ਤਾਜਾ ਖ਼ਬਰਾਂ


ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  30 minutes ago
ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਐਨ.ਐੱਸ.ਜੀ ਦੇ ਜਲਵਾਯੂ ਪਰਿਵਰਤਨ ਅਤੇ ਅੱਤਵਾਦੀ ਤੇ ਹਿੰਸਕ ਕੱਟੜਪੰਥੀ ਬਿਰਤਾਂਤ ਦੇ ਰਣਨੀਤਿਕ ਜੁਆਬਾਂ ਸਬੰਧੀ ਨੇਤਾਵਾਂ ਦੇ ਸੰਵਾਦ...
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  32 minutes ago
ਨਵੀਂ ਦਿੱਲੀ, 23 ਸਤੰਬਰ - ਉੱਤਰ ਪ੍ਰਦੇਸ਼ ਦੇ ਹਮੀਰਪੁਰ, ਤ੍ਰਿਪੁਰਾ ਦੀ ਬਦਰਘਾਟ ਅਤੇ ਕੇਰਲ ਦੀ ਇੱਕ ਵਿਧਾਨ ਸਭਾ ਉਪਚੋਣ ਲਈ ਵੋਟਿੰਗ ਦਾ ਕੰਮ...
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  55 minutes ago
ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ ਮਿਲਣ...
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  1 minute ago
ਨਵੀਂ ਦਿੱਲੀ, 23 ਸਤੰਬਰ - ਪੈਟਰੋਲ ਦੀਆ ਕੀਮਤਾਂ ਲਗਾਤਾਰ 7ਵੇਂ ਦਿਨ ਅੱਜ ਫਿਰ ਵਧੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ 'ਚ ਪੈਟਰੋਲ 0.29 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਕੇ 73.92 ਰੁਪਏ...
ਅੱਜ ਦਾ ਵਿਚਾਰ
. . .  about 1 hour ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਾਉਡੀ ਮੋਦੀ ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਭਾਰਤੀ ਭਾਈਚਾਰੇ ਦੇ ਲੋਕ ਅਮਰੀਕਾ ਨੂੰ ਮਜ਼ਬੂਤ ਕਰ...
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਇੱਥੇ ਆ ਕੇ ਉਹ ਚੰਗਾ ਮਹਿਸੂਸ ਕਰ ਰਹੇ ਹਨ, ਜਿਸ ਲਈ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਸ ਦੇ ਨਾਲ ਹੀ...
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਹਿਊਸਟਨ, 22 ਸਤੰਬਰ - 'ਹਾਉਡੀ ਮੋਦੀ' ਪ੍ਰੋਗਰਾਮ ਦੌਰਾਨ ਆਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਮਹਿਸੂਸ ਕੀਤਾ ਜਾ ਸਕਦਾ ਹੈ...
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਹਿਊਸਟਨ, 22 ਸਤੰਬਰ - ਹਿਊਸਟਨ 'ਚ ਚੱਲ ਰਹੇ 'ਹਾਉਡੀ ਮੋਦੀ' ਪ੍ਰੋਗਰਾਮ ਵਿਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਪਹੁੰਚ ਗਏ ਹਨ। ਇੱਥੇ ਪਹੁੰਚਣ 'ਤੇ ਵਿਦੇਸ਼ ਮੰਤਰੀ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਖੰਨਾ / ਸਮਰਾਲਾ

ਸਾਂਸਦ ਬਿੱਟੂ ਵਲੋਂ ਨਗਰ ਕੌ ਾਸਲ ਮੁੱਲਾਂਪੁਰ-ਦਾਖਾ ਦੀ ਹਦੂਦ 'ਚ ਕਰੋੜਾਂ ਦੀ ਲਾਗਤ ਵਾਲੇ ਦਰਜਨ ਵਿਕਾਸ ਪ੍ਰੋਜੈਕਟਾਂ ਨੂੰ ਝੰਡੀ

ਮੁੱਲਾਂਪੁਰ-ਦਾਖਾ, 10 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਰਾਜ ਦੇ ਵਿਕਾਸ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਵਾਲੇ ਵੇਰਵਿਆਂ ਦੀ ਗੱਲ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਅੱਜ 'ਅਜੀਤ' ਨਾਲ ...

ਪੂਰੀ ਖ਼ਬਰ »

ਕੈਨਰਾ ਬੈਂਕ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਆਲ ਇੰਡੀਆ ਇੰਪਲਾਈਜ਼ ਐਸੋਸੀਏਸ਼ਨ ਅਤੇ ਯੂਨਾਇਟਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਦੇਸ਼ ਭਰ ਵਿਚ ਬੈਂਕ ਕਰਮਚਾਰੀਆਂ ਵਲੋਂ ਕੀਤੇ ਜਾ ਰਹੇ ਵਿਰੋਧ ਵਿਚ ਖੰਨਾ ਦੀ ਕੈਨਰਾ ਬੈਂਕ ਸ਼ਾਖਾ ਦੇ ਕਰਮਚਾਰੀਆਂ ਵਲੋਂ ਮੀਤ ...

ਪੂਰੀ ਖ਼ਬਰ »

ਸਰਬ ਧਰਮ ਸੰਸਥਾ ਵਲੋਂ ਬਿਮਾਰ ਗਊਆਂ ਦੀ ਸੇਵਾ ਸੰਭਾਲ ਤੇ ਇਲਾਜ ਦਾ ਕਾਰਜ ਆਰੰਭ

ਖੰਨਾ, 10 ਅਕਤੂਬਰ (ਜੋਗਿੰਦਰ ਸਿੰਘ ਓਬਰਾਏ)-ਇਥੋਂ ਦੇ ਕਰਤਾਰ ਨਗਰ ਵਿਖੇ ਸਰਬ ਧਰਮ ਗਊ ਸੇਵਾ ਸੰਸਥਾ ਵਲੋਂ ਗਊਆਂ ਦੀ ਸਾਂਭ ਸੰਭਾਲ ਸਬੰਧੀ ਇਕ ਸਮਾਗਮ ਪ੍ਰਦੀਪ ਬਾਵਾ ਦੀ ਸਰਪ੍ਰਸਤੀ ਹੇਠਾਂ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਸੰਗਤਾਂ ਤੋਂ ਇਲਾਵਾ ਕਈ ਸੰਤ ਮਹਾਤਮਾ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਦੀ ਟੁੱਟੀਆਂ ਸੜਕਾਂ ਦੀ ਮੁਰੰਮਤ ਜਲਦੀ ਹੋਵੇਗੀ-ਅਮਰੀਕ ਸਿੰਘ ਢਿੱਲੋਂ

ਸਮਰਾਲਾ, 10 ਅਕਤੂਬਰ (ਸੁਰਜੀਤ/ਬਲਜੀਤ ਸਿੰਘ ਬਘੌਰ)-ਸਮਰਾਲਾ ਇਲਾਕੇ ਦੀਆਂ ਟੁੱਟੀਆਂ ਸੜਕਾਂ ਦੀ ਮੁਰੰਮਤ ਛੇਤੀ ਹੋਵੇਗੀ ¢ ਇਹ ਗੱਲ ਅੱਜ ਇੱਥੇ ਐਾਟੀ ਕੁਰੱਪਸ਼ਨ ਫ਼ਰੰਟ ਵਲੋਂ 'ਪਿੰਡ ਬਚਾਓ-ਪੰਜਾਬ ਬਚਾਓ' ਮੁਹਿੰਮ ਤਹਿਤ ਵਿਸ਼ਾਲ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਬਲਰਾਮ ਸ਼ਰਮਾ ਵਲੋਂ ਗੀਤ 'ਆਨੰਦ' ਦਾ ਪੋਸਟਰ ਜਾਰੀ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਅੱਜ ਰਾਮਗੜ੍ਹ (ਨਵਾਂ ਪਿੰਡ) ਵਿਖੇ ਉੱਭਰ ਰਹੇ ਨੌਜਵਾਨ ਗਾਇਕ ਸੁਖਵੀਰ ਦੇ ਸਭਿਆਚਾਰਕ ਗੀਤ 'ਅਨੰਦ' ਦਾ ਪੋਸਟਰ ਜਾਰੀ ਕੀਤਾ ਗਿਆ | ਇਹ ਪੋਸਟਰ ਉੱਘੇ ਰੰਗ ਕਰਮੀ ਬਲਰਾਮ ਸ਼ਰਮਾ ਵਲੋਂ ਜਾਰੀ ਕੀਤਾ ਗਿਆ | ਇਸ ਮੌਕੇ ਡਾ: ਸ਼ਿਵ ਸ਼ਰਨ, ...

ਪੂਰੀ ਖ਼ਬਰ »

ਵਿਧਾਇਕ ਜੀ.ਪੀ. ਦੀ ਅਗਵਾਈ 'ਚ ਟਰੈਫ਼ਿਕ ਸੈਮੀਨਾਰ, ਨਾਮਧਾਰੀ ਵੀ ਹਾਜ਼ਰ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਸ਼ਹਿਰਵਾਸੀਆਂ ਅਤੇ ਰਾਹਗੀਰਾਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਅੱਜ ਟਰੈਫ਼ਿਕ ਪੁਲਸ ਖੰਨਾ ਦੇ ਇੰਚਾਰਜ ਹਰਵਿੰਦਰ ਸਿੰਘ, ਸਹਾਇਕ ਥਾਣੇਦਾਰ ਗੁਰਦੇਵ ਸਿੰਘ ਵਲੋਂ ਟੈ੍ਰਫਿਕ ਨਿਯਮਾਂ ਅਤੇ ਨਸ਼ੇ ਦੀ ਵਰਤੋਂ ...

ਪੂਰੀ ਖ਼ਬਰ »

ਰੌਣੀ ਪੁਲਿਸ ਨੇ ਭਗੌੜਾ ਕੀਤਾ ਕਾਬੂ

ਪਾਇਲ, 10 ਅਕਤੂਬਰ (ਰਜਿੰਦਰ ਸਿੰਘ, ਨਿਜ਼ਾਮਪੁਰ)-ਪੁਲਿਸ ਚੌਕੀ ਰੌਣੀ ਦੇ ਮੁਲਾਜ਼ਮਾਂ ਵਲੋਂ ਇਕ ਭਗੌੜਾ ਕਾਬੂ ਕਰਕੇ ਕੇਂਦਰੀ ਜੇਲ੍ਹ ਲੁਧਿਆਣਾ ਭੇਜਣ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਪਾਇਲ ਅਧੀਨ ਪੈਂਦੀ ਪੁਲਿਸ ਚੌਕੀ ਰੌਣੀ ਦੇ ਇੰਚਾਰਜ ਚਰਨਜੀਤ ਸਿੰਘ ਨੇ ...

ਪੂਰੀ ਖ਼ਬਰ »

ਪੁਰਾਣੀ ਰੰਜਸ਼ ਨੂੰ ਲੈ ਕੇ ਨੌਜਵਾਨ ਲੜਕੀ ਨਾਲ ਕੁੱਟਮਾਰ ਦੇ ਦੋਸ਼

ਖੰਨਾ, 10 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪੁਰਾਣੀ ਰੰਜਸ਼ ਦੇ ਚੱਲਦਿਆਂ ਗੁਆਂਢੀਆਂ ਵਲੋਂ 1 ਨੌਜਵਾਨ ਲੜਕੀ ਨੂੰ ਕੁੱਟਮਾਰ ਕਰਕੇ ਜ਼ਖ਼ਮੀ ਕਰ ਦੇਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਸਰਬਜੀਤ ਕੌਰ ਪੁੱਤਰੀ ਹਰਦੀਪ ਸਿੰਘ ਵਾਸੀ ਲਿਬੜਾ ਨੇ ਆਪਣੇ ਘਰ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵੰਨ ਰੈਂਕ ਵਨ ਪੈਨਸ਼ਨ ਦੇਣ ਤੋਂ ਭੱਜ ਰਹੀ ਹੈ-ਸਾਬਕਾ ਸੈਨਿਕ ਇਕੋਲਾਹੀ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਵਿਖੇ ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਮੀਤ ਪ੍ਰਧਾਨ ਕੈਪਟਨ ਮਿਹਰ ਸਿੰਘ ਇਕੋਲਾਹੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਾਬਕਾ ...

ਪੂਰੀ ਖ਼ਬਰ »

ਭਾਜਪਾ ਮੰਡਲ ਵਲੋਂ ਮੰਡਲ ਦਾ ਵਿਸਤਾਰ ਕਰਦਿਆਂ ਨਵ-ਨਿਯੁਕਤੀਆਂ ਕੀਤੀਆਂ

ਅਹਿਮਦਗੜ੍ਹ, 10 ਅਕਤੂਬਰ (ਰਣਧੀਰ ਸਿੰਘ ਮਹੋਲੀ)-ਭਾਰਤੀ ਜਨਤਾ ਪਾਰਟੀ ਮੰਡਲ ਅਹਿਮਦਗੜ੍ਹ ਦੇ ਪ੍ਰਧਾਨ ਅਵਤਾਰ ਸਿੰਘ ਬੜਿੰਗ ਨੇ ਮੰਡਲ ਦਾ ਵਿਸਤਾਰ ਕਰਦਿਆਂ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ | ਜ਼ਿਲ੍ਹਾ ਸਕੱਤਰ ਜਗਤਾਰ ਕੌੜਾ ਦੇ ਗ੍ਰਹਿ ਵਿਖੇ ਕੀਤੇ ...

ਪੂਰੀ ਖ਼ਬਰ »

ਟੁੱਟੀਆਂ ਸੜਕਾਂ ਦਾ ਸੰਤਾਪ ਭੋਗ ਰਹੇ ਚਾਰ ਪਿੰਡਾਂ ਦੇ ਮੁਹਤਬਰਾਂ ਦੀ ਮੀਟਿੰਗ

ਸਮਰਾਲਾ, 10 ਅਕਤੂਬਰ (ਬਲਜੀਤ ਸਿੰਘ ਬਘੌਰ)-ਟੁੱਟੀਆਂ ਸੜਕਾਂ ਦਾ ਸੰਤਾਪ ਭੋਗ ਰਹੇ ਪਿੰਡ ਬਘੌਰ, ਸਰਵਰਪੁਰ, ਸੇਹ ਤੇ ਮਾਨੂੰਪੁਰ ਦੇ ਮੋਹਤਵਰ ਵਿਅਕਤੀਆਂ ਦੀ ਸਾਂਝੀ ਮੀਟਿੰਗ ਬਰਵਾਲੀ ਪੁਲ ਵਿਖੇ ਹੋਈ, ਜਿਸ ਵਿਚ ਇਲਾਕੇ ਦੀਆਂ ਟੁੱਟੀਆਂ ਸੜਕਾਂ ਦਾ ਮਸਲਾ ਭਾਰੂ ਰਿਹਾ | ...

ਪੂਰੀ ਖ਼ਬਰ »

ਸੋਨੀ ਰੋਹਣੋਂ ਕਲਾਂ ਵਲੋਂ ਸਮਾਰਟ ਕਲਾਸ ਰੂਮ ਦਾ ਉਦਘਾਟਨ

ਜੌੜੇਪੁਲ ਜਰਗ, 10 ਅਕਤੂਬਰ (ਪਾਲਾ ਰਾਜੇਵਾਲੀਆ)-ਸਰਪ੍ਰਸਤ ਵਿਦਿਆਰਥੀ ਅਧਿਆਪਕ ਸੰਸਥਾ ਖੰਨਾ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਰੋਹਣੋਂ ਖ਼ੁਰਦ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਅਤੇ ਸਮਾਜ ਸੇਵੀ ਸਤਨਾਮ ਸਿੰਘ ਸੋਨੀ ਰੋਹਣੋਂ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੇ ਸੰਘਰਸ਼ 'ਚ ਚਟਾਨ ਵਾਂਗ ਨਾਲ ਖੜੇ੍ਹਗੀ ਮਾਸਟਰ ਕੇਡਰ ਯੂਨੀਅਨ

ਕੁਹਾੜਾ, 10 ਅਕਤੂਬਰ (ਤੇਲੂ ਰਾਮ ਕੁਹਾੜਾ)-ਐੱਸ. ਐੱਸ. ਏ./ਰਮਸਾ ਅਧਿਆਪਕਾਂ ਦੇ ਸ਼ਾਂਤ ਮਈ ਧਰਨੇ ਤੋਂ ਸਰਕਾਰ ਦੀ ਘਬਰਾਹਟ ਪੰਜ ਅਧਿਆਪਕ ਸਾਥੀਆਂ ਦੀ ਮੁਅੱਤਲੀ ਕਰਕੇ ਸਾਫ਼ ਦਿਖਾਈ ਦਿੰਦੀ ਹੈ¢ ਮਾਸਟਰ ਕੇਡਰ ਯੂਨੀਅਨ ਕਿਸੇ ਵੀ ਅਧਿਆਪਕ ਨਾਲ ਇਸ ਤਰ੍ਹਾਂ ਦੀ ਕਾਰਵਾਈ ...

ਪੂਰੀ ਖ਼ਬਰ »

ਢੱਕੀ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਮਲੌਦ, 10 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਗੁਰਦੁਆਰਾ ਟਿਊਬਵੈੱਲ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਖ਼ਾਲਸਾ ਦੀ ਦੇਖ-ਰੇਖ ਹੇਠ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ...

ਪੂਰੀ ਖ਼ਬਰ »

ਯੁਵਕ ਮੇਲੇ 'ਚ ਸ਼ਾਂਤੀ ਤਾਰਾ ਗਰਲਜ਼ ਕਾਲਜ ਦੀ ਗਿੱਧੇ ਦੀ ਟੀਮ ਦਾ ਤੀਜਾ ਸਥਾਨ

ਅਹਿਮਦਗੜ੍ਹ, 10 ਅਕਤੂਬਰ (ਰਣਧੀਰ ਸਿੰਘ ਮਹੋਲੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦੇ ਸਰਕਾਰੀ ਕਾਲਜ ਸੁਨਾਮ ਵਿਖੇ ਕਰਵਾਏ ਜਾ ਰਹੇ ਯੁਵਕ ਮੇਲੇ ਵਿਚ ਸ਼ਾਂਤੀ ਤਾਰਾ ਗਰਲਜ਼ ਕਾਲਜ ਅਹਿਮਦਗੜ੍ਹ ਦੀ ਗਿੱਧੇ ਦੀ ਟੀਮ ਦੀਆਂ ਵਿਦਿਆਰਥਣਾਂ ਵਲੋਂ ਭਾਗ ਲਿਆ ਗਿਆ | ਯੂਥ ਕੋਆਰਡੀਨੇਟਰ ਪ੍ਰੋ. ਮਨਜੋਤ ਕੌਰ ਨੇ ਦੱਸਿਆ ਯੁਵਕ ਮੇਲੇ ਵਿਚ 65 ਦੇ ਕਰੀਬ ਟੀਮਾਂ ਨੇ ਹਿੱਸਾ ਲਿਆ ਅਤੇ ਸ਼ਾਂਤੀ ਤਾਰਾ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਦੀ ਗਿੱਧੇ ਦੀ ਟੀਮ ਨੇ ਵਧੀਆ ਪੇਸ਼ਕਾਰੀ ਕਰਦਿਆਂ ਤੀਜਾ ਸਥਾਨ ਅਤੇ ਰੰਗੋਲੀ ਵਿਚ ਵੀ ਅਹਿਮਦਗੜ੍ਹ ਦੀ ਵਿਦਿਆਰਥਣ ਮੰਜੂਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ | ਕਾਲਜ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਯੂਥ ਕੋਆਰਡੀਨੇਟਰ ਗੁਰਸੇਵਕ ਸਿੰਘ ਲੰਬੀ, ਡਾ. ਸ਼ਮਸ਼ੇਰ ਕੌਰ ਸੰਧ, ਕਾਲਜ ਕਮੇਟੀ ਦੇ ਜਨਰਲ ਸਕੱਤਰ ਅਰਵਿੰਦ ਮਲਹੋਤਰਾ, ਡਾਇਰੈਕਟਰ ਸੁਰਿੰਦਰ ਦੂਆ, ਇੰਚਾਰਜ ਸੁਰਿੰਦਰ ਕੌਰ ਢੀਂਡਸਾ, ਨਰਿੰਦਰ ਕੌਰ ਬੜੂੰਦੀ ਨੇ ਭਰਪੂਰ ਸਰਾਹਣਾਂ ਕਰਦਿਆਂ ਵਧਾਈ ਦਿੱਤੀ | ਇਸ ਮੌਕੇ 'ਤੇ ਗੁਲਸ਼ੇਰ ਸਿੰਘ ਚੀਮਾਂ, ਸ਼ਿਖਾ, ਹਰਜੀਤ ਕੌਰ, ਪ੍ਰਭਜੋਤ ਕੌਰ, ਗੁਰਪ੍ਰੀਤ ਸਿੰਘ ਸਿਆੜ੍ਹ, ਮਨੀਸ਼ਾ ਸਿੰਗਲਾ, ਢੋਲ ਮਾਸਟਰ ਅਵਤਾਰ ਅਲੀ, ਵਿਜੇ ਵਰਮਾ ਆਦਿ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਭਾਰਤੀ ਕਿਸਾਨ ਯੂਨੀਅਨ ਗੋਲੀਆਂ ਚਲਾਉਣ ਵਾਲੇ ਆੜ੍ਹਤੀਏ ਿਖ਼ਲਾਫ਼ ਵਿੱਢੇਗੀ ਸੰਘਰਸ਼-ਪੰਜੇਟਾ, ਘੁਡਾਣੀ

ਮਲੌਦ, 10 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਪੰਜੇਟਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਪੈੱ੍ਰਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿੰਡ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਮੋਹਿਤ ਕਲਿਆਣ ਵਲੋਂ ਸਰਕਾਰੀ ਸਕੂਲ ਸਿਹੌੜਾ ਦੇ ਮੈਥ ਪਾਰਕ ਦਾ ਦੌਰਾ

ਮਲੌਦ, 10 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਡਾ. ਮੋਹਿਤ ਕਲਿਆਣ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਹੌੜਾ ਵਿਖੇ ਰਾਸ਼ਟਰੀ ਐਵਾਰਡੀ ਅਧਿਆਪਕ ਕਿਰਨਦੀਪ ਸਿੰਘ ਟਿਵਾਣਾ ਵਲੋਂ ਬਣਾਈ ਗਣਿਤ ...

ਪੂਰੀ ਖ਼ਬਰ »

ਕਾਂਗਰਸ ਨੇ ਕਦੇ ਸੁਆਰਥ ਦੀ ਰਾਜਨੀਤੀ ਨਹੀਂ ਕੀਤੀ

ਮਾਛੀਵਾੜਾ ਸਾਹਿਬ, 10 ਅਕਤੂਬਰ (ਮਨੋਜ ਕੁਮਾਰ)-ਕੇਂਦਰ ਹੋਵੇ ਜਾਂ ਫਿਰ ਕੋਈ ਸੂਬਾ ਕਾਂਗਰਸ ਦੀ ਸੱਤਾ ਨੇ ਕਦੇ ਸੁਆਰਥ ਦੀ ਰਾਜਨੀਤੀ ਨਹੀਂ ਬਲਕਿ ਲੋਕ ਹਿਤਾਂ ਦੀ ਰਾਖੀ ਕੀਤੀ ਹੈ | ਇਹਨਾਂ ਗੱਲਾਂ ਨੂੰ ਸਾਂਝਾ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਮਨੀਤ ਸਿੰਘ ...

ਪੂਰੀ ਖ਼ਬਰ »

ਅਧਿਆਪਕ ਯੂਨੀਅਨ ਨੇ ਵਿਧਾਇਕ ਢਿੱਲੋਂ ਨੂੰ ਦਿੱਤਾ ਮੰਗ-ਪੱਤਰ

ਮਾਛੀਵਾੜਾ ਸਾਹਿਬ, 10 ਅਕਤੂਬਰ (ਸੁਖਵੰਤ ਸਿੰਘ ਗਿੱਲ)-ਐੱਸ. ਐੱਸ. ਰਮਸਾ ਅਧਿਆਪਕ ਯੂਨੀਅਨ ਦਾ ਇਕ ਵਫ਼ਦ ਆਗੂ ਸਮਸ਼ੇਰ ਸਿੰਘ ਦੀ ਅਗਵਾਈ ਹੇਠ ਹਲਕਾ ਵਿਧਾਇਕ ਸਮਰਾਲਾ ਅਮਰੀਕ ਸਿੰਘ ਢਿੱਲੋਂ ਨੂੰ ਮਿਲਿਆ ਜਿਸ ਵਿਚ ਉਨ੍ਹਾਂ ਮੁਅੱਤਲ ਕੀਤੇ ਗਏ ਅਧਿਆਪਕ ਸਾਥੀਆਂ ਦੀ ...

ਪੂਰੀ ਖ਼ਬਰ »

ਬੇ. ਕੇ. ਯੂ. (ਸਿੱਧੂਪਰ) ਦੇ ਅਹੁਦੇਦਾਰਾਂ ਦੀ ਮੀਟਿੰਗ

ਸਮਰਾਲਾ, 10 ਅਕਤੂਬਰ (ਬਲਜੀਤ ਸਿੰਘ ਬਘੌਰ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪਰ) ਦੇ ਅਹੁਦੇਦਾਰਾਂ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਮੀਤ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਤੇ ਬਲਾਕ ਪ੍ਰਧਾਨ ਨਛੱਤਰ ਸਿੰਘ ਦੀ ਦੇਖ ਰੇਖ ਹੇਠ ਗੁਰਦੁਆਰਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ...

ਪੂਰੀ ਖ਼ਬਰ »

ਟ੍ਰੈਫ਼ਿਕ ਸੁਧਾਰ ਲਈ ਐਨ. ਸੀ. ਸੀ. ਕੈਡਿਟ ਵਿਦਿਆਰਥੀਆਂ ਦਾ ਲਿਆ ਪੁਲਿਸ ਨੇ ਸਹਿਯੋਗ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਐੱਸ.ਐੱਸ.ਪੀ. ਖੰਨਾ ਧਰੁਵ ਦਹਿਆ ਵਲੋਂ ਟ੍ਰੈਫਿਕ ਵਿਚ ਸੁਧਾਰ ਲਿਆਉਣ ਲਈ ਟਰੈਫ਼ਿਕ ਇੰਚਾਰਜ ਹਰਵਿੰਦਰ ਸਿੰਘ ਨੂੰ ਹਦਾਇਤਾਂ ਦੇ ਕੇ ਖੰਨੇ ਦੀ ਟਰੈਫ਼ਿਕ ਸਮੱਸਿਆ ਹੱਲ ਕਰਨ ਦੇ ਇੰਤਜ਼ਾਮ ਕੀਤੇ ਗਏ ਹਨ | ਹਰਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਸੁਰਜੀਤ ਕੌਰ ਗਰੇਵਾਲ ਨੂੰ ਸ਼ਰਧਾਂਜਲੀਆਂ ਭੇਟ

ਕੁਹਾੜਾ, 10 ਅਕਤੂਬਰ (ਤੇਲੂ ਰਾਮ ਕੁਹਾੜਾ)-ਬੀਤੇ ਦਿਨੀਂ ਇਲਾਕੇ ਦੇ ਹਰਮਨ ਪਿਆਰੇ ਅਧਿਆਪਕ ਗਿਆਨੀ ਮਹਿੰਦਰ ਸਿੰਘ ਗਰੇਵਾਲ ਦੀ ਪਤਨੀ ਸੁਰਜੀਤ ਕੌਰ ਗਰੇਵਾਲ ਸਵਰਗਵਾਸ ਹੋ ਗਏ ਸਨ ¢ ਉਨ੍ਹਾਂ ਦੇ ਨਮਿਤ ਸ੍ਰੀ ਗੁਰੁ ਗ੍ਰੰਥ ਸਾਹਿਬ ਦੇ ਪਾਠ ਦੇ ਭੋਗ ਉਨ੍ਹਾਂ ਦੇ ਪਿੰਡ ...

ਪੂਰੀ ਖ਼ਬਰ »

ਮੰਡੀਆਂ 'ਚ ਝੋਨੇ ਦੀ ਤੁਲਾਈ ਲਈ ਨਹੀਂ ਵਰਤੇ ਜਾ ਰਹੇ ਕੰਪਿਊਟਰਾਈਜ਼ਡ ਭਾਰ ਤੋਲਕ ਕੰਡੇ

ਪਾਇਲ, 10 ਅਕਤੂਬਰ (ਨਿਜ਼ਾਮਪੁਰ, ਰਜਿੰਦਰ ਸਿੰਘ)-ਪੰਜਾਬ ਸਰਕਾਰ ਵਲੋ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦਾ ਝੋਨਾ ਤੋਲਣ ਲਈ ਕੰਪਿਊਟਰਜਾਈਡ ਭਾਰ ਤੋਲਕ ਕੰਡੇ ਵਰਤਣ ਦੀ ਹਦਾਇਤ ਕੀਤੀ ਹੋਈ ਹੈ ਪਰ ਮਾਰਕੀਟ ਕਮੇਟੀ ਦੋਰਾਹਾ ਅਧੀਨ ਆਉਂਦੀ ਪਾਇਲ ਦਾਣਾ ਮੰਡੀ ਵਿਚ ਹਥ ਨਾਲ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਸਾਹਨੇਵਾਲ 'ਚ ਪੌਕਸੋ ਐਕਟ ਸਬੰਧੀ ਸੈਮੀਨਾਰ

ਸਾਹਨੇਵਾਲ, 10 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਸੈਕਰਡ ਹਾਰਟ ਕਾਨਵੈਂਟ ਸੀ: ਸੈਕੰ: ਸਕੂਲ ਸਾਹਨੇਵਾਲ ਦੇ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਵਿਚ ਕਰਵਾਏ ਗਏ ਪੌਕਸੋ ਐਕਟ ਜਾਗਰੂਕਤਾ ਸੈਮੀਨਾਰ ਵਿਚ ਬੱਚਿਆਂ ਨੂੰ ਇਸ ਐਕਟ ਪ੍ਰਤੀ ਜਾਗਰੂਕ ਕੀਤਾ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਸਕੂਲ ਸਮਰਾਲਾ ਦੀ ਵਿਦਿਆਰਥਣ ਮਨਰੀਤ ਕੌਰ ਨੇ ਸਮਿ੍ਤੀ ਪ੍ਰਤੀਯੋਗਤਾ 'ਚ ਬਾਜ਼ੀ ਮਾਰੀ

ਸਮਰਾਲਾ, 10 ਅਕਤੂਬਰ (ਬਲਜੀਤ ਸਿੰਘ ਬਘੌਰ)-ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਸਮਰਾਲਾ ਵਲੋਂ ਵਿਦਿਆਰਥਣਾਂ ਦੇ ਕੌਸ਼ਲ ਨੂੰ ਨਿਖਾਰਨ ਲਈ ਅਤੇ ਉਨ੍ਹਾਂ ਦੀ ਹੌਸਲਾ ਅਫਜਾਈ ਲਈ ਸਮਿ੍ਤੀ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਨਨਕਾਣਾ ਸਾਹਿਬ ਸੀਨੀਅਰ ...

ਪੂਰੀ ਖ਼ਬਰ »

ਮਾਛੀਵਾੜਾ ਅਨਾਜ ਮੰਡੀ 'ਚ ਝੋਨੇ ਦੀ ਚੁਕਾਈ ਸ਼ੁਰੂ ਹੋਈ

ਮਾਛੀਵਾੜਾ ਸਾਹਿਬ, 10 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਅਨਾਜ ਮੰਡੀ ਵਿਚ ਪਿਛਲੇ 10 ਦਿਨਾਂ ਤੋਂ ਝੋਨੇ ਦੀ ਖ਼ਰੀਦ 50 ਹਜ਼ਾਰ ਕੁਇੰਟਲ ਤੋਂ ਵੱਧ ਹੋ ਚੁੱਕੀ ਹੈ ਪਰ ਸ਼ੈਲਰਾਂ ਦੀ ਅਲਾਟਮੈਂਟ ਨਾ ਹੋਣ ਕਾਰਨ ਲਿਫ਼ਟਿੰਗ ਰੁਕੀ ਹੋਈ ਸੀ | ਅੱਜ ਕੁੱਝ ਸ਼ੈਲਰਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਬਜ਼ੁਰਗ ਔਰਤ ਜ਼ਖ਼ਮੀ

ਖੰਨਾ, 10 ਅਕਤੂਬਰ (ਮਨਜੀਤ ਸਿੰਘ ਧੀਮਾਨ)-ਸੜਕ ਹਾਦਸੇ ਵਿਚ ਇਕ ਬਜ਼ੁਰਗ ਔਰਤ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਸਿਵਲ ਹਸਪਤਾਲ ਵਿਚ ਇਲਾਜ ਅਧੀਨ ਜ਼ਖ਼ਮੀ ਮਹਿੰਦਰ ਕੌਰ 72 ਸਾਲ ਵਾਸੀ ਦੌਦਪੁਰ ਆਪਣੇ ਪੋਤੇ ਸਿਮਰਨਜੀਤ ਸਿੰਘ ਨਾਲ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਖੰਨਾ ਦੇ ...

ਪੂਰੀ ਖ਼ਬਰ »

ਉਦਾਸੀਨ ਭੇਖ ਮੰਡਲ ਦੀ ਲਸਾੜਾ 'ਚ ਹੋਈ ਇਕੱਤਰਤਾ

ਮਲੌਦ, 10 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਉਦਾਸੀਨ ਭੇਖ ਮੰਡਲ ਇੰਡੀਆ ਦੀ ਰਹਿਮੁਨਾਈ ਹੇਠ ਉਦਾਸੀਨ ਭੇਖ ਪੰਜਾਬ ਅਤੇ ਗੁਆਂਢੀ ਸੂਬਿਆਂ ਤੋਂ ਸਾਧੂ, ਸੰਤਾਂ-ਮਹੰਤਾਂ ਨੇ ਡੇਰਾ ਬਾਬਾ ਗ਼ਾਜ਼ੀ ਦਾਸ ਲਸਾੜਾ ਵਿਖੇ ਭਰਵੀਂ ਇਕੱਤਰਤਾ ਕੀਤੀ | ...

ਪੂਰੀ ਖ਼ਬਰ »

ਟੈਗੋਰ ਸਕੂਲ 'ਚ ਨਸ਼ਿਆਂ ਿਖ਼ਲਾਫ਼ ਨਾਟਕ ਰਾਹੀਂ ਦਿੱਤੀ ਬੱਚਿਆਂ ਨੂੰ ਸੇਧ

ਸਾਹਨੇਵਾਲ, 10 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਕਸਬਾ ਸਾਹਨੇਵਾਲ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਗਰਵਾਲ ਪ੍ਰਬੰਧਕ ਬੀ. ਕੇ. ਅਨੇਜਾਂ ਤੇ ਸਵਾਤੀ ਅਨੇਜ਼ਾ ਦੀ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਮਾਛੀਵਾੜਾ ਸਾਹਿਬ, 10 ਅਕਤੂਬਰ (ਮਨੋਜ ਕੁਮਾਰ/ਸੁਖਵੰਤ ਸਿੰਘ ਗਿੱਲ)-ਇਲਾਕੇ ਵਿਚ ਚੱਲ ਰਹੇ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਉਸ ਸਮੇਂ ਕਰਾਰੀ ਚੋਟ ਦਾ ਸਾਹਮਣਾ ਕਰਨਾ ਪਿਆ | ਜਦੋਂ ਮਾਛੀਵਾੜਾ ਪੁਲਿਸ ਨੇ ਐਕਸਾਇਜ ਮਹਿਕਮੇ ਨਾਲ ਸੰਯੁਕਤ ਰੂਪ ਵਿਚ ਕਾਰਵਾਈ ਕਰਦਿਆਂ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ 'ਚ ਨਾਮਵਰ ਸ਼ਖ਼ਸੀਅਤ ਨਾਲ ਰੂਬਰੂ ਕੀਤਾ ਜਾਵੇਗਾ-ਸ਼ਾਹਪੁਰ, ਘੁਡਾਣੀ

ਜੌੜੇਪੁਲ ਜਰਗ/ਪਾਇਲ, 10 ਅਕਤੂਬਰ (ਪਾਲਾ ਰਾਜੇਵਾਲੀਆ/ ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀਆਂ ਸਰਗਰਮੀਆਂ 'ਚ ਅਸੀਂ ਲੇਖਕਾਂ ਤੋਂ ਇਲਾਵਾ ਸਮਾਜਿਕ ਸ਼ਖ਼ਸੀਅਤਾਂ, ਵਾਤਾਵਰਨ ਪ੍ਰੇਮੀ ਅਤੇ ਸਮਾਜਿਕ ਚਿੰਤਕਾਂ ਨੂੰ ਵੀ ਵਿਸ਼ੇਸ਼ ਸਤਿਕਾਰ ਦੇਣ ਬਾਰੇ ਕਾਰਜ ਕਰਦੇ ਹਾਂ ...

ਪੂਰੀ ਖ਼ਬਰ »

ਕੈਂਬਰਿਜ ਮਾਡਰਨ ਹਾਈ ਸਕੂਲ ਮਲੌਦ ਦੇ 2 ਖਿਡਾਰੀਆਂ ਨੇ ਅੰਡਰ-17 ਜ਼ੋਨ ਪੱਧਰੀ ਅਥਲੈਟਿਕਸ ਟੂਰਨਾਮੈਂਟ 'ਚੋਂ ਸੋਨ ਤਗਮੇ ਜਿੱਤੇ

ਮਲੌਦ, 10 ਅਕਤੂਬਰ (ਸਹਾਰਨ ਮਾਜਰਾ)-ਰਾੜਾ ਸਾਹਿਬ ਵਿਖੇ ਹੋਈ ਜ਼ੋਨ ਪੱਧਰੀ ਅਥਲੈਟਿਕਸ ਮੀਟ ਦੌਰਾਨ ਕੈਂਬਰਿਜ਼ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਪਿੰ੍ਰਸੀਪਲ ਸੰਜੀਵ ਮੋਦਗਿਲ ਨੇ ...

ਪੂਰੀ ਖ਼ਬਰ »

ਲੋਕ ਭਗਵਾਨ ਰਾਮ ਦੇ ਦਰਸਾਏ ਮਾਰਗ 'ਤੇ ਚੱਲਣ-ਭੁਪਿੰਦਰ ਸਿੰਘ

ਮਾਛੀਵਾੜਾ ਸਾਹਿਬ, 10 ਅਕਤੂਬਰ (ਸੁਖਵੰਤ ਸਿੰਘ ਗਿੱਲ)-ਸਥਾਨਕ ਜੀ 2 ਅਸਟੇਟ 'ਚ ਸ੍ਰੀ ਰਾਮ-ਲੀਲ੍ਹਾ ਕਮੇਟੀ ਵਲੋਂ ਮਨਾਏ ਜਾ ਰਹੇ ਦੁਸਹਿਰਾ ਮੇਲੇ ਦੇ ਮੱਦੇਨਜ਼ਰ ਸ੍ਰੀ ਰਾਮ-ਲੀਲ੍ਹਾ ਮੰਚਨ ਦੇ ਤੀਸਰੀ ਰਾਤ ਭਗਵਾਨ ਸ੍ਰੀ ਰਾਮ ਵਲੋਂ ਤਾੜਕਾ ਦਾ ਵਧ ਕੀਤੇ ਜਾਣ ਦਾ ਦਿ੍ਸ਼ ...

ਪੂਰੀ ਖ਼ਬਰ »

ਕੁਲਾਰ ਹਸਪਤਾਲ 'ਚ ਹੁਣ ਅਮਰੀਕੀ ਮੋਟਾਪੇ ਦਾ ਆਪ੍ਰੇਸ਼ਨ ਕਰਵਾਉਣ ਲਈ ਆਇਆ ਕਰਨਗੇ

ਬੀਜਾ, 10 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੋਟਾਪਾ/ਸ਼ੂਗਰ ਦੇ ਮਰੀਜ਼ਾਂ ਦੇ ਇਲਾਜ 'ਚ ਬੇਹੱਦ ਸਫ਼ਲਤਾਪੂਰਵਕ ਆਪੇ੍ਰਸ਼ਨਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ...

ਪੂਰੀ ਖ਼ਬਰ »

ਗੁੰਮ ਹੋਇਆ ਬੱਚਾ ਹਰਜੋਤ ਸਿੰਘ ਪੁਲਿਸ ਨੇ ਲੱਭ ਕੇ ਕੀਤਾ ਮਾਪਿਆਂ ਹਵਾਲੇ

ਖੰਨਾ, 10 ਅਕਤੂਬਰ (ਮਨਜੀਤ ਸਿੰਘ ਧੀਮਾਨ)-ਪਿਛਲੇ ਦਿਨੀਂ 8 ਅਕਤੂਬਰ ਨੂੰ ਗੁੰਮ ਹੋਇਆ ਹਰਜੋਤ ਸਿੰਘ ਨਾਂਅ ਦਾ ਬੱਚਾ ਅੱਜ ਖੰਨਾ ਪੁਲਿਸ ਨੇ ਲੱਭ ਕੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ | ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ 1 ਖੰਨਾ ਦੇ ਐਸ. ਐਚ. ਓ. ਵਿਨੋਦ ...

ਪੂਰੀ ਖ਼ਬਰ »

ਟੀ. ਐਸ. ਯੂ. ਵਲੋਂ ਅਧਿਆਪਕਾਂ ਦੀ ਮੁਅੱਤਲੀ ਦਾ ਵਿਰੋਧ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਟੈਕਨੀਕਲ ਸਰਵਿਸਜ਼ ਯੂਨੀਅਨ ਦੇ ਸਰਕਲ ਸਕੱਤਰ ਜਗਦੇਵ ਸਿੰਘ ਅਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਕਲ ਕਮੇਟੀ ਦੀ ਮੀਟਿੰਗ ਵਿਚ ਬਲਵੀਰ ਸਿੰਘ, ਜਸਵੀਰ ਸਿੰਘ, ਨਛੱਤਰ ਸਿੰਘ ਢੋਲਣ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਦੀ ਹਰਜੀਤ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਕਿਸਾਨ ਯੂਨੀਅਨ (ਮੀਆਂਪੁਰ-ਮਾਨ) ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪਾਸ ਹੋਇਆ ਕਿ ਝੋਨੇ ਦੇ ਸੀਜ਼ਨ ਦੌਰਾਨ ਸਰਕਾਰ ਅਤੇ ਗਰੀਨ ਟਿ੍ਬਿਊਨਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX