ਤਾਜਾ ਖ਼ਬਰਾਂ


ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  21 minutes ago
ਅੰਮ੍ਰਿਤਸਰ, 13 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੁੱਟ ਖੋਹਾਂ, ਗੈਂਗਵਾਰਾਂ ਅਤੇ ਹੋਰ ਵਾਰਦਾਤਾਂ 'ਚ ਲੋੜੀਂਦੇ 4 ਗੈਂਗਸਟਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਿਨ੍ਹਾਂ 'ਚ ਪ੍ਰਗਟ ਸਿੰਘ ਨਾਂਅ ਦਾ ਗੈਂਗਸਟਰ ਵੀ ਸ਼ਾਮਲ ਹੈ ਜੋ ਕਿ ਗੋਇੰਦਵਾਲ....
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  55 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਸਚਿਨ ਪਾਇਲਟ ਦੇ ਸਮਰਥਕਾਂ ਨੇ ਨਵੀਂ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਪਾਇਲਟ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਚੁਣੇ ਜਾਣ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ.....
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਰਾਜ ਸਭਾ 'ਚ ਅੱਜ ਏ.ਆਈ.ਏ.ਡੀ.ਐਮ.ਕੇ. ਅਤੇ ਡੀ.ਐਮ.ਕੇ. ਦੇ ਮੈਂਬਰਾਂ ਵੱਲੋਂ ਕਾਵੇਰੀ ਮੁੱਦੇ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ ਗਿਆ ਜਿਸ ਕਾਰਨ ਸਦਨ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ .....
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  about 1 hour ago
ਅੰਕਾਰਾ, 13 ਦਸੰਬਰ- ਤੁਰਕੀ ਦੀ ਰਾਜਧਾਨੀ ਅੰਕਾਰਾ 'ਚ ਵੀਰਵਾਰ ਸਵੇਰੇ ਇਕ ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਕਾਰਾ ਦੇ ਰਾਜਪਾਲ ਨੇ ਦੱਸਿਆ ਕਿ ਰਾਜਧਾਨੀ 'ਚ ਹੋਏ ਟਰੇਨ ਹਾਦਸੇ 'ਚ 4 ਲੋਕਾਂ ਦੀ ....
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  42 minutes ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਤਾਲੇ ਲਟਕੇ ਹੋਏ ਹਨ। ਸੂਬੇ ਦੇ ਵੱਖ-ਵੱਖ ਹਿੱਸਿਆ ਤੋਂ ਪਟਵਾਰੀ ਬਠਿੰਡਾ ਵੱਲ ਕੂਚ ਕਰ ਰਹੇ ਹਨ। ਇਸ ਦੇ ਨਾਲ ਹੀ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਡਿਪਟੀ ਕਮਿਸ਼ਨਰ ਬਠਿੰਡਾ 'ਤੇ ਮਾੜੇ ....
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- 2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ,ਸੋਨੀਆ ਗਾਂਧੀ, ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ....
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  about 1 hour ago
ਰਾਏਪੁਰ, 13 ਦਸੰਬਰ- ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਦਾ ਕਹਿਣਾ ਹੈ ਕਿ ਸਾਰੇ ਵਿਧਾਇਕਾਂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ (ਛੱਤੀਸਗੜ੍ਹ) ਕਾਂਗਰਸ ਦੇ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੋ....
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  about 2 hours ago
ਅੰਮ੍ਰਿਤਸਰ, 13 ਦਸੰਬਰ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ ਅਤੇ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਤਸਕਰਾਂ ਵਿਚਕਾਰ ਮੁੱਠਭੇੜ ਹੋਈ ਹੈ। ਇਸ ਦੌਰਾਨ ਤਸਕਰਾਂ ਵੱਲੋਂ ਕਾਊਂਟਰ ਇੰਟੈਲੀਜੈਂਸ ਦੇ ਮੁਲਾਜ਼ਮਾਂ 'ਤੇ ਗੋਲੀ ਚਲਾਈ ਗਈ ਜਿਸ ਤੋਂ ਬਾਅਦ ਇੰਟੈਲੀਜੈਂਸ ਦੇ .....
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਸੰਸਦ ਲਾਇਬ੍ਰੇਰੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ 'ਚ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਅਮਿਤ ਸ਼ਾਹ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਪ੍ਰਕਾਸ਼.....
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਦੀ ਰਾਜਧਾਨੀ ਸਿਲਵਾਸਾ ਦੇ ਨਰੋਲੀ ਪਿੰਡ 'ਚ ਕ੍ਰਿਸ਼ਨਾ ਸਟੀਲ ਕੰਪਨੀ ਦੇ ਬਾਇਲਰ 'ਚ ਧਮਾਕੇ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ ਦੋ ਮਜ਼ਦੂਰ ਜ਼ਖਮੀ ਹੋ ਗਏ ਹਨ....
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 13 ਦਸੰਬਰ - ਜੰਮੂ ਕਸ਼ਮੀਰ ਸਥਿਤ ਸੋਪੋਰ ਦੇ ਬਾਰਾਤਕਲਾਨ ਤੇ ਗੁੰਡ ਮੁਹੱਲਾ 'ਚ ਲੰਘੇ ਦਿਨ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋ ਰਹੀ ਮੁੱਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ ਤੇ ਅਪਰੇਸ਼ਨ ਅਜੇ ਵੀ ਜਾਰੀ...
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  about 3 hours ago
ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅੱਜ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ...
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 minute ago
ਅੰਮ੍ਰਿਤਸਰ, 13 ਦਸੰਬਰ ਨੂੰ(ਸੁਰਿੰਦਰਪਾਲ ਸਿੰਘ ਵਰਪਾਲ) - ਮੁੰਬਈ 'ਚ ਬੀਤੇ ਦਿਨ ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ ਸਮਾਗਮ 'ਚ ਦੇਸ਼ ਦੀਆਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ। ਜਿਨ੍ਹਾਂ ਵਿਚ ਅਮਿਤਾਭ ਬਚਨ, ਰਜਨੀ ਕਾਂਤ, ਰਿਤਿਕ ਰੌਸ਼ਨ, ਕਰੀਨਾ ਕਪੂਰ, ਕ੍ਰਿਸ਼ਮਾ...
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੇ ਨਾਮਾਂ ਦਾ ਐਲਾਨ ਕਰਨਗੇ। ਸਚਿਨ ਪਾਈਲਟ ਤੇ ਅਸ਼ੋਕ ਗਹਿਲੋਤ ਤੇ ਹੋਰ ਨੇਤਾ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਜਿਸ ਲਈ ਇਹ ਸਚਿਨ...
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 4 hours ago
ਜਲੰਧਰ/ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ, ਚਿਰਾਗ ਸ਼ਰਮਾ) - ਉੱਘੇ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਵਿਆਹ ਸਮਾਗਮ 'ਚ ਪੰਜਾਬ ਦੇ ਉਘੇ ਕਲਾਕਾਰਾਂ ਨੇ ਹਾਜ਼ਰੀ ਲਗਵਾਈ। ਜਿਨ੍ਹਾਂ ਵਿਚ ਗੁਰਦਾਸ ਮਾਨ, ਸਰਦੂਲ ਸਿਕੰਦਰ, ਜਸਬੀਰ ਜੱਸੀ, ਲਖਵਿੰਦਰ ਵਡਾਲੀ...
ਅੱਜ ਦਾ ਵਿਚਾਰ
. . .  about 5 hours ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਸੰਗਰੂਰ

ਮਹਾਰਾਜਾ ਅਗਰਸੈਨ ਸੱਚ, ਸ਼ਾਂਤੀ ਤੇ ਸਮਰਪਣ ਦੇ ਪ੍ਰਤੀਕ ਸਨ - ਡਾ: ਸੰਦੀਪ ਗਰਗ

ਸੁਨਾਮ ਊਧਮ ਸਿੰਘ ਵਾਲਾ 10 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਮਹਾਰਾਜਾ ਅਗਰਸੈਨ ਸਭਾ ਸੁਨਾਮ ਵੱਲੋਂ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਥਾਨਕ ਇੰਦਰਾ ਬਸਤੀ ਵਿਖੇ ਸਥਿਤ ਸ੍ਰੀ ਰਾਮ ਮੰਦਿਰ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ, ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਯੂਨੀਅਨਾਂ ਨੇ ਸਰਕਾਰ ਿਖ਼ਲਾਫ਼ ਕੱਢੀ ਭੜਾਸ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਸੰਘਰਸ਼ ਦੇ ਪੰਜ ਮੈਂਬਰੀ ਕਮੇਟੀ ਜਿਸ ਵਿਚ ਕੁਲਵੰਤ ਸਿੰਘ ਉਪ ਚੇਅਰਮੈਨ, ਜਗਜੀਤਇੰਦਰ ਸਿੰਘ ...

ਪੂਰੀ ਖ਼ਬਰ »

ਮਰੀਜ਼ਾਂ ਤੇ ਵਾਰਸਾਂ ਲਈ ਤਪਦਾ ਤੰਦੂਰ ਬਣੇ ਸਿਵਲ ਹਸਪਤਾਲ ਮਲੇਰਕੋਟਲਾ ਦੇ ਜੱਚਾ-ਬੱਚਾ ਵਾਰਡ ਦੀ ਰਾਤੋਂ ਰਾਤ ਨੁਹਾਰ ਬਦਲੀ

ਮਲੇਰਕੋਟਲਾ, 10 ਅਕਤੂਬਰ (ਕੁਠਾਲਾ)-ਪਿਛਲੇ ਕਈ ਦਿਨਾਂ ਤੋਂ ਅਧਿਕਾਰੀਆਂ ਵਲੋਂ ਬੰਦ ਕਰ ਦਿੱਤੇ ਗਏ ਏਅਰ ਕੰਡੀਸ਼ਨਰ ਉੱਪਰੋਂ ਆਏ ਇੱਕ ਫ਼ੋਨ ਪਿੱਛੋਂ ਅੱਜ ਸਵੇਰੇ ਅਚਾਨਕ ਹੀ ਚੱਲ ਪੈਣ ਕਾਰਨ ਜਿੱਥੇ ਹਫ਼ਤੇ ਭਰ ਤੋਂ ਹੁੰਮਸ ਭਰੀ ਗਰਮੀ ਵਿਚ ਤੜਪ ਰਹੀਆਂ ਜਣੇਪੇ ਲਈ ਦਾਖਲ ਔਰਤਾਂ ਅਤੇ ਨਵਜੰਮੇ ਬੱਚਿਆਂ ਨੇ ਸੁੱਖ ਦਾ ਸਾਹ ਲਿਆ ਉੱਥੇ ਮਰੀਜ਼ਾਂ ਪ੍ਰਤੀ ਲਾਪਰਵਾਹ ਬਣੇ ਸਿਵਲ ਹਸਪਤਾਲ ਮਲੇਰਕੋਟਲਾ ਦੇ ਪ੍ਰਬੰਧਕਾਂ ਨੂੰ ਇੱਕ ਬਾਰ ਫਿਰ ਬੇਨਕਾਬ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਮਲੇਰਕੋਟਲਾ ਦੇ ਜੱਚਾ ਬੱਚਾ ਵਾਰਡ ਵਿੱਚ ਦਾਖਲ ਮਰੀਜ਼ਾਂ ਦੀ ਹਾਲਤ ਵੇਖ ਕੇ ਕਿਸੇ ਨੇ ਲੰਘੀ ਅੱਧੀ ਰਾਤ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਪੀ.ਏ. ਮੁਹੰਮਦ ਤਾਰਿਕ ਨੂੰ ਫ਼ੋਨ ਕਰਕੇ ਹੁੰਮਸ ਭਰੀ ਗਰਮੀ ਵਿੱਚ ਤੜਪ ਰਹੇ ਮਰੀਜ਼ਾਂ ਦੀ ਵਿਥਿਆ ਦੱਸੀ ਤਾਂ ਮੁਹੰਮਦ ਤਾਰਿਕ ਨੇ ਤੁਰੰਤ ਹਸਪਤਾਲ ਦੇ ਅਧਿਕਾਰੀਆਂ ਨੂੰ ਹਸਪਤਾਲ ਦੇ ਏ.ਸੀ. ਬਣਾਏ ਜੱਚਾ ਬੱਚਾ ਵਾਰਡ ਦੇ ਏ.ਸੀ. ਬੰਦ ਕਰਨ ਦਾ ਕਾਰਨ ਜਾਣਨਾ ਚਾਹਿਆ | ਅਧਿਕਾਰੀਆਂ ਵੱਲੋਂ ਪੀ.ਏ. ਨੂੰ ਦਿੱਤੇ ਜਵਾਬ ਦਾ ਤਾਂ ਪਤਾ ਨਹੀਂ ਲੱਗ ਸਕਿਆ ਪਰੰਤੂ ਅੱਜ ਸਵੇਰ ਹੁੰਦਿਆਂ ਹੀ ਵਾਰਡ ਦੇ ਏ.ਸੀ. ਠੰਢੀ ਹਵਾ ਦੇ ਗੋਲੇ ਸੁੱਟਣ ਲੱਗੇ ਅਤੇ ਮਰੀਜ਼ਾਂ ਦੇ ਬੈੱਡਾਂ ਦੀਆਂ ਗੰਦੀਆਂ ਚਾਦਰਾਂ ਤੇ ਸਿਰਹਾਣਿਆਂ ਦੇ ਿਗ਼ਲਾਫ਼ ਕੁੱਝ ਮਿੰਟਾਂ ਅੰਦਰ ਹੀ ਬਦਲ ਦਿੱਤੇ ਗਏ | ਹੈਰਾਨੀ ਦੀ ਗੱਲ ਇਹ ਕਿ ਹਸਪਤਾਲ ਦੇ ਬਰਾਮਦੇ ਵਿੱਚ ਪਏ ਫੁੱਲਾਂ ਦੇ ਗਮਲਿਆਂ 'ਚ ਅਚਾਨਕ ਹੀ ਅਗਰਬੱਤੀਆਂ ਸੁਗੰਧੀਆਂ ਛੱਡਣ ਲੱਗੀਆਂ ਤੇ ਇੱਕ ਵਿਅਕਤੀ ਵਾਰਡ ਅੰਦਰ ਮਰੀਜ਼ਾਂ ਦੇ ਨਾਲ ਨਾਲ ਤਾਮੀਰਦਾਰਾਂ ਨੂੰ ਵੀ ਦੋ ਦੋ ਕੇਲੇ ਵੰਡ ਕੇ ਇੱਕ ਪੱਤਰ ਉੱਪਰ ਦਸਤਖ਼ਤ ਵੀ ਕਰਵਾ ਕੇ ਲੈ ਗਿਆ | ਮਿਲੀ ਜਾਣਕਾਰੀ ਮੁਤਾਬਿਕ ਸਿਵਲ ਹਸਪਤਾਲ ਵਿਚ ਜਣੇਪੇ ਲਈ ਦਾਖਲ ਹੁੰਦੀਆਂ ਔਰਤਾਂ ਅਤੇ ਨਵ ਜੰਮੇ ਬੱਚਿਆਂ ਦੇ ਇਲਾਜ ਤੇ ਸੇਵਾ ਸੰਭਾਲ ਲਈ ਸਰਕਾਰ ਵਲੋਂ ਪੂਰੀ ਤਰ੍ਹਾਂ ਏਅਰਕੰਡੀਸ਼ਨ ਵਾਰਡ ਸਥਾਪਤ ਕੀਤਾ ਹੋਇਆ ਹੈ ਪਰੰਤੂ ਹਸਪਤਾਲ ਪ੍ਰਬੰਧਕਾਂ ਵੱਲੋਂ ਵਾਰਡ 'ਚ ਲੱਗੇ ਚਾਰੇ ਏਅਰਕੰਡੀਸ਼ਨ ਪਿਛਲੇ ਪੰਦਰਾਂ ਦਿਨਾਂ ਤੋਂ ਬੰਦ ਕਰ ਦੇਣ ਨਾਲ ਵਾਰਡ 'ਚ ਹੁੰਮਸ ਭਰੀ ਗਰਮੀ ਨੇ ਮਰੀਜ਼ਾਂ ਤੇ ਨਵ ਜੰਮੇ ਬੱਚਿਆਂ ਦਾ ਬੁਰਾ ਹਾਲ ਕੀਤਾ ਹੋਇਆ ਸੀ | ਵਾਰਡ ਪੂਰਨ ਰੂਪ ਵਿਚ ਏ.ਸੀ. ਹੋਣ ਕਰਕੇ ਏ.ਸੀ. ਬੰਦ ਕਰ ਦੇਣ ਨਾਲ ਗੰਦੀ ਹਵਾ ਦੇ ਬਾਹਰ ਵੱਲ ਨਿਕਾਸ ਦਾ ਕੋਈ ਪ੍ਰਬੰਧ ਨਹੀਂ ਹੈ | ਲੰਘੇ 11 ਅਗਸਤ ਨੂੰ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਖ਼ੁਦ ਹਸਪਤਾਲ ਦਾ ਦੌਰਾ ਕਰਕੇ ਹਸਪਤਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਵੇਲੇ ਅਧਿਕਾਰੀਆਂ ਨੂੰ ਮਰੀਜ਼ਾਂ ਦੇ ਇਲਾਜ, ਸਾਂਭ ਸੰਭਾਲ, ਦਵਾਈਆਂ ਅਤੇ ਸਫ਼ਾਈ ਆਦਿ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਕਰਨ ਤੋਂ ਸੁਚੇਤ ਕੀਤਾ ਸੀ | ਮਿਲੀ ਜਾਣਕਾਰੀ ਅਨੁਸਾਰ ਆਮ ਲੋਕਾਂ ਨੂੰ ਹਸਪਤਾਲ ਵਿੱਚ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਹੋਣ 'ਤੇ ਵੱਖ ਵੱਖ ਵਾਰਡਾਂ ਦੀਆਂ ਕੰਧਾਂ ਉੱਪਰ ਬਾਕਾਇਦਾ ਲਿਖੇ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਅਤੇ ਉਨ੍ਹਾਂ ਦੇ ਦੋ ਨਿੱਜੀ ਸਹਾਇਕਾਂ (ਪੀ.ਏ.) ਦੇ ਫ਼ੋਨ ਨੰਬਰਾਂ 'ਤੇ ਸੂਚਿਤ ਕਰਨ ਦੀ ਅਪੀਲ ਕੀਤੀ ਗਈ ਹੈ | ਰਾਤੀਂ ਕਿਸੇ ਮਰੀਜ਼ ਦੇ ਆਏ ਫ਼ੋਨ ਦੀ ਪੁਸ਼ਟੀ ਕਰਦਿਆਂ ਲਿਖੇ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਪੀ.ਏ. ਮੁਹੰਮਦ ਤਾਰਿਕ ਨੇ ਦੱਸਿਆ ਕਿ ਜੱਚਾ ਬੱਚਾ ਵਾਰਡ ਦੇ ਬੰਦ ਕੀਤੇ ਏ.ਸੀ. ਚਲਾ ਦਿੱਤੇ ਗਏ ਹਨ ਅਤੇ ਬੰਦ ਕਰਨ ਦੇ ਕਾਰਨਾਂ ਬਾਰੇ ਪੜਤਾਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ | ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਨੇ ਪਹਿਲਾਂ ਵੀ ਹਸਪਤਾਲ ਦੇ ਪ੍ਰਬੰਧਕਾਂ ਨੂੰ ਸਪਸ਼ਟ ਆਦੇਸ਼ ਦਿੱਤੇ ਹਨ ਕਿ ਮਰੀਜ਼ਾਂ ਪ੍ਰਤੀ ਕਿਸੇ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸੜਕੀ ਹਾਦਸੇ 'ਚ ਔਰਤ ਦੀ ਮੌਤ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਦਿੱਲੀ ਸੰਗਰੂਰ ਹਾਈਵੇ ਟਰੱਕ ਯੂਨੀਅਨ ਚੌਾਕ ਮਲੇਰਕੋਟਲਾ ਵਿਖੇ ਪਿ੍ੰਸ ਸਵੀਟਸ ਦੇ ਕੋਲ ਅੱਜ ਸਵੇਰੇ ਕਰੀਬ 7 ਵਜੇ ਹੋਏ ਇਕ ਸੜਕੀ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਸੂਚਨਾ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਪ੍ਰਧਾਨ 'ਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ਕੈਦ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਸੁਨਾਮ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਗੀਤਾ ਸ਼ਰਮਾ ਅਤੇ ਉਸ ਦੇ ਪੁੱਤਰ ਉੱਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ...

ਪੂਰੀ ਖ਼ਬਰ »

ਬਾਬਾ ਅਮਰਜੀਤ ਸਿੰਘ ਦੀ ਅਗਾਊਾ ਜ਼ਮਾਨਤ ਦੀ ਸੁਣਵਾਈ 17 ਨੂੰ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੇ ਦਿਨੀਂ ਸੰਗਰੂਰ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਆਏ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨਾਲ ਹੋਏ ...

ਪੂਰੀ ਖ਼ਬਰ »

ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ 'ਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਿਆ

ਦਿੜ੍ਹਬਾ ਮੰਡੀ, 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ | ਡੀ.ਐਸ.ਪੀ. ਦੀ ਅਗਵਾਈ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਰਜਨ ਬਸਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਕਾਬੂ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਹੇਠ ਐਸ.ਟੀ.ਐਫ ਟੀਮ ਸੰਗਰੂਰ ਅਤੇ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨਾਲ ਸ਼ਾਮਲ ਹੋ ਕੇ ਸੱਕੀ ਪੁਰਸ਼ਾਂ ਦੀ ਚੈਕਿੰਗ ਸਮੇਂ 40 ਗਰਾਮ ...

ਪੂਰੀ ਖ਼ਬਰ »

ਨਸ਼ੇ ਦੀਆਂ 800 ਗੋਲੀਆਂ ਸਮੇਤ 3 ਕਾਬੂ

ਮਹਿਲਾਂ ਚੌਕ, 10 ਅਕਤੂਬਰ (ਬੜਿੰਗ)-ਸਦਰ ਥਾਣਾ ਛਾਜਲੀ ਅਧੀਨ ਆਉਂਦੀ ਪੁਲਿਸ ਚੌਕੀ ਮਹਿਲਾਂ ਨੇ ਨਸ਼ੇ ਦੀਆਂ 800 ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ ਕੀਤਾ ਹੈ | ਚੌਕੀ ਇੰਚਾਰਜ ਸੁਰਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਗਸ਼ਤ ਦੌਰਾਨ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੰੂ ਅੱਗ ਨਾ ਲਾਉਣ-ਨੰਬਰਦਾਰਾ ਯੂਨੀਅਨ

ਮੂਣਕ, 10 ਅਕਤੂਬਰ (ਕੇਵਲ ਸਿੰਗਲਾ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਮੂਣਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ: ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ: ਮਹਿੰਦਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਫੁੱਟਬਾਲ ਮੁਕਾਬਲਿਆਂ 'ਚ ਮਲੇਰਕੋਟਲਾ ਜ਼ੋਨ ਜੇਤੂ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ) - ਸਕੂਲੀ ਖੇਡਾਂ ਦੀ ਜ਼ਿਲਾ ਫੁੱਟਬਾਲ ਚੈਂਪੀਅਨਸ਼ਿਪ ਅੰਡਰ-14 ਸਥਾਨਕ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਹੋਈ, ਜਿਸ ਵਿੱਚ ਚੈਂਪੀਅਨਸ਼ਿਪ ਦਾ ਫਾਇਨਲ ਮੁਕਾਬਲਾ ਮਲੇਰਕੋਟਲਾ ਜ਼ੋਨ ਅਤੇ ਕਾਤਰੋਂ ਦਰਮਿਆਨ ਹੋਇਆ ਜਿਸ ...

ਪੂਰੀ ਖ਼ਬਰ »

ਨਵੀਂ ਸੜਕ ਦਾ ਵਿਧਾਇਕ ਗੋਲਡੀ ਵਲੋਂ ਜਾਇਜ਼ਾ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਹਲਕਾ ਵਿਧਾਇਕ ਸ: ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਕਹੇਰੂ ਤੋਂ ਬਮਾਲ ਤੱਕ ਬਣਾਈ ਨਵੀਂ ਸੜਕ ਦਾ ਜਾਇਜ਼ਾ ਲਿਆ ਗਿਆ ਅਤੇ ਸੜਕ ਦੇ ਨਵ ਨਿਰਮਾਣ ਪਿਛੋਂ ਆਵਾਜਾਈ ਸ਼ੁਰੂ ਕਰਵਾਉਣ ਅਤੇ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

360 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਕਾਬੂ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਮੂਣਕ, 10 ਅਕਤੂਬਰ (ਕੇਵਲ ਸਿੰਗਲਾ) - ਸਥਾਨਕ ਸ਼ਹਿਰ ਦੇ ਇਕ ਵਿਅਕਤੀ ਜੋਕਿ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਸੀ, ਅੱਜ ਉਸ ਦੀ ਲਾਸ ਹਰਿਆਣਾ ਦੇ ਟੋਹਾਣਾ ਦੀ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ | ਮੂਣਕ ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਸੰਗਰੂਰ ਪੋਸਟਮਾਰਟਮ ਲਈ ਭੇਜ ਦਿੱਤੀ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਅਫ਼ੀਮ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਗੁਰਿੰਦਰਪਾਲ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ.ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ...

ਪੂਰੀ ਖ਼ਬਰ »

ਟੈਗੋਰ ਵਿਦਿਆਲਿਆ ਦੀਆਂ ਖਿਡਾਰਨਾਂ ਜੇਤੂ

ਲੌਾਗੋਵਾਲ, 10 ਅਕਤੂਬਰ (ਵਿਨੋਦ) -ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ (ਲੜਕੀਆਂ) ਅੰਡਰ 17 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਕੂਲ ਦੀਆਂ ਦੋ ਖਿਡਾਰਨਾਂ ਦੀ ਚੋਣ ਸੂਬਾ ਪੱਧਰੀ ਟੂਰਨਾਮੈਂਟ ਲਈ ਕੀਤੀ ਗਈ ...

ਪੂਰੀ ਖ਼ਬਰ »

ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਨਹੀਂ ਵਿਕਣ ਦਿੱਤੇ ਜਾਣਗੇ-ਲਲਿਤ ਗਰਗ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਇਸ ਵਾਰ ਦੀਵਾਲੀ ਮੌਕੇ ਹਿੰਦੂ ਦੇਵੀ ਦੇਵਦਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵਿਕਣ ਨਹੀਂ ਦਿੱਤੇ ਜਾਣਗੇ | ਸ੍ਰੀ ਗਰਗ ਨੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਸੜਕਾਂ ਦੀ ਹਾਲਤ ਹੋਈ ਖਸਤਾ

ਸ਼ੇਰਪੁਰ, 10 ਅਕਤੂਬਰ (ਸੁਰਿੰਦਰ ਚਹਿਲ) - ਸ਼ੇਰਪੁਰ ਇਲਾਕੇ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਦੀ ਹਾਲਤ ਖਸਤਾ ਹੈ | ਸੜਕਾਂ ਥਾਂ ਥਾਂ ਤੋਂ ਟੁੱਟੀਆਂ ਪਈਆਂ ਹਨ | ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਟੁੱਟੀਆਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਦਾ ਵਫ਼ਦ ਅਧਿਕਾਰੀ ਨੰੂ ਮਿਲਿਆ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੇਵਾ ਮੁਕਤ ਕੋਆਰਪਰੇਟਿਵ ਬੈਂਕ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਗੁਰਚਰਨ ਸਿੰਘ ਕਾਕਾ ਕਨਵੀਨਰ, ਸਵਰਨਜੀਤ ਸਿੰਘ ਮਲ੍ਹੀ ਦੀ ਅਗਵਾਈ ਵਿਚ ਬੈਂਕ ਮੈਨੇਜਮੈਂਟ ਨੰੂ ਮਿਲਿਆ | ਆਗੂਆਂ ਨੇ ...

ਪੂਰੀ ਖ਼ਬਰ »

ਲੌ ਾਗੋਵਾਲ ਨੇ ਕੈਂਸਰ ਮਰੀਜ਼ਾਂ ਨੂੰ ਚੈੱਕ ਵੰਡੇ

ਚੀਮਾਂ ਮੰਡੀ, 10 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)¸ਨੇੜਲੇ ਪਿੰਡ ਤੋਲਾਵਾਲ ਵਿਖੇ ਗ਼ਰੀਬ ਅਤੇ ਬੇਸਹਾਰਾ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਸ੍ਰ. ਨਵਇੰਦਰ ਸਿੰਘ ਲੌਾਗੋਵਾਲ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਨਾ ਸਾੜੇ ਜਾਣ ਦੀ ਦਲਿਤ ਭਾਈਚਾਰੇ ਨੇ ਕੀਤੀ ਮੰਗ

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਦਿ ਧਰਮ ਸਮਾਜ ਆਧਸ ਭਾਰਤ ਦੀ ਸੰਗਰੂਰ ਸਾਖਾ ਵਲੋਂ ਦਸਹਿਰੇ ਮੌਕੇ ਰਾਵਣ ਦੇ ਪੁਤਲੇ ਨਾ ਜਲਾਏ ਜਾਣ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਮਾਨਸਿਕ ਤਣਾਅ ਤੋਂ ਮੁਕਤ ਹੋਣ ਦਾ ਡਾ. ਭੰਡਾਰੀ ਨੇ ਦਿੱਤਾ ਸੱਦਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਇੰਟਰਨੈਸ਼ਨਲ ਨੈਚਰੋਪੈਥੀ ਆਰਗੇਨਾਈਜੇਸ਼ਨ ਵਲੋਂ ਆਯੋਜਿਤ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਰੋਜ਼ਾਨਾ ਦੇ ਤਣਾਉ ਤੋਂ ਹੋਣ ਵਾਲੀ ਗੰਭੀਰ ...

ਪੂਰੀ ਖ਼ਬਰ »

ਅਲ-ਫ਼ਲਾਹ ਸਕੂਲ ਬਣਿਆ ਚੈਂਪੀਅਨ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਬੀਤੇ ਦਿਨੀਂ ਅੰਡਰ-17 ਫੁੱਟਬਾਲ ਪੰਜਾਬ ਸਕੂਲ ਖੇਡਾਂ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | 64ਵੀਂ ਜ਼ਿਲ੍ਹਾ ਪੱਧਰੀ ਫੁੱਟਬਾਲ ...

ਪੂਰੀ ਖ਼ਬਰ »

ਸੰਗਤ ਦਾ ਜਥਾ ਬਰਗਾੜੀ ਰਵਾਨਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਵਲੋਂ ਲਗਾਏ ਮੋਰਚੇ ਵਿਚ ਸੰਗਰੂਰ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਰੋਜ਼ਾਨਾ ਸ਼ਮੂਲੀਅਤ ਕੀਤੀ ਜਾ ਰਹੀ ਹੈ | ਇਕ ਜਥਾ ਭਾਈ ਸਤਪਾਲ ਸਿੰਘ, ...

ਪੂਰੀ ਖ਼ਬਰ »

ਜੀਤ ਹਰਜੀਤ ਦੀ ਪੁਸਤਕ 'ਚੱਲ ਨੀ ਜਿੰਦੇ' 14 ਨੂੰ ਲੋਕ ਅਰਪਣ

ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ ਸਾਹਿਤ, ਸਭਿਆਚਾਰ ਬਾਰੇ ਸਮਾਜਿਕ ਪ੍ਰਸੰਗਾਂ ਦਾ ਗੰਭੀਰਤਾ ਸਹਿਤ ਮੰਥਨ ਕਰਨ ਲਈ ਨਿਰੰਤਰ ਸੰਘਰਸ਼ਸ਼ੀਲ ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਨੌਜਵਾਨ ਸ਼ਾਇਰ ਜੀਤ ਹਰਜੀਤ ਦੀ ਕਾਵਿ ਪੁਸਤਕ 'ਚੱਲ ਨੀ ...

ਪੂਰੀ ਖ਼ਬਰ »

21 ਨੂੰ ਸੂਬਾ ਪੱਧਰੀ ਅਗਰਸੈਨ ਜੈਅੰਤੀ- ਕਾਂਤਾ ਗੋਇਲ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ਕਾਂਤਾ ਦੇਵੀ ਗੋਇਲ ਨੇ ਦੱਸਿਆ ਹੈ ਕਿ ਇਸ ਵਾਰ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ...

ਪੂਰੀ ਖ਼ਬਰ »

ਅਗਰਸੈਨ ਜੈਅੰਤੀ ਮਨਾਈ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਰਲੀਫ ਫ਼ੰਡ ਅਤੇ ਅਗਰਵਾਲ ਸਭਾ ਲਹਿਰਾਗਾਗਾ ਵਲੋਂ ਇੱਥੇ ਗੀਤਾ ਭਵਨ ਵਿਚ ਬਣੇ ਮਹਾਰਾਜਾ ਅਗਰਸੈਨ ਮੰਦਰ ਵਿਖੇ ਅਗਰਸੈਨ ਜੈਯੰਤੀ ਮਨਾਈ ਗਈ ਅਤੇ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਨਾਮਵਰ ਕੱਵਾਲ ਅਨਵਾਰ ਅਹਿਮਦ ਰਾਜਪਾਲ ਵਲੋਂ ਸਨਮਾਨਿਤ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ)-ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਲੋਂ ਨਸ਼ਿਆਂ ਦੇ ਵਿਰੁੱਧ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਮਲੇਰਕੋਟਲਾ ਦੇ ਨਾਮਵਰ ਕੱਵਾਲ ਉਸਤਾਦ ਅਨਵਾਰ ਅਹਿਮਦ (ਹਾਜੀ) ਦਾ ਸਨਮਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਵੱਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ ਸਰਕਾਰ ਸਭ ਕੁੱਝ ਨਿੱਜੀ ਹੱਥਾਂ 'ਚ ਸੌ ਾਪਣ ਲਈ ਕਾਹਲੀ - ਭਗਵੰਤ ਮਾਨ

ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਿਖ਼ਲਾਫ਼ ਜਾਣਬੁੱਝ ਕੇ ਕਾਰਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX