ਤਾਜਾ ਖ਼ਬਰਾਂ


ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  11 minutes ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਗੱਲਬਾਤ ਹੋਵੇਗੀ। ਇਸ ਦੌਰਾਨ ਭਾਰਤ ਪਾਕਿਸਤਾਨ ਨਾਲ ਸਰਹੱਦ ਪਾਰ ਕਰਕੇ ਭਾਰਤੀ ਫੌਜੀਆਂ 'ਤੇ ਹਮਲੇ ਦੇ ਮਾਮਲੇ 'ਚ ਗੱਲ ਕਰੇਗਾ। 21 ਅਕਤੂਬਰ ਨੂੰ ਰਾਜੌਰੀ ਸੈਕਟਰ 'ਚ ਪਾਕਿਸਤਾਨ ਵਲੋਂ ਆਏ ਅੱਤਵਾਦੀਆਂ...
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  50 minutes ago
ਨਵੀਂ ਦਿੱਲੀ, 23 ਅਕਤੂਬਰ - ਅੱਜ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਅੱਜ ਪੈਟਰੋਲ 'ਚ 10 ਪੈਸੇ ਤੇ ਡੀਜ਼ਲ 'ਚ 7 ਪੈਸੇ ਪ੍ਰਤੀ ਲੀਟਰ ਕਟੌਤੀ ਹੋਈ ਹੈ। ਇਸ ਤਰ੍ਹਾਂ ਦਿੱਲੀ ਵਿਚ ਪੈਟਰੋਲ 81.34 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 74.85 ਰੁਪਏ...
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  about 1 hour ago
ਪਟਨਾ, 23 ਅਕਤੂਬਰ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਅਧੀਨ ਪੈਂਦੇ ਬਾਰੁਨ 'ਚ ਟਰੱਕ ਤੇ ਸਕੂਲ ਬੱਸ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿਚ ਦੋ ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਜਦਕਿ 20 ਦੇ ਕਰੀਬ ਜ਼ਖਮੀ ਹੋਏ ਹਨ। ਇਹ ਸਕੂਲੀ ਬੱਚੇ ਰਾਜਗੀਰ ਤੋਂ ਸਿੱਖਿਆ ਸਬੰਧੀ ਫੇਰੀ ਤੋਂ ਪਰਤ ਰਹੇ...
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 1 hour ago
ਗੁਰੂਗ੍ਰਾਮ, 23 ਅਕਤੂਬਰ - ਗੁਰੂਗ੍ਰਾਮ ਦੇ ਐਡੀਸ਼ਨਲ ਸੈਸ਼ਨ ਜੱਜ ਕ੍ਰਿਸ਼ਨਕਾਂਤ ਸ਼ਰਮਾ ਦੇ ਬੇਟੇ ਧਰੁਵ ਨੇ ਦਮ ਤੋੜ ਦਿੱਤਾ। ਧਰੁਵ ਦਾ ਪਿਛਲੇ 10 ਦਿਨਾਂ ਤੋਂ ਮੇਦਾਂਤਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਧਰੁਵ ਨੇ ਅੱਜ ਸਵੇਰੇ ਕਰੀਬ ਚਾਰ ਵਜੇ ਆਖਰੀ ਸਾਹ ਲਿਆ। ਜੱਜ ਦੇ ਗਨਰ ਮਾਹੀਪਾਲ ਨੇ 13 ਅਕਤੂਬਰ...
ਅੱਜ ਦਾ ਵਿਚਾਰ
. . .  about 1 hour ago
ਰਾਜਸਥਾਨ 'ਚ ਜ਼ੀਕਾ ਵਾਇਰਸ ਦੇ 120 ਮਾਮਲੇ ਪਾਜ਼ੀਟਿਵ
. . .  1 day ago
ਕੈਥੋਲਿਕ ਮਿਸ਼ਨ ਨੇ ਫਾਦਰ ਕੁਰੀਆ ਘੋਸ਼ ਦੀ ਮੌਤ ਦੀ ਮੈਜਿਸਟ੍ਰੇਟੀ ਜਾਂਚ ਦੀ ਕੀਤੀ ਮੰਗ - ਫਾਦਰ ਜੋਸਫ
. . .  1 day ago
ਧਾਰੀਵਾਲ, 22 ਅਕਤੂਬਰ (ਸਵਰਨ ਸਿੰਘ)- ਕੈਥੋਲਿਕ ਮਿਸ਼ਨ ਦੇ ਫਾਦਰ ਕੁਰੀਆ ਘੋਸ਼ ਦੀ ਮੌਤ ਨੂੰ ਲੈ ਕੇ ਡੀਨ ਅਤੇ ਪੈਰਿਸ਼ ਪ੍ਰੀਸ਼ਟ ਫਾਦਰ ਜੋਸਫ ਮੈਥਿਊ ਨੇ ਕਿਹਾ ਕਿ ਫਾਦਰ ਕੁਰੀਆ ਘੋਸ਼ ਦਸੂਹਾ ਵਿਖੇ ਤਾਇਨਾਤ ਸਨ ਅਤੇ ਬਲੱਡ ਸ਼ੂਗਰ, ਹਾਈ ਬਲੱਡ ਪ੍ਰੈਸ਼ਰ ਆਦਿ...
ਅੰਮ੍ਰਿਤਸਰ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਕੋਈ ਅਫ਼ਸੋਸ ਨਹੀਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 22 ਅਕਤੂਬਰ - ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਰੇਲ ਹਾਦਸੇ ਦਾ ਪੰਜਾਬ ਸਰਕਾਰ ਨੂੰ ਕੋਈ ਪਛਤਾਵਾਂ ਜਾਂ ਅਫ਼ਸੋਸ ਨਹੀਂ ਹੈ ਕੋਈ ਵੀ ਇਸ ਹਾਦਸੇ...
ਪੁਲਿਸ ਵੱਲੋਂ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  1 day ago
ਫ਼ਾਜ਼ਿਲਕਾ, 22 ਅਕਤੂਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਲੱਖਾ ਦੀ ਨਗਦੀ, ਸੋਨੇ- ਚਾਂਦੀ ਦੇ ਗਹਿਣੇ, ਮੋਬਾਈਲ ਫੋਨਾਂ ਅਤੇ ਮੋਟਰਸਾਈਕਲ ਸਣੇ ਗ੍ਰਿਫ਼ਤਾਰ...
ਰਿਸ਼ਵਤ ਲੈਂਦਾ ਸਹਾਇਕ ਥਾਣੇਦਾਰ ਚੜ੍ਹਿਆ ਵਿਜੀਲੈਂਸ ਅੜਿੱਕੇ
. . .  1 day ago
ਫ਼ਿਰੋਜ਼ਪੁਰ, 22 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) ਜ਼ਮੀਨ ਖ਼ਰੀਦ ਵੇਚਣ ਮਾਮਲੇ ਚ ਹੋਈ ਧੋਖਾਧੜੀ ਦੇ 9 ਮਹੀਨੇ ਪਹਿਲਾਂ ਦਰਜ ਹੋਏ ਇਕ ਮੁਕੱਦਮੇ ਦਾ ਚਲਾਨ ਪੇਸ਼ ਕਰਨ 'ਚ ਇਕ ਲੱਖ ਰੁਪਏ ਦੀ ਰਿਸ਼ਵਤ ਵਜੋ ਮੰਗ ਕਰਨ ਵਾਲਾ ਸਹਾਇਕ ਥਾਣੇਦਾਰ ਵਿਜੀਲੈਂਸ ...
ਮਨੁੱਖੀ ਅਧਿਕਾਰ ਕਮਿਸ਼ਨ ਨੇ ਅੰਮ੍ਰਿਤਸਰ ਰੇਲ ਹਾਦਸੇ 'ਤੇ ਪੰਜਾਬ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਨਵੀਂ ਦਿੱਲੀ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਹਾਦਸੇ 'ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਅਤੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਨੋਟਿਸ ਭੇਜਿਆ ਹੈ। ਕਮਿਸ਼ਨ ਨੇ ਇਸ ਹਾਦਸੇ ਦੇ ਸੰਬੰਧ 'ਚ ਦੋਹਾਂ ਕੋਲੋਂ ਚਾਰ...
ਸ਼ੁਰੂ ਹੋਈ ਅੰਮ੍ਰਿਤਸਰ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਹਰਮਿੰਦਰ ਸਿੰਘ)- ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਦੀ ਮੈਜਿਸਟਰੇਟ ਜਾਂਚ ਲਈ ਨਿਰਧਾਰਤ ਕੀਤੇ ਗਏ ਜਲੰਧਰ ਡਵੀਜ਼ਨ ਦੇ ਕਮਿਸ਼ਨਰ ਬੀ. ਪੁਰਸ਼ਰਥਾ ਵਲੋਂ ਅੱਜ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧ 'ਚ...
ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਸਿੱਧੂ ਤੇ ਜਾਖੜ ਨੇ ਵੰਡੇ ਮੁਆਵਜ਼ੇ ਦੇ ਚੈੱਕ
. . .  1 day ago
ਅੰਮ੍ਰਿਤਸਰ, 22 ਅਕਤੂਬਰ (ਸ਼ੈਲੀ) - ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸੂਬਾਈ ਕਾਂਗਰਸ ਮੁਖੀ ਸੁਨੀਲ ਕੁਮਾਰ ਜਾਖੜ ਤੇ ਹੋਰ ਕੈਬਨਿਟ ਮੰਤਰੀ ਨੇ ਅੰਮ੍ਰਿਤਸਰ ਦੇ ਜੌੜਾ ਫਾਟਕ 'ਤੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ....
ਅੰਮ੍ਰਿਤਸਰ ਹਾਦਸੇ ਤੋਂ ਬਾਅਦ ਪ੍ਰੋਗਰਾਮ ਦੇ ਆਯੋਜਕ ਨੇ ਜਾਰੀ ਕੀਤੀ ਵੀਡੀਓ, ਖ਼ੁਦ ਨੂੰ ਦੱਸਿਆ ਬੇਕਸੂਰ
. . .  1 day ago
ਅੰਮ੍ਰਿਤਸਰ, 22 ਅਕਤੂਬਰ- ਅੰਮ੍ਰਿਤਸਰ 'ਚ ਦੁਸਹਿਰੇ ਮੌਕੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਆਯੋਜਕ ਸੌਰਭ ਮਦਾਨ 'ਮਿੱਠੂ' ਨੇ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ 'ਚ ਰੋਂਦਿਆਂ ਹੋਇਆਂ ਉਨ੍ਹਾਂ ਨੇ ਖ਼ੁਦ ਨੂੰ ਬੇਕਸੂਰ ਦੱਸਿਆ ਹੈ ਅਤੇ ਆਪਣੇ ਵਿਰੁੱਧ ਸਾਜ਼ਿਸ਼ ਦਾ ਦੋਸ਼...
ਕੱਲ੍ਹ ਸ੍ਰੀਨਗਰ ਜਾਣਗੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 22 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਮੰਗਲਵਾਰ ਨੂੰ ਜੰਮੂ ਅਤੇ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਜਾਣਗੇ ਅਤੇ ਸੁਰੱਖਿਆ ਸਥਿਤੀ ਦੀ ਸਮੀਖਿਆ ਲਈ ਬੈਠਕ ਕਰਨਗੇ। ਇਸ ਦੌਰੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਰਾਜਪਾਲ ਸਤਿਆਪਾਲ ....
ਸ੍ਰੀ ਮੁਕਤਸਰ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਦੂਜਾ ਜਥੇਦਾਰ ਦੇਣ ਦਾ ਮਾਣ ਹੋਇਆ ਪ੍ਰਾਪਤ
. . .  1 day ago
ਜਾਂਚ ਕਰਾਏ ਬਿਨਾਂ ਹੀ ਕੇਂਦਰ ਵਲੋਂ ਸਿੱਧੂ ਦੇ ਸਿਰ ਭੰਨਿਆ ਜਾ ਰਿਹੈ ਅੰਮ੍ਰਿਤਸਰ ਹਾਦਸੇ ਦਾ ਭਾਂਡਾ
. . .  1 day ago
ਕੇਂਦਰ ਵੱਲੋਂ ਖੇਤੀ ਮਸ਼ੀਨਰੀ ਲਈ ਭੇਜੀ 400 ਕਰੋੜ ਦੀ ਗਰਾਂਟ 'ਚ ਵੱਡਾ ਘਪਲਾ ਹੋਇਆ- ਚੰਦੂਮਾਜਰਾ
. . .  1 day ago
ਭਾਰਤੀ ਫੌਜ ਨੇ ਪਾਕਿਸਤਾਨ ਨੂੰ ਅੱਤਵਾਦ 'ਤੇ ਸ਼ਿਕੰਜਾ ਕੱਸਣ ਦੀ ਦਿੱਤੀ ਚਿਤਾਵਨੀ
. . .  1 day ago
ਦਿਨ ਦਿਹਾੜੇ ਲੁਟੇਰਿਆਂ ਨੇ ਬੈਂਕ ਦੇ ਬਾਹਰੋਂ ਐਨ.ਆਰ.ਆਈ ਤੋਂ ਲੁੱਟੇ ਢਾਈ ਲੱਖ ਰੁਪਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਤਾਜ਼ਾ ਖ਼ਬਰਾਂ

ਈ.ਡੀ. ਦੇ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈਣ ਦੀ ਦਰਖ਼ਾਸਤ ਵਾਪਸ ਲਈ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-6 ਹਜ਼ਾਰ ਕਰੋੜ ਰੁਪਏ ਦੇ ਭੋਲਾ ਨਸ਼ਾ ਤਸਕਰੀ ਮਾਮਲੇ ਦੀ ਪੜਤਾਲ ਕਰਨ ਵਾਲੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਡਿਪਟੀ ਡਾਇਰੈਕਟਰ ਖੇਤਰੀ ਦਫ਼ਤਰ ਜਲੰਧਰ ਨੇ ਵਿਭਾਗ ਨੂੰ ਜੋ 5 ਅਕਤੂਬਰ 2018 ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ...

ਪੂਰੀ ਖ਼ਬਰ »

ਵਪਾਰੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਰੁਪਈਆਂ ਦਾ ਥੈਲਾ ਲੈ ਕੇ ਲੁਟੇਰੇ ਹੋਏ ਫ਼ਰਾਰ

ਰਾਏਕੋਟ ,11 ਅਕਤੂਬਰ (ਸੁਸ਼ੀਲ )- ਸਥਾਨਕ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਰਾਤ ਅੱਠ ਵਜੇ ਦੇ ਕਰੀਬ ਹੋਈ ਇਕ ਵਾਰਦਾਤ ਵਿਚ ਕੁੱਝ ਅਣਪਛਾਤੇ ਮੋਟਰਸਾਈਕਲ ਸਵਾਰ ਸ਼ਹਿਰ ਦੇ ਇੱਕ ਕਰਿਆਨਾ ਵਪਾਰੀ ਦੀਆਂ ਅੱਖਾਂ ਵਿਚ ਮਿਰਚਾਂ ਪਾ ਕੇ ਉਸ ਕੋਲੋਂ ਪੰਜਾਹ ਹਜ਼ਾਰ ਰੁਪਏ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਨੇ ਤਜਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 11 ਅਕਤੂਬਰ - ਤਜਾਕਿਸਤਾਨ ਦੌਰੇ 'ਤੇ ਗਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਉੱਥੋਂ ਦੇ ਵਿਦੇਸ਼ ਮੰਤਰੀ ਸਿਰੋਜੀਦੀਨ ਮੁਹਰੀਦੀਨ ਨਾਲ ਮੁਲਾਕਾਤ ...

ਪੂਰੀ ਖ਼ਬਰ »

ਗ੍ਰਿਫ਼ਤਾਰ ਬ੍ਰਹਮੋਸ ਟੈਕਨੀਸ਼ੀਅਨ 7 ਦਿਨ ਦੀ ਪੁਲਿਸ ਹਿਰਾਸਤ 'ਚ

ਲਖਨਊ, 11 ਅਕਤੂਬਰ - ਲਖਨਊ ਦੀ ਵਿਸ਼ੇਸ਼ ਸੀ.ਜੇ.ਐਮ ਅਦਾਲਤ ਨੇ ਜਾਸੂਸੀ ਦੇ ਮਾਮਲੇ 'ਚ ਬ੍ਰਹਮੋਸ ਮਿਜ਼ਾਈਲ ਦੇ ਗ੍ਰਿਫ਼ਤਾਰ ਟੈਕਨੀਸ਼ੀਅਨ ਨਿਸ਼ਾਂਤ ਅਗਰਵਾਲ ਨੂੰ 7 ਦਿਨ ਦੀ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾ 9 ਅਕਤੂਬਰ ਨੂੰ ਨਾਗਪੁਰ ਸੈਸ਼ਨ ਕੋਰਟ ਨੇ ਉਸ ਨੂੰ ...

ਪੂਰੀ ਖ਼ਬਰ »

ਐਮ.ਜੇ ਅਕਬਰ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ - ਸ਼ਿਵ ਸੈਨਾ

ਮੁੰਬਈ, 11 ਅਕਤੂਬਰ - ਸ਼ਿਵ ਸੈਨਾ ਦੀ ਆਗੂ ਮਨੀਸ਼ਾ ਕਾਇੰਡੇ ਨੇ ਕੇਂਦਰੀ ਮੰਤਰੀ ਐਮ.ਜੇ ਅਕਬਰ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਇਹ ਬਹੁਤ ਗੰਭੀਰ ਮੁੱਦਾ ਹੈ ਤੇ ਜੇਕਰ ਭਾਜਪਾ ਪਾਰਦਰਸ਼ਤਾ 'ਚ ਯਕੀਨ ਰੱਖਦੀ ਹੈ ਤਾਂ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਹੋਣੀ ਚਾਹੀ ਦੀ ਹੈ। ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਗਰਭਵਤੀ ਔਰਤ ਅਤੇ ਬੱਚੀ ਦੀ ਮੌਤ

ਲੱਖੋ ਕੇ ਬਹਿਰਾਮ, 11 ਅਕਤੂਬਰ (ਰਜਿੰਦਰ ਸਿੰਘ ਹਾਂਡਾ) - ਪੁਲਿਸ ਥਾਣਾ ਲੱਖੋ ਕੇ ਬਹਿਰਾਮ (ਫ਼ਿਰੋਜ਼ਪੁਰ) ਅਧੀਨ ਆਉਂਦੇ ਪਿੰਡ ਮਹਿਮਾ ਨੇੜੇ ਹੋਏ ਦਰਦਨਾਕ ਸੜਕ ਹਾਦਸੇ 'ਚ ਇੱਕ ਔਰਤ ਤੇ ਉਸ ਦੀ ਧੀ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਜ਼ਖਮੀ ਹੋ ਗਿਆ। ਇਹ ਹਾਦਸਾ ਉਸ ਸਮੇਂ ...

ਪੂਰੀ ਖ਼ਬਰ »

ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ 2 ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ

ਮੁੰਬਈ, 11 ਅਕਤੂਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਦੋ ਇੱਕ-ਦਿਨਾਂ ਮੈਚਾਂ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਰਾਟ ਕੋਹਲੀ ਨੂੰ ਟੀਮ ਦੀ ਕਮਾਨ ਸੌਂਪੀ ਗਈ ਹੈ, ਜਦਕਿ ਰੋਹਿਤ ਸ਼ਰਮਾ ਉਪ ਕਪਤਾਨ ਹੋਣਗੇ। ਇਸ ਤੋਂ ਇਲਾਵਾ ਸ਼ਿਖਰ ਧਵਨ, ਅੰਬਾਤੀ ਰਾਇਡੂ, ਮਨੀਸ਼ ...

ਪੂਰੀ ਖ਼ਬਰ »

120 ਕਰੋੜ ਭਾਰਤੀਆਂ ਕੋਲ ਹੈ ਡਿਜੀਟਲ ਪਹਿਚਾਣ - ਪ੍ਰਧਾਨ ਮੰਤਰੀ ਮੋਦੀ

ਨਵੀਂ ਦਿੱਲੀ, 11 ਅਕਤੂਬਰ - ਡਿਜੀਟਲ ਇੰਡੀਆ 'ਤੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 120 ਕਰੋੜ ਭਾਰਤੀਆਂ ਦੇ ਕੋਲ ਡਿਜੀਟਲ ਪਹਿਚਾਣ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੇ ਦਿਹਾਤੀ ਇਲਾਕਿਆਂ 'ਚ ਸਰਕਾਰ 32 ਹਜ਼ਾਰ ਤੋਂ ਵੱਧ ਵਾਈ ਫਾਈ, ਹਾਟ ਸਪਾਟ ...

ਪੂਰੀ ਖ਼ਬਰ »

ਅਧਿਆਪਕਾਂ ਵੱਲੋਂ ਧਰਨਾ ਸ਼ੁਰੂ, ਵੱਡੀ ਗਿਣਤੀ 'ਚ ਪੁਲਿਸ ਤਾਇਨਾਤ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਨਾਰੰਗ) - ਸਾਂਝਾ ਅਧਿਆਪਕ ਫ਼ਰੰਟ ਵੱਲੋਂ ਐਸ.ਐਸ.ਏ/ਰਮਸਾ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕਟੌਤੀ ਅਤੇ ਮੁਅੱਤਲ ਕੀਤੇ ਪੰਜ ਅਧਿਆਪਕਾਂ ਦੇ ਮਾਮਲੇ ਨੂੰ ਲੈ ਕੇ ਸ੍ਰੀ ਚਮਕੌਰ ਸਾਹਿਬ ਦੇ ਐਸ.ਡੀ.ਐਮ. ਦਫ਼ਤਰ ਸਾਹਮਣੇ ਜ਼ਿਲ੍ਹਾ ਪੱਧਰੀ ਧਰਨਾ ...

ਪੂਰੀ ਖ਼ਬਰ »

ਢੀਂਡਸਾ ਪਰਿਵਾਰ ਕਿਸੇ ਕੀਮਤ 'ਤੇ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਪਰਮਿੰਦਰ ਢੀਂਡਸਾ

ਤਪਾ ਮੰਡੀ , 11 ਅਕਤੂਬਰ (ਵਿਜੇ ਸ਼ਰਮਾ)- 2019 'ਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ 'ਚ ਢੀਂਡਸਾ ਪਰਿਵਾਰ ਕਿਸੇ ਕੀਮਤ 'ਤੇ ਚੋਣ ਨਹੀਂ ਲੜੇਗਾ ਅਤੇ ਪਾਰਟੀ ਹਾਈਕਮਾਨ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ ਉਸ ਦੀ ਢੀਂਡਸਾ ਪਰਿਵਾਰ ਤਨਦੇਹੀ ਨਾਲ ਮਦਦ ਕਰੇਗਾ। ਇਨ੍ਹਾਂ ਸ਼ਬਦਾਂ ...

ਪੂਰੀ ਖ਼ਬਰ »

ਵਾਹਨ ਨਾਲ ਟਕਰਾਉਣ 'ਤੇ ਕੈਮੀਕਲ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, 3 ਮੌਤਾਂ

ਜੈਪੁਰ, 11 ਅਕਤੂਬਰ- ਰਾਜਸਥਾਨ ਦੇ ਅਜਮੇਰ-ਜੈਪੁਰ ਰਾਜ ਮਾਰਗ 'ਤੇ ਬੇਕਾਬੂ ਹੋਏ ਵਾਹਨ ਦੇ ਕੈਮੀਕਲ ਨਾਲ ਲੱਦੇ ਟਰੱਕ ਨਾਲ ਟੱਕਰ ਹੋਣ ਨਾਲ ਟਰੱਕ 'ਚ ਅੱਗ ਲੱਗ ਗਈ। ਇਸ ਹਾਦਸੇ ਦੀ ਲਪੇਟ 'ਚ ਆਉਣ ਨਾਲ ਤਿੰਨ ਲੋਕਾਂ ਦੀ ਮੌਤ ਹੋਈ ...

ਪੂਰੀ ਖ਼ਬਰ »

ਬੇ-ਮੌਸਮੀ ਬਰਸਾਤ ਨੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ

ਪਟਿਆਲਾ, 11 ਅਕਤੂਬਰ - ਪਟਿਆਲਾ 'ਚ ਹੋਈ ਬੇ-ਮੌਸਮੀ ਬਰਸਾਤ ਅਤੇ ਤੂਫ਼ਾਨ ਨੇ ਇਲਾਕੇ 'ਚ ਕਿਸਾਨਾਂ ਦੀ ਖੜੀ ਫ਼ਸਲ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਜਿਸ ਦੇ ਚੱਲਦਿਆਂ ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਇਸ ਸਾਲ 8 ਹਜ਼ਾਰ ਤੋਂ ਵੱਧ ਲੋਕ ਮਰੇ ਜਾਂ ਜ਼ਖਮੀ

ਨਿਊਯਾਰਕ, 11 ਅਕਤੂਬਰ - ਸੰਯੁਕਤ ਰਾਸ਼ਟਰ ਵੱਲੋਂ ਜਾਰੀ ਇਕ ਰਿਪੋਰਟ 'ਚ ਅਫਗਾਨਿਸਤਾਨ ਸਬੰਧੀ ਖੌਫਨਾਕ ਅੰਕੜੇ ਜਾਰੀ ਹੋਏ ਹਨ। ਜਿਸ ਵਿਚ ਕਿਹਾ ਗਿਆ ਹੈ ਕਿ 2018 ਦੇ ਪਹਿਲੇ 9 ਮਹੀਨਿਆਂ ਵਿਚ ਘੱਟੋ ਘੱਟ 8,050 ਅਫਗਾਨੀ ਮਾਰੇ ਗਏ ਹਨ ਜਾਂ ਜ਼ਖਮੀ ਹੋਏ ਹਨ। ਸੰਯੁਕਤ ਰਾਸ਼ਟਰ ਨੇ ...

ਪੂਰੀ ਖ਼ਬਰ »

14 ਦਿਨਾਂ ਦੀ ਨਿਆਇਕ ਹਿਰਾਸਤ 'ਚ ਤੀਹਰੇ ਕਤਲ ਦਾ ਦੋਸ਼ੀ

ਨਵੀਂ ਦਿੱਲੀ, 11 ਅਕਤੂਬਰ- ਦਿੱਲੀ ਦੇ ਕਿਸ਼ਨਗੜ੍ਹ 'ਚੇ ਹੋਏ ਤੀਹਰੇ ਕਤਲ ਦੇ ਮੁੱਖ ਦੋਸ਼ੀ ਨੂੰ ਪਟਿਆਲਾ ਹਾਊਸ ਅਦਾਲਤ ਵੱਲੋਂ 14 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜ ਦਿੱਤਾ ਗਿਆ ...

ਪੂਰੀ ਖ਼ਬਰ »

ਤਿਤਲੀ ਨੇ ਲਈ ਅੱਠ ਲੋਕਾਂ ਦੀ ਜਾਨ

ਭੁਵਨੇਸ਼ਵਰ, 11 ਅਕਤੂਬਰ - ਤਿਤਲੀ ਤੂਫ਼ਾਨ ਕਾਰਨ ਓਡੀਸ਼ਾ ਦੇ ਸ੍ਰੀਕਾਕੂਲਮ ਅਤੇ ਵਿਜੇਨਗਰਮ ਜ਼ਿਲ੍ਹੇ ਵਿਚ 8 ਲੋਕਾਂ ਦੀ ਮੌਤ ਹੋ ਗਈ। ਦੋਵਾਂ ਜ਼ਿਲ੍ਹਿਆਂ ਵਿਚ ਬਿਜਲੀ ਸਪਲਾਈ ਅਤੇ ਸੰਚਾਰ ਪ੍ਰਣਾਲੀ ਬੁਰੀ ਤਰਾਂ ਪ੍ਰਭਾਵਿਤ ਹੋਈ ਹੈ, ਜਦਕਿ ਸੜਕਾਂ ਨੁਕਸਾਨੇ ਜਾਣ ਕਾਰਨ ਕਈ ...

ਪੂਰੀ ਖ਼ਬਰ »

ਸਿੱਖ ਬੀਬੀਆਂ ਦੇ ਹੈਲਮਟ ਸੰਬੰਧੀ ਰਾਜਨਾਥ ਸਿੰਘ ਨੂੰ ਮਿਲਿਆ ਵਫ਼ਦ

ਚੰਡੀਗੜ੍ਹ, 11 ਅਕਤੂਬਰ (ਆਰ.ਐਸ. ਲਿਬਰੇਟ) - ਅੱਜ ਸ਼੍ਰੋਮਣੀ ਅਕਾਲੀ ਦਲ ਦਾ ਉੱਚ ਪੱਧਰੀ ਵਫ਼ਦ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਗ੍ਰਹਿ ਮੰਤਰੀ ਰਾਜਨਾਥ ਨੂੰ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਵਾਲੀ ਨੋਟੀਫ਼ਿਕੇਸ਼ਨ ਵਾਪਸੀ ਸਬੰਧੀ ਮਿਲਿਆ। ਰਾਜਨਾਥ ਨੇ ਭਰੋਸਾ ਦਿਤਾ ਕਿ ...

ਪੂਰੀ ਖ਼ਬਰ »

ਕਾਠਗੋਦਾਮ-ਹਾਵੜਾ ਐਕਸਪ੍ਰੈੱਸ ਦਾ ਡੱਬਾ ਪਟੜੀ ਤੋਂ ਉਤਰਿਆ

ਲਖਨਊ,11 ਅਕਤੂਬਰ - ਕਾਠਗੋਦਾਮ-ਹਾਵੜਾ ਐਕਸਪ੍ਰੈੱਸ ਦਾ ਡੱਬਾ ਗੋਰਖਪੁਰ ਦੇ ਡੋਮਿਨਗੜ ਨੇੜੇ ਪਟੜੀ ਤੋਂ ਉਤਰ ਗਿਆ, ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ। ਇਸ ਦਾ ਪਤਾ ਚੱਲਦਿਆਂ ਹੀ ਰੇਲਵੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਬਹਾਲੀ ਦਾ ਕੰਮ ਸ਼ੁਰੂ ਕਰਵਾ ...

ਪੂਰੀ ਖ਼ਬਰ »

ਇਨੈਲੋ ਦੀ ਨੌਜਵਾਨ ਅਤੇ ਵਿਦਿਆਰਥੀ ਯੂਨਿਟ ਭੰਗ

ਚੰਡੀਗੜ੍ਹ, 11 ਅਕਤੂਬਰ (ਰਾਮ ਸਿੰਘ ਬਰਾੜ) - ਇੰਡੀਅਨ ਨੈਸ਼ਨਲ ਲੋਕਦਲ (ਇਨੇਲੋ) ਪਾਰਟੀ ਦੇ ਕੌਮੀ ਪ੍ਰਧਾਨ ਚੌਧਰੀ ਓਮ ਪ੍ਰਕਾਸ਼ ਚੌਟਾਲਾ ਨੇ ਇਨੈਲੋ ਦੀ ਨੌਜਵਾਨ ਯੂਨਿਟ ਅਤੇ ਇੰਡੀਅਨ ਸਟੂਡੈਂਟ ਆਰਗੇਨਾਈਜ਼ੇਸ਼ਨ (ਇਨਸੋ) ਦੀ ਕੌਮੀ ਅਤੇ ਸੂਬਾ ਯੂਨਿਟ ਨੂੰ ਤੁਰੰਤ ਪ੍ਰਭਾਵ ...

ਪੂਰੀ ਖ਼ਬਰ »

ਅੱਤਵਾਦੀ ਨੇ ਨਾਗਰਿਕ ਦੀ ਕੀਤੀ ਹੱਤਿਆ

ਸ੍ਰੀਨਗਰ, 11 ਅਕਤੂਬਰ - ਜੰਮੂ-ਕਸ਼ਮੀਰ ਦੇ ਸ਼ੋਪੀਆ ਵਿਖੇ ਅੱਤਵਾਦੀ ਨੇ ਇੱਕ ਨਾਗਰਿਕ ਦੀ ਹੱਤਿਆ ਕਰ ਦਿੱਤੀ। ਇਸ ਦਾ ਪਤਾ ਚੱਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀ ਸਨਮਾਨਿਤ

ਚੰਡੀਗੜ੍ਹ, 11 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ 2018 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 23 ਖਿਡਾਰੀਆਂ ਨੂੰ ਸਟੇਟ ਸਪੋਰਟ ਅਵਾਰਡ ਨਾਲ ਸਨਮਾਨਿਤ ...

ਪੂਰੀ ਖ਼ਬਰ »

ਕਿੰਨੂ ਉਤਪਾਦਕਾਂ ਦੇ ਮੁੱਦੇ 'ਤੇ ਸੁਰੇਸ਼ ਪ੍ਰਭੂ ਨੂੰ ਮਿਲੇ ਪ੍ਰਕਾਸ਼ ਸਿੰਘ ਬਾਦਲ

ਨਵੀਂ ਦਿੱਲੀ, 11 ਅਕਤੂਬਰ - ਕੇਂਦਰ ਸਰਕਾਰ ਨੇ ਖੇਤੀ ਅਤੇ ਸੰਸਾਧਿਤ ਭੋਜਨ ਉਤਪਾਦ ਨਿਰਯਾਤ ਵਿਕਾਸ ਅਥਾਰਿਟੀ (ਏ.ਪੀ.ਈ.ਡੀ.ਏ) ਨੂੰ ਕਿੰਨੂ ਉਤਪਾਦਕਾਂ ਦੀ ਪੰਜਾਬ ਤੋਂ ਬੰਗਲਾਦੇਸ਼ ਲਈ ਫੇਰੀ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਨਿਰਯਾਤ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ...

ਪੂਰੀ ਖ਼ਬਰ »

ਨਰੇਸ਼ ਯਾਦਵ ਮਾਮਲੇ 'ਚ ਦੇਸ਼ ਧ੍ਰੋਹ ਦੀ ਧਾਰਾ ਹਟੀ

ਸੰਗਰੂਰ, 11 ਅਕਤੂਬਰ (ਧੀਰਜ ਪਸ਼ੋਰੀਆ)- ਸੰਗਰੂਰ ਦੀ ਇਕ ਅਦਾਲਤ ਨੇ ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਰੇਸ਼ ਯਾਦਵ ਸਮੇਤ ਚਾਰ ਖ਼ਿਲਾਫ਼ ਮਲੇਰਕੋਟਲਾ ਪੁਲਿਸ ਥਾਣੇ ਵਿਖੇ ਦਰਜ ਮਾਮਲੇ 'ਚ ਦੇਸ਼ ਧ੍ਰੋਹ ਦੀ ਧਾਰਾ 124 ਏ ਹਟਾਉਣ ਦਾ ਹੁਕਮ ਦਿੱਤਾ ਹੈ। ਜ਼ਿਕਰਯੋਗ ਹੈ ਕਿ 25 ...

ਪੂਰੀ ਖ਼ਬਰ »

ਮੁੱਠਭੇੜ ਦੌਰਾਨ ਦੋ ਅੱਤਵਾਦੀ ਢੇਰ

ਸ੍ਰੀਨਗਰ, 11 ਅਕਤੂਬਰ - ਜੰਮੂ ਕਸ਼ਮੀਰ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਜਿਨ੍ਹਾਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਮਾਰੇ ਗਏ ਅੱਤਵਾਦੀਆਂ ਦੀ ਪਹਿਚਾਣ ਅਜੇ ਨਹੀ ਹੋ ਸਕੀ ਹੈ ਜਦਕਿ ...

ਪੂਰੀ ਖ਼ਬਰ »

ਹੱਤਿਆ ਦੇ ਦੋਨਾਂ ਮਾਮਲਿਆਂ 'ਚ ਰਾਮਪਾਲ ਦੋਸ਼ੀ ਕਰਾਰ

ਨਵੀਂ ਦਿੱਲੀ, 11 ਅਕਤੂਬਰ - ਹਰਿਆਣਾ ਦੇ ਬਾਰਵਾਲਾ 'ਚ ਸਤਲੋਕ ਆਸ਼ਰਮ ਮਾਮਲੇ 'ਚ ਅਦਾਲਤ ਵੱਲੋਂ ਫ਼ੈਸਲਾ ਸੁਣਾ ਦਿੱਤਾ ਗਿਆ ਹੈ। ਇਸ ਫ਼ੈਸਲੇ ਦੇ ਅਨੁਸਾਰ ਅਦਾਲਤ ਨੇ ਦੋਹਾਂ ਮਾਮਲਿਆਂ 'ਚ ਰਾਮਪਾਲ ਨੂੰ ਦੋਸ਼ੀ ਕਰਾਰ ਦਿੱਤਾ ਹੈ। ਰਾਮਪਾਲ ਨੂੰ ਹਰਿਆਣਾ ਦੇ ਆਸ਼ਰਮ 'ਚ ਕਰੀਬ ਚਾਰ ...

ਪੂਰੀ ਖ਼ਬਰ »

ਆਈ.ਐਨ.ਐਕਸ. ਮੀਡੀਆ ਕੇਸ : ਕਾਰਤੀ ਚਿਦੰਬਰਮ ਦੀ 54 ਕਰੋੜ ਦੀ ਜਾਇਦਾਦ ਜ਼ਬਤ

ਨਵੀਂ ਦਿੱਲੀ, 11 ਅਕਤੂਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਆਈ.ਐਨ.ਐਕਸ. ਮੀਡੀਆ ਕੇਸ 'ਚ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ ਚਿਦੰਬਰਮ ਦੇ ਪੁੱਤਰ ਕਾਰਤੀ ਚਿਦੰਬਰਮ ਦੀ ਲਗਭਗ 54 ਕਰੋੜ ਰੁਪਏ ਦੀ ਜਾਇਦਾਦ ਅਤੇ ਬੈਂਕ 'ਚ ਜਮਾ ਰਾਸ਼ੀ ਨੂੰ ਜ਼ਬਤ ਕਰ ਲਿਆ ਹੈ। ਈ.ਡੀ ...

ਪੂਰੀ ਖ਼ਬਰ »

ਭ੍ਰਿਸ਼ਟ ਹਨ ਭਾਰਤ ਦੇ ਪ੍ਰਧਾਨ ਮੰਤਰੀ - ਰਾਹੁਲ ਗਾਂਧੀ

ਨਵੀਂ ਦਿੱਲੀ, 11 ਅਕਤੂਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭ੍ਰਿਸ਼ਟ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਅਨਿਲ ਅੰਬਾਨੀ ਦੇ ਚੌਕੀਦਾਰ ਬਣੇ ਰਹੇ ਹਨ, ਜਿਨ੍ਹਾਂ ਨੇ ਅਨਿਲ ਅੰਬਾਨੀ ਨੂੰ 30 ਹਜ਼ਾਰ ਕਰੋੜ ਦਾ ਮੁਆਵਜ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਇਸ ਦਾ ਜਵਾਬ ਨਹੀ ਦੇ ਸਕਦੇ ਤਾਂ ਉਹ ਅਸਤੀਫ਼ਾ ਦੇ ਦੇਣ।


ਖ਼ਬਰ ਸ਼ੇਅਰ ਕਰੋ

ਮਮਤਾ ਸਰਕਾਰ ਵੱਲੋਂ ਦੁਰਗਾ ਪੂਜਾ ਕਮੇਟੀਆਂ ਨੂੰ ਦਿੱਤੇ ਜਾਣ ਵਾਲੀ ਰਾਸ਼ੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ

ਕੋਲਕਾਤਾ, 11 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਵੱਲੋਂ ਸਾਰੀਆਂ ਦੁਰਗਾ-ਪੂਜਾ ਕਮੇਟੀਆਂ ਨੂੰ 10,000 ਰੁਪਏ ਦੀ ਰਾਸ਼ੀ ਦਿੱਤੇ ਜਾਣ ਦੇ ਹੁਕਮ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ...

ਪੂਰੀ ਖ਼ਬਰ »

ਦਿਨ ਦਿਹਾੜੇ ਆਰਕੀਟੈਕਟ ਦੀ ਗੋਲੀ ਮਾਰ ਕੇ ਹੱਤਿਆ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਦੁਗਰੀ ਇਲਾਕੇ 'ਚ ਅੱਜ ਦਿਨ ਦਿਹਾੜੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਆਰਕੀਟੈਕਟ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਿਆ। ਜ਼ਖਮੀ ਹਾਲਤ 'ਚ ਪ੍ਰਦੀਪ ਬੰਸਲ ਨਾਮੀ ਇਸ ਆਰਕੀਟੈਕਟ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ...

ਪੂਰੀ ਖ਼ਬਰ »

ਸਿਰਸਾ 'ਚ ਰਾਮ ਰਹੀਮ ਦੇ ਸੁਰੱਖਿਆ ਮੁਲਾਜ਼ਮ ਵੱਲੋਂ ਖ਼ੁਦਕੁਸ਼ੀ

ਸਿਰਸਾ, 11 ਅਕਤੂਬਰ - ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਸੁਰੱਖਿਆ 'ਚ ਤਾਇਨਾਤ ਰਹੇ ਅਤੇ ਪੰਚਕੂਲਾ 'ਚ ਹੋਈ ਹਿੰਸਾ ਤੋਂ ਬਾਅਦ ਬਰਖ਼ਾਸਤ ਕੀਤੇ ਗਏ ਹਰਿਆਣਾ ਪੁਲਿਸ ਦੇ ਸਾਬਕਾ ਮੁਲਾਜ਼ਮ ਸ਼ੰਕਰ ਮੰਡੋਰੀ ਵੱਲੋਂ ਸਿਰਸਾ 'ਚ ਕਥਿਤ ਰੂਪ 'ਚ ਖ਼ੁਦਕੁਸ਼ੀ ਕਰ ...

ਪੂਰੀ ਖ਼ਬਰ »

ਭਾਰੀ ਮੀਂਹ ਤੇ ਗੜੇਮਾਰੀ ਕਾਰਨ ਦਰਜਨਾਂ ਪਿੰਡਾ ਦੀ ਹਜ਼ਾਰਾਂ ਏਕੜ ਫ਼ਸਲ ਹੋਈ ਬਰਬਾਦ

ਗੱਗੋਮਾਹਲ, 11 ਅਕਤੂਬਰ (ਬਲਵਿੰਦਰ ਸਿੰਘ ਸੰਧੂ) - ਗੱਗੋਮਾਹਲ ਨਾਲ ਲੱਗਦੇ ਪਿੰਡਾਂ 'ਚ ਅੱਜ ਸਵੇਰੇ ਪਏ ਭਾਰੀ ਮੀਂਹ ਤੇ ਗੜੇਮਾਰੀ ਕਾਰਨ ਦਰਜਨਾਂ ਪਿੰਡਾ ਦੀ ਹਜ਼ਾਰਾਂ ਏਕੜ ਫ਼ਸਲ ਬਰਬਾਦ ਹੋ ਗਈ ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਹੋਇਆ ...

ਪੂਰੀ ਖ਼ਬਰ »

ਅਨਾਜ ਮੰਡੀ 'ਚ ਮੀਂਹ ਪੈਣ ਕਾਰਨ ਜੀਰੀ ਹੋਈ ਖ਼ਰਾਬ, ਕਿਸਾਨ ਪ੍ਰੇਸ਼ਾਨ

ਰਾਜਪੁਰਾ, 11 ਅਕਤੂਬਰ  - ਰਾਜਪੁਰਾ ਇਲਾਕੇ 'ਚ ਦੇਰ ਰਾਤ ਮੀਂਹ ਪੈਣ ਕਾਰਨ ਰਾਜਪੁਰਾ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਵੱਲੋਂ ਪੂਰੇ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੀ ਪੁਤਾ ਵਾਂਗੂ ਪਾਲੀ ਜੀਰੀ ਮੀਂਹ ਦੀ ਲਪੇਟ 'ਚ ਆਉਣ ਕਾਰਣ ਖਰਾਬ ਹੋ ਗਈ ਹੈ ਜਿਸ ਕਾਰਨ ਕਿਸਾਨ ...

ਪੂਰੀ ਖ਼ਬਰ »

ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਅੰਤਰਿਮ ਰਾਹਤ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ) - ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਕੇਸ 'ਚ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇੱਕ ਹਫ਼ਤੇ ਦਾ ਨੋਟਿਸ ਦੇਣ ਦੀ ਹਦਾਇਤ ...

ਪੂਰੀ ਖ਼ਬਰ »

ਰੋਹਤਾਂਗ 'ਚ ਹੋਈ ਭਾਰੀ ਬਰਫ਼ਬਾਰੀ, ਮਨਾਲੀ- ਲੇਹ ਰਾਜ ਮਾਰਗ 'ਤੇ ਵੀ ਆਵਾਜਾਈ ਹੋਈ ਠੱਪ

ਸ਼ਿਮਲਾ, 11 ਅਕਤੂਬਰ (ਪੰਕਜ)- ਮੌਸਮ ਦੇ ਬਦਲਦਿਆਂ ਹੀ ਰੋਹਤਾਂਗ 'ਚ ਬਰਫ਼ਬਾਰੀ ਸ਼ੁਰੂ ਹੋ ਗਈ ਹੈ। ਲਗਾਤਾਰ ਹੋ ਰਹੀ ਇਸ ਭਾਰੀ ਬਰਫ਼ਬਾਰੀ ਦੇ ਚਲਦੇ ਹਿਮਾਚਲ ਪ੍ਰਦੇਸ਼ ਦੇ ਮਨਾਲੀ ਨੂੰ ਜੰਮੂ ਤੇ ਕਸ਼ਮੀਰ ਦੇ ਲੇਹ ਨੂੰ ਜੋੜਨ ਵਾਲੇ ਰਾਜ ਮਾਰਗ ਤੇ ਵਾਹਨਾਂ ਦੀ ਆਵਾਜਾਈ ਠੱਪ ਹੋ ਗਈ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਨੂੰ ਦੱਸਿਆ ਸ਼ਰਮਨਾਕ

ਸੰਗਰੂਰ, 11 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਨੂੰ ਸ਼ਰਮਨਾਕ ਦੱਸਦੇ ਹੋਏ ਸਾਂਝਾ ਮੋਰਚਾ ਦੇ ਆਗੂ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਸਰਕਾਰ ਵੱਲੋਂ ...

ਪੂਰੀ ਖ਼ਬਰ »

ਸੈਂਸੈਕਸ 'ਚ ਵੱਡੀ ਗਿਰਾਵਟ, ਨਿਫਟੀ 321 ਪੁਆਇੰਟ ਟੁੱਟਿਆ

ਨਵੀਂ ਦਿੱਲੀ, 11 ਅਕਤੂਬਰ - ਅਮਰੀਕੀ ਬਾਜ਼ਾਰ 'ਚ ਆਈ ਵੱਡੀ ਗਿਰਾਵਟ ਤੇ ਰੁਪਏ ਦੇ ਹੇਠਲੇ ਪੱਧਰ ਤੱਕ ਪਹੁੰਚਣ ਦਾ ਅਸਰ ਘਰੇਲੂ ਸ਼ੇਅਰ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਅੱਜ ਸ਼ੇਅਰ ਬਾਜ਼ਾਰ 'ਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸੈਂਸੈਕਸ 1037 ਪੁਆਇੰਟ ਟੁੱਟ ਕੇ 33,723.53 ...

ਪੂਰੀ ਖ਼ਬਰ »

ਪੈਟਰੋਲ 'ਚ 10 ਪੈਸੇ ਤੇ ਡੀਜ਼ਲ 'ਚ 27 ਪੈਸੇ ਵਾਧਾ ਦਰਜ

ਨਵੀਂ ਦਿੱਲੀ, 11 ਅਕਤੂਬਰ - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਫਿਰ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ 'ਚ ਪੈਟਰੋਲ ਦੀ ਕੀਮਤ 10 ਪੈਸੇ ਵੱਧ ਕੇ 82.36 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ, ਜਦਕਿ ਡੀਜ਼ਲ ਦੀ ਕੀਮਤ 27 ਪੈਸੇ ਵੱਧ ਕੇ 74.62 ਰੁਪਏ 'ਤੇ ਪਹੁੰਚ ...

ਪੂਰੀ ਖ਼ਬਰ »

ਓਡੀਸ਼ਾ ਤੇ ਆਂਧਰਾ ਪ੍ਰਦੇਸ਼ ਦੇ ਤੱਟੀ ਇਲਾਕਿਆਂ 'ਚ ਪਹੁੰਚੀ 'ਤਿੱਤਲੀ'

ਨਵੀਂ ਦਿੱਲੀ, 11 ਅਕਤੂਬਰ - ਆਂਧਰਾ ਪ੍ਰਦੇਸ਼ ਦੇ ਤੱਟੀ ਇਲਾਕਿਆਂ ਨਾਲ ਟਕਰਾਉਣ ਸਮੇਤ ਓਡੀਸ਼ਾ 'ਚ ਗੋਪਾਲਪੁਰ ਤੱਟ ਨਾਲ ਖਤਰਨਾਕ ਤੂਫਾਨ ਤਿੱਤਲੀ ਟਕਰਾਅ ਗਿਆ ਹੈ। ਆਂਧਰਾ ਤੇ ਓਡੀਸ਼ਾ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਪੈ ਰਿਹਾ ਹੈ। ਇਸ ਤੂਫਾਨ ਤੋਂ ਬਚਣ ਲਈ ਪ੍ਰਸ਼ਾਸਨ ...

ਪੂਰੀ ਖ਼ਬਰ »

ਰਾਫੇਲ ਵਿਵਾਦ ਵਿਚਕਾਰ ਰੱਖਿਆ ਮੰਤਰੀ ਫਰਾਂਸ ਰਵਾਨਾ

ਨਵੀਂ ਦਿੱਲੀ, 11 ਅਕਤੂਬਰ - ਰੱਖਿਆ ਮੰਤਰੀ ਨਿਰਮਲਾ ਸੀਤਾਰਮਣ ਬੁੱਧਵਾਰ ਰਾਤ ਤਿੰਨ ਦਿਨਾਂ ਯਾਤਰਾ ਲਈ ਫਰਾਂਸ ਰਵਾਨਾ ਹੋਏ ਹਨ। ਫਰਾਂਸੀਸੀ ਏਅਰੋਸਪੇਸ ਕੰਪਨੀ ਡਸਾਲਟ ਐਵੀਏਸ਼ਨ ਤੋਂ 36 ਰਾਫੇਲ ਲੜਾਕੂ ਜਹਾਜ਼ਾਂ ਦੀ ਖ਼ਰੀਦ ਦੇ ਮੁੱਦੇ 'ਤੇ ਪੈਦਾ ਹੋਏ ਵਿਵਾਦ ਵਿਚਕਾਰ ...

ਪੂਰੀ ਖ਼ਬਰ »

ਜਵਾਨਾਂ ਨੇ ਅੱਤਵਾਦੀਆਂ ਨੂੰ ਪਾਇਆ ਘੇਰਾ

ਸ੍ਰੀਨਗਰ, 11 ਅਕਤੂਬਰ - ਜੰਮੂ ਕਸ਼ਮੀਰ ਦੇ ਹੰਦਵਾੜਾ ਸਥਿਤ ਸ਼ਰਤਗੁੰਡ ਬਾਲਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਜਾਰੀ ਹੈ। ਦੋ - ਤਿੰਨ ਅੱਤਵਾਦੀਆਂ ਨੂੰ ਜਵਾਨਾਂ ਨੂੰ ਵਲੋਂ ਘੇਰਾ ਪਾਇਆ ਗਿਆ ਹੈ। ਇਲਾਕੇ ਵਿਚ ਇੰਟਰਨੈੱਟ ਸੇਵਾ ਠੱਪ ਕਰ ਦਿੱਤੀ ਗਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX