਸੀ.ਪੀ.ਐਸ.) ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਦੇ ਫ਼ੈਸਲੇ ਵਿਰੁੱਧ ਅਪੀਲ 'ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਦਿਲਪ੍ਰੀਤ ਸਿੰਘ ਬਾਬਾ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਐੱਸ.ਏ.ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਦਿਲਪ੍ਰੀਤ ਸਿੰਘ ਬਾਬੀ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਹੈ | ਉਧਰ ਇਸ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ | ਕਾਂਗਰਸੀ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚੁੱਪੀ 'ਤੇ ਵੀ ...

ਪੂਰੀ ਖ਼ਬਰ »

ਬੈਂਕਾਂ 'ਤੇ ਚੜ੍ਹੇ ਕਰਜ਼ੇ ਲਈ ਯੂ. ਪੀ. ਏ. ਸਰਕਾਰ ਜ਼ਿੰਮੇਵਾਰ-ਸੀਤਾਰਮਨ

ਚੇਨਈ, 10 ਅਕਤੂਬਰ (ਪੀ. ਟੀ. ਆਈ.)-ਪਬਲਿਕ ਅਤੇ ਪ੍ਰਾਈਵੇਟ ਬੈਂਕਾਂ ਦੇ ਕਾਰਪੋਰੇਟ ਕਰਜ਼ਿਆਂ 'ਚ ਡੁੱਬੇ ਹੋਣ ਲਈ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੇ ਕਾਰਜਾਕਾਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੀਤਾਰਮਨ ਨੇ ਵਿਜੇ ...

ਪੂਰੀ ਖ਼ਬਰ »

ਸੰਸਦ ਮੈਂਬਰ ਔਜਲਾ ਦੇ ਜੀਜਾ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਨੇ ਖੁਦ ਨੂੰ ਮਾਰੀ ਗੋਲੀ

ਰਾਜਾਸਾਂਸੀ, 10 ਅਕਤੂਬਰ (ਹੇਰ)-ਅੱਜ ਪਿੰਡ ਬੂਆ ਨੰਗਲੀ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜਾ ਤੇ ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ (40) ਜੋ ਪਿਛਲੇ ਸਮੇਂ ਤੋਂ ਵਪਾਰਕ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਸਨ, ਨੇ ਇਕ ਖੁਦਕੁਸ਼ੀ ਨੋਟ ਲਿਖ ਕੇ ਆਪਣੇ ਆਪ ਨੂੰ ...

ਪੂਰੀ ਖ਼ਬਰ »

ਹਾਈਕੋਰਟ ਵਲੋਂ ਨੇਸ ਵਾਡੀਆ ਿਖ਼ਲਾਫ਼ ਪ੍ਰੀਤੀ ਜ਼ਿੰਟਾ ਨਾਲ ਛੇੜਛਾੜ ਦਾ ਮਾਮਲਾ ਖਾਰਜ

ਮੁੰਬਈ, 10 ਅਕਤੂਬਰ (ਏਜੰਸੀ)-ਬੰਬੇ ਹਾਈਕੋਰਟ ਨੇ ਅੱਜ ਬਾਲੀਵੁਡ ਅਦਾਕਾਰਾ ਪ੍ਰੀਤੀ ਜ਼ਿੰਟਾ ਵਲੋਂ ਉਦਯੋਗਪਤੀ ਨੇਸ ਵਾਡੀਆ ਿਖ਼ਲਾਫ਼ 2014 'ਚ ਪੁਲਿਸ ਕੋਲ ਦਰਜ ਕਰਵਾਏ ਛੇੜਛਾੜ ਦੇ ਮਾਮਲੇ ਨੂੰ ਖਾਰਜ ਕਰ ਦਿੱਤਾ ਹੈ | ਪ੍ਰੀਤੀ ਜ਼ਿੰਟਾ ਤੇ ਨੇਸ ਵਾਡੀਆ ਦੋਵੇਂ ਆਪੋ-ਆਪਣੇ ...

ਪੂਰੀ ਖ਼ਬਰ »

'ਮੀ ਟੂ' ਐਮ. ਜੇ. ਅਕਬਰ ਤੇ ਅਲੋਕ ਨਾਥ ਦੇ ਨਾਲ ਨਵੇਂ ਨਾਂਅ ਵੀ ਨਿਸ਼ਾਨੇ 'ਤੇ ਆਏ

ਨਵੀਂ ਦਿੱਲੀ/ਮੁੰਬਈ, 10 ਅਕਤੂਬਰ (ਏਜੰਸੀ)-ਭਾਰਤ ਦੇ ਵਿਦੇਸ਼ੀ ਰਾਜ ਮੰਤਰੀ ਐਮ.ਜੇ. ਅਕਬਰ 'ਤੇ ਔਰਤਾਂ ਨੇ ਸੰਪਾਦਕ ਰਹਿਣ ਦੌਰਾਨ ਸਰੀਰਕ ਸ਼ੋਸ਼ਣ ਦੇ ਦੋਸ਼ ਲਗਾਏ ਹਨ | ਫੋਰਸ ਨਿਊਜ਼ ਮੈਗਜ਼ੀਨ ਦੀ ਐਕਗਜ਼ੀਕੀਊਟਿਵ ਐਡੀਟਰ ਗਜਾਲਾ ਵਹਾਬ ਨੇ 1994 ਵਿਚ 'ਏਸ਼ਿਅਨ ਏਜ' ਅਖ਼ਬਾਰ ...

ਪੂਰੀ ਖ਼ਬਰ »

ਸੰਧਿਆ ਮਰੀਦੂਲ ਨੇ ਵੀ ਲਗਾਏ ਅਲੋਕ ਨਾਥ 'ਤੇ ਦੋਸ਼

ਲੱਗਦਾ ਹੈ ਕਿ ਟੀ.ਵੀ. ਅਤੇ ਫ਼ਿਲਮਾਂ ਦੇ ਮਸ਼ਹੂਰ ਅਦਾਕਾਰ ਅਲੋਕ ਨਾਥ ਦੀਆਂ ਮੁਸ਼ਕਿਲਾਂ ਜਲਦੀ ਘੱਟ ਹੋਣ ਵਾਲੀਆਂ ਨਹੀਂ ਹਨ¢ ਇਕ ਦਿਨ ਪਹਿਲਾਂ ਹੀ ਲੇਖਕਾ ਅਤੇ ਨਿਰਮਾਤਾ ਵਨਿਤਾ ਨੰਦਾ ਨੇ ਅਲੋਕ ਨਾਥ 'ਤੇ ਜਬਰ-ਜਨਾਹ ਦਾ ਦੋਸ਼ ਲਗਾਇਆ ਸੀ | ਇਸ ਤੋਂ ਬਾਅਦ 'ਹਮ ਸਾਥ-ਸਾਥ ...

ਪੂਰੀ ਖ਼ਬਰ »

ਸੋਨਾ ਮਹਾਪਾਤਰਾ ਵਲੋਂ ਕੈਲਾਸ਼ ਖੇਰ 'ਤੇ ਦੋਸ਼

ਬਾਲੀਵੁੱਡ ਵਿਚ ਤਨੂਸ਼੍ਰੀ ਦੱਤਾ ਦੇ 'ਮੀ ਟੂ' ਤੋਂ ਬਾਅਦ ਹੁਣ ਹਰ ਖੇਤਰ ਵਿਚ ਔਰਤਾਂ ਆਪਣੇ ਨਾਲ ਹੋਏ ਸਰੀਰਕ ਸ਼ੋਸ਼ਣ ਦੇ ਮਾਮਲੇ ਸਾਹਮਣੇ ਲਿਆ ਰਹੀਆਂ ਹਨ¢ ਬਾਲੀਵੁੱਡ ਦਾ ਮਸ਼ਹੂਰ ਗਾਇਕ ਕੈਲਾਸ਼ ਖੇਰ 'ਤੇ ਪਹਿਲਾਂ ਪੱਤਰਕਾਰ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਗਾਇਆ ਸੀ ...

ਪੂਰੀ ਖ਼ਬਰ »

ਤਨੂਸ਼੍ਰੀ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨ

ਮੁੰਬਈ, 10 ਅਕਤੂਬਰ (ਪੀ. ਟੀ. ਆਈ.)-ਨਾਨਾ ਪਾਟੇਕਰ ਿਖ਼ਲਾਫ਼ ਜਿਨਸੀ ਸੋਸ਼ਣ ਦੇ ਦੋਸ਼ ਲਗਾਉਣ ਵਾਲੀ ਅਦਾਕਾਰਾ ਤਨੂਸ੍ਰੀ ਦੱਤਾ ਵਲੋਂ ਅੱਜ ਮੁੰਬਈ ਦੀ ਉਪ-ਨਗਰੀ ਓਸ਼ੀਵਾੜਾ 'ਚ ਪੁਲਿਸ ਨੂੰ ਆਪਣੇ ਬਿਆਨ ਦਰਜ ਕਰਵਾਏ ਗਏ ਹਨ | ਦੱਤਾ ਦਾ ਦੋਸ਼ ਹੈ ਕਿ 2008 'ਚ ਬਾਲੀਵੱਡ ਦੀ ਫ਼ਿਲਮ ...

ਪੂਰੀ ਖ਼ਬਰ »

ਮੌਨਸੂਨ ਦੌਰਾਨ ਪੰਜਾਬ ਤੇ ਚੰਡੀਗੜ੍ਹ 'ਚ ਬਾਰਿਸ਼ ਚੰਗੀ ਰਹੀ

ਚੰਡੀਗੜ੍ਹ, 10 ਅਕਤੂਬਰ (ਏਜੰਸੀ)-ਪੰਜਾਬ ਤੇ ਹਰਿਆਣਾ ਜੋ ਕਿ ਭਾਰਤ ਦੇ ਅਨਾਜ਼ ਭੰਡਾਰ ਵਜੋਂ ਜਾਣੇ ਜਾਂਦੇ ਹਨ, ਇਸ ਸਾਲ ਦੌਰਾਨ ਮੌਨਸੂਨ ਮੌਸਮ 'ਚ ਸਧਾਰਨ ਬਾਰਿਸ਼ ਦੇ ਨੇੜੇ ਰਹੇ | ਮੌਸਮ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਦੱਖਣ-ਪੱਛਮੀ ਮੌਨਸੂਨ ਜੋ ਕਿ 1 ਅਕਤੂਬਰ ਨੂੰ ...

ਪੂਰੀ ਖ਼ਬਰ »

ਸੁਮੇਧ ਸੈਣੀ ਪੁੱਜੇ ਹਾਈਕੋਰਟ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚ ਕਰ ਕੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਅਧਾਰ 'ਤੇ ਉਨ੍ਹਾਂ ਵਿਰੁੱਧ ਵਿੱਢੀ ਜਾਣ ਵਾਲੀ ਕਿਸੇ ਸੰਭਾਵੀ ਕਾਰਵਾਈ ਦਾ ਖ਼ਦਸ਼ਾ ...

ਪੂਰੀ ਖ਼ਬਰ »

ਸਰਕਾਰੀ ਬਾਬੂਆਂ ਿਖ਼ਲਾਫ਼ ਅਣਪਛਾਤੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਕਾਰਵਾਈ ਨਾ ਕੀਤੀ ਜਾਵੇ-ਕੇਂਦਰ

ਨਵੀਂ ਦਿੱਲੀ, 10 ਅਕਤੂਬਰ (ਪੀ.ਟੀ.ਆਈ.)-ਕਰਮਚਾਰੀ ਮੰਤਰਾਲੇ ਨੇ ਕੇਂਦਰੀ ਸਰਕਾਰ ਦੇ ਸਾਰੇ ਮਹਿਕਮਿਆਂ ਨੂੰ ਜਾਰੀ ਕੀਤੇ ਨਿਰਦੇਸ਼ 'ਚ ਕਿਹਾ ਹੈ ਕਿ ਸਰਕਾਰੀ ਬਾਬੂਆਂ ਵਲੋਂ ਕੀਤੇ ਭਿ੍ਸ਼ਟਾਚਾਰ ਲਈ ਅਗਿਆਤ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਕੋਈ ਲੋੜ ਨਹੀਂ ਹੈ | ਇਸ 'ਚ ਕਿਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX