ਤਾਜਾ ਖ਼ਬਰਾਂ


ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  9 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਨੇ ਅੱਜ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਦੇ ਨਾਲ ਹੀ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਵੀ...
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  5 minutes ago
ਨਵੀਂ ਦਿੱਲੀ, 21 ਸਤੰਬਰ- ਚੋਣ ਕਮਿਸ਼ਨ ਵਲੋਂ ਅੱਜ ਮਹਾਰਾਸ਼ਟਰ ਅਤੇ ਹਰਿਆਣਾ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣ ਕਮਿਸ਼ਨਰ...
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  45 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ,ਬਰਜਿੰਦਰ ਸਿੰਘ ਬਰਾੜ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿਸਾਨ ਮੇਲੇ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ...
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  38 minutes ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ...........
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 minute ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 minute ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ..............
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 1 hour ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 1 hour ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 1 hour ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 1 hour ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 1 hour ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 1 hour ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 1 hour ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 1 hour ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 1 hour ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 1 hour ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 1 hour ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਦਿੱਲੀ

ਤਿਵਾੜੀ ਵਲੋਂ ਸੀਲਿੰਗ ਦਾ ਵਿਰੋਧ ਕਰ ਰਹੇ ਵਪਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 10 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਅਮਰ ਕਾਲੋਨੀ ਵਿਚ ਨਿਗਰਾਨੀ ਕਮੇਟੀ ਦੁਆਰਾ ਕੀਤੀ ਗਈ ਸੀਲਿੰਗ ਦਾ ਵਿਰੋਧ ਕਰ ਰਹੇ ਵਪਾਰੀਆਂ ਨਾਲ ਮੁਲਾਕਾਤ ਕੀਤੀ | ਸੀਲਿੰਗ ਦਾ ਵਿਰੋਧ ਕਰਨ ਵਾਲੇ ਵਪਾਰੀਆਂ ਨੂੰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਕੇ ਸਾਫ਼-ਸਫ਼ਾਈ ਦੀ ਯੋਜਨਾ ਬਣਾਉਣ ਦੀ ਲੋੜ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੁਰਗਾ ਪੂਜਾ, ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਨੂੰ ਵੇਖ ਦੇ ਹੋਏ ਮੇਅਰ ਨਰਿੰਦਰ ਚਾਵਲਾ ਨੇ ਸਫ਼ਾਈ ਪ੍ਰਤੀ ਅਧਿਕਾਰੀਆਂ ਨੂੰ ਹੋਰ ਸੁਚੇਤ ਕੀਤਾ ਹੈ | ਉਨ੍ਹਾਂ ਕਿਹਾ ਕਿ ਉਪਰੋਕਤ ਤਿਉਹਾਰਾਂ ਦੇ ਮੌਕੇ 'ਤੇ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਮਾਰਚ ਵਿਚ ਹੋਵੇਗੀ ਸ਼ੁਰੂ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੰਕੈਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਦੀ 12ਵੀਂ ਅਤੇ 10ਵੀਂ ਦੀ ਪ੍ਰੀਖਿਆ ਸਾਲ 2019 'ਚ ਮਾਰਚ ਦੇ ਪਹਿਲੇ ਸ਼ੁਰੂ ਹੋ ਜਾਵੇਗੀ ਪਰ ਇਸ ਵਾਰ ਸੀ.ਬੀ.ਐਸ.ਈ. ਵਲੋਂ ਇਹ ਪ੍ਰੀਖਿਆ ਦੋ ਪੜ੍ਹਾਵਾਂ 'ਚ ਕਰਵਾਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਸਕੂਲਾਂ ਨੂੰ ਪ੍ਰੀਖਿਆ ਸਬੰਧੀ ਸਹਾਇਕ ਸਮੱਗਰੀ ਦੇਵੇਗਾ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਸਕੂਲਾਂ ਦੇ ਚੰਗੇ ਨਤੀਜੇ ਲਿਆਉਣ ਲਈ ਸਕੂਲਾਂ ਨੂੰ ਸਮੇਂ-ਸਮੇਂ 'ਤੇ ਦਿਸ਼ਾ-ਨਿਰਦੇਸ਼ ਦਿੰਦਾ ਰਹਿੰਦਾ ਹੈ | ਹੁਣ ਸਿੱਖਿਆ ਵਿਭਾਗ ਵਲੋਂ 10ਵੀਂ ਤੇ 11ਵੀਂ ਜਮਾਤ 'ਚ ਪੜ੍ਹਨ ਵਾਲੇ ...

ਪੂਰੀ ਖ਼ਬਰ »

ਲੋਕ ਸੰਪਰਕ ਅਭਿਆਨ ਲਈ ਅਜੇ ਮਾਕਨ ਵਲੋਂ 5 ਮੈਂਬਰੀ ਕਮੇਟੀ ਦਾ ਗਠਨ

ਨਵੀਂ ਦਿੱਲੀ,10 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮਾਕਨ ਨੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ | ਇਹ ਕਮੇਟੀ ਕਾਂਗਰਸ ਪਾਰਟੀ ਦੁਆਰਾ 13 ਅਕਤੂਬਰ ਤੋਂ ਸ਼ੁਰੂ ਕੀਤੇ ਜਾਣ ਵਾਲੇ ਲੋਕ ਸੰਪਰਕ ਅਭਿਆਨ ਦੇ ਲਈ 2 ਹੈਂਡ ਬਿਲ ਬਣਾਏਗੀ, ...

ਪੂਰੀ ਖ਼ਬਰ »

ਮੀਡੀਆ ਦਾ ਆਮ ਜੀਵਨ 'ਤੇ ਪੈ ਰਿਹਾ ਪ੍ਰਭਾਵ ਵਿਸ਼ੇ ਬਾਰੇ ਵਾਦ-ਵਿਵਾਦ ਮੁਕਾਬਲਾ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ ਕਾਲਜ ਵਿਖੇ 'ਸਾਡੇ ਆਮ ਜੀਵਨ ਉੱਪਰ ਮੀਡੀਆ ਦਾ ਪ੍ਰਭਾਵ' ਵਿਸ਼ੇ 'ਤੇ ਇਕ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਇਸ ਤੋਂ ਇਲਾਵਾ ਕਵਿਤਾ ਪਾਠ ਦਾ ਮੁਕਾਬਲਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ 60 ਤੋਂ ਜ਼ਿਆਦਾ ਟੀਮਾਂ ਨੇ ਲਿਆ ਹਿੱਸਾ

ਨਰਾਇਣਗੜ੍ਹ, 10 ਅਕਤੂਬਰ (ਪੀ. ਸਿੰਘ)-ਪਿੰਡ ਮੁਕੰਦਪੁਰ ਵਿਚ ਗੁੱਜਰ ਸਪੋਰਟਸ ਕਲੱਬ ਦੁਆਰਾ 5ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਤੇ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ 'ਤੇ 60 ...

ਪੂਰੀ ਖ਼ਬਰ »

ਮੋਹਨ ਨਗਰ ਦੀਆਂ 6 ਸੜਕਾਂ ਦੀ ਉਸਾਰੀ 'ਤੇ ਖ਼ਰਚ ਹੋਵੇਗਾ 60 ਲੱਖ ਦਾ ਬਜਟ-ਸੁਧਾ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਮੋਹਨ ਨਗਰ ਦੀਆਂ ਸੜਕਾਂ ਨੂੰ ਪੇਵਰ ਬਲਾਕ ਨਾਲ ਬਣਾਇਆ ਜਾਵੇਗਾ ਅਤੇ ਇਨ੍ਹਾਂ 6 ਸੜਕਾਂ ਦੀ ਉਸਾਰੀ 'ਤੇ 60 ਲੱਖ ਦਾ ਬਜਟ ਖ਼ਰਚ ਕੀਤਾ ਜਾਵੇਗਾ | ਏਨਾ ਹੀ ਨਹੀਂ, ਸੜਕਾਂ ਦੇ ਕੰਢੇ ...

ਪੂਰੀ ਖ਼ਬਰ »

ਯੁਵਾ ਮਹਾਂ ਉਤਸਵ 'ਚ ਬੀ.ਪੀ.ਆਰ. ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਭਗਵਾਨ ਪਰਸ਼ੁ ਰਾਮ ਕਾਲਜ ਦੇ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਪ੍ਰਾਯੋਜਿਤ ਬਾਬੂ ਅਨੰਤ ਰਾਮ ਜਨਤਾ ਕਾਲਜ ਕੌਲ 'ਚ ਹੋਏ 41ਵੇਂ 3 ਰੋਜ਼ਾ ਯੁਵਾ ਮਹਾਂਉਤਸਵ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗੀਤ ...

ਪੂਰੀ ਖ਼ਬਰ »

ਪਿੰਡ ਮਿਰਜ਼ਾਪੁਰ 'ਚ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਥਾਨੇਸਰ, 10 ਅਕਤੂਬਰ (ਅਜੀਤ ਬਿਊਰੋ)-ਪਿੰਡ ਮਿਰਜਾਪੁਰ ਵਿਚ 8 ਲੱਖ ਦੇ ਬਜ਼ਟ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦਾ ਭਾਜਪਾ ਯੁਵਾ ਆਗੂ ਸਾਹਿਲ ਸੁਧਾ ਨੇ ਸ਼ੁੱਭਅਰੰਭ ਕੀਤਾ | ਹਲਕੇ ਵਿਚ ਵਿਧਾਇਕ ਸੁਭਾਸ਼ ਸੁਧਾ ਦੇ ਯਤਨਾਂ ਨਾਲ ਪਿੰਡਾ 'ਚ ਸ਼ਹਿਰ ਦੀ ਤਰਜ 'ਤੇ ਵਿਕਾਸ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 4 ਦੀ ਮੌਤ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਵਿਚ 4 ਲੋਕਾਂ ਦੀ ਮੌਤ ਹੋ ਗਈ | ਪੁਲਿਸ ਨੇ ਸਿਵਿਲ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਾਪ ਦਿੱਤੀਆਂ ਹਨ | ਪੁਲਿਸ ਨੇ ...

ਪੂਰੀ ਖ਼ਬਰ »

ਨਿਟ ਕੁਰੂਕਸ਼ੇਤਰ ਵਿਚ ਆਟੋਕਰਿਤੀ ਦੇ 10ਵਾਂ ਸੰਸਕਰਣ ਸਮਾਪਤ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) ਵਿਚ ਹੋਏ ਆਟੋਕਰਿਤੀ ਦੇ 10ਵੇਂ ਸੰਸਕਰਣ ਦਾ ਸਮਾਪਨ ਦੇਰ ਸ਼ਾਮ ਹੋਇਆ | ਪ੍ਰੋਗਰਾਤ ਦੇ ਆਖ਼ਰੀ ਦਿਨ 'ਐਕਸਪਰਟਲੈਕਚਰ' ਸੈਸ਼ਨ 'ਚ ਭਾਰਤ ਦੀ ਸੱਭ ਤੋਂ ਤੇਜ ਮਹਿਲਾ ਫਾਰਮੂਲਾ ਰੇਸਰ ...

ਪੂਰੀ ਖ਼ਬਰ »

ਸੀ.ਆਈ.ਏ. ਸਿਰਸਾ ਪੁਲਿਸ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਕਾਲਾਂਵਾਲੀ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ. ਸਿਰਸਾ ਪੁਲਿਸ ਦੇ ਇੰਚਾਰਜ ਦਲੇਰਾਮ ਦੀ ਟੀਮ ਵਲੋਂ ਨਸ਼ਾ ਤਸਕਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇਕ ਨੌਜਵਾਨ ਦੇ ਕਬਜ਼ੇ 'ਚੋਂ 22.22 ਗਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਵੀਰ ਏਕਲਵਿਆ ਗਰੁੱਪ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਸਰਕਾਰ ਦਾ ਸਾੜਿਆ ਪੁਤਲਾ

ਕੈਥਲ, 10 ਅਕਤੂਬਰ (ਅਜੀਤ ਬਿਊਰੋ)-ਵੀਰ ਏਕਲਵਿਆ ਗਰੁੱਪ ਦੀ ਬੈਠਕ ਕਾਂਗਰਸ ਭਵਨ ਵਿਚ ਗਰੁੱਪ ਦੇ ਸੂਬਾਈ ਪ੍ਰਧਾਨ ਰਾਮਨਿਵਾਸ ਰਸੀਲਾ ਦੀ ਪ੍ਰਧਾਨਗੀ ਵਿਚ ਹੋਈ | ਬੈਠਕ ਤੋਂ ਬਾਅਦ ਗਰੁੱਪ ਦੇ ਮੈਂਬਰ ਕਾਂਗਰਸ ਭਵਨ ਤੋਂ ਪੈਦਲ ਚਲਦੇ ਹੋਏ ਭਾਜਪਾ ਸਰਕਾਰ ਿਖ਼ਲਾਫ਼ ਜਮ ਕੇ ...

ਪੂਰੀ ਖ਼ਬਰ »

ਆਯੁਸ਼ਮਾਨ ਯੋਜਨਾ ਤਹਿਤ ਸੂਬੇ ਦੇ 15.50 ਲੱਖ ਪਰਿਵਾਰਾਂ ਨੂੰ ਕੀਤਾ ਗਿਆ ਸ਼ਾਮਿਲ-ਵਿਜ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬੇ ਵਿਚ ਪ੍ਰਧਾਨਮੰਤਰੀ ਜਨ ਆਰੋਗਿਆ ਯੋਜਨਾ ਆਯੁਸ਼ਮਾਨ ਭਾਰਤ ਤਹਿਤ ਸੂਬੇ ਦੇ 15 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਇਨ੍ਹਾਂ ਪਰਿਵਾਰਾਂ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦੀ ...

ਪੂਰੀ ਖ਼ਬਰ »

ਭਵਿੱਖ 'ਚ ਗ਼ੈਰ-ਕਾਨੂੰਨੀ ਕਾਲੋਨੀ ਵਿਕਸਿਤ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ-ਤਿ੍ਪਤ ਬਾਜਵਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣ-ਅਧਿਕਾਰਤ ਕਾਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ 'ਚ ਨਿਯਮਤ ਤੌਰ 'ਤੇ ਨਜ਼ਰ ਰੱਖਣਗੇ | ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਕਰ ਨਾ ਦੇਣ ਵਾਲੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਆਮਦਨ ਕਰ ਨਾ ਦੇਣ ਵਾਲੇ ਅਤੇ ਵਿਦੇਸ਼ਾਂ ਵਿਚ ਰਹਿੰਦੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ਕੀਤਾ ਹੈ, ਜਦਕਿ ਪਿਛਲੇ ਵਰ੍ਹੇ ਵੀ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ...

ਪੂਰੀ ਖ਼ਬਰ »

ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਨੂੰ ਇਕ ਹੋਰ 'ਧੱਕਾ'

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦੇ ਰਿਹਾ | ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ 'ਚ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ 'ਚ ਸਰਕਾਰ ਦੀ ਬਹਿਸ ਮੁਕੰਮਲ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪਿ੍ੰਸੀਪਲ ਸੈਕਟਰੀ (ਸੀ.ਪੀ.ਐਸ.) ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਦੇ ਫ਼ੈਸਲੇ ਵਿਰੁੱਧ ਅਪੀਲ 'ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

— ਮਾਮਲਾ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦਾ — ਦਿਲਪ੍ਰੀਤ ਸਿੰਘ ਬਾਬਾ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਐੱਸ.ਏ.ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਦਿਲਪ੍ਰੀਤ ਸਿੰਘ ਬਾਬੀ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਹੈ | ਉਧਰ ਇਸ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ | ਕਾਂਗਰਸੀ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚੁੱਪੀ 'ਤੇ ਵੀ ...

ਪੂਰੀ ਖ਼ਬਰ »

ਸੰਸਦ ਮੈਂਬਰ ਔਜਲਾ ਦੇ ਜੀਜਾ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਨੇ ਖੁਦ ਨੂੰ ਮਾਰੀ ਗੋਲੀ

ਰਾਜਾਸਾਂਸੀ, 10 ਅਕਤੂਬਰ (ਹੇਰ)-ਅੱਜ ਪਿੰਡ ਬੂਆ ਨੰਗਲੀ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜਾ ਤੇ ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ (40) ਜੋ ਪਿਛਲੇ ਸਮੇਂ ਤੋਂ ਵਪਾਰਕ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਸਨ, ਨੇ ਇਕ ਖੁਦਕੁਸ਼ੀ ਨੋਟ ਲਿਖ ਕੇ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੇ ਇਸ ਮਾਮਲੇ 'ਚ 17 ਵਿਅਕਤੀਆਂ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਹੈ¢ ਪਰਿਵਾਰਕ ਮੈਂਬਰਾਂ ਅਨੁਸਾਰ ਹਰਪ੍ਰੀਤ ਸਿੰਘ ਜੋ ਕਿ ਆੜ੍ਹਤ ਦਾ ਕਾਰੋਬਾਰ ਕਰਦਾ ਸੀ, ਦਾ ਪਿਛਲੇ ਲੰਮੇ ਸਮੇਂ ਤੋਂ ਕੁਝ ਸ਼ੈਲਰ ਮਾਲਕਾਂ ਵਲੋਂ ਹਰਪ੍ਰੀਤ ਸਿੰਘ ਰਾਹੀਂ ਜ਼ਿੰਮੀਦਾਰਾਂ ਦੀ ਖ਼ਰੀਦੀ ਜਿਨਸ ਦੀ ਲੱਖਾਂ ਰੁਪਏ ਦੀ ਰਾਸ਼ੀ ਨਾ ਦੇਣ ਤੇ ਕੁਝ ਜ਼ਿੰਮੀਦਾਰਾਂ ਜਿਨ੍ਹਾਂ ਨੇ ਆਪਣੀਆਂ ਫ਼ਸਲਾਂ ਦੀਆਂ ਕਥਿਤ ਤੌਰ 'ਤੇ ਅਗਾਂਹੂ ਰਕਮਾਂ ਲਈਆਂ ਸਨ, ਬਾਰੇ ਮੁੱਕਰ ਜਾਣ ਕਰਕੇ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨੀ 'ਚੋਂ ਲੰਘ ਰਿਹਾ ਸੀ¢ ਉਨ੍ਹਾਂ ਦੱਸਿਆ ਕਿ ਹਰਪ੍ਰੀਤ ਸਿੰਘ ਨੇ ਸਵੇਰੇ 8:30 ਵਜੇ ਦੇ ਕਰੀਬ ਆਪਣੇ ਘਰੇ ਹੀ ਆਪਣੇ ਆਪ ਨੂੰ ਗੋਲੀ ਮਾਰ ਲਈ, ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ¢ ਹਰਪ੍ਰੀਤ ਸਿੰਘ ਦੀ ਜੇਬ 'ਚੋਂ ਇਕ ਆਤਮ ਹੱਤਿਆ ਨੋਟ ਲਿਖਿਆ ਮਿਲਿਆ ਹੈ, ਜਿਸ ਵਿਚ ਉਸ ਨੇ ਆਪਣੀ ਯਾਦਦਾਸ਼ਤ ਅਨੁਸਾਰ ਲੈਣ-ਦੇਣ ਵਾਲਿਆਂ ਵਿਅਕਤੀਆਂ ਬਾਰੇ ਵਿਸਥਾਰ ਨਾਲ ਲਿਖਿਆ ਹੈ ਤੇ ਬਾਕੀ ਦੇ ਲੈਣ-ਦੇਣ ਬਾਰੇ ਉਸ ਨੇ ਆਪਣੀ ਕਾਰੋਬਾਰੀ ਲੈਜਰ ਦਾ ਹਵਾਲਾ ਦਿੱਤਾ ਹੈ¢ ਹਰਪ੍ਰੀਤ ਸਿੰਘ ਆਪਣੇ ਪਿੱਛੇ ਆਪਣੀ ਵਿਧਵਾ ਤੋਂ ਇਲਾਵਾ ਆਪਣੀ ਮਾਤਾ, ਇਕ ਭੈਣ, 14 ਸਾਲਾ ਨੰਨ੍ਹੀ ਧੀ ਤੇ ਇਕ ਅੱਠ ਸਾਲਾ ਪੁੱਤਰ ਨੂੰ ਵਿਲਕਦਿਆਂ ਛੱਡ ਗਿਆ ਹੈ¢


ਖ਼ਬਰ ਸ਼ੇਅਰ ਕਰੋ

ਸਰਕਾਰੀ ਬਾਬੂਆਂ ਿਖ਼ਲਾਫ਼ ਅਣਪਛਾਤੀਆਂ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਨਾ ਕੀਤੀ ਜਾਵੇ-ਕੇਂਦਰ

ਨਵੀਂ ਦਿੱਲੀ, 10 ਅਕਤੂਬਰ (ਪੀ. ਟੀ. ਆਈ.)-ਕਰਮਚਾਰੀ ਮੰਤਰਾਲੇ ਨੇ ਕੇਂਦਰੀ ਸਰਕਾਰ ਦੇ ਸਾਰੇ ਮਹਿਕਮਿਆਂ ਨੂੰ ਜਾਰੀ ਕੀਤੇ ਨਿਰਦੇਸ਼ 'ਚ ਕਿਹਾ ਹੈ ਕਿ ਸਰਕਾਰੀ ਬਾਬੂਆਂ ਵਲੋਂ ਕੀਤੇ ਭਿ੍ਸ਼ਟਾਚਾਰ ਲਈ ਅਗਿਆਤ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਕੋਈ ਲੋੜ ਨਹੀਂ ਹੈ | ਇਸ 'ਚ ...

ਪੂਰੀ ਖ਼ਬਰ »

ਬੈਂਕਾਂ 'ਤੇ ਚੜ੍ਹੇ ਕਰਜ਼ੇ ਲਈ ਯੂ. ਪੀ. ਏ. ਸਰਕਾਰ ਜ਼ਿੰਮੇਵਾਰ-ਸੀਤਾਰਮਨ

ਚੇਨਈ, 10 ਅਕਤੂਬਰ (ਪੀ. ਟੀ. ਆਈ.)-ਪਬਲਿਕ ਅਤੇ ਪ੍ਰਾਈਵੇਟ ਬੈਂਕਾਂ ਦੇ ਕਾਰਪੋਰੇਟ ਕਰਜ਼ਿਆਂ 'ਚ ਡੁੱਬੇ ਹੋਣ ਲਈ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੇ ਕਾਰਜਾਕਾਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੀਤਾਰਮਨ ਨੇ ਵਿਜੇ ...

ਪੂਰੀ ਖ਼ਬਰ »

ਦੱਖਣ ਚੀਨ ਸਾਗਰ ਨੂੰ ਲੈ ਕੇ ਉਬਾਮਾ ਪ੍ਰਸ਼ਾਸਨ 'ਨਿਪੁੰਸਕ' ਬਣਿਆ ਰਿਹਾ-ਟਰੰਪ

ਵਾਸ਼ਿੰਗਟਨ, 10 ਅਕਤੂਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਖਿਚਾਈ ਕਰਦੇ ਹੋਏ ਕਿਹਾ ਕਿ ਦੱਖਣ ਚੀਨ ਸਾਗਰ ਨੂੰ ਲੈ ਕੇ ਉਨ੍ਹਾਂ ਦਾ ਰਵੱਈਆ ਨਿਪੁੰਸਕਾਂ ਵਰਗਾ ਰਿਹਾ ਹੈ | ਉਨ੍ਹਾਂ ਕਿਹਾ ਕਿ ਓਬਾਮਾ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ-ਤਰਲੋਚਨ ਸਿੰਘ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿਯੁਕਤ ਕੀਤੇ ਜਲਿ੍ਹਆਂ ਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਨਵੇਂ ਟਰੱਸਟੀ ਤਰਲੋਚਨ ਸਿੰਘ ਨੇ ਕਿਹਾ ਹੈ ਕਿ ਜਲਿ੍ਹਆਂ ਵਾਲਾ ਬਾਗ਼ 'ਚ ਅੰਗਰੇਜ਼ੀ ਪੁਲਿਸ ਦੀਆਂ ਗੋਲੀਆਂ ਦਾ ...

ਪੂਰੀ ਖ਼ਬਰ »

43 ਹਜ਼ਾਰ ਮਿਡ ਡੇ ਮੀਲ ਵਰਕਰਾਂ ਤੇ ਕੁੱਕਾਂ ਦੀ ਹਾਲਤ ਤਰਸਯੋਗ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ 20 ਹਜ਼ਾਰ ਤੋਂ ਵੀ ਵੱਧ ਸਰਕਾਰੀ ਸਕੂਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਹਰ ਰੋਜ਼ ਪੱਕਿਆ-ਪਕਾਇਆ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ | ਦਸ ਲੱਖ ਤੋਂ ਵੀ ਵੱਧ ਸਕੂਲੀ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਬਟਾਲਾ, 10 ਅਕਤੂਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 30ਵਾਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਸੰਗਤ ਦੇ ਸਹਿਯੋਗ ਨਾਲ 23, 24, 25 ਅਕਤੂਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ 71 ਫ਼ੀਸਦੀ ਘੱਟ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਅਜੇ ਤੱਕ 71 ਫ਼ੀਸਦੀ ਘੱਟ ਹੋਈ ਹੈ | ਪਿਛਲੇ ਸਾਲ ਪੰਜਾਬ ਦੀਆਂ ਮੰਡੀਆਂ ਵਿਚ 10 ਅਕਤੂਬਰ ਤੱਕ 23.82 ਲੱਖ ਟਨ ਝੋਨਾ ਜਿਸ ਵਿਚ ਬਾਸਮਤੀ ਝੋਨਾ ਵੀ ਸ਼ਾਮਿਲ ਸੀ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX