ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਪੈਨਸ਼ਨਰਾਂ ਵਲੋਂ ਕਾਲੇ ਚੋਲ੍ਹੇ ਪਾ ਕੇ ਕਾਲੀਆਂ ਝੰਡੀਆਂ ਨਾਲ ਰੋਸ ਮਾਰਚ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਰਕਾਰ ਵਲੋਂ ਅਣਦੇਖਾ ਕੀਤੇ ਜਾਣ, ਹੱਕ ਅਧਿਕਾਰ ਨਾ ਦਿੱਤੇ ਜਾਣ, ਡੀ.ਏ. ਦੀਆਂ ਕਿਸ਼ਤਾਂ ਨਾ ਦਿੱਤੀਆਂ ਜਾਣ ਤੇ ਚੁਣਾਵੀਂ ਵਾਅਦਿਆਂ ਨੂੰ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਸੂਬਾ ਪੱਧਰ 'ਤੇ ਪੈਨਸ਼ਨਰਾਂ ਵਲੋਂ ਰੋਸ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਝਪਟ ਮਾਰਾਂ ਨੇ ਔਰਤ ਦੇ ਕੰਨਾਂ 'ਚੋਂ ਵਾਲੀਆਂ ਝਪਟੀਆਂ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਮਲੋਟ ਰੋਡ 'ਤੇ ਢਾਣੀ ਖ਼ਰਾਸ ਵਾਲੀ ਨੇੜੇ ਮੋਟਰਸਾਈਕਲ ਸਵਾਰਾਂ ਨੇ ਇਕ ਔਰਤ ਦੇ ਕੰਨ 'ਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ | ਜਾਣਕਾਰੀ ਅਨੁਸਾਰ ਪਿੰਡ ਘੱਟਿਆਵਾਲੀ ਦੀ ਵਸਨੀਕ ਗੁਰਮੀਤ ਕੌਰ ਆਪਣੀ ਬੇਟੀ ...

ਪੂਰੀ ਖ਼ਬਰ »

ਘਰ ਮਾਲਕ ਦੀ ਗੈਰ-ਹਾਜ਼ਰੀ 'ਚ ਚੋਰਾਂ ਨੇ ਸੋਨੇ-ਚਾਂਦੀ ਦੇ ਗਹਿਣੇ ਕੀਤੇ ਚੋਰੀ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਮਖੂ ਅਧੀਨ ਪੈਂਦੀ ਮਸਤਾਨ ਵਾਲੀ ਗਲੀ ਅੰਦਰ ਚੋਰਾਂ ਵਲੋਂ ਇਕ ਘਰ 'ਚ ਦਾਖ਼ਲ ਹੋ ਕੇ ਸਲੱਖਾਂ ਰੁਪਏ ਦੀ ਕੀਮਤ ਦੇ ਗਹਿਣੇ ਚੋਰੀ ਕਰ ਲੈਣ ਦੀ ਖ਼ਬਰ ਹੈ | ਘਰ ਮਾਲਕਣ ਹਰਮਨਜੀਤ ਕੌਰ ਪਤਨੀ ਜਸਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਗੁਰੂਹਰਸਹਾਏ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਣ ਪਹੁੰਚੇ ਡੀ.ਸੀ. ਦਾ ਆੜ੍ਹਤੀ ਐਸੋਸੀਏਸ਼ਨ ਵਲੋਂ ਸਵਾਗਤ

ਗੁਰੂਹਰਸਹਾਏ, 10 ਅਕਤੂਬਰ (ਪਿ੍ਥਵੀ ਰਾਜ ਕੰਬੋਜ)- ਗੁਰੂਹਰਸਹਾਏ ਦਾਣਾ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਤੇ ਹੀਰਾ ਸੋਢੀ ਪਹੁੰਚੇ | ਇਸ ਮੌਕੇ ਰਵੀ ਸ਼ਰਮਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਦੋ ਪੁਲਿਸ ਚੌਕੀਆਂ ਵਿਚਕਾਰ ਪੈਂਦੇ ਪਿੰਡ ਹਿੰਮਤਪੁਰਾ 'ਚ ਧੜੱਲੇ ਨਾਲ ਵਿਕ ਰਹੀ ਹੈ ਨਾਜਾਇਜ਼ ਸ਼ਰਾਬ

ਸੀਤੋ ਗੁੰਨੋ, 10 ਅਕਤੂਬਰ (ਬਲਜਿੰਦਰ ਸਿੰਘ ਭਿੰਦਾ, ਜਸਮੇਲ ਸਿੰਘ ਢਿੱਲੋਂ)-ਭਾਵੇਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਤੋਂ ਲੈ ਕੇ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਹੋਇਆ ਹੈ ਪ੍ਰੰਤੂ ਫਿਰ ਵੀ ਨਸ਼ੇ ਦੇ ਇਹ ਤਸਕਰ ਸਰਕਾਰ ਤੇ ਕਾਨੂੰਨ ਦੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ 'ਚ ਵਾਹਿਆ ਜਾ ਸਕਦੈ-ਡੀ.ਸੀ.

ਫਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਹੀ ਆਪਣੇ ਖੇਤਾਂ'ਚ ਵਾਹ ਕੇ ਅਗਲੇਰੀ ਫ਼ਸਲ ਦੀ ਬਿਜਾਈ ਕਰ ਸਕਦੇ ਹਨ | ਜਿਸ ਨਾਲ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਲਾਭ ਤਾਂ ...

ਪੂਰੀ ਖ਼ਬਰ »

ਨੌਜਵਾਨ ਨੇ ਮਾਸੂਮ ਬੱਚੇ ਨਾਲ ਕੀਤੀ ਬਦਫ਼ੈਲੀ

ਜਲਾਲਾਬਾਦ, 10 ਅਕਤੂਬਰ (ਕਰਨ ਚੁਚਰਾ)-ਉਪਮੰਡਲ ਦੇ ਪਿੰਡ ਟਿੰਡਾਵਾਲਾ 'ਚ ਕਰੀਬ ਸਾਢੇ ਤਿੰਨ ਸਾਲ ਦੇ ਬੱਚੇ ਨੰੂ ਬਦਫੈਲੀ ਦਾ ਸ਼ਿਕਾਰ ਬਣਾਇਆ ਗਿਆ ਫ਼ਿਲਹਾਲ ਬੱਚੇ ਦਾ ਇਲਾਜ ਫ਼ਰੀਦਕੋਟ ਦੇ ਸਰਕਾਰੀ ਹਸਪਤਾਲ 'ਚ ਚੱਲ ਰਿਹਾ ਹੈ | ਉੱਧਰ ਥਾਣਾ ਵੈਰੋਕਾ ਪੁਲਿਸ ਨੇ ਇਸ ਘਟਨਾ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀ ਚੰਗਿਆੜੀ ਕਾਰਨ ਦੁਕਾਨ 'ਚ ਲੱਗੀ ਅੱਗ

ਜਲਾਲਾਬਾਦ, 10 ਅਕਤੂਬਰ (ਜਤਿੰਦਰ ਪਾਲ ਸਿੰਘ)-ਸਥਾਨਕ ਸ਼੍ਰੀ ਮੁਕਤਸਰ ਸਰਕੁਲਰ ਸੜਕ 'ਤੇ ਬੀ. ਡੀ. ਪੀ. ਓ. ਦਫ਼ਤਰ ਨੇੜੇ ਸਥਿਤ ਰਜਾਈ ਗੱਦੇ ਦੀ ਭਰਾਈ ਤੇ ਰੂੰ ਪਿੰਜਣ ਵਾਲੀ ਦੁਕਾਨ ਦੇ ਅੰਦਰ ਬਿਜਲੀ ਦੀਆਂ ਤਾਰਾਂ ਤੋਂ ਪੈਦਾ ਹੋਈ ਚੰਗਿਆੜੀ ਕਾਰਨ ਅੱਗ ਲੱਗ ਗਈ | ਅੱਗ ਦਾ ਪਤਾ ...

ਪੂਰੀ ਖ਼ਬਰ »

ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਸਾਬਕਾ ਸਰਪੰਚ ਸਮੇਤ ਚਾਰ ਵਿਅਕਤੀ ਬਰੀ

ਫ਼ਿਰੋਜ਼ਪੁਰ, 10 ਅਕਤੂਬਰ (ਰਾਕੇਸ਼ ਚਾਵਲਾ)- ਸਿਆਸੀ ਪਾਰਟੀਬਾਜ਼ੀ ਕਰਕੇ ਵੋਟਾਂ ਨੂੰ ਲੈ ਕੇ ਇਕ ਵਿਅਕਤੀ ਦੇ ਕਤਲ ਕੇਸ 'ਚ ਨਾਮਜ਼ਦ ਸਾਬਕਾ ਸਰਪੰਚ ਸਮੇਤ ਚਾਰ ਵਿਅਕਤੀਆਂ ਨੂੰ ਜ਼ਿਲ੍ਹਾ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਨਿਰਦੋਸ਼ ਕਰਾਰ ਦਿੰਦੇ ਹੋਏ ਬਰੀ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਇਕ ਸਾਲ ਕੈਦ

ਫ਼ਿਰੋਜ਼ਪੁਰ, 10 ਅਕਤੂਬਰ (ਰਾਕੇਸ਼ ਚਾਵਲਾ)- ਚੈੱਕ ਬਾਉਂਸ ਦੇ ਮਾਮਲੇ 'ਚ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਹੈ | ਦਾਇਰ ਮਾਮਲੇ 'ਚ ਸ੍ਰੀ ਰਾਮ ਟਰਾਂਸਪੋਰਟ ਕੰਪਨੀ ਨੇ ਦੱਸਿਆ ਕਿ ਮੁਲਜ਼ਮ ਨੇ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਪੰਜਾਬ ਦੇ ਆਗੂਆਂ ਨੇ ਫੂਕੀ ਪੰਜਾਬ ਸਰਕਾਰੀ ਦੀ ਅਰਥੀ

ਫ਼ਿਰੋਜ਼ਪੁਰ, 10 ਅਕਤੂਬਰ (ਪਰਮਿੰਦਰ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਪੰਜਾਬ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਠੇਕਾ ਮੁਲਾਜ਼ਮ ਸੰਘਰਸ਼ ਪੰਜਾਬ ਦੇ ਸੂਬਾ ਆਗੂ ਰੇਸ਼ਮ ਸਿੰਘ ਅਤੇ ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਅਗਵਾਈ ...

ਪੂਰੀ ਖ਼ਬਰ »

50 ਲੱਖ ਦੀ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ 3 ਕਾਬੂ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਨਸ਼ਿਆਂ ਦੇ ਤਸਕਰ ਤੇ ਸਮਾਜ ਵਿਰੋਧੀ ਅਨਸਰਾਂ ਿਖ਼ਲਾਫ਼ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਵਿੱਢੀ ਮੁਹਿੰਮ ਨੂੰ ਉਦੋਂ ਸਫਲਤਾ ਮਿਲੀ, ਜਦੋਂ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਨੂੰ ਕਾਬੂ ਕਰਕੇ ਪੁਲਿਸ ਵਲੋਂ ...

ਪੂਰੀ ਖ਼ਬਰ »

ਨਕਦੀ ਚੋਰੀ ਕਰਨ 'ਤੇ ਪਰਚਾ ਦਰਜ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਮੰਡੀ ਅਰਨੀਵਾਲਾ ਪੁਲਿਸ ਨੇ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਜਗਦੀਸ਼ ਸਿੰਘ ਉਰਫ਼ ਜੋਗਾ ਪੁੱਤਰ ਮੇਜਰ ਸਿੰਘ ਢਿੱਪਾਂਵਾਲੀ ਨੇ ਦੱਸਿਆ ਕਿ ਉਸ ਦਾ ਮੋਬਾਈਲ ਤੇ ਨਕਦੀ ਚੋਰੀ ...

ਪੂਰੀ ਖ਼ਬਰ »

ਕਤਲ ਕੇਸ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਖ਼ਾਰਜ

ਫ਼ਿਰੋਜ਼ਪੁਰ, 10 ਅਕਤੂਬਰ (ਰਾਕੇਸ਼ ਚਾਵਲਾ)- ਗਲੀ 'ਚ ਪਲਾਟ ਦੀ ਜਗ੍ਹਾ ਨੂੰ ਲੈ ਕੇ ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਜ਼ਿਲ੍ਹਾ ਅਦਾਲਤ ਨੇ ਖਾਰਿਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮੁੱਦਈ ਮੋਤਾ ਸਿੰਘ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਜਲਾਲਾਬਾਦ, 10 ਅਕਤੂਬਰ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਦੇ ਮੁਹੱਲਾ ਰਾਜਪੂਤਾਂ ਨਿਵਾਸੀ 21 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖਬਰ ਹੈ | ਮਿ੍ਤਕ ਮਨੀ ਪੁੱਤਰ ਪਿ੍ਤਪਾਲ ਸਿੰਘ ਟਰੱਕ 'ਤੇ ਕਲੀਨਰ ਦਾ ਕੰਮ ਕਰਦਾ ਸੀ | ਟਰੱਕ ਮਾਲਕ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਟਰੱਕ ਦਾ ਡਰਾਈਵਰ ਚਲਾ ਗਿਆ ਸੀ ਤੇ ਉਕਤ ਨੌਜਵਾਨ ਹੀ ਟਰੱਕ ਨੂੰ ਚਲਾ ਰਿਹਾ ਸੀ | ਉਹ ਸਵੇਰੇ ਜਲਾਲਾਬਾਦ ਦੇ ਕਿਸੇ ਸ਼ੈਲਰ 'ਚ ਮਾਲ ਲਾਹੁਣ ਲਈ ਗਏ ਸੀ ਤੇ ਟਰੱਕ ਲਗਾ ਕੇ ਉਹ ਘਰ ਚਲਾ ਗਿਆ | ਜਦੋਂ ਲਗਭਗ ਦੋ ਵਜੇ ਵਾਪਸ ਆਇਆ ਤਾਂ ਉਕਤ ਨੌਜਵਾਨ ਬੇਸੁੱਧ ਪਿਆ ਸੀ | ਜਿਸ 'ਤੇ ਮੈਂ ਉਸ ਨੂੰ ਸਿਵਲ ਹਸਪਤਾਲ ਵਿਖੇ ਲੈ ਕੇ ਆਇਆ | ਸਿਵਲ ਹਸਪਤਾਲ ਤੋਂ ਰੈਫ਼ਰ ਕਰਨ 'ਤੇ ਨੌਜਵਾਨ ਨੂੰ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ | ਮਿ੍ਤਕ ਦੀ ਮਾਤਾ ਵੀ ਬਠਿੰਡਾ ਵਿਖੇ ਕਿਸੇ ਹਸਪਤਾਲ 'ਚ ਇਲਾਜ ਲਈ ਦਾਖਲ ਦੱਸੀ ਜਾ ਰਹੀ ਹੈ ਤੇ ਖ਼ਬਰ ਲਿਖੇ ਜਾਣ ਤੱਕ ਲਾਸ਼ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਹੀ ਸੀ ਤੇ ਵਾਰਸਾਂ ਦੀ ਉਡੀਕ ਹੋ ਰਹੀ ਸੀ |


ਖ਼ਬਰ ਸ਼ੇਅਰ ਕਰੋ

ਭੈਣ-ਭਰਾ ਦੇ ਵਿਆਹ ਦੀ ਗ਼ਲਤ ਸੂਚਨਾ ਸੋਸ਼ਲ ਮੀਡੀਏ 'ਤੇ ਪਾਉਣ ਵਾਲੇ 'ਆਪ' ਆਗੂ ਿਖ਼ਲਾਫ਼ ਮੁਕੱਦਮਾ ਦਰਜ

ਅਬੋਹਰ, 10 ਅਕਤੂਬਰ (ਸੁਖਜਿੰਦਰ ਸਿੰਘ ਢਿੱਲੋਂ)-ਨਗਰ ਥਾਣਾ ਦੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਆਗੂ ਲਾਲੀ ਸੰਧੂ ਿਖ਼ਲਾਫ਼ ਕਿਸੇ ਭੈਣ ਭਰਾ ਦੇ ਵਿਆਹ ਦੀ ਝੂਠੀ ਸੂਚਨਾ ਸੋਸ਼ਲ ਮੀਡੀਏ 'ਤੇ ਪਾਉਣ 'ਤੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਲੜਕੇ-ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਧੋਖਾਧੜੀ ਦਾ ਮਾਮਲਾ ਸਪੱਸ਼ਟ ਹੋਣ 'ਤੇ ਪਿਉ-ਪੁੱਤਰ ਿਖ਼ਲਾਫ਼ ਮੁਕੱਦਮਾ ਦਰਜ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਘਰੇਲੂ ਜ਼ਰੂਰਤ ਲਈ 10 ਲੱਖ ਰੁਪਏ ਉਧਾਰ ਲੈ ਕੇ ਨਾ ਮੋੜਨ ਦੇ ਬਣਾਏ ਮਨਸੂਬੇ ਪਿਉ-ਪੁੱਤਰ ਨੂੰ ਉਦੋਂ ਮਹਿੰਗੇ ਪਏ, ਜਦੋਂ ਗਾਰੰਟੀ ਵਜੋਂ ਦਿੱਤੇ 5-5 ਲੱਖ ਦੇ ਦੋ ਚੈੱਕਾਂ ਨੂੰ ਪੁਲਿਸ ਕੋਲ ਗੁੰਮ ਹੋਣ ਦੀ ਰਿਪੋਰਟ ਜਾ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ 108 ਨੰਬਰ ਗੱਡੀ 'ਚੋਂ ਤੇਲ ਕੱਢਦਾ ਰੰਗੇ ਹੱਥੀਂ ਕਾਬੂ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਐਮਰਜੈਂਸੀ ਸੇਵਾਵਾਂ ਲਈ ਤਿਆਰ-ਬਰ-ਤਿਆਰ ਰਹਿ ਸੇਵਾਵਾਂ ਨਿਭਾਉਂਦੇ 108 ਐਾਬੂਲੈਂਸ ਗੱਡੀ ਵਾਲਿਆਂ ਦੇ ਤੇਲ ਦੀ ਘਟਦੀ ਐਵਰੇਜ ਦਾ ਕਾਰਨ ਉਦੋਂ ਸਾਹਮਣੇ ਆਇਆ, ਜਦੋਂ ਇਕ ਅੰਗਹੀਣ ਟੈਂਪੂ ਚਾਲਕ ਰਾਤ ਦੇ ਹਨੇਰੇ 'ਚ 108 ਗੱਡੀ ...

ਪੂਰੀ ਖ਼ਬਰ »

ਸਰਪੰਚ ਦੀ ਚੋਣ ਨੂੰ ਲੈ ਕੇ ਚਾੜਿ੍ਹਆ ਕੁਟਾਪਾ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਪੈਂਦੇ ਪਿੰਡ ਰਾਮੇ ਵਾਲਾ ਅੰਦਰ ਦੋ ਧਿਰਾਂ 'ਚ ਸਰਪੰਚ ਖੜ੍ਹਨ ਨੂੰ ਲੈ ਕੇ ਚੱਲਦੀ ਰੰਜਿਸ਼ ਦੌਰਾਨ ਕੁਝ ਵਿਅਕਤੀਆਂ ਨੇ ਸਾਹਿਲ ਪੁੱਤਰ ਪੱਪੂ ਦੇ ਘਰ ਦਾਖ਼ਲ ਹੋ ਕੇ ਜਿੱਥੇ ਉਸ ...

ਪੂਰੀ ਖ਼ਬਰ »

ਟਿਊਸ਼ਨ ਪੜ੍ਹਨ ਗਈ ਨਾਬਾਲਗ ਲੜਕੀ ਹੋਈ ਗ਼ਾਇਬ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਛਾਉਣੀ ਅਹਾਤਾ ਨੰਬਰ 51ਸੀ ਨੇੜੇ ਅਮਰ ਟਾਕੀਜ਼ 'ਚੋਂ ਇਕ ਨਾਬਾਲਗ ਲੜਕੀ ਜੋ ਟਿਊਸ਼ਨ ਪੜ੍ਹਨ ਗਈ ਸੀ, ਗ਼ਾਇਬ ਹੋ ਜਾਣ ਦੀ ਖ਼ਬਰ ਹੈ | ਪੁਲਿਸ ਥਾਣਾ ਕੈਂਟ ਦੇ ਏ.ਐੱਸ.ਆਈ. ਬਲਬੀਰ ਸਿੰਘ ਨੇ ਦੱਸਿਆ ਕਿ ਲੜਕੀ ...

ਪੂਰੀ ਖ਼ਬਰ »

ਘਰ 'ਚ ਲੱਗੀ ਅੱਗ ਨਾਲ ਝੁਲਸੇ ਮਾਂ ਸਮੇਤ ਦੋ ਮਾਸੂਮ ਬੱਚਿਆਂ ਦੇ ਅੰਤਿਮ ਸੰਸਕਾਰ ਮੌਕੇ ਮਾਹੌਲ ਹੋਇਆ ਗ਼ਮਗੀਨ

ਮਮਦੋਟ, 10 ਅਕਤੂਬਰ (ਜਸਬੀਰ ਸਿੰਘ ਕੰਬੋਜ)- ਨਜ਼ਦੀਕੀ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਮੰਗਲਵਾਰ ਬਾਅਦ ਦੁਪਹਿਰ ਘਰ 'ਚ ਲੱਗੀ ਅੱਗ ਵਿਚ ਝੁਲਸਣ ਕਾਰਨ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਜ਼ਿੰਦਗੀ ਨੂੰ ਅਲਵਿਦਾ ਕਹਿ ਗਏ ਮਾਂ ਸਮੇਤ ਦੋਵਾਂ ਬੱਚਿਆਂ ਦੀਆਂ ਅੰਤਿਮ ...

ਪੂਰੀ ਖ਼ਬਰ »

ਰਾਜਸਥਾਨ 'ਚ ਮਜ਼ਦੂਰੀ ਕਰਨ ਗਿਆ ਨੌਜਵਾਨ ਹੋਇਆ ਲਾਪਤਾ

ਤਲਵੰਡੀ ਭਾਈ, 10 ਅਕਤੂਬਰ (ਕੁਲਜਿੰਦਰ ਸਿੰਘ ਗਿੱਲ)- ਪਿੰਡ ਠੇਠਰ ਕਲਾਂ ਦੇ ਇਕ ਨੌਜਵਾਨ ਮਜ਼ਦੂਰ ਦੇ ਰਾਜਸਥਾਨ 'ਚ ਲਾਪਤਾ ਹੋ ਜਾਣ ਦੀ ਖਬਰ ਹੈ | ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ (37) ਪੁੱਤਰ ਰੱਖਾ ਸਿੰਘ ਵਾਸੀ ਪਿੰਡ ਠੇਠਰ ਕਲਾਂ ਕਰੀਬ ਮਹੀਨਾ ਪਹਿਲਾਂ ਰਾਜਸਥਾਨ 'ਚ ...

ਪੂਰੀ ਖ਼ਬਰ »

ਲਾਟਰੀ ਵਿਕਰੇਤਾ ਨੂੰ ਧਮਕੀਆਂ ਦੇਣ ਵਾਲੇ ਕਾਂਗਰਸੀ ਆਗੂਆਂ 'ਤੇ ਮਾਮਲਾ ਦਰਜ

ਤਲਵੰਡੀ ਭਾਈ, 10 ਅਕਤੂਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਨੇ ਲਾਟਰੀ ਵਿਕਰੇਤਾ ਨੂੰ ਬਲੈਕਮੇਲ ਕਰਨ ਵਾਲੇ ਕਾਂਗਰਸੀ ਆਗੂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਕੋਲ ਅੰਕੁਸ਼ ਪੁੱਤਰ ਕੁਲਵੰਤ ਰਾਏ, ਕੁਲਵੰਤ ਰਾਏ ਪੁੱਤਰ ਬਲਵੰਤ ਰਾਏ ਨੇ ਇਕ ਰਿਪੋਰਟ ਦਰਜ ...

ਪੂਰੀ ਖ਼ਬਰ »

ਖੇਤਾਂ 'ਚ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਪਾਵਰਕਾਮ ਹੋਇਆ ਸਰਗਰਮ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਈ ਪਰਾਲੀ ਸਾੜਨ ਵਿਰੋਧੀ ਮੁਹਿੰਮ 'ਚ ਸਮੂਹ ਵਿਭਾਗਾਂ ਦੀ ਜ਼ਿੰਮੇਵਾਰੀ ਤਹਿ ਕਰਨ ਬਾਅਦ ਕਿਸਾਨਾਂ ਨੂੰ ਖੇਤਾਂ 'ਚ ਫ਼ਸਲ ਦਾ ਰਹਿੰਦ-ਖੰੂਹਦ (ਪਰਾਲੀ) ...

ਪੂਰੀ ਖ਼ਬਰ »

ਵਿਲੱਖਣ ਯਾਦਾਂ ਛੱਡ ਗਿਆ ਡੀ.ਏ.ਵੀ ਕਾਲਜ ਦੇ ਵਿਹੜੇ 'ਚ ਹੋਇਆ 60ਵਾਂ ਜ਼ੋਨਲ ਯੁਵਕ ਮੇਲਾ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ, ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਡੀ.ਏ.ਵੀ ਕਾਲਜ ਫ਼ਿਰੋਜ਼ਪੁਰ ਛਾਉਣੀ ਅੰਦਰ ਪਿ੍ੰਸੀਪਲ ਡਾ: ਸੀਮਾ ਅਰੋੜਾ ਦੀ ਅਗਵਾਈ ਹੇਠ ਕਰਵਾਇਆ 60ਵਾਂ 4 ਰੋਜਾ ਜ਼ੋਨਲ ਯੁਵਕ ਮੇਲਾ ਖੱਟੀਆਂ-ਮਿੱਠੀਆਂ ...

ਪੂਰੀ ਖ਼ਬਰ »

ਅਧਿਆਪਕਾਂ ਨੇ ਕਾਲੇ ਚੋਲ੍ਹੇ ਪਾ ਕੇ ਕੀਤਾ ਰੋਸ ਮਾਰਚ ਤੇ ਸਾੜੀਆਂ ਤਨਖ਼ਾਹਾਂ ਘਟਾਉਣ ਵਾਲੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਪੱਕਿਆਂ ਕਰਨ ਦੇ ਨਾਂਅ ਹੇਠ ਐੱਸ.ਐੱਸ.ਏ. ਰਮਸਾ, ਆਦਰਸ਼ ਸਕੂਲਾਂ ਆਦਿ ਠੇਕਾ ਆਧਾਰਿਤ 8886 ਅਧਿਆਪਕਾਂ ਦੀਆਂ ਤਨਖ਼ਾਹਾਂ ਘਟਾ ਦੇਣ ਦੇ ਰੋਸ ਵਜੋਂ ਅੱਜ ਸਾਂਝਾ ਅਧਿਆਪਕ ਮੋਰਚਾ ਤੇ ਸਿੱਖਿਆ ਬਚਾਓ ...

ਪੂਰੀ ਖ਼ਬਰ »

ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੀ ਬੇਟੀ ਦੇ ਵਿਆਹ ਮੌਕੇ ਵੱਖ-ਵੱਖ ਰਾਜਸੀ ਆਗੂਆਂ ਨੇ ਕੀਤੀ ਸ਼ਿਰਕਤ

ਗੁਰੂਹਰਸਹਾਏ, 10 ਅਕਤੂਬਰ (ਹਰਚਰਨ ਸਿੰਘ ਸੰਧੂ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦੀ ਬੇਟੀ ਦੇ ਵਿਆਹ ਸਮਾਗਮ 'ਚ ਜਿੱਥੇ ਵੱਖ-ਵੱਖ ਹਲਕਿਆਂ ਦੇ ਪਤਵੰਤਿਆਂ ਨੇ ਸ਼ਿਰਕਤ ਕੀਤੀ, ਉੱਥੇ ਹੀ ਵਿਆਹ ਸਮਾਗਮ 'ਚ ਵੱਖ-ਵੱਖ ਪਾਰਟੀਆਂ ਦੇ ਕਈ ...

ਪੂਰੀ ਖ਼ਬਰ »

ਹਲਕਾ ਗੁਰੂਹਰਸਹਾਏ ਦੇ ਪਿੰਡਾਂ 'ਚ ਨਹੀਂ ਰੁਕ ਰਹੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ

ਗੋਲੂ ਕਾ ਮੋੜ, 10 ਅਕਤੂਬਰ (ਸੁਰਿੰਦਰ ਸਿੰਘ ਲਾਡੀ)- ਹਲਕਾ ਗੁਰੂਹਰਸਹਾਏ ਦੇ ਆਸ-ਪਾਸ ਪਿੰਡਾਂ 'ਚ ਲੁੱਟਾਂ-ਖੋਹਾਂ ਤੇ ਚੋਰੀਆਂ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ | ਇਸ ਸਭ ਵਾਰਦਾਤਾਂ ਨੂੰ ਦੇਖ ਕੇ ਪਤਾ ਲੱਗਦਾ ਹੈ ਕਿ ਚੋਰਾਂ-ਲੁਟੇਰਿਆਂ ਨੂੰ ...

ਪੂਰੀ ਖ਼ਬਰ »

ਪੈਸੇ ਦੀ ਦੌੜ 'ਚ ਮੌਤ ਨੂੰ ਸੱਦਾ ਦੇ ਰਹੇ ਨੇ ਰੇਤਾ ਦੇ ਵਪਾਰੀ

ਫ਼ਿਰੋਜ਼ਸ਼ਾਹ, 10 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ)- ਰਾਜ ਨਹੀਂ ਸੇਵਾ ਦਾ ਨਾਅਰਾ ਦੇ ਕੇ 10 ਸਾਲ ਸੱਤਾ ਦਾ ਆਨੰਦ ਮਾਣਦੀ ਰਹੀ ਅਕਾਲੀ-ਭਾਜਪਾ ਸਰਕਾਰ ਨੇ ਪ੍ਰਸ਼ਾਸਨ ਦੀ ਸਰਪ੍ਰਸਤੀ ਨਾਲ ਰੇਤਾ ਦਾ ਖ਼ੂਬ ਕਾਰੋਬਾਰ ਕੀਤਾ ਤੇ ਹੁਣ ਕਾਂਗਰਸੀ ਆਗੂ ਰੇਤਾ ਦੇ ਕਾਰੋਬਾਰ 'ਚ ...

ਪੂਰੀ ਖ਼ਬਰ »

ਮਾਤਾ ਦੁਰਗਾ ਪੂਜਾ ਕਮੇਟੀ ਵਲੋਂ ਰੇਲਵੇ ਦੇ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਰਵਾਈ ਜਾਵੇਗੀ ਮਾਤਾ ਦੁਰਗਾ ਦੀ ਪੂਜਾ

ਫ਼ਿਰੋਜ਼ਪੁਰ, 10 ਸਤੰਬਰ (ਪਰਮਿੰਦਰ ਸਿੰਘ)- ਉੱਤਰ ਰੇਲਵੇ ਵਲੋਂ ਪਹਿਲੀ ਵਾਰ ਬਾਰ ਡਰਾਈਵਰ ਤੇ ਗਾਰਡ ਰਨਿੰਗ ਕਮਰੇ ਫ਼ਿਰੋਜ਼ਪੁਰ ਦੇ ਨਜ਼ਦੀਕ ਮਾਂ ਦੁਰਗਾ ਪੂਜਾ ਦੀ ਮੂਰਤੀ ਸਥਾਪਿਤ ਕਰਕੇ 9 ਦਿਨਾਂ ਤੱਕ ਮਾਂ ਦੁਰਗਾ ਦੀ ਪੂਜਾ ਕੀਤੀ ਜਾਵੇਗੀ | ਮਾਂ ਦੁਰਗਾ ਪੂਜਾ ਕਮੇਟੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਸਕੂਲ ਦੀ ਫੁੱਟਬਾਲ ਟੀਮ ਕਲੱਸਟਰ ਖੇਡਾਂ ਲਈ ਰਵਾਨਾ

ਗੁਰੂਹਰਸਹਾਏ, 10 ਅਕਤੂਬਰ (ਹਰਚਰਨ ਸਿੰਘ ਸੰਧੂ)- ਕੇਂਦਰੀ ਮਾਧਮਿਕ ਸਿੱਖਿਆ ਬੋਰਡ, ਨਿਊ ਦਿੱਲੀ ਵਲੋਂ ਸਕੂਲ ਦੇ ਬੱਚਿਆਂ 'ਚ ਖੇਡਾਂ ਦੀ ਰੁਚੀ ਵਧਾਉਣ ਲਈ ਕਲੱਸਟਰ ਵਾਈਸ ਵੱਖ-ਵੱਖ ਟੂਰਨਾਮੈਂਟ ਕਰਵਾਏ ਜਾ ਰਹੇ ਹਨ, ਜਿਨ੍ਹਾਂ 'ਚ ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਡੀ.ਸੀ. ਫ਼ਿਰੋਜ਼ਪੁਰ ਤੇ ਹੀਰਾ ਸੋਢੀ ਨੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਗੁਰੂਹਰਸਹਾਏ, 10 ਅਕਤੂਬਰ (ਪਿ੍ਥਵੀ ਰਾਜ ਕੰਬੋਜ, ਹਰਚਰਨ ਸਿੰਘ ਸੰਧੂ, ਅਮਰਜੀਤ ਸਿੰਘ ਬਹਿਲ)- ਸਥਾਨਕ ਅਨਾਜ ਮੰਡੀ 'ਚ ਝੋਨੇ ਦੀ ਖ਼ਰੀਦ ਡੀ.ਸੀ. ਫ਼ਿਰੋਜ਼ਪੁਰ ਬਲਵਿੰਦਰ ਸਿੰਘ ਧਾਲੀਵਾਲ ਤੇ ਹੀਰਾ ਸੋਢੀ ਵਲੋਂ ਸ਼ੁਰੂ ਕਰਵਾਈ ਗਈ | ਉਨ੍ਹਾਂ ਨਾਲ ਐੱਸ.ਡੀ.ਐਮ. ਕੁਲਦੀਪ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਕੀਤਾ ਮੁੱਦਕੀ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਰਸਮੀ ਉਦਘਾਟਨ

ਮੁੱਦਕੀ, 10 ਅਕਤੂਬਰ (ਭੁਪਿੰਦਰ ਸਿੰਘ)- ਅੱਜ ਹਲਕਾ ਵਿਧਾਇਕ ਸਤਿਕਾਰ ਕੌਰ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਸਥਾਨਕ ਦਾਣਾ ਮੰਡੀ 'ਚ ਝੋਨੇ ਦੀ ਖ਼ਰੀਦ ਦਾ ਰਸਮੀ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਨਾਲ ਕੁਲਵੰਤ ਰਾਏ ਕਟਾਰੀਆ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ...

ਪੂਰੀ ਖ਼ਬਰ »

ਮਨੋਹਰ ਉਸਾਰੀ' ਕੈਂਪ 'ਚ ਪੈਰਾਡਾਈਜ਼ ਸਕੂਲ ਦੇ ਸ੍ਰੀ ਸਹਿਜ ਪਾਠ ਕਰਨ ਵਾਲੇ ਬੱਚੇ ਸਨਮਾਨਿਤ

ਜ਼ੀਰਾ, 10 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਸਿੱਖਸ ਹੈਲਪਿੰਗ ਸੰਸਥਾ ਵਲੋਂ ਗੁਰਦੁਆਰਾ ਸ਼ੀਹਣੀ ਸਾਹਿਬ ਮਿਹਰ ਸਿੰਘ ਵਾਲਾ ਵਿਖੇ 'ਮਨੋਹਰ ਉਸਾਰੀ' ਕੈਂਪ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਵਿਦਿਆਰਥੀਆਂ ਨੇ ਭਾਗ ਲਿਆ | ਕੈਂਪ ਦੌਰਾਨ ਪੈਰਾਡਾਈਜ਼ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਖ਼ਜ਼ਾਨਾ ਮੰਤਰੀ ਦੇ ਘਰ 13 ਨੂੰ ਬਚਿਆ ਰਾਸ਼ਨ ਤੇ ਘਰੇਲੂ ਸਮਾਨ ਪਹੰੁਚਾਉਣ ਦਾ ਐਲਾਨ

ਫ਼ਿਰੋਜ਼ਪੁਰ, 10 ਅਕਤੂਬਰ (ਜਸਵਿੰਦਰ ਸਿੰਘ ਸੰਧੂ)- ਸਾਲਾਂ-ਬੱਧੀ ਸਮੇਂ ਤੋਂ ਪੱਕਿਆਂ ਹੋਣ ਦੀ ਆਸ 'ਚ ਨਿਗੂਣੀਆਂ ਤਨਖ਼ਾਹਾਂ 'ਤੇ ਸੇਵਾਵਾਂ ਨਿਭਾਅ ਰਹੇ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਦੇ ਲਾਰੇ ਤੇ ਖ਼ਜ਼ਾਨਾ ਮੰਤਰੀ ਦੇ ਖ਼ਜ਼ਾਨਾ ਖਾਲੀ ਹੋਣ ਦੇ ਦਾਅਵਿਆਂ ...

ਪੂਰੀ ਖ਼ਬਰ »

ਅਣ-ਆਰਗੇਨਾਈਜੇਸ਼ਨ ਵਰਕਰ ਕਾਂਗਰਸ ਕਮੇਟੀ ਦੇ ਚੇਅਰਮੈਨ ਲਾਲਕਾ ਡਾ: ਸਾਧੂ ਸਿੰਘ ਧਰਮਸੋਤ ਨੂੰ ਮਿਲੇ

ਜ਼ੀਰਾ, 10 ਅਕਤੂਬਰ (ਮਨਜੀਤ ਸਿੰਘ ਢਿੱਲੋਂ)- ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਸਬੰਧੀ ਅਣ-ਆਰਗੇਨਾਈਜੇਸ਼ਨ ਵਰਕਰ ਕਾਂਗਰਸ ਕਮੇਟੀ ਦੇ ਚੇਅਰਮੈਨ ਡਾ: ਮੋਹਣ ਸਿੰਘ ਲਾਲਕਾ ਜੰਗਲਾਤ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX