ਤਾਜਾ ਖ਼ਬਰਾਂ


ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  3 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਵਲੋਂ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ...
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  11 minutes ago
ਲਹਿਰਾਗਾਗਾ, 26 ਅਪ੍ਰੈਲ (ਸੂਰਜ ਭਾਨ ਗੋਇਲ) - ਮੀਡੀਆ ਦੇ ਇੱਕ ਹਿੱਸੇ 'ਚ ਮੇਰਾ ਛਪਿਆ ਬਿਆਨ ਕੀ ਬੀਬੀ ਭੱਠਲ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੀ ਹੈ ਇਹ ਬਿਲਕੁਲ ਝੂਠ ਹੈ, ਕਿਉਂਕਿ ਕਾਂਗਰਸ ਮੇਰੀ ਮਾਂ ਪਾਰਟੀ ਹੈ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਪੰਜਾਬ ਦੀ .....
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  15 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਇੱਥੇ ਇੱਕ ਵਿਸ਼ਾਲ ਰੋਡ...
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  45 minutes ago
ਨਵੀਂ ਦਿੱਲੀ, 26 ਅਪ੍ਰੈਲ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਸ਼ੁੱਕਰਵਾਰ ਨੂੰ ਲੰਦਨ ਦੀ ਵੈਸਟਮਿੰਸਟਰ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਸੁਣਵਾਈ ਦੇ ਦੌਰਾਨ ਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ....
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  57 minutes ago
ਪਟਿਆਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ...
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਤਰਨ ਤਾਰਨ, 26 ਅਪ੍ਰੈਲ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਅੱਜ ਨਾਮਜ਼ਦਗੀ ਪੱਤਰ...
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ 'ਚ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ...
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ- ਆਸਾਰਾਮ ਦੇ ਬੇਟੇ ਨਰਾਇਣ ਸਾਈਂ ਦੇ ਖ਼ਿਲਾਫ਼ ਸੂਰਤ ਦੀ ਰਹਿਣ ਵਾਲੀਆਂ ਦੋ ਭੈਣਾਂ ਵੱਲੋਂ ਲਗਾਏ ਜਬਰ ਜਨਾਹ ਦੇ ਦੋਸ਼ 'ਚ ਅੱਜ ਸੂਰਤ ਦੀ ਸੈਸ਼ਨ ਕੋਰਟ ਨੇ ਨਰਾਇਣ ਸਾਈਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ 'ਚ ਅਦਾਲਤ .....
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 1 hour ago
ਤਰਨਤਾਰਨ, 26 ਅਪ੍ਰੈਲ- ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਬਕਾ ਖ਼ੁਰਾਕ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਵਿਧਾਇਕ....
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ...
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 1 hour ago
ਸੰਗਰੂਰ,26 ਅਪ੍ਰੈਲ(ਦਮਨ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅੱਜ ਸ਼ਹਿਰ ਅੰਦਰ ਰੋਡ ਸ਼ੋਅ ਕਰਨ ਉਪਰੰਤ ਆਪਣੇ ਸਮਰਥਕਾਂ ਦੀ ਵੱਡੀ ਭੀੜ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ.....
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ- ਬਾਲੀਵੁੱਡ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ...
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 26 ਅਪ੍ਰੈਲ (ਕਰਨੈਲ ਸਿੰਘ, ਜੇ.ਐਸ. ਨਿੱਕੂ ਵਾਲ)- ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਨੰਗਲ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਜਾਰਾ ਦੇ ਹੋਟਲ ਨਿਊ ਤਾਜ ਦੇ ਸਾਹਮਣੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ....
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 2 hours ago
ਲੁਧਿਆਣਾ, 26 ਅਪ੍ਰੈਲ (ਪੁਨੀਤ ਬਾਵਾ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਗਿੱਲ ਨੇ ਅੱਜ ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਆਪਣੇ...
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 2 hours ago
ਬੰਗਾ, 26 ਅਪ੍ਰੈਲ (ਗੁਰਜਿੰਦਰ ਸਿੰਘ ਗੁਰੂ) - ਥਾਣਾ ਬਹਿਰਾਮ ਅਧੀਨ ਪੈਂਦੀ ਪੁਲਿਸ ਚੌਂਕੀ ਕਟਾਰੀਆਂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 12 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ ਕੀਤਾ....
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 2 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 2 hours ago
ਲੁਧਿਆਣਾ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 2 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 2 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਦਿੱਲੀ

ਤਿਵਾੜੀ ਵਲੋਂ ਸੀਲਿੰਗ ਦਾ ਵਿਰੋਧ ਕਰ ਰਹੇ ਵਪਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 10 ਅਕਤੂਬਰ (ਜਗਤਾਰ ਸਿੰਘ)- ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਮਨੋਜ ਤਿਵਾੜੀ ਨੇ ਅਮਰ ਕਾਲੋਨੀ ਵਿਚ ਨਿਗਰਾਨੀ ਕਮੇਟੀ ਦੁਆਰਾ ਕੀਤੀ ਗਈ ਸੀਲਿੰਗ ਦਾ ਵਿਰੋਧ ਕਰ ਰਹੇ ਵਪਾਰੀਆਂ ਨਾਲ ਮੁਲਾਕਾਤ ਕੀਤੀ | ਸੀਲਿੰਗ ਦਾ ਵਿਰੋਧ ਕਰਨ ਵਾਲੇ ਵਪਾਰੀਆਂ ਨੂੰ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੌਕੇ ਸਾਫ਼-ਸਫ਼ਾਈ ਦੀ ਯੋਜਨਾ ਬਣਾਉਣ ਦੀ ਲੋੜ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੁਰਗਾ ਪੂਜਾ, ਦੁਸਹਿਰਾ ਅਤੇ ਦੀਵਾਲੀ ਦੇ ਤਿਉਹਾਰਾਂ ਨੂੰ ਵੇਖ ਦੇ ਹੋਏ ਮੇਅਰ ਨਰਿੰਦਰ ਚਾਵਲਾ ਨੇ ਸਫ਼ਾਈ ਪ੍ਰਤੀ ਅਧਿਕਾਰੀਆਂ ਨੂੰ ਹੋਰ ਸੁਚੇਤ ਕੀਤਾ ਹੈ | ਉਨ੍ਹਾਂ ਕਿਹਾ ਕਿ ਉਪਰੋਕਤ ਤਿਉਹਾਰਾਂ ਦੇ ਮੌਕੇ 'ਤੇ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਦੀ 10ਵੀਂ ਤੇ 12ਵੀਂ ਦੀ ਪ੍ਰੀਖਿਆ ਮਾਰਚ ਵਿਚ ਹੋਵੇਗੀ ਸ਼ੁਰੂ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ਼ ਸੰਕੈਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਦੀ 12ਵੀਂ ਅਤੇ 10ਵੀਂ ਦੀ ਪ੍ਰੀਖਿਆ ਸਾਲ 2019 'ਚ ਮਾਰਚ ਦੇ ਪਹਿਲੇ ਸ਼ੁਰੂ ਹੋ ਜਾਵੇਗੀ ਪਰ ਇਸ ਵਾਰ ਸੀ.ਬੀ.ਐਸ.ਈ. ਵਲੋਂ ਇਹ ਪ੍ਰੀਖਿਆ ਦੋ ਪੜ੍ਹਾਵਾਂ 'ਚ ਕਰਵਾਈ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਸਕੂਲਾਂ ਨੂੰ ਪ੍ਰੀਖਿਆ ਸਬੰਧੀ ਸਹਾਇਕ ਸਮੱਗਰੀ ਦੇਵੇਗਾ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦਾ ਸਿੱਖਿਆ ਵਿਭਾਗ ਸਕੂਲਾਂ ਦੇ ਚੰਗੇ ਨਤੀਜੇ ਲਿਆਉਣ ਲਈ ਸਕੂਲਾਂ ਨੂੰ ਸਮੇਂ-ਸਮੇਂ 'ਤੇ ਦਿਸ਼ਾ-ਨਿਰਦੇਸ਼ ਦਿੰਦਾ ਰਹਿੰਦਾ ਹੈ | ਹੁਣ ਸਿੱਖਿਆ ਵਿਭਾਗ ਵਲੋਂ 10ਵੀਂ ਤੇ 11ਵੀਂ ਜਮਾਤ 'ਚ ਪੜ੍ਹਨ ਵਾਲੇ ...

ਪੂਰੀ ਖ਼ਬਰ »

ਲੋਕ ਸੰਪਰਕ ਅਭਿਆਨ ਲਈ ਅਜੇ ਮਾਕਨ ਵਲੋਂ 5 ਮੈਂਬਰੀ ਕਮੇਟੀ ਦਾ ਗਠਨ

ਨਵੀਂ ਦਿੱਲੀ,10 ਅਕਤੂਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮਾਕਨ ਨੇ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ | ਇਹ ਕਮੇਟੀ ਕਾਂਗਰਸ ਪਾਰਟੀ ਦੁਆਰਾ 13 ਅਕਤੂਬਰ ਤੋਂ ਸ਼ੁਰੂ ਕੀਤੇ ਜਾਣ ਵਾਲੇ ਲੋਕ ਸੰਪਰਕ ਅਭਿਆਨ ਦੇ ਲਈ 2 ਹੈਂਡ ਬਿਲ ਬਣਾਏਗੀ, ...

ਪੂਰੀ ਖ਼ਬਰ »

ਮੀਡੀਆ ਦਾ ਆਮ ਜੀਵਨ 'ਤੇ ਪੈ ਰਿਹਾ ਪ੍ਰਭਾਵ ਵਿਸ਼ੇ ਬਾਰੇ ਵਾਦ-ਵਿਵਾਦ ਮੁਕਾਬਲਾ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ ਕਾਲਜ ਵਿਖੇ 'ਸਾਡੇ ਆਮ ਜੀਵਨ ਉੱਪਰ ਮੀਡੀਆ ਦਾ ਪ੍ਰਭਾਵ' ਵਿਸ਼ੇ 'ਤੇ ਇਕ ਵਾਦ-ਵਿਵਾਦ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਭਾਗ ਲਿਆ | ਇਸ ਤੋਂ ਇਲਾਵਾ ਕਵਿਤਾ ਪਾਠ ਦਾ ਮੁਕਾਬਲਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ 60 ਤੋਂ ਜ਼ਿਆਦਾ ਟੀਮਾਂ ਨੇ ਲਿਆ ਹਿੱਸਾ

ਨਰਾਇਣਗੜ੍ਹ, 10 ਅਕਤੂਬਰ (ਪੀ. ਸਿੰਘ)-ਪਿੰਡ ਮੁਕੰਦਪੁਰ ਵਿਚ ਗੁੱਜਰ ਸਪੋਰਟਸ ਕਲੱਬ ਦੁਆਰਾ 5ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਤੇ ਰਾਜ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ 'ਤੇ 60 ...

ਪੂਰੀ ਖ਼ਬਰ »

ਮੋਹਨ ਨਗਰ ਦੀਆਂ 6 ਸੜਕਾਂ ਦੀ ਉਸਾਰੀ 'ਤੇ ਖ਼ਰਚ ਹੋਵੇਗਾ 60 ਲੱਖ ਦਾ ਬਜਟ-ਸੁਧਾ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਮੋਹਨ ਨਗਰ ਦੀਆਂ ਸੜਕਾਂ ਨੂੰ ਪੇਵਰ ਬਲਾਕ ਨਾਲ ਬਣਾਇਆ ਜਾਵੇਗਾ ਅਤੇ ਇਨ੍ਹਾਂ 6 ਸੜਕਾਂ ਦੀ ਉਸਾਰੀ 'ਤੇ 60 ਲੱਖ ਦਾ ਬਜਟ ਖ਼ਰਚ ਕੀਤਾ ਜਾਵੇਗਾ | ਏਨਾ ਹੀ ਨਹੀਂ, ਸੜਕਾਂ ਦੇ ਕੰਢੇ ...

ਪੂਰੀ ਖ਼ਬਰ »

ਯੁਵਾ ਮਹਾਂ ਉਤਸਵ 'ਚ ਬੀ.ਪੀ.ਆਰ. ਕਾਲਜ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਭਗਵਾਨ ਪਰਸ਼ੁ ਰਾਮ ਕਾਲਜ ਦੇ ਵਿਦਿਆਰਥੀਆਂ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਵਲੋਂ ਪ੍ਰਾਯੋਜਿਤ ਬਾਬੂ ਅਨੰਤ ਰਾਮ ਜਨਤਾ ਕਾਲਜ ਕੌਲ 'ਚ ਹੋਏ 41ਵੇਂ 3 ਰੋਜ਼ਾ ਯੁਵਾ ਮਹਾਂਉਤਸਵ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗੀਤ ...

ਪੂਰੀ ਖ਼ਬਰ »

ਪਿੰਡ ਮਿਰਜ਼ਾਪੁਰ 'ਚ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ

ਥਾਨੇਸਰ, 10 ਅਕਤੂਬਰ (ਅਜੀਤ ਬਿਊਰੋ)-ਪਿੰਡ ਮਿਰਜਾਪੁਰ ਵਿਚ 8 ਲੱਖ ਦੇ ਬਜ਼ਟ ਨਾਲ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦਾ ਭਾਜਪਾ ਯੁਵਾ ਆਗੂ ਸਾਹਿਲ ਸੁਧਾ ਨੇ ਸ਼ੁੱਭਅਰੰਭ ਕੀਤਾ | ਹਲਕੇ ਵਿਚ ਵਿਧਾਇਕ ਸੁਭਾਸ਼ ਸੁਧਾ ਦੇ ਯਤਨਾਂ ਨਾਲ ਪਿੰਡਾ 'ਚ ਸ਼ਹਿਰ ਦੀ ਤਰਜ 'ਤੇ ਵਿਕਾਸ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ 4 ਦੀ ਮੌਤ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਹੋਏ ਸੜਕ ਹਾਦਸਿਆਂ ਵਿਚ 4 ਲੋਕਾਂ ਦੀ ਮੌਤ ਹੋ ਗਈ | ਪੁਲਿਸ ਨੇ ਸਿਵਿਲ ਹਸਪਤਾਲ 'ਚ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਾਪ ਦਿੱਤੀਆਂ ਹਨ | ਪੁਲਿਸ ਨੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਹੰਸਲਾ ਵਾਸੀ ਸੁਖਦੇਵ ਸਿੰਘ ਪੁੱਤਰ ਕਰਨੈਲ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਹੈ ਕਿ ਉਸ ਦਾ ਭਤੀਜਾ ਸਿਲੰਦਰ ਮੋਟਰ ਸਾਈਕਲ 'ਤੇ ਕਿਸੇ ਕੰਮ ਤੋਂ ਗਿਆ ਸੀ | ਵਿਚਕਾਰ ਰਸਤੇ ਵਿਚ ਸਿੰਗਪੁਰਾ ਦੇ ਨੇੜੇ ਇਕ ਹੋਰ ਮੋਟਰ ਸਾਈਕਲ ਸਵਾਰ ਗੁਰਜੀਤ ਸਿੰਘ ਪੁੱਤਰ ਸੁਰਮੁਖ ਸਿੰਘ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਭਤੀਜੇ ਦੀ ਮੋਟਰ ਸਾਈਕਲ 'ਚ ਟੱਕਰ ਮਾਰ ਦਿੱਤੀ | ਹਾਦਸੇ ਵਿਚ ਜ਼ਖ਼ਮੀ ਉਸ ਦੇ ਭਤੀਜੇ ਨੂੰ ਹਸਤਪਾਲ ਵਿਚ ਪਹੁੰਚਾਇਆ ਗਿਆ, ਪਰ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ | ਉੱਧਰ, ਪਿੰਡ ਉਮਰੀ ਵਾਸੀ ਅਮਿਤ ਕੁਮਾਰ ਪੁੱਤਰ ਹਰੀਸ਼ ਚੰਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਹੈ ਕਿ ਮੋਟਰ ਸਾਈਕਲ ਸਵਾਰ ਅਣਪਛਾਤੇ ਵਿਅਕਤੀ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਸੁੰਦਰਪੁਰ ਪੁਲ 'ਤੇ ਹਰਸ਼ ਵਸ਼ਿਸ਼ਠ ਪੁੱਤਰ ਸੁਬੋਧ ਵਸ਼ਿਸ਼ਠ ਵਾਸੀ ਲੋਹਾਰੂ ਰੋਡ ਭਿਵਾਨੀ ਹਾਲ ਵਾਸੀ ਜਿੰਦਲ ਜਿੰਦਲ ਸਿਟੀ ਕੁਰੂਕਸ਼ੇਤਰ ਨੂੰ ਲਪੇਟ 'ਚ ਲੈ ਲਿਆ | ਹਾਦਸੇ ਵਿਚ ਹਰਸ਼ ਦੀ ਮੌਤ ਹੋ ਗਈ | ਇਸ ਤੋਂ ਇਲਾਵਾ ਥਾਣਾ ਸਦਰ ਥਾਨੇਸਰ 'ਚ ਦਿੱਤੀ ਸ਼ਿਕਾੲਤ 'ਚ ਮੋਹਨ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਬੀੜ ਮਥਾਨਾ ਨੇ ਦੱਸਿਆ ਹੈ ਕਿ ਵੀਰੂ ਰਾਮ ਪੁੱਤਰ ਹਰੀ ਰਾਮ ਵਾਸੀ ਸੰਧੋਲੀ ਨੇ ਵਾਹਨ ਚਲਾਉਂਦੇ ਹੋਏ ਉਸ ਦੇ ਅੰਕਲ ਮਾਨ ਸਿੰਘ ਨੂੰ ਟੱਕਰ ਮਾਰ ਦਿੱਤੀ ਅਤੇ ਉੱਥੋਂ ਫ਼ਰਾਰ ਹੋ ਗਿਆ | ਵਾਹਨ ਦੀ ਟੱਕਰ ਲੱਗਣ ਕਾਰਨ ਉਸ ਦੇ ਅੰਕਲ ਮਾਨ ਸਿੰਘ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ | ਗੰਭੀਰ ਹਾਲਤ ਨੂੰ ਵੇਖਦੇ ਹੋਏ ਮਾਨ ਸਿੰਘ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ, ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ | ਥਾਣਾ ਸ਼ਾਹਬਾਦ ਵਿਚ ਸੁਖਦੇਵ ਸਿੰਘ ਪੁੱਤਰ ਲਾਭ ਸਿੰਘ ਵਾਸੀ ਲੰਡੀ ਨੇ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬਲੇਰੋ ਕਾਰ ਦੇ ਅਣਪਛਾਤੇ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਕੰਟਰੀ ਵੁਡ ਹੋਟਲ ਦੇ ਨੇੜੇ ਮਹਿੰਦਰ ਸਿੰਘ ਨੂੰ ਟੱਕਰ ਮਾਰ ਦਿੱਤੀ | ਹਾਦਸੇ ਵਿਚ ਮਹਿੰਦਰ ਸਿੰਘ ਦੀ ਮੌਤ ਹੋ ਗਈ | ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਾਂ ਨੂੰ ਸੌਾਪ ਦਿੱਤੀਆਂ ਹਨ | ਪੁਲਿਸ ਨੇ ਵਾਹਨ ਚਾਲਕਾਂ ਿਖ਼ਲਾਫ਼ ਮਾਮਲੇ ਦਰਜ ਕਰਕੇ ਜ਼ਾਚ ਸ਼ੁਰੂ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਨਿਟ ਕੁਰੂਕਸ਼ੇਤਰ ਵਿਚ ਆਟੋਕਰਿਤੀ ਦੇ 10ਵਾਂ ਸੰਸਕਰਣ ਸਮਾਪਤ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) ਵਿਚ ਹੋਏ ਆਟੋਕਰਿਤੀ ਦੇ 10ਵੇਂ ਸੰਸਕਰਣ ਦਾ ਸਮਾਪਨ ਦੇਰ ਸ਼ਾਮ ਹੋਇਆ | ਪ੍ਰੋਗਰਾਤ ਦੇ ਆਖ਼ਰੀ ਦਿਨ 'ਐਕਸਪਰਟਲੈਕਚਰ' ਸੈਸ਼ਨ 'ਚ ਭਾਰਤ ਦੀ ਸੱਭ ਤੋਂ ਤੇਜ ਮਹਿਲਾ ਫਾਰਮੂਲਾ ਰੇਸਰ ...

ਪੂਰੀ ਖ਼ਬਰ »

ਸੀ.ਆਈ.ਏ. ਸਿਰਸਾ ਪੁਲਿਸ ਨੇ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਕਾਬੂ

ਕਾਲਾਂਵਾਲੀ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ. ਸਿਰਸਾ ਪੁਲਿਸ ਦੇ ਇੰਚਾਰਜ ਦਲੇਰਾਮ ਦੀ ਟੀਮ ਵਲੋਂ ਨਸ਼ਾ ਤਸਕਰਾਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਇਕ ਨੌਜਵਾਨ ਦੇ ਕਬਜ਼ੇ 'ਚੋਂ 22.22 ਗਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ...

ਪੂਰੀ ਖ਼ਬਰ »

ਵੀਰ ਏਕਲਵਿਆ ਗਰੁੱਪ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਸਰਕਾਰ ਦਾ ਸਾੜਿਆ ਪੁਤਲਾ

ਕੈਥਲ, 10 ਅਕਤੂਬਰ (ਅਜੀਤ ਬਿਊਰੋ)-ਵੀਰ ਏਕਲਵਿਆ ਗਰੁੱਪ ਦੀ ਬੈਠਕ ਕਾਂਗਰਸ ਭਵਨ ਵਿਚ ਗਰੁੱਪ ਦੇ ਸੂਬਾਈ ਪ੍ਰਧਾਨ ਰਾਮਨਿਵਾਸ ਰਸੀਲਾ ਦੀ ਪ੍ਰਧਾਨਗੀ ਵਿਚ ਹੋਈ | ਬੈਠਕ ਤੋਂ ਬਾਅਦ ਗਰੁੱਪ ਦੇ ਮੈਂਬਰ ਕਾਂਗਰਸ ਭਵਨ ਤੋਂ ਪੈਦਲ ਚਲਦੇ ਹੋਏ ਭਾਜਪਾ ਸਰਕਾਰ ਿਖ਼ਲਾਫ਼ ਜਮ ਕੇ ...

ਪੂਰੀ ਖ਼ਬਰ »

ਆਯੁਸ਼ਮਾਨ ਯੋਜਨਾ ਤਹਿਤ ਸੂਬੇ ਦੇ 15.50 ਲੱਖ ਪਰਿਵਾਰਾਂ ਨੂੰ ਕੀਤਾ ਗਿਆ ਸ਼ਾਮਿਲ-ਵਿਜ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸੂਬੇ ਵਿਚ ਪ੍ਰਧਾਨਮੰਤਰੀ ਜਨ ਆਰੋਗਿਆ ਯੋਜਨਾ ਆਯੁਸ਼ਮਾਨ ਭਾਰਤ ਤਹਿਤ ਸੂਬੇ ਦੇ 15 ਲੱਖ 50 ਹਜ਼ਾਰ ਪਰਿਵਾਰਾਂ ਨੂੰ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਇਨ੍ਹਾਂ ਪਰਿਵਾਰਾਂ ਨੂੰ ਹਰ ਸਾਲ 5 ਲੱਖ ਰੁਪਏ ਤੱਕ ਦੀ ...

ਪੂਰੀ ਖ਼ਬਰ »

ਭਵਿੱਖ 'ਚ ਗ਼ੈਰ-ਕਾਨੂੰਨੀ ਕਾਲੋਨੀ ਵਿਕਸਿਤ ਹੋਈ ਤਾਂ ਹੋਵੇਗੀ ਸਖ਼ਤ ਕਾਰਵਾਈ-ਤਿ੍ਪਤ ਬਾਜਵਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ ਕਿਸੇ ਵੀ ਅਣ-ਅਧਿਕਾਰਤ ਕਾਲੋਨੀ ਦੇ ਵਿਸਥਾਰ ਨੂੰ ਰੋਕਣ ਲਈ ਆਪਣੇ ਅਧਿਕਾਰ ਖੇਤਰਾਂ 'ਚ ਨਿਯਮਤ ਤੌਰ 'ਤੇ ਨਜ਼ਰ ਰੱਖਣਗੇ | ਇਸ ਦਾ ਪ੍ਰਗਟਾਵਾ ਮਕਾਨ ਉਸਾਰੀ ਅਤੇ ਸ਼ਹਿਰੀ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨਾਂ ਦਾ ਸੱਦਾ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਲਾਹਨਤ ਵਿਰੁੱਧ ਸਾਂਝੀ ਲੜਾਈ ਲੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਇਸ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਸੰਯੁਕਤ ਰਾਸ਼ਟਰ ਦੇ ਨਸ਼ਿਆਂ ਤੇ ਅਪਰਾਧ ਬਾਰੇ ਦਫ਼ਤਰ (ਯੂ. ਐਨ. ਓ. ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਵਲੋਂ ਕਰ ਨਾ ਦੇਣ ਵਾਲੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ

ਲੁਧਿਆਣਾ, 10 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਵਲੋਂ ਆਮਦਨ ਕਰ ਨਾ ਦੇਣ ਵਾਲੇ ਅਤੇ ਵਿਦੇਸ਼ਾਂ ਵਿਚ ਰਹਿੰਦੇ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ਕੀਤਾ ਹੈ, ਜਦਕਿ ਪਿਛਲੇ ਵਰ੍ਹੇ ਵੀ 4 ਪ੍ਰਵਾਸੀ ਭਾਰਤੀਆਂ ਖਿਲਾਫ਼ ਲੁੱਟ ਆਊਟ ਨੋਟਿਸ ਜਾਰੀ ...

ਪੂਰੀ ਖ਼ਬਰ »

ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਨੂੰ ਇਕ ਹੋਰ 'ਧੱਕਾ'

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ)-ਰਾਜਧਾਨੀ ਚੰਡੀਗੜ੍ਹ 'ਚ ਮਾਂ-ਬੋਲੀ ਪੰਜਾਬੀ ਨੂੰ ਨੁੱਕਰੇ ਲਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦੇ ਰਿਹਾ | ਪੰਜਾਬੀ ਬੋਲਦੇ ਪੰਜਾਬ ਦੇ ਕਰੀਬ ਦੋ ਦਰਜਨ ਪਿੰਡਾਂ ਨੂੰ ਉਜਾੜ ਕੇ ਵਸਾਏ ਇਸ ਸ਼ਹਿਰ 'ਚ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਮਾਮਲੇ 'ਚ ਸਰਕਾਰ ਦੀ ਬਹਿਸ ਮੁਕੰਮਲ

ਚੰਡੀਗੜ੍ਹ, 10 ਅਕਤੂਬਰ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪਿ੍ੰਸੀਪਲ ਸੈਕਟਰੀ (ਸੀ.ਪੀ.ਐਸ.) ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਦੇ ਫ਼ੈਸਲੇ ਵਿਰੁੱਧ ਅਪੀਲ 'ਤੇ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

— ਮਾਮਲਾ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦਾ — ਦਿਲਪ੍ਰੀਤ ਸਿੰਘ ਬਾਬਾ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼

ਐੱਸ.ਏ.ਐੱਸ. ਨਗਰ, 10 ਅਕਤੂਬਰ (ਜਸਬੀਰ ਸਿੰਘ ਜੱਸੀ)-ਪੰਜਾਬੀ ਗਾਇਕ ਤੇ ਫ਼ਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ 'ਚ ਥਾਣਾ ਫੇਜ਼-8 ਦੀ ਪੁਲਿਸ ਨੇ ਦਿਲਪ੍ਰੀਤ ਸਿੰਘ ਬਾਬੀ ਿਖ਼ਲਾਫ਼ ਅਦਾਲਤ 'ਚ ਚਲਾਨ ਪੇਸ਼ ਕਰ ਦਿੱਤਾ ਹੈ | ਉਧਰ ਇਸ ਮਾਮਲੇ ...

ਪੂਰੀ ਖ਼ਬਰ »

ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ

ਨਵੀਂ ਦਿੱਲੀ, 10 ਅਕਤੂਬਰ (ਉਪਮਾ ਡਾਗਾ ਪਾਰਥ)-ਕਾਂਗਰਸ ਵਲੋਂ ਜਿਨਸੀ ਸ਼ੋਸ਼ਣ ਦੇ ਵਿਵਾਦਾਂ 'ਚ ਘਿਰੇ ਵਿਦੇਸ਼ ਰਾਜ ਮੰਤਰੀ ਐਮ. ਜੇ. ਅਕਬਰ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ | ਕਾਂਗਰਸੀ ਨੇਤਾਵਾਂ ਨੇ ਇਸ ਮੁੱਦੇ 'ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚੁੱਪੀ 'ਤੇ ਵੀ ...

ਪੂਰੀ ਖ਼ਬਰ »

ਸੰਸਦ ਮੈਂਬਰ ਔਜਲਾ ਦੇ ਜੀਜਾ ਹਰਪ੍ਰੀਤ ਸਿੰਘ ਸੋਨੂੰ ਕੋਹਰੀ ਨੇ ਖੁਦ ਨੂੰ ਮਾਰੀ ਗੋਲੀ

ਰਾਜਾਸਾਂਸੀ, 10 ਅਕਤੂਬਰ (ਹੇਰ)-ਅੱਜ ਪਿੰਡ ਬੂਆ ਨੰਗਲੀ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਜੀਜਾ ਤੇ ਆੜ੍ਹਤੀ ਹਰਪ੍ਰੀਤ ਸਿੰਘ ਸੋਨੂੰ ਕੋਹਰੀ (40) ਜੋ ਪਿਛਲੇ ਸਮੇਂ ਤੋਂ ਵਪਾਰਕ ਕਰਜ਼ੇ ਦੇ ਬੋਝ ਹੇਠਾਂ ਦੱਬੇ ਪਏ ਸਨ, ਨੇ ਇਕ ਖੁਦਕੁਸ਼ੀ ਨੋਟ ਲਿਖ ਕੇ ਆਪਣੇ ਆਪ ਨੂੰ ...

ਪੂਰੀ ਖ਼ਬਰ »

ਸਰਕਾਰੀ ਬਾਬੂਆਂ ਿਖ਼ਲਾਫ਼ ਅਣਪਛਾਤੀਆਂ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਨਾ ਕੀਤੀ ਜਾਵੇ-ਕੇਂਦਰ

ਨਵੀਂ ਦਿੱਲੀ, 10 ਅਕਤੂਬਰ (ਪੀ. ਟੀ. ਆਈ.)-ਕਰਮਚਾਰੀ ਮੰਤਰਾਲੇ ਨੇ ਕੇਂਦਰੀ ਸਰਕਾਰ ਦੇ ਸਾਰੇ ਮਹਿਕਮਿਆਂ ਨੂੰ ਜਾਰੀ ਕੀਤੇ ਨਿਰਦੇਸ਼ 'ਚ ਕਿਹਾ ਹੈ ਕਿ ਸਰਕਾਰੀ ਬਾਬੂਆਂ ਵਲੋਂ ਕੀਤੇ ਭਿ੍ਸ਼ਟਾਚਾਰ ਲਈ ਅਗਿਆਤ ਸ਼ਿਕਾਇਤ 'ਤੇ ਕਾਰਵਾਈ ਕਰਨ ਦੀ ਕੋਈ ਲੋੜ ਨਹੀਂ ਹੈ | ਇਸ 'ਚ ...

ਪੂਰੀ ਖ਼ਬਰ »

ਬੈਂਕਾਂ 'ਤੇ ਚੜ੍ਹੇ ਕਰਜ਼ੇ ਲਈ ਯੂ. ਪੀ. ਏ. ਸਰਕਾਰ ਜ਼ਿੰਮੇਵਾਰ-ਸੀਤਾਰਮਨ

ਚੇਨਈ, 10 ਅਕਤੂਬਰ (ਪੀ. ਟੀ. ਆਈ.)-ਪਬਲਿਕ ਅਤੇ ਪ੍ਰਾਈਵੇਟ ਬੈਂਕਾਂ ਦੇ ਕਾਰਪੋਰੇਟ ਕਰਜ਼ਿਆਂ 'ਚ ਡੁੱਬੇ ਹੋਣ ਲਈ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਂਗਰਸ ਦੀ ਅਗਵਾਈ ਵਾਲੀ ਯੂ. ਪੀ. ਏ. ਸਰਕਾਰ ਦੇ ਕਾਰਜਾਕਾਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ | ਸੀਤਾਰਮਨ ਨੇ ਵਿਜੇ ...

ਪੂਰੀ ਖ਼ਬਰ »

ਦੱਖਣ ਚੀਨ ਸਾਗਰ ਨੂੰ ਲੈ ਕੇ ਉਬਾਮਾ ਪ੍ਰਸ਼ਾਸਨ 'ਨਿਪੁੰਸਕ' ਬਣਿਆ ਰਿਹਾ-ਟਰੰਪ

ਵਾਸ਼ਿੰਗਟਨ, 10 ਅਕਤੂਬਰ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਦੀ ਖਿਚਾਈ ਕਰਦੇ ਹੋਏ ਕਿਹਾ ਕਿ ਦੱਖਣ ਚੀਨ ਸਾਗਰ ਨੂੰ ਲੈ ਕੇ ਉਨ੍ਹਾਂ ਦਾ ਰਵੱਈਆ ਨਿਪੁੰਸਕਾਂ ਵਰਗਾ ਰਿਹਾ ਹੈ | ਉਨ੍ਹਾਂ ਕਿਹਾ ਕਿ ਓਬਾਮਾ ਪ੍ਰਸ਼ਾਸਨ ਦੀ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਮਿਲੇਗਾ ਸਨਮਾਨ-ਤਰਲੋਚਨ ਸਿੰਘ

ਅੰਮਿ੍ਤਸਰ, 10 ਅਕਤੂਬਰ (ਸੁਰਿੰਦਰ ਕੋਛੜ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿਯੁਕਤ ਕੀਤੇ ਜਲਿ੍ਹਆਂ ਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਨਵੇਂ ਟਰੱਸਟੀ ਤਰਲੋਚਨ ਸਿੰਘ ਨੇ ਕਿਹਾ ਹੈ ਕਿ ਜਲਿ੍ਹਆਂ ਵਾਲਾ ਬਾਗ਼ 'ਚ ਅੰਗਰੇਜ਼ੀ ਪੁਲਿਸ ਦੀਆਂ ਗੋਲੀਆਂ ਦਾ ...

ਪੂਰੀ ਖ਼ਬਰ »

43 ਹਜ਼ਾਰ ਮਿਡ ਡੇ ਮੀਲ ਵਰਕਰਾਂ ਤੇ ਕੁੱਕਾਂ ਦੀ ਹਾਲਤ ਤਰਸਯੋਗ

ਫ਼ਾਜ਼ਿਲਕਾ, 10 ਅਕਤੂਬਰ (ਦਵਿੰਦਰ ਪਾਲ ਸਿੰਘ)-ਪੰਜਾਬ ਦੇ 20 ਹਜ਼ਾਰ ਤੋਂ ਵੀ ਵੱਧ ਸਰਕਾਰੀ ਸਕੂਲਾਂ 'ਚ ਪਹਿਲੀ ਜਮਾਤ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਹਰ ਰੋਜ਼ ਪੱਕਿਆ-ਪਕਾਇਆ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ | ਦਸ ਲੱਖ ਤੋਂ ਵੀ ਵੱਧ ਸਕੂਲੀ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ ਗੁਰਮਤਿ ਸਮਾਗਮ 23 ਤੋਂ

ਬਟਾਲਾ, 10 ਅਕਤੂਬਰ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ ਵਿਖੇ ਸੰਤ ਬਾਬਾ ਹਜ਼ਾਰਾ ਸਿੰਘ ਦੀ ਯਾਦ 'ਚ 30ਵਾਂ ਗੁਰਮਤਿ ਸਮਾਗਮ ਮੁੱਖ ਪ੍ਰਬੰਧਕ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ 'ਚ ਸੰਗਤ ਦੇ ਸਹਿਯੋਗ ਨਾਲ 23, 24, 25 ਅਕਤੂਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

ਅਬੋਹਰ 'ਚ ਅੱਜ ਤੋਂ ਕਿੰਨੂ ਮੰਡੀ ਹੋਈ ਸ਼ੁਰੂ

ਅਬੋਹਰ, 10 ਅਕਤੂਬਰ (ਸੁਖਜੀਤ ਸਿੰਘ ਬਰਾੜ)-ਅੱਜ ਤੋਂ ਸਥਾਨਕ ਅਨਾਜ ਮੰਡੀ 'ਚ ਕਿੰਨੂ ਮੰਡੀ ਸ਼ੁਰੂ ਹੋ ਗਈ ਹੈ | ਇਸ ਦੌਰਾਨ ਕਿੰਨੂ ਵਿੱਕਰੀ ਦੀ ਸ਼ੁਰੂਆਤ ਕਾਂਗਰਸ ਹਲਕਾ ਇੰਚਾਰਜ ਸੰਦੀਪ ਕੁਮਾਰ ਜਾਖੜ ਵਲੋਂ ਕਿੰਨੂ ਦੀ ਬੋਲੀ ਕਰਵਾ ਕੇ ਕੀਤੀ ਗਈ | ਅੱਜ ਬਾਗ਼ਵਾਨਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਪਿਛਲੇ ਸਾਲ ਨਾਲੋਂ 71 ਫ਼ੀਸਦੀ ਘੱਟ

ਖੰਨਾ, 10 ਅਕਤੂਬਰ (ਹਰਜਿੰਦਰ ਸਿੰਘ ਲਾਲ)-ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਅਜੇ ਤੱਕ 71 ਫ਼ੀਸਦੀ ਘੱਟ ਹੋਈ ਹੈ | ਪਿਛਲੇ ਸਾਲ ਪੰਜਾਬ ਦੀਆਂ ਮੰਡੀਆਂ ਵਿਚ 10 ਅਕਤੂਬਰ ਤੱਕ 23.82 ਲੱਖ ਟਨ ਝੋਨਾ ਜਿਸ ਵਿਚ ਬਾਸਮਤੀ ਝੋਨਾ ਵੀ ਸ਼ਾਮਿਲ ਸੀ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX