ਸੁਨਾਮ ਊਧਮ ਸਿੰਘ ਵਾਲਾ 10 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਮਹਾਰਾਜਾ ਅਗਰਸੈਨ ਸਭਾ ਸੁਨਾਮ ਵੱਲੋਂ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਥਾਨਕ ਇੰਦਰਾ ਬਸਤੀ ਵਿਖੇ ਸਥਿਤ ਸ੍ਰੀ ਰਾਮ ਮੰਦਿਰ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ, ਇਸ ਮੌਕੇ ਮੁੱਖ ਮਹਿਮਾਨ ...
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਸੰਘਰਸ਼ ਦੇ ਪੰਜ ਮੈਂਬਰੀ ਕਮੇਟੀ ਜਿਸ ਵਿਚ ਕੁਲਵੰਤ ਸਿੰਘ ਉਪ ਚੇਅਰਮੈਨ, ਜਗਜੀਤਇੰਦਰ ਸਿੰਘ ...
ਮਲੇਰਕੋਟਲਾ, 10 ਅਕਤੂਬਰ (ਕੁਠਾਲਾ)-ਪਿਛਲੇ ਕਈ ਦਿਨਾਂ ਤੋਂ ਅਧਿਕਾਰੀਆਂ ਵਲੋਂ ਬੰਦ ਕਰ ਦਿੱਤੇ ਗਏ ਏਅਰ ਕੰਡੀਸ਼ਨਰ ਉੱਪਰੋਂ ਆਏ ਇੱਕ ਫ਼ੋਨ ਪਿੱਛੋਂ ਅੱਜ ਸਵੇਰੇ ਅਚਾਨਕ ਹੀ ਚੱਲ ਪੈਣ ਕਾਰਨ ਜਿੱਥੇ ਹਫ਼ਤੇ ਭਰ ਤੋਂ ਹੁੰਮਸ ਭਰੀ ਗਰਮੀ ਵਿਚ ਤੜਪ ਰਹੀਆਂ ਜਣੇਪੇ ਲਈ ਦਾਖਲ ...
ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਦਿੱਲੀ ਸੰਗਰੂਰ ਹਾਈਵੇ ਟਰੱਕ ਯੂਨੀਅਨ ਚੌਾਕ ਮਲੇਰਕੋਟਲਾ ਵਿਖੇ ਪਿ੍ੰਸ ਸਵੀਟਸ ਦੇ ਕੋਲ ਅੱਜ ਸਵੇਰੇ ਕਰੀਬ 7 ਵਜੇ ਹੋਏ ਇਕ ਸੜਕੀ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਸੂਚਨਾ ਮੁਤਾਬਿਕ ਸੰਗਰੂਰ ਸਾਈਡ ਤੋਂ ਲੁਧਿਆਣਾ ਵੱਲ ਨੂੰ ਜਾ ਰਹੇ ਇਕ ਟੈਂਪੂ ਪੀ.ਬੀ.19ਐਚ8986 ਜੋ ਕਿ ਲੁਧਿਆਣਾ ਵੱਲ ਨੂੰ ਜਾ ਰਿਹਾ ਸੀ |ਉੱਥੇ ਹੀ ਪਿੰਡ ਮਾਨਕ ਮਾਜਰਾ ਵਾਸੀ ਨਿਰਭੈ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਆਪਣੀ ਪਤਨੀ ਰਮਨ ਕੌਰ (26) ਅਤੇ ਆਪਣੇ 2 ਛੋਟੇ-ਛੋਟੇ ਬੱਚਿਆਂ ਗੁਰਜੀਤ ਕੌਰ ਅਤੇ ਗੁਰਮੀਤ ਕੌਰ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਦ ਟਰੱਕ ਯੂਨੀਅਨ ਚੌਾਕ ਮਲੇਰਕੋਟਲਾ ਪੁੱਜਾ ਤਾਂ ਚੌਾਕ ਵਿਚ ਲਾਲ ਬੱਤੀ ਹੋਣ ਕਰਕੇ ਉਹ ਰੁਕ ਗਿਆ ਤਾਂ ਪਿੱਛੋਂ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟੈਂਪੂ ਨੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਫੇਟ ਮਾਰ ਦਿੱਤੀ ਜਿਸ ਨਾਲ ਕਿ ਉਹ ਸੜਕ 'ਤੇ ਬੁਰੀ ਤਰ੍ਹਾਂ ਡਿੱਗ ਪਏ ਜਿਸ ਵਿਚ ਉਨ੍ਹਾਂ ਦੀ ਪਤਨੀ ਰਮਨ ਕੌਰ (26) ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਨ੍ਹਾਂ ਦਾ 10 ਮਹੀਨਿਆਂ ਦਾ ਇਕ ਬੱਚਾ ਤੇ ਇਕ ਢਾਈ ਸਾਲ ਦਾ ਬੱਚਾ ਇਸ ਸੜਕੀ ਹਾਦਸੇ 'ਚ ਵਾਲ-ਵਾਲ ਬਚ ਗਏ ਅਤੇ ਉਸ ਦੇ ਵੀ ਦੇ ਵੀ ਮਾਮੂਲੀ ਸੱਟਾਂ ਵੱਜੀਆਂ | ਘਟਨਾ ਦੀ ਖ਼ਬਰ ਮਿਲਦਿਆਂ ਹੀ ਥੋੜ੍ਹੀ ਵਿੱਥ ਦੇ ਦੂਰੀ 'ਤੇ ਪੈਂਦੇ ਪੁਲਿਸ ਥਾਣਾ ਸਿਟੀ-1 ਦੇ ਮੁਲਾਜ਼ਮ ਗੁਰਦੀਪ ਸਿੰਘ ਨੇ ਘਟਨਾ ਸਥਾਨ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਦੱਸਿਆ ਕਿ ਟੈਂਪੂ ਅਤੇ ਟੈਂਪੂ ਦੇ ਮਾਲਕ ਰਾਜਿੰਦਰ ਸਿੰਘ ਉਰਫ਼ ਪੱਪੂ ਪੁੱਤਰ ਅਜੀਤ ਸਿੰਘ ਵਾਸੀ ਸ਼ਨੀ ਇਨਕਲੇਵ ਮੋਹਾਲੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ |
ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਸੁਨਾਮ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਗੀਤਾ ਸ਼ਰਮਾ ਅਤੇ ਉਸ ਦੇ ਪੁੱਤਰ ਉੱਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ...
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੇ ਦਿਨੀਂ ਸੰਗਰੂਰ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਆਏ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨਾਲ ਹੋਏ ...
ਦਿੜ੍ਹਬਾ ਮੰਡੀ, 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ | ਡੀ.ਐਸ.ਪੀ. ਦੀ ਅਗਵਾਈ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਰਜਨ ਬਸਤੀ ...
ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਹੇਠ ਐਸ.ਟੀ.ਐਫ ਟੀਮ ਸੰਗਰੂਰ ਅਤੇ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨਾਲ ਸ਼ਾਮਲ ਹੋ ਕੇ ਸੱਕੀ ਪੁਰਸ਼ਾਂ ਦੀ ਚੈਕਿੰਗ ਸਮੇਂ 40 ਗਰਾਮ ...
ਮਹਿਲਾਂ ਚੌਕ, 10 ਅਕਤੂਬਰ (ਬੜਿੰਗ)-ਸਦਰ ਥਾਣਾ ਛਾਜਲੀ ਅਧੀਨ ਆਉਂਦੀ ਪੁਲਿਸ ਚੌਕੀ ਮਹਿਲਾਂ ਨੇ ਨਸ਼ੇ ਦੀਆਂ 800 ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ ਕੀਤਾ ਹੈ | ਚੌਕੀ ਇੰਚਾਰਜ ਸੁਰਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਗਸ਼ਤ ਦੌਰਾਨ ...
ਮੂਣਕ, 10 ਅਕਤੂਬਰ (ਕੇਵਲ ਸਿੰਗਲਾ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਮੂਣਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ: ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ: ਮਹਿੰਦਰ ਸਿੰਘ ਤੂਰ ਨੇ ...
ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ) - ਸਕੂਲੀ ਖੇਡਾਂ ਦੀ ਜ਼ਿਲਾ ਫੁੱਟਬਾਲ ਚੈਂਪੀਅਨਸ਼ਿਪ ਅੰਡਰ-14 ਸਥਾਨਕ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਹੋਈ, ਜਿਸ ਵਿੱਚ ਚੈਂਪੀਅਨਸ਼ਿਪ ਦਾ ਫਾਇਨਲ ਮੁਕਾਬਲਾ ਮਲੇਰਕੋਟਲਾ ਜ਼ੋਨ ਅਤੇ ਕਾਤਰੋਂ ਦਰਮਿਆਨ ਹੋਇਆ ਜਿਸ ...
ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਹਲਕਾ ਵਿਧਾਇਕ ਸ: ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਕਹੇਰੂ ਤੋਂ ਬਮਾਲ ਤੱਕ ਬਣਾਈ ਨਵੀਂ ਸੜਕ ਦਾ ਜਾਇਜ਼ਾ ਲਿਆ ਗਿਆ ਅਤੇ ਸੜਕ ਦੇ ਨਵ ਨਿਰਮਾਣ ਪਿਛੋਂ ਆਵਾਜਾਈ ਸ਼ੁਰੂ ਕਰਵਾਉਣ ਅਤੇ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਲੋਕਾਂ ...
ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ...
ਮੂਣਕ, 10 ਅਕਤੂਬਰ (ਕੇਵਲ ਸਿੰਗਲਾ) - ਸਥਾਨਕ ਸ਼ਹਿਰ ਦੇ ਇਕ ਵਿਅਕਤੀ ਜੋਕਿ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਸੀ, ਅੱਜ ਉਸ ਦੀ ਲਾਸ ਹਰਿਆਣਾ ਦੇ ਟੋਹਾਣਾ ਦੀ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ | ਮੂਣਕ ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਸੰਗਰੂਰ ਪੋਸਟਮਾਰਟਮ ਲਈ ਭੇਜ ਦਿੱਤੀ ...
ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਅਫ਼ੀਮ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਗੁਰਿੰਦਰਪਾਲ ...
ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ.ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ...
ਲੌਾਗੋਵਾਲ, 10 ਅਕਤੂਬਰ (ਵਿਨੋਦ) -ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ (ਲੜਕੀਆਂ) ਅੰਡਰ 17 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਕੂਲ ਦੀਆਂ ਦੋ ਖਿਡਾਰਨਾਂ ਦੀ ਚੋਣ ਸੂਬਾ ਪੱਧਰੀ ਟੂਰਨਾਮੈਂਟ ਲਈ ਕੀਤੀ ਗਈ ...
ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਇਸ ਵਾਰ ਦੀਵਾਲੀ ਮੌਕੇ ਹਿੰਦੂ ਦੇਵੀ ਦੇਵਦਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵਿਕਣ ਨਹੀਂ ਦਿੱਤੇ ਜਾਣਗੇ | ਸ੍ਰੀ ਗਰਗ ਨੇ ਜ਼ਿਲ੍ਹਾ ਪ੍ਰਸ਼ਾਸਨ ...
ਸ਼ੇਰਪੁਰ, 10 ਅਕਤੂਬਰ (ਸੁਰਿੰਦਰ ਚਹਿਲ) - ਸ਼ੇਰਪੁਰ ਇਲਾਕੇ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਦੀ ਹਾਲਤ ਖਸਤਾ ਹੈ | ਸੜਕਾਂ ਥਾਂ ਥਾਂ ਤੋਂ ਟੁੱਟੀਆਂ ਪਈਆਂ ਹਨ | ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਟੁੱਟੀਆਂ ...
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੇਵਾ ਮੁਕਤ ਕੋਆਰਪਰੇਟਿਵ ਬੈਂਕ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਗੁਰਚਰਨ ਸਿੰਘ ਕਾਕਾ ਕਨਵੀਨਰ, ਸਵਰਨਜੀਤ ਸਿੰਘ ਮਲ੍ਹੀ ਦੀ ਅਗਵਾਈ ਵਿਚ ਬੈਂਕ ਮੈਨੇਜਮੈਂਟ ਨੰੂ ਮਿਲਿਆ | ਆਗੂਆਂ ਨੇ ...
ਚੀਮਾਂ ਮੰਡੀ, 10 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)¸ਨੇੜਲੇ ਪਿੰਡ ਤੋਲਾਵਾਲ ਵਿਖੇ ਗ਼ਰੀਬ ਅਤੇ ਬੇਸਹਾਰਾ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਸ੍ਰ. ਨਵਇੰਦਰ ਸਿੰਘ ਲੌਾਗੋਵਾਲ ਨੇ ਮੁੱਖ ਮਹਿਮਾਨ ਵਜੋਂ ...
ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਦਿ ਧਰਮ ਸਮਾਜ ਆਧਸ ਭਾਰਤ ਦੀ ਸੰਗਰੂਰ ਸਾਖਾ ਵਲੋਂ ਦਸਹਿਰੇ ਮੌਕੇ ਰਾਵਣ ਦੇ ਪੁਤਲੇ ਨਾ ਜਲਾਏ ਜਾਣ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਨੂੰ ਸੌਾਪਿਆ ਗਿਆ | ...
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਇੰਟਰਨੈਸ਼ਨਲ ਨੈਚਰੋਪੈਥੀ ਆਰਗੇਨਾਈਜੇਸ਼ਨ ਵਲੋਂ ਆਯੋਜਿਤ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਰੋਜ਼ਾਨਾ ਦੇ ਤਣਾਉ ਤੋਂ ਹੋਣ ਵਾਲੀ ਗੰਭੀਰ ...
ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਬੀਤੇ ਦਿਨੀਂ ਅੰਡਰ-17 ਫੁੱਟਬਾਲ ਪੰਜਾਬ ਸਕੂਲ ਖੇਡਾਂ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | 64ਵੀਂ ਜ਼ਿਲ੍ਹਾ ਪੱਧਰੀ ਫੁੱਟਬਾਲ ...
ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਵਲੋਂ ਲਗਾਏ ਮੋਰਚੇ ਵਿਚ ਸੰਗਰੂਰ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਰੋਜ਼ਾਨਾ ਸ਼ਮੂਲੀਅਤ ਕੀਤੀ ਜਾ ਰਹੀ ਹੈ | ਇਕ ਜਥਾ ਭਾਈ ਸਤਪਾਲ ਸਿੰਘ, ...
ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ ਸਾਹਿਤ, ਸਭਿਆਚਾਰ ਬਾਰੇ ਸਮਾਜਿਕ ਪ੍ਰਸੰਗਾਂ ਦਾ ਗੰਭੀਰਤਾ ਸਹਿਤ ਮੰਥਨ ਕਰਨ ਲਈ ਨਿਰੰਤਰ ਸੰਘਰਸ਼ਸ਼ੀਲ ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਨੌਜਵਾਨ ਸ਼ਾਇਰ ਜੀਤ ਹਰਜੀਤ ਦੀ ਕਾਵਿ ਪੁਸਤਕ 'ਚੱਲ ਨੀ ...
ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ਕਾਂਤਾ ਦੇਵੀ ਗੋਇਲ ਨੇ ਦੱਸਿਆ ਹੈ ਕਿ ਇਸ ਵਾਰ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ...
ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਰਲੀਫ ਫ਼ੰਡ ਅਤੇ ਅਗਰਵਾਲ ਸਭਾ ਲਹਿਰਾਗਾਗਾ ਵਲੋਂ ਇੱਥੇ ਗੀਤਾ ਭਵਨ ਵਿਚ ਬਣੇ ਮਹਾਰਾਜਾ ਅਗਰਸੈਨ ਮੰਦਰ ਵਿਖੇ ਅਗਰਸੈਨ ਜੈਯੰਤੀ ਮਨਾਈ ਗਈ ਅਤੇ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...
ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ)-ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਲੋਂ ਨਸ਼ਿਆਂ ਦੇ ਵਿਰੁੱਧ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਮਲੇਰਕੋਟਲਾ ਦੇ ਨਾਮਵਰ ਕੱਵਾਲ ਉਸਤਾਦ ਅਨਵਾਰ ਅਹਿਮਦ (ਹਾਜੀ) ਦਾ ਸਨਮਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਵੱਲੋਂ ...
ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਿਖ਼ਲਾਫ਼ ਜਾਣਬੁੱਝ ਕੇ ਕਾਰਵਾਈ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX