ਤਾਜਾ ਖ਼ਬਰਾਂ


ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  3 minutes ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  27 minutes ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਖੇਡ ਸੰਸਾਰ

ਪੈਰਾ ਏਸ਼ਿਆਈ ਖੇਡਾਂ

ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਜਿੱਤਿਆ ਸੋਨ ਤਗਮਾ

ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਹਰਵਿੰਦਰ ਸਿੰਘ

ਜਕਾਰਤਾ, 10 ਅਕਤੂਬਰ (ਏਜੰਸੀ)-ਭਾਰਤ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ 'ਚ ਬੁੱਧਵਾਰ ਨੂੰ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ-ਡਬਲਿਊ-2/ਐਸ.ਟੀ ਮੁਕਾਬਲੇ 'ਚ ਸੋਨ ਤਗਮਾ ਹਾਸਲ ਕੀਤਾ | ਹਰਵਿੰਦਰ ਸਿੰਘ ਨੇ ਇਸ ਮੁਕਾਬਲੇ ਦੇ ਫਾਈਨਲ ...

ਪੂਰੀ ਖ਼ਬਰ »

ਸੁਲਤਾਨ ਜੌਹਰ ਕੱਪ : ਭਾਰਤ ਨੇ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਹਰਾ ਕੇ ਦਰਜ ਕੀਤੀ ਚੌਥੀ ਜਿੱਤ

ਜੌਹਰ ਬਾਹਰੂ (ਮਲੇਸ਼ੀਆ), 10 ਅਕਤੂਬਰ (ਏਜੰਸੀ)- ਸੁਲਤਾਨ ਜੌਹਰ ਕੱਪ ਟੂਰਨਾਮੈਂਟ 'ਚ ਆਪਣੀ ਜੇਤੂ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਭਾਰਤੀ ਜੂਨੀਅਰ ਪੁਰਸ਼ ਟੀਮ ਨੇ ਬੁੱਧਵਾਰ ਨੂੰ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਰੁਮਾਂਚਿਕ ਮੁਕਾਬਲੇ 'ਚ ਮਾਤ ਦਿੱਤੀ | ਇਹ ਭਾਰਤ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲ ਖੇਡਾਂ ਬੇਸਬਾਲ (ਲੜਕੇ) ਸਮਾਪਤ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- 64ਵੀਆਂ ਰਾਜ ਪੱਧਰੀ ਸਕੂਲਜ਼ ਖੇਡਾਂ ਬੇਸਬਾਲ ਅੰਡਰ-14 ਸਾਲ (ਲੜਕੇ) ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਸਮਾਪਤ ਹੋ ਗਈਆਂ ਹਨ | ਸਕੂਲਜ਼ ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਸਕੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰੋਨਾਲਡੋ ਸਰਬੋਤਮ ਫੁੱਟਬਾਲਰ ਦੀ ਹੋੜ 'ਚ

ਪੈਰਿਸ, 10 ਅਕਤੂਬਰ (ਏਜੰਸੀ)-ਪੁਰਤਗਾਲ ਦੇ ਦਿਗਜ ਫੁੱਟਬਾਲਰ ਕ੍ਰਿਸਿਟਯਾਨੋ ਰੋਨਾਲਡੋ ਭਾਵੇਂ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਣ, ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਲੋਕਪਿ੍ਯਤਾ 'ਚ ਕੋਈ ਕਮੀ ਨਹੀਂ ਆਈ | ਉਨ੍ਹਾਂ ਨੂੰ ਇਸ ਵਾਰ ਵੀ ਸਾਲ ਦੇ ਸਰਵੋਤਮ ...

ਪੂਰੀ ਖ਼ਬਰ »

ਪ੍ਰੋ ਕਬੱਡੀ ਲੀਗ 6 : ਯੂ ਮੁਮਬਾ ਦੀ ਪਹਿਲੀ ਜਿੱਤ, ਜੈਪੁਰ ਹਾਰਿਆ

ਚੇਨੈ, 10 ਅਕਤੂਬਰ (ਏਜੰਸੀ)- ਸਿਧਾਰਥ ਦੇਸਾਈ ਦੀ ਬਿਹਤਰ 13 ਅੰਕਾਂ ਦੀ ਮਦਦ ਨਾਲ ਯੂ ਮੁਮਬਾ ਨੇ ਬੁੱਧਵਾਰ ਨੂੰ ਜੈਪੁਰ ਪਿੰਕ ਪੈਂਥਰਜ਼ ਨੂੰ 39-32 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ (ਪੀ.ਕੇ.ਐਲ.) ਦੇ ਸੀਜ਼ਨ-6 'ਚ ਆਪਣੀ ਪਹਿਲੀ ਜਿੱਤ ਦਰਜ ਕੀਤੀ | ਜ਼ੋਨ ਏ 'ਚ ਜੈਪੁਰ ਨੂੰ ਸੀਜ਼ਨ ਦੇ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ : ਭਾਰ ਤੋਲਣ 'ਚ ਸੁਧੀਰ ਨੇ ਹਾਸਲ ਕੀਤਾ ਕਾਂਸੀ ਤਗਮਾ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤੀ ਭਾਰਤੋਲਕ ਸੁਧੀਰ ਨੇ ਪੈਰਾ-ਏਸ਼ਿਆਈ ਖੇਡਾਂ ਦੇ ਭਾਰਤੋਲਣ ਮੁਕਾਬਲੇ 'ਚ ਕਾਂਸੀ ਤਗਮਾ ਹਾਸਲ ਕੀਤਾ | ਸੁਧੀਰ ਨੇ ਪੁਰਸ਼ਾਂ ਦੇ 80 ਕਿੱਲੋਗ੍ਰਾਮ ਵਰਗ 'ਚ ਕਾਂਸੀ ਤਗਮੇ 'ਤੇ ਕਬਜ਼ਾ ਜਮਾਇਆ | ਇਸ ਮੁਕਾਬਲੇ 'ਚ ਸੁਧੀਰ ਨੇ ਤੀਸਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 23 ਖਿਡਾਰੀਆਂ ਦਾ 15.55 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨ ਅੱਜ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ 11 ਅਕਤੂਬਰ ਨੂੰ ਸਟੇਟ ਐਵਾਰਡ ਅਤੇ ਨਕਦ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵਲੋਂ ਰਾਸ਼ਟਰ ਮੰਡਲ ਖੇਡਾਂ ਅਤੇ ਜਕਾਰਤਾ 'ਚ ਹੋਈਆਂ ਏਸ਼ਿਆਈ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ | ਇਹ ਪ੍ਰਗਟਾਵਾ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਤਮਗ਼ਾ ਜਿੱਤਣ ਵਾਲੇ 23 ਖਿਡਾਰੀ ਅਤੇ ਖਿਡਾਰਨਾਂ ਨੂੰ 15.55 ਕਰੋੜ ਦੀ ਇਨਾਮੀ ਰਾਸ਼ੀ ਨਾਲ ਇਹ ਮਾਨ ਸਨਮਾਨ ਦਿੱਤਾ ਜਾਵੇਗਾ | ਰਾਣਾ ਸੋਢੀ ਨੇ ਦੱਸਿਆ ਕਿ ਏਸ਼ਿਆਈ ਖੇਡਾਂ 'ਚ ਸੋਨ ਤਮਗ਼ਾ ਜੇਤੂ ਐਥਲੀਟ ਤਜਿੰਦਰ ਪਾਲ ਸਿੰਘ ਤੂਰ, ਅਰਪਿੰਦਰ ਸਿੰਘ ਅਤੇ ਰੋਇੰਗ ਖਿਡਾਰੀ ਸਵਰਨ ਸਿੰਘ ਵਿਰਕ ਤੇ ਸੁਖਮੀਤ ਸਿੰਘ, ਚਾਂਦੀ ਤਮਗ਼ਾ ਜੇਤੂ ਕਬੱਡੀ ਖਿਡਾਰਨ ਰਣਦੀਪ ਕੌਰ ਖਹਿਰਾ, ਹਾਕੀ ਖਿਡਾਰਨ ਗੁਰਜੀਤ ਕੌਰ ਅਤੇ ਰੀਨਾ ਖੋਖਰ ਅਤੇ ਕਾਂਸੀ ਤਮਗ਼ਾ ਜੇਤੂ ਰੋਇੰਗ ਖਿਡਾਰੀ ਭਗਵਾਨ ਸਿੰਘ ਅਤੇ ਪੁਰਸ਼ ਹਾਕੀ ਟੀਮ 'ਚ ਸ਼ਾਮਿਲ ਪੰਜਾਬ ਦੇ 9 ਖਿਡਾਰੀਆਂ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਰੁਪਿੰਦਰ ਪਾਲ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ ਤੋਂ ਇਲਾਵਾ ਕ੍ਰਿਸ਼ਨ ਪਾਠਕ ਸਿਮਰਨਜੀਤ ਸਿੰਘ ਅਤੇ ਦਿਲਪ੍ਰੀਤ ਸਿੰਘ ਨੂੰ ਇਨਾਮੀ ਰਾਸ਼ੀ ਨਾਲ ਸਨਮਾਨਿਆ ਜਾਵੇਗਾ ਜਦ ਕਿ ਨਿਸ਼ਾਨੇਬਾਜ਼ ਹੀਨਾ ਸਿੱਧੂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ | ਇਸੇ ਤਰ੍ਹਾਂ ਬੈਡਮਿੰਟਨ ਖਿਡਾਰੀ ਪਰਨਵ ਚੋਪੜਾ, ਚਾਂਦੀ ਦਾ ਤਮਗ਼ਾ ਜੇਤੂ ਨਿਸ਼ਾਨੇਬਾਜ਼ ਅੰਜੁਮ ਮੋਦਗਿੱਲ ਤੇ ਵੇਟ ਲਿਫਟਰ ਪ੍ਰਦੀਪ ਸਿੰਘ ਅਤੇ ਕਾਂਸੀ ਦਾ ਤਮਗ਼ਾ ਜੇਤੂ ਐਥਲੀਟ ਨਵਜੀਤ ਕੌਰ ਢਿੱਲੋਂ ਤੇ ਭਾਰਤੋਲਕ ਵਿਕਾਸ ਠਾਕੁਰ ਨੂੰ ਸਨਮਾਨਿਆ ਜਾਵੇਗਾ |


ਖ਼ਬਰ ਸ਼ੇਅਰ ਕਰੋ

ਯੂਥ ਉਲੰਪਿਕ : ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਤੀਸਰਾ ਮੈਚ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਭਾਰਤੀ ਮਹਿਲਾ ਟੀਮ ਨੇ ਇੱਥੇ ਜਾਰੀ ਯੂਥ ਉਲੰਪਿਕ ਖੇਡਾਂ 'ਚ ਵਾਨੂਆਤੂ ਟੀਮ ਦੇ ਿਖ਼ਲਾਫ਼ 16-0 ਨਾਲ ਸ਼ਾਨਦਾਰ ਜਿੱਤ ਦਰਜ ਕੀਤੀ | ਇਸ ਜਿੱਤ 'ਚ ਮੁਮਤਾਜ਼ ਖਾਨ ਦੀ ਭੂਮਿਕਾ ਅਹਿਮ ਹੈ, ਕਿਉਕਿ ਉਨ੍ਹਾਂ ਨੇ ਵਾਨੂਆਤੂ ਦੇ ਿਖ਼ਲਾਫ਼ ਆਪਣੀ ਲਈ ...

ਪੂਰੀ ਖ਼ਬਰ »

ਯੂਥ ਉਲੰਪਿਕ : ਸੌਰਭ ਚੌਧਰੀ ਨੇ ਹਾਸਲ ਕੀਤਾ ਸੋਨ ਤਗਮਾ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਸੌਰਭ ਚੌਧਰੀ ਨੇ ਯੂਥ ਉਲੰਪਿਕ ਖੇਡਾਂ 'ਚ ਬੁੱਧਵਾਰ ਨੂੰ ਇੱਥੇ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਗਮਾ ਹਾਸਲ ਕੀਤਾ, ਜਿਸ ਨਾਲ ਭਾਰਤੀ ਨਿਸ਼ਾਨੇਬਾਜ਼ੀ ਟੀਮ ਇਸ ਮੁਕਾਬਲੇ 'ਚ ਹੁਣ ਤੱਕ ਦਾ ਆਪਣਾ ਵਧੀਆ ਪ੍ਰਦਰਸ਼ਨ ਕਰਨ 'ਚ ਸਫਲ ...

ਪੂਰੀ ਖ਼ਬਰ »

ਟੋਕੀਓ ਉਲੰਪਿਕ 2020 : ਆਈ.ਓ.ਸੀ. ਨੇ ਕੀਤਾ ਰਿਫ਼ਊਜੀ ਟੀਮ ਦਾ ਐਲਾਨ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਆਈ.ਓ.ਸੀ. (ਅੰਤਰਰਾਸ਼ਟਰੀ ਉਲੰਪਿਕ ਕਮੇਟੀ) ਨੇ 2020 'ਚ ਹੋਣ ਵਾਲੇ ਟੋਕੀਓ ਉਲੰਪਿਕ ਲਈ ਰਿਫਊਜ਼ੀਆਂ ਦੀ ਇਕ ਉਲੰਪਿਕ ਟੀਮ ਦੇ ਗਠਨ ਦਾ ਐਲਾਨ ਕੀਤਾ ਹੈ | ਖ਼ਬਰ ਏਜੰਸੀ ਏਫੇ ਦੀ ਰਿਪੋਰਟ ਅਨੁਸਾਰ ਆਈ.ਓ.ਸੀ. ਦੇ ਪ੍ਰਧਾਨ ਥਾਮਸ ਬਾਕ ਨੇ 133ਵੇਂ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ

ਕੁਆਰਟਰ ਫਾਈਨਲ 'ਚ ਕਿ੍ਸ਼ਨਾ ਦੀ ਜਿੱਤ, ਜੋਸੇਫ਼ ਹਾਰੇ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤ ਦੇ ਪੁਰਸ਼ ਬੈਡਮਿੰਟਨ ਖਿਡਾਰੀ ਕ੍ਰਿਸ਼ਣਾ ਨਾਗਰ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ-2018 ਦੇ ਪੁਰਸ਼ ਸਿੰਗਲ ਵਰਗ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ, ਉੱਥੇ ਮਾਰਕ ਜੋਸੇਫ਼ ਧਰਮਾਈ, ਰਾਜਾ ਮਾਗੋਰਟਾ ਨੂੰ ਹਾਰ ਦਾ ਸਾਹਮਣਾ ...

ਪੂਰੀ ਖ਼ਬਰ »

ਹਰਨਾਮ ਸਿੰਘ 'ਖੇਲੋ ਇੰਡੀਆ' ਦੇ ਮੁੱਖ ਭਾਰ ਤੋਲਣ ਕੋਚ ਨਿਯੁਕਤ

ਪਟਿਆਲਾ, 10 ਅਕਤੂਬਰ (ਚਹਿਲ)-2010 ਦੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਟੀਮ ਦੇ ਮੁੱਖ ਕੋਚ ਰਹਿ ਚੁੱਕੇ ਅਤੇ ਰਾਸ਼ਟਰਮੰਡਲ ਭਾਰ ਤੋਲਣ ਚੈਂਪੀਅਨਸ਼ਿਪ 1992 ਦੇ ਸੋਨ ਤਗਮਾ ਜੇਤੂ ਕੋਚ ਸ. ਹਰਨਾਮ ਸਿੰਘ ਨੂੰ 'ਖੇਲੋ ਇੰਡੀਆ' ਸਕੀਮ ਤਹਿਤ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX