ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  about 2 hours ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  about 2 hours ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  about 4 hours ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  about 4 hours ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  about 5 hours ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  about 5 hours ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  about 5 hours ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  about 5 hours ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  about 5 hours ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  about 4 hours ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  about 6 hours ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  about 6 hours ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  about 6 hours ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 7 hours ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  about 6 hours ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  about 7 hours ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  about 7 hours ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  about 8 hours ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  about 8 hours ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਸੰਗਰੂਰ

ਮਹਾਰਾਜਾ ਅਗਰਸੈਨ ਸੱਚ, ਸ਼ਾਂਤੀ ਤੇ ਸਮਰਪਣ ਦੇ ਪ੍ਰਤੀਕ ਸਨ - ਡਾ: ਸੰਦੀਪ ਗਰਗ

ਸੁਨਾਮ ਊਧਮ ਸਿੰਘ ਵਾਲਾ 10 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਮਹਾਰਾਜਾ ਅਗਰਸੈਨ ਸਭਾ ਸੁਨਾਮ ਵੱਲੋਂ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਥਾਨਕ ਇੰਦਰਾ ਬਸਤੀ ਵਿਖੇ ਸਥਿਤ ਸ੍ਰੀ ਰਾਮ ਮੰਦਿਰ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ, ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਯੂਨੀਅਨਾਂ ਨੇ ਸਰਕਾਰ ਿਖ਼ਲਾਫ਼ ਕੱਢੀ ਭੜਾਸ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਸੰਘਰਸ਼ ਦੇ ਪੰਜ ਮੈਂਬਰੀ ਕਮੇਟੀ ਜਿਸ ਵਿਚ ਕੁਲਵੰਤ ਸਿੰਘ ਉਪ ਚੇਅਰਮੈਨ, ਜਗਜੀਤਇੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਆਰ.ਐਲ. ਪਾਂਧੀ ਜ਼ਿਲ੍ਹਾ ਜਨਰਲ ਸਕੱਤਰ, ਰਾਜ ਕੁਮਾਰ ਅਰੋੜਾ ਪ੍ਰਧਾਨ ਸੰਗਰੂਰ ਅਤੇ ਪ੍ਰੀਤਮ ਸਿੰਘ ਪ੍ਰਧਾਨ ਧੂਰੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਰੋਸ ਧਰਨਾ ਦਿੱਤਾ ਗਿਆ | ਇਸ ਧਰਨੇ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਯੂਨਿਟਾਂ ਸੰਗਰੂਰ, ਧੂਰੀ, ਅਮਰਗੜ੍ਹ, ਸ਼ੇਰਪੁਰ, ਭਵਾਨੀਗੜ੍ਹ, ਦਿੜ੍ਹਬਾ, ਲਹਿਰਾਗਾਗਾ, ਮੂਣਕ, ਲੌਾਗੋਵਾਲ ਅਤੇ ਸੁਨਾਮ ਦੇ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਪੈਨਸ਼ਨਰਜ਼ ਦੀਆਂ ਭਰਾਤਰੀ ਜਥੇਬੰਦੀਆਂ ਪੀ.ਆਰ.ਟੀ.ਸੀ. ਦੇ ਪ੍ਰਧਾਨ, ਪੁਲਿਸ ਪੈਨਸ਼ਨਰਜ਼ ਦੇ ਪ੍ਰਧਾਨ ਦਲਜੀਤ ਸਿੰਘ ਨੇ ਵੀ ਇਸ ਧਰਨੇ ਵਿਚ ਆਪਣੇ ਸਾਥੀਆਂ ਸਮੇਤ ਹਾਜ਼ਰੀ ਲਗਵਾਈ | ਸਮਾਗਮ ਦੌਰਾਨ ਆਰ.ਐਲ. ਪਾਂਧੀ ਵਲੋਂ ਕੀਤੇ ਮੰਚ ਸੰਚਾਲਨ ਦੌਰਾਨ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਜਿਨ੍ਹਾਂ ਵਿਚ 22 ਮਹੀਨਿਆਂ ਦੇ ਮਹਿੰਗਾਈ ਭੱਤੇ ਦਾ ਬਕਾਇਆ ਨਾ ਦੇਣ, ਫਿਕਸ ਮੈਡੀਕਲ ਭੱਤਾ 2000 ਰੁਪਏ ਪ੍ਰਤੀ ਮਹੀਨਾ ਨਾ ਕਰਨਾ ਅਤੇ ਹੋਰ ਮੰਗਾਂ ਜੋ ਸਰਕਾਰ ਦੇ ਪਹਿਲਾ ਵੀ ਧਿਆਨ ਹਿਤ ਲਿਆਂਦੀਆਂ ਗਈਆਂ ਹਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਭੇਜੇ ਮੰਗ ਪੱਤਰ ਵਿਚ ਪੈਨਸ਼ਨਰਾਂ ਨੇ ਆਪਣੀਆਂ ਇਨ੍ਹਾਂ ਸਾਰੀਆਂ ਮੰਗਾਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ | ਆਪਣੇ ਸੰਬੋਧਨ ਵਿਚ ਸ੍ਰੀ ਰਾਜ ਕੁਮਾਰ ਅਰੋੜਾ ਪ੍ਰਧਾਨ ਸੰਗਰੂਰ, ਕੁਲਵੰਤ ਸਿੰਘ ਉਪ ਚੇਅਰਮੈਨ, ਜਗਜੀਤਇੰਦਰ ਸਿੰਘ, ਪ੍ਰੀਤਮ ਸਿੰਘ, ਜਗਮੇਲ ਸਿੰਘ ਲਹਿਰਾਗਾਗਾ, ਰਾਜਿੰਦਰ ਸਿੰਘ ਸਲਾਰ ਅਮਰਗੜ੍ਹ, ਇਸ਼ਰ ਸਿੰਘ ਸ਼ੇਰਪੁਰ, ਦੀਦਾਰ ਸਿੰਘ ਦਿੜ੍ਹਬਾ, ਲਛਮਣ ਦਾਸ ਮੂਣਕ, ਅਮਰਜੀਤ ਸਿੰਘ ਤੂਰ ਭਵਾਨੀਗੜ੍ਹ, ਰਾਮ ਪ੍ਰਕਾਸ਼ ਨਾਗਰੀ ਸੁਨਾਮ, ਪ੍ਰੇਮ ਅਗਰਵਾਲ, ਪ੍ਰੇਮ ਲੌਾਗੋਵਾਲ, ਬਿਜਲੀ ਬੋਰਡ ਦੇ ਸੂਬਾ ਪ੍ਰਧਾਨ ਅਵਿਨਾਸ਼ ਸ਼ਰਮਾ, ਪੀ.ਆਰ.ਟੀ.ਸੀ. ਦੇ ਉਪਕਾਰ ਸਿੰਘ, ਪੁਲਿਸ ਪੈਨਸ਼ਨਰਜ਼ ਦੇ ਦਲਜੀਤ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ | ਰੈਲੀ ਨੂੰ ਨਸ਼ੀਬ ਚੰਦ ਸੰਗਰੂਰ, ਵਿਜੈ ਕੁਮਾਰ ਭਵਾਨੀਗੜ੍ਹ, ਕਿ੍ਸ਼ਨ ਚੰਦ ਸ਼ੇਰਪੁਰ, ਮਹਿੰਦਰ ਸਿੰਘ ਅਮਰਗੜ੍ਹ, ਸੋਮਨਾਥ ਧੂਰੀ, ਚੇਤ ਰਾਮ ਢਿਲੋਂ ਸੁਨਾਮ, ਅਮਰੀਕ ਸਿੰਘ ਲਹਿਰਾਗਾਗਾ, ਗਿਰਧਾਰੀ ਦਿੜ੍ਹਬਾ, ਮੁਕੰਦੀ ਲਾਲ ਲੌਾਗੋਵਾਲ ਨੇ ਵੀ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਮਰੀਜ਼ਾਂ ਤੇ ਵਾਰਸਾਂ ਲਈ ਤਪਦਾ ਤੰਦੂਰ ਬਣੇ ਸਿਵਲ ਹਸਪਤਾਲ ਮਲੇਰਕੋਟਲਾ ਦੇ ਜੱਚਾ-ਬੱਚਾ ਵਾਰਡ ਦੀ ਰਾਤੋਂ ਰਾਤ ਨੁਹਾਰ ਬਦਲੀ

ਮਲੇਰਕੋਟਲਾ, 10 ਅਕਤੂਬਰ (ਕੁਠਾਲਾ)-ਪਿਛਲੇ ਕਈ ਦਿਨਾਂ ਤੋਂ ਅਧਿਕਾਰੀਆਂ ਵਲੋਂ ਬੰਦ ਕਰ ਦਿੱਤੇ ਗਏ ਏਅਰ ਕੰਡੀਸ਼ਨਰ ਉੱਪਰੋਂ ਆਏ ਇੱਕ ਫ਼ੋਨ ਪਿੱਛੋਂ ਅੱਜ ਸਵੇਰੇ ਅਚਾਨਕ ਹੀ ਚੱਲ ਪੈਣ ਕਾਰਨ ਜਿੱਥੇ ਹਫ਼ਤੇ ਭਰ ਤੋਂ ਹੁੰਮਸ ਭਰੀ ਗਰਮੀ ਵਿਚ ਤੜਪ ਰਹੀਆਂ ਜਣੇਪੇ ਲਈ ਦਾਖਲ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ ਔਰਤ ਦੀ ਮੌਤ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਦਿੱਲੀ ਸੰਗਰੂਰ ਹਾਈਵੇ ਟਰੱਕ ਯੂਨੀਅਨ ਚੌਾਕ ਮਲੇਰਕੋਟਲਾ ਵਿਖੇ ਪਿ੍ੰਸ ਸਵੀਟਸ ਦੇ ਕੋਲ ਅੱਜ ਸਵੇਰੇ ਕਰੀਬ 7 ਵਜੇ ਹੋਏ ਇਕ ਸੜਕੀ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਸੂਚਨਾ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਪ੍ਰਧਾਨ 'ਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ਕੈਦ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਸੁਨਾਮ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਗੀਤਾ ਸ਼ਰਮਾ ਅਤੇ ਉਸ ਦੇ ਪੁੱਤਰ ਉੱਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ...

ਪੂਰੀ ਖ਼ਬਰ »

ਬਾਬਾ ਅਮਰਜੀਤ ਸਿੰਘ ਦੀ ਅਗਾਊਾ ਜ਼ਮਾਨਤ ਦੀ ਸੁਣਵਾਈ 17 ਨੂੰ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੇ ਦਿਨੀਂ ਸੰਗਰੂਰ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਆਏ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨਾਲ ਹੋਏ ...

ਪੂਰੀ ਖ਼ਬਰ »

ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ 'ਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਿਆ

ਦਿੜ੍ਹਬਾ ਮੰਡੀ, 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ | ਡੀ.ਐਸ.ਪੀ. ਦੀ ਅਗਵਾਈ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਰਜਨ ਬਸਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਕਾਬੂ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਹੇਠ ਐਸ.ਟੀ.ਐਫ ਟੀਮ ਸੰਗਰੂਰ ਅਤੇ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨਾਲ ਸ਼ਾਮਲ ਹੋ ਕੇ ਸੱਕੀ ਪੁਰਸ਼ਾਂ ਦੀ ਚੈਕਿੰਗ ਸਮੇਂ 40 ਗਰਾਮ ...

ਪੂਰੀ ਖ਼ਬਰ »

ਨਸ਼ੇ ਦੀਆਂ 800 ਗੋਲੀਆਂ ਸਮੇਤ 3 ਕਾਬੂ

ਮਹਿਲਾਂ ਚੌਕ, 10 ਅਕਤੂਬਰ (ਬੜਿੰਗ)-ਸਦਰ ਥਾਣਾ ਛਾਜਲੀ ਅਧੀਨ ਆਉਂਦੀ ਪੁਲਿਸ ਚੌਕੀ ਮਹਿਲਾਂ ਨੇ ਨਸ਼ੇ ਦੀਆਂ 800 ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ ਕੀਤਾ ਹੈ | ਚੌਕੀ ਇੰਚਾਰਜ ਸੁਰਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਗਸ਼ਤ ਦੌਰਾਨ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੰੂ ਅੱਗ ਨਾ ਲਾਉਣ-ਨੰਬਰਦਾਰਾ ਯੂਨੀਅਨ

ਮੂਣਕ, 10 ਅਕਤੂਬਰ (ਕੇਵਲ ਸਿੰਗਲਾ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਮੂਣਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ: ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ: ਮਹਿੰਦਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਫੁੱਟਬਾਲ ਮੁਕਾਬਲਿਆਂ 'ਚ ਮਲੇਰਕੋਟਲਾ ਜ਼ੋਨ ਜੇਤੂ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ) - ਸਕੂਲੀ ਖੇਡਾਂ ਦੀ ਜ਼ਿਲਾ ਫੁੱਟਬਾਲ ਚੈਂਪੀਅਨਸ਼ਿਪ ਅੰਡਰ-14 ਸਥਾਨਕ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਹੋਈ, ਜਿਸ ਵਿੱਚ ਚੈਂਪੀਅਨਸ਼ਿਪ ਦਾ ਫਾਇਨਲ ਮੁਕਾਬਲਾ ਮਲੇਰਕੋਟਲਾ ਜ਼ੋਨ ਅਤੇ ਕਾਤਰੋਂ ਦਰਮਿਆਨ ਹੋਇਆ ਜਿਸ ...

ਪੂਰੀ ਖ਼ਬਰ »

ਨਵੀਂ ਸੜਕ ਦਾ ਵਿਧਾਇਕ ਗੋਲਡੀ ਵਲੋਂ ਜਾਇਜ਼ਾ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਹਲਕਾ ਵਿਧਾਇਕ ਸ: ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਕਹੇਰੂ ਤੋਂ ਬਮਾਲ ਤੱਕ ਬਣਾਈ ਨਵੀਂ ਸੜਕ ਦਾ ਜਾਇਜ਼ਾ ਲਿਆ ਗਿਆ ਅਤੇ ਸੜਕ ਦੇ ਨਵ ਨਿਰਮਾਣ ਪਿਛੋਂ ਆਵਾਜਾਈ ਸ਼ੁਰੂ ਕਰਵਾਉਣ ਅਤੇ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

360 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਕਾਬੂ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਮੂਣਕ, 10 ਅਕਤੂਬਰ (ਕੇਵਲ ਸਿੰਗਲਾ) - ਸਥਾਨਕ ਸ਼ਹਿਰ ਦੇ ਇਕ ਵਿਅਕਤੀ ਜੋਕਿ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਸੀ, ਅੱਜ ਉਸ ਦੀ ਲਾਸ ਹਰਿਆਣਾ ਦੇ ਟੋਹਾਣਾ ਦੀ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ | ਮੂਣਕ ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਸੰਗਰੂਰ ਪੋਸਟਮਾਰਟਮ ਲਈ ਭੇਜ ਦਿੱਤੀ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਅਫ਼ੀਮ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਗੁਰਿੰਦਰਪਾਲ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ.ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ...

ਪੂਰੀ ਖ਼ਬਰ »

ਟੈਗੋਰ ਵਿਦਿਆਲਿਆ ਦੀਆਂ ਖਿਡਾਰਨਾਂ ਜੇਤੂ

ਲੌਾਗੋਵਾਲ, 10 ਅਕਤੂਬਰ (ਵਿਨੋਦ) -ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ (ਲੜਕੀਆਂ) ਅੰਡਰ 17 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਕੂਲ ਦੀਆਂ ਦੋ ਖਿਡਾਰਨਾਂ ਦੀ ਚੋਣ ਸੂਬਾ ਪੱਧਰੀ ਟੂਰਨਾਮੈਂਟ ਲਈ ਕੀਤੀ ਗਈ ...

ਪੂਰੀ ਖ਼ਬਰ »

ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਨਹੀਂ ਵਿਕਣ ਦਿੱਤੇ ਜਾਣਗੇ-ਲਲਿਤ ਗਰਗ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਇਸ ਵਾਰ ਦੀਵਾਲੀ ਮੌਕੇ ਹਿੰਦੂ ਦੇਵੀ ਦੇਵਦਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵਿਕਣ ਨਹੀਂ ਦਿੱਤੇ ਜਾਣਗੇ | ਸ੍ਰੀ ਗਰਗ ਨੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਸੜਕਾਂ ਦੀ ਹਾਲਤ ਹੋਈ ਖਸਤਾ

ਸ਼ੇਰਪੁਰ, 10 ਅਕਤੂਬਰ (ਸੁਰਿੰਦਰ ਚਹਿਲ) - ਸ਼ੇਰਪੁਰ ਇਲਾਕੇ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਦੀ ਹਾਲਤ ਖਸਤਾ ਹੈ | ਸੜਕਾਂ ਥਾਂ ਥਾਂ ਤੋਂ ਟੁੱਟੀਆਂ ਪਈਆਂ ਹਨ | ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਟੁੱਟੀਆਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਦਾ ਵਫ਼ਦ ਅਧਿਕਾਰੀ ਨੰੂ ਮਿਲਿਆ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੇਵਾ ਮੁਕਤ ਕੋਆਰਪਰੇਟਿਵ ਬੈਂਕ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਗੁਰਚਰਨ ਸਿੰਘ ਕਾਕਾ ਕਨਵੀਨਰ, ਸਵਰਨਜੀਤ ਸਿੰਘ ਮਲ੍ਹੀ ਦੀ ਅਗਵਾਈ ਵਿਚ ਬੈਂਕ ਮੈਨੇਜਮੈਂਟ ਨੰੂ ਮਿਲਿਆ | ਆਗੂਆਂ ਨੇ ...

ਪੂਰੀ ਖ਼ਬਰ »

ਲੌ ਾਗੋਵਾਲ ਨੇ ਕੈਂਸਰ ਮਰੀਜ਼ਾਂ ਨੂੰ ਚੈੱਕ ਵੰਡੇ

ਚੀਮਾਂ ਮੰਡੀ, 10 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)¸ਨੇੜਲੇ ਪਿੰਡ ਤੋਲਾਵਾਲ ਵਿਖੇ ਗ਼ਰੀਬ ਅਤੇ ਬੇਸਹਾਰਾ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਸ੍ਰ. ਨਵਇੰਦਰ ਸਿੰਘ ਲੌਾਗੋਵਾਲ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਨਾ ਸਾੜੇ ਜਾਣ ਦੀ ਦਲਿਤ ਭਾਈਚਾਰੇ ਨੇ ਕੀਤੀ ਮੰਗ

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਦਿ ਧਰਮ ਸਮਾਜ ਆਧਸ ਭਾਰਤ ਦੀ ਸੰਗਰੂਰ ਸਾਖਾ ਵਲੋਂ ਦਸਹਿਰੇ ਮੌਕੇ ਰਾਵਣ ਦੇ ਪੁਤਲੇ ਨਾ ਜਲਾਏ ਜਾਣ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਮਾਨਸਿਕ ਤਣਾਅ ਤੋਂ ਮੁਕਤ ਹੋਣ ਦਾ ਡਾ. ਭੰਡਾਰੀ ਨੇ ਦਿੱਤਾ ਸੱਦਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਇੰਟਰਨੈਸ਼ਨਲ ਨੈਚਰੋਪੈਥੀ ਆਰਗੇਨਾਈਜੇਸ਼ਨ ਵਲੋਂ ਆਯੋਜਿਤ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਰੋਜ਼ਾਨਾ ਦੇ ਤਣਾਉ ਤੋਂ ਹੋਣ ਵਾਲੀ ਗੰਭੀਰ ...

ਪੂਰੀ ਖ਼ਬਰ »

ਅਲ-ਫ਼ਲਾਹ ਸਕੂਲ ਬਣਿਆ ਚੈਂਪੀਅਨ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਬੀਤੇ ਦਿਨੀਂ ਅੰਡਰ-17 ਫੁੱਟਬਾਲ ਪੰਜਾਬ ਸਕੂਲ ਖੇਡਾਂ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | 64ਵੀਂ ਜ਼ਿਲ੍ਹਾ ਪੱਧਰੀ ਫੁੱਟਬਾਲ ...

ਪੂਰੀ ਖ਼ਬਰ »

ਸੰਗਤ ਦਾ ਜਥਾ ਬਰਗਾੜੀ ਰਵਾਨਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਵਲੋਂ ਲਗਾਏ ਮੋਰਚੇ ਵਿਚ ਸੰਗਰੂਰ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਰੋਜ਼ਾਨਾ ਸ਼ਮੂਲੀਅਤ ਕੀਤੀ ਜਾ ਰਹੀ ਹੈ | ਇਕ ਜਥਾ ਭਾਈ ਸਤਪਾਲ ਸਿੰਘ, ...

ਪੂਰੀ ਖ਼ਬਰ »

ਜੀਤ ਹਰਜੀਤ ਦੀ ਪੁਸਤਕ 'ਚੱਲ ਨੀ ਜਿੰਦੇ' 14 ਨੂੰ ਲੋਕ ਅਰਪਣ

ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ ਸਾਹਿਤ, ਸਭਿਆਚਾਰ ਬਾਰੇ ਸਮਾਜਿਕ ਪ੍ਰਸੰਗਾਂ ਦਾ ਗੰਭੀਰਤਾ ਸਹਿਤ ਮੰਥਨ ਕਰਨ ਲਈ ਨਿਰੰਤਰ ਸੰਘਰਸ਼ਸ਼ੀਲ ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਨੌਜਵਾਨ ਸ਼ਾਇਰ ਜੀਤ ਹਰਜੀਤ ਦੀ ਕਾਵਿ ਪੁਸਤਕ 'ਚੱਲ ਨੀ ...

ਪੂਰੀ ਖ਼ਬਰ »

21 ਨੂੰ ਸੂਬਾ ਪੱਧਰੀ ਅਗਰਸੈਨ ਜੈਅੰਤੀ- ਕਾਂਤਾ ਗੋਇਲ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ਕਾਂਤਾ ਦੇਵੀ ਗੋਇਲ ਨੇ ਦੱਸਿਆ ਹੈ ਕਿ ਇਸ ਵਾਰ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ...

ਪੂਰੀ ਖ਼ਬਰ »

ਅਗਰਸੈਨ ਜੈਅੰਤੀ ਮਨਾਈ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਰਲੀਫ ਫ਼ੰਡ ਅਤੇ ਅਗਰਵਾਲ ਸਭਾ ਲਹਿਰਾਗਾਗਾ ਵਲੋਂ ਇੱਥੇ ਗੀਤਾ ਭਵਨ ਵਿਚ ਬਣੇ ਮਹਾਰਾਜਾ ਅਗਰਸੈਨ ਮੰਦਰ ਵਿਖੇ ਅਗਰਸੈਨ ਜੈਯੰਤੀ ਮਨਾਈ ਗਈ ਅਤੇ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਨਾਮਵਰ ਕੱਵਾਲ ਅਨਵਾਰ ਅਹਿਮਦ ਰਾਜਪਾਲ ਵਲੋਂ ਸਨਮਾਨਿਤ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ)-ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਲੋਂ ਨਸ਼ਿਆਂ ਦੇ ਵਿਰੁੱਧ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਮਲੇਰਕੋਟਲਾ ਦੇ ਨਾਮਵਰ ਕੱਵਾਲ ਉਸਤਾਦ ਅਨਵਾਰ ਅਹਿਮਦ (ਹਾਜੀ) ਦਾ ਸਨਮਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਵੱਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ ਸਰਕਾਰ ਸਭ ਕੁੱਝ ਨਿੱਜੀ ਹੱਥਾਂ 'ਚ ਸੌ ਾਪਣ ਲਈ ਕਾਹਲੀ - ਭਗਵੰਤ ਮਾਨ

ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਿਖ਼ਲਾਫ਼ ਜਾਣਬੁੱਝ ਕੇ ਕਾਰਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX