ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਪੰਜਾਬੀ ਨੂੰ ਅਦਾਲਤ ਵਲੋਂ ਜੇਲ੍ਹ ਦੀ ਸਜ਼ਾ ਤੋਂ ਰਾਹਤ

ਮੈਲਬੌਰਨ, 10 ਅਕਤੂਬਰ (ਸਰਤਾਜ ਸਿੰਘ ਧੌਲ)-ਪੰਜਾਬੀ ਆਦਮੀ ਨੂੰ ਇਥੇ ਹੋਏ ਕਾਰ ਹਾਦਸੇ 'ਚ ਦੋਸ਼ੀ ਪਾਇਆ ਗਿਆ ਸੀ ਪਰ ਅਦਾਲਤ ਨੇ ਉਸ ਦੇ ਨੇਕ ਨੀਤੀ 'ਤੇ ਚੱਲਦਿਆਂ ਜੇਲ੍ਹ ਭੇਜਣ ਤੋਂ ਇਨਕਾਰ ਕੀਤਾ ਹੈ | ਸੁਖਵੰਤ ਸਿੰਘ ਸੋਢੀ ਜਿਸ ਦਾ ਪਿਛਲੇ ਸਾਲ 8 ਅਕਤੂਬਰ, 2017 ਨੂੰ ਜਦੋਂ ...

ਪੂਰੀ ਖ਼ਬਰ »

ਦਿਲੀਪ ਕੁਮਾਰ ਦੀ ਸਿਹਤ 'ਚ ਸੁਧਾਰ, ਅੱਜ ਮਿਲ ਸਕਦੀ ਹੈ ਛੁੱਟੀ

ਮੁੰਬਈ, 10 ਅਕਤੂਬਰ (ਏਜੰਸੀ)-ਬਾਲੀਵੁੱਡ ਮਸ਼ਹੂਰ ਦਿੱਗਜ਼ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ¢ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਪਹਿਲਾਂ ਦੇ ਮੁਕਾਬਲੇ ਬਿਹਤਰ ਦੱਸੀ ਹੈ¢ ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਭ ...

ਪੂਰੀ ਖ਼ਬਰ »

ਸਾਊਥਾਲ 'ਚ ਚੱਲੀ ਗੋਲੀ

ਲੰਡਨ, 10 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਵਿਚ ਕੱਲ੍ਹ ਰਾਤੀਂ ਗੋਲੀ ਚੱਲਣ ਦੀ ਘਟਨਾ ਵਾਪਰੀ | ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸਾਊਥਾਲ ਦੇ ਬਰਾਡਵੇਅ 'ਤੇ ਇਕ ਵਾਲ ਕੱਟਣ ਵਾਲੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਜੋ ਬਰਾਡਵੇਅ ਦੇ ਅੋਬੋਟਸ ...

ਪੂਰੀ ਖ਼ਬਰ »

ਭਾਰਤੀ ਵਿਦਿਆਰਥੀ ਪਰਥ ਹਵਾਈ ਅੱਡੇ 'ਤੇ ਗਿ੍ਫ਼ਤਾਰ

ਸਿਡਨੀ, 10 ਅਕਤੂਬਰ (ਹਰਕੀਰਤ ਸਿੰਘ ਸੰਧਰ)-21 ਸਾਲਾ ਭਾਰਤੀ ਮੂਲ ਦੇ ਇਕ ਵਿਦਿਆਰਥੀ ਨੂੰ ਪਰਥ ਹਵਾਈ ਅੱਡੇ 'ਤੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਆਸਟ੍ਰੇਲੀਅਨ ਬਾਰਡਰ ਫੋਰਸ ਵਲੋਂ ਜਦੋਂ ਇਸ ਦਾ ਮੋਬਾਈਲ ਫੋਨ ਚੈੱਕ ਕੀਤਾ ਤਾਂ ਉਸ ਵਿਚੋਂ ਬੱਚਿਆਂ ਨਾਲ ਸਬੰਧਿਤ ਕਈ ਇਤਰਾਜ਼ਯੋਗ ਫੋਟੋ ਤੇ ਵੀਡੀਓ ਮਿਲੀਆਂ | ਇਹ ਕੁਆਲਾਲੰਪੁਰ ਤੋਂ ਜਹਾਜ਼ ਵਿਚ ਬੈਠਿਆ ਸੀ | ਇਸ ਦੇ ਫੋਨ ਵਿਚ 6 ਤਸਵੀਰਾਂ ਅਤੇ 9 ਵੀਡੀਓ ਇਤਰਾਜ਼ਯੋਗ ਅਤੇ ਅਸ਼ਲੀਲ ਸਨ | ਇਸ ਵਿਚ ਸਾਰੇ ਹੀ ਬੱਚੇ ਸਨ | ਸਬੰਧਿਤ ਅਧਿਕਾਰੀ ਨੇ ਫੋਨ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸ 'ਤੇ ਗ਼ੈਰ-ਕਾਨੂੰਨੀ ਅਤੇ ਬੱਚਿਆਂ ਦੀਆਂ ਅਸ਼ਲੀਲ ਤਸਵੀਰਾਂ ਰੱਖਣ ਅਤੇ ਲਿਆਉਣ ਸਬੰਧੀ ਕੇਸ ਦਰਜ ਕਰ ਲਿਆ ਹੈ |


ਖ਼ਬਰ ਸ਼ੇਅਰ ਕਰੋ

ਕੀਨੀਆ 'ਚ ਬੱਸ ਹਾਦਸਾ-51 ਮੌਤਾਂ

ਨੈਰੋਬੀ, 10 ਅਕਤੂਬਰ (ਏਜੰਸੀ)-ਪੱਛਮੀ ਕੀਨੀਆ ਵਿਚ ਬੁੱਧਵਾਰ ਨੂੰ ਇਕ ਬੱਸ ਹਾਦਸੇ ਵਿਚ 51 ਲੋਕਾਂ ਦੀ ਮੌਤ ਹੋ ਗਈ | ਇਸ ਸਬੰਧੀ ਸਾਰੀ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ | ਪੁਲਿਸ ਅਨੁਸਾਰ ਬੱਸ ਨੈਰੋਬੀ ਤੋਂ ਪੱਛਮੀ ਸ਼ਹਿਰ ਕਾਕਾਮੇਗਾ ਜਾ ਰਹੀ ਸੀ ਅਤੇ ਬੱਸ ਵਿਚ 52 ਯਾਤਰੀ ...

ਪੂਰੀ ਖ਼ਬਰ »

ਸਭ ਤੋਂ ਖ਼ਤਰਨਾਕ ਤੂਫ਼ਾਨ ਵਿਚ ਤਬਦੀਲ ਹੋਇਆ 'ਮਾਈਕਲ'

ਵਾਸ਼ਿੰਗਟਨ, 10 ਅਕਤੂਬਰ (ਏਜੰਸੀ)-ਅਮਰੀਕਾ ਵਿਚ ਫਲੋਰਿਡਾ ਦੇ ਖਾੜੀ ਤੱਟ ਵੱਲ ਵਧ ਰਿਹਾ ਤੂਫ਼ਾਨ 'ਮਾਈਕਲ' ਸ਼੍ਰੇਣੀ-ਚਾਰ 'ਵਧੇਰੇ ਖ਼ਤਰਨਾਕ' ਤੂਫ਼ਾਨ ਵਿਚ ਤਬਦੀਲ ਹੋ ਗਿਆ ਹੈ¢ ਰਾਸ਼ਟਰੀ ਤੂਫ਼ਾਨ ਕੇਂਦਰ ਨੇ ਬੁੱਧਵਾਰ ਨੂੰ ਦੱਸਿਆ ਕਿ ਤੂਫ਼ਾਨ 210 ਕਿਲੋਮੀਟਰ ਪ੍ਰਤੀ ...

ਪੂਰੀ ਖ਼ਬਰ »

ਸੈਕਰਾਮੈਂਟੋ ਅੰਤਰਰਾਸ਼ਟਰੀ ਕਬੱਡੀ ਕੱਪ ਦੌਰਾਨ ਖਿਡਾਰੀਆਂ ਦਾ ਸਨਮਾਨ

ਸੈਕਰਾਮੈਂਟੋ, ਕੈਲੀਫੋਰਨੀਆ, 10 ਅਕਤੂਬਰ (ਹੁਸਨ ਲੜੋਆ ਬੰਗਾ)-ਦੁਨੀਆ ਵਿਚ ਹੁਣ ਕਬੱਡੀ ਖੇਡ ਲਈ ਸਭ ਤੋਂ ਵੱਧ ਇਨਾਮਾਂ ਵਾਲੇ ਟੂਰਨਾਮੈਂਟਾਂ ਵਿਚ ਸੈਕਰਾਮੈਂਟੋ ਨੇ ਆਪਣਾ ਨਾਂਅ ਸ਼ੁਮਾਰ ਕਰ ਲਿਆ ਹੈ | ਕਬੱਡੀ ਖਿਡਾਰੀਆਂ ਨੂੰ ਇਸ ਅੰਤਰਰਾਸ਼ਟਰੀ ਕਬੱਡੀ ਕੱਪ ਵਿਚ 12 ...

ਪੂਰੀ ਖ਼ਬਰ »

ਸਾਊਥਾਲ ਦੇ ਡੌਰਮਰਸ ਵੈਲਜ਼ ਵਾਰਡ ਦੀ ਜ਼ਿਮਨੀ ਚੋਣ 8 ਨਵੰਬਰ ਨੂੰ

ਲੰਡਨ, 10 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਡੌਰਮਰਸ ਵੈਲਜ਼ ਵਾਰਡ ਦੀ ਕੌਾਸਲਰ ਸੀਟ ਜੋ ਬੀਤੇ ਦਿਨੀਂ ਸਾਬਕਾ ਮੇਅਰ ਅਤੇ ਕੌਾਸਲਰ ਤੇਜ ਰਾਮ ਬਾਘਾ ਦੀ ਮੌਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਲਈ ਜ਼ਿਮਨੀ ਚੋਣ 8 ਨਵੰਬਰ ਨੂੰ ਹੋ ਰਹੀ ਹੈ, ਜਿਸ ਲਈ ਲੇਬਰ ...

ਪੂਰੀ ਖ਼ਬਰ »

ਇਟਲੀ 'ਚ ਹਿੰਦੂ ਤੇ ਇਸਾਈ ਧਰਮ ਦੇ ਨੁਮਾਇੰਦਿਆਂ ਵਲੋਂ ਇਕੱਤਰਤਾ

ਵੀਨਸ (ਇਟਲੀ) 10 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ 'ਚ ਵਸਦੇ ਹਿੰਦੂ ਭਾਈਚਾਰੇ ਦੇ ਲੋਕਾਂ ਵਲੋਂ ਇਟਾਲੀਅਨ ਚਰਚ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਚੈਂਸਾ ਨੇੜਲੇ ਸ਼ਹਿਰ ਵਿਲਾਜੋ ਦੀ ਜਰਦੀਨੋ ਦੇ ਗਿਰਜਾਘਰ ਦੇ ਹਾਲ 'ਚ ਕੀਤੀ ਸਾਂਝੀ ਇਕੱਤਰਤਾ ਦੌਰਾਨ ਹਿੰਦੂ ਧਾਰਮਿਕ ...

ਪੂਰੀ ਖ਼ਬਰ »

ਗੁਰ: ਸਰਬੱਤ ਖ਼ਾਲਸਾ 'ਚ ਸਜਾਏ ਧਾਰਮਿਕ ਦੀਵਾਨ

ਐਡੀਲੇਡ, 10 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਗੁਰਦੁਆਰਾ ਸਰਬੱਤ ਖ਼ਾਲਸਾ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਤੇ ਸੰਗਤ ਦੇ ਸਹਿਯੋਗ ਨਾਲ ਸਜਾਏ ਧਾਰਮਿਕ ਦੀਵਾਨ 'ਚ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਉੱਘੇ ਪ੍ਰਚਾਰਕ ਗਿਆਨੀ ਸਤਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਵਿਚ ਵਾਸ਼ਿੰਗਟਨ ਵਿਧਾਨ ਸਭਾ ਲਈ ਉਮੀਦਵਾਰ ਮਾਈਕ ਸਨਮਾਨਿਤ

ਸਿਆਟਲ, 10 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਸਹਾਇਕ ਅਟਾਰਨੀ ਜਨਰਲ ਵਜੋਂ ਸੇਵਾ ਨਿਭਾਅ ਰਹੇ ਮਾਈਕ-ਵਾਸ਼ਿੰਗਟਨ ਵਿਧਾਨ ਸਭਾ ਦੀਆਂ ਚੋਣਾਂ ਲਈ ਜ਼ਿਲ੍ਹਾ 30 ਦੇ ਉਮੀਦਵਾਰ ਨੂੰ ਗੁਰਦੁਆਰਾ ਸਿੰਘ ਸਭਾ ਵਿਚ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਅਤੇ ਲੋੜੀਂਦੀ ਮਦਦ ...

ਪੂਰੀ ਖ਼ਬਰ »

ਭਾਰਤੀ ਪਿਛੋਕੜ ਦੇ ਦੇਵ ਸ਼ਰਮਾ ਸਾਬਕਾ ਪ੍ਰਧਾਨ ਮੰਤਰੀ ਦੀ ਸੀਟ ਤੋਂ ਚੋਣ ਲੜਨਗੇ

ਸਿਡਨੀ/ਐਡੀਲੇਡ, 10 ਅਕਤੂਬਰ (ਹਰਕੀਰਤ ਸਿੰਘ ਸੰਧਰ, ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੇ ਹਲਕੇ ਵੈਨਟਵਰਥ ਤੋਂ ਭਾਰਤੀ ਪਿਛੋਕੜ ਦੇ ਦੇਵ ਸ਼ਰਮਾ ਮੈਦਾਨ ਵਿਚ ਨਿੱਤਰੇ ਹਨ | ਦੇਵ ਸ਼ਰਮਾ ਨੂੰ ਲਿਬਰਲ ਪਾਰਟੀ ਵਲੋਂ ਉਪ ਚੋਣ ਲਈ ਚੁਣਿਆ ਹੈ | 20 ...

ਪੂਰੀ ਖ਼ਬਰ »

ਇਟਲੀ ਵਿਚ ਪੰਜਾਬਣਾਂ ਵਲੋਂ ਗਿੱਧੇ ਦੀ ਪੇਸ਼ਕਾਰੀ

ਮਿਲਾਨ(ਇਟਲੀ) 10 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਪੰਜਾਬੀ ਮੁਟਿਆਰਾਂ ਵਲੋਂ ਸੱਭਿਆਚਾਰ ਦੀ ਬਾਤ ਪਾਉਂਦਿਆਂ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸਬੂਤ ਇਟਲੀ ਦੇ ਸ਼ਹਿਰ ਫੌਜਾ ਵਿਖੇ ਪੇਸ਼ ਕੀਤਾ | ਜਿੱਥੇ ਕਿ ਪੰਜਾਬਣ ਕਮਲਜੀਤ ਕੌਰ, ਮਨਜੀਤ ਕੌਰ, ਰਾਜਵਿੰਦਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX