ਤਾਜਾ ਖ਼ਬਰਾਂ


ਸਰਬਸੰਮਤੀ ਵਾਲੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਨਾਮਜ਼ਦਗੀਆਂ ਭਰਨੀਆਂ ਜ਼ਰੂਰੀ
. . .  about 1 hour ago
ਲੁਧਿਆਣਾ, 18 ਦਸੰਬਰ (ਪਰਮੇਸ਼ਰ ਸਿੰਘ)-ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਹੈ ਕਿ ਆਗਾਮੀ ਪੰਚਾਇਤ ਚੋਣਾਂ ...
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰੱਖਿਆ ਮੰਤਰਾਲਾ ਨੂੰ ਸਪੇਸ ਕਮਾਂਡ ਬਣਾਉਣ ਦਾ ਦਿੱਤਾ ਨਿਰਦੇਸ਼
. . .  about 2 hours ago
ਜੰਮੂ-ਕਸ਼ਮੀਰ ਦੇ ਪੁਣਛ 'ਚ ਪਾਕਿ ਵੱਲੋਂ ਗੋਲਾਬਾਰੀ ਜਾਰੀ , ਭਾਰਤੀ ਸੈਨਾ ਦੇ ਰਹੀ ਜਵਾਬ
. . .  about 2 hours ago
ਰਾਜਸਥਾਨ 'ਚ ਨਵੀਂ ਸਰਕਾਰ ਬਣਦਿਆਂ ਹੀ 40 ਆਈ ਏ ਐੱਸ ਅਫ਼ਸਰਾਂ ਦਾ ਤਬਾਦਲਾ
. . .  about 2 hours ago
ਅਸਾਮ ਸਰਕਾਰ ਨੇ ਮੁਆਫ ਕੀਤਾ ਕਿਸਾਨਾਂ ਦਾ 600 ਕਰੋੜ ਰੁਪਏ ਦਾ ਕਰਜ਼
. . .  about 3 hours ago
ਗੁਹਾਟੀ, 18 ਦਸੰਬਰ - ਪੰਜ ਰਾਜਾਂ 'ਚ ਚੋਣ ਨਤੀਜਿਆਂ ਤੋਂ ਬਾਅਦ ਕਿਸਾਨਾਂ ਦੀ ਕਰਜ਼ ਮੁਆਫੀ ਦੇ ਮੁੱਦੇ ਨੂੰ ਪੂਰੇ ਦੇਸ਼ 'ਚ ਹਵਾ ਮਿਲੀ ਹੈ। ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਤੋਂ ਬਾਅਦ ਹੁਣ ਅਸਾਮ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਨੂੰ ਰਾਹਤ ਦਿੱਤੀ ਹੈ। ਅਸਾਮ ਸਰਕਾਰ ਨੇ 600 ਕਰੋੜ...
ਜ਼ਿਲ੍ਹਾ ਸੰਗਰੂਰ 'ਚ ਤਿੰਨ ਚੋਣ ਅਬਜ਼ਰਵਰ ਨਿਯੁਕਤ
. . .  about 4 hours ago
99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ - ਮੋਦੀ
. . .  about 4 hours ago
ਨਵੀਂ ਦਿੱਲੀ, 18 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ.ਐਸ.ਟੀ. ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਮੋਦੀ ਨੇ ਕਿਹਾ ਹੈ ਕਿ 99 ਫੀਸਦੀ ਚੀਜ਼ਾਂ ਨੂੰ 18 ਫੀਸਦੀ ਜਾਂ ਉਸ ਤੋਂ ਘੱਟ ਜੀ.ਐਸ.ਟੀ. ਦੇ ਦਾਇਰੇ 'ਚ ਲਿਆਂਦਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਹ ਐਲਾਨ ਮੁੰਬਈ...
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ
. . .  about 5 hours ago
ਆਈ.ਪੀ.ਐਲ. ਨਿਲਾਮੀ : ਇੰਗਲੈਂਡ ਦੇ ਸੈਮ ਕੁਰੈਨ ਨੂੰ ਪੰਜਾਬ ਨੇ 7 ਕਰੋੜ 20 ਲੱਖ 'ਚ ਖਰੀਦਿਆ...
ਸਰਹੱਦੀ ਇਲਾਕੇ 'ਚ ਭੁਚਾਲ ਦੇ ਝਟਕੇ ਮਹਿਸੂਸ
. . .  about 5 hours ago
ਖੇਮਕਰਨ, 18 ਦਸੰਬਰ - ਪੰਜਾਬ ਦੇ ਸਰਹੱਦੀ ਇਲਾਕੇ ਅੰਦਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ...
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ
. . .  about 5 hours ago
ਆਈ.ਪੀ.ਐਲ. ਨਿਲਾਮੀ : ਵਰੁਣ ਚਕਰਵਤੀ ਨੂੰ ਪੰਜਾਬ ਨੇ 8 ਕਰੋੜ 40 ਲੱਖ 'ਚ ਖਰੀਦਿਆ...
ਹਾਮਿਦ ਅੰਸਾਰੀ ਭਾਰਤ ਪੁੱਜਿਆ
. . .  about 5 hours ago
ਅੰਮ੍ਰਿਤਸਰ, 18 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਪਾਕਿਸਤਾਨ 'ਚ 6 ਸਾਲ ਜੇਲ੍ਹ ਕੱਟਣ ਮਗਰੋਂ ਹਾਮਿਦ ਨਿਹਾਲ ਅੰਸਾਰੀ ਵਾਹਗਾ ਬਾਰਡਰ ਰਾਹੀਂ ਭਾਰਤ ਪੁੱਜ ਗਿਆ। ਆਪਣੇ ਵਤਨ ਦੀ ਮਿੱਟੀ ਨੂੰ ਨਤਮਸਤਕ ਹੋਣ ਮਗਰੋਂ ਉਹ ਆਪਣੇ ਮਾਪਿਆ ਤੇ ਭਰਾ ਨਾਲ ਭਾਵੁਕ...
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
. . .  about 6 hours ago
ਆਈ.ਪੀ.ਐਲ. ਨਿਲਾਮੀ 2019 : ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੂੰ ਕਿੰਗਜ਼ ਇਲੈਵਨ ਪੰਜਾਬ ਨੇ 4.8 ਕਰੋੜ 'ਚ ਖਰੀਦਿਆ
ਬੰਗਾ 'ਚ ਪਟਵਾਰੀ ਰਿਸ਼ਵਤ ਲੈਂਦਾ ਕਾਬੂ
. . .  about 6 hours ago
ਬੰਗਾ, 18 ਦਸੰਬਰ (ਜਸਬੀਰ ਸਿੰਘ ਨੂਰਪੁਰ) - ਬੰਗਾ ਵਿਖੇ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਅਮਰਦੀਪ ਸਿੰਘ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਗਿਆ। ਡੀ.ਐਸ.ਪੀ. ਕੁਲਵੰਤ ਰਾਏ ਵਿਜੀਲੈਂਸ ਨੇ ਦੱਸਿਆ ਕਿ ਉਕਤ ਪਟਵਾਰੀ ਨੇ ਤਜਿੰਦਰ...
ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਤੀਸਰੇ ਦਿਨ ਬਲਾਕ ਅਜਨਾਲਾ ਲਈ 117 ਸਰਪੰਚ ਅਤੇ 406 ਪੰਚ ਦੇ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰਵਾਏ
. . .  about 6 hours ago
ਅਜਨਾਲਾ, 18 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੂਬੇ ਅੰਦਰ 30 ਦਸੰਬਰ ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਿਲ ਕਰਨ ਦੇ ਅੱਜ ਤੀਸਰੇ ਦਿਨ ਅੱਜ ਵੱਡੀ ਗਿਣਤੀ 'ਚ ਸਰਪੰਚ ਅਤੇ ਪੰਚ ਦੀ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਵਲੋਂ ਆਪਣੇ...
ਦਲੇਰ ਮਹਿੰਦੀ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਸਨਮਾਨਿਤ
. . .  about 6 hours ago
ਨਵੀਂ ਦਿੱਲੀ, 18 ਦਸੰਬਰ - ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਪੋਪ ਸਿੰਗਰ ਦਲੇਰ ਮਹਿੰਦੀ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵਲੋਂ ਵਿਸ਼ੇਸ਼ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿੱਠਵਰਤੀ ਗਾਇਕੀ ਤੇ ਪੰਜਾਬੀ ਸੰਗੀਤ ਵਿਚ ਪਾਏ ਯੋਗਦਾਨ ਲਈ ਸਨਮਾਨਿਤ...
ਆਈ.ਪੀ.ਐਲ. ਨਿਲਾਮੀ : ਇਸ਼ਾਂਤ ਸ਼ਰਮਾ ਨੂੰ ਦਿੱਲੀ ਨੇ 1.10 ਕਰੋੜ ਤੇ ਲਾਸਿਥ ਮਲਿੰਗਾ ਨੂੰ ਮੁੰਬਈ ਨੇ 2 ਕਰੋੜ 'ਚ ਖਰੀਦਿਆ
. . .  about 6 hours ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  about 3 hours ago
ਆਈ.ਪੀ.ਐਲ. ਨਿਲਾਮੀ : ਜੈਦੇਵ ਉਨਾਦਕਟ ਨੂੰ ਰਾਜਸਥਾਨ ਰਾਇਲਜ਼ ਨੇ 8.40 ਕਰੋੜ 'ਚ ਖਰੀਦਿਆ
. . .  about 6 hours ago
ਆਈ.ਪੀ.ਐਲ. ਨਿਲਾਮੀ 2019 : ਵਿਕੇਟਕੀਪਰ ਰਿਧੀਮਾਨ ਸਾਹਾ ਨੂੰ ਸਨਰਾਇਜ਼ ਹੈਦਰਾਬਾਦ ਨੇ 1.2 ਕਰੋੜ 'ਚ ਖਰੀਦਿਆ
. . .  about 7 hours ago
ਸ੍ਰੀ ਹਰਿਮੰਦਰ ਸਾਹਿਬ 'ਚ ਐਚ.ਐਸ.ਫੂਲਕਾ ਨੇ ਕੀਤਾ ਸ਼ੁਕਰਾਨਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਦਿੱਲੀ

ਤਿਵਾੜੀ ਵਲੋਂ ਸੀਲਿੰਗ ਦਾ ਵਿਰੋਧ ਕਰ ਰਹੇ ਵਪਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 10 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਅਮਰ ਕਾਲੋਨੀ ਵਿਚ ਨਿਗਰਾਨੀ ਕਮੇਟੀ ਦੁਆਰਾ ਕੀਤੀ ਗਈ ਸੀਲਿੰਗ ਦਾ ਵਿਰੋਧ ਕਰ ਰਹੇ ਵਪਾਰੀਆਂ ਨਾਲ ਮੁਲਾਕਾਤ ਕੀਤੀ | ਸੀਲਿੰਗ ਦਾ ਵਿਰੋਧ ਕਰਨ ਵਾਲੇ ਵਪਾਰੀਆਂ ਨੂੰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਕੇ ਸਾਫ਼-ਸਫ਼ਾਈ ਦੀ ਯੋਜਨਾ ਬਣਾਉਣ ਦੀ ਲੋੜ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੁਰਗਾ ਪੂਜਾ, ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਨੂੰ ਵੇਖ ਦੇ ਹੋਏ ਮੇਅਰ ਨਰਿੰਦਰ ਚਾਵਲਾ ਨੇ ਸਫ਼ਾਈ ਪ੍ਰਤੀ ਅਧਿਕਾਰੀਆਂ ਨੂੰ ਹੋਰ ਸੁਚੇਤ ਕੀਤਾ ਹੈ | ਉਨ੍ਹਾਂ ਕਿਹਾ ਕਿ ਉਪਰੋਕਤ ਤਿਉਹਾਰਾਂ ਦੇ ਮੌਕੇ 'ਤੇ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਮਾਰਚ ਵਿਚ ਹੋਵੇਗੀ ਸ਼ੁਰੂ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੰਕੈਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਦੀ 12ਵੀਂ ਅਤੇ 10ਵੀਂ ਦੀ ਪ੍ਰੀਖਿਆ ਸਾਲ 2019 'ਚ ਮਾਰਚ ਦੇ ਪਹਿਲੇ ਸ਼ੁਰੂ ਹੋ ਜਾਵੇਗੀ ਪਰ ਇਸ ਵਾਰ ਸੀ.ਬੀ.ਐਸ.ਈ. ਵਲੋਂ ਇਹ ਪ੍ਰੀਖਿਆ ਦੋ ਪੜ੍ਹਾਵਾਂ 'ਚ ਕਰਵਾਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਸਕੂਲਾਂ ਨੂੰ ਪ੍ਰੀਖਿਆ ਸਬੰਧੀ ਸਹਾਇਕ ਸਮੱਗਰੀ ਦੇਵੇਗਾ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਸਕੂਲਾਂ ਦੇ ਚੰਗੇ ਨਤੀਜੇ ਲਿਆਉਣ ਲਈ ਸਕੂਲਾਂ ਨੂੰ ਸਮੇਂ-ਸਮੇਂ 'ਤੇ ਦਿਸ਼ਾ-ਨਿਰਦੇਸ਼ ਦਿੰਦਾ ਰਹਿੰਦਾ ਹੈ | ਹੁਣ ਸਿੱਖਿਆ ਵਿਭਾਗ ਵਲੋਂ 10ਵੀਂ ਤੇ 11ਵੀਂ ਜਮਾਤ 'ਚ ਪੜ੍ਹਨ ਵਾਲੇ ...

ਪੂਰੀ ਖ਼ਬਰ »

ਲੋਕ ਸੰਪਰਕ ਅਭਿਆਨ ਲਈ ਅਜੇ ਮਾਕਨ ਵਲੋਂ 5 ਮੈਂਬਰੀ ਕਮੇਟੀ ਦਾ ਗਠਨ

ਨਵੀਂ ਦਿੱਲੀ,10 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮਾਕਨ ਨੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ | ਇਹ ਕਮੇਟੀ ਕਾਂਗਰਸ ਪਾਰਟੀ ਦੁਆਰਾ 13 ਅਕਤੂਬਰ ਤੋਂ ਸ਼ੁਰੂ ਕੀਤੇ ਜਾਣ ਵਾਲੇ ਲੋਕ ਸੰਪਰਕ ਅਭਿਆਨ ਦੇ ਲਈ 2 ਹੈਂਡ ਬਿਲ ਬਣਾਏਗੀ, ...

ਪੂਰੀ ਖ਼ਬਰ »

ਮੀਡੀਆ ਦਾ ਆਮ ਜੀਵਨ 'ਤੇ ਪੈ ਰਿਹਾ ਪ੍ਰਭਾਵ ਵਿਸ਼ੇ ਬਾਰੇ ਵਾਦ-ਵਿਵਾਦ ਮੁਕਾਬਲਾ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ ਕਾਲਜ ਵਿਖੇ 'ਸਾਡੇ ਆਮ ਜੀਵਨ ਉੱਪਰ ਮੀਡੀਆ ਦਾ ਪ੍ਰਭਾਵ' ਵਿਸ਼ੇ 'ਤੇ ਇਕ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਇਸ ਤੋਂ ਇਲਾਵਾ ਕਵਿਤਾ ਪਾਠ ਦਾ ਮੁਕਾਬਲਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ 60 ਤੋਂ ਜ਼ਿਆਦਾ ਟੀਮਾਂ ਨੇ ਲਿਆ ਹਿੱਸਾ

ਨਰਾਇਣਗੜ੍ਹ, 10 ਅਕਤੂਬਰ (ਪੀ. ਸਿੰਘ)-ਪਿੰਡ ਮੁਕੰਦਪੁਰ ਵਿਚ ਗੁੱਜਰ ਸਪੋਰਟਸ ਕਲੱਬ ਦੁਆਰਾ 5ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਤੇ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ 'ਤੇ 60 ...

ਪੂਰੀ ਖ਼ਬਰ »

ਮੋਹਨ ਨਗਰ ਦੀਆਂ 6 ਸੜਕਾਂ ਦੀ ਉਸਾਰੀ 'ਤੇ ਖ਼ਰਚ ਹੋਵੇਗਾ 60 ਲੱਖ ਦਾ ਬਜਟ-ਸੁਧਾ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਮੋਹਨ ਨਗਰ ਦੀਆਂ ਸੜਕਾਂ ਨੂੰ ਪੇਵਰ ਬਲਾਕ ਨਾਲ ਬਣਾਇਆ ਜਾਵੇਗਾ ਅਤੇ ਇਨ੍ਹਾਂ 6 ਸੜਕਾਂ ਦੀ ਉਸਾਰੀ 'ਤੇ 60 ਲੱਖ ਦਾ ਬਜਟ ਖ਼ਰਚ ਕੀਤਾ ਜਾਵੇਗਾ | ਏਨਾ ਹੀ ਨਹੀਂ, ਸੜਕਾਂ ਦੇ ਕੰਢੇ ...

ਪੂਰੀ ਖ਼ਬਰ »

ਯੁਵਾ ਮਹਾਂ ਉਤਸਵ 'ਚ ਬੀ.ਪੀ.ਆਰ. ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਭਗਵਾਨ ਪਰਸ਼ੁ ਰਾਮ ਕਾਲਜ ਦੇ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਪ੍ਰਾਯੋਜਿਤ ਬਾਬੂ ਅਨੰਤ ਰਾਮ ਜਨਤਾ ਕਾਲਜ ਕੌਲ 'ਚ ਹੋਏ 41ਵੇਂ 3 ਰੋਜ਼ਾ ਯੁਵਾ ਮਹਾਂਉਤਸਵ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗੀਤ ...

ਪੂਰੀ ਖ਼ਬਰ »

ਪਿੰਡ ਮਿਰਜ਼ਾਪੁਰ 'ਚ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਥਾਨੇਸਰ, 10 ਅਕਤੂਬਰ (ਅਜੀਤ ਬਿਊਰੋ)-ਪਿੰਡ ਮਿਰਜਾਪੁਰ ਵਿਚ 8 ਲੱਖ ਦੇ ਬਜ਼ਟ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦਾ ਭਾਜਪਾ ਯੁਵਾ ਆਗੂ ਸਾਹਿਲ ਸੁਧਾ ਨੇ ਸ਼ੁੱਭਅਰੰਭ ਕੀਤਾ | ਹਲਕੇ ਵਿਚ ਵਿਧਾਇਕ ਸੁਭਾਸ਼ ਸੁਧਾ ਦੇ ਯਤਨਾਂ ਨਾਲ ਪਿੰਡਾ 'ਚ ਸ਼ਹਿਰ ਦੀ ਤਰਜ 'ਤੇ ਵਿਕਾਸ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 4 ਦੀ ਮੌਤ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਵਿਚ 4 ਲੋਕਾਂ ਦੀ ਮੌਤ ਹੋ ਗਈ | ਪੁਲਿਸ ਨੇ ਸਿਵਿਲ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਾਪ ਦਿੱਤੀਆਂ ਹਨ | ਪੁਲਿਸ ਨੇ ...

ਪੂਰੀ ਖ਼ਬਰ »

ਨਿਟ ਕੁਰੂਕਸ਼ੇਤਰ ਵਿਚ ਆਟੋਕਰਿਤੀ ਦੇ 10ਵਾਂ ਸੰਸਕਰਣ ਸਮਾਪਤ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) ਵਿਚ ਹੋਏ ਆਟੋਕਰਿਤੀ ਦੇ 10ਵੇਂ ਸੰਸਕਰਣ ਦਾ ਸਮਾਪਨ ਦੇਰ ਸ਼ਾਮ ਹੋਇਆ | ਪ੍ਰੋਗਰਾਤ ਦੇ ਆਖ਼ਰੀ ਦਿਨ 'ਐਕਸਪਰਟਲੈਕਚਰ' ਸੈਸ਼ਨ 'ਚ ਭਾਰਤ ਦੀ ਸੱਭ ਤੋਂ ਤੇਜ ਮਹਿਲਾ ਫਾਰਮੂਲਾ ਰੇਸਰ ...

ਪੂਰੀ ਖ਼ਬਰ »

ਸੀ.ਆਈ.ਏ. ਸਿਰਸਾ ਪੁਲਿਸ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਕਾਲਾਂਵਾਲੀ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ. ਸਿਰਸਾ ਪੁਲਿਸ ਦੇ ਇੰਚਾਰਜ ਦਲੇਰਾਮ ਦੀ ਟੀਮ ਵਲੋਂ ਨਸ਼ਾ ਤਸਕਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇਕ ਨੌਜਵਾਨ ਦੇ ਕਬਜ਼ੇ 'ਚੋਂ 22.22 ਗਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਵੀਰ ਏਕਲਵਿਆ ਗਰੁੱਪ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਸਰਕਾਰ ਦਾ ਸਾੜਿਆ ਪੁਤਲਾ

ਕੈਥਲ, 10 ਅਕਤੂਬਰ (ਅਜੀਤ ਬਿਊਰੋ)-ਵੀਰ ਏਕਲਵਿਆ ਗਰੁੱਪ ਦੀ ਬੈਠਕ ਕਾਂਗਰਸ ਭਵਨ ਵਿਚ ਗਰੁੱਪ ਦੇ ਸੂਬਾਈ ਪ੍ਰਧਾਨ ਰਾਮਨਿਵਾਸ ਰਸੀਲਾ ਦੀ ਪ੍ਰਧਾਨਗੀ ਵਿਚ ਹੋਈ | ਬੈਠਕ ਤੋਂ ਬਾਅਦ ਗਰੁੱਪ ਦੇ ਮੈਂਬਰ ਕਾਂਗਰਸ ਭਵਨ ਤੋਂ ਪੈਦਲ ਚਲਦੇ ਹੋਏ ਭਾਜਪਾ ਸਰਕਾਰ ਿਖ਼ਲਾਫ਼ ਜਮ ਕੇ ...

ਪੂਰੀ ਖ਼ਬਰ »

ਆਯੁਸ਼ਮਾਨ ਯੋਜਨਾ ਤਹਿਤ ਸੂਬੇ ਦੇ 15.50 ਲੱਖ ਪਰਿਵਾਰਾਂ ਨੂੰ ਕੀਤਾ ਗਿਆ ਸ਼ਾਮਿਲ-ਵਿਜ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬੇ ਵਿਚ ਪ੍ਰਧਾਨਮੰਤਰੀ ਜਨ ਆਰੋਗਿਆ ਯੋਜਨਾ ਆਯੁਸ਼ਮਾਨ ਭਾਰਤ ਤਹਿਤ ਸੂਬੇ ਦੇ 15 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਇਨ੍ਹਾਂ ਪਰਿਵਾਰਾਂ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦੀ ...

ਪੂਰੀ ਖ਼ਬਰ »

ਭਵਿੱਖ 'ਚ ਗ਼ੈਰ-ਕਾਨੂੰਨੀ ਕਾਲੋਨੀ ਵਿਕਸਿਤ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ-ਤਿ੍ਪਤ ਬਾਜਵਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣ-ਅਧਿਕਾਰਤ ਕਾਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ 'ਚ ਨਿਯਮਤ ਤੌਰ 'ਤੇ ਨਜ਼ਰ ਰੱਖਣਗੇ | ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਕਰ ਨਾ ਦੇਣ ਵਾਲੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਆਮਦਨ ਕਰ ਨਾ ਦੇਣ ਵਾਲੇ ਅਤੇ ਵਿਦੇਸ਼ਾਂ ਵਿਚ ਰਹਿੰਦੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ਕੀਤਾ ਹੈ, ਜਦਕਿ ਪਿਛਲੇ ਵਰ੍ਹੇ ਵੀ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ...

ਪੂਰੀ ਖ਼ਬਰ »

ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਨੂੰ ਇਕ ਹੋਰ 'ਧੱਕਾ'

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦੇ ਰਿਹਾ | ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ 'ਚ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ 'ਚ ਸਰਕਾਰ ਦੀ ਬਹਿਸ ਮੁਕੰਮਲ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪਿ੍ੰਸੀਪਲ ਸੈਕਟਰੀ (ਸੀ.ਪੀ.ਐਸ.) ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਦੇ ਫ਼ੈਸਲੇ ਵਿਰੁੱਧ ਅਪੀਲ 'ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

— ਮਾਮਲਾ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦਾ — ਦਿਲਪ੍ਰੀਤ ਸਿੰਘ ਬਾਬਾ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਐੱਸ.ਏ.ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਦਿਲਪ੍ਰੀਤ ਸਿੰਘ ਬਾਬੀ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਹੈ | ਉਧਰ ਇਸ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ | ਕਾਂਗਰਸੀ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚੁੱਪੀ 'ਤੇ ਵੀ ...

ਪੂਰੀ ਖ਼ਬਰ »

ਸੰਸਦ ਮੈਂਬਰ ਔਜਲਾ ਦੇ ਜੀਜਾ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਨੇ ਖੁਦ ਨੂੰ ਮਾਰੀ ਗੋਲੀ

ਰਾਜਾਸਾਂਸੀ, 10 ਅਕਤੂਬਰ (ਹੇਰ)-ਅੱਜ ਪਿੰਡ ਬੂਆ ਨੰਗਲੀ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜਾ ਤੇ ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ (40) ਜੋ ਪਿਛਲੇ ਸਮੇਂ ਤੋਂ ਵਪਾਰਕ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਸਨ, ਨੇ ਇਕ ਖੁਦਕੁਸ਼ੀ ਨੋਟ ਲਿਖ ਕੇ ਆਪਣੇ ਆਪ ਨੂੰ ...

ਪੂਰੀ ਖ਼ਬਰ »

ਸਰਕਾਰੀ ਬਾਬੂਆਂ ਿਖ਼ਲਾਫ਼ ਅਣਪਛਾਤੀਆਂ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਨਾ ਕੀਤੀ ਜਾਵੇ-ਕੇਂਦਰ

ਨਵੀਂ ਦਿੱਲੀ, 10 ਅਕਤੂਬਰ (ਪੀ. ਟੀ. ਆਈ.)-ਕਰਮਚਾਰੀ ਮੰਤਰਾਲੇ ਨੇ ਕੇਂਦਰੀ ਸਰਕਾਰ ਦੇ ਸਾਰੇ ਮਹਿਕਮਿਆਂ ਨੂੰ ਜਾਰੀ ਕੀਤੇ ਨਿਰਦੇਸ਼ 'ਚ ਕਿਹਾ ਹੈ ਕਿ ਸਰਕਾਰੀ ਬਾਬੂਆਂ ਵਲੋਂ ਕੀਤੇ ਭਿ੍ਸ਼ਟਾਚਾਰ ਲਈ ਅਗਿਆਤ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਕੋਈ ਲੋੜ ਨਹੀਂ ਹੈ | ਇਸ 'ਚ ...

ਪੂਰੀ ਖ਼ਬਰ »

ਬੈਂਕਾਂ 'ਤੇ ਚੜ੍ਹੇ ਕਰਜ਼ੇ ਲਈ ਯੂ. ਪੀ. ਏ. ਸਰਕਾਰ ਜ਼ਿੰਮੇਵਾਰ-ਸੀਤਾਰਮਨ

ਚੇਨਈ, 10 ਅਕਤੂਬਰ (ਪੀ. ਟੀ. ਆਈ.)-ਪਬਲਿਕ ਅਤੇ ਪ੍ਰਾਈਵੇਟ ਬੈਂਕਾਂ ਦੇ ਕਾਰਪੋਰੇਟ ਕਰਜ਼ਿਆਂ 'ਚ ਡੁੱਬੇ ਹੋਣ ਲਈ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੇ ਕਾਰਜਾਕਾਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੀਤਾਰਮਨ ਨੇ ਵਿਜੇ ...

ਪੂਰੀ ਖ਼ਬਰ »

ਦੱਖਣ ਚੀਨ ਸਾਗਰ ਨੂੰ ਲੈ ਕੇ ਉਬਾਮਾ ਪ੍ਰਸ਼ਾਸਨ 'ਨਿਪੁੰਸਕ' ਬਣਿਆ ਰਿਹਾ-ਟਰੰਪ

ਵਾਸ਼ਿੰਗਟਨ, 10 ਅਕਤੂਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਖਿਚਾਈ ਕਰਦੇ ਹੋਏ ਕਿਹਾ ਕਿ ਦੱਖਣ ਚੀਨ ਸਾਗਰ ਨੂੰ ਲੈ ਕੇ ਉਨ੍ਹਾਂ ਦਾ ਰਵੱਈਆ ਨਿਪੁੰਸਕਾਂ ਵਰਗਾ ਰਿਹਾ ਹੈ | ਉਨ੍ਹਾਂ ਕਿਹਾ ਕਿ ਓਬਾਮਾ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ-ਤਰਲੋਚਨ ਸਿੰਘ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿਯੁਕਤ ਕੀਤੇ ਜਲਿ੍ਹਆਂ ਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਨਵੇਂ ਟਰੱਸਟੀ ਤਰਲੋਚਨ ਸਿੰਘ ਨੇ ਕਿਹਾ ਹੈ ਕਿ ਜਲਿ੍ਹਆਂ ਵਾਲਾ ਬਾਗ਼ 'ਚ ਅੰਗਰੇਜ਼ੀ ਪੁਲਿਸ ਦੀਆਂ ਗੋਲੀਆਂ ਦਾ ...

ਪੂਰੀ ਖ਼ਬਰ »

43 ਹਜ਼ਾਰ ਮਿਡ ਡੇ ਮੀਲ ਵਰਕਰਾਂ ਤੇ ਕੁੱਕਾਂ ਦੀ ਹਾਲਤ ਤਰਸਯੋਗ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ 20 ਹਜ਼ਾਰ ਤੋਂ ਵੀ ਵੱਧ ਸਰਕਾਰੀ ਸਕੂਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਹਰ ਰੋਜ਼ ਪੱਕਿਆ-ਪਕਾਇਆ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ | ਦਸ ਲੱਖ ਤੋਂ ਵੀ ਵੱਧ ਸਕੂਲੀ ਬੱਚੇ ਇਸ ਸਕੀਮ ਦਾ ਲਾਭ ਲੈ ਰਹੇ ਹਨ | ਪਹਿਲੀ ਤੋਂ 5ਵੀਂ ਤੱਕ 4 ਰੁਪਏ 85 ਪੈਸੇ ਤੇ 6ਵੀਂ ਤੋਂ 8ਵੀਂ ਤੱਕ ਦੇ ਵਿਦਿਆਰਥੀ ਲਈ 6 ਰੁਪਏ 10 ਪੈਸੇ 'ਤੇ 100 ਗਰਾਮ ਕਣਕ, ਚਾਵਲਾ ਆਦਿ ਸਪਲਾਈ ਕੀਤੀ ਜਾ ਰਹੀ ਹੈ | ਇਸ ਨਿਗੂਣੀ ਰਾਸ਼ੀ ਨਾਲ ਲੱਖਾਂ ਵਿਦਿਆਰਥੀਆਂ ਨੇ ਭਲਵਾਨ ਤਾਂ ਕੀ ਬਣਨਾ ਹੈ ਉਲਟਾ ਖਾਣਾ ਤਿਆਰ ਕਰਨ ਵਾਲੀਆਂ 43 ਹਜ਼ਾਰ ਮਿਡ ਡੇ ਮੀਲ ਕੁੱਕਾਂ ਤੇ ਹੈਲਪਰਾਂ ਦਾ ਚੁੱਲਿ੍ਹਆਂ ਅੱਗੇ ਖ਼ੂਨ ਸੁੱਕ ਰਿਹਾ ਹੈ | ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਭਾਂਡੇ ਮਾਂਜਣ, ਖਾਣਾ ਪਕਾਉਣ ਤੇ ਰਾਸ਼ਨ ਦੀ ਸਾਫ਼- ਸਫ਼ਾਈ ਲਈ ਉਨ੍ਹਾਂ ਨੂੰ ਕੇਵਲ 1700 ਰੁਪਏ ਪ੍ਰਤੀ ਮਹੀਨਾ ਭਾਵ 60 ਰੁਪਏ ਤੋਂ ਘੱਟ ਦਿਹਾੜੀ 'ਤੇ ਕੰਮ ਕਰਨਾ ਪੈ ਰਿਹਾ ਹੈ | ਬਿਮਾਰੀ ਤੇ ਘਰੇਲੂ ਕੰਮਾਂ ਲਈ ਉਨ੍ਹਾਂ ਨੂੰ ਛੁੱਟੀ ਵੀ ਨਹੀਂ ਮਿਲਦੀ | ਉੱਪਰੋਂ ਪਸਵਕ ਕਮੇਟੀਆਂ ਦੀ ਦਖ਼ਲ-ਅੰਦਾਜ਼ੀ ਕਾਰਨ ਉਨ੍ਹਾਂ ਨੂੰ ਬਚਿਆ ਖਾਣਾ ਵੀ ਘਰ ਲਿਜਾਉਣ ਦੀ ਮਨਾਹੀ ਹੈ | ਮਿਡ ਡੇ ਮੀਲ ਯੂਨੀਅਨ ਦੀ ਆਗੂ ਲਵਪ੍ਰੀਤ ਕੌਰ, ਸੰਤੋਸ਼ ਰਾਣੀ ਨੇ ਦੱਸਿਆ ਕਿ ਪਹਿਲਾਂ ਸਰਕਾਰ 1200 ਰੁਪਏ ਪ੍ਰਤੀ ਮਹੀਨਾ ਦਿੰਦੀ ਸੀ | ਸੰਘਰਸ਼ ਵਿੱਢਣ ਤੋਂ ਬਾਅਦ ਅਕਾਲੀ ਸਰਕਾਰ ਨੇ 500 ਰੁਪਏ ਪ੍ਰਤੀ ਮਹੀਨਾ ਵਧਾ ਦਿੱਤਾ | ਉਨ੍ਹਾਂ ਕਿਹਾ ਕਿ ਮਗਨਰੇਗਾ ਤੇ ਸਰਕਾਰੀ ਸਕੀਮਾਂ ਅਧੀਨ ਕੰਮ ਕਰ ਰਹੇ ਕਾਮਿਆਂ ਲਈ 230 ਰੁਪਏ ਪ੍ਰਤੀ ਦਿਹਾੜੀ ਤਜਵੀਜ਼ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ 60 ਰੁਪਏ ਦਿਹਾੜੀ ਜੋ ਸਰਕਾਰੀ ਨੀਤੀਆਂ ਤੇ ਮਨੁੱਖੀ ਹੱਕਾਂ ਦਾ ਘਾਣ ਹੈ, ਸਾਨੂੰ ਮਿਲ ਰਹੀ ਹੈ | ਜਥੇਬੰਦੀ ਦੇ ਹੋਰਨਾਂ ਆਗੂਆਂ ਨੇ ਗਿਲਾ ਕੀਤਾ ਕਿ 43 ਹਜ਼ਾਰ ਕੁੱਕ ਹੈਲਪਰਾਂ ਦੇ ਅਧਿਕਾਰਾਂ 'ਤੇ ਹਰ ਰੋਜ਼ ਡਾਕਾ ਪੈ ਰਿਹਾ ਹੈ ਪਰ ਪੰਜਾਬ ਦੇ ਮਨੱੁਖੀ ਅਧਿਕਾਰ ਕਮਿਸ਼ਨ ਤੇ ਔਰਤਾਂ ਲਈ ਬਣੇ ਮਹਿਲਾ ਕਮਿਸ਼ਨ ਨੇ ਸਰਕਾਰ ਤੱਕ ਸਾਡੇ ਦਰਦ ਨੂੰ ਅੱਜ ਤੱਕ ਨਹੀਂ ਪਹੁੰਚਾਇਆ | 60 ਰੁਪਏ ਵਿਚ ਉਹ ਆਪਣੇ ਬੱਚਿਆਂ ਤੇ ਪਰਿਵਾਰ ਨੂੰ ਕਿਵੇਂ ਪਾਲਣ | ਇਸ ਸਾਰੇ ਮਾਮਲੇ 'ਤੇ ਸਿੱਖਿਆ ਸੁਧਾਰ ਕਮੇਟੀ ਪੰਜਾਬ ਦੇ ਬੁਲਾਰੇ ਹੰਸ ਰਾਜ ਪਿ੍ੰਸੀਪਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਖਾਣੇ ਲਈ ਰਕਮ ਦੀ ਦਰ ਵਧਾਉਣੀ ਚਾਹੀਦੀ ਹੈ | ਮਿਡ ਡੇ ਮੀਲ ਕੁੱਕ ਹੈਲਪਰਾਂ ਨੂੰ ਘੱਟੋ-ਘੱਟ 6 ਹਜ਼ਾਰ ਰੁਪਏ ਪ੍ਰਤੀ ਮਹੀਨਾ ਗੁਜ਼ਾਰਾ ਭੱਤਾ ਦੇਣਾ ਚਾਹੀਦਾ ਹੈ | ਬਾਕੀ ਮੁਲਾਜ਼ਮਾਂ ਅਤੇ ਕਾਮਿਆਂ ਵਾਂਗ ਇਨ੍ਹਾਂ ਲਈ ਵੀ ਛੁੱਟੀ ਹੋਣੀ ਚਾਹੀਦੀ ਹੈ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਬਟਾਲਾ, 10 ਅਕਤੂਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 30ਵਾਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਸੰਗਤ ਦੇ ਸਹਿਯੋਗ ਨਾਲ 23, 24, 25 ਅਕਤੂਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ 71 ਫ਼ੀਸਦੀ ਘੱਟ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਅਜੇ ਤੱਕ 71 ਫ਼ੀਸਦੀ ਘੱਟ ਹੋਈ ਹੈ | ਪਿਛਲੇ ਸਾਲ ਪੰਜਾਬ ਦੀਆਂ ਮੰਡੀਆਂ ਵਿਚ 10 ਅਕਤੂਬਰ ਤੱਕ 23.82 ਲੱਖ ਟਨ ਝੋਨਾ ਜਿਸ ਵਿਚ ਬਾਸਮਤੀ ਝੋਨਾ ਵੀ ਸ਼ਾਮਿਲ ਸੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX