ਤਾਜਾ ਖ਼ਬਰਾਂ


ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਬੁਢਲਾਡਾ, 16 ਜਨਵਰੀ (ਸਵਰਨ ਸਿੰਘ ਰਾਹੀ) - ਮਹਾਰਾਸ਼ਟਰ ਦੇ ਪੁਣੇ 'ਚ ਚੱਲ ਰਹੀਆਂ 'ਖੇਲੋ ਇੰਡੀਆ' ਖੇਡਾਂ 'ਚ ਬੁਢਲਾਡਾ ਤਹਿਸੀਲ ਦੇ ਪਿੰਡ ਦੋਦੜਾ ਦੀ ਨਿਸ਼ਾਨੇਬਾਜ਼ ਪ੍ਰਦੀਪ ਕੌਰ ਸਿੱਧੂ ਨੇ 10 ਮੀਟਰ ਏਅਰ ਪਿਸਟਲ (ਮਿਕਸ) ਜੂਨੀਅਰ ਵਰਗ 'ਚ ਕਾਂਸੇ ਦਾ ਮੈਡਲ ਜਿੱਤ ਕੇ ਪਿੰਡ ਅਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ।
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਨਵੀਂ ਦਿੱਲੀ, 16 ਜਨਵਰੀ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਲੀ ਹਾਈਕੋਰਟ ਦੇ ਚੀਫ਼ ਜਸਟਿਸ ਸੰਜੀਵ ਖੰਨਾ ਅਤੇ ਕਰਨਾਟਕ ਹਾਈਕੋਰਟ ਦੇ ਜੱਜ ਦਿਨੇਸ਼ ਮਹੇਸ਼ਵਰੀ ਨੂੰ ਸੁਪਰੀਮ ਕੋਰਟ ਦਾ...
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਚੇਨਈ, 16 ਜਨਵਰੀ - ਤਾਮਿਲਨਾਡੂ ਦਾ ਡੀ ਗੁਕੇਸ਼ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡ ਮਾਸਟਰ ਬਣਿਆ ਹੈ। ਇਸ ਮੌਕੇ ਡੀ ਗੁਕੇਸ਼ ਨੇ ਆਪਣੇ ਮਾਤਾ ਪਿਤਾ, ਕੋਚ, ਦੋਸਤਾਂ...
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਨਵੀਂ ਦਿੱਲੀ, 16 ਜਨਵਰੀ - ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਦੇ ਤਰੱਕੀ ਦੀ ਸਿਫ਼ਾਰਿਸ਼ 'ਤੇ ਬਾਰ ਕੌਂਸਲ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਬਾਰ ਕੌਂਸਲ ਦੇ ਪ੍ਰਧਾਨ ਆਫ਼ ਇੰਡੀਆ...
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 16 ਜਨਵਰੀ - ਸੀ.ਆਈ.ਐੱਸ.ਐੱਫ ਨੇ 8 ਸਾਲ ਦਾ ਵੀਜ਼ਾ ਖ਼ਤਮ ਹੋਣ ਤੋਂ ਬਾਅਦ ਵੀ ਭਾਰਤ ਰਹਿਣ ਵਾਲੇ ਇਮਾਨੁਅਲ ਚਿਨਵੇਨਵਾ ਅਜੂਨੁਮਾ ਨਾਂਅ ਦੇ ਵਿਦੇਸ਼ੀ ਨੂੰ ਦਿੱਲੀ ਦੇ...
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਐੱਸ. ਏ. ਐੱਸ. ਨਗਰ, 16 ਜਨਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਜਾਰੀ ਡੇਟਸ਼ੀਟ ਵਿਚ ਗਣਿਤ ਵਿਸ਼ੇ ਦੀ ਪ੍ਰੀਖਿਆ ਦੀ ਮਿਤੀ 'ਚ...
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਅੰਮ੍ਰਿਤਸਰ, 16 ਜਨਵਰੀ (ਜਸਵੰਤ ਸਿੰਘ ਜੱਸ) - ਬੀਤੇ ਦਿਨੀਂ ਨਵੀਂ ਰਾਜਨੀਤਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਗਠਨ ਕਰਨ ਵਾਲੇ ਕਾਂਗਰਸ ਤੇ 'ਆਪ' ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ...
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਕੈਬਨਿਟ ਵਲੋਂ ਅੱਜ ਬੁੱਧਵਾਰ ਨੂੰ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3,600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨਵੀਆਂ ਯੂਨੀਵਰਸਿਟੀਆਂ 36 ਮਹੀਨਿਆਂ ਵਿਚ ਸਥਾਪਿਤ ਕੀਤੀਆਂ ਜਾਣਗੀਆਂ। ਪੰਜਾਬ...
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ.ਵੀ.ਸੀ.) ਵਲੋਂ ਹਟਾਏ ਜਾਣ ਤੇ ਸਾਬਕਾ ਸੀ.ਬੀ.ਆਈ. ਡਾਇਰੈਕਟਰ ਅਲੋਕ ਵਰਮਾ ਵਲੋਂ ਸਰਵਿਸ ਤੋਂ ਅਸਤੀਫ਼ਾ ਦੇਣ ਮਗਰੋਂ ਨਿਯੁਕਤੀ ਪੈਨਲ ਵਲੋਂ ਨਵੇਂ ਸੀ.ਬੀ.ਆਈ. ਡਾਇਰੈਕਟਰ ਦੀ ਚੋਣ ਲਈ 24 ਜਨਵਰੀ ਨੂੰ...
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਹਿਊਸਟਨ, 16 ਜਨਵਰੀ - ਇਨ੍ਹੀਂ ਦਿਨੀਂ ਅਮਰੀਕਾ ਵਿਚ ਸਰਕਾਰ ਦਾ ਕੰਮਕਾਜ ਅੰਸ਼ਿਕ ਰੂਪ ਨਾਲ ਠੱਪ ਚੱਲ ਰਿਹਾ ਹੈ। ਜੋ ਚੌਥੇ ਹਫ਼ਤੇ 'ਚ ਦਾਖਲ ਹੋ ਚੁੱਕਾ ਹੈ। ਜਿਸ ਕਾਰਨ 8 ਲੱਖ ਤੋਂ ਵਧੇਰੇ ਸੰਘੀ ਸਰਕਾਰ ਦੇ ਮਹੱਤਵਪੂਰਨ ਵਿਭਾਗਾਂ ਦੇ ਮੁਲਾਜ਼ਮ ਵਿਹਲੇ ਹੋਣ ਕਾਰਨ ਪ੍ਰਭਾਵਿਤ...
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਵਲੋਂ ਲੋਕ ਹਿੱਤ 'ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਦੇ ਸੇਵਾ ਕਾਲ ਵਿਚ 9 ਮਹੀਨਿਆਂ ਦਾ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਕਰਮਚਾਰੀ ਮੰਤਰਾਲਾ ਵਲੋਂ ਅੱਜ ਨਿਰਦੇਸ਼ ਜਾਰੀ ਕੀਤਾ...
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਚੰਡੀਗੜ੍ਹ, 16 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ...
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਸੰਗਰੂਰ

ਮਹਾਰਾਜਾ ਅਗਰਸੈਨ ਸੱਚ, ਸ਼ਾਂਤੀ ਤੇ ਸਮਰਪਣ ਦੇ ਪ੍ਰਤੀਕ ਸਨ - ਡਾ: ਸੰਦੀਪ ਗਰਗ

ਸੁਨਾਮ ਊਧਮ ਸਿੰਘ ਵਾਲਾ 10 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਮਹਾਰਾਜਾ ਅਗਰਸੈਨ ਸਭਾ ਸੁਨਾਮ ਵੱਲੋਂ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਥਾਨਕ ਇੰਦਰਾ ਬਸਤੀ ਵਿਖੇ ਸਥਿਤ ਸ੍ਰੀ ਰਾਮ ਮੰਦਿਰ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ, ਇਸ ਮੌਕੇ ਮੁੱਖ ਮਹਿਮਾਨ ਵੱਜੋ ਡਾ ਸੰਦੀਪ ਗਰਗ ਐੱਸ.ਐੱਸ.ਪੀ ਸੰਗਰੂਰ ਸ਼ਾਮਲ ਹੋਏ ਅਤੇ ਵਿਸ਼ੇਸ਼ ਮਹਿਮਾਨਾਂ ਵੱਜੋ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ, ਕਾਂਗਰਸ ਦੇ ਸੂਬਾ ਸਕੱਤਰ ਹਰਮਨ ਸਿੰਘ ਬਾਜਵਾ, ਕਾਂਗਰਸ ਦੀ ਸੂਬਾ ਸੈਕਟਰੀ ਮੈਡਮ ਗੀਤਾ ਸ਼ਰਮਾ, ਅਗਰਵਾਲ ਸਭਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਮੋਹਨ ਲਾਲ ਅਤੇ ਇੰਡਸਟਰੀ ਚੈਂਬਰ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਘਣਸ਼ਾਮ ਕਾਂਸਲ ਨੇ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ਮਹਿਮਾਨ ਡਾ ਸੰਦੀਪ ਗਰਗ ਨੇ ਸਾਰਿਆ ਨੂੰ ਮਹਾਰਾਜਾ ਅਗਰਸੈਨ ਜਯੰਤੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਸੱਚ-ਸ਼ਾਂਤੀ ਅਤੇ ਸਮਰਪਣ ਦੇ ਪ੍ਰਤੀਕ ਸਨ, ਉਨ੍ਹਾਂ ਨੇ ਸਾਰੇ ਸਮਾਜ ਨੂੰ ਇੱਕਜੁੱਟ ਰੱਖਣ ਦੇ ਵਿਸ਼ੇਸ਼ ਉਪਰਾਲੇ ਕੀਤੇ ਅਤੇ ਅਜਿਹੀਆਂ ਮਹਾਨ ਸ਼ਕਤੀਆਂ ਨੂੰ ਯਾਦ ਕਰਨ ਦਾ ਸਾਡਾ ਸਾਰਿਆ ਦਾ ਫ਼ਰਜ਼ ਬਣਦਾ ਹੈ | ਇਸ ਮੌਕੇ ਮੈਡਮ ਦਾਮਨ ਥਿੰਦ ਬਾਜਵਾ ਨੇ ਵੀ ਸਾਰਿਆ ਨੂੰ ਮਹਾਰਾਜਾ ਅਗਰਸੈਨ ਜਯੰਤੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦੇ ਦਿਨ ਸਾਨੂੰ ਸਾਰਿਆ ਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਨੇਕੀ ਦੇ ਰਸਤੇ 'ਤੇ ਚੱਲਣ ਦੀ ਜ਼ਰੂਰਤ ਹੈ | ਇਸ ਮੌਕੇ ਅਗਰਵਾਲ ਸਮਾਜ ਨਾਲ ਜੁੜੀਆਂ ਕਈ ਮਹਾਨ ਸ਼ਖ਼ਸੀਅਤਾਂ ਨੂੰ ਅਗਰਸੈਨ ਰਤਨ ਅਵਾਰਡ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਮੁਨੀਸ਼ ਸੋਨੀ, ਸੰਜੇ ਗੋਇਲ, ਈਸ਼ਵਰ ਗਰਗ, ਰਾਜੀਵ ਗਰਗ, ਨਰੇਸ਼ ਭੋਲਾ, ਮੈਡਮ ਸੱਸੀ ਗਰਗ, ਰੇਨੂੰ ਗਰਗ, ਸੋਨੀਆ ਗਰਗ, ਸਰੋਜ ਬਾਂਸਲ, ਰਜਨੀਸ਼ ਗਰਗ, ਨਿਰਮਲਾ ਗਰਗ, ਕਰਨ ਬਾਂਸਲ, ਅੱਛਰੂ ਗੋਇਲ, ਸੁਰੇਸ਼ ਨੱਪੀ, ਅਸ਼ੋਕ ਕਾਂਸਲ, ਰਮਨ ਗੋਇਲ, ਰਾਜਿੰਦਰ ਬਾਂਸਲ, ਵਿਕਰਮ ਗਰਗ, ਪੰਕਜ ਗਰਗ, ਸੰਨ੍ਹੀ ਕਾਂਸਲ, ਰਾਜੇਸ਼ ਕੁਮਾਰ, ਹਰੀ ਓਮ, ਪੰਕਜ ਜਿੰਦਲ ਆਦਿ ਵੀ ਹਾਜ਼ਰ ਸਨ |
ਸੁਨਾਮ ਊਧਮ ਸਿੰਘ ਵਾਲਾ, (ਭੁੱਲਰ, ਧਾਲੀਵਾਲ) - ਸਥਾਨਕ ਅਗਰਵਾਲ ਸਭਾ ਵੱਲੋਂ ਸੰਗਰੂਰ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਆਪਣੇ ਅਖ਼ਤਿਆਰੀ ਕੋਟੇ 'ਚੋਂ ਦਿੱਤੀ ਗਈ 5 ਲੱਖ ਰੁਪਏ ਦੀ ਗਰਾਂਟ ਨਾਲ ਕਰਵਾਏ ਗਏ ਮਹਾਰਾਜਾ ਅਗਰਸੈਨ ਚੌਾਕ ਦੇ ਨਵੀਨੀਕਰਨ ਦਾ ਉਦਘਾਟਨ ਅੱਜ ਮਹਾਰਾਜਾ ਅਗਰਸੈਨ ਜਯੰਤੀ ਮੌਕੇ ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕੀਤਾ | ਇਸ ਸਮੇਂ ਉਨ੍ਹਾਂ ਨਾਲ ਹਲਕਾ ਵਿਧਾਇਕ ਅਮਨ ਅਰੋੜਾ ਵੀ ਮੌਜੂਦ ਸਨ | ਇਸ ਸਮੇਂ ਅਗਰਵਾਲ ਸਭਾ ਸੁਨਾਮ ਵੱਲੋਂ ਪ੍ਰਧਾਨ ਰਵੀ ਕਮਲ ਗੋਇਲ ਦੀ ਅਗਵਾਈ ਵਿਚ ਮਹਾਰਾਜਾ ਅਗਰਸੈਨ ਚੌਾਕ ਵਿਖੇ ਕਰਵਾਏ ਗਏ ਸਮਾਗਮ ਵਿਚ ਮਹਾਰਾਜਾ ਅਗਰਸੈਨ ਜਯੰਤੀ ਦੀਆਂ ਵਧਾਈਆਂ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਨ੍ਹਾਂ ਨੂੰ ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਕਿਉਂਕਿ ਸੁਨਾਮ ਉਨ੍ਹਾਂ ਦੀ ਜਨਮ ਭੂਮੀ ਹੀ ਨਹੀਂ ਸਗੋਂ ਕਰਮ ਭੂਮੀ ਵੀ ਹੈ | ਮਾਨ ਕਿਹਾ ਕਿ ਮੈਂ ਤੁਹਾਡਾ ਸਾਰਿਆਂ ਦਾ ਧੰਨਵਾਦੀ ਹਾਂ ਕਿ ਤੁਸੀਂ ਮੈਨੂੰ ਇਨ੍ਹਾਂ ਵੱਡਾ ਮਾਣ ਬਖ਼ਸ਼ਿਆ ਹੈ ਕਿ ਜਿਤਾ ਕੇ ਮੁਲਕ ਦੀ ਸਭ ਤੋਂ ਵੱਡੀ ਪੰਚਾਇਤ ਲੋਕ ਸਭਾ ਵਿਚ ਭੇਜਿਆ ਹੈ | ਇਸ ਸਮੇਂ ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਅਗਰਵਾਲ ਸਭਾ ਦੇ ਪ੍ਰਧਾਨ ਰਵੀ ਕਮਲ ਗੋਇਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਦੀ ਮੰਗ ਕੀਤੀ | ਇਸ ਸਮੇਂ ਅਗਰਵਾਲ ਸਭਾ ਵੱਲੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਅਤੇ ਵਿਧਾਇਕ ਅਮਨ ਅਰੋੜਾ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਸਿੰਗਲਾ, ਰਮੇਸ਼ਵਰ ਦਾਸ, ਜਤਿੰਦਰ ਜੈਨ, ਮਨਪ੍ਰੀਤ ਬਾਂਸਲ, ਵਿਕਰਮ ਗਰਗ, ਮਨਪ੍ਰੀਤ ਸਿੰਘ ਮਨੀ ਵੜੈਚ, ਐਡਵੋਕੇਟ ਹਰਪ੍ਰੀਤ ਸਿੰਘ ਹੰਝਰ੍ਹਾ, ਮੈਡਮ ਕਾਂਤਾ ਪੱਪਾ, ਹਕੂਮਤ ਰਾਏ ਜਿੰਦਲ, ਵਿਕਰਮ ਗੋਇਲ, ਟੀ.ਕੇ.ਗੁਪਤਾ, ਯਸ਼ਪਾਲ ਮੰਗਲਾ, ਰਾਮ ਲਾਲ ਬਾਂਸਲ, ਰਕੇਸ਼ ਕੁਮਾਰ ਕਾਕਾ ਜਖੇਪਲੀਆ, ਹਰੀ ਦੇਵ ਗੋਇਲ ਅਤੇ ਸ਼ਿਵ ਦਿਆਲ ਸ਼ਰਮਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰਾਂ ਦੀਆਂ ਯੂਨੀਅਨਾਂ ਨੇ ਸਰਕਾਰ ਿਖ਼ਲਾਫ਼ ਕੱਢੀ ਭੜਾਸ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਸੰਘਰਸ਼ ਦੇ ਪੰਜ ਮੈਂਬਰੀ ਕਮੇਟੀ ਜਿਸ ਵਿਚ ਕੁਲਵੰਤ ਸਿੰਘ ਉਪ ਚੇਅਰਮੈਨ, ਜਗਜੀਤਇੰਦਰ ਸਿੰਘ ...

ਪੂਰੀ ਖ਼ਬਰ »

ਮਰੀਜ਼ਾਂ ਤੇ ਵਾਰਸਾਂ ਲਈ ਤਪਦਾ ਤੰਦੂਰ ਬਣੇ ਸਿਵਲ ਹਸਪਤਾਲ ਮਲੇਰਕੋਟਲਾ ਦੇ ਜੱਚਾ-ਬੱਚਾ ਵਾਰਡ ਦੀ ਰਾਤੋਂ ਰਾਤ ਨੁਹਾਰ ਬਦਲੀ

ਮਲੇਰਕੋਟਲਾ, 10 ਅਕਤੂਬਰ (ਕੁਠਾਲਾ)-ਪਿਛਲੇ ਕਈ ਦਿਨਾਂ ਤੋਂ ਅਧਿਕਾਰੀਆਂ ਵਲੋਂ ਬੰਦ ਕਰ ਦਿੱਤੇ ਗਏ ਏਅਰ ਕੰਡੀਸ਼ਨਰ ਉੱਪਰੋਂ ਆਏ ਇੱਕ ਫ਼ੋਨ ਪਿੱਛੋਂ ਅੱਜ ਸਵੇਰੇ ਅਚਾਨਕ ਹੀ ਚੱਲ ਪੈਣ ਕਾਰਨ ਜਿੱਥੇ ਹਫ਼ਤੇ ਭਰ ਤੋਂ ਹੁੰਮਸ ਭਰੀ ਗਰਮੀ ਵਿਚ ਤੜਪ ਰਹੀਆਂ ਜਣੇਪੇ ਲਈ ਦਾਖਲ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ ਔਰਤ ਦੀ ਮੌਤ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਦਿੱਲੀ ਸੰਗਰੂਰ ਹਾਈਵੇ ਟਰੱਕ ਯੂਨੀਅਨ ਚੌਾਕ ਮਲੇਰਕੋਟਲਾ ਵਿਖੇ ਪਿ੍ੰਸ ਸਵੀਟਸ ਦੇ ਕੋਲ ਅੱਜ ਸਵੇਰੇ ਕਰੀਬ 7 ਵਜੇ ਹੋਏ ਇਕ ਸੜਕੀ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਸੂਚਨਾ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਪ੍ਰਧਾਨ 'ਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ਕੈਦ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਸੁਨਾਮ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਗੀਤਾ ਸ਼ਰਮਾ ਅਤੇ ਉਸ ਦੇ ਪੁੱਤਰ ਉੱਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ...

ਪੂਰੀ ਖ਼ਬਰ »

ਬਾਬਾ ਅਮਰਜੀਤ ਸਿੰਘ ਦੀ ਅਗਾਊਾ ਜ਼ਮਾਨਤ ਦੀ ਸੁਣਵਾਈ 17 ਨੂੰ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੇ ਦਿਨੀਂ ਸੰਗਰੂਰ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਆਏ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨਾਲ ਹੋਏ ...

ਪੂਰੀ ਖ਼ਬਰ »

ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ 'ਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਿਆ

ਦਿੜ੍ਹਬਾ ਮੰਡੀ, 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ | ਡੀ.ਐਸ.ਪੀ. ਦੀ ਅਗਵਾਈ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਰਜਨ ਬਸਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਕਾਬੂ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਹੇਠ ਐਸ.ਟੀ.ਐਫ ਟੀਮ ਸੰਗਰੂਰ ਅਤੇ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨਾਲ ਸ਼ਾਮਲ ਹੋ ਕੇ ਸੱਕੀ ਪੁਰਸ਼ਾਂ ਦੀ ਚੈਕਿੰਗ ਸਮੇਂ 40 ਗਰਾਮ ...

ਪੂਰੀ ਖ਼ਬਰ »

ਨਸ਼ੇ ਦੀਆਂ 800 ਗੋਲੀਆਂ ਸਮੇਤ 3 ਕਾਬੂ

ਮਹਿਲਾਂ ਚੌਕ, 10 ਅਕਤੂਬਰ (ਬੜਿੰਗ)-ਸਦਰ ਥਾਣਾ ਛਾਜਲੀ ਅਧੀਨ ਆਉਂਦੀ ਪੁਲਿਸ ਚੌਕੀ ਮਹਿਲਾਂ ਨੇ ਨਸ਼ੇ ਦੀਆਂ 800 ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ ਕੀਤਾ ਹੈ | ਚੌਕੀ ਇੰਚਾਰਜ ਸੁਰਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਗਸ਼ਤ ਦੌਰਾਨ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੰੂ ਅੱਗ ਨਾ ਲਾਉਣ-ਨੰਬਰਦਾਰਾ ਯੂਨੀਅਨ

ਮੂਣਕ, 10 ਅਕਤੂਬਰ (ਕੇਵਲ ਸਿੰਗਲਾ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਮੂਣਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ: ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ: ਮਹਿੰਦਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਫੁੱਟਬਾਲ ਮੁਕਾਬਲਿਆਂ 'ਚ ਮਲੇਰਕੋਟਲਾ ਜ਼ੋਨ ਜੇਤੂ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ) - ਸਕੂਲੀ ਖੇਡਾਂ ਦੀ ਜ਼ਿਲਾ ਫੁੱਟਬਾਲ ਚੈਂਪੀਅਨਸ਼ਿਪ ਅੰਡਰ-14 ਸਥਾਨਕ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਹੋਈ, ਜਿਸ ਵਿੱਚ ਚੈਂਪੀਅਨਸ਼ਿਪ ਦਾ ਫਾਇਨਲ ਮੁਕਾਬਲਾ ਮਲੇਰਕੋਟਲਾ ਜ਼ੋਨ ਅਤੇ ਕਾਤਰੋਂ ਦਰਮਿਆਨ ਹੋਇਆ ਜਿਸ ...

ਪੂਰੀ ਖ਼ਬਰ »

ਨਵੀਂ ਸੜਕ ਦਾ ਵਿਧਾਇਕ ਗੋਲਡੀ ਵਲੋਂ ਜਾਇਜ਼ਾ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਹਲਕਾ ਵਿਧਾਇਕ ਸ: ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਕਹੇਰੂ ਤੋਂ ਬਮਾਲ ਤੱਕ ਬਣਾਈ ਨਵੀਂ ਸੜਕ ਦਾ ਜਾਇਜ਼ਾ ਲਿਆ ਗਿਆ ਅਤੇ ਸੜਕ ਦੇ ਨਵ ਨਿਰਮਾਣ ਪਿਛੋਂ ਆਵਾਜਾਈ ਸ਼ੁਰੂ ਕਰਵਾਉਣ ਅਤੇ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

360 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਕਾਬੂ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਮੂਣਕ, 10 ਅਕਤੂਬਰ (ਕੇਵਲ ਸਿੰਗਲਾ) - ਸਥਾਨਕ ਸ਼ਹਿਰ ਦੇ ਇਕ ਵਿਅਕਤੀ ਜੋਕਿ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਸੀ, ਅੱਜ ਉਸ ਦੀ ਲਾਸ ਹਰਿਆਣਾ ਦੇ ਟੋਹਾਣਾ ਦੀ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ | ਮੂਣਕ ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਸੰਗਰੂਰ ਪੋਸਟਮਾਰਟਮ ਲਈ ਭੇਜ ਦਿੱਤੀ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਅਫ਼ੀਮ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਗੁਰਿੰਦਰਪਾਲ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ.ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ...

ਪੂਰੀ ਖ਼ਬਰ »

ਟੈਗੋਰ ਵਿਦਿਆਲਿਆ ਦੀਆਂ ਖਿਡਾਰਨਾਂ ਜੇਤੂ

ਲੌਾਗੋਵਾਲ, 10 ਅਕਤੂਬਰ (ਵਿਨੋਦ) -ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ (ਲੜਕੀਆਂ) ਅੰਡਰ 17 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਕੂਲ ਦੀਆਂ ਦੋ ਖਿਡਾਰਨਾਂ ਦੀ ਚੋਣ ਸੂਬਾ ਪੱਧਰੀ ਟੂਰਨਾਮੈਂਟ ਲਈ ਕੀਤੀ ਗਈ ...

ਪੂਰੀ ਖ਼ਬਰ »

ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਨਹੀਂ ਵਿਕਣ ਦਿੱਤੇ ਜਾਣਗੇ-ਲਲਿਤ ਗਰਗ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਇਸ ਵਾਰ ਦੀਵਾਲੀ ਮੌਕੇ ਹਿੰਦੂ ਦੇਵੀ ਦੇਵਦਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵਿਕਣ ਨਹੀਂ ਦਿੱਤੇ ਜਾਣਗੇ | ਸ੍ਰੀ ਗਰਗ ਨੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਸੜਕਾਂ ਦੀ ਹਾਲਤ ਹੋਈ ਖਸਤਾ

ਸ਼ੇਰਪੁਰ, 10 ਅਕਤੂਬਰ (ਸੁਰਿੰਦਰ ਚਹਿਲ) - ਸ਼ੇਰਪੁਰ ਇਲਾਕੇ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਦੀ ਹਾਲਤ ਖਸਤਾ ਹੈ | ਸੜਕਾਂ ਥਾਂ ਥਾਂ ਤੋਂ ਟੁੱਟੀਆਂ ਪਈਆਂ ਹਨ | ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਟੁੱਟੀਆਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਦਾ ਵਫ਼ਦ ਅਧਿਕਾਰੀ ਨੰੂ ਮਿਲਿਆ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੇਵਾ ਮੁਕਤ ਕੋਆਰਪਰੇਟਿਵ ਬੈਂਕ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਗੁਰਚਰਨ ਸਿੰਘ ਕਾਕਾ ਕਨਵੀਨਰ, ਸਵਰਨਜੀਤ ਸਿੰਘ ਮਲ੍ਹੀ ਦੀ ਅਗਵਾਈ ਵਿਚ ਬੈਂਕ ਮੈਨੇਜਮੈਂਟ ਨੰੂ ਮਿਲਿਆ | ਆਗੂਆਂ ਨੇ ...

ਪੂਰੀ ਖ਼ਬਰ »

ਲੌ ਾਗੋਵਾਲ ਨੇ ਕੈਂਸਰ ਮਰੀਜ਼ਾਂ ਨੂੰ ਚੈੱਕ ਵੰਡੇ

ਚੀਮਾਂ ਮੰਡੀ, 10 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)¸ਨੇੜਲੇ ਪਿੰਡ ਤੋਲਾਵਾਲ ਵਿਖੇ ਗ਼ਰੀਬ ਅਤੇ ਬੇਸਹਾਰਾ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਸ੍ਰ. ਨਵਇੰਦਰ ਸਿੰਘ ਲੌਾਗੋਵਾਲ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਨਾ ਸਾੜੇ ਜਾਣ ਦੀ ਦਲਿਤ ਭਾਈਚਾਰੇ ਨੇ ਕੀਤੀ ਮੰਗ

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਦਿ ਧਰਮ ਸਮਾਜ ਆਧਸ ਭਾਰਤ ਦੀ ਸੰਗਰੂਰ ਸਾਖਾ ਵਲੋਂ ਦਸਹਿਰੇ ਮੌਕੇ ਰਾਵਣ ਦੇ ਪੁਤਲੇ ਨਾ ਜਲਾਏ ਜਾਣ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਮਾਨਸਿਕ ਤਣਾਅ ਤੋਂ ਮੁਕਤ ਹੋਣ ਦਾ ਡਾ. ਭੰਡਾਰੀ ਨੇ ਦਿੱਤਾ ਸੱਦਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਇੰਟਰਨੈਸ਼ਨਲ ਨੈਚਰੋਪੈਥੀ ਆਰਗੇਨਾਈਜੇਸ਼ਨ ਵਲੋਂ ਆਯੋਜਿਤ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਰੋਜ਼ਾਨਾ ਦੇ ਤਣਾਉ ਤੋਂ ਹੋਣ ਵਾਲੀ ਗੰਭੀਰ ...

ਪੂਰੀ ਖ਼ਬਰ »

ਅਲ-ਫ਼ਲਾਹ ਸਕੂਲ ਬਣਿਆ ਚੈਂਪੀਅਨ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਬੀਤੇ ਦਿਨੀਂ ਅੰਡਰ-17 ਫੁੱਟਬਾਲ ਪੰਜਾਬ ਸਕੂਲ ਖੇਡਾਂ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | 64ਵੀਂ ਜ਼ਿਲ੍ਹਾ ਪੱਧਰੀ ਫੁੱਟਬਾਲ ...

ਪੂਰੀ ਖ਼ਬਰ »

ਸੰਗਤ ਦਾ ਜਥਾ ਬਰਗਾੜੀ ਰਵਾਨਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਵਲੋਂ ਲਗਾਏ ਮੋਰਚੇ ਵਿਚ ਸੰਗਰੂਰ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਰੋਜ਼ਾਨਾ ਸ਼ਮੂਲੀਅਤ ਕੀਤੀ ਜਾ ਰਹੀ ਹੈ | ਇਕ ਜਥਾ ਭਾਈ ਸਤਪਾਲ ਸਿੰਘ, ...

ਪੂਰੀ ਖ਼ਬਰ »

ਜੀਤ ਹਰਜੀਤ ਦੀ ਪੁਸਤਕ 'ਚੱਲ ਨੀ ਜਿੰਦੇ' 14 ਨੂੰ ਲੋਕ ਅਰਪਣ

ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ ਸਾਹਿਤ, ਸਭਿਆਚਾਰ ਬਾਰੇ ਸਮਾਜਿਕ ਪ੍ਰਸੰਗਾਂ ਦਾ ਗੰਭੀਰਤਾ ਸਹਿਤ ਮੰਥਨ ਕਰਨ ਲਈ ਨਿਰੰਤਰ ਸੰਘਰਸ਼ਸ਼ੀਲ ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਨੌਜਵਾਨ ਸ਼ਾਇਰ ਜੀਤ ਹਰਜੀਤ ਦੀ ਕਾਵਿ ਪੁਸਤਕ 'ਚੱਲ ਨੀ ...

ਪੂਰੀ ਖ਼ਬਰ »

21 ਨੂੰ ਸੂਬਾ ਪੱਧਰੀ ਅਗਰਸੈਨ ਜੈਅੰਤੀ- ਕਾਂਤਾ ਗੋਇਲ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ਕਾਂਤਾ ਦੇਵੀ ਗੋਇਲ ਨੇ ਦੱਸਿਆ ਹੈ ਕਿ ਇਸ ਵਾਰ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ...

ਪੂਰੀ ਖ਼ਬਰ »

ਅਗਰਸੈਨ ਜੈਅੰਤੀ ਮਨਾਈ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਰਲੀਫ ਫ਼ੰਡ ਅਤੇ ਅਗਰਵਾਲ ਸਭਾ ਲਹਿਰਾਗਾਗਾ ਵਲੋਂ ਇੱਥੇ ਗੀਤਾ ਭਵਨ ਵਿਚ ਬਣੇ ਮਹਾਰਾਜਾ ਅਗਰਸੈਨ ਮੰਦਰ ਵਿਖੇ ਅਗਰਸੈਨ ਜੈਯੰਤੀ ਮਨਾਈ ਗਈ ਅਤੇ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਨਾਮਵਰ ਕੱਵਾਲ ਅਨਵਾਰ ਅਹਿਮਦ ਰਾਜਪਾਲ ਵਲੋਂ ਸਨਮਾਨਿਤ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ)-ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਲੋਂ ਨਸ਼ਿਆਂ ਦੇ ਵਿਰੁੱਧ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਮਲੇਰਕੋਟਲਾ ਦੇ ਨਾਮਵਰ ਕੱਵਾਲ ਉਸਤਾਦ ਅਨਵਾਰ ਅਹਿਮਦ (ਹਾਜੀ) ਦਾ ਸਨਮਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਵੱਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ ਸਰਕਾਰ ਸਭ ਕੁੱਝ ਨਿੱਜੀ ਹੱਥਾਂ 'ਚ ਸੌ ਾਪਣ ਲਈ ਕਾਹਲੀ - ਭਗਵੰਤ ਮਾਨ

ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਿਖ਼ਲਾਫ਼ ਜਾਣਬੁੱਝ ਕੇ ਕਾਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX