ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਖੇਡ ਸੰਸਾਰ

ਪੈਰਾ ਏਸ਼ਿਆਈ ਖੇਡਾਂ

ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਜਿੱਤਿਆ ਸੋਨ ਤਗਮਾ

ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਹਰਵਿੰਦਰ ਸਿੰਘ

ਜਕਾਰਤਾ, 10 ਅਕਤੂਬਰ (ਏਜੰਸੀ)-ਭਾਰਤ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ 'ਚ ਬੁੱਧਵਾਰ ਨੂੰ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ-ਡਬਲਿਊ-2/ਐਸ.ਟੀ ਮੁਕਾਬਲੇ 'ਚ ਸੋਨ ਤਗਮਾ ਹਾਸਲ ਕੀਤਾ | ਹਰਵਿੰਦਰ ਸਿੰਘ ਨੇ ਇਸ ਮੁਕਾਬਲੇ ਦੇ ਫਾਈਨਲ ...

ਪੂਰੀ ਖ਼ਬਰ »

ਸੁਲਤਾਨ ਜੌਹਰ ਕੱਪ : ਭਾਰਤ ਨੇ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਹਰਾ ਕੇ ਦਰਜ ਕੀਤੀ ਚੌਥੀ ਜਿੱਤ

ਜੌਹਰ ਬਾਹਰੂ (ਮਲੇਸ਼ੀਆ), 10 ਅਕਤੂਬਰ (ਏਜੰਸੀ)- ਸੁਲਤਾਨ ਜੌਹਰ ਕੱਪ ਟੂਰਨਾਮੈਂਟ 'ਚ ਆਪਣੀ ਜੇਤੂ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਭਾਰਤੀ ਜੂਨੀਅਰ ਪੁਰਸ਼ ਟੀਮ ਨੇ ਬੁੱਧਵਾਰ ਨੂੰ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਰੁਮਾਂਚਿਕ ਮੁਕਾਬਲੇ 'ਚ ਮਾਤ ਦਿੱਤੀ | ਇਹ ਭਾਰਤ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲ ਖੇਡਾਂ ਬੇਸਬਾਲ (ਲੜਕੇ) ਸਮਾਪਤ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- 64ਵੀਆਂ ਰਾਜ ਪੱਧਰੀ ਸਕੂਲਜ਼ ਖੇਡਾਂ ਬੇਸਬਾਲ ਅੰਡਰ-14 ਸਾਲ (ਲੜਕੇ) ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਸਮਾਪਤ ਹੋ ਗਈਆਂ ਹਨ | ਸਕੂਲਜ਼ ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਸਕੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰੋਨਾਲਡੋ ਸਰਬੋਤਮ ਫੁੱਟਬਾਲਰ ਦੀ ਹੋੜ 'ਚ

ਪੈਰਿਸ, 10 ਅਕਤੂਬਰ (ਏਜੰਸੀ)-ਪੁਰਤਗਾਲ ਦੇ ਦਿਗਜ ਫੁੱਟਬਾਲਰ ਕ੍ਰਿਸਿਟਯਾਨੋ ਰੋਨਾਲਡੋ ਭਾਵੇਂ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਣ, ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਲੋਕਪਿ੍ਯਤਾ 'ਚ ਕੋਈ ਕਮੀ ਨਹੀਂ ਆਈ | ਉਨ੍ਹਾਂ ਨੂੰ ਇਸ ਵਾਰ ਵੀ ਸਾਲ ਦੇ ਸਰਵੋਤਮ ਫੁੱਟਬਾਲਰ ਲਈ ਦਿੱਤੇ ਜਾਣ ਵਾਲੇ ਵੱਕਾਰੀ ਬੈਲਨ ਡਿ ਆਰ ਪੁਰਸਕਾਰ ਦੇ ਦਾਅਵੇਦਾਰ ਖਿਡਾਰੀਆਂ 'ਚ ਸ਼ਾਮਿਲ ਕੀਤਾ ਗਿਆ ਹੈ | ਭਾਵੇਂ ਕਿ ਉਨ੍ਹਾਂ ਨੂੰ ਸਖਤ ਟੱਕਰ ਮਿਲੇਗੀ | ਫਰਾਂਸ ਦੀ ਫੁੱਟਬਾਲ ਮੈਗਜ਼ੀਨ ਦੁਆਰਾ ਦਿੱਤੇ ਜਾਣ ਵਾਲੇ ਵੱਕਾਰੀ ਬੈਲਨ ਡਿ ਆਰ ਪੁਰਸਕਾਰ ਲਈ ਜਾਰੀ ਸੂਚੀ 'ਚ ਇਸ ਵਾਰ 30 ਖਿਡਾਰੀਆਂ ਦੇ ਨਾਂਅ ਸ਼ਾਮਿਲ ਹਨ | ਹਾਲਾਂਕਿ ਇਸ ਵਾਰ ਰੋਨਾਲਡੋ ਦੇ ਨਾਂਅ ਨੂੰ ਲੈ ਕੇ ਚਰਚਾ ਅਲੱਗ ਵਿਸ਼ਿਆਂ ਨਾਲ ਹੈ, ਕਿਉਂਕਿ ਉਹ ਪਿਛਲੇ ਕੁਝ ਸਮੇਂ ਤੋਂ ਕਥਿਤ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ | ਹਾਲਾਂਕਿ ਰੋਨਾਲਡੋ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ, ਪਰ ਨਾਇਕੀ ਨੇ ਰੋਨਾਲਡੋ ਨਾਲੋਂ ਕਰਾਰ ਖਤਮ ਕਰਨ ਦੇ ਸੰਕੇਤ ਦੇ ਕੇ ਉਨ੍ਹਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ | ਇਕ ਅਨੁਮਾਨ ਅਨੁਸਾਰ ਰੋਨਾਵਡੋ ਨੂੰ ਕਰਾਰ ਟੁੱਟਣ ਨਾਲ ਕਰੀਬ 72 ਅਰਬ ਦਾ ਨੁਕਸਾਨ ਹੋ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਪ੍ਰੋ ਕਬੱਡੀ ਲੀਗ 6 : ਯੂ ਮੁਮਬਾ ਦੀ ਪਹਿਲੀ ਜਿੱਤ, ਜੈਪੁਰ ਹਾਰਿਆ

ਚੇਨੈ, 10 ਅਕਤੂਬਰ (ਏਜੰਸੀ)- ਸਿਧਾਰਥ ਦੇਸਾਈ ਦੀ ਬਿਹਤਰ 13 ਅੰਕਾਂ ਦੀ ਮਦਦ ਨਾਲ ਯੂ ਮੁਮਬਾ ਨੇ ਬੁੱਧਵਾਰ ਨੂੰ ਜੈਪੁਰ ਪਿੰਕ ਪੈਂਥਰਜ਼ ਨੂੰ 39-32 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ (ਪੀ.ਕੇ.ਐਲ.) ਦੇ ਸੀਜ਼ਨ-6 'ਚ ਆਪਣੀ ਪਹਿਲੀ ਜਿੱਤ ਦਰਜ ਕੀਤੀ | ਜ਼ੋਨ ਏ 'ਚ ਜੈਪੁਰ ਨੂੰ ਸੀਜ਼ਨ ਦੇ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ : ਭਾਰ ਤੋਲਣ 'ਚ ਸੁਧੀਰ ਨੇ ਹਾਸਲ ਕੀਤਾ ਕਾਂਸੀ ਤਗਮਾ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤੀ ਭਾਰਤੋਲਕ ਸੁਧੀਰ ਨੇ ਪੈਰਾ-ਏਸ਼ਿਆਈ ਖੇਡਾਂ ਦੇ ਭਾਰਤੋਲਣ ਮੁਕਾਬਲੇ 'ਚ ਕਾਂਸੀ ਤਗਮਾ ਹਾਸਲ ਕੀਤਾ | ਸੁਧੀਰ ਨੇ ਪੁਰਸ਼ਾਂ ਦੇ 80 ਕਿੱਲੋਗ੍ਰਾਮ ਵਰਗ 'ਚ ਕਾਂਸੀ ਤਗਮੇ 'ਤੇ ਕਬਜ਼ਾ ਜਮਾਇਆ | ਇਸ ਮੁਕਾਬਲੇ 'ਚ ਸੁਧੀਰ ਨੇ ਤੀਸਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 23 ਖਿਡਾਰੀਆਂ ਦਾ 15.55 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨ ਅੱਜ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ 11 ਅਕਤੂਬਰ ਨੂੰ ਸਟੇਟ ਐਵਾਰਡ ਅਤੇ ਨਕਦ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵਲੋਂ ਰਾਸ਼ਟਰ ਮੰਡਲ ਖੇਡਾਂ ਅਤੇ ਜਕਾਰਤਾ 'ਚ ਹੋਈਆਂ ਏਸ਼ਿਆਈ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਯੂਥ ਉਲੰਪਿਕ : ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਤੀਸਰਾ ਮੈਚ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਭਾਰਤੀ ਮਹਿਲਾ ਟੀਮ ਨੇ ਇੱਥੇ ਜਾਰੀ ਯੂਥ ਉਲੰਪਿਕ ਖੇਡਾਂ 'ਚ ਵਾਨੂਆਤੂ ਟੀਮ ਦੇ ਿਖ਼ਲਾਫ਼ 16-0 ਨਾਲ ਸ਼ਾਨਦਾਰ ਜਿੱਤ ਦਰਜ ਕੀਤੀ | ਇਸ ਜਿੱਤ 'ਚ ਮੁਮਤਾਜ਼ ਖਾਨ ਦੀ ਭੂਮਿਕਾ ਅਹਿਮ ਹੈ, ਕਿਉਕਿ ਉਨ੍ਹਾਂ ਨੇ ਵਾਨੂਆਤੂ ਦੇ ਿਖ਼ਲਾਫ਼ ਆਪਣੀ ਲਈ ...

ਪੂਰੀ ਖ਼ਬਰ »

ਯੂਥ ਉਲੰਪਿਕ : ਸੌਰਭ ਚੌਧਰੀ ਨੇ ਹਾਸਲ ਕੀਤਾ ਸੋਨ ਤਗਮਾ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਸੌਰਭ ਚੌਧਰੀ ਨੇ ਯੂਥ ਉਲੰਪਿਕ ਖੇਡਾਂ 'ਚ ਬੁੱਧਵਾਰ ਨੂੰ ਇੱਥੇ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਗਮਾ ਹਾਸਲ ਕੀਤਾ, ਜਿਸ ਨਾਲ ਭਾਰਤੀ ਨਿਸ਼ਾਨੇਬਾਜ਼ੀ ਟੀਮ ਇਸ ਮੁਕਾਬਲੇ 'ਚ ਹੁਣ ਤੱਕ ਦਾ ਆਪਣਾ ਵਧੀਆ ਪ੍ਰਦਰਸ਼ਨ ਕਰਨ 'ਚ ਸਫਲ ...

ਪੂਰੀ ਖ਼ਬਰ »

ਟੋਕੀਓ ਉਲੰਪਿਕ 2020 : ਆਈ.ਓ.ਸੀ. ਨੇ ਕੀਤਾ ਰਿਫ਼ਊਜੀ ਟੀਮ ਦਾ ਐਲਾਨ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਆਈ.ਓ.ਸੀ. (ਅੰਤਰਰਾਸ਼ਟਰੀ ਉਲੰਪਿਕ ਕਮੇਟੀ) ਨੇ 2020 'ਚ ਹੋਣ ਵਾਲੇ ਟੋਕੀਓ ਉਲੰਪਿਕ ਲਈ ਰਿਫਊਜ਼ੀਆਂ ਦੀ ਇਕ ਉਲੰਪਿਕ ਟੀਮ ਦੇ ਗਠਨ ਦਾ ਐਲਾਨ ਕੀਤਾ ਹੈ | ਖ਼ਬਰ ਏਜੰਸੀ ਏਫੇ ਦੀ ਰਿਪੋਰਟ ਅਨੁਸਾਰ ਆਈ.ਓ.ਸੀ. ਦੇ ਪ੍ਰਧਾਨ ਥਾਮਸ ਬਾਕ ਨੇ 133ਵੇਂ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ

ਕੁਆਰਟਰ ਫਾਈਨਲ 'ਚ ਕਿ੍ਸ਼ਨਾ ਦੀ ਜਿੱਤ, ਜੋਸੇਫ਼ ਹਾਰੇ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤ ਦੇ ਪੁਰਸ਼ ਬੈਡਮਿੰਟਨ ਖਿਡਾਰੀ ਕ੍ਰਿਸ਼ਣਾ ਨਾਗਰ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ-2018 ਦੇ ਪੁਰਸ਼ ਸਿੰਗਲ ਵਰਗ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ, ਉੱਥੇ ਮਾਰਕ ਜੋਸੇਫ਼ ਧਰਮਾਈ, ਰਾਜਾ ਮਾਗੋਰਟਾ ਨੂੰ ਹਾਰ ਦਾ ਸਾਹਮਣਾ ...

ਪੂਰੀ ਖ਼ਬਰ »

ਹਰਨਾਮ ਸਿੰਘ 'ਖੇਲੋ ਇੰਡੀਆ' ਦੇ ਮੁੱਖ ਭਾਰ ਤੋਲਣ ਕੋਚ ਨਿਯੁਕਤ

ਪਟਿਆਲਾ, 10 ਅਕਤੂਬਰ (ਚਹਿਲ)-2010 ਦੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਟੀਮ ਦੇ ਮੁੱਖ ਕੋਚ ਰਹਿ ਚੁੱਕੇ ਅਤੇ ਰਾਸ਼ਟਰਮੰਡਲ ਭਾਰ ਤੋਲਣ ਚੈਂਪੀਅਨਸ਼ਿਪ 1992 ਦੇ ਸੋਨ ਤਗਮਾ ਜੇਤੂ ਕੋਚ ਸ. ਹਰਨਾਮ ਸਿੰਘ ਨੂੰ 'ਖੇਲੋ ਇੰਡੀਆ' ਸਕੀਮ ਤਹਿਤ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX