ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  1 day ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  1 day ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  1 day ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  1 day ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  1 day ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  1 day ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  1 day ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  1 day ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  1 day ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  1 day ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  1 day ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  1 day ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  1 day ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਰਾਸ਼ਟਰੀ-ਅੰਤਰਰਾਸ਼ਟਰੀ

ਆਸਟ੍ਰੇਲੀਆ 'ਚ ਪੰਜਾਬੀ ਨੂੰ ਅਦਾਲਤ ਵਲੋਂ ਜੇਲ੍ਹ ਦੀ ਸਜ਼ਾ ਤੋਂ ਰਾਹਤ

ਮੈਲਬੌਰਨ, 10 ਅਕਤੂਬਰ (ਸਰਤਾਜ ਸਿੰਘ ਧੌਲ)-ਪੰਜਾਬੀ ਆਦਮੀ ਨੂੰ ਇਥੇ ਹੋਏ ਕਾਰ ਹਾਦਸੇ 'ਚ ਦੋਸ਼ੀ ਪਾਇਆ ਗਿਆ ਸੀ ਪਰ ਅਦਾਲਤ ਨੇ ਉਸ ਦੇ ਨੇਕ ਨੀਤੀ 'ਤੇ ਚੱਲਦਿਆਂ ਜੇਲ੍ਹ ਭੇਜਣ ਤੋਂ ਇਨਕਾਰ ਕੀਤਾ ਹੈ | ਸੁਖਵੰਤ ਸਿੰਘ ਸੋਢੀ ਜਿਸ ਦਾ ਪਿਛਲੇ ਸਾਲ 8 ਅਕਤੂਬਰ, 2017 ਨੂੰ ਜਦੋਂ ਆਪਣੇ ਪਰਿਵਾਰ ਸਮੇਤ ਸਿਡਨੀ ਤੋਂ ਮੈਲਬੌਰਨ ਆ ਰਿਹਾ ਸੀ ਤਾਂ ਇਸ ਦੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਅਤੇ ਕਾਰ ਦਰੱਖ਼ਤ ਨਾਲ ਜਾ ਟਕਰਾਈ ਅਤੇ ਉਸ ਸਮੇਂ ਉਸ ਦੀ ਪਤਨੀ ਅਤੇ ਰਿਸ਼ਤੇਦਾਰ ਔਰਤ ਜ਼ਖ਼ਮੀ ਹੋ ਗਈਆਂ ਸਨ ਪਰ ਇਕ ਔਰਤ ਦੀ ਮਹੀਨੇ ਬਾਅਦ ਮੌਤ ਹੋ ਗਈ ਸੀ | ਪੁਲਿਸ ਵਲੋਂ ਸੁਖਵੰਤ ਸੋਢੀ (53) 'ਤੇ ਖ਼ਤਰਨਾਕ ਡਰਾਈਵਿੰਗ ਕਰਨ ਦੇ ਦੋਸ਼ ਲੱਗੇ ਸੀ | ਅਦਾਲਤ ਨੇ ਉਸ ਨੂੰ ਸਿਰਫ ਇਸ ਕਾਰਨ 200 ਘੰਟੇ ਕਮਿਊਨਿਟੀ ਸਰਵਿਸ ਦੀ ਸਜ਼ਾ ਸੁਣਾਈ ਹੈ | ਉਸ ਨੂੰ ਜੇਲ੍ਹ ਨਹੀਂ ਭੇਜਿਆ ਜਾ ਸਕਦਾ ਕਿਉਂਕਿ ਉਹ ਵਧੀਆ ਇਨਸਾਨ ਹੈ | ਅਦਾਲਤ ਨੇ ਦੱਸਿਆ ਕਿ ਸੋਢੀ ਨੇ ਇਸ ਹਾਦਸੇ 'ਚ ਮਰਨ ਵਾਲੀ ਔਰਤ ਦੇ ਬੱਚਿਆਂ ਦੀ ਦੇਖਭਾਲ ਵੀ ਕੀਤੀ ਅਤੇ ਉਸ ਨੇ ਇਸ ਤੋਂ ਬਾਅਦ ਇਸ ਦੋਸ਼ ਨੂੰ ਵੀ ਕਬੂਲਿਆ ਸੀ | ਪਰਿਵਾਰ ਪ੍ਰਤੀ ਸਮਰਪਣ ਅਤੇ ਜ਼ਿੰਮੇਵਾਰੀਆਂ ਦੇ ਅਹਿਸਾਸ ਕਾਰਨ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਦੇ ਸਕਦੇ | ਉਹ ਇਥੇ 2014 'ਚ ਆਇਆ ਸੀ, ਉਸ ਸਮੇਂ ਉਸ ਦੀ ਉਮਰ 45 ਸਾਲ ਸੀ | ਉਸ ਦਾ ਡਰਾਈਵਿੰਗ ਲਾਇਸੰਸ 18 ਮਹੀਨਿਆਂ ਲਈ ਖਾਰਜ ਕੀਤਾ ਗਿਆ ਹੈ ਅਤੇ ਉਹ ਇਸ ਸਮੇਂ ਦੌਰਾਨ ਕਾਰ ਨਹੀਂ ਚਲਾ ਸਕੇਗਾ ਅਤੇ ਨਾ ਹੀ ਬਹਾਲੀ ਦੀ ਅਪੀਲ ਕਰ ਸਕਦਾ ਹੈ |


ਖ਼ਬਰ ਸ਼ੇਅਰ ਕਰੋ

ਦਿਲੀਪ ਕੁਮਾਰ ਦੀ ਸਿਹਤ 'ਚ ਸੁਧਾਰ, ਅੱਜ ਮਿਲ ਸਕਦੀ ਹੈ ਛੁੱਟੀ

ਮੁੰਬਈ, 10 ਅਕਤੂਬਰ (ਏਜੰਸੀ)-ਬਾਲੀਵੁੱਡ ਮਸ਼ਹੂਰ ਦਿੱਗਜ਼ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਵਿਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ¢ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਪਹਿਲਾਂ ਦੇ ਮੁਕਾਬਲੇ ਬਿਹਤਰ ਦੱਸੀ ਹੈ¢ ਡਾਕਟਰਾਂ ਦਾ ਕਹਿਣਾ ਹੈ ਕਿ ਜੇਕਰ ਸਭ ...

ਪੂਰੀ ਖ਼ਬਰ »

ਸਾਊਥਾਲ 'ਚ ਚੱਲੀ ਗੋਲੀ

ਲੰਡਨ, 10 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਵਿਚ ਕੱਲ੍ਹ ਰਾਤੀਂ ਗੋਲੀ ਚੱਲਣ ਦੀ ਘਟਨਾ ਵਾਪਰੀ | ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਸਾਊਥਾਲ ਦੇ ਬਰਾਡਵੇਅ 'ਤੇ ਇਕ ਵਾਲ ਕੱਟਣ ਵਾਲੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਜੋ ਬਰਾਡਵੇਅ ਦੇ ਅੋਬੋਟਸ ...

ਪੂਰੀ ਖ਼ਬਰ »

ਭਾਰਤੀ ਵਿਦਿਆਰਥੀ ਪਰਥ ਹਵਾਈ ਅੱਡੇ 'ਤੇ ਗਿ੍ਫ਼ਤਾਰ

ਸਿਡਨੀ, 10 ਅਕਤੂਬਰ (ਹਰਕੀਰਤ ਸਿੰਘ ਸੰਧਰ)-21 ਸਾਲਾ ਭਾਰਤੀ ਮੂਲ ਦੇ ਇਕ ਵਿਦਿਆਰਥੀ ਨੂੰ ਪਰਥ ਹਵਾਈ ਅੱਡੇ 'ਤੇ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਆਸਟ੍ਰੇਲੀਅਨ ਬਾਰਡਰ ਫੋਰਸ ਵਲੋਂ ਜਦੋਂ ਇਸ ਦਾ ਮੋਬਾਈਲ ਫੋਨ ਚੈੱਕ ਕੀਤਾ ਤਾਂ ਉਸ ਵਿਚੋਂ ਬੱਚਿਆਂ ਨਾਲ ...

ਪੂਰੀ ਖ਼ਬਰ »

ਕੀਨੀਆ 'ਚ ਬੱਸ ਹਾਦਸਾ-51 ਮੌਤਾਂ

ਨੈਰੋਬੀ, 10 ਅਕਤੂਬਰ (ਏਜੰਸੀ)-ਪੱਛਮੀ ਕੀਨੀਆ ਵਿਚ ਬੁੱਧਵਾਰ ਨੂੰ ਇਕ ਬੱਸ ਹਾਦਸੇ ਵਿਚ 51 ਲੋਕਾਂ ਦੀ ਮੌਤ ਹੋ ਗਈ | ਇਸ ਸਬੰਧੀ ਸਾਰੀ ਜਾਣਕਾਰੀ ਇਕ ਅਧਿਕਾਰੀ ਨੇ ਦਿੱਤੀ | ਪੁਲਿਸ ਅਨੁਸਾਰ ਬੱਸ ਨੈਰੋਬੀ ਤੋਂ ਪੱਛਮੀ ਸ਼ਹਿਰ ਕਾਕਾਮੇਗਾ ਜਾ ਰਹੀ ਸੀ ਅਤੇ ਬੱਸ ਵਿਚ 52 ਯਾਤਰੀ ...

ਪੂਰੀ ਖ਼ਬਰ »

ਸਭ ਤੋਂ ਖ਼ਤਰਨਾਕ ਤੂਫ਼ਾਨ ਵਿਚ ਤਬਦੀਲ ਹੋਇਆ 'ਮਾਈਕਲ'

ਵਾਸ਼ਿੰਗਟਨ, 10 ਅਕਤੂਬਰ (ਏਜੰਸੀ)-ਅਮਰੀਕਾ ਵਿਚ ਫਲੋਰਿਡਾ ਦੇ ਖਾੜੀ ਤੱਟ ਵੱਲ ਵਧ ਰਿਹਾ ਤੂਫ਼ਾਨ 'ਮਾਈਕਲ' ਸ਼੍ਰੇਣੀ-ਚਾਰ 'ਵਧੇਰੇ ਖ਼ਤਰਨਾਕ' ਤੂਫ਼ਾਨ ਵਿਚ ਤਬਦੀਲ ਹੋ ਗਿਆ ਹੈ¢ ਰਾਸ਼ਟਰੀ ਤੂਫ਼ਾਨ ਕੇਂਦਰ ਨੇ ਬੁੱਧਵਾਰ ਨੂੰ ਦੱਸਿਆ ਕਿ ਤੂਫ਼ਾਨ 210 ਕਿਲੋਮੀਟਰ ਪ੍ਰਤੀ ...

ਪੂਰੀ ਖ਼ਬਰ »

ਸੈਕਰਾਮੈਂਟੋ ਅੰਤਰਰਾਸ਼ਟਰੀ ਕਬੱਡੀ ਕੱਪ ਦੌਰਾਨ ਖਿਡਾਰੀਆਂ ਦਾ ਸਨਮਾਨ

ਸੈਕਰਾਮੈਂਟੋ, ਕੈਲੀਫੋਰਨੀਆ, 10 ਅਕਤੂਬਰ (ਹੁਸਨ ਲੜੋਆ ਬੰਗਾ)-ਦੁਨੀਆ ਵਿਚ ਹੁਣ ਕਬੱਡੀ ਖੇਡ ਲਈ ਸਭ ਤੋਂ ਵੱਧ ਇਨਾਮਾਂ ਵਾਲੇ ਟੂਰਨਾਮੈਂਟਾਂ ਵਿਚ ਸੈਕਰਾਮੈਂਟੋ ਨੇ ਆਪਣਾ ਨਾਂਅ ਸ਼ੁਮਾਰ ਕਰ ਲਿਆ ਹੈ | ਕਬੱਡੀ ਖਿਡਾਰੀਆਂ ਨੂੰ ਇਸ ਅੰਤਰਰਾਸ਼ਟਰੀ ਕਬੱਡੀ ਕੱਪ ਵਿਚ 12 ...

ਪੂਰੀ ਖ਼ਬਰ »

ਸਾਊਥਾਲ ਦੇ ਡੌਰਮਰਸ ਵੈਲਜ਼ ਵਾਰਡ ਦੀ ਜ਼ਿਮਨੀ ਚੋਣ 8 ਨਵੰਬਰ ਨੂੰ

ਲੰਡਨ, 10 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੇ ਡੌਰਮਰਸ ਵੈਲਜ਼ ਵਾਰਡ ਦੀ ਕੌਾਸਲਰ ਸੀਟ ਜੋ ਬੀਤੇ ਦਿਨੀਂ ਸਾਬਕਾ ਮੇਅਰ ਅਤੇ ਕੌਾਸਲਰ ਤੇਜ ਰਾਮ ਬਾਘਾ ਦੀ ਮੌਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਲਈ ਜ਼ਿਮਨੀ ਚੋਣ 8 ਨਵੰਬਰ ਨੂੰ ਹੋ ਰਹੀ ਹੈ, ਜਿਸ ਲਈ ਲੇਬਰ ...

ਪੂਰੀ ਖ਼ਬਰ »

ਇਟਲੀ 'ਚ ਹਿੰਦੂ ਤੇ ਇਸਾਈ ਧਰਮ ਦੇ ਨੁਮਾਇੰਦਿਆਂ ਵਲੋਂ ਇਕੱਤਰਤਾ

ਵੀਨਸ (ਇਟਲੀ) 10 ਅਕਤੂਬਰ (ਹਰਦੀਪ ਸਿੰਘ ਕੰਗ)-ਇਟਲੀ 'ਚ ਵਸਦੇ ਹਿੰਦੂ ਭਾਈਚਾਰੇ ਦੇ ਲੋਕਾਂ ਵਲੋਂ ਇਟਾਲੀਅਨ ਚਰਚ ਐਸੋਸੀਏਸ਼ਨ ਦੇ ਸਹਿਯੋਗ ਨਾਲ ਵਿਚੈਂਸਾ ਨੇੜਲੇ ਸ਼ਹਿਰ ਵਿਲਾਜੋ ਦੀ ਜਰਦੀਨੋ ਦੇ ਗਿਰਜਾਘਰ ਦੇ ਹਾਲ 'ਚ ਕੀਤੀ ਸਾਂਝੀ ਇਕੱਤਰਤਾ ਦੌਰਾਨ ਹਿੰਦੂ ਧਾਰਮਿਕ ...

ਪੂਰੀ ਖ਼ਬਰ »

ਗੁਰ: ਸਰਬੱਤ ਖ਼ਾਲਸਾ 'ਚ ਸਜਾਏ ਧਾਰਮਿਕ ਦੀਵਾਨ

ਐਡੀਲੇਡ, 10 ਅਕਤੂਬਰ (ਗੁਰਮੀਤ ਸਿੰਘ ਵਾਲੀਆ)-ਐਡੀਲੇਡ ਗੁਰਦੁਆਰਾ ਸਰਬੱਤ ਖ਼ਾਲਸਾ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਤੱਖਰ ਤੇ ਸੰਗਤ ਦੇ ਸਹਿਯੋਗ ਨਾਲ ਸਜਾਏ ਧਾਰਮਿਕ ਦੀਵਾਨ 'ਚ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਉੱਘੇ ਪ੍ਰਚਾਰਕ ਗਿਆਨੀ ਸਤਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਿਆਟਲ ਦੇ ਗੁਰਦੁਆਰਾ ਸਿੰਘ ਸਭਾ ਵਿਚ ਵਾਸ਼ਿੰਗਟਨ ਵਿਧਾਨ ਸਭਾ ਲਈ ਉਮੀਦਵਾਰ ਮਾਈਕ ਸਨਮਾਨਿਤ

ਸਿਆਟਲ, 10 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਸਹਾਇਕ ਅਟਾਰਨੀ ਜਨਰਲ ਵਜੋਂ ਸੇਵਾ ਨਿਭਾਅ ਰਹੇ ਮਾਈਕ-ਵਾਸ਼ਿੰਗਟਨ ਵਿਧਾਨ ਸਭਾ ਦੀਆਂ ਚੋਣਾਂ ਲਈ ਜ਼ਿਲ੍ਹਾ 30 ਦੇ ਉਮੀਦਵਾਰ ਨੂੰ ਗੁਰਦੁਆਰਾ ਸਿੰਘ ਸਭਾ ਵਿਚ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਅਤੇ ਲੋੜੀਂਦੀ ਮਦਦ ...

ਪੂਰੀ ਖ਼ਬਰ »

ਭਾਰਤੀ ਪਿਛੋਕੜ ਦੇ ਦੇਵ ਸ਼ਰਮਾ ਸਾਬਕਾ ਪ੍ਰਧਾਨ ਮੰਤਰੀ ਦੀ ਸੀਟ ਤੋਂ ਚੋਣ ਲੜਨਗੇ

ਸਿਡਨੀ/ਐਡੀਲੇਡ, 10 ਅਕਤੂਬਰ (ਹਰਕੀਰਤ ਸਿੰਘ ਸੰਧਰ, ਗੁਰਮੀਤ ਸਿੰਘ ਵਾਲੀਆ)-ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੇ ਹਲਕੇ ਵੈਨਟਵਰਥ ਤੋਂ ਭਾਰਤੀ ਪਿਛੋਕੜ ਦੇ ਦੇਵ ਸ਼ਰਮਾ ਮੈਦਾਨ ਵਿਚ ਨਿੱਤਰੇ ਹਨ | ਦੇਵ ਸ਼ਰਮਾ ਨੂੰ ਲਿਬਰਲ ਪਾਰਟੀ ਵਲੋਂ ਉਪ ਚੋਣ ਲਈ ਚੁਣਿਆ ਹੈ | 20 ...

ਪੂਰੀ ਖ਼ਬਰ »

ਇਟਲੀ ਵਿਚ ਪੰਜਾਬਣਾਂ ਵਲੋਂ ਗਿੱਧੇ ਦੀ ਪੇਸ਼ਕਾਰੀ

ਮਿਲਾਨ(ਇਟਲੀ) 10 ਅਕਤੂਬਰ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਪੰਜਾਬੀ ਮੁਟਿਆਰਾਂ ਵਲੋਂ ਸੱਭਿਆਚਾਰ ਦੀ ਬਾਤ ਪਾਉਂਦਿਆਂ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸਬੂਤ ਇਟਲੀ ਦੇ ਸ਼ਹਿਰ ਫੌਜਾ ਵਿਖੇ ਪੇਸ਼ ਕੀਤਾ | ਜਿੱਥੇ ਕਿ ਪੰਜਾਬਣ ਕਮਲਜੀਤ ਕੌਰ, ਮਨਜੀਤ ਕੌਰ, ਰਾਜਵਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX