ਤਾਜਾ ਖ਼ਬਰਾਂ


ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  0 minutes ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਹਾਈਕੋਰਟ ਨੇ ਕਾਂਗਰਸੀ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨੂੰ ਮੰਗਲਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ....
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  19 minutes ago
ਡੇਰਾ ਬਾਬਾ ਨਾਨਕ, 14 ਅਕਤੂਬਰ(ਕਮਲ ਕਾਹਲੋਂ)- ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ...
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  37 minutes ago
ਸ੍ਰੀਨਗਰ, 14 ਅਕਤੂਬਰ- ਕਸ਼ਮੀਰ ਘਾਟੀ 'ਚ ਅੱਜ ਕਰੀਬ 70 ਦਿਨਾਂ ਬਾਅਦ..................
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  46 minutes ago
ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਆਰੰਭ ਹੋਇਆ ਕੌਮਾਂਤਰੀ ਨਗਰ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਇਸਲਾਮਾਬਾਦ, 14 ਅਕਤੂਬਰ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਰਾਜਘਾਟ 'ਤੇ ਜਾ ਕੇ...
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਰਾਜਧਾਨੀ ਦਿੱਲੀ 'ਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਏ. ਟੀ. ਐੱਸ./ਐੱਸ. ਟੀ. ਐੱਫ. ਦੀ ਕਾਨਫ਼ਰੰਸ ਚੱਲ ਰਹੀ ਹੈ। ਇਸ ਕਾਨਫ਼ਰੰਸ 'ਚ ਗ੍ਰਹਿ...
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 minute ago
ਮੁੰਬਈ, 14 ਅਕਤੂਬਰ- ਮੁੰਬਈ ਪੁਲਿਸ ਨੇ ਇੱਕ 58 ਸਾਲਾ ਡਾਕਟਰ ਨੂੰ ਇੱਕ 27 ਸਾਲਾ ਮਹਿਲਾ ਮਰੀਜ਼ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ, ਉਸ ਨੂੰ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ...
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 2 hours ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 3 hours ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 3 hours ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 3 hours ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਖੇਡ ਸੰਸਾਰ

ਪੈਰਾ ਏਸ਼ਿਆਈ ਖੇਡਾਂ

ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਜਿੱਤਿਆ ਸੋਨ ਤਗਮਾ

ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਹਰਵਿੰਦਰ ਸਿੰਘ

ਜਕਾਰਤਾ, 10 ਅਕਤੂਬਰ (ਏਜੰਸੀ)-ਭਾਰਤ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ 'ਚ ਬੁੱਧਵਾਰ ਨੂੰ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ-ਡਬਲਿਊ-2/ਐਸ.ਟੀ ਮੁਕਾਬਲੇ 'ਚ ਸੋਨ ਤਗਮਾ ਹਾਸਲ ਕੀਤਾ | ਹਰਵਿੰਦਰ ਸਿੰਘ ਨੇ ਇਸ ਮੁਕਾਬਲੇ ਦੇ ਫਾਈਨਲ ...

ਪੂਰੀ ਖ਼ਬਰ »

ਸੁਲਤਾਨ ਜੌਹਰ ਕੱਪ : ਭਾਰਤ ਨੇ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਹਰਾ ਕੇ ਦਰਜ ਕੀਤੀ ਚੌਥੀ ਜਿੱਤ

ਜੌਹਰ ਬਾਹਰੂ (ਮਲੇਸ਼ੀਆ), 10 ਅਕਤੂਬਰ (ਏਜੰਸੀ)- ਸੁਲਤਾਨ ਜੌਹਰ ਕੱਪ ਟੂਰਨਾਮੈਂਟ 'ਚ ਆਪਣੀ ਜੇਤੂ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਭਾਰਤੀ ਜੂਨੀਅਰ ਪੁਰਸ਼ ਟੀਮ ਨੇ ਬੁੱਧਵਾਰ ਨੂੰ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਰੁਮਾਂਚਿਕ ਮੁਕਾਬਲੇ 'ਚ ਮਾਤ ਦਿੱਤੀ | ਇਹ ਭਾਰਤ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲ ਖੇਡਾਂ ਬੇਸਬਾਲ (ਲੜਕੇ) ਸਮਾਪਤ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- 64ਵੀਆਂ ਰਾਜ ਪੱਧਰੀ ਸਕੂਲਜ਼ ਖੇਡਾਂ ਬੇਸਬਾਲ ਅੰਡਰ-14 ਸਾਲ (ਲੜਕੇ) ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਸਮਾਪਤ ਹੋ ਗਈਆਂ ਹਨ | ਸਕੂਲਜ਼ ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਸਕੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰੋਨਾਲਡੋ ਸਰਬੋਤਮ ਫੁੱਟਬਾਲਰ ਦੀ ਹੋੜ 'ਚ

ਪੈਰਿਸ, 10 ਅਕਤੂਬਰ (ਏਜੰਸੀ)-ਪੁਰਤਗਾਲ ਦੇ ਦਿਗਜ ਫੁੱਟਬਾਲਰ ਕ੍ਰਿਸਿਟਯਾਨੋ ਰੋਨਾਲਡੋ ਭਾਵੇਂ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਣ, ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਲੋਕਪਿ੍ਯਤਾ 'ਚ ਕੋਈ ਕਮੀ ਨਹੀਂ ਆਈ | ਉਨ੍ਹਾਂ ਨੂੰ ਇਸ ਵਾਰ ਵੀ ਸਾਲ ਦੇ ਸਰਵੋਤਮ ...

ਪੂਰੀ ਖ਼ਬਰ »

ਪ੍ਰੋ ਕਬੱਡੀ ਲੀਗ 6 : ਯੂ ਮੁਮਬਾ ਦੀ ਪਹਿਲੀ ਜਿੱਤ, ਜੈਪੁਰ ਹਾਰਿਆ

ਚੇਨੈ, 10 ਅਕਤੂਬਰ (ਏਜੰਸੀ)- ਸਿਧਾਰਥ ਦੇਸਾਈ ਦੀ ਬਿਹਤਰ 13 ਅੰਕਾਂ ਦੀ ਮਦਦ ਨਾਲ ਯੂ ਮੁਮਬਾ ਨੇ ਬੁੱਧਵਾਰ ਨੂੰ ਜੈਪੁਰ ਪਿੰਕ ਪੈਂਥਰਜ਼ ਨੂੰ 39-32 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ (ਪੀ.ਕੇ.ਐਲ.) ਦੇ ਸੀਜ਼ਨ-6 'ਚ ਆਪਣੀ ਪਹਿਲੀ ਜਿੱਤ ਦਰਜ ਕੀਤੀ | ਜ਼ੋਨ ਏ 'ਚ ਜੈਪੁਰ ਨੂੰ ਸੀਜ਼ਨ ਦੇ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ : ਭਾਰ ਤੋਲਣ 'ਚ ਸੁਧੀਰ ਨੇ ਹਾਸਲ ਕੀਤਾ ਕਾਂਸੀ ਤਗਮਾ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤੀ ਭਾਰਤੋਲਕ ਸੁਧੀਰ ਨੇ ਪੈਰਾ-ਏਸ਼ਿਆਈ ਖੇਡਾਂ ਦੇ ਭਾਰਤੋਲਣ ਮੁਕਾਬਲੇ 'ਚ ਕਾਂਸੀ ਤਗਮਾ ਹਾਸਲ ਕੀਤਾ | ਸੁਧੀਰ ਨੇ ਪੁਰਸ਼ਾਂ ਦੇ 80 ਕਿੱਲੋਗ੍ਰਾਮ ਵਰਗ 'ਚ ਕਾਂਸੀ ਤਗਮੇ 'ਤੇ ਕਬਜ਼ਾ ਜਮਾਇਆ | ਇਸ ਮੁਕਾਬਲੇ 'ਚ ਸੁਧੀਰ ਨੇ ਤੀਸਰੀ ਕੋਸ਼ਿਸ਼ 'ਚ ਵਧੀਆ ਪ੍ਰਦਰਸ਼ਨ ਕਰਦੇ ਹੋਏ 192 ਕਿੱਲੋਗ੍ਰਾਮ ਭਾਰ ਉਠਾਇਆ ਅਤੇ ਕਾਂਸੀ 'ਤੇ ਨਿਸ਼ਾਨਾ ਸਾਧਿਆ | ਸੁਧੀਰ ਨੇ ਪਹਿਲੀ ਕੋਸ਼ਿਸ਼ 'ਚ 182 ਕਿੱਲੋਗ੍ਰਾਮ ਅਤੇ ਦੂਸਰੀ ਕੋਸ਼ਿਸ਼ 'ਚ 187 ਕਿੱਲੋਗ੍ਰਾਮ ਭਾਰ ਉਠਾਇਆ | ਉਨ੍ਹਾਂ ਤੀਸਰੀ ਕੋਸ਼ਿਸ਼ 'ਚ 192 ਕਿੱਲੋਗ੍ਰਾਮ ਭਾਰ ਉਠਾਇਆ | ਇਸ ਮੁਕਾਬਲੇ ਦਾ ਸੋਨ ਤਗਮਾ ਚੀਨ ਦੇ ਸ਼ਿਆਓਫੇਈ ਗੂ ਨੇ ਹਾਸਲ ਕੀਤਾ | ਉਨ੍ਹਾਂ ਨੇ 226 ਕਿੱਲੋਗ੍ਰਾਮ ਭਾਰ ਉਠਾਇਆ | ਇਸ ਦੇ ਇਲਾਵਾ ਈਰਾਨ ਦੇ ਨਾਦੇਰ ਮੋਰਾਦੀ ਨੇ 206 ਕਿੱਲੋਗ੍ਰਾਮ ਭਾਰ ਉਠਾ ਕੇ ਚਾਂਦੀ ਤਗਮਾ ਹਾਸਲ ਕੀਤਾ |
ਤੈਰਾਕੀ 'ਚ ਦੇਵਾਂਸ਼ੀ ਨੂੰ ਚਾਂਦੀ ਤਗਮਾ
ਭਾਰਤੀ ਮਹਿਲਾ ਤੈਰਾਕ ਦੇਵਾਂਸ਼ੀ ਸਤੀਜਾ ਨੇ ਪੈਰਾ-ਏਸ਼ਿਆਈ ਖੇਡਾਂ 'ਚ ਬੁੱਧਵਾਰ ਨੂੰ ਚਾਂਦੀ ਤਗਮਾ ਹਾਸਲ ਕੀਤਾ ਹੈ | ਮਹਿਲਾਵਾਂ ਦੇ 50 ਮੀਟਰ ਫ੍ਰੀ- ਸਟਾਈਲ ਐਸ-10 ਤੈਰਾਕੀ ਮੁਕਾਬਲੇ 'ਚ ਦੇਵਾਂਸ਼ੀ ਨੇ ਚਾਂਦੀ ਤਗਮਾ ਹਾਸਲ ਕੀਤਾ | ਦੇਵਾਂਸ਼ੀ ਨੇ ਫਾਈਨਲ 'ਚ 33.26 ਸੈਕਿੰਡ ਦਾ ਸਮਾਂ ਲੈ ਕੇ ਇਸ ਮੁਕਾਬਲੇ ਨੂੰ ਪੂਰਾ ਕਰਕੇ ਦੂਸਰਾ ਸਥਾਨ ਹਾਸਲ ਕੀਤਾ | ਚੀਨ ਦੀ ਯੀ ਚੇਨ ਨੇ 28.79 ਸੈਕਿੰਡ ਦਾ ਸਮਾਂ ਲੈ ਕੇ ਪਹਿਲਾ ਸਥਾਨ ਹਾਸਲ ਕਰਦਿਆਂ ਸੋਨ ਤਗਮੇ 'ਤੇ ਕਬਜ਼ਾ ਜਮਾਇਆ | ਇਸੇ ਮੁਕਾਬਲੇ 'ਚ ਥਾਈਲੈਂਡ ਦੀ ਮੋਨਰੂਏਡੀ ਕਾਂਗਪੀਲਾ ਨੇ 38.88 ਸੈਕਿੰਡ ਦਾ ਸਮਾਂ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ |


ਖ਼ਬਰ ਸ਼ੇਅਰ ਕਰੋ

ਮੁੱਖ ਮੰਤਰੀ ਵਲੋਂ 23 ਖਿਡਾਰੀਆਂ ਦਾ 15.55 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨ ਅੱਜ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ 11 ਅਕਤੂਬਰ ਨੂੰ ਸਟੇਟ ਐਵਾਰਡ ਅਤੇ ਨਕਦ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵਲੋਂ ਰਾਸ਼ਟਰ ਮੰਡਲ ਖੇਡਾਂ ਅਤੇ ਜਕਾਰਤਾ 'ਚ ਹੋਈਆਂ ਏਸ਼ਿਆਈ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਯੂਥ ਉਲੰਪਿਕ : ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਤੀਸਰਾ ਮੈਚ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਭਾਰਤੀ ਮਹਿਲਾ ਟੀਮ ਨੇ ਇੱਥੇ ਜਾਰੀ ਯੂਥ ਉਲੰਪਿਕ ਖੇਡਾਂ 'ਚ ਵਾਨੂਆਤੂ ਟੀਮ ਦੇ ਿਖ਼ਲਾਫ਼ 16-0 ਨਾਲ ਸ਼ਾਨਦਾਰ ਜਿੱਤ ਦਰਜ ਕੀਤੀ | ਇਸ ਜਿੱਤ 'ਚ ਮੁਮਤਾਜ਼ ਖਾਨ ਦੀ ਭੂਮਿਕਾ ਅਹਿਮ ਹੈ, ਕਿਉਕਿ ਉਨ੍ਹਾਂ ਨੇ ਵਾਨੂਆਤੂ ਦੇ ਿਖ਼ਲਾਫ਼ ਆਪਣੀ ਲਈ ...

ਪੂਰੀ ਖ਼ਬਰ »

ਯੂਥ ਉਲੰਪਿਕ : ਸੌਰਭ ਚੌਧਰੀ ਨੇ ਹਾਸਲ ਕੀਤਾ ਸੋਨ ਤਗਮਾ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਸੌਰਭ ਚੌਧਰੀ ਨੇ ਯੂਥ ਉਲੰਪਿਕ ਖੇਡਾਂ 'ਚ ਬੁੱਧਵਾਰ ਨੂੰ ਇੱਥੇ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਗਮਾ ਹਾਸਲ ਕੀਤਾ, ਜਿਸ ਨਾਲ ਭਾਰਤੀ ਨਿਸ਼ਾਨੇਬਾਜ਼ੀ ਟੀਮ ਇਸ ਮੁਕਾਬਲੇ 'ਚ ਹੁਣ ਤੱਕ ਦਾ ਆਪਣਾ ਵਧੀਆ ਪ੍ਰਦਰਸ਼ਨ ਕਰਨ 'ਚ ਸਫਲ ...

ਪੂਰੀ ਖ਼ਬਰ »

ਟੋਕੀਓ ਉਲੰਪਿਕ 2020 : ਆਈ.ਓ.ਸੀ. ਨੇ ਕੀਤਾ ਰਿਫ਼ਊਜੀ ਟੀਮ ਦਾ ਐਲਾਨ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਆਈ.ਓ.ਸੀ. (ਅੰਤਰਰਾਸ਼ਟਰੀ ਉਲੰਪਿਕ ਕਮੇਟੀ) ਨੇ 2020 'ਚ ਹੋਣ ਵਾਲੇ ਟੋਕੀਓ ਉਲੰਪਿਕ ਲਈ ਰਿਫਊਜ਼ੀਆਂ ਦੀ ਇਕ ਉਲੰਪਿਕ ਟੀਮ ਦੇ ਗਠਨ ਦਾ ਐਲਾਨ ਕੀਤਾ ਹੈ | ਖ਼ਬਰ ਏਜੰਸੀ ਏਫੇ ਦੀ ਰਿਪੋਰਟ ਅਨੁਸਾਰ ਆਈ.ਓ.ਸੀ. ਦੇ ਪ੍ਰਧਾਨ ਥਾਮਸ ਬਾਕ ਨੇ 133ਵੇਂ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ

ਕੁਆਰਟਰ ਫਾਈਨਲ 'ਚ ਕਿ੍ਸ਼ਨਾ ਦੀ ਜਿੱਤ, ਜੋਸੇਫ਼ ਹਾਰੇ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤ ਦੇ ਪੁਰਸ਼ ਬੈਡਮਿੰਟਨ ਖਿਡਾਰੀ ਕ੍ਰਿਸ਼ਣਾ ਨਾਗਰ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ-2018 ਦੇ ਪੁਰਸ਼ ਸਿੰਗਲ ਵਰਗ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ, ਉੱਥੇ ਮਾਰਕ ਜੋਸੇਫ਼ ਧਰਮਾਈ, ਰਾਜਾ ਮਾਗੋਰਟਾ ਨੂੰ ਹਾਰ ਦਾ ਸਾਹਮਣਾ ...

ਪੂਰੀ ਖ਼ਬਰ »

ਹਰਨਾਮ ਸਿੰਘ 'ਖੇਲੋ ਇੰਡੀਆ' ਦੇ ਮੁੱਖ ਭਾਰ ਤੋਲਣ ਕੋਚ ਨਿਯੁਕਤ

ਪਟਿਆਲਾ, 10 ਅਕਤੂਬਰ (ਚਹਿਲ)-2010 ਦੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਟੀਮ ਦੇ ਮੁੱਖ ਕੋਚ ਰਹਿ ਚੁੱਕੇ ਅਤੇ ਰਾਸ਼ਟਰਮੰਡਲ ਭਾਰ ਤੋਲਣ ਚੈਂਪੀਅਨਸ਼ਿਪ 1992 ਦੇ ਸੋਨ ਤਗਮਾ ਜੇਤੂ ਕੋਚ ਸ. ਹਰਨਾਮ ਸਿੰਘ ਨੂੰ 'ਖੇਲੋ ਇੰਡੀਆ' ਸਕੀਮ ਤਹਿਤ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX