ਤਾਜਾ ਖ਼ਬਰਾਂ


ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜ਼ਵਾਨ ਦੀ ਮੌਤ
. . .  28 minutes ago
ਬੰਗਾ, 26 ਮਈ (ਗੁਰਜਿੰਦਰ ਸਿੰਘ ਗੁਰੂ) - ਬੰਗਾ-ਮੁਕੰਦਪੁਰ ਸੜਕ ਤੇ ਪੈਂਦੇ ਪਿੰਡ ਗੁਣਾਚੋਰ ਵਿਖੇ ਸੜਕ ਹਾਦਸੇ ਦੌਰਾਨ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੋਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਰਬਜੀਤ ਸਿੰਘ ਪੁੱਤਰ ਸੋਹਣ ਲਾਲ ਵਾਸੀ...
ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ
. . .  about 1 hour ago
ਜੰਡਿਆਲਾ ਮੰਜਕੀ, 26 ਮਈ (ਸੁਰਜੀਤ ਸਿੰਘ ਜੰਡਿਆਲਾ)- ਨਜ਼ਦੀਕੀ ਪਿੰਡ ਸਰਹਾਲੀ 'ਚ ਪਰਵਾਸੀ ਮਜ਼ਦੂਰ ਦੀ ਇੱਕ ਤਿੰਨ ਸਾਲਾਂ ਬਾਲੜੀ ਨਾਲ ਜਬਰ ਜਨਾਹ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ, ਕਿਸੇ ਕਿਸਾਨ ਦੇ ਖੇਤਾਂ 'ਚ ਕੰਮ ਕਰਦੇ ....
ਸੀ.ਬੀ.ਆਈ. ਵੱਲੋਂ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ
. . .  about 2 hours ago
ਨਵੀਂ ਦਿੱਲੀ, 26 ਮਈ- ਆਈ.ਪੀ.ਐੱਸ.ਅਧਿਕਾਰੀ ਅਤੇ ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਖ਼ਿਲਾਫ਼ ਸੀ.ਬੀ.ਆਈ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਹੈ। ਇਸ ਤੋਂ ਬਾਅਦ, ਰਾਜੀਵ ਕੁਮਾਰ ਦੇ ਵਿਦੇਸ਼ ਜਾਣ ਤੋਂ ਪਹਿਲਾਂ ਸਾਰੀਆਂ ਏਅਰਪੋਰਟ ....
ਪ੍ਰਧਾਨ ਮੰਤਰੀ ਮੋਦੀ ਨੇ ਸੂਰਤ ਅਗਨੀਕਾਂਡ 'ਤੇ ਦੁੱਖ ਦਾ ਕੀਤਾ ਪ੍ਰਗਟਾਵਾ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  about 2 hours ago
ਭਾਜਪਾ ਵਿਧਾਇਕ ਦੀ ਹੱਤਿਆ ਦਾ ਦੋਸ਼ੀ ਨਕਸਲੀ ਮੁੱਠਭੇੜ 'ਚ ਢੇਰ
. . .  about 2 hours ago
ਨਵੀਂ ਦਿੱਲੀ, 26 ਮਈ- ਛੱਤੀਸਗੜ੍ਹ ਦੇ ਬਸਤਰ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਇਕ ਨਕਸਲੀ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਮਾਰੇ ਗਏ ਨਕਸਲੀ ਨੂੰ ਭਾਜਪਾ ਵਿਧਾਇਕ ਭੀਮਾ ਮੰਡਵੀ ਦੀ ਹੱਤਿਆ 'ਚ ਵੀ ਦੋਸ਼ੀ ਦੱਸਿਆ ਜਾ ਰਿਹਾ ਹੈ। ਇਸ ਸੰਬੰਧੀ ...
ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਵੱਲੋਂ ਖੇਡੇਗਾ ਦਾਤੇਵਾਸ ਦਾ ਨੌਜਵਾਨ
. . .  about 2 hours ago
ਬੁਢਲਾਡਾ, 26 ਮਈ (ਸਵਰਨ ਸਿੰਘ ਰਾਹੀ)- ਪਿੰਡ ਦਾਤੇਵਾਸ ਦਾ ਗੁਰਸਿੱਖ ਨੌਜਵਾਨ ਭਾਰਤੀ ਫੁੱਟਬਾਲ ਟੀਮ ਵੱਲੋਂ ਸਪੇਨ ਵਿਖੇ ਹੋਣ 'ਵਿਸ਼ਵ ਫੁੱਟਬਾਲ ਚੈਂਪੀਅਨਸ਼ਿਪ' ਚ ਭਾਗ ਲਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਖਿਡਾਰੀ ਦੇ ਨਜ਼ਦੀਕੀ ਰਿਸ਼ਤੇਦਾਰ ਡਾ. ਦਰਸ਼ਨ ....
ਪੁਲਿਸ ਨੇ ਚੋਰੀ ਦੇ ਮੋਬਾਈਲਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ
. . .  about 3 hours ago
ਖਮਾਣੋਂ, 26 ਮਈ (ਮਨਮੋਹਣ ਸਿੰਘ ਕਲੇਰ) - ਸਥਾਨਕ ਪੁਲਸ ਵੱਲੋਂ ਦੋ ਚੋਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਬਿਲਾਸਪੁਰ ਰੋਡ 'ਤੇ ਨਾਕੇਬੰਦੀ ਦੌਰਾਨ ਕੁਲਵਿੰਦਰ ਸਿੰਘ ਪੁੱਤਰ ਸੋਹਣ ...
ਗੁਜਰਾਤ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਗਾਂਧੀ ਨਗਰ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਹਿਮਦਾਬਾਦ ਹਵਾਈ ਅੱਡੇ 'ਤੇ ਪਹੁੰਚੇ ਜਿੱਥੇ ਨੇਤਾਵਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਵਿਜੈ ਰੁਪਾਨੀ, ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪੂਰੀ ਗੁਜਰਾਤ ਕੈਬਨਿਟ ਨੇ ਉਨ੍ਹਾਂ ਦਾ ....
ਪਿੰਡ ਨੌਸ਼ਹਿਰਾ ਢਾਲਾ ਨਜ਼ਦੀਕ ਭਾਰਤ-ਪਾਕਿ ਬਾਰਡਰ ਤੋਂ ਡੇਢ ਕਿੱਲੋ ਹੈਰੋਇਨ ਬਰਾਮਦ
. . .  about 3 hours ago
ਸਰਾਏਂ ਅਮਾਨਤ ਖਾਂ, 26 ਮਈ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਨੌਸ਼ਹਿਰਾ ਢਾਲਾ ਵਿਖੇ ਮਹਿੰਦਰਾ ਚੌਂਕੀ ਵਿਖੇ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਗਸ਼ਤ ਦੌਰਾਨ ਤਕਰੀਬਨ ਡੇਢ ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ .....
ਉੱਤਰ ਪ੍ਰਦੇਸ਼: ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ 2 ਗ੍ਰਿਫ਼ਤਾਰ
. . .  about 3 hours ago
ਲਖਨਊ, 26 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਪਰਿਵਾਰ ਦੇ ਤਿੰਨ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਬੱਚਿਆਂ ਨੂੰ ਗੋਲੀਆਂ ਮਾਰ ਦਿੱਤੀਆਂ...
30 ਮਈ ਨੂੰ ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਲੈਣਗੇ ਹਲਫ਼
. . .  about 4 hours ago
ਨਵੀਂ ਦਿੱਲੀ, 26 ਮਈ- 30 ਮਈ ਨੂੰ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ 'ਚ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸੇ ਦਿਨ ਕੇਂਦਰੀ ਮੰਤਰੀ ਮੰਡਲ ਦੇ ਹੋਰ ਮੈਂਬਰ ਵੀ .....
ਇਮਰਾਨ ਖ਼ਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕਰਕੇ ਦਿੱਤੀ ਜਿੱਤ ਦੀ ਵਧਾਈ
. . .  about 4 hours ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਫੋਨ ਕੀਤਾ ਅਤੇ ਲੋਕ ਸਭਾ ਚੋਣਾਂ 'ਚ ਜਿੱਤ ਦੀ ਵਧਾਈ ਵੀ ਦਿੱਤੀ। ਭਾਰਤ ਦੇ ਵਿਦੇਸ਼ ਮੰਤਰਾਲੇ ਵਲੋਂ ਜਾਰੀ ਕੀਤੇ ਗਏ ਬਿਆਨ 'ਚ ਕਿਹਾ ਗਿਆ ਹੈ ਕਿ...
ਆਈ.ਐਸ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇਗੀ ਸ੍ਰੀਲੰਕਾ ਸਰਕਾਰ
. . .  about 4 hours ago
ਕੋਲੰਬੋ, 26 ਮਈ- ਸ੍ਰੀਲੰਕਾ ਸਰਕਾਰ ਨੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ (ਆਈ.ਐਸ) ਦੇ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦਾ ਫ਼ੈਸਲਾ ਲਿਆ ਹੈ। ਸ੍ਰੀਲੰਕਾ ਦੀ ਸਰਕਾਰ ਨੇ ਦੇਸ਼ ਦੀ ਸੁਰੱਖਿਆ ਦੇ ਲਈ ਕਾਨੂੰਨ ਅਤੇ ਵਿਵਸਥਾ ਨੂੰ ਮਜ਼ਬੂਤ ਕਰਨ ਨੂੰ ਲੈ ਕੇ ਆਪਣੀ ....
ਸੰਗਰੂਰ ਤੋਂ ਭਾਜਪਾ ਦੇ ਵਫ਼ਦ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਸੰਗਰੂਰ, 26 ਮਈ (ਧੀਰਜ ਪਸ਼ੋਰੀਆ)- ਸੰਗਰੂਰ ਤੋਂ ਭਾਜਪਾ ਦਾ ਇੱਕ ਵਫ਼ਦ, ਜਿਸ 'ਚ ਭਾਜਪਾ ਕਿਸਾਨ ਮੋਰਚੇ ਦੇ ਕੇਂਦਰੀ ਆਗੂ ਸਤਵੰਤ ਸਿੰਘ ਪੂਨੀਆ ਅਤੇ ਮਹਿਲਾ ਮੋਰਚਾ ਦੇ ਸੀਨੀਅਰ ਆਗੂ ਪ੍ਰਿੰਸੀਪਲ ਮੰਜੁਲਾ ਸ਼ਰਮਾ ਸ਼ਾਮਲ ਸਨ, ਨੇ ਅੱਜ ਰਾਜਧਾਨੀ ਦਿੱਲੀ...
ਇਕ ਜੂਨ ਤੋਂ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਿਵਾੜ, ਤਿਆਰੀਆਂ ਜਾਰੀ
. . .  about 5 hours ago
ਜਿੱਤ ਦਾ ਜਸ਼ਨ ਮਨਾਉਣ ਅੱਜ ਗੁਜਰਾਤ ਪਹੁੰਚਣਗੇ ਪ੍ਰਧਾਨ ਮੰਤਰੀ ਮੋਦੀ ਅਤੇ ਅਮਿਤ ਸ਼ਾਹ
. . .  about 5 hours ago
ਓਡੀਸ਼ਾ : ਰਾਜਪਾਲ ਨੇ ਨਵੀਨ ਪਟਨਾਇਕ ਨੂੰ ਸਰਕਾਰ ਬਣਾਉਣ ਦਾ ਦਿੱਤਾ ਸੱਦਾ
. . .  about 5 hours ago
ਕਿਸ਼ਤੀਆਂ 'ਚ ਦਿਖਾਈ ਦਿੱਤੇ ਆਈ. ਐੱਸ. ਦੇ 15 ਅੱਤਵਾਦੀ, ਹਾਈ ਅਲਰਟ 'ਤੇ ਕੇਰਲ ਤੱਟ
. . .  about 5 hours ago
ਪਿਉ ਨੇ ਗਲਾ ਵੱਢ ਕੇ ਮੌਤ ਦੇ ਘਾਟ ਉਤਾਰੇ ਆਪਣੇ ਪੁੱਤਰ, ਫਿਰ ਲਿਆ ਫਾਹਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਖੇਡ ਸੰਸਾਰ

ਪੈਰਾ ਏਸ਼ਿਆਈ ਖੇਡਾਂ

ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਜਿੱਤਿਆ ਸੋਨ ਤਗਮਾ

ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਹਰਵਿੰਦਰ ਸਿੰਘ

ਜਕਾਰਤਾ, 10 ਅਕਤੂਬਰ (ਏਜੰਸੀ)-ਭਾਰਤ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ 'ਚ ਬੁੱਧਵਾਰ ਨੂੰ ਪੁਰਸ਼ਾਂ ਦੇ ਵਿਅਕਤੀਗਤ ਰਿਕਰਵ ਓਪਨ-ਡਬਲਿਊ-2/ਐਸ.ਟੀ ਮੁਕਾਬਲੇ 'ਚ ਸੋਨ ਤਗਮਾ ਹਾਸਲ ਕੀਤਾ | ਹਰਵਿੰਦਰ ਸਿੰਘ ਨੇ ਇਸ ਮੁਕਾਬਲੇ ਦੇ ਫਾਈਨਲ ...

ਪੂਰੀ ਖ਼ਬਰ »

ਸੁਲਤਾਨ ਜੌਹਰ ਕੱਪ : ਭਾਰਤ ਨੇ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਹਰਾ ਕੇ ਦਰਜ ਕੀਤੀ ਚੌਥੀ ਜਿੱਤ

ਜੌਹਰ ਬਾਹਰੂ (ਮਲੇਸ਼ੀਆ), 10 ਅਕਤੂਬਰ (ਏਜੰਸੀ)- ਸੁਲਤਾਨ ਜੌਹਰ ਕੱਪ ਟੂਰਨਾਮੈਂਟ 'ਚ ਆਪਣੀ ਜੇਤੂ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਭਾਰਤੀ ਜੂਨੀਅਰ ਪੁਰਸ਼ ਟੀਮ ਨੇ ਬੁੱਧਵਾਰ ਨੂੰ ਮੌਜੂਦਾ ਜੇਤੂ ਆਸਟ੍ਰੇਲੀਆ ਨੂੰ ਰੁਮਾਂਚਿਕ ਮੁਕਾਬਲੇ 'ਚ ਮਾਤ ਦਿੱਤੀ | ਇਹ ਭਾਰਤ ...

ਪੂਰੀ ਖ਼ਬਰ »

ਰਾਜ ਪੱਧਰੀ ਸਕੂਲ ਖੇਡਾਂ ਬੇਸਬਾਲ (ਲੜਕੇ) ਸਮਾਪਤ

ਸੰਗਰੂਰ, 10 ਅਕਤੂਬਰ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- 64ਵੀਆਂ ਰਾਜ ਪੱਧਰੀ ਸਕੂਲਜ਼ ਖੇਡਾਂ ਬੇਸਬਾਲ ਅੰਡਰ-14 ਸਾਲ (ਲੜਕੇ) ਸਥਾਨਕ ਹੋਲੀ ਹਾਰਟ ਕਾਨਵੈਂਟ ਸਕੂਲ ਵਿਖੇ ਸਮਾਪਤ ਹੋ ਗਈਆਂ ਹਨ | ਸਕੂਲਜ਼ ਟੂਰਨਾਮੈਂਟ ਕਮੇਟੀ ਦੇ ਪ੍ਰੈੱਸ ਸਕੱਤਰ ਅਮਰੀਕ ਸਿੰਘ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਰੋਨਾਲਡੋ ਸਰਬੋਤਮ ਫੁੱਟਬਾਲਰ ਦੀ ਹੋੜ 'ਚ

ਪੈਰਿਸ, 10 ਅਕਤੂਬਰ (ਏਜੰਸੀ)-ਪੁਰਤਗਾਲ ਦੇ ਦਿਗਜ ਫੁੱਟਬਾਲਰ ਕ੍ਰਿਸਿਟਯਾਨੋ ਰੋਨਾਲਡੋ ਭਾਵੇਂ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹੋਣ, ਇਸ ਦੇ ਬਾਵਜੂਦ ਵੀ ਉਨ੍ਹਾਂ ਦੀ ਲੋਕਪਿ੍ਯਤਾ 'ਚ ਕੋਈ ਕਮੀ ਨਹੀਂ ਆਈ | ਉਨ੍ਹਾਂ ਨੂੰ ਇਸ ਵਾਰ ਵੀ ਸਾਲ ਦੇ ਸਰਵੋਤਮ ...

ਪੂਰੀ ਖ਼ਬਰ »

ਪ੍ਰੋ ਕਬੱਡੀ ਲੀਗ 6 : ਯੂ ਮੁਮਬਾ ਦੀ ਪਹਿਲੀ ਜਿੱਤ, ਜੈਪੁਰ ਹਾਰਿਆ

ਚੇਨੈ, 10 ਅਕਤੂਬਰ (ਏਜੰਸੀ)- ਸਿਧਾਰਥ ਦੇਸਾਈ ਦੀ ਬਿਹਤਰ 13 ਅੰਕਾਂ ਦੀ ਮਦਦ ਨਾਲ ਯੂ ਮੁਮਬਾ ਨੇ ਬੁੱਧਵਾਰ ਨੂੰ ਜੈਪੁਰ ਪਿੰਕ ਪੈਂਥਰਜ਼ ਨੂੰ 39-32 ਨਾਲ ਹਰਾ ਕੇ ਪ੍ਰੋ ਕਬੱਡੀ ਲੀਗ (ਪੀ.ਕੇ.ਐਲ.) ਦੇ ਸੀਜ਼ਨ-6 'ਚ ਆਪਣੀ ਪਹਿਲੀ ਜਿੱਤ ਦਰਜ ਕੀਤੀ | ਜ਼ੋਨ ਏ 'ਚ ਜੈਪੁਰ ਨੂੰ ਸੀਜ਼ਨ ਦੇ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ : ਭਾਰ ਤੋਲਣ 'ਚ ਸੁਧੀਰ ਨੇ ਹਾਸਲ ਕੀਤਾ ਕਾਂਸੀ ਤਗਮਾ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤੀ ਭਾਰਤੋਲਕ ਸੁਧੀਰ ਨੇ ਪੈਰਾ-ਏਸ਼ਿਆਈ ਖੇਡਾਂ ਦੇ ਭਾਰਤੋਲਣ ਮੁਕਾਬਲੇ 'ਚ ਕਾਂਸੀ ਤਗਮਾ ਹਾਸਲ ਕੀਤਾ | ਸੁਧੀਰ ਨੇ ਪੁਰਸ਼ਾਂ ਦੇ 80 ਕਿੱਲੋਗ੍ਰਾਮ ਵਰਗ 'ਚ ਕਾਂਸੀ ਤਗਮੇ 'ਤੇ ਕਬਜ਼ਾ ਜਮਾਇਆ | ਇਸ ਮੁਕਾਬਲੇ 'ਚ ਸੁਧੀਰ ਨੇ ਤੀਸਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ 23 ਖਿਡਾਰੀਆਂ ਦਾ 15.55 ਕਰੋੜ ਦੀ ਇਨਾਮੀ ਰਾਸ਼ੀ ਨਾਲ ਸਨਮਾਨ ਅੱਜ

ਚੰਡੀਗੜ੍ਹ, 10 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਖੇ 11 ਅਕਤੂਬਰ ਨੂੰ ਸਟੇਟ ਐਵਾਰਡ ਅਤੇ ਨਕਦ ਇਨਾਮੀ ਰਾਸ਼ੀ ਨਾਲ ਪੰਜਾਬ ਸਰਕਾਰ ਵਲੋਂ ਰਾਸ਼ਟਰ ਮੰਡਲ ਖੇਡਾਂ ਅਤੇ ਜਕਾਰਤਾ 'ਚ ਹੋਈਆਂ ਏਸ਼ਿਆਈ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਸਨਮਾਨਿਤ ...

ਪੂਰੀ ਖ਼ਬਰ »

ਯੂਥ ਉਲੰਪਿਕ : ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤਿਆ ਤੀਸਰਾ ਮੈਚ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਭਾਰਤੀ ਮਹਿਲਾ ਟੀਮ ਨੇ ਇੱਥੇ ਜਾਰੀ ਯੂਥ ਉਲੰਪਿਕ ਖੇਡਾਂ 'ਚ ਵਾਨੂਆਤੂ ਟੀਮ ਦੇ ਿਖ਼ਲਾਫ਼ 16-0 ਨਾਲ ਸ਼ਾਨਦਾਰ ਜਿੱਤ ਦਰਜ ਕੀਤੀ | ਇਸ ਜਿੱਤ 'ਚ ਮੁਮਤਾਜ਼ ਖਾਨ ਦੀ ਭੂਮਿਕਾ ਅਹਿਮ ਹੈ, ਕਿਉਕਿ ਉਨ੍ਹਾਂ ਨੇ ਵਾਨੂਆਤੂ ਦੇ ਿਖ਼ਲਾਫ਼ ਆਪਣੀ ਲਈ 4 ਗੋਲ ਕੀਤੇ | ਇਹ ਭਾਰਤੀ ਮਹਿਲਾ ਟੀਮ ਦੀ ਇਸ ਟੂਰਨਾਮੈਂਟ ਦੀ ਲਗਾਤਾਰ ਤੀਸਰੀ ਜਿੱਤ ਹੈ | ਸਟਰਾਈਕਰ ਲਾਲਰੇਮਸਿਯਾਮੀ ਨੇ ਦੂਸਰੇ ਹੀ ਮਿੰਟ 'ਚ ਗੋਲ ਕਰਕੇ ਭਾਰਤੀ ਟੀਮ ਦਾ ਖਾਤਾ ਖੋਲ੍ਹ ਦਿੱਤਾ | ਇਸ ਦੇ 30 ਸੈਕਿੰਡ ਬਾਅਦ ਰੀਤ ਨੇ ਭਾਰਤ ਦੀ ਝੋਲੀ 'ਚ ਦੂਜਾ ਗੋਲ ਪਾਇਆ | ਕਪਤਾਨ ਸਲੀਮਾ ਟੇਟੇ ਨੇ 4 ਮਿੰਟ ਦੇ ਦਰਮਿਆਨ ਗੋਲ ਕਰਕੇ ਭਾਰਤ ਦੇ ਅੰਕ ਵਾਨੂਆਤੂ ਦੇ ਿਖ਼ਲਾਫ਼ 3-0 ਕਰ ਦਿੱਤੇ | ਬਲਜੀਤ ਕੌਰ ਨੇ ਇਸ ਦੇ ਬਾਅਦ ਲਗਾਤਾਰ ਦੋ ਗੋਲ ਦਾਗੇ ਅਤੇ ਭਾਰਤ ਦੇ ਅੰਕ 5-0 ਪਹੁੰਚਾ ਦਿੱਤੇ | ਭਾਰਤੀ ਟੀਮ ਵਲੋਂ ਚੇਤਨਾ ਨੇ ਅਹਿਮ ਭੂਮਿਕਾ ਨਿਭਾਉਂਦੇ ਹੋਏ ਕੁੱਲ 3 ਗੋਲ ਕੀਤੇ | ਚੇਤਨਾ ਨੇ ਆਪਣਾ ਗੋਲ 6ਵੇਂ ਮਿੰਟ 'ਚ ਕੀਤਾ | ਰੀਤ ਨੇ ਇਸੇ ਮਿੰਟ 'ਚ ਆਪਣਾ ਦੂਸਰਾ ਗੋਲ ਕੀਤਾ | ਇਸ ਤੋਂ ਬਾਅਦ ਮੁਮਤਾਜ ਨੇ 8ਵੇਂ ਮਿੰਟ 'ਚ ਭਾਰਤ ਦੇ ਅੰਕ 9-0 ਕਰ ਦਿੱਤੇ | ਮੁਮਤਾਜ ਨੇ 11ਵੇਂ ਤੇ 12ਵੇਂ ਮਿੰਟ 'ਚ ਭਾਰਤੀ ਟੀਮ ਲਈ 2 ਗੋਲ ਕੀਤੇ | ਇਸ ਤੋਂ ਬਾਅਦ ਮੁਮਤਾਜ ਨੇ 15 ਵੇਂ ਮਿੰਟ 'ਚ ਗੋਲ ਕੀਤਾ | ਚੇਤਨਾ ਨੇ ਵੀ 14ਵੇਂ ਤੇ 17ਵੇਂ ਮਿੰਟ 'ਚ ਗੋਲ ਕੀਤੇ | ਇਸ ਦਰਮਿਆਨ ਸਲੀਮਾ ਨੇ ਭਾਰਤੀ ਟੀਮ ਲਈ ਗੋਲ ਦਾਗਿਆ | ਇਸ਼ਕਾ ਚੌਧਰੀ ਵਲੋਂ ਭਾਰਤ ਵਲੋਂ ਗੋਲ ਕਰਨ ਦੇ ਨਾਲ ਹੀ ਉਸ ਨੇ ਭਾਰਤੀ ਟੀਮ ਨੂੰ 16-0 ਨਾਲ ਜਿੱਤ ਦਿਵਾਈ | ਭਾਰਤੀ ਟੀਮ ਦਾ ਅਗਲਾ ਮੁਕਾਬਲਾ ਅਰਜਨਟੀਨਾ ਨਾਲ ਹੋਵੇਗਾ |


ਖ਼ਬਰ ਸ਼ੇਅਰ ਕਰੋ

ਯੂਥ ਉਲੰਪਿਕ : ਸੌਰਭ ਚੌਧਰੀ ਨੇ ਹਾਸਲ ਕੀਤਾ ਸੋਨ ਤਗਮਾ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਸੌਰਭ ਚੌਧਰੀ ਨੇ ਯੂਥ ਉਲੰਪਿਕ ਖੇਡਾਂ 'ਚ ਬੁੱਧਵਾਰ ਨੂੰ ਇੱਥੇ ਪੁਰਸ਼ਾਂ ਦੀ 10 ਮੀਟਰ ਏਅਰ ਪਿਸਟਲ 'ਚ ਸੋਨ ਤਗਮਾ ਹਾਸਲ ਕੀਤਾ, ਜਿਸ ਨਾਲ ਭਾਰਤੀ ਨਿਸ਼ਾਨੇਬਾਜ਼ੀ ਟੀਮ ਇਸ ਮੁਕਾਬਲੇ 'ਚ ਹੁਣ ਤੱਕ ਦਾ ਆਪਣਾ ਵਧੀਆ ਪ੍ਰਦਰਸ਼ਨ ਕਰਨ 'ਚ ਸਫਲ ...

ਪੂਰੀ ਖ਼ਬਰ »

ਟੋਕੀਓ ਉਲੰਪਿਕ 2020 : ਆਈ.ਓ.ਸੀ. ਨੇ ਕੀਤਾ ਰਿਫ਼ਊਜੀ ਟੀਮ ਦਾ ਐਲਾਨ

ਬਿਊਨਸ ਆਯਰਸ, 10 ਅਕਤੂਬਰ (ਏਜੰਸੀ)- ਆਈ.ਓ.ਸੀ. (ਅੰਤਰਰਾਸ਼ਟਰੀ ਉਲੰਪਿਕ ਕਮੇਟੀ) ਨੇ 2020 'ਚ ਹੋਣ ਵਾਲੇ ਟੋਕੀਓ ਉਲੰਪਿਕ ਲਈ ਰਿਫਊਜ਼ੀਆਂ ਦੀ ਇਕ ਉਲੰਪਿਕ ਟੀਮ ਦੇ ਗਠਨ ਦਾ ਐਲਾਨ ਕੀਤਾ ਹੈ | ਖ਼ਬਰ ਏਜੰਸੀ ਏਫੇ ਦੀ ਰਿਪੋਰਟ ਅਨੁਸਾਰ ਆਈ.ਓ.ਸੀ. ਦੇ ਪ੍ਰਧਾਨ ਥਾਮਸ ਬਾਕ ਨੇ 133ਵੇਂ ...

ਪੂਰੀ ਖ਼ਬਰ »

ਪੈਰਾ-ਏਸ਼ਿਆਈ ਖੇਡਾਂ

ਕੁਆਰਟਰ ਫਾਈਨਲ 'ਚ ਕਿ੍ਸ਼ਨਾ ਦੀ ਜਿੱਤ, ਜੋਸੇਫ਼ ਹਾਰੇ

ਜਕਾਰਤਾ, 10 ਅਕਤੂਬਰ (ਏਜੰਸੀ)- ਭਾਰਤ ਦੇ ਪੁਰਸ਼ ਬੈਡਮਿੰਟਨ ਖਿਡਾਰੀ ਕ੍ਰਿਸ਼ਣਾ ਨਾਗਰ ਨੇ ਇੱਥੇ ਜਾਰੀ ਪੈਰਾ-ਏਸ਼ਿਆਈ ਖੇਡਾਂ-2018 ਦੇ ਪੁਰਸ਼ ਸਿੰਗਲ ਵਰਗ ਦੇ ਸੈਮੀਫਾਈਨਲ 'ਚ ਜਗ੍ਹਾ ਬਣਾ ਲਈ ਹੈ, ਉੱਥੇ ਮਾਰਕ ਜੋਸੇਫ਼ ਧਰਮਾਈ, ਰਾਜਾ ਮਾਗੋਰਟਾ ਨੂੰ ਹਾਰ ਦਾ ਸਾਹਮਣਾ ...

ਪੂਰੀ ਖ਼ਬਰ »

ਹਰਨਾਮ ਸਿੰਘ 'ਖੇਲੋ ਇੰਡੀਆ' ਦੇ ਮੁੱਖ ਭਾਰ ਤੋਲਣ ਕੋਚ ਨਿਯੁਕਤ

ਪਟਿਆਲਾ, 10 ਅਕਤੂਬਰ (ਚਹਿਲ)-2010 ਦੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤੀ ਟੀਮ ਦੇ ਮੁੱਖ ਕੋਚ ਰਹਿ ਚੁੱਕੇ ਅਤੇ ਰਾਸ਼ਟਰਮੰਡਲ ਭਾਰ ਤੋਲਣ ਚੈਂਪੀਅਨਸ਼ਿਪ 1992 ਦੇ ਸੋਨ ਤਗਮਾ ਜੇਤੂ ਕੋਚ ਸ. ਹਰਨਾਮ ਸਿੰਘ ਨੂੰ 'ਖੇਲੋ ਇੰਡੀਆ' ਸਕੀਮ ਤਹਿਤ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX