ਤਾਜਾ ਖ਼ਬਰਾਂ


ਬਰਗਾੜੀ ਇਨਸਾਫ਼ ਮੋਰਚੇ ਨੂੰ ਆਪ ਹੁਦਰੇ ਢੰਗ ਨਾਲ ਕੀਤਾ ਗਿਆ ਸਮਾਪਤ - ਕੈਪਟਨ ਚੰਨਣ ਸਿੰਘ
. . .  2 minutes ago
ਚੰਡੀਗੜ੍ਹ, 15 ਦਸੰਬਰ (ਅਜਾਇਬ ਸਿੰਘ ਔਜਲਾ)- ਜਥੇਦਾਰ ਮੰਡ ਦੇ ਬਰਗਾੜੀ ਇਨਸਾਫ਼ ਮੋਰਚੇ ਨੂੰ ਸਮਾਪਤ ਕਰਨ ਸਬੰਧੀ ਕਿਸੇ ਵੀ ਆਗੂ ਨਾਲ ਗੱਲਬਾਤ ਨਹੀਂ ਕੀਤੀ ਜੋ ਇਸ ਮੋਰਚੇ ਨਾਲ਼ ਜੁੜੇ ਹੋਏ ਸਨ। ਇਹ ਗੱਲ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ....
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  14 minutes ago
ਕੋਲੰਬੋ, 15 ਦਸੰਬਰ- ਸ੍ਰੀਲੰਕਾ 'ਚ ਜਾਰੀ ਸਿਆਸੀ ਘਮਸਾਣ ਦੇ ਚੱਲਦਿਆਂ ਮਹਿੰਦਾ ਰਾਜਪਕਸ਼ੇ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਪਕਸ਼ੇ ਵੱਲੋਂ ਚੁੱਕੇ ਗਏ ਇਸ ਕਦਮ ਦੇ ਨਾਲ ਹੀ ਸ੍ਰੀਲੰਕਾ 'ਚ ਕਰੀਬ ਦੋ ਮਹੀਨਿਆਂ ਤੋਂ ਜਾਰੀ ਸਿਆਸੀ ਘਮਸਾਣ ....
ਜੋਰਮਥਾਂਗਾ ਨੇ ਮਿਜ਼ੋਰਮ ਦੇ ਮੁੱਖ ਮੰਤਰੀ ਦੇ ਅਹੁਦੇ ਵਜੋਂ ਚੁੱਕੀ ਸਹੁੰ
. . .  30 minutes ago
ਆਈਜ਼ੋਲ, 15 ਦਸੰਬਰ- ਮਿਜ਼ੋ ਨੈਸ਼ਨਲ ਫ਼ਰੰਟ (ਐਮ.ਐਨ.ਐਫ) ਦੇ ਪ੍ਰਧਾਨ ਜੋਰਮਥਾਂਗਾ ਨੇ ਸ਼ਨੀਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋ ਸਹੁੰ ਚੁੱਕੀ। ਜਾਣਕਾਰੀ ਲਈ ਦੱਸ ਦੇਈਏ ਕਿ 40 ਮੈਂਬਰੀ ਵਿਧਾਨ ਸਭਾ 'ਚ ਮਿਜੋ ਨੈਸ਼ਨਲ ਫ਼ਰੰਟ ਨੂੰ 26 ਸੀਟਾਂ ਮਿਲੀਆਂ ਹਨ......
ਪੈਲੇਸ 'ਚ ਸਫ਼ਾਈ ਦਾ ਕੰਮ ਕਰਦੇ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ
. . .  39 minutes ago
ਤਰਨਤਾਰਨ, 15 ਦਸੰਬਰ (ਹਰਿੰਦਰ ਸਿੰਘ)- ਤਰਨਤਾਰਨ ਦੇ ਨਜ਼ਦੀਕ ਪੈਂਦੇ ਇਕ ਪੈਲੇਸ 'ਚ ਕੰਮ ਕਰਦੰ 4 ਨੌਜਵਾਨਾਂ ਦੀ ਭੇਦਭਰੀ ਹਾਲਤ 'ਚ ਮੌਤ ਹੋ ਗਈ। ਮਾਰੇ ਗਏ ਇਨ੍ਹਾਂ ਚਾਰੇ ਨੌਜਵਾਨਾਂ ਦੀਆਂ ਲਾਸ਼ਾਂ ਪੈਲੇਸ ਦੇ ਇਖ ਕਮਰੇ 'ਚੋਂ ਮਿਲੀਆਂ ਹਨ, ਜਿੱਥੇ ਉਹ ਸੁੱਤੇ ਪਏ.....
ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ
. . .  54 minutes ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ 'ਚ ਪੁਲਵਾਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇਕ ਜਵਾਨ ਸ਼ਹੀਦ ਹੋ ਗਿਆ ਹੈ। ਓਪਰੇਸ਼ਨ ਜਾਰੀ.....
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ, ਇੱਕ ਦੀ ਮੌਤ
. . .  about 1 hour ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪਾਂ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ.....
ਚੋਰਾਂ ਨੇ ਸਕੂਲ ਨੂੰ ਬਣਾਇਆ ਨਿਸ਼ਾਨਾ, ਲੱਖਾਂ ਦੀ ਨਕਦੀ ਕੀਤੀ ਚੋਰੀ
. . .  about 1 hour ago
ਰਾਏਕੋਟ, 15 ਦਸੰਬਰ (ਸੁਸ਼ੀਲ)- ਅੱਜ ਤੜਕੇ ਚਾਰ ਵਜੇ ਦੇ ਕਰੀਬ ਸਥਾਨਕ ਬਰਨਾਲਾ ਰੋਡ 'ਤੇ ਇੱਕ ਨਿੱਜੀ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਨੇ ਇੱਥੋਂ ਦੋ ਲੱਖ ਤੋਂ ਵਧੇਰੇ ਦੀ ਨਕਦੀ ਚੋਰੀ ਕਰ ਲਈ। ਨਕਦੀ ਦੇ ਨਾਲ-ਨਾਲ ਚੋਰ ਸਕੂਲ 'ਚੋਂ ਇੱਕ ਮੋਟਰਸਾਈਕਲ ਵੀ...
ਲੁਧਿਆਣਾ ਸਿਟੀ ਸੈਂਟਰ ਘਪਲਾ ਮਾਮਲਾ : ਬੈਂਸ ਵਲੋਂ ਧਿਰ ਬਣਨ ਦੀ ਮੰਗ 'ਤੇ ਹਾਈਕੋਰਟ ਨੇ ਸਰਕਾਰ ਨੂੰ ਭੇਜਿਆ ਨੋਟਿਸ
. . .  about 2 hours ago
ਚੰਡੀਗੜ੍ਹ, 15 ਦਸੰਬਰ (ਸੁਰਜੀਤ ਸਿੰਘ ਸੱਤੀ)- ਸਿਮਰਨਜੀਤ ਸਿੰਘ ਬੈਂਸ ਵਲੋਂ ਲੁਧਿਆਣਾ ਸਿਟੀ ਸੈਂਟਰ ਘਪਲੇ ਮਾਮਲੇ 'ਚ ਧਿਰ ਬਣਨ ਦੀ ਮੰਗ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ। ਬੈਂਸ ਨੇ...
ਆਸਟ੍ਰੇਲੀਆ ਨੇ ਪੱਛਮੀ ਯਰੂਸ਼ੇਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਦਿੱਤੀ ਮਾਨਤਾ
. . .  about 2 hours ago
ਯਰੂਸ਼ਲੇਮ, 15 ਦਸੰਬਰ- ਆਸਟ੍ਰੇਲੀਆ ਨੇ ਪੱਛਮੀ ਯਰੂਸ਼ਲੇਮ ਨੂੰ ਇਜ਼ਰਾਈਲ ਦੀ ਰਾਜਧਾਨੀ ਦੇ ਰੂਪ 'ਚ ਮਾਨਤਾ ਦਿੱਤੀ ਹੈ। ਇਸ ਸੰਬੰਧੀ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੋਰੀਸਨ ਨੇ ਕਿਹਾ ਕਿ ਉਹ ਰਸਮੀ ਤੌਰ 'ਤੇ ਇਜ਼ਰਾਈਲ ਦੀ ਰਾਜਧਾਨੀ ਯਰੂਸ਼ਲੇਮ ਨੂੰ...
ਮੋਦੀ ਨੇ ਸਰਦਾਰ ਵੱਲਭ ਭਾਈ ਪਟੇਲ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 15 ਦਸੰਬਰ- ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਪਹਿਲੇ ਉਪ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਨੂੰ ਅੱਜ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਮੋਦੀ ਨੇ ਟਵੀਟ ਕਰਕੇ ਕਿਹਾ, ''ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਨੂੰ...
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 15 ਦਸੰਬਰ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਲਾਕੇ 'ਚ ਸੁਰੱਖਿਆ ਬਲਾਂ ਵਲੋਂ ਅਜੇ ਵੀ ਆਪਰੇਸ਼ਨ ਚਲਾਇਆ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 6/1
. . .  about 3 hours ago
ਝਾਰਖੰਡ 'ਚ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ, ਇੱਕ ਜਵਾਨ ਜ਼ਖ਼ਮੀ
. . .  about 3 hours ago
ਰਾਂਚੀ, 15 ਦਸੰਬਰ- ਝਾਰਖੰਡ ਦੇ ਖੁੰਟੀ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਅਤੇ ਮਾਓਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਜ਼ਖ਼ਮੀ...
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਆਸਟ੍ਰੇਲੀਆ ਦੀ ਟੀਮ 326 ਦੌੜਾਂ 'ਤੇ ਆਲ-ਆਊਟ
. . .  about 4 hours ago
ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਅੱਜ
. . .  about 4 hours ago
ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ, ਜਿਹੜੀ ਕਿ 19 ਦਸੰਬਰ ਤੱਕ ਜਾਰੀ ਰਹੇਗੀ। ਇਨ੍ਹਾਂ ਨਾਮਜ਼ਦਗੀਆਂ ਦੀ...
ਪੁਰਤਗਾਲ 'ਚ ਟਰਾਮ ਪਲਟਣ ਕਾਰਨ 2 ਬੱਚਿਆਂ ਸਮੇਤ 28 ਲੋਕ ਜ਼ਖ਼ਮੀ
. . .  about 4 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 day ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਮੋਗਾ

ਮੇਰਾ ਸੁਖਦੇਵ ਸਿੰਘ ਖ਼ਾਲਸਾ ਦੇ ਪਰਿਵਾਰ ਨਾਲ ਕੋਈ ਸਬੰਧ ਨਹੀਂ, ਪ੍ਰੋ: ਵਲਟੋਹਾ ਨੇ ਮੇਰਾ ਅਕਸ ਖ਼ਰਾਬ ਕੀਤਾ-ਭਾਈ ਖ਼ਾਲਸਾ ਪੰਜਗਰਾਈਾ

ਸਮਾਲਸਰ, 10 ਅਕਤੂਬਰ (ਕਿਰਨਦੀਪ ਸਿੰਘ ਬੰਬੀਹਾ)-ਬੀਤੇ ਦਿਨੀਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਅਕਾਲੀ ਦਲ ਦੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਾਣੀਕੇ ਤੇ ਹੋਰ ਆਗੂਆਂ ਦੀ ਹਾਜ਼ਰੀ 'ਚ ਪੈੱ੍ਰਸ ਕਾਨਫ਼ਰੰਸ ਕਰਕੇ ਭਾਈ ਸੁਖਦੇਵ ਸਿੰਘ ਖ਼ਾਲਸਾ ਪੰਜਗਰਾਈਾ ਦੀਆਂ ਅਸ਼ਲੀਲ ਤਸਵੀਰਾਂ ਦਿਖਾ ਕੇ ਇਲਜ਼ਾਮ ਲਗਾਏ ਸਨ ਕਿ ਭਾਈ ਅਮਨਦੀਪ ਸਿੰਘ ਅਮਨਾ ਪੰਜਗਰਾਈਾ ਖ਼ੁਰਦ (ਮੋਗਾ) ਸੁਖਦੇਵ ਸਿੰਘ ਖ਼ਾਲਸਾ ਦਾ ਪੁੱਤਰ ਹੈ ਤੇ ਇਹ ਉਹ ਪਰਿਵਾਰ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਮੇਂ ਕਾਫੀ ਸਰਗਰਮ ਰਿਹਾ ਅਤੇ ਇਹ ਭਾਈ ਜਸਵਿੰਦਰ ਸਿੰਘ ਅਤੇ ਭਾਈ ਰੁਪਿੰਦਰ ਸਿੰਘ ਦਾ ਸਾਥੀ ਰਿਹਾ ਹੈ | ਉਨ੍ਹਾਂ ਕਿਹਾ ਸੀ ਕਿ ਸਾਰਾ ਪਰਿਵਾਰ ਹੀ ਚਰਿੱਤਰਹੀਣ ਹੈ | ਇਸ ਪੈੱ੍ਰਸ ਕਾਨਫ਼ਰੰਸ ਸਬੰਧੀ ਖ਼ੁਲਾਸਾ ਕਰਦਿਆਂ ਭਾਈ ਅਮਨਦੀਪ ਸਿੰਘ ਅਮਨਾ ਖ਼ਾਲਸਾ ਪੰਜਗਰਾਈਾ ਨੇ 'ਅਜੀਤ' ਨੂੰ ਜਾਰੀ ਲਿਖਤੀ ਬਿਆਨ ਵਿਚ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਬਿਲਕੁਲ ਝੂਠ ਬੋਲ ਰਹੇ ਹਨ, ਜਦੋਂ ਕਿ ਮੇਰਾ ਭਾਈ ਸੁਖਦੇਵ ਸਿੰਘ ਖ਼ਾਲਸਾ ਦੇ ਪਰਿਵਾਰ ਨਾਲ ਕੋਈ ਸਬੰਧ ਨਹੀਂ ਕਿਉਂਕਿ ਮੈਂ ਤਾਂ ਬਚਪਨ ਤੋਂ ਹੀ ਅਨਾਥ ਹਾਂ | ਭਾਈ ਅਮਨਦੀਪ ਸਿੰਘ ਖ਼ਾਲਸਾ ਪੰਜਗਰਾਈਾ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਬਾਦਲ ਦੇ ਸੀਨੀਅਰ ਨੇਤਾ ਹਨ ਅਤੇ ਬਾਦਲ ਦਲ ਬਰਗਾੜੀ ਮੋਰਚੇ ਤੋਂ ਘਬਰਾਇਆ ਹੋਇਆ ਹੈ, ਇਸ ਲਈ ਇਹ ਆਮ ਸੰਗਤ ਵਿਚ ਜਾਣ ਵਾਲਿਆਂ ਨੂੰ ਹੀ ਮੋਰਚੇ ਦੇ ਕਰਤਾ-ਧਰਤਾ ਦੱਸਦੇ ਹਨ | ਜਦੋਂ ਕਿ ਇਸ ਮੋਰਚੇ ਦੇ ਕਰਤਾ-ਧਰਤਾ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਅਮਰੀਕ ਸਿੰਘ ਅਜਨਾਲਾ ਹਨ ਅਤੇ ਇਹ ਪੂਰੀ ਕੌਮ ਦਾ ਮੋਰਚਾ ਹੈ | ਅਮਨਦੀਪ ਸਿੰਘ ਖ਼ਾਲਸਾ ਪੰਜਗਰਾਈਾ ਨੇ ਆਪਣੇ ਨਾਲ ਤਸ਼ੱਦਦ ਦਾ ਸ਼ਿਕਾਰ ਰਹੇ ਭਾਈ ਗੁਰਲਾਲ ਸਿੰਘ ਖ਼ਾਲਸਾ ਦੀ ਹਾਜ਼ਰੀ ਵਿਚ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਨੇ ਮੇਰੇ ਪ੍ਰਤੀ ਅਜਿਹੇ ਸ਼ਬਦ ਬੋਲ ਕੇ ਮੇਰੇ ਆਚਰਨ ਨੂੰ ਹਾਨੀ ਪਹੁੰਚਾਈ ਅਤੇ ਮੇਰੇ ਅਕਸ ਨੂੰ ਖ਼ਰਾਬ ਕੀਤਾ ਹੈ | ਜੇਕਰ ਵਿਰਸਾ ਸਿੰਘ ਵਲਟੋਹਾ ਨੇ ਪੰਜ ਦਿਨਾਂ ਦੇ ਅੰਦਰ-ਅੰਦਰ ਬਰਗਾੜੀ ਇਨਸਾਫ਼ ਮੋਰਚੇ ਵਿਚ ਆ ਕੇ ਮੁਆਫ਼ੀ ਨਾ ਮੰਗੀ ਤਾਂ ਪਹਿਲਾਂ ਉਨ੍ਹਾਂ ਦੇ ਪੁਤਲੇ ਸਾੜੇ ਜਾਣਗੇ ਅਤੇ ਉਸ ਤੋਂ ਬਾਅਦ ਅਦਾਲਤ 'ਚ ਵਲਟੋਹਾ ਿਖ਼ਲਾਫ਼ ਮਾਣਹਾਨੀ ਦਾ ਕੇਸ ਕਰਾਂਗਾ | ਜਦੋਂ ਇਸ ਸਬੰਧੀ ਪ੍ਰੋ: ਵਲਟੋਹਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਭਾਈ ਅਮਨਦੀਪ ਸਿੰਘ ਖ਼ਾਲਸਾ ਬਾਰੇ ਪੈੱ੍ਰਸ ਮੀਟਿੰਗ ਵਿਚ ਕੋਈ ਗੱਲ ਨਹੀਂ ਕੀਤੀ ਸਗੋਂ ਉਨ੍ਹਾਂ ਨੇ ਤਾਂ ਸੁਖਦੇਵ ਸਿੰਘ ਖਾਲਸੇ ਦੇ ਦੂਜੇ ਪੁੱਤਰ ਅਮਨੇ ਦੀ ਗੱਲ ਕੀਤੀ ਸੀ | ਸਾਨੂੰ ਪਤਾ ਲੱਗਾ ਹੈ ਕਿ ਅਮਨਦੀਪ ਸਿੰਘ ਖ਼ਾਲਸਾ ਤਾਂ ਭਲਾ ਲੜਕਾ ਹੈ |


ਖ਼ਬਰ ਸ਼ੇਅਰ ਕਰੋ

ਪੰਜਾਬ ਗੌਰਮਿੰਟ ਪੈਨਸ਼ਨਰਾਂ ਵਲੋਂ ਧਰਨਾ ਤੇ ਰੋਸ ਰੈਲੀ

ਮੋਗਾ, 10 ਅਕਤੂਬਰ (ਸ਼ਿੰਦਰ ਸਿੰਘ ਭੁਪਾਲ/ਜਸਪਾਲ ਸਿੰਘ ਬੱਬੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਮੋਗਾ ਦੇ ਨੇਚਰ ਪਾਰਕ 'ਚ ਵੱਖ-ਵੱਖ ਪੈਨਸ਼ਨਰਜ਼ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਅਗਵਾਈ 'ਚ ਇਕ ਵਿਸ਼ਾਲ ਧਰਨਾ ਦਿੱਤਾ ਗਿਆ ਉਪਰੰਤ ਸ਼ਹਿਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ-ਡੀ. ਸੀ.

ਮੋਗਾ, 10 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਜ਼ਿਲ੍ਹੇ ਦੀਆਂ ਮੰਡੀਆਂ 'ਚੋਂ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਆਉਣ ਵਾਲੇ ਦਿਨਾਂ ਦੌਰਾਨ ਮੰਡੀਆਂ 'ਚ ਝੋਨੇ ਦੀ ਫ਼ਸਲ ਤੇਜ਼ੀ ਨਾਲ ਆਉਣ ਕਾਰਨ ਕਿਸਾਨਾਂ ਨੂੰ ਕਿਸੇ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਨਾਰਥ ਜ਼ੋਨ ਕਬੱਡੀ ਟੂਰਨਾਮੈਂਟ 'ਚ ਡੀ.ਏ.ਵੀ. ਸਕੂਲ ਨੇ ਮਾਰੀਆਂ ਮੱਲਾਂ

ਕੋਟ ਈਸੇ ਖਾਂ, 10 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਸੀ.ਬੀ.ਐਸ.ਈ. ਕਲੱਸਟਰ ਮੁਤਾਬਿਕ ਜੰਮੂ ਵਿਖੇ ਹੋਈ 16ਵੀਂ ਕਬੱਡੀ ਚੈਂਪੀਅਨਸ਼ਿਪ 'ਚ ਭਾਗ ਲੈਂਦਿਆਂ ਡੀ.ਏ.ਵੀ., ਕੇ.ਆਰ.ਬੀ. ਸਕੂਲ ਕੋਟ ਈਸੇ ਖਾਂ ਦੀਆਂ ਕਬੱਡੀ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ

ਮੋਗਾ, 10 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਪੈਨਸ਼ਨਰਜ਼ ਐਸੋਸੀਏਸ਼ਨ ਪਾਵਰਕਾਮ ਮੋਗਾ ਦੀ ਮੀਟਿੰਗ ਬਲੌਰ ਸਿੰਘ ਦੀ ਪ੍ਰਧਾਨਗੀ ਹੇਠ ਬਿਜਲੀ ਘਰ ਦੇ ਰੈਸਟ ਹਾਊਸ ਮੋਗਾ ਵਿਖੇ ਹੋਈ | ਇਸ ਦੌਰਾਨ ਜਨਰਲ ਸਕੱਤਰ ਜੰਗੀਰ ਸਿੰਘ ਖੋਖਰ ਨੇ ਪਾਵਰਕਾਮ ਦੇ ਸੀ.ਐਮ.ਡੀ. ਅਤੇ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੁਦਾਮਾਂ 'ਚੋਂ ਚੌਕੀਦਾਰਾਂ ਨੂੰ ਦਰੱਖਤ ਨਾਲ ਬੰਨ੍ਹ ਕੇ 485 ਕਣਕ ਦੇ ਗੱਟੇ ਚੋਰੀ

ਨਿਹਾਲ ਸਿੰਘ ਵਾਲਾ, 10 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਬੀਤੀ ਰਾਤ ਮੰਡੀ ਨਿਹਾਲ ਸਿੰਘ ਵਾਲਾ ਵਿਖੇ 25-30 ਅਣਪਛਾਤੇ ਚੋਰਾਂ ਨੇ ਪੰਜਾਬ ਸਟੇਟ ਵੇਅਰ ਹਾਊਸ ਦੇ ਗੁਦਾਮਾਂ ਵਿਚ ਦਾਖਲ ਹੋ ਕੇ ਇੱਥੇ 4 ਚੌਕੀਦਾਰਾਂ ਨੂੰ ਦਰੱਖਤ ਨਾਲ ਬੰਨ੍ਹ ਦਿੱਤਾ ਅਤੇ ਕਣਕ ਦੇ ਗੱਟੇ ਟਰੱਕ ...

ਪੂਰੀ ਖ਼ਬਰ »

ਝੋਨੇ 'ਚ ਵੱਧ ਨਮੀ ਵਾਲੀਆਂ ਟਰਾਲੀਆਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੇ ਵਾਪਸ ਕੀਤੀਆਂ

ਨਿਹਾਲ ਸਿੰਘ ਵਾਲਾ, 10 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਐਸ.ਡੀ.ਐਮ. ਸਵਰਨਜੀਤ ਕੌਰ ਸੋਢੀ ਵਲੋਂ ਦਾਣਾ ਮੰਡੀਆਂ 'ਚ ਝੋਨਾ ਸਾਫ਼-ਸੁਥਰਾ ਅਤੇ ਸੁੱਕਾ ਲਿਆਉਣ ਦੀਆਂ ਦਿੱਤੀਆਂ ਗਈਆਂ ਵਿਸ਼ੇਸ਼ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਲਗਾਇਆ ਧਰਨਾ

ਮੋਗਾ, 10 ਅਕਤੂਬਰ (ਜਸਪਾਲ ਸਿੰਘ ਬੱਬੀ/ਗੁਰਤੇਜ ਸਿੰਘ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅੱਗੇ ਸਬਸਿਡੀ ਖ਼ਤਮ ਕਰਨ ਵਿਰੁੱਧ ਐਕਸੀਅਨ ਦਫ਼ਤਰ ਬਿਜਲੀ ਬੋਰਡ ਮੋਗਾ ਅੱਗੇ ਰੋਸ ਧਰਨਾ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਗਰੀਬ ਦਿਹਾੜੀਦਾਰ ਮਜ਼ਦੂਰਾਂ ਦੇ ਹਜ਼ਾਰਾਂ ...

ਪੂਰੀ ਖ਼ਬਰ »

-ਮਾਮਲਾ ਪਟਿਆਲਾ ਯੂਨੀਵਰਸਿਟੀ ਦੇ ਵਿਦਿਆਰਥੀਆਂ 'ਤੇ ਹਮਲੇ ਦਾ- ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਸਰਵ ਭਾਰਤ ਨੌਜਵਾਨ ਸਭਾ ਤੇ ਟਰੇਡ ਯੂਨੀਅਨ ਮੋਗਾ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਉੱਪਰ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਅੱਜ ਮੋਗਾ ਦੇ ਮੇਨ ਚੌਕ 'ਚ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਕਿਸ਼ਨਪੁਰਾ ਕਲਾਂ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਵਿਧਾਇਕ ਲੋਹਗੜ੍ਹ ਨੇ ਸ਼ੁਰੂ ਕਰਵਾਈ

ਕਿਸ਼ਨਪੁਰਾ ਕਲਾਂ, 10 ਅਕਤੂਬਰ (ਅਮੋਲਕ ਸਿੰਘ ਕਲਸੀ)-ਅੱਜ ਕਸਬਾ ਕਿਸ਼ਨਪੁਰਾ ਕਲਾਂ ਦੀ ਅਨਾਜ ਮੰਡੀ 'ਚ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਅਗਵਾਈ ਹੇਠ ਹਰਜਿੰਦਰ ਸਿੰਘ ਜਿੰਦੂ ਦੀ ਦੁਕਾਨ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ...

ਪੂਰੀ ਖ਼ਬਰ »

ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਦੀ ਸੜਕ ਹਾਦਸੇ 'ਚ ਮੌਤ ਟਰੱਕ ਨੇ ਲਿਆ ਲਪੇਟ 'ਚ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਬੀਤੀ ਦੇਰ ਸ਼ਾਮ ਹੋਏ ਇਕ ਸੜਕ ਹਾਦਸੇ 'ਚ ਇਕ ਸਹਾਇਕ ਥਾਣੇਦਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਉਮਰ 48 ਸਾਲ ਪੁੱਤਰ ਠਾਕੁਰ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਜੋ ਕਿ ...

ਪੂਰੀ ਖ਼ਬਰ »

ਮੋਗਾ-ਕੋਟ ਈਸੇ ਖਾਂ-ਮਖੂ ਮਾਰਗ ਦੀ ਬਦਤਰ ਹਾਲਤ ਦਾ ਕਦੋਂ ਹੋਵੇਗਾ ਹੱਲ..?

ਕੋਟ ਈਸੇ ਖਾਂ, 10 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ/ਨਿਰਮਲ ਸਿੰਘ ਕਾਲੜਾ)-ਮੋਗਾ-ਕੋਟ ਈਸੇ ਖਾਂ-ਮਖੂ ਮਾਰਗ ਦੇ ਪਿਛਲੇ ਕੁੱਝ ਸਾਲਾਂ ਤੋਂ ਨਵੀਨੀਕਰਨ ਨਾ ਹੋਣ ਕਾਰਨ ਸੜਕ ਦੀ ਲਗਾਤਾਰ ਖ਼ਰਾਬ ਹੁੰਦੀ ਹਾਲਤ ਕਾਰਨ ਹੁੰਦੇ ਹਾਦਸੇ 'ਤੇ ਪ੍ਰੇਸ਼ਾਨੀਆਂ ਬਰਕਰਾਰ ਹਨ | ਇਸੇ ਦੇ ...

ਪੂਰੀ ਖ਼ਬਰ »

ਭਗਤ ਨਾਮਦੇਵ ਦੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ 'ਚ ਇਸ਼ਤਿਹਾਰ ਜਾਰੀ

ਧਰਮਕੋਟ, 10 ਅਕਤੂਬਰ (ਪਰਮਜੀਤ ਸਿੰਘ)-ਆਲ ਇੰਡੀਆ ਕਸ਼ੱਤਰੀਆਂ ਟਾਂਕ ਪ੍ਰਤੀਨਿਧ ਸਭਾ ਦੀ ਸਰਪ੍ਰਸਤੀ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦਾ 748ਵਾਂ ਰਾਜ ਪੱਧਰੀ ਆਗਮਨ ਪੁਰਬ ਬਾਬਾ ਨਾਮਦੇਵ ਭਵਨ ਮੋਗਾ ਰੋਡ ਕੋਟਕਪੂਰਾ ਵਿਖੇ ਮਨਾਇਆ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਤੇ ਭੰਡਾਰਾ ਕਰਵਾਇਆ

ਬਿਲਾਸਪੁਰ, 10 ਅਕਤੂਬਰ (ਸੁਰਜੀਤ ਸਿੰਘ ਗਾਹਲਾ)-ਮਾਤਾ ਸਤੀ ਜੀ ਬਾਬਾ ਕੁੱਸਾ ਰਾਮ ਜੀ ਜਾਗਰਣ ਕਮੇਟੀ ਨਿਹਾਲ ਸਿੰਘ ਵਾਲਾ, ਬੱਧਨੀ ਕਲਾਂ ਤੋਂ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਬੰਧਿਤ ਮੰਦਰ ਕੁੱਸਾ ਵਿਖੇ ਮਹਾਂ ਮਾਈ ਦਾ ਸਾਲਾਨਾ ਜਾਗਰਣ ਅਤੇ ਭੰਡਾਰਾ ਕਰਵਾਇਆ ਗਿਆ ...

ਪੂਰੀ ਖ਼ਬਰ »

ਸੁਭਾਸ਼ ਉੱਪਲ ਬਣੇ ਲੋਕ ਇਨਸਾਫ਼ ਪਾਰਟੀ ਦੇ ਸ਼ਹਿਰੀ ਮੀਤ ਪ੍ਰਧਾਨ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪੂਰੇ ਪੰਜਾਬ ਭਰ 'ਚ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਅੱਜ ਮੋਗਾ ਵਿਖੇ ਪਾਰਟੀ ਦੇ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 10 ਅਕਤੂਬਰ (ਬਲਰਾਜ ਸਿੰਗਲਾ)-ਆਈਲਟਸ ਸੰਸਥਾ ਇੰਗਲਿਸ਼ ਸਟੂਡੀਓ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ਨੇ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥਣ ਰਮਨਪਾਲ ਕੌਰ ਪੁੱਤਰੀ ਬਲਤੇਜ ਸਿੰਘ ਵਾਸੀ ਨਾਥੇਵਾਲਾ ਦਾ ਕੋਨਸਟੋਰਾ ਕਾਲਜ ਕੈਨੇਡਾ ਦਾ ਸਟੱਡੀ ...

ਪੂਰੀ ਖ਼ਬਰ »

ਡੀ.ਐਮ. ਕਾਲਜ ਮੋਗਾ ਵਿਖੇ ਹਾਕੀ ਸਿਖਲਾਈ ਕੈਂਪ ਸਮਾਪਤ

ਮੋਗਾ, 10 ਅਕਤੂਬਰ (ਜਸਪਾਲ ਸਿੰਘ ਬੱਬੀ)-ਡੀ.ਐਮ. ਕਾਲਜ ਹਾਕੀ ਮੈਦਾਨ ਮੋਗਾ ਵਿਖੇ ਡਾਕਟਰ ਮਥਰਾ ਦਾਸ ਹਾਕੀ ਕਲੱਬ ਅਤੇ ਇੰਗਲੈਂਡ ਨਿਵਾਸੀ ਮਨਜੀਤ ਸਿੰਘ ਬਾਠ ਅਤੇ ਪ੍ਰਵਾਸੀ ਭਾਰਤੀਆ ਦੇ ਸਹਿਯੋਗ ਨਾਲ ਪਿਛਲੇ ਕਰੀਬ 9 ਸਾਲ ਤੋਂ ਵੈਟਰਨ ਹਾਕੀ ਖਿਡਾਰੀ ਤੇ ਨਾਮਵਰ ਕੋਚ ...

ਪੂਰੀ ਖ਼ਬਰ »

ਪਿੰਡ ਕਪੂਰੇ ਵਿਖੇ ਕਾਂਗਰਸੀ ਪਾਰਟੀ ਦੀ ਚੋਣਾਂ ਉਪਰੰਤ ਮੀਟਿੰਗ

ਮੋਗਾ, 10 ਅਕਤੂਬਰ (ਅਮਰਜੀਤ ਸਿੰਘ ਸੰਧੂ)-ਹਲਕਾ ਧਰਮਕੋਟ ਵਿਚ ਹੋਈ ਕਾਂਗਰਸ ਪਾਰਟੀ ਦੀ ਹੰੂਝਾ ਫੇਰ ਜਿੱਤ ਤੋਂ ਬਾਅਦ ਪਿੰਡ ਕਪੂਰੇ ਵਿਚ ਮੈਡਮ ਪਰਮਜੀਤ ਕੌਰ ਕਪੂਰੇ ਕੌਮੀ ਜਰਨਲ ਸਕੱਤਰ ਕਾਂਗਰਸ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ 'ਚ ਕੋਟ ਈਸੇ ਖਾਂ, ਕਪੂਰੇ ...

ਪੂਰੀ ਖ਼ਬਰ »

ਕੈਂਸਰ ਪੀੜਤ ਦੀ ਮਾਲੀ ਮਦਦ ਕੀਤੀ

ਮੋਗਾ, 10 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਵਰਗ ਵਾਸੀ ਡਾ. ਰਵਿੰਦਰ ਸਿੰਘ ਗਾਬੜੀਆ ਵਲੋਂ ਸਥਾਪਿਤ ਐਾਟੀ ਕੈਂਸਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਸੁਸਾਇਟੀ ਦੇ ਦਫ਼ਤਰ ਗਾਬੜੀਆ ਕਲੀਨਿਕ ਅੰਮਿ੍ਤਸਰ ਰੋਡ ਮੋਗਾ ਵਿਖੇ ਮੁੱਖ ਸੇਵਾਦਾਰ ਭਾਈ ਅਜੀਤ ਸਿੰਘ ਗਾਬੜੀਆ ਦੀ ...

ਪੂਰੀ ਖ਼ਬਰ »

ਸੁਭਾਸ਼ ਉੱਪਲ ਬਣੇ ਲੋਕ ਇਨਸਾਫ਼ ਪਾਰਟੀ ਦੇ ਸ਼ਹਿਰੀ ਮੀਤ ਪ੍ਰਧਾਨ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਲੋਕ ਇਨਸਾਫ਼ ਪਾਰਟੀ ਵਲੋਂ ਪਾਰਟੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਪੂਰੇ ਪੰਜਾਬ ਭਰ 'ਚ ਹੀ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਚੱਲਦਿਆਂ ਅੱਜ ਮੋਗਾ ਵਿਖੇ ਪਾਰਟੀ ਦੇ ...

ਪੂਰੀ ਖ਼ਬਰ »

ਵਿਧਾਇਕ ਲੋਹਗੜ੍ਹ ਨੇ ਟਰੱਕ ਆਪ੍ਰੇਟਰਾਂ ਨੂੰ ਚੈੱਕ ਦਿਤੇ

ਧਰਮਕੋਟ, 10 ਅਕਤੂਬਰ (ਹਰਮਨਦੀਪ ਸਿੰਘ)-ਆਜ਼ਾਦ ਟਰੱਕ ਯੂਨੀਅਨ ਧਰਮਕੋਟ ਵਿਖੇ ਯੂਨੀਅਨ ਵਲੋਂ ਸੀਜ਼ਨ ਦੀ ਸ਼ੁਰੂਆਤ ਮੌਕੇ ਅਕਾਲ ਪੁਰਖ ਦਾ ਓਟ ਆਸਰਾ ਲੈਣ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ | ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ...

ਪੂਰੀ ਖ਼ਬਰ »

ਅਜੀਤਵਾਲ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਅਜੀਤਵਾਲ, 10 ਅਕਤੂਬਰ (ਸ਼ਮਸ਼ੇਰ ਸਿੰਘ ਗ਼ਾਲਿਬ)-ਕਿਸਾਨ ਮੰਡੀਆਂ 'ਚ ਸੁੱਕਾ ਝੋਨਾ ਹੀ ਲਿਆਉਣ, ਮੰਡੀਆਂ ਦੇ ਦਰਵਾਜ਼ੇ 'ਤੇ 17 ਫੀਸਦੀ ਨਮੀ ਵਾਲੇ ਝੋਨੇ ਦੀ ਟਰਾਲੀ ਹੀ ਅੰਦਰ ਜਾਵੇਗੀ ਤੇ ਕਿਸੇ ਵੀ ਆੜ੍ਹਤੀ ਨੂੰ ਮੰਡੀ ਦੇ ਫੜ੍ਹ 'ਚ ਗਿੱਲਾ ਝੋਨਾ ਖਿਲਾਰਨ ਨਹੀਂ ਦਿੱਤਾ ...

ਪੂਰੀ ਖ਼ਬਰ »

ਪਸ਼ੂਆਂ ਦੇ ਝੁੰਡ ਨਵੇਂ ਲਗਾਏ ਦਰੱਖਤਾਂ ਅਤੇ ਰਸਤਿਆਂ ਨੂੰ ਕਰ ਰਹੇ ਹਨ ਬਰਬਾਦ

ਬਾਘਾ ਪੁਰਾਣਾ, 10 ਅਕਤੂਬਰ (ਬਲਰਾਜ ਸਿੰਗਲਾ)-ਸਰਕਾਰ ਵਲੋਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਏ ਜਾ ਰਹੇ ਹਨ ਪਰ ਲਾਗਲੇ ਸੂਬਿਆਂ ਤੋਂ ਪਸ਼ੂਆਂ ਦੇ ਝੁੰਡ ਲੈ ਕੇ ਫਿਰਦੇ ਚਰਵਾਹੇ ਲਵਾਏ ਹੋਏ ਦਰੱਖਤਾਂ ਨੂੰ ਤਹਿਸ-ਨਹਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਬਿਨਾਂ ਆਈਲਟਸ ਤੋਂ ਆਸਟ੍ਰੇਲੀਆ ਜਾਣ ਦਾ ਸੁਨਹਿਰੀ ਮੌਕਾ-ਗੁਰਪ੍ਰੀਤ ਸਿੰਘ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਏਾਜਲਸ ਇੰਟਰਨੈਸ਼ਨਲ ਆਈਲਟਸ ਸੰਸਥਾ ਨੇ ਪਰਮਿੰਦਰ ਕੌਰ ਪਤਨੀ ਤਰਸੇਮ ਸਿੰਘ ਨਿਵਾਸੀ ਘੱਲ ਕਲਾਂ ਜਿਸ ਦੁਆਰਾ ਬੈਚਲਰ ਆਫ਼ ਨਰਸਿੰਗ 2016 ਵਿਚ ਪਾਸ ਕੀਤੀ ਗਈ ਅਤੇ ਪਰਮਿੰਦਰ ਕੌਰ ਦਾ ਆਸਟ੍ਰੇਲੀਆ ਦੀ ਯੂਨੀਵਰਸਿਟੀ ਆਫ਼ ਐਡੀਲੈਂਡ ਦਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਫ਼ਸਲ ਵੇਚਣ ਲਈ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਲੋਹਗੜ੍ਹ

ਧਰਮਕੋਟ, 10 ਅਕਤੂਬਰ (ਪਰਮਜੀਤ ਸਿੰਘ)-ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਤਰ੍ਹਾਂ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਦਾਣਾ ਮੰਡੀ ਧਰਮਕੋਟ ਵਿਖੇ ਝੋਨੇ ਦੀ ਖ਼ਰੀਦ ਸਮੇਂ ...

ਪੂਰੀ ਖ਼ਬਰ »

ਗੋ ਗਲੋਬਲ ਮੋਗਾ ਨੇ ਲਗਾਇਆ ਕੈਨੇਡਾ ਦਾ ਵੀਜ਼ਾ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਗੋ ਗਲੋਬਲ ਮੋਗਾ ਨੇ ਪਰਮਿੰਦਰ ਸਿੰਘ ਜ਼ਿਲ੍ਹਾ ਮੋਗਾ ਦਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕੀਤਾ | ਗੋ ਗਲੋਬਲ ਕੰਸਲਟੈਂਟਸ ਜੋ ਕਿ ਨਜ਼ਦੀਕ ਨੇੜੇ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ...

ਪੂਰੀ ਖ਼ਬਰ »

ਹਰਜੀਤ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਹਰਜੀਤ ਸਿੰਘ ਸੇਵਾ ਮੁਕਤ ਹੈੱਡ ਟੀਚਰ ਨਮਿਤ ਰੱਖੇ ਗਏ ਪਾਠ ਦਾ ਭੋਗ ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪਾਇਆ ਗਿਆ | ਇਸ ਮੌਕੇ ਪੁੱਜੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ...

ਪੂਰੀ ਖ਼ਬਰ »

ਨੰੂਹ ਤੋਂ ਤੰਗ ਸੱਸ ਨੇ ਪੀਤੀ ਜ਼ਹਿਰੀਲੀ ਦਵਾਈ

ਮੋਗਾ, 10 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਮਨਜੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਕੋਟ ਕਰੋੜ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਥਾਣਾ ਕੋਟ ਈਸੇ ਖਾਂ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਮਾਤਾ ਜੋਗਿੰਦਰ ਕੌਰ (65) ਵਾਸੀ ਰਾਮਗੜ੍ਹ ਨੂੰ ਉਸ ਦੀ ਨੰੂਹ ਗੁਰਜੀਤ ਕੌਰ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਨੇ ਲੋਕ ਹਿਤੈਸ਼ੀ ਰਾਜ ਦੀ ਨੀਂਹ ਰੱਖੀ-ਵਿਨੋਦ ਬਾਂਸਲ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ 'ਚ ਅਗਰਵਾਲ ਸਮਾਜ ਨੇ ਅਗਰਸੈਨ ਜੈਅੰਤੀ ਮੌਕੇ ਇਕ ਸਮਾਗਮ ਕਰਵਾਇਆ | ਇਸ ਮੌਕੇ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ ਤੋਂ ਇਲਾਵਾ ਡਾ: ਅਜੇ ਕਾਂਸਲ ਜ਼ਿਲ੍ਹਾ ...

ਪੂਰੀ ਖ਼ਬਰ »

ਸਾਂਝ ਕੇਂਦਰਾਂ ਵਲੋਂ ਸਤੰਬਰ 'ਚ 6,810 ਸੁਵਿਧਾਵਾਂ ਦਿੱਤੀਆਂ-ਐਸ.ਐਸ.ਪੀ. ਗੁਲਨੀਤ ਸਿੰਘ

ਮੋਗਾ, 10 ਅਕਤੂਬਰ (ਜਸਪਾਲ ਸਿੰਘ ਬੱਬੀ)-ਦਫ਼ਤਰ ਸੀਨੀਅਰ ਪੁਲਿਸ ਕਪਤਾਨ ਮੋਗਾ ਵਿਖੇ ਜ਼ਿਲ੍ਹਾ ਸਾਂਝ ਕੇਂਦਰ ਮੋਗਾ ਦੀ ਮੀਟਿੰਗ ਗੁਲਨੀਤ ਸਿੰਘ ਖੁਰਾਣਾ ਆਈ.ਪੀ..ਐਸ. ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਵਜ਼ੀਰ ਸਿੰਘ ਐਸ.ਪੀ ...

ਪੂਰੀ ਖ਼ਬਰ »

ਐਸ.ਐਫ.ਸੀ. ਸਕੂਲ ਵਿਖੇ ਮਹਾਰਾਜ ਅਗਰਸੈਨ ਜੈਅੰਤੀ ਮਨਾਈ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ, ਜਸਪਾਲ ਸਿੰਘ ਬੱਬੀ)-ਐਸ.ਐਫ.ਸੀ. ਕਾਨਵੈਂਟ ਸਕੂਲ ਵਿਖੇ ਅੱਜ ਮਹਾਰਾਜ ਅਗਰਸੈਨ ਜੈਅੰਤੀ ਮਨਾਈ ਗਈ¢ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਵਜੋਂ ਪੁੱਜੇ ਸਕੂਲ ਨਿਰਦੇਸ਼ਕ ਅਭਿਸ਼ੇਕ ਜਿੰਦਲ ਅਤੇ ਮੈਡਮ ਸ਼ੀਨਮ ਜਿੰਦਲ ਨੇ ਮਹਾਰਾਜ ...

ਪੂਰੀ ਖ਼ਬਰ »

ਰਾਜਿੰਦਰਾ ਪਬਲਿਕ ਸਕੂਲ 'ਚ ਵਿਸ਼ਵ ਡਾਕ ਦਿਵਸ ਮਨਾਇਆ

ਮੋਗਾ, 10 ਅਕਤੂਬਰ (ਗੁਰਤੇਜ ਸਿੰਘ/ਜਸਪਾਲ ਸਿੰਘ ਬੱਬੀ)-ਰਾਜਿੰਦਰਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਿਸ਼ਵ ਡਾਕ ਦਿਵਸ ਮਨਾਇਆ ਗਿਆ | ਸਕੂਲ ਚੇਅਰਮੈਨ ਵਾਸੂ ਸ਼ਰਮਾ ਅਤੇ ਡਾਇਰੈਕਟਰ ਮੈਡਮ ਸੀਮਾ ਸ਼ਰਮਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਇਸ ਦਿਵਸ ਨੂੰ ਮਨਾਉਣ ਦਾ ...

ਪੂਰੀ ਖ਼ਬਰ »

ਪਿੰਡ ਸਲੀਣਾ ਦੀ 862 ਕਨਾਲ 16 ਮਰਲੇ ਜ਼ਮੀਨੀ ਜਗ੍ਹਾ ਦੀ ਸੁਣਵਾਈ 23 ਨੂੰ

ਮਾਮਲਾ ਜ਼ਮੀਨ 'ਤੇ ਕਬਜ਼ਾ ਧਾਰੀਆਂ ਦਾ ਮੋਗਾ, 10 ਅਕਤੂਬਰ (ਗੁਰਤੇਜ ਸਿੰਘ)-ਪੁਰਾਤਨ ਸਮੇਂ ਵਿਚ ਮੋਗਾ ਜ਼ਿਲ੍ਹੇ ਦੀ ਮਸ਼ਹੂਰ ਵਪਾਰਕ ਮੰਡੀ ਵਜੋਂ ਜਾਣਿਆ ਜਾਂਦਾ ਪਿੰਡ ਸਲੀਣਾ ਪਿਛਲੇ ਲੰਮੇ ਸਮੇਂ ਤੋਂ ਪਿੰਡ ਦੀ ਸਾਂਝੀ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਹਮੇਸ਼ਾ ਹੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX