ਤਾਜਾ ਖ਼ਬਰਾਂ


ਬੀ ਐੱਸ ਐੱਫ ਨੇ ਕੀਤਾ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ
. . .  1 day ago
ਗੁਰੂ ਹਰ ਸਹਾਏ ,21 ਅਕਤੂਬਰ {ਕਪਿਲ ਕੰਧਾਰੀ }- ਬੀਐਸਐਫ ਦੇ ਦੋ ਬਟਾਲੀਅਨ ਨੇ ਕਾਮਸਕੇ ਚੌਕੀ ਦੇ ਅਧੀਨ ਭਾਰਤੀ ਹੱਦ ਵਿਚ ਘੁੰਮਦੇ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਕਾਬੂ ਕੀਤਾ ਹੈ । ਇਨ੍ਹਾਂ ਕੋਲੋਂ 2 ਮੋਬਾਈਲ...
ਜਲਾਲਾਬਾਦ ਵਿਚ ਅਮਨ ਸ਼ਾਂਤੀ ਨਾਲ ਵੋਟਾਂ ਦਾ ਕੰਮ ਚੜ੍ਹਿਆ ਸਿਰੇ - ਜ਼ਿਲ੍ਹਾ ਪ੍ਰਸ਼ਾਸਨ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਵਿਧਾਨ ਸਭਾ ਚੋਣ ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਸਿਰੇ ਚੜ੍ਹਨ ਦਾ ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ...
104 ਸਾਲਾ ਮਾਤਾ ਚਾਂਦ ਰਾਣੀ ਨੇ ਪਾਈ ਵੋਟ
. . .  1 day ago
ਫਗਵਾੜਾ , 21 ਅਕਤੂਬਰ { ਕਿੰਨੜਾ }- ਫਗਵਾੜਾ 'ਚ 104 ਸਾਲਾ ਮਾਤਾ ਚਾਂਦ ਰਾਣੀ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ ।ਵੋਟ ਪਾਉਣ ਮੌਕੇ ਪਰਿਵਾਰ ਦੇ ਮੈਂਬਰ ਉਨ੍ਹਾਂ ਦੇ ਨਾਲ ...
ਕਰਤਾਰਪੁਰ ਲਾਂਘਾ : 'ਆਸਥਾ ਦੇ ਨਾਂਅ 'ਤੇ ਕਾਰੋਬਾਰ' ਕਰ ਰਿਹਾ ਹੈ ਪਾਕਿਸਤਾਨ - ਬੀਬਾ ਬਾਦਲ
. . .  1 day ago
ਚੰਡੀਗੜ੍ਹ, 21 ਅਕਤੂਬਰ- ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਦੇ ਲਈ ਇੱਕ ਸਮਝੌਤੇ 'ਤੇ ਹਸਤਾਖ਼ਰ ਕਰਨ ਦਾ ਫ਼ੈਸਲੇ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਬਹੁਤ ਖ਼ੁਸ਼ ਹਨ ਕਿ 23 ...
ਜਲਾਲਾਬਾਦ ਵਿਚ ਕੁੱਲ 78.76 ਫ਼ੀਸਦੀ ਹੋਇਆ ਮਤਦਾਨ
. . .  1 day ago
35 ਬੂਥਾਂ 'ਚ ਵੋਟਾਂ ਪਾਉਣ ਦਾ ਚੱਲ ਰਿਹਾ ਹੈ ਕੰਮ
. . .  1 day ago
7 ਕਿੱਲੋ 590 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫਤਾਰ
. . .  1 day ago
ਬੱਚੀਵਿੰਡ, 21 ਅਕਤੂਬਰ (ਬਲਦੇਵ ਸਿੰਘ ਕੰਬੋ/ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਸੈਕਟਰ ਅਧੀਨ ਆਉਂਦੇ ਅੰਤਰਰਾਸ਼ਟਰੀ ਸਰਹੱਦ ਦੇ ਨਜ਼ਦੀਕ ਪੈਂਦੇ ਪਿੰਡ ਕੱਕੜ ਵਿਖੇ ...
ਨੌਜਵਾਨਾਂ ਨੇ ਸੀ.ਆਈ.ਏ ਸਟਾਫ਼ ਜੈਤੋ ਦੇ ਵਿਰੁੱਧ ਲਗਾਇਆ ਧਰਨਾ
. . .  1 day ago
ਜੈਤੋ, 21 ਅਕਤੂਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਪੰਜਾਬ ਸਟੂਡੈਂਟ ਡਿਵੈਲਪਮੈਂਟ ਐਸੋਸੀਏਸ਼ਨ, ਵਿਦਿਆਰਥੀਆਂ (ਯੂਨੀਵਰਸਿਟੀ ਕਾਲਜ ਜੈਤੋ) ਅਤੇ ਨੌਜਵਾਨ ਭਾਰਤ ਸਭਾ....
ਅਕਾਲੀ ਉਮੀਦਵਾਰ ਨੂੰ ਸੁਰੱਖਿਆ ਕਾਰਨਾਂ ਕਰਕੇ ਇੱਕ ਜਗ੍ਹਾ ਤੋਂ ਦੂਜੀ ਥਾਂ ‘ਤੇ ਛੱਡਿਆ ਗਿਆ ਸੀ- ਐਸ.ਐਚ.ਓ.ਸਿਟੀ
. . .  1 day ago
ਜਲਾਲਾਬਾਦ 21,ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਵਿਖੇ ਹੋ ਰਹੀ ਵਿਧਾਨ ਸਭਾ ਚੌਣਾਂ ਦੌਰਾਨ ਸ਼ਾਮ ਨੂੰ ਹੋਏ ਇੱਕ ਅਕਾਲੀ-ਕਾਂਗਰਸੀ ਝਗੜੇ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਅਕਾਲੀ ਉਮੀਦਵਾਰ ਡਾ. ਰਾਜ ਸਿੰਘ ...
ਵਿੱਤ ਵਿਭਾਗ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 3 ਫ਼ੀਸਦੀ ਡੀ.ਏ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ
. . .  1 day ago
ਪਠਾਨਕੋਟ 21 ਅਕਤੂਬਰ (ਸੰਧੂ) - ਵਿੱਤ ਵਿਭਾਗ ਪੰਜਾਬ ਵੱਲੋਂ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿੰਨ ਫ਼ੀਸਦੀ ਡੀ.ਏ ਦੇਣ ਸਬੰਧੀ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ...
ਪਲਾਸਟਿਕ ਦੀਆਂ ਬੋਤਲਾਂ 'ਚੋਂ ਹੈਰੋਇਨ ਹੋਈ ਬਰਾਮਦ
. . .  1 day ago
ਫ਼ਾਜ਼ਿਲਕਾ, 21 ਅਕਤੂਬਰ (ਪ੍ਰਦੀਪ ਕੁਮਾਰ)- ਭਾਰਤ- ਪਾਕਿਸਤਾਨ ਕੌਮਾਂਤਰੀ ਸਰਹੱਦ ਦੀ ਬੀ.ਓ.ਪੀ ਮੋਹਰ ਸੋਨਾ ਦੇ ਨੇੜਿਉਂ ਬੀ.ਐੱਸ.ਐਫ ਦੀ 96 ਬਟਾਲੀਅਨ ਦੇ ਜਵਾਨਾਂ ਨੇ ਦੋ ਪਲਾਸਟਿਕ ਦੀ ਬੋਤਲਾਂ 'ਚ ਹੈਰੋਇਨ ਬਰਾਮਦ ਕੀਤੀ ਹੈ। ਇਸ ਸੰਬੰਧੀ ਬੀ.ਐੱਸ.ਐਫ. ਦੇ ...
ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ, ਅਕਾਲੀ ਵਰਕਰ ਹੋਇਆ ਜ਼ਖਮੀ
. . .  1 day ago
ਲੁਧਿਆਣਾ, 21 ਅਕਤੂਬਰ (ਪਰਮਿੰਦਰ ਸਿੰਘ ਅਹੂਜਾ)- ਹਲਕਾ ਦਾਖਾ ਦੇ ਪਿੰਡ ਜਾਂਗਪੁਰ 'ਚ ਚੱਲੀ ਗੋਲੀ ਦੌਰਾਨ ਇੱਕ ਅਕਾਲੀ ਵਰਕਰ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ...
ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਤੇ ਹਾਈ ਕਮਿਸ਼ਨ ਮਾਈਕਲ ਨੋਰਟੋ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸੁਲਤਾਨਪੁਰ ਲੋਧੀ, 21 ਅਕਤੂਬਰ (ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਬੀ.ਐੱਸ ਲਾਡੀ)- ਰਿਪਬਲਿਕ ਆਫ਼ ਘਾਨਾ ਦੇ ਰੇਲ ਮੰਤਰੀ ਜੋਏ ਘਰਟੇ, ਹਾਈ ਕਮਿਸ਼ਨ ਮਾਈਕਲ ਨੋਰਟੋ ਅੱਜ ਇਤਿਹਾਸਿਕ ਗੁਰਦੁਆਰਾ ...
ਪੰਜਾਬ 'ਚ ਅਗੇਤੀ ਕਣਕ ਦੀ ਬਿਜਾਈ ਸ਼ੁਰੂ
. . .  1 day ago
ਕੌਹਰੀਆਂ, 21 ਅਕਤੂਬਰ(ਮਾਲਵਿੰਦਰ ਸਿੰਘ ਸਿੱਧੂ)- ਮਾਲਵਾ ਪੱਟੀ 'ਚ ਝੋਨੇ ਅਤੇ ਬਾਸਮਤੀ ਦੀ ਕਟਾਈ ਜੋਰਾ 'ਤੇ ਹੈ। ਕਿਸਾਨਾਂ ਨੇ ਖਾਲੀ ਹੋਏ ਖੇਤਾਂ 'ਚ ਕਣਕ ਅਗੇਤੀਆਂ ...
ਸ਼ਾਮ 5 ਵਜੇ ਤੱਕ ਮੁਕੇਰੀਆਂ 'ਚ 57.28 ਫ਼ੀਸਦੀ ਵੋਟਿੰਗ
. . .  1 day ago
23 ਅਕਤੂਬਰ ਕਰਤਾਰਪੁਰ ਲਾਂਘੇ ਨਾਲ ਸੰਬੰਧਿਤ ਸਮਝੌਤੇ 'ਤੇ ਹਸਤਾਖ਼ਰ ਕਰੇਗਾ ਪਾਕਿਸਤਾਨ
. . .  1 day ago
ਸ਼ਾਮ 5 ਵਜੇ ਤੱਕ ਫਗਵਾੜਾ 'ਚ 49.19 ਫ਼ੀਸਦੀ ਵੋਟਿੰਗ
. . .  1 day ago
ਜਲਾਲਾਬਾਦ ਜ਼ਿਮਨੀ ਚੋਣਾਂ 'ਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਬੂਥਾਂ 'ਤੇ ਕਬਜ਼ੇ ਕਰਨ ਦੇ ਦੋਸ਼
. . .  1 day ago
ਸ੍ਰੀ ਮੁਕਤਸਰ ਸਾਹਿਬ: ਲੁੱਟ ਖੋਹ ਦੇ ਦੋਸ਼ੀ ਪਿਸਤੌਲ, ਨਗਦੀ, ਮੋਟਰਸਾਈਕਲ ਸਮੇਤ ਕਾਬੂ
. . .  1 day ago
ਕਰੰਟ ਲੱਗਣ ਕਾਰਨ ਕਈ ਮੱਝਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਬਠਿੰਡਾ /ਮਾਨਸਾ

ਠੇਕਾ ਮੁਲਾਜ਼ਮਾਂ ਨੇ ਰੋਸ ਮਾਰਚ ਉਪਰੰਤ ਵਿੱਤ ਮੰਤਰੀ ਦੇ ਦਫ਼ਤਰ ਕੋਲ ਪੰਜਾਬ ਸਰਕਾਰ ਦੀ ਸਾੜੀ ਅਰਥੀ

ਬਠਿੰਡਾ-10 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਸਥਾਨਕ ਡਾ. ਅੰਬੇਦਕਰ ਪਾਰਕ ਕੋਲ ਇਕੱਠੇ ਹੋਏ ਮੁਲਾਜ਼ਮਾਂ ਨੇ ਅਧਿਆਪਕਾਂ ਦੀਆਂ ਤਨਖਾਹਾਂ 'ਚ ਕਟੌਤੀ, ਪਾਵਰਕਾਮ ਦੇ ਸੀ. ਐਚ. ਬੀ. ਅਤੇ ਪਨਬਸ ਰੋਡਵੇਜ਼ ਦੇ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਗੁੰਡਿਆਂ ਦੀ ਪੁਸ਼ਤਪਨਾਹੀ ਬੰਦ ਕਰੇ- ਜਮਹੂਰੀ ਅਧਿਕਾਰ ਸਭਾ

ਬਠਿੰਡਾ, 10 ਅਕਤੂਬਰ (ਨਿੱਜੀ ਪੱਤਰ ਪ੍ਰੇਰਕ)-ਜਮਹੂਰੀ ਅਧਿਕਾਰ ਸਭਾ ਪੰਜਾਬ ਇਕਾਈ ਬਠਿੰਡਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਿਦਿਆਰਥਣਾਂ ਲਈ ਬਰਾਬਰ ਹੱਕ ਤੇ ਹੋਰ ਮੰਗਾਂ ਨੂੰ ਲੈ ਕੇ ਪੁਰਅਮਨ ਸੰਘਰਸ਼ ਕਰ ਰਹੇ ਵਿਦਿਆਰਥੀਆਂ ਉੱਪਰ ਗੁੰਡਿਆਂ ਦੁਆਰਾ ਹਮਲਾ ...

ਪੂਰੀ ਖ਼ਬਰ »

ਸੀਸੀਆਈ ਅਧਿਕਾਰੀ ਨਰਮੇ ਦੀ ਸਿੱਧੀ ਖ਼ਰੀਦ ਲਈ ਪਹੰੁਚੇ

ਰਾਮਾਂ ਮੰਡੀ, 10 ਅਕਤੂਬਰ (ਤਰਸੇਮ ਸਿੰਗਲਾ)-ਕਿਸਾਨਾਂ ਯੂਨੀਅਨਾਂ ਦੀ ਮੰਗ 'ਤੇ ਅੱਜ ਸੀਸੀਆਈ ਦੇ ਅਧਿਕਾਰੀ ਹਰਜੀਤ ਸਿੰਘ ਐਸ.ਆਰ.(ਸੀਪੀਓ) ਆਪਣੀ ਟੀਮ ਸਮੇਤ ਰਾਮਾਂ ਮੰਡੀ ਦੀ ਅਨਾਜ ਮੰਡੀ ਵਿਚ ਨਰਮੇਂ ਦੀ ਸਿੱਧੀ ਖ਼ਰੀਦ ਕਰਨ ਲਈ ਪਹੁੰਚੇ ਪਰ ਮੌਕੇ 'ਤੇ ਹਾਜ਼ਰ ਕਿਸਾਨਾਂ ...

ਪੂਰੀ ਖ਼ਬਰ »

ਤਲਵੰਡੀ ਸਾਬੋ ਪੁਲਿਸ ਨੇ ਕਤਲ ਦੀ ਸਜਾ ਕੱਟ ਰਹੇ ਭਗੌੜੇ ਕੈਦੀ ਨੂੰ ਕੀਤਾ ਕਾਬੂ

ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)-ਤਲਵੰਡੀ ਸਾਬੋ ਪੁਲਿਸ ਨੇ ਜੇਲ੍ਹ ਵਿਚੋਂ ਛੁੱਟੀ ਤੇ ਆਏ ਭਗੌੜੇ ਕੈਦੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪ੍ਰੋ. ਪੰਡਿਤਰਾਓ ਧਰੇਨਵਰ ਨੇ ਕਾਂਗਰਸ ਰੈਲੀ 'ਚ ਸ਼ੈਰੀ ਮਾਨ ਦਾ ਅਖਾੜਾ ਲਵਾਉਣ 'ਤੇ ਉਠਾਏ ਸਵਾਲ

ਬਠਿੰਡਾ, 10 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬੀ ਮਾਂ ਬੋਲੀ ਦੇ ਹੱਕ, ਮਾਣ-ਸਨਮਾਨ ਤੇ ਲੱਚਰ ਗਾਇਕੀ ਦੇ ਵਿਰੁੱਧ ਸੰਘਰਸ਼ ਕਰ ਰਹੇ ਪ੍ਰਵਾਸੀ ਪੰਜਾਬੀ ਸਹਾਇਕ ਪੋ੍ਰ. ਪੰਡਿਤਰਾਓ ਧਰੇਨਵਰ ਨੇ ਬੀਤੀ 7 ਅਕਤੂਬਰ ਨੂੰ ਕਾਂਗਰਸ ਦੀ ਕਿੱਲਿ੍ਹਆਂਵਾਲੀ ਰੈਲੀ ਦੌਰਾਨ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਵਾਉਣ ਦਾ ਬਿਗਲ ਵਜਾਇਆ

ਬਠਿੰਡਾ, 10 ਅਕਤੂਬਰ (ਭਰਪੂਰ ਸਿੰਘ)-ਪੰਥਕ ਅਕਾਲੀ ਲਹਿਰ ਦੇ ਮੁੱਖ ਸੇਵਾਦਾਰ ਜਥੇਦਾਰ ਰਣਜੀਤ ਸਿੰਘ ਨੇ ਸਿੱਖਾਾ ਦੀਆਾ ਸਤਿਕਾਰ ਯੋਗ ਸੰਸਥਾਵਾਾ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਨੂੰ ਬਾਦਲ ਪਰਿਵਾਰ ਦੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਸ਼ੁਰੂ ਨਾ ਹੋਣ ਿਖ਼ਲਾਫ਼ ਕਿਸਾਨਾਂ ਵਲੋਂ ਚੱਕ ਹੀਰਾ ਸਿੰਘ ਵਿਖੇ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 10 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਚੱਕ ਹੀਰਾ ਸਿੰਘ ਦੀ ਅਨਾਜ ਮੰਡੀ ਵਿਚ ਕਿਸੇ ਵੀ ਖ਼ਰੀਦ ਏਜੰਸੀ ਵਲੋਂ ਅਜੇ ਤੱਕ ਝੋਨੇ ਦੀ ਬੋਲੀ ਸ਼ੁਰੂ ਨਾ ਕਰਨ ਤੋਂ ਭੜਕੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਤਿੰਨ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਦੇ ਵਿਰੋਧ ਵਿਚ ਕਿਸਾਨਾਂ ਵਲੋਂ ਤਹਿਸੀਲਦਾਰ ਦਫ਼ਤਰ ਦਾ ਘਿਰਾਓ

ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿੰਡ ਚੱਠੇਵਾਲਾ ਦੇ ਤਿੰਨ ਕਿਸਾਨਾਂ ਦੀ ਜ਼ਮੀਨ ਦੀ ਕੁਰਕੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਕੁਰਕੀ ਦੇ ਵਿਰੋਧ ਵਿਚ ਕਿਸਾਨਾਂ ਨੇ ਤਲਵੰਡੀ ਸਾਬੋ ਵਿਖੇ ਤਹਿਸੀਲਦਾਰ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਨਵਜਾਤ ਬੱਚੀ ਦੇ ਭਰੂਣ ਮਿਲਣ ਨਾਲ ਹਰਕਤ 'ਚ ਆਈ ਪੁਲਿਸ

ਬਠਿੰਡਾ, 10 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਊਧਮ ਸਿੰਘ ਨਗਰ ਬੀਕਾਨੇਰ ਬਾਈਪਾਸ ਨਜ਼ਦੀਕ ਇਕ ਬੱਚੀ ਦਾ ਲਿਫ਼ਾਫ਼ੇ ਵਿਚ ਬੰਦ ਕੀਤਾ ਹੋਇਆ ਭਰੂਣ ਮਿਲਣ ਦੀ ਸੂਚਨਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਰਾ ਜਨਸੇਵਾ ਦੇ ਗੌਤਮ ਗੋਇਲ ਨੇ ਦੱਸਿਆ ਕਿ ਇਸ ਦੀ ...

ਪੂਰੀ ਖ਼ਬਰ »

ਸੰਗਤ ਮੰਡੀ 'ਚ ਨਰਮੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਕਰਵਾਏ ਜਾਣ 'ਤੇ ਕਿਸਾਨਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਸੰਗਤ ਮੰਡੀ, 10 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਸੰਗਤ ਮੰਡੀ 'ਚ ਨਰਮੇਂ ਦੀ ਸਰਕਾਰੀ ਖ਼ਰੀਦ ਸ਼ੁਰੂ ਨਾਂ ਕਰਵਾਏ ਜਾਣ ਕਾਰਨ ਕਿਸਾਨਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ...

ਪੂਰੀ ਖ਼ਬਰ »

ਘਰ ਵਿਚ ਦਾਖ਼ਲ ਹੋ ਕੇ ਕੀਤੀ ਕੁੱਟਮਾਰ ਸਬੰਧੀ ਪੰਜ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

ਗੋਨਿਆਣਾ, 10 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਘਰ ਅੰਦਰ ਦਾਖ਼ਲ ਹੋ ਕੇ ਚਾਰ ਜੀਆਂ ਦੀ ਹੋਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਇਕੋ ਹੀ ਪਰਿਵਾਰ ਦੇ ਪੰਜ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਬਰਖਾ ਸਿੰਘ ਵਾਸੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਆਪਸੀ ਟੱਕਰ 'ਚ ਇਕ ਜ਼ਖ਼ਮੀ

ਰਾਮਾਂ ਮੰਡੀ, 10 ਅਕਤੂਬਰ (ਤਰਸੇਮ ਸਿੰਗਲਾ)-ਬੀਤੇ ਦਿਨੀਂ ਤਲਵੰਡੀ ਸਾਬੋ ਰੋਡ ਤੇ ਸਥਿਤ ਪਾਵਰਕਾਮ ਦਫ਼ਤਰ ਨੇੜੇ ਦੋ ਮੋਟਰਸਾਈਕਲਾਂ ਦੀ ਹੋਈ ਆਪਸੀ ਟੱਕਰ 'ਚ ਇਕ ਸਵਾਰ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜ਼ਖ਼ਮੀ ਮੋਟਰਸਾਈਕਲ ਚਾਲਕ ਹਰਬੰਸ ਸਿੰਘ ਪੁੱਤਰ ਮੋਹਨ ਸਿੰਘ ...

ਪੂਰੀ ਖ਼ਬਰ »

ਦੋ ਨੌਜਵਾਨਾਂ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 10 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਇਕ ਹੋਰ ਪਿੰਡ ਵਿਚ ਵੀ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਪੀੜ੍ਹਤ ਲੜਕੀ ਦੇ ਬਿਆਨਾਂ ਅਧਾਰਿਤ ਦੋ ਨੌਜਵਾਨਾਂ ਖਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਕੇ ...

ਪੂਰੀ ਖ਼ਬਰ »

ਭਾਕਿਯੂ ਉਗਰਾਹਾਂ ਵਲੋਂ 13 ਦੀ ਸੂਬਾ ਪੱਧਰੀ ਬਰਨਾਲਾ ਰੈਲੀ ਸਬੰਧੀ ਤਿਆਰੀ ਮੀਟਿੰਗਾਂ

ਚਾਉਕੇ, 10 ਅਕਤੂਬਰ (ਮਨਜੀਤ ਸਿੰਘ ਘੜੈਲੀ)-ਭਾਕਿਯੂ ਏਕਤਾ ਉਗਰਾਹਾਂ ਵਲੋਂ ਅੱਜ ਜਥੇਬੰਦੀ ਦੇ ਬਲਾਕ ਮੀਤ ਪ੍ਰਧਾਨ ਬੇਅੰਤ ਸਿੰਘ ਜੇਠੂਕੇ, ਬਲਾਕ ਆਗੂ ਗੁਲਾਬ ਸਿੰਘ ਜਿਉਂਦ ਅਤੇ ਇਕੱਤਰ ਸਿੰਘ ਪਿੱਥੋ ਦੀ ਅਗਵਾਈ ਹੇਠ ਕਿਸਾਨ ਜਥੇਬੰਦੀ ਵਲੋਂ 13 ਅਕਤੂਬਰ ਨੂੰ ਬਰਨਾਲਾ ...

ਪੂਰੀ ਖ਼ਬਰ »

38 ਹਜ਼ਾਰ ਕੀਮਤ ਵਾਲੇ ਉਪਕਰਨਾਂ ਨੂੰ 66 ਹਜ਼ਾਰ ਰੁਪਏ 'ਚ ਖਰੀਦਣ ਦੀ ਧਾਂਦਲੀ

ਬਠਿੰਡਾ, 10 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਆਰ. ਟੀ. ਆਈ. ਐਕਟਵਿਸਟ ਹਰਮਿਲਾਪ ਗਰੇਵਾਲ ਵਲੋਂ ਸਾਲ 27 ਮਾਰਚ 2015 ਨੂੰ ਸਿਹਤ ਵਿਭਾਗ ਲੁਧਿਆਣਾ ਦੇ ਵੱਖ-ਵੱਖ ਮੁੱਢਲੇ ਸਿਹਤ ਕੇਂਦਰਾਂ (ਪੀ. ਐਚ. ਸੀ.) ਸਮੁਦਾਇਕ ਸਿਹਤ ਕੇਂਦਰਾਂ (ਸੀ.ਐਚ.ਸੀ.) ਅਤੇ ਸਿਵਲ ਹਸਪਤਾਲਾਂ ਵਲੋਂ ...

ਪੂਰੀ ਖ਼ਬਰ »

ਕਲੱਬ ਦੇ ਨੌਜਵਾਨਾਂ ਨੇ ਗਲੀਆਂ ਤੇ ਸਾਂਝੀਆਂ ਥਾਂਵਾ 'ਤੇ ਪੌਦੇ ਲਗਾ ਕੇ ਪਿੰਡ ਦੀ ਨੁਹਾਰ ਬਦਲੀ

ਭੁੱਚੋ ਮੰਡੀ, 10 ਅਕਤੂਬਰ (ਬਿੱਕਰ ਸਿੰਘ ਸਿੱਧੂ)-ਸੰਤ ਬਾਬਾ ਐਾਚਲ ਸਿੰਘ ਸਪੋਰਟਸ ਕਲੱਬ ਚੱਕ ਬਖਤੂ ਦੇ ਵਲੰਟੀਅਰਾਂ ਨੇ ਪਿੰਡ ਦੀਆਂ ਸਾਂਝੀਆਂ ਥਾਂਵਾਂ ਅਤੇ ਗਲੀਆਂ ਵਿਚ ਗੁਲਮੋਹਰ ਅਤੇ ਪਾਮ ਦੇ ਪੌਦੇ ਲਗਾਕੇ ਪਿੰਡ ਦੀ ਨੁਹਾਰ ਬਦਲਣ ਦੀ ਕੋਸ਼ਿਸ਼ ਕੀਤੀ ਹੈ ਅਤੇ ਇਸ ...

ਪੂਰੀ ਖ਼ਬਰ »

ਕਾਰਜ ਸਾਧਕ ਅਫ਼ਸਰ ਵਲੋਂ ਕਾਂਗਰਸੀ ਆਗੂਆਂ ਨਾਲ ਮੀਟਿੰਗ

ਰਾਮਾਂ ਮੰਡੀ, 10 ਅਕਤੂਬਰ (ਤਰਸੇਮ ਸਿੰਗਲਾ)-ਹਲਕੇ ਦੇ ਮੁੱਖ ਸੇਵਾਦਾਰ ਖ਼ੁਸ਼ਬਾਜ ਸਿੰਘ ਜਟਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਸਥਾਨਕ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਰਜਨੀਸ਼ ਕੁਮਾਰ ਵਲੋਂ ਸ਼ਹਿਰ ਦੇ ਕੌਾਸਲਰਾਂ ਅਤੇ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਵੀ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ

ਗੋਨਿਆਣਾ, 10 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਮਹਾਰਾਜਾ ਅਗਰਸੈਨ ਜੈਅੰਤੀ ਉਤਸਵ ਸਥਾਨਕ ਦੁਰਗਾ ਮੰਦਰ ਵਿਖੇ ਅਗਰਵਾਲ ਸਭਾ ਵਲੋਂ ਮਨਾਇਆ ਗਿਆ | ਇਸ ਮੌਕੇ ਸੁਰਿੰਦਰ ਗੋਇਲ ਨਾਇਬ ਤਹਿਸੀਲਦਾਰ ਗੋਨਿਆਣਾ ਮੰਡੀ ਨੇ ਸ਼ਿਰਕਤ ਕੀਤੀ ਅਤੇ ਸਭਾ ਵਲੋਂ ਹਵਨ ਕੀਤਾ ...

ਪੂਰੀ ਖ਼ਬਰ »

ਪਾਵਰਕਾਮ ਟਰਾਂਸਕੋ ਅਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਦੇ ਵਲੰਟੀਅਰਾਂ ਨੇ ਦਿਓਣ 'ਚ ਫੰਡ ਤੇ ਰਾਸ਼ਨ ਇਕੱਠਾ ਕੀਤਾ

ਬੱਲੂਆਣਾ, 10 ਅਕਤੂਬਰ (ਗੁਰਨੈਬ ਸਾਜਨ)-ਪੰਜਾਬ ਸਰਕਾਰ ਵਲੋਂ ਠੇਕੇਦਾਰ ਮੁਲਾਜ਼ਮਾਂ ਦੀ ਛਾਂਟੀ ਕਰਨ ਦੇ ਵਿਰੋਧ ਵਜੋਂ ਟਰਾਂਸਕੋ ਅਤੇ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਪੰਨੂ ਦੀ ਅਗਵਾਈ ਹੇਠ ਦਿਓਣ ਵਿਖੇ 15 ਅਕਤੂਬਰ ...

ਪੂਰੀ ਖ਼ਬਰ »

ਬਿਜਲੀ ਦਾ ਖੰਭਾ ਲਗਾਉਂਦੇ ਸਮੇਂ ਲਾਪਰਵਾਹੀ ਕਾਰਨ ਟੁੱਟੀ ਪਾਇਪ ਨਾਲ ਪਿਆ ਟੋਆ

ਗੋਨਿਆਣਾ, 10 ਅਕਤੂਬਰ (ਲਛਮਣ ਦਾਸ ਗਰਗ)-ਠੇਕੇਦਾਰਾਂ ਨੇ ਇਕ ਘਰ ਦੇ ਅੱਗੇ ਬਿਨ੍ਹਾਂ ਮਕਾਨ ਮਾਲਕ ਦੀ ਮਨਜ਼ੂਰੀ ਦੇ ਸੀਵਰੇਜ਼ ਦੀ ਪਾਇਪ ਦੇ ਕੋਲ ਬਿਜਲੀ ਦਾ ਖੰਭਾ ਲਗਾ ਦਿੱਤਾ | ਜਿਸ ਨਾਲ ਸੀਵਰੇਜ ਦੀ ਪਾਇਪ ਟੁੱਟ ਗਈ | ਮਨਜੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀਆਂ ਨੇੜੇ ...

ਪੂਰੀ ਖ਼ਬਰ »

ਮਹਾਰਾਜਾ ਅਗਰਸੈਨ ਜੈਅੰਤੀ ਧੂਮਧਾਮ ਨਾਲ ਮਨਾਈ

ਬਠਿੰਡਾ, 10 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸ਼੍ਰੀ ਅਗਰਵਾਲ ਸਭਾ (ਰਜਿ:) ਬਠਿੰਡਾ ਵਲੋਂ ਮਹਾਰਾਜਾ ਅਗਰਸੈਨ ਜੀ ਦੀ 5142ਵੀਂ ਜੈਅੰਤੀ ਬੜੇ ਹੀ ਧੂਮਧਾਮ ਨਾਲ ਮਨਾਈ ਗਈ | ਇਯ ਮੌਕੇ ਮਹਾਰਾਜਾ ਅਗਰਸੈਨ ਪਾਰਕ, ਅਗਰਸੈਨ ਰੋਡ, ਬਠਿੰਡਾ ਵਿਖੇ ਸਭਾ ਦੇ ਪ੍ਰਧਾਨ ਨਰੇਸ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਫਰੈਸ਼ਰ ਪਾਰਟੀ ਕਰਵਾਈ

ਤਲਵੰਡੀ ਸਾਬੋ­, 10 ਅਕਤੂਬਰ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਫਰੈਸ਼ਰ ਪਾਰਟੀ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ | ਜਿਸ ਵਿਚ ਭਵਿੱਖੀ ਅਧਿਆਪਕਾਂ ਨੇ ਵੱਖੋ-ਵੱਖ ਕਲਾਵਾਂ ...

ਪੂਰੀ ਖ਼ਬਰ »

ਬਲਾਕ ਵਿਕਾਸ ਵਿਭਾਗ ਫੂਲ ਦਾ ਦਫ਼ਤਰ 'ਚ ਕਈ ਅਸਾਮੀਆਂ ਖ਼ਾਲੀ

ਮਹਿਰਾਜ, 10 ਅਕਤੂਬਰ (ਸੁਖਪਾਲ ਮਹਿਰਾਜ)-ਬਾਲ ਵਿਕਾਸ ਵਿਭਾਗ ਫੂਲ ਵਿਖੇ ਸੀ.ਡੀ.ਪੀ.ੳ, ਦੋ ਸੁਪਰਵਾਇਜਰ, ਦੋ ਕਲਰਕ, ਸੇਵਾਦਾਰ ਤੱਕ ਦੇ ਅਹੁਦੇ ਖ਼ਾਲੀ ਪਏ ਹਨ | ਸੀ.ਡੀ.ਪੀ.ੳ ਦਾ ਵਾਧੂ ਚਾਰਜ ਰਾਮਪੁਰਾ ਦੇ ਸੀ.ਡੀ.ਪੀ.ੳ ਗੁਰਮੀਤ ਸਿੰਘ ਕੋਲ ਹੈ | ਜਿਸ ਕਾਰਨ ਲੋਕਾਂ ਨੂੰ ਭਾਰੀ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਇਥੇ ਇਕ ਸੁਪਰਵਾਇਜਰ ਮੈਡੀਕਲ ਛੁੱਟੀ ਤੇ ਹੈ, ਦੂਜੀ ਸੇਵਾ ਮੁਕਤ ਹੋ ਚੁੱਕੀ ਹੈ | ਦੋ ਕਲਰਕ ਦੇ ਅਹੁਦੇ ਖ਼ਾਲੀ ਹਨ ਅਤੇ ਦਫ਼ਤਰ ਵਿਚ ਡਾਟਾ ਐਾਟਰੀ ਅਪਰੇਟਰ ਵੀ ਨਹੀਂ ਹੈ | ਪਿੰਡਾਂ ਤੋਂ ਆਏ ਲੋਕ ਬੁੜ-ਬੁੜ ਕਰਦੇ ਬਿਨਾਂ ਕੰਮ ਕਰਵਾਏ ਖ਼ਾਲੀ ਮੁੜ ਜਾਂਦੇ ਹਨ | ਉਕਤ ਦਫ਼ਤਰ ਨਾਲ ਸਬੰਧਿਤ ਪਿੰਡਾਂ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਦਫ਼ਤਰ ਵਿਚ ਜਲਦੀ ਸਟਾਫ਼ ਪੂਰਾ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾਵੇ |



ਖ਼ਬਰ ਸ਼ੇਅਰ ਕਰੋ

'ਮੌਜੂਦਾ ਸਿੱਖਿਆ ਪ੍ਰਣਾਲੀ ਦੀਆਂ ਸੱਮਸਿਆਵਾਂ' ਸਬੰਧੀ ਕਾਲਾਂਵਾਲੀ 'ਚ ਹੋਈ ਵਿਚਾਰ ਗੋਸ਼ਟੀ

ਕਾਲਾਂਵਾਲੀ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਥਾਨਕ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਵਿਖੇ 'ਸਮਰੱਥਾਵਾਨ ਪ੍ਰੀਖਿਆ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਦੀਆਂ ਸਮੱਸਿਆਵਾਂ' ਵਿਸ਼ੇ 'ਤੇ ਵਿਦਿਆਰਥੀ ਸੰਗਠਨ ਦਿਸ਼ਾ ਸਿਰਸਾ ਵੱਲੋਂ ਇੱਕ ਵਿਚਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਹਰ ਰੋਜ਼ ਛੁੱਟੀਆਂ ਦੇ ਐਲਾਨ ਨਾਲ ਸਰਕਾਰ ਦੀ ਸਾਖ ਨੂੰ ਲੱਗ ਰਿਹੈ ਖੋਰਾ

ਰਾਮਾਂ ਮੰਡੀ, 10 ਅਕਤੂਬਰ (ਗੁਰਪ੍ਰੀਤ ਸਿੰਘ ਅਰੋੜਾ)-ਪੰਜਾਬ ਸਰਕਾਰ ਵਲੋਂ ਕੀਤੀਆਂ ਜਾਂਦੀਆਂ ਅਚਾਨਕ ਛੁੱਟੀਆਂ ਕਾਰਨ ਸਰਕਾਰ ਦੀ ਸਾਖ ਨੂੰ ਖੋਰਾ ਲੱਗ ਰਿਹਾ ਹੈ ਅਤੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਮਿਲੀ ਜਣਕਾਰੀ ਅਨੁਸਾਰ 9 ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਦੇ ਆਗੂ ਅਧਿਆਪਕ ਸੰਘਰਸ਼ ਦੀ ਹਮਾਇਤ 'ਚ ਉੱਤਰੇ

ਬਠਿੰਡਾ, 10 ਅਕਤੂਬਰ (ਅਜੀਤ ਪ੍ਰਤੀਨਿਧ)-ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਪ੍ਰਚਾਰ ਸਕੱਤਰ ਸ਼ਿੰਗਾਰਾ ਸਿੰਘ ਮਾਨ ਵਲੋਂ ਪੈੱ੍ਰਸ ਬਿਆਨ ਜਾਰੀ ਕਰਦਿਆਂ ਕਈ ਸਾਲਾਂ ਤੋਂ ਨੌਕਰੀ ਕਰ ਰਹੇ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਰਾਮਾਂ ਨੇ ਬਾਸਕਿਟਬਾਲ ਵਿਚੋਂ ਜ਼ੋਨ ਵਿਚੋਂ ਪਹਿਲਾ ਅਤੇ ਜ਼ਿਲ੍ਹੇ 'ਚੋਂ ਤੀਜਾ ਸਥਾਨ ਪ੍ਰਾਪਤ ਕੀਤਾ

ਰਾਮਾਂ ਮੰਡੀ, 10 ਅਕਤੂਬਰ (ਤਰਸੇਮ ਸਿੰਗਲਾ)-ਸਥਾਨਕ ਬੰਗੀ ਰੋਡ 'ਤੇ ਸਥਿਤ ਆਰ. ਐਮ. ਐਮ. ਡੀ. ਏ. ਵੀ. ਪਬਲਿਕ ਸਕੂਲ ਵਲੋਂ ਬਾਸਕਿਟ ਬਾਲ (ਲੜਕੇ ਅੰਡਰ-19) ਵਲੋਂ ਖ਼ੇਡ ਦਾ ਸ਼ਾਨਦਾਰ ਪ੍ਰਰਦਸ਼ਨ ਕਰਦੇ ਹੋਏ ਅੰਤਰ ਸਕੂਲ ਜ਼ੋਨ ਤਲਵੰਡੀ ਸਾਬੋ ਟੂਰਨਾਮੈਂਟਾਂ ਵਿਚੋਂ ਪਹਿਲਾ ਸਥਾਨ ...

ਪੂਰੀ ਖ਼ਬਰ »

ਸੇਵਾ ਕੇਂਦਰ ਦਾ ਸਾਮਾਨ ਚੁੱਕਣ ਆਈ ਟੀਮ ਲੋਕਾਂ ਦੇ ਵਿਰੋਧ ਕਾਰਨ ਤੀਜੀ ਵਾਰ ਬੇਰੰਗ ਵਾਪਸ ਪਰਤੀ

ਲਹਿਰਾ ਮੁਹੱਬਤ, 10 ਅਕਤੂਬਰ (ਭੀਮ ਸੈਨ ਹਦਵਾਰੀਆ)-ਲਹਿਰਾ ਮੁਹੱਬਤ ਦੇ ਬੰਦ ਪਏ ਸੇਵਾ ਕੇਂਦਰ ਨੂੰ ਚਾਲੂ ਕਰਵਾਉਣ ਲਈ ਬੀਤੀ 8 ਜੁਲਾਈ ਤੋਂ ਵਿੱਢੇ ਹੋਏ ਸੰਘਰਸ਼ ਦੇ ਚਲਦਿਆਂ ਪਹਿਲਾਂ 20 ਜੁਲਾਈ ਤੇ ਫਿਰ 3 ਸਤੰਬਰ ਨੂੰ ਸੇਵਾ ਕੇਂਦਰ ਦਾ ਸਮਾਨ ਚੁੱਕਣ ਆਏ ਕੰਪਨੀ ਦੇ ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਤੇ ਮਜ਼ਦੂਰ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

ਚਾਉਕੇ, 10 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਪਿੰਡ ਕਰਾੜਵਾਲਾ ਵਿਖੇ ਪੁੱਜਕੇ ਬੀਤੇ ਦਿਨੀਂ ਇਕੋ ਦਿਨ ਕਰਜ਼ੇ ਦੀ ਮਾਰ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨ ਸੁਖਦੇਵ ਸਿੰਘ ਅਤੇ ਮਜ਼ਦੂਰ ਬੇਅੰਤ ਸਿੰਘ ...

ਪੂਰੀ ਖ਼ਬਰ »

ਖੇਡ ਵਿਭਾਗ ਦੀਆਂ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਬਠਿੰਡਾ, 10 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਖੇਡ ਵਿਭਾਗ ਦੀਆਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ (ਅੰਡਰ-14 ਸਾਲ ਲੜਕੇ-ਲੜਕੀਆਂ) ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈਆਂ ਹਨ | ਅਥਲੈਟਿਕਸ ਦੇ 400 ਮੀਟਰ ਈਵੈਂਟ ਵਿਚ ਅਕਾਸ਼ਦੀਪ ਸਿੰਘ ...

ਪੂਰੀ ਖ਼ਬਰ »

ਸੀ. ਆਈ. ਏ. ਸਿਰਸਾ ਪੁਲਿਸ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਦਬੋਚਿਆ

ਕਾਲਾਂਵਾਲੀ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੀਆਈਏ ਸਿਰਸਾ ਪੁਲਿਸ ਦੇ ਇੰਚਾਰਜ ਦਲੇਰਾਮ ਦੀ ਟੀਮ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇੱਕ ਨੌਜਵਾਨ ਦੇ ਕਬਜ਼ੇ ਵਿੱਚੋਂ 22.22 ਗਰਾਮ ਹੈਰੋਇਨ ਬਰਾਮਦ ਕਰਨ ਵਿੱਚ ...

ਪੂਰੀ ਖ਼ਬਰ »

ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨਾ ਸਾੜ ਕੇ ਕਿਸਾਨਾਂ ਲਈ ਬਣਿਆ ਪ੍ਰੇਰਨਾ ਸ੍ਰੋਤ

ਬੱਲੂਆਣਾ, 10 ਅਕਤੂਬਰ (ਗੁਰਨੈਬ ਸਾਜਨ)-ਇਸ ਸਬੰਧੀ ਬਹਿਮਣ ਦੀਵਾਨਾ ਦੇ ਕਿਸਾਨ ਸੰਦੀਪ ਸਿੰਘ ਜੋ ਆਪਣੇ ਖੇਤ ਵਿਚ ਝੋਨਾ ਕੱਟਣ ਤੋਂ ਬਾਅਦ ਰਹਿੰਦ-ਖੂੰਹਦ ਨੂੰ ਪਹਿਲਾ ਚੌਪਰ ਅਤੇ ਫੇਰ ਤਵੀਆਂ ਨਾਲ ਵਾਹ ਰਿਹਾ ਸੀ, ਨੇ ਦੱਸਿਆ ਕਿ ਉਸ ਕੋਲ 70 ਏਕੜ ਜ਼ਮੀਨ, ਜਿਸ ਵਿਚ ਉਹ ਝੋਨੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਕਲਸਟਰ ਪ੍ਰੋਗਰਾਮ ਅਧੀਨ ਪੰਜਾਬ ਦੇ ਪਹਿਲੇ ਪਿੰਡ ਢਿਪਾਲੀ ਨੰੂ 18 ਕਰੋੜ ਦੀ ਗ੍ਰਾਂਟ ਜਾਰੀ- ਮਲੂਕਾ

ਰਾਮਪੁਰਾ ਫੂਲ, 10 ਅਕਤੂਬਰ (ਗੁਰਮੇਲ ਸਿੰਘ ਵਿਰਦੀ)-ਕੇਂਦਰ ਸਰਕਾਰ ਦੀ ਕਲੱਸਟਰ ਸਕੀਮ ਤਹਿਤ ਅਕਾਲੀ-ਭਾਜਪਾ ਸਰਕਾਰ ਸਮੇਂ ਚੁਣੇ ਗਏ ਵਿਧਾਨ ਸਭਾ ਹਲਕਾ ਫੂਲ ਦੇ ਪਿੰਡ ਢਿਪਾਲੀ ਤੇ ਜਲਾਲ ਨੰੂ ਕਲਸਟਰ ਸਕੀਮ ਤਹਿਤ ਭਾਰਤ ਦੇ ਪਹਿਲੇ ਪਿੰਡ ਵਜੋਂ ਚੁਣਿਆ ਗਿਆ ਹੈ | ਜਿਸ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕਾਲੀਆਂ ਝੰਡੀਆਂ ਚੁੱਕ ਕੇ ਰੋਸ ਮਾਰਚ ਕੱਢਣ ਉਪਰੰਤ ਕੀਤੀ ਰੈਲੀ

ਬਠਿੰਡਾ, 10 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ, ਪੁਲਿਸ ਵੈੱਲਫੇਅਰ ਪੈਨਸ਼ਨਰ ਐਸੋਸੀਏਸ਼ਨ, ਪੀ.ਐਸ.ਪੀ.ਸੀ.ਐਲ. ਪੈਨਸ਼ਨਰ, ਪੀ.ਆਰ.ਟੀ.ਸੀ. ਪੈਨਸ਼ਨਰਜ਼, ਸੀਨੀਅਰ ਸਿਟੀਜ਼ਨ ਤੇ ਪੈਨਸ਼ਨਰ ਐਸੋਸੀਏਸ਼ਨ ...

ਪੂਰੀ ਖ਼ਬਰ »

ਭੁੱਚੋ ਮੰਡੀ 'ਚ ਦਰਜਾ ਚਾਰ ਸਫ਼ਾਈ ਸੇਵਕਾਂ ਦੀ ਹੜਤਾਲ ਪਿਛਲੇ ਹਫ਼ਤੇ ਤੋਂ ਲਗਾਤਾਰ ਜਾਰੀ

ਭੁੱਚੋ ਮੰਡੀ, 10 ਅਕਤੂਬਰ (ਬਲਵਿੰਦਰ ਸਿੰਘ ਸੇਠੀ)-ਭੁੱਚੋ ਮੰਡੀ ਨਗਰ ਕੌਾਸਲ ਦੇ ਦਰਜਾ ਚਾਰ ਸਫ਼ਾਈ ਸੇਵਕਾਂ ਵਲੋਂ ਪਿਛਲੇ ਕਰੀਬ ਇਕ ਹਫ਼ਤੇ ਤੋਂ ਚੱਲ ਰਹੀ ਕੰਮ ਛੋੜ ਹੜ੍ਹਤਾਲ ਲਗਾਤਾਰ ਜਾਰੀ ਹੈ | ਅੱਜ ਹੜ੍ਹਤਾਲ ਦੌਰਾਨ ਸਫ਼ਾਈ ਸੇਵਕਾਂ ਨੇ ਭੁੱਚੋ ਮੰਡੀ ਵਿਚ ਰੋਸ ...

ਪੂਰੀ ਖ਼ਬਰ »

12 ਨੂੰ ਮਾਨਸਾ ਅਤੇ 13 ਨੂੰ ਬਠਿੰਡਾ ਵਿਖੇ ਮਿਲੇਗੀ ਅੱਧ ਮੁੱਲ 'ਤੇ ਕੰਨ ਦੀ ਮਸ਼ੀਨ

ਬਠਿੰਡਾ, 10 ਅਕਤੂਬਰ (ਅ. ਬ.)-ਈਕੋ ਸਾਊਾਡ ਇੰਟਰਨੈਸ਼ਨਲ ਵਲੋਂ ਘੱਟ ਸੁਣਾਈ ਦੇਣ ਵਾਲਿਆਂ ਲਈ ਮੁਫ਼ਤ ਹਿਅਰਿੰਗ ਚੈੱਕਅਪ ਕੈਂਪ 12 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਹੋਟਲ ਆਰ. ਐਮ., ਨੇੜੇ ਗੁਰਦੁਆਰਾ ਚੌਕ, ਮਾਨਸਾ ਅਤੇ 13 ਅਕਤੂਬਰ, ਦਿਨ ਸਨਿਚਰਵਾਰ ਨੂੰ ਹੋਟਲ ਸਮਰਾਟ, ਰੇਲਵੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡਾਂ 'ਚ ਕੋਠੇ ਤਲਵੰਡੀ ਸਕੂਲ ਮਹਿਰਾਜ ਦੇ ਤਿੰਨ ਖਿਡਾਰੀਆਂ ਨੇ ਗੋਲਡ ਤੇ ਸਿਲਵਰ ਮੈਡਲ ਜਿੱਤੇ

ਮਹਿਰਾਜ, 10 ਅਕਤੂਬਰ (ਸੁਖਪਾਲ ਮਹਿਰਾਜ)-ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਤਲਵੰਡੀ ਮਹਿਰਾਜ ਦੇ ਹੋਣਹਾਰ ਅਥਲੀਟਾਂ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਜ਼ਿਲ੍ਹਾ ਪੱਧਰੀ ਖੇਡਾਂ ਜੋ ਕਿ ਘੁੱਦਾ ਵਿਖੇ ਕਰਵਾਈਆਂ ਗਈਆਂ ਸਨ ਵਿਚ ਉਕਤ ਸਕੂਲ ਤਿੰਨ ...

ਪੂਰੀ ਖ਼ਬਰ »

ਕਿਸਾਨ ਆਗੂ ਸਰੂਪ ਸਿੱਧੂ ਦੇ ਯਤਨਾਂ ਸਦਕਾ ਖ਼ਰੀਦ ਕੇਂਦਰ ਸੇਖੂ 'ਚ ਝੋਨੇ ਦੀ ਖ਼ਰੀਦ ਸ਼ੁਰੂ

ਰਾਮਾਂ ਮੰਡੀ, 10 ਅਕਤੂਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਸੇਖੂ ਵਿਖੇ 5 ਦਿਨਾਂ ਤੋਂ ਝੋਨੇ ਦੀ ਫ਼ਸਲ ਲਿਆ ਬੈਠੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਖ਼ਰੀਦ ...

ਪੂਰੀ ਖ਼ਬਰ »

ਸੈਨਾ ਵਿਚ ਭਰਤੀ ਲਈ ਸਿਖਲਾਈ ਕੈਂਪ ਦਾ ਆਈ ਜੀ ਬਠਿੰਡਾ ਵਲੋਂ ਉਦਘਾਟਨ

ਮੌੜ ਮੰਡੀ, 10 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਨੌਜਵਾਨਾਂ ਨੂੰ ਭਾਰਤੀ ਸੈਨਾ ਵਿਚ ਭਰਤੀ ਹੋਣ ਲਈ ਪ੍ਰੀ ਸਿਖਲਾਈ ਕੈਂਪਾਂ ਦਾ ਬਹੁਤ ਮਹੱਤਵ ਹੈ | ਇਨ੍ਹਾਂ ਕੈਂਪਾਂ ਵਿਚ ਬੱਚੇ ਜਿੱਥੇ ਸਰੀਰਕ ਯੋਗਤਾ ਪੂਰੀ ਕਰਨ ਵਿਚ ਸਫਲ ਹੁੰਦੇ ਹਨ ਉੱਥੇ ਸੈਨਾ ਦੀ ਭਰਤੀ ਲਈ ਯੋਗ ...

ਪੂਰੀ ਖ਼ਬਰ »

ਤਨਖ਼ਾਹ ਕਟੌਤੀ ਨੂੰ ਲੈ ਕੇ ਐਸ. ਐਸ. ਏ. ਤੇ ਰਮਸਾ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਕੋਟਫੱਤਾ, 10 ਅਕਤੂਬਰ (ਰਣਜੀਤ ਸਿੰਘ ਬੁੱਟਰ)-ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿਚ ਫ਼ੈਸਲਾ ਕੀਤਾ ਹੈ ਕਿ ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਐਸ. ਐਸ. ਏ. ਤੇ ਰਮਸਾ ਅਧਿਆਪਕਾਂ ਨੂੰ ਪੱਕਾ ਕਰਨ ਦੇ ਨਾਮ 'ਤੇ ਤਨਖ਼ਾਹ ਵਿਚ ਕਟੌਤੀ ਕਰ ਰਹੀ ਜੋ ਅਧਿਆਪਕ ਵਰਗ ਨਾਲ ਸਰਾਸਰ ...

ਪੂਰੀ ਖ਼ਬਰ »

ਡੈਂਟਲ ਪੰਦ੍ਹਰਵਾੜੇ ਨੂੰ ਮਿਲਿਆ ਭਰਵਾਂ ਹੁੰਗ਼ਾਰਾ-ਡਾ. ਜੈਨ

ਬਠਿੰਡਾ, 10 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਸਿਹਤ ਵਿਭਾਗ ਵਲੋਂ ਸ਼ੁਰੂ ਕੀਤੇ ਡੈਂਟਲ ਸਿਹਤ ਪੰਦ੍ਹਰਵਾੜੇ ਨੂੰ ਭਰਵਾਾ ਹੰੁਗਾਰਾ ਮਿਲ ਰਿਹਾ ਹੈ¢ ਇਸ ਸਬੰਧ ਵਿਚ ਸਥਾਨਕ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਦੇ ਡਾਕਟਰਾਾ ਵਲੋਂ ਮਰੀਜ਼ਾਾ ਦਾ ਮੁਫ਼ਤ ਇਲਾਜ ਕੀਤਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX