ਤਾਜਾ ਖ਼ਬਰਾਂ


ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਹਫ਼ਤਾ ਪਹਿਲੇ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁਮਟੀ ਖ਼ੁਰਦ (ਸੇਵਾ ਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ...
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਇੱਕ ਕਾਰਖ਼ਾਨੇਦਾਰ ਤੋਂ 25 ਹਜ਼ਾਰ ਰੁਪਏ ਲੈਣ...
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਗ਼ੈਰ ਹੀ ਨਾਮਜ਼ਦਗੀ ਪੱਤਰ ਭਰਨੇ ਪਏ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸਿਰ ਨਾ ਪਹੁੰਚਣ...
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਕੁਝ ਦਿਨ ਤੋਂ ਮੌਸਮ ਦੇ ਸਾਫ਼ ਹੋਣ ਮਗਰੋਂ ਅੱਜ ਫਿਰ ਸ਼ਾਮ ਸਮੇਂ ਤੇਜ਼ ਹਵਾਵਾਂ ਚੱਲਣ ਹੋਣ ਨਾਲ ਕਿਸਾਨ ਚਿੰਤਾ ਵਿਚ ਡੁੱਬ ਗਏ, ਕਿਉਂਕਿ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਮੌਸਮ ਦਾ ਮਿਜ਼ਾਜ...
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  1 day ago
ਰਾਣਾ ਸੋਢੀ ਦੇ ਘਰ ਪੁੱਜੇ ਸ਼ੇਰ ਸਿੰਘ ਘੁਬਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਸੰਗਰੂਰ

ਮਹਾਰਾਜਾ ਅਗਰਸੈਨ ਸੱਚ, ਸ਼ਾਂਤੀ ਤੇ ਸਮਰਪਣ ਦੇ ਪ੍ਰਤੀਕ ਸਨ - ਡਾ: ਸੰਦੀਪ ਗਰਗ

ਸੁਨਾਮ ਊਧਮ ਸਿੰਘ ਵਾਲਾ 10 ਅਕਤੂਬਰ (ਰੁਪਿੰਦਰ ਸਿੰਘ ਸੱਗੂ)-ਮਹਾਰਾਜਾ ਅਗਰਸੈਨ ਸਭਾ ਸੁਨਾਮ ਵੱਲੋਂ ਮਹਾਰਾਜਾ ਅਗਰਸੈਨ ਦੀ ਜੈਅੰਤੀ ਸਥਾਨਕ ਇੰਦਰਾ ਬਸਤੀ ਵਿਖੇ ਸਥਿਤ ਸ੍ਰੀ ਰਾਮ ਮੰਦਿਰ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ, ਇਸ ਮੌਕੇ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਯੂਨੀਅਨਾਂ ਨੇ ਸਰਕਾਰ ਿਖ਼ਲਾਫ਼ ਕੱਢੀ ਭੜਾਸ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਸੰਘਰਸ਼ ਦੇ ਪੰਜ ਮੈਂਬਰੀ ਕਮੇਟੀ ਜਿਸ ਵਿਚ ਕੁਲਵੰਤ ਸਿੰਘ ਉਪ ਚੇਅਰਮੈਨ, ਜਗਜੀਤਇੰਦਰ ਸਿੰਘ ...

ਪੂਰੀ ਖ਼ਬਰ »

ਮਰੀਜ਼ਾਂ ਤੇ ਵਾਰਸਾਂ ਲਈ ਤਪਦਾ ਤੰਦੂਰ ਬਣੇ ਸਿਵਲ ਹਸਪਤਾਲ ਮਲੇਰਕੋਟਲਾ ਦੇ ਜੱਚਾ-ਬੱਚਾ ਵਾਰਡ ਦੀ ਰਾਤੋਂ ਰਾਤ ਨੁਹਾਰ ਬਦਲੀ

ਮਲੇਰਕੋਟਲਾ, 10 ਅਕਤੂਬਰ (ਕੁਠਾਲਾ)-ਪਿਛਲੇ ਕਈ ਦਿਨਾਂ ਤੋਂ ਅਧਿਕਾਰੀਆਂ ਵਲੋਂ ਬੰਦ ਕਰ ਦਿੱਤੇ ਗਏ ਏਅਰ ਕੰਡੀਸ਼ਨਰ ਉੱਪਰੋਂ ਆਏ ਇੱਕ ਫ਼ੋਨ ਪਿੱਛੋਂ ਅੱਜ ਸਵੇਰੇ ਅਚਾਨਕ ਹੀ ਚੱਲ ਪੈਣ ਕਾਰਨ ਜਿੱਥੇ ਹਫ਼ਤੇ ਭਰ ਤੋਂ ਹੁੰਮਸ ਭਰੀ ਗਰਮੀ ਵਿਚ ਤੜਪ ਰਹੀਆਂ ਜਣੇਪੇ ਲਈ ਦਾਖਲ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ ਔਰਤ ਦੀ ਮੌਤ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਦਿੱਲੀ ਸੰਗਰੂਰ ਹਾਈਵੇ ਟਰੱਕ ਯੂਨੀਅਨ ਚੌਾਕ ਮਲੇਰਕੋਟਲਾ ਵਿਖੇ ਪਿ੍ੰਸ ਸਵੀਟਸ ਦੇ ਕੋਲ ਅੱਜ ਸਵੇਰੇ ਕਰੀਬ 7 ਵਜੇ ਹੋਏ ਇਕ ਸੜਕੀ ਹਾਦਸੇ 'ਚ ਇਕ ਔਰਤ ਦੀ ਮੌਕੇ 'ਤੇ ਹੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਮਿਲੀ ਸੂਚਨਾ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਸਾਬਕਾ ਪ੍ਰਧਾਨ 'ਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ਕੈਦ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਜੱਜ ਅਜੇ ਮਿੱਤਲ ਦੀ ਅਦਾਲਤ ਨੇ ਸੁਨਾਮ ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਗੀਤਾ ਸ਼ਰਮਾ ਅਤੇ ਉਸ ਦੇ ਪੁੱਤਰ ਉੱਤੇ ਹਮਲਾ ਕਰਨ ਦੇ ਦੋਸ਼ਾਂ ਵਿਚ ਤਿੰਨ ਔਰਤਾਂ ਸਮੇਤ ਚਾਰ ਨੂੰ ...

ਪੂਰੀ ਖ਼ਬਰ »

ਬਾਬਾ ਅਮਰਜੀਤ ਸਿੰਘ ਦੀ ਅਗਾਊਾ ਜ਼ਮਾਨਤ ਦੀ ਸੁਣਵਾਈ 17 ਨੂੰ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੀਤੇ ਦਿਨੀਂ ਸੰਗਰੂਰ ਵਿਖੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਆਏ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਫੇਰੀ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨਾਲ ਹੋਏ ...

ਪੂਰੀ ਖ਼ਬਰ »

ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ 'ਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਿਆ

ਦਿੜ੍ਹਬਾ ਮੰਡੀ, 10 ਅਕਤੂਬਰ (ਹਰਬੰਸ ਸਿੰਘ ਛਾਜਲੀ)-ਦਿੜ੍ਹਬਾ ਸ਼ਹਿਰ ਦੇ ਰਿਹਾਇਸ਼ੀ ਇਲਾਕੇ ਵਿਚੋਂ ਪੁਲਿਸ ਨੇ ਪਟਾਕਿਆਂ ਦਾ ਵੱਡਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਿਲ ਕੀਤੀ ਹੈ | ਡੀ.ਐਸ.ਪੀ. ਦੀ ਅਗਵਾਈ ਵਿੱਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸੁਰਜਨ ਬਸਤੀ ...

ਪੂਰੀ ਖ਼ਬਰ »

ਹੈਰੋਇਨ ਸਮੇਤ 3 ਕਾਬੂ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਕੁਮਾਰ ਭੱਲਾ ਦੀ ਅਗਵਾਈ ਹੇਠ ਐਸ.ਟੀ.ਐਫ ਟੀਮ ਸੰਗਰੂਰ ਅਤੇ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨਾਲ ਸ਼ਾਮਲ ਹੋ ਕੇ ਸੱਕੀ ਪੁਰਸ਼ਾਂ ਦੀ ਚੈਕਿੰਗ ਸਮੇਂ 40 ਗਰਾਮ ...

ਪੂਰੀ ਖ਼ਬਰ »

ਨਸ਼ੇ ਦੀਆਂ 800 ਗੋਲੀਆਂ ਸਮੇਤ 3 ਕਾਬੂ

ਮਹਿਲਾਂ ਚੌਕ, 10 ਅਕਤੂਬਰ (ਬੜਿੰਗ)-ਸਦਰ ਥਾਣਾ ਛਾਜਲੀ ਅਧੀਨ ਆਉਂਦੀ ਪੁਲਿਸ ਚੌਕੀ ਮਹਿਲਾਂ ਨੇ ਨਸ਼ੇ ਦੀਆਂ 800 ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਫੜਨ ਦਾ ਦਾਅਵਾ ਕੀਤਾ ਹੈ | ਚੌਕੀ ਇੰਚਾਰਜ ਸੁਰਜਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਗਸ਼ਤ ਦੌਰਾਨ ...

ਪੂਰੀ ਖ਼ਬਰ »

ਕਿਸਾਨ ਪਰਾਲੀ ਨੰੂ ਅੱਗ ਨਾ ਲਾਉਣ-ਨੰਬਰਦਾਰਾ ਯੂਨੀਅਨ

ਮੂਣਕ, 10 ਅਕਤੂਬਰ (ਕੇਵਲ ਸਿੰਗਲਾ)-ਪੰਜਾਬ ਨੰਬਰਦਾਰਾ ਯੂਨੀਅਨ ਸਬ ਡਵੀਜ਼ਨ ਮੂਣਕ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਨੌਵੀਂ ਮੂਣਕ ਵਿਖੇ ਸ: ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸ: ਮਹਿੰਦਰ ਸਿੰਘ ਤੂਰ ਨੇ ...

ਪੂਰੀ ਖ਼ਬਰ »

ਫੁੱਟਬਾਲ ਮੁਕਾਬਲਿਆਂ 'ਚ ਮਲੇਰਕੋਟਲਾ ਜ਼ੋਨ ਜੇਤੂ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ) - ਸਕੂਲੀ ਖੇਡਾਂ ਦੀ ਜ਼ਿਲਾ ਫੁੱਟਬਾਲ ਚੈਂਪੀਅਨਸ਼ਿਪ ਅੰਡਰ-14 ਸਥਾਨਕ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਹੋਈ, ਜਿਸ ਵਿੱਚ ਚੈਂਪੀਅਨਸ਼ਿਪ ਦਾ ਫਾਇਨਲ ਮੁਕਾਬਲਾ ਮਲੇਰਕੋਟਲਾ ਜ਼ੋਨ ਅਤੇ ਕਾਤਰੋਂ ਦਰਮਿਆਨ ਹੋਇਆ ਜਿਸ ...

ਪੂਰੀ ਖ਼ਬਰ »

ਨਵੀਂ ਸੜਕ ਦਾ ਵਿਧਾਇਕ ਗੋਲਡੀ ਵਲੋਂ ਜਾਇਜ਼ਾ

ਧੂਰੀ, 10 ਅਕਤੂਬਰ (ਸੁਖਵੰਤ ਸਿੰਘ ਭੁੱਲਰ) - ਹਲਕਾ ਵਿਧਾਇਕ ਸ: ਦਲਵੀਰ ਸਿੰਘ ਗੋਲਡੀ ਵਲੋਂ ਪਿੰਡ ਕਹੇਰੂ ਤੋਂ ਬਮਾਲ ਤੱਕ ਬਣਾਈ ਨਵੀਂ ਸੜਕ ਦਾ ਜਾਇਜ਼ਾ ਲਿਆ ਗਿਆ ਅਤੇ ਸੜਕ ਦੇ ਨਵ ਨਿਰਮਾਣ ਪਿਛੋਂ ਆਵਾਜਾਈ ਸ਼ੁਰੂ ਕਰਵਾਉਣ ਅਤੇ ਇਲਾਕੇ ਨਾਲ ਸਬੰਧਿਤ ਪਿੰਡਾਂ ਦੇ ਲੋਕਾਂ ...

ਪੂਰੀ ਖ਼ਬਰ »

360 ਬੋਤਲਾਂ ਹਰਿਆਣਾ ਸ਼ਰਾਬ ਸਮੇਤ 2 ਕਾਬੂ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਲਹਿਰਾਗਾਗਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਵੱਡੀ ਮਾਤਰਾ ਵਿੱਚ ਹਰਿਆਣਾ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਲਾਪਤਾ ਹੋਏ ਨੌਜਵਾਨ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼

ਮੂਣਕ, 10 ਅਕਤੂਬਰ (ਕੇਵਲ ਸਿੰਗਲਾ) - ਸਥਾਨਕ ਸ਼ਹਿਰ ਦੇ ਇਕ ਵਿਅਕਤੀ ਜੋਕਿ ਪਿਛਲੇ ਇਕ ਹਫ਼ਤੇ ਤੋਂ ਲਾਪਤਾ ਸੀ, ਅੱਜ ਉਸ ਦੀ ਲਾਸ ਹਰਿਆਣਾ ਦੇ ਟੋਹਾਣਾ ਦੀ ਭਾਖੜਾ ਨਹਿਰ ਵਿਚੋਂ ਬਰਾਮਦ ਹੋਈ | ਮੂਣਕ ਪੁਲਿਸ ਨੇ ਲਾਸ ਕਬਜ਼ੇ ਵਿਚ ਲੈ ਕੇ ਸੰਗਰੂਰ ਪੋਸਟਮਾਰਟਮ ਲਈ ਭੇਜ ਦਿੱਤੀ ...

ਪੂਰੀ ਖ਼ਬਰ »

ਅਫ਼ੀਮ ਤਸਕਰੀ ਦੇ ਦੋਸ਼ਾਂ 'ਚੋਂ ਦੋ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਜਸਵਿੰਦਰ ਸਿਮਾਰ ਦੀ ਅਦਾਲਤ ਨੇ ਅਫ਼ੀਮ ਦੀ ਤਸਕਰੀ ਕਰਨ ਦੇ ਦੋਸ਼ਾਂ ਵਿਚੋਂ ਦੋ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ, ਗੁਰਿੰਦਰਪਾਲ ...

ਪੂਰੀ ਖ਼ਬਰ »

ਚੂਰਾ ਪੋਸਤ ਰੱਖਣ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ: ਰਜਨੀਸ਼ ਦੀ ਅਦਾਲਤ ਨੇ ਚੂਰਾ ਪੋਸਤ ਰੱਖਣ ਦੇ ਦੋਸ਼ਾਂ ਵਿਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਐਮ.ਏ.ਸ਼ਾਹ ਜੱਗਾ ਮਲੇਰਕੋਟਲਾ ਨੇ ਦੱਸਿਆ ਕਿ ਪੁਲਿਸ ਥਾਣਾ ਛਾਜਲੀ ...

ਪੂਰੀ ਖ਼ਬਰ »

ਟੈਗੋਰ ਵਿਦਿਆਲਿਆ ਦੀਆਂ ਖਿਡਾਰਨਾਂ ਜੇਤੂ

ਲੌਾਗੋਵਾਲ, 10 ਅਕਤੂਬਰ (ਵਿਨੋਦ) -ਟੈਗੋਰ ਵਿਦਿਆਲਿਆ ਲੌਾਗੋਵਾਲ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ (ਲੜਕੀਆਂ) ਅੰਡਰ 17 'ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਸਕੂਲ ਦੀਆਂ ਦੋ ਖਿਡਾਰਨਾਂ ਦੀ ਚੋਣ ਸੂਬਾ ਪੱਧਰੀ ਟੂਰਨਾਮੈਂਟ ਲਈ ਕੀਤੀ ਗਈ ...

ਪੂਰੀ ਖ਼ਬਰ »

ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਨਹੀਂ ਵਿਕਣ ਦਿੱਤੇ ਜਾਣਗੇ-ਲਲਿਤ ਗਰਗ

ਸੰਗਰੂਰ, 10 ਅਕਤੂਬਰ (ਧੀਰਜ ਪਸ਼ੌਰੀਆ)-ਵਿਸ਼ਵ ਹਿੰਦੂ ਪ੍ਰੀਸ਼ਦ ਦੇ ਸੀਨੀਅਰ ਆਗੂ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਇਸ ਵਾਰ ਦੀਵਾਲੀ ਮੌਕੇ ਹਿੰਦੂ ਦੇਵੀ ਦੇਵਦਿਆਂ ਦੀਆਂ ਤਸਵੀਰਾਂ ਵਾਲੇ ਪਟਾਕੇ ਵਿਕਣ ਨਹੀਂ ਦਿੱਤੇ ਜਾਣਗੇ | ਸ੍ਰੀ ਗਰਗ ਨੇ ਜ਼ਿਲ੍ਹਾ ਪ੍ਰਸ਼ਾਸਨ ...

ਪੂਰੀ ਖ਼ਬਰ »

ਸੜਕਾਂ ਦੀ ਹਾਲਤ ਹੋਈ ਖਸਤਾ

ਸ਼ੇਰਪੁਰ, 10 ਅਕਤੂਬਰ (ਸੁਰਿੰਦਰ ਚਹਿਲ) - ਸ਼ੇਰਪੁਰ ਇਲਾਕੇ ਦੀਆਂ ਤਕਰੀਬਨ ਸਾਰੀਆਂ ਹੀ ਸੜਕਾਂ ਦੀ ਹਾਲਤ ਖਸਤਾ ਹੈ | ਸੜਕਾਂ ਥਾਂ ਥਾਂ ਤੋਂ ਟੁੱਟੀਆਂ ਪਈਆਂ ਹਨ | ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਸੜਕਾਂ ਦੀ ਹਾਲਤ ਸੁਧਾਰਨ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ | ਟੁੱਟੀਆਂ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀਆਂ ਦਾ ਵਫ਼ਦ ਅਧਿਕਾਰੀ ਨੰੂ ਮਿਲਿਆ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੇਵਾ ਮੁਕਤ ਕੋਆਰਪਰੇਟਿਵ ਬੈਂਕ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਗੁਰਚਰਨ ਸਿੰਘ ਕਾਕਾ ਕਨਵੀਨਰ, ਸਵਰਨਜੀਤ ਸਿੰਘ ਮਲ੍ਹੀ ਦੀ ਅਗਵਾਈ ਵਿਚ ਬੈਂਕ ਮੈਨੇਜਮੈਂਟ ਨੰੂ ਮਿਲਿਆ | ਆਗੂਆਂ ਨੇ ...

ਪੂਰੀ ਖ਼ਬਰ »

ਲੌ ਾਗੋਵਾਲ ਨੇ ਕੈਂਸਰ ਮਰੀਜ਼ਾਂ ਨੂੰ ਚੈੱਕ ਵੰਡੇ

ਚੀਮਾਂ ਮੰਡੀ, 10 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)¸ਨੇੜਲੇ ਪਿੰਡ ਤੋਲਾਵਾਲ ਵਿਖੇ ਗ਼ਰੀਬ ਅਤੇ ਬੇਸਹਾਰਾ ਲੋਕਾਂ ਨੂੰ ਮੈਡੀਕਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿੱਚ ਸ੍ਰ. ਨਵਇੰਦਰ ਸਿੰਘ ਲੌਾਗੋਵਾਲ ਨੇ ਮੁੱਖ ਮਹਿਮਾਨ ਵਜੋਂ ...

ਪੂਰੀ ਖ਼ਬਰ »

ਦੁਸਹਿਰੇ ਮੌਕੇ ਰਾਵਣ ਦਾ ਪੁਤਲਾ ਨਾ ਸਾੜੇ ਜਾਣ ਦੀ ਦਲਿਤ ਭਾਈਚਾਰੇ ਨੇ ਕੀਤੀ ਮੰਗ

ਸੰਗਰੂਰ, 10 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਦਿ ਧਰਮ ਸਮਾਜ ਆਧਸ ਭਾਰਤ ਦੀ ਸੰਗਰੂਰ ਸਾਖਾ ਵਲੋਂ ਦਸਹਿਰੇ ਮੌਕੇ ਰਾਵਣ ਦੇ ਪੁਤਲੇ ਨਾ ਜਲਾਏ ਜਾਣ ਦੀ ਮੰਗ ਕਰਦਿਆਂ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਘਣਸ਼ਿਆਮ ਥੋਰੀ ਨੂੰ ਸੌਾਪਿਆ ਗਿਆ | ...

ਪੂਰੀ ਖ਼ਬਰ »

ਮਾਨਸਿਕ ਤਣਾਅ ਤੋਂ ਮੁਕਤ ਹੋਣ ਦਾ ਡਾ. ਭੰਡਾਰੀ ਨੇ ਦਿੱਤਾ ਸੱਦਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਇੰਟਰਨੈਸ਼ਨਲ ਨੈਚਰੋਪੈਥੀ ਆਰਗੇਨਾਈਜੇਸ਼ਨ ਵਲੋਂ ਆਯੋਜਿਤ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਡਾ. ਹਰਪ੍ਰੀਤ ਸਿੰਘ ਭੰਡਾਰੀ ਨੇ ਕਿਹਾ ਕਿ ਰੋਜ਼ਾਨਾ ਦੇ ਤਣਾਉ ਤੋਂ ਹੋਣ ਵਾਲੀ ਗੰਭੀਰ ...

ਪੂਰੀ ਖ਼ਬਰ »

ਅਲ-ਫ਼ਲਾਹ ਸਕੂਲ ਬਣਿਆ ਚੈਂਪੀਅਨ

ਮਲੇਰਕੋਟਲਾ, 10 ਅਕਤੂਬਰ (ਹਨੀਫ਼ ਥਿੰਦ) - ਬੀਤੇ ਦਿਨੀਂ ਅੰਡਰ-17 ਫੁੱਟਬਾਲ ਪੰਜਾਬ ਸਕੂਲ ਖੇਡਾਂ ਵਿਚ ਸਿੱਖਿਆ ਵਿਭਾਗ ਪੰਜਾਬ ਵਲੋਂ ਅਲ-ਫਲਾਹ ਪਬਲਿਕ ਸਕੂਲ ਦੇ ਖੇਡ ਮੈਦਾਨ ਵਿਖੇ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ | 64ਵੀਂ ਜ਼ਿਲ੍ਹਾ ਪੱਧਰੀ ਫੁੱਟਬਾਲ ...

ਪੂਰੀ ਖ਼ਬਰ »

ਸੰਗਤ ਦਾ ਜਥਾ ਬਰਗਾੜੀ ਰਵਾਨਾ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਰਗਾੜੀ ਵਿਖੇ ਸਿੱਖ ਜਥੇਬੰਦੀਆਂ ਵਲੋਂ ਲਗਾਏ ਮੋਰਚੇ ਵਿਚ ਸੰਗਰੂਰ ਦੀਆਂ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਵਲੋਂ ਰੋਜ਼ਾਨਾ ਸ਼ਮੂਲੀਅਤ ਕੀਤੀ ਜਾ ਰਹੀ ਹੈ | ਇਕ ਜਥਾ ਭਾਈ ਸਤਪਾਲ ਸਿੰਘ, ...

ਪੂਰੀ ਖ਼ਬਰ »

ਜੀਤ ਹਰਜੀਤ ਦੀ ਪੁਸਤਕ 'ਚੱਲ ਨੀ ਜਿੰਦੇ' 14 ਨੂੰ ਲੋਕ ਅਰਪਣ

ਸੰਗਰੂਰ, 10 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬੀ ਭਾਸ਼ਾ ਸਾਹਿਤ, ਸਭਿਆਚਾਰ ਬਾਰੇ ਸਮਾਜਿਕ ਪ੍ਰਸੰਗਾਂ ਦਾ ਗੰਭੀਰਤਾ ਸਹਿਤ ਮੰਥਨ ਕਰਨ ਲਈ ਨਿਰੰਤਰ ਸੰਘਰਸ਼ਸ਼ੀਲ ਪੰਜਾਬੀ ਸਾਹਿਤ ਸਭਾ ਸੰਗਰੂਰ ਵਲੋਂ ਨੌਜਵਾਨ ਸ਼ਾਇਰ ਜੀਤ ਹਰਜੀਤ ਦੀ ਕਾਵਿ ਪੁਸਤਕ 'ਚੱਲ ਨੀ ਜਿੰਦੇ' ਲੋਕ ਅਰਪਣ ਕਰਨ ਲਈ 14 ਅਕਤੂਬਰ ਸਮਾਗਮ ਕੀਤਾ ਜਾ ਰਿਹਾ ਹੈ | ਸਭਾ ਦੇ ਪ੍ਰਧਾਨ ਡਾ. ਭਗਵੰਤ ਸਿੰਘ ਅਤੇ ਜਨਰਲ ਸਕੱਤਰ ਗੁਰਨਾਮ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਪੰਜਾਬੀ ਕਾਵਿ ਦੇ ਸ਼ਿਲਪ ਅਤੇ ਵਿਸ਼ੇ ਪੱਖ ਬਾਰੇ ਅਜੋਕੇ ਪ੍ਰਸੰਗ ਵਿਚ ਗੰਭੀਰ ਚਰਚਾ ਕਰਕੇ ਸਾਹਿਤ ਅਤੇ ਸਮਾਜ ਵਿਚ ਵਿਆਪਤ ਵਿਸੰਗਤੀਆਂ ਦੇ ਕਾਰਨਾਂ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ | ਇਸ ਦੇ ਨਾਲ ਹੀ ਪੰਜਾਬ ਨੂੰ ਦਰਪੇਸ਼ ਚੁਨੌਤੀਆਂ ਬਾਰੇ ਚਰਚਾ ਕੀਤੀ ਜਾਵੇਗੀ | ਉਨ੍ਹਾਂ ਹੋਰ ਦੱਸਿਆ ਕਿ ਡਾ. ਤੇਜਵੰਤ ਮਾਨ ਪੁਸਤਕ ਬਾਰੇ ਚਰਚਾ ਦਾ ਆਰੰਭ ਕਰਦੇ ਹੋਏ ਅਜੋਕੇ ਪ੍ਰਸੰਗ ਵਿੱਚ ਪੰਜਾਬੀ ਸਾਹਿਤ ਬਾਰੇ ਨਵੇਂ ਨੁਕਤੇ ਉਭਾਰਨਗੇ | ਪੰਜਾਬੀ ਦੇ ਪ੍ਰਤਿਸ਼ਠਿਤ ਵਿਦਵਾਨ ਆਪਣੇ ਪੇਪਰ ਪ੍ਰਸਤੁਤ ਕਰਨਗੇ | ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ਕਵਿਤਾ ਦੇ ਅਜੋਕੇ ਪ੍ਰਸੰਗ ਦੀ ਗੱਲ ਕਰਨਗੇ | ਇਸ ਸਮੇਂ ਹਾਜ਼ਰ ਕਵੀ ਆਪਣਾ ਕਲਾਮ ਪੇਸ਼ ਕਰਨਗੇ | ਸੁਥਰੀ ਗਾਇਕੀ ਦੀਆਂ ਵੰਨਗੀਆਂ ਪ੍ਰਸਤੁਤ ਕੀਤੀਆਂ ਜਾਣਗੀਆਂ |


ਖ਼ਬਰ ਸ਼ੇਅਰ ਕਰੋ

21 ਨੂੰ ਸੂਬਾ ਪੱਧਰੀ ਅਗਰਸੈਨ ਜੈਅੰਤੀ- ਕਾਂਤਾ ਗੋਇਲ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)-ਅਗਰਵਾਲ ਸਭਾ ਮਹਿਲਾ ਵਿੰਗ ਦੀ ਸੂਬਾ ਕਾਰਜਕਾਰੀ ਪ੍ਰਧਾਨ ਮੈਡਮ ਕਾਂਤਾ ਦੇਵੀ ਗੋਇਲ ਨੇ ਦੱਸਿਆ ਹੈ ਕਿ ਇਸ ਵਾਰ ਸੂਬਾ ਪੱਧਰੀ ਅਗਰਸੈਨ ਜੈਯੰਤੀ 21 ਅਕਤੂਬਰ ਨੂੰ ਸੌਰਵ ਗੋਇਲ ਕੰਪਲੈਕਸ ਲਹਿਰਾਗਾਗਾ ...

ਪੂਰੀ ਖ਼ਬਰ »

ਅਗਰਸੈਨ ਜੈਅੰਤੀ ਮਨਾਈ

ਲਹਿਰਾਗਾਗਾ, 10 ਅਕਤੂਬਰ (ਅਸ਼ੋਕ ਗਰਗ)-ਅਗਰਵਾਲ ਰਲੀਫ ਫ਼ੰਡ ਅਤੇ ਅਗਰਵਾਲ ਸਭਾ ਲਹਿਰਾਗਾਗਾ ਵਲੋਂ ਇੱਥੇ ਗੀਤਾ ਭਵਨ ਵਿਚ ਬਣੇ ਮਹਾਰਾਜਾ ਅਗਰਸੈਨ ਮੰਦਰ ਵਿਖੇ ਅਗਰਸੈਨ ਜੈਯੰਤੀ ਮਨਾਈ ਗਈ ਅਤੇ ਮਹਾਰਾਜਾ ਅਗਰਸੈਨ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਨਾਮਵਰ ਕੱਵਾਲ ਅਨਵਾਰ ਅਹਿਮਦ ਰਾਜਪਾਲ ਵਲੋਂ ਸਨਮਾਨਿਤ

ਮਲੇਰਕੋਟਲਾ, 10 ਅਕਤੂਬਰ (ਪਾਰਸ ਜੈਨ)-ਜ਼ਿਲ੍ਹਾ ਪੁਲਿਸ ਫ਼ਰੀਦਕੋਟ ਵਲੋਂ ਨਸ਼ਿਆਂ ਦੇ ਵਿਰੁੱਧ ਕਰਵਾਏ ਗਏ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਮਲੇਰਕੋਟਲਾ ਦੇ ਨਾਮਵਰ ਕੱਵਾਲ ਉਸਤਾਦ ਅਨਵਾਰ ਅਹਿਮਦ (ਹਾਜੀ) ਦਾ ਸਨਮਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੋਰ ਵੱਲੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਹੈਲੀਕਾਪਟਰ ਨੂੰ ਛੱਡ ਕੇ ਸਰਕਾਰ ਸਭ ਕੁੱਝ ਨਿੱਜੀ ਹੱਥਾਂ 'ਚ ਸੌ ਾਪਣ ਲਈ ਕਾਹਲੀ - ਭਗਵੰਤ ਮਾਨ

ਸੁਨਾਮ ਊਧਮ ਸਿੰਘ ਵਾਲਾ, 10 ਅਕਤੂਬਰ (ਧਾਲੀਵਾਲ, ਭੁੱਲਰ) - ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਬੇਅਦਬੀ ਦੇ ਮਾਮਲਿਆਂ ਦੇ ਦੋਸ਼ੀਆਂ ਿਖ਼ਲਾਫ਼ ਜਾਣਬੁੱਝ ਕੇ ਕਾਰਵਾਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX