ਤਾਜਾ ਖ਼ਬਰਾਂ


6 ਔਰਤਾਂ ਸਮੇਤ 14 ਵਿਅਕਤੀ ਆਏ ਪਾਜ਼ੀਟਿਵ
. . .  13 minutes ago
ਨਵਾਂਸ਼ਹਿਰ,13 ਅਗਸਤ (ਗੁਰਬਖਸ਼ ਸਿੰਘ ਮਹੇ)-ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ 'ਚ ਰੋਜ਼ਾਨਾ ਆ ਰਹੇ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਲੜੀ ਤਹਿਤ ਅੱਜ ਫਿਰ 6 ਔਰਤਾਂ ਸਮੇਤ 14 ਵਿਅਕਤੀ ਕੋਰੋਨਾ ਪਾਜ਼ੀਟਿਵ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਜਿੰਦਰ ਭਾਟੀਆ ਨੇ...
ਬੰਗਾ ਵਿਖੇ ਜਲਦੀ ਚੈਰੀਟੇਬਲ ਲੈਬਾਰਟਰੀ ਖੋਲ੍ਹੀ ਜਾਵੇਗੀ - ਐੱਸਪੀ ਸਿੰਘ ਓਬਰਾਏ
. . .  16 minutes ago
ਬੰਗਾ,13 ਅਗਸਤ ( ਜਸਬੀਰ ਸਿੰਘ ਨੂਰਪੁਰ ) - ਬੰਗਾ ਦੇ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਐੱਸ ਪੀ ਸਿੰਘ ਓਬਰਾਏ ਨੇ ਆਖਿਆ ਕਿ ਉਨ੍ਹਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ 50 ਚੈਰੀਟੇਬਲ ਲੈਬ ਖੋਲ੍ਹਣ ਦਾ ਐਲਾਨ ਕੀਤਾ ਸੀ ਜਿਸ ਵਿੱਚ...
ਸਿਹਤ ਵਿਭਾਗ ਦੇ ਮੁਲਾਜ਼ਮ ਦੀ ਬੰਦੀ ਬਣਾਕੇ ਬੇਤਹਾਸ਼ਾ ਕੁੱਟਮਾਰ
. . .  38 minutes ago
ਡੇਹਲੋਂ, 13 ਅਗਸਤ (ਅੰਮ੍ਰਿਤਪਾਲ ਸਿੰਘ ਕੈਲੇ)- ਕੋਰੋਨਾ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਮੋਹਰਲੀ ਕਤਾਰ ਵਿੱਚ ਡਿਊਟੀ ਨਿਭਾ ਰਹੇ ਜ਼ਿਲ੍ਹਾ ਲੁਧਿਆਣਾ ਸਥਿਤ ਸਿਵਲ ਹਸਪਤਾਲ ਡੇਹਲੋਂ ਨਾਲ ਸੰਬੰਧਿਤ ਸਬ-ਸਿਹਤ ਕੇਂਦਰ ਜਰਖੜ ਦੇ ਇਕ ਕਰਮਚਾਰੀ ਦੀ ਪੁਲਿਸ ਥਾਣਾ ਡੇਹਲੋਂ ਦੇ ਪਿੰਡ ਖਾਨਪੁਰ ਵਿਖੇ ਚਲਦੇ...
ਜ਼ਿਲੇ ’ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ, 1 ਦੀ ਮੌਤ
. . .  59 minutes ago
ਹੁਸ਼ਿਆਰਪੁਰ, 13 ਅਗਸਤ (ਬਲਜਿੰਦਰਪਾਲ ਸਿੰਘ)-ਜ਼ਿਲੇ ’ਚ 5 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 765, ਜਦਕਿ 1 ਮਰੀਜ਼ ਦੀ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ 22 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਬਲਜੀਤ ਸਿੰਘ ਦਾਦੂਵਾਲ ਨੂੰ ਕੀਤਾ ਸਨਮਾਨਿਤ
. . .  about 1 hour ago
ਪਾਤੜਾਂ, 13 ਅਗਸਤ (ਜਗਦੀਸ਼ ਸਿੰਘ ਕੰਬੋਜ, ਗੁਰਇਕਬਾਲ ਸਿੰਘ ਖ਼ਾਲਸਾ ) ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਵਿੱਚ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਪ੍ਰਧਾਨ ਚੁਣਿਆ ਗਿਆ ਹੈ। ਇਸ ਹੋਈ ਚੋਣ ਤੇ ਵਧਾਈ ਦਿੰਦਿਆਂ ਬਾਬਾ ਜੀਵਨ ਸਿੰਘ ਅਤੇ ਬਲਜਿੰਦਰ ਸਿੰਘ ਦੀ ਅਗਵਾਈ...
ਬੀਬੀ ਜਗੀਰ ਕੌਰ ਦੀ ਧੀ ਨੇ ਕੋਰੋਨਾ 'ਤੇ ਫ਼ਤਿਹ ਪਾਈ
. . .  about 1 hour ago
ਬੇਗੋਵਾਲ, 13 ਅਗਸਤ (ਸੁਖਜਿੰਦਰ ਸਿੰਘ)-ਸ਼੍ਰੋਮਣੀ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਧੀ ਰਜਨੀਤ ਕੌਰ ਡੇਜੀ ਜਿਨ੍ਹਾਂ ਦਾ ਬੀਤੇ ਦਿਨੀਂ ਕੋਰੋਨਾ ਟੈੱਸਟ ਪਾਜ਼ੀਟਿਵ ਆਈ ਸੀ ਦਾ ਦੁਬਾਰਾ ਲਏ ਗਏ ਸੈਂਪਲ ਦੀ ਰਿਪੋਰਟ ਨੈਗਟਿਵ ਆਈ...
ਅੰਮ੍ਰਿਤਸਰ ਵਿਚ ਅੱਜ ਆਏ 60 ਕੋਰੋਨਾ ਪਾਜ਼ੀਟਿਵ ਕੇਸ, 4 ਹੋਈਆਂ ਮੌਤਾਂ
. . .  about 1 hour ago
ਅੰਮ੍ਰਿਤਸਰ, 13 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 60 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 4 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿਚ 2634 ਕੇਸ ਪਾਜ਼ੀਟਿਵ ਹੋ ਗਏ ਹਨ ਤੇ ਕੁੱਲ ਮੌਤਾਂ...
ਆਜਾਦੀ ਦਿਵਸ ਦੇ ਮੱਦੇਨਜ਼ਰ ਡੀ. ਐੱਸ. ਪੀ. ਜੰਡਿਆਲਾ ਸੁਖਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਵਲੋਂ ਸ਼ਹਿਰ ਚ ਫਲੈਗ ਮਾਰਚ
. . .  about 1 hour ago
ਜੰਡਿਆਲਾ ਗੁਰੂ, 13 ਅਗਸਤ (ਰਣਜੀਤ ਸਿੰਘ ਜੋਸਨ)-15 ਅਗਸਤ ਆਜਾਦੀ ਦਿਵਸ ਦੇ ਮੱਦੇਨਜ਼ਰ ਸ਼ਾਂਤੀ ਬਣਾਈ ਰੱਖਣ ਦੇ ਮੰਤਵ ਨਾਲ ਅੱਜ ਡੀ. ਐੱਸ. ਪੀ. ਜੰਡਿਆਲਾ ਗੁਰੂ ਸ. ਸੁਖਵਿੰਦਰਪਾਲ ਸਿੰਘ ਦੀ ਅਗਵਾਈ ਵਿਚ ਪੁਲਿਸ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਫਲੈਗ ਮਾਰਚ ਕੀਤਾ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਹੋਰ ਤੇਜ
. . .  47 minutes ago
ਲੁਧਿਆਣਾ, 13 ਅਗਸਤ (ਸਲੇਮਪੁਰੀ) - ਲੁਧਿਆਣਾ ਵਿਚ ਕੋਰੋਨਾ ਦਾ ਕਹਿਰ ਹੋਰ ਤੇਜ ਹੋ ਗਿਆ ਹੈ। ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ ਵਿਚ ਅੱਜ ਕੋਰੋਨਾ ਤੋਂ ਪ੍ਰਭਾਵਿਤ 13 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜੋ ਸਾਰੇ ਮ੍ਰਿਤਕ ਲੁਧਿਆਣਾ ਨਾਲ ਸਬੰਧਿਤ ਹਨ ।ਉਨ੍ਹਾਂ ਅੱਗੇ ਦੱਸਿਆ ਕਿ ਇਸ...
ਕੈਪਟਨ ਨੇ ਜੱਲਿਆਂਵਾਲਾ ਬਾਗ ਸਾਕਾ ਦੀ ਯਾਦ 'ਚ ਜੀ.ਐਨ.ਡੀ.ਯੂ. 'ਚ ਵੈਬੀਨਾਰ ਆਯੋਜਿਤ ਕਰਨ ਲਈ ਕਿਹਾ
. . .  about 1 hour ago
ਚੰਡੀਗੜ੍ਹ, 13 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਨਿਰਦੇਸ਼ ਦਿੱਤੇ ਹਨ ਕਿ ਜੱਲਿਆਂਵਾਲਾ ਬਾਗ ਸਾਕੇ ਦੇ ਸ਼ਤਾਬਦੀ ਮੌਕੇ ਇਸ ਦੀ ਅਹਿਮੀਅਤ ਤੋਂ ਨੌਜਵਾਨਾਂ ਨੂੰ ਜਾਣੂ ਕਰਾਉਣ ਦੇ ਮਕਸਦ ਲਈ ਵੈਬੀਨਾਰ ਤੇ ਸਿੱਧਾ ਪ੍ਰਸਾਰਨ ਆਯੋਜਿਤ...
ਜ਼ਿਲ੍ਹਾ ਕਪੂਰਥਲਾ ਵਿਚ 15 ਵਿਅਕਤੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  about 1 hour ago
ਕਪੂਰਥਲਾ, 13 ਅਗਸਤ (ਅਮਰਜੀਤ ਸਿੰਘ ਸਡਾਨਾ)-ਜ਼ਿਲ੍ਹਾ ਕਪੂਰਥਲਾ ਵਿਚ ਅੱਜ ਕੋਰੋਨਾ ਨਾਲ ਸਬੰਧਿਤ 15 ਮਾਮਲੇ ਨਵੇਂ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 6 ਫਗਵਾੜਾ ਦੇ, 9 ਕਪੂਰਥਲਾ ਨਾਲ ਸਬੰਧਿਤ ਹਨ, ਜਿਸ ਵਿਚ ਇਕ ਮਾਡਰਨ ਜੇਲ੍ਹ ਦਾ ਕੈਦੀ ਸ਼ਾਮਿਲ ਹੈ। 560 ਵਿਅਕਤੀਆਂ ਦੀ ਰਿਪੋਰਟ ਨੈਗਟਿਵ...
ਭਾਜਪਾ ਦੇ ਸਾਬਕਾ ਕੌਂਸਲਰ ਸੱਤਿਆਵਾਨ ਖਟਕੜ ਹਲਕਾ ਵਿਧਾਇਕ ਨਿਰਮਲ ਸਿੰਘ ਦੀ ਅਗਵਾਈ ਹੇਠ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ
. . .  about 1 hour ago
ਪਾਤੜਾਂ 13 ਅਗਸਤ( ਗੁਰਇਕਬਾਲ ਸਿੰਘ ਖ਼ਾਲਸਾ/ ਜਗਦੀਸ਼ ਸਿੰਘ ਕੰਬੋਜ):- ਕਾਂਗਰਸ ਪਾਰਟੀ ਨੂੰ ਹਲਕਾ ਸ਼ੁਤਰਾਣਾ ਅੰਦਰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੌਂਸਲਰ ਸੱਤਿਆਵਾਨ ਖਟਕੜ ਆਪਣੇ ਸਾਥੀਆਂ ਸਮੇਤ ਭਾਜਪਾ ਨੂੰ ਅਲਵਿਦਾ ਆਖ ਕੇ ਹਲਕਾ ਸ਼ੁਤਰਾਣਾ...
ਅੱਜ ਪਠਾਨਕੋਟ ਵਿਚ 43 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ
. . .  1 minute ago
ਪਠਾਨਕੋਟ 13 ਅਗਸਤ (ਆਰ .ਸਿੰਘ) - ਅੱਜ ਪਠਾਨਕੋਟ ਵਿਚ ਕੋਰੋਨਾ ਦੇ 43 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਪਠਾਨਕੋਟ ਡਾਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ 406 ਨਮੂਨਿਆਂ ਦੇ ਨਤੀਜੇ ਮਿਲੇ ਹਨ, ਜਿਨ੍ਹਾਂ ਵਿੱਚੋਂ...
ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਦੇ 11 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਮਹਿਲ ਕਲਾਂ, 13 ਅਗਸਤ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਬਰਨਾਲਾ ਅੰਦਰ ਅੱਜ ਕੋਰੋਨਾ ਵਾਇਰਸ ਦੇ 11 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਵਲ ਸਰਜਨ ਬਰਨਾਲਾ ਵਲੋਂ ਜਾਰੀ ਮੀਡੀਆ ਬੁਲੇਟਿਨ ਕੋਵਿਡ-19 ਅਨੁਸਾਰ ਅੱਜ ਆਏ 11 ਮਾਮਲਿਆਂ 'ਚ 9 ਮਾਮਲੇ ਸ਼ਹਿਰ ਬਰਨਾਲਾ, 2 ਮਾਮਲੇ ਬਲਾਕ...
ਪੰਪ ਤੋਂ ਪੈਟਰੋਲ ਪਵਾ ਕੇ ਨਿਕਲੀ ਮਾਰੂਤੀ ਕਾਰ ਨੂੰ ਅਚਾਨਕ ਲੱਗੀ ਅੱਗ
. . .  about 2 hours ago
ਮਾਨਾਂਵਾਲਾ,13 ਅਗਸਤ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ ਜਲੰਧਰ ਜੀ. ਟੀ. ਰੋਡ 'ਤੇ ਕਸਬਾ ਦੋਬੁਰਜੀ ਨੇੜੇ ਪੈਟਰੋਲ ਪੰਪ ਤੋਂ ਪੈਟਰੋਲ ਪਵਾ ਕੇ ਨਿਕਲਣ ਲੱਗੀ ਤਾਂ ਮਾਰੂਤੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਪੈਟਰੋਲ ਪਵਾ ਕੇ ਜਦੋਂ ਕਾਰ ਚਾਲਕ ਨੇ ਕਾਰ ਸਟਾਰਟ ਕੀਤੀ ਤਾਂ ਅਚਾਨਕ ਸ਼ਾਰਟ ਸਰਕਟ...
ਮੋਗਾ ਜ਼ਿਲ੍ਹੇ 'ਚ ਆਏ 20 ਹੋਰ ਕੋਰੋਨਾ ਪਾਜ਼ੀਟਿਵ
. . .  about 2 hours ago
ਮੋਗਾ, 13 ਅਗਸਤ (ਗੁਰਤੇਜ ਸਿੰਘ ਬੱਬੀ) - ਅੱਜ ਸਿਹਤ ਵਿਭਾਗ ਨੂੰ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ 20 ਕੇਸ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਮੋਗਾ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਕੁੱਲ ਗਿਣਤੀ 661 ਤੇ 208 ਐਕਟਿਵ ਕੇਸ ਹਨ। ਜਿਕਰਯੋਗ ਹੈ ਕਿ ਕੋਰੋਨਾ...
ਠੱਠੀ ਭਾਈ ਵਿਖੇ ਮੁੜ ਹੋਈ 42 ਵਿਅਕਤੀਆਂ ਦੀ ਕੋਰੋਨਾ ਸੈਂਪਲਿੰਗ
. . .  about 2 hours ago
ਠੱਠੀ ਭਾਈ, 13 ਅਗਸਤ (ਜਗਰੂਪ ਸਿੰਘ ਮਠਾੜੂ)- ਮੋਗਾ ਜਿਲ੍ਹਾ ਦੇ ਪਿੰਡ ਠੱਠੀ ਭਾਈ ਵਿਖੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਲੜੀ ਅਧੀਨ ਅੱਜ ਮੁੱਢਲਾ ਸਿਹਤ ਕੇਂਦਰ ਠੱਠੀ ਭਾਈ ਵਲੋਂ ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ...
ਸੰਗਰੂਰ ਜ਼ਿਲ੍ਹੇ ਨਾਲ ਸਬੰਧਿਤ ਤਿੰਨ ਕੋਰੋਨਾ ਪੀੜਤਾਂ ਦੀ ਹੋਈ ਮੌਤ, ਜ਼ਿਲ੍ਹੇ 'ਚ ਮੌਤਾਂ ਦਾ ਅੰਕੜਾ ਹੋਇਆ 44
. . .  about 2 hours ago
ਸੰਗਰੂਰ, 13 ਅਗਸਤ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ 'ਚ ਅੱਜ ਕੋਰੋਨਾ ਨੇ ਤਿੰਨ ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ। ਸੰਗਰੂਰ ਦੀ 62 ਸਾਲਾ ਮਾਲਤੀ ਦੇਵੀ ਅਤੇ ਅਹਿਮਦਗੜ੍ਹ ਦੀ 65 ਸਾਲਾ ਆਸ਼ਾ ਦੇਵੀ ਗੌਰਮਿੰਟ ਮੈਡੀਕਲ ਕਾਲਜ ਵਿਖੇ ਦਾਖਲ ਸਨ ਜਦਕਿ ਸੰਗਰੂਰ ਦੀ 44 ਸਾਲਾ ਕਾਂਤਾ ਮਿੱਤਲ...
ਸਤਿਕਾਰ ਦੇ ਨਾਂ 'ਤੇ ਸੰਗਤਾਂ ਨਾਲ ਧੱਕੇਸ਼ਾਹੀ ਨਾ ਕੀਤੀ ਜਾਵੇ, ਗੁਰਮਤਿ ਦੀ ਰੌਸ਼ਨੀ ਨੂੰ ਰੱਖਿਆ ਜਾਵੇ ਮੁੱਖ - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ
. . .  1 minute ago
ਅੰਮ੍ਰਿਤਸਰ, 13 ਅਗਸਤ (ਜਸਵੰਤ ਸਿੰਘ ਜੱਸ) - ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਤਿਕਾਰ ਕਰਨਾ ਹਰੇਕ ਦਾ ਨੈਤਿਕ ਫ਼ਰਜ਼ ਹੈ ਪਰੰਤੂ ਸਤਿਕਾਰ ਦੇ ਨਾਂ 'ਤੇ ਕੁੱਝ ਲੋਕ ਨਿੱਜੀ ਜਥੇਬੰਦੀਆਂ ਬਣਾ ਕੇ ਸੰਗਤਾਂ ਨਾਲ...
ਬਠਿੰਡਾ ਦੇ ਤਲਵੰਡੀ ਸਾਬੋ 'ਚ ਪਹਿਲਾਂ ਪਾਜ਼ੀਟਿਵ ਆਈ ਡਾਕਟਰ ਦੇ 4 ਪਰਿਵਾਰਿਕ ਮੈਂਬਰਾਂ ਨੂੰ ਵੀ ਹੋਇਆ ਕੋਰੋਨਾ
. . .  about 3 hours ago
ਤਲਵੰਡੀ ਸਾਬੋ, 13 ਅਗਸਤ (ਰਣਜੀਤ ਸਿੰਘ ਰਾਜੂ) - ਜ਼ਿਲ੍ਹਾ ਬਠਿੰਡਾ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਕੋਰੋਨਾ ਮਰੀਜ਼ਾਂ ਦੀ ਵੱਧ...
ਮਾਨਸਾ ਪੁਲਿਸ ਵਲੋਂ 1 ਲੱਖ 30 ਹਜ਼ਾਰ ਤੋਂ ਵਧੇਰੇ ਨਸ਼ੀਲੀਆਂ ਗੋਲੀਆਂ ਬਰਾਮਦ
. . .  about 3 hours ago
ਮਾਨਸਾ, 13 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਮਾਨਸਾ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਵੱਡੀ ਸਫਲਤਾ ਪ੍ਰਾਪਤ ...
ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਨਾਇਬ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂਅ 'ਤੇ ਸੌਂਪਿਆ ਮੰਗ ਪੱਤਰ
. . .  about 3 hours ago
ਸੁਲਤਾਨ ਪੁਰ ਲੋਧੀ, 13 ਅਗਸਤ (ਲਾਡੀ,ਹੈਪੀ,ਥਿੰਦ) - ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ਤੇ ਅੱਜ ਪੇਂਡੂ ਮਜ਼ਦੂਰ ਯੂਨੀਅਨ ਇਕਾਈ ....
ਜੈ ਵੀਰ ਸ਼ੇਰਗਿੱਲ ਨੇ ਪ੍ਰਕਾਸ਼ ਜਾਵੜੇਕਰ ਨੂੰ ਮੀਡੀਆ ਸੰਬੰਧੀ ਲਿਖਿਆ ਪੱਤਰ
. . .  about 3 hours ago
ਨਵੀਂ ਦਿੱਲੀ, 13 ਅਗਸਤ- ਕਾਂਗਰਸ ਦੇ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੜੇਕਰ ....
ਸ੍ਰੀ ਮੁਕਤਸਰ ਸਾਹਿਬ: ਦੋ ਧੜਿਆਂ ਵਿਚਾਲੇ ਹੋਈ ਗੋਲੀਬਾਰੀ 'ਚ 6 ਜ਼ਖ਼ਮੀ, 2 ਦੀ ਹਾਲਤ ਗੰਭੀਰ
. . .  about 3 hours ago
ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ, 13 ਅਗਸਤ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ....
ਮੌਜੂਦਾ ਸਰਪੰਚ ਭਗਵੰਤ ਸਿੰਘ ਠੱਠੀ ਦਾ ਦਿਹਾਂਤ
. . .  about 4 hours ago
ਲੋਪੋਕੇ, 13 ਅਗਸਤ (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮ੍ਰਿਤਸਰ ਬਲਾਕ ਚੋਗਾਵਾ ਅਧੀਨ ਆਉਂਦੇ ਪਿੰਡ ਠੱਠੀ ਦੇ ਮੌਜੂਦਾ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਪੰਜਾਬ / ਜਨਰਲ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX