ਤਾਜਾ ਖ਼ਬਰਾਂ


ਠੱਠੀ ਭਾਈ ਵਿਖੇ ਭਲਕੇ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ ਭਗਵੰਤ ਮਾਨ
. . .  29 minutes ago
ਠੱਠੀ ਭਾਈ, 21 ਨਵੰਬਰ (ਜਗਰੂਪ ਸਿੰਘ ਮਠਾੜੂ)-ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਅਤੇ ਸੀਨੀਅਰ ਆਗੂ ਭਗਵੰਤ ਮਾਨ 22 ਨਵੰਬਰ ਨੂੰ ਸ਼ਾਮ 4 ਵਜੇ ਤੋਂ 6 ਵਜੇ ਤੱਕ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ...
ਕਿਸਾਨਾਂ ਤੱਕ ਨਹੀਂ ਪਹੁੰਚੇਗਾ ਪਰਾਲੀ ਦੀ ਸੰਭਾਲ ਲਈ ਐਲਾਨ ਕੀਤਾ ਮੁਆਵਜ਼ਾ : ਚੀਮਾ
. . .  40 minutes ago
ਫ਼ਤਿਹਗੜ੍ਹ ਸਾਹਿਬ, 21 ਨਵੰਬਰ (ਅਰੁਣ ਆਹੂਜਾ)- ਪਿਛਲੀ ਅਕਾਲੀ ਸਰਕਾਰ ਸਮੇਂ ਹੋਂਦ 'ਚ ਆਏ ਬਿਜਲੀ ਮਾਫ਼ੀਆ, ਰੇਤ ਮਾਫ਼ੀਆ, ਲੈਂਡ ਮਾਫ਼ੀਆਂ, ਕੇਬਲ ਮਾਫ਼ੀਆ ਤੇ ਗੁੰਡਾ ਟੈਕਸ ...
ਈ.ਡੀ. ਨੇ ਕਸ਼ਮੀਰ 'ਚ 7 ਅੱਤਵਾਦੀਆਂ ਦੀ ਜਾਇਦਾਦ ਕੀਤੀ ਜ਼ਬਤ
. . .  about 1 hour ago
ਨਵੀਂ ਦਿੱਲੀ, 21 ਨਵੰਬਰ- ਟੈਰਰ ਫੰਡਿੰਗ ਮਾਮਲੇ 'ਚ ਈ.ਡੀ. ਨੇ ਕਸ਼ਮੀਰ 'ਚ ਹਿਜ਼ਬੁਲ ਮੁਜ਼ਾਹਦੀਨ ਦੇ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰ...
ਵਿਧਾਇਕ ਦੇ ਫ਼ੋਨ ਦੀ ਟੈਪਿੰਗ ਦਾ ਗਰਮਾਇਆ ਮਾਮਲਾ
. . .  about 1 hour ago
ਸਮਾਣਾ(ਪਟਿਆਲਾ) 21 ਨਵੰਬਰ (ਸਾਹਿਬ ਸਿੰਘ)- ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦਾ ਫ਼ੋਨ ਸੀ.ਆਈ.ਏ. ਸਮਾਣਾ ਦੇ ਸਾਬਕਾ ਮੁਖੀ ਇੰਸਪੈਕਟਰ ਵਿਜੇ ਕੁਮਾਰ ਵਲੋਂ ਕਥਿਤ ਟੈਪ ਕਰਨ ਦਾ ਮਾਮਲਾ ਗਰਮਾ...
ਅਣਪਛਾਤੇ ਵਿਅਕਤੀਆਂ ਨੇ ਕਾਰ ਸਵਾਰ ਨੂੰ ਗੋਲੀ ਮਾਰ ਕੇ ਕੀਤਾ ਜ਼ਖਮੀ
. . .  about 2 hours ago
ਸੁਲਤਾਨਵਿੰਡ, 21 ਨਵੰਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ-ਜਲੰਧਰ ਜੀ.ਟੀ ਰੋਤ ਸਥਿਤ ਟੀ ਪੁਆਇੰਟ ਨਿਊ ਅੰਮ੍ਰਿਤਸਰ ਵਿਖੇ ਆਈ ਟਵੰਟੀ ਕਾਰ 'ਚ ਅਣਪਛਾਤੇ ਸਵਾਰ ਵਿਅਕਤੀਆਂ ਵੱਲੋਂ ਦੂਜੇ ਕਾਰ ਸਵਾਰ ਵਿਅਕਤੀ ...
ਡਿਊਟੀ 'ਚ ਕੁਤਾਹੀ ਵਰਤਣ 'ਤੇ ਅਧਿਆਪਕ ਮੁਅੱਤਲ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਅੱਜ ਸ਼ੁਰੂ ਹੋਈਆਂ ਪੰਜਾਬ ਸਕੂਲੀ ਖੇਡਾਂ 'ਚ ਡਿਊਟੀ 'ਚ ਕੁਤਾਹੀ ਕਾਰਣ ਜੋਗਿੰਦਰ ਸਿੰਘ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੋਦਾ (ਸ੍ਰੀ ਮੁਕਤਸਰ ਸਾਹਿਬ) ਨੂੰ ਤਤਕਾਲ...
ਪੰਜਾਬ ਦੀਆਂ ਅਧਿਆਪਕ, ਮੁਲਾਜ਼ਮ ਜਥੇਬੰਦੀਆਂ ਵਲੋਂ 24 ਨਵੰਬਰ ਨੂੰ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ
. . .  about 2 hours ago
ਸੰਗਰੂਰ, 21 ਨਵੰਬਰ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵੱਖ-ਵੱਖ ਪੱਕੇ ਮੋਰਚੇ ਲਾਈ ਬੈਠੇ ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਇੱਕਜੁੱਟ ਹੋ ਕੇ 24 ਨਵੰਬਰ ਨੂੰ....
ਆਮਿਰ ਖ਼ਾਨ ਨੇ ਰੂਪਨਗਰ ਸਥਿਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਟੇਕਿਆ ਮੱਥਾ
. . .  about 3 hours ago
ਰੂਪਨਗਰ, 21 ਨਵੰਬਰ (ਸਤਨਾਮ ਸਿੰਘ ਸੱਤੀ)- ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅੱਜ ਦੁਪਹਿਰ ਕਰੀਬ 1 ਵਜੇ ਇਤਿਹਾਸਕ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਵਿਖੇ ਮੱਥਾ ਟੇਕਣ ਪੁੱਜੇ। ਉਹ...
ਜਮੀਅਤ ਉਲਮਾ-ਏ-ਹਿੰਦ ਬਾਬਰੀ ਮਸਜਿਦ ਮਾਮਲੇ 'ਚ ਸੁਪਰੀਮ ਕੋਰਟ 'ਚ ਨਹੀਂ ਦਾਇਰ ਕਰੇਗਾ ਸਮੀਖਿਆ ਪਟੀਸ਼ਨ
. . .  about 3 hours ago
ਨਵੀਂ ਦਿੱਲੀ, 21 ਨਵੰਬਰ- ਜਮੀਅਤ ਉਲਮਾ-ਏ-ਹਿੰਦ ਨੇ ਇੱਕ ਸਪਸ਼ਟੀਕਰਨ ਜਾਰੀ ਕਰਦਿਆਂ ਕਿਹਾ ਕਿ ਜਮੀਅਤ ਉਲਮਾ-ਏ-ਹਿੰਦ ਨੇ ਇੱਕ ਪ੍ਰਸਤਾਵ ਪਾਸ ਕੀਤਾ ਹੈ ਕਿ ਉਹ ਬਾਬਰੀ ਮਸਜਿਦ...
ਸਰਾਏ ਅਮਾਨਤ ਖਾਂ ਪਹੁੰਚੀ ਮਨਦੀਪ ਦੀ ਮ੍ਰਿਤਕ ਦੇਹ, ਦਿਲ ਦਾ ਦੌਰਾ ਪੈਣ ਕਾਰਨ ਦੁਬਈ 'ਚ ਹੋਈ ਸੀ ਮੌਤ
. . .  about 3 hours ago
ਸਰਾਏ ਅਮਾਨਤ ਖਾਂ, 21 ਨਵੰਬਰ (ਨਰਿੰਦਰ ਸਿੰਘ ਦੋਦੇ)- ਸਰਹੱਦੀ ਪਿੰਡ ਗੰਡੀ ਵਿੰਡ ਦੇ ਵਸਨੀਕ 23 ਸਾਲਾ ਨੌਜਵਾਨ ਮਨਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਉਸ ਦੇ ਘਰ ਪਹੁੰਚ ਗਈ ਹੈ ਅਤੇ ਹੁਣ ਉਸ...
ਬੈਂਕ 'ਚ ਪੈਸੇ ਜਮਾ ਕਰਵਾਉਣ ਗਏ ਪ੍ਰਵਾਸੀ ਮਜ਼ਦੂਰ ਕੋਲੋਂ 50 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋਇਆ ਵਿਅਕਤੀ
. . .  about 4 hours ago
ਗੁਰਦਾਸਪੁਰ, 21 ਨਵੰਬਰ (ਆਲਮਬੀਰ ਸਿੰਘ)- ਸਥਾਨਕ ਸ਼ਹਿਰ ਦੇ ਮੰਡੀ ਰੋਡ ਸਥਿਤ ਸੈਂਟਰਲ ਬੈਂਕ ਵਿਖੇ ਅੱਜ ਸਵੇਰੇ ਪੈਸੇ ਜਮਾ ਕਰਵਾਉਣ ਗਏ ਇੱਕ ਪ੍ਰਵਾਸੀ ਮਜ਼ਦੂਰ ਕੋਲੋਂ ਇੱਕ ਵਿਅਕਤੀ 50 ਹਜ਼ਾਰ ਰੁਪਏ...
ਗੁਰੂਹਰਸਹਾਏ ਸ਼ਹਿਰ 'ਚ ਡੇਂਗੂ ਨੇ ਦਿੱਤੀ ਦਸਤਕ
. . .  about 2 hours ago
ਗੁਰੂਹਰਸਹਾਏ, 21 ਨਵੰਬਰ (ਕਪਿਲ ਕੰਧਾਰੀ)- ਇੱਕ ਪਾਸੇ ਜਿੱਥੇ ਗੁਰੂਹਰਸਹਾਏ 'ਚ 4 ਦਸੰਬਰ ਨੂੰ ਅੰਤਰਰਾਸ਼ਟਰੀ ਕਬੱਡੀ ਮੈਚ ਹੋਣ ਜਾ ਰਹੇ ਹਨ, ਉੱਥੇ ਹੀ ਦੂਜੇ ਪਾਸੇ ਸ਼ਹਿਰ 'ਚ ਡੇਂਗੂ ਦਾ ਕਹਿਰ ਸ਼ੁਰੂ...
ਬੇਅੰਤ ਸਿੰਘ ਦੀ ਸਰਕਾਰ ਵਾਂਗ ਪੰਜਾਬ 'ਚ ਸਮੁੱਚੇ ਅਧਿਕਾਰਾਂ ਦਾ ਹੋ ਰਿਹੈ ਘਾਣ- ਮਜੀਠੀਆ
. . .  about 4 hours ago
ਚੰਡੀਗੜ੍ਹ, 21 ਨਵੰਬਰ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ
. . .  about 4 hours ago
ਬਠਿੰਡਾ, 21 ਨਵੰਬਰ (ਨਾਇਬ ਸਿੱਧੂ)- ਵਿਜੀਲੈਂਸ ਬਿਊਰੋ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਅੱਜ ਵਾਰੰਟ ਸਟਾਫ਼ ਇੱਕ ਏ. ਐੱਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ...
ਕੇਜਰੀਵਾਲ ਦੀ ਰਿਹਾਇਸ਼ ਨੇੜੇ ਭਾਜਪਾ ਵਲੋਂ ਪ੍ਰਦਰਸ਼ਨ
. . .  about 5 hours ago
ਨਵੀਂ ਦਿੱਲੀ, 21 ਨਵੰਬਰ- ਭਾਜਪਾ ਵਰਕਰਾਂ ਅਤੇ ਨੇਤਾਵਾਂ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਨੇੜੇ ਪਾਣੀ ਦੇ ਸੈਂਪਲਾਂ ਨਾਲ ਵਿਰੋਧ ਪ੍ਰਦਰਸ਼ਨ ਕੀਤਾ। ਦੱਸਣਯੋਗ ਹੈ ਕਿ...
ਪੰਜਵੀਂ ਅਤੇ ਅੱਠਵੀਂ ਜਮਾਤ ਦੀਆਂ ਪ੍ਰੀਖਿਆ ਫ਼ੀਸਾਂ 'ਚ ਕੀਤੇ ਵਾਧੇ ਕਾਰਨ ਗਰੀਬ ਮਾਪਿਆਂ 'ਚ ਭਾਰੀ ਰੋਸ
. . .  about 5 hours ago
ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ ਚਾਰ ਵਿਅਕਤੀ ਜ਼ਖ਼ਮੀ
. . .  about 5 hours ago
ਸ਼ਰਦ ਪਵਾਰ ਦੀ ਰਿਹਾਇਸ਼ 'ਤੇ ਪਹੁੰਚੇ ਅਹਿਮਦ ਪਟੇਲ
. . .  about 6 hours ago
ਦੋਬੁਰਜੀ ਵਿਖੇ ਚੋਰਾਂ ਨੇ ਲੁੱਟਿਆ ਐੱਸ. ਬੀ. ਆਈ. ਦਾ ਏ. ਟੀ. ਐੱਮ.
. . .  about 6 hours ago
ਮਹਿੰਦਾ ਰਾਜਪਕਸ਼ੇ ਨੇ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਵਜੋਂ ਲਿਆ ਹਲਫ਼
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਹਰਿਆਣਾ ਹਿਮਾਚਲ

ਇੰਡੀਅਨ ਆਇਲ ਕਾਰਪੋਰੇਸ਼ਨ ਦੀ ਪਾਈਪ ਲਾਈਨ ਵਿਚ ਰਿਸਾਵ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਿੰਡ ਬਿਹੋਲੀ ਦੇ ਨੇੜੇ ਤੋਂ ਜਾ ਰਹੀ ਇੰਡੀਅਨ ਆਇਲ ਕਾਰਪੋਰੇਸ਼ਨ ਦੀ ਅੰਡਰ ਗ੍ਰਾਊਾਡ ਤੇਲ ਦੀ ਪਾਈਪ ਲਾਈਨ ਵਿਚ ਬੁਧਵਾਰ ਨੂੰ ਰਿਸਾਅ ਹੋ ਗਿਆ | ਰਿਸਾਅ ਹੋਣ ਕਾਰਨ ਨੇੜਲੇ ਖੇਤਰਾਂ 'ਚ ਹੜਕੰਪ ਮਚ ਗਿਆ | ਸੂਚਨਾ ਮਿਲਣ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਦੀਆਂ ਅੱਖਾਂ ਦੀ ਕੀਤੀ ਜਾਂਚ

ਸਿਰਸਾ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੈਂਟਰਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਲਾਇਨਜ ਕਲੱਬ ਸਿਰਸਾ ਜਾਗਰਤੀ ਅਤੇ ਰਾਮਾ ਆਪਟੀਕਲ ਵਲੋਂ ਮਿਸ਼ਨ ਵਿਜਨ ਮੁਹਿੰਮ ਦੇ ਤਹਿਤ ਵਿਦਿਆਰਥੀਆਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕੀਤੀ ...

ਪੂਰੀ ਖ਼ਬਰ »

ਕਾਂਗਰਸ ਨੇ ਘੁਟਾਲੇ ਕਰ ਕੇ ਦੇਸ਼ ਦੀ ਅਰਥ ਵਿਵਸਥਾ ਨੂੰ ਕੀਤਾ ਖ਼ਰਾਬ-ਸੈਣੀ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਾਂਸਦ ਰਾਜ ਕੁਮਾਰ ਸੈਣੀ ਨੇ ਇਨੈਲੋ ਅਤੇ ਕਾਂਗਰਸ ਪਾਰਟੀ 'ਤੇ ਨਿਸ਼ਾਨਾ ਲਗਾਉਂਦੇ ਹੋਹੇ ਕਿਹਾ ਕਿ ਕਾਂਗਰਸ ਨੇ ਆਪਣੇ ਰਾਜ ਦੌਰਾਨ ਦੇਸ਼ ਵਿਚ ਕਈ ਘੁਟਾਲਿਆਂ ਕਰਕੇ ਦੇਸ਼ ਦੀ ਅਰਥ ਵਿਵਸਥਾ ਨੂੰ ਖ਼ਰਾਬ ਕੀਤਾ | ਇਸ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਐਡਵੋਕੇਟ ਜਰਨੈਲ ਸਿੰਘ ਬਰਾੜ ਦਾ ਧਰਨਾ 31ਵੇਂ ਦਿਨ ਵੀ ਜਾਰ

ਏਲਨਾਬਾਦ, 10 ਅਕਤੂਬਰ (ਜਗਤਾਰ ਸਮਾਲਸਰ)-ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ 'ਚ ਜਸਟਿਸ ਰਣਜੀਤ ਸਿੰਘ ਦੇ ਲਾਈ-ਡੀਟੇਕਟ ਟੈਸਟ ਦੀ ਮੰਗ ਨੂੰ ਲੈ ਕੇ ਏਲਨਾਬਾਦ ਦੀ ਤਹਿਸੀਲ ਕੰਪਲੈਕਸ ਸਾਹਮਣੇ ਪਿਛਲੇ 31 ਦਿਨਾਂ ਤੋਂ ਧਰਨੇ 'ਤੇ ਬੈਠੇ ਐਡਵੋਕੇਟ ਜਰਨੈਲ ਸਿੰਘ ਬਰਾੜ ...

ਪੂਰੀ ਖ਼ਬਰ »

ਐਨ.ਐਚ.-52 'ਤੇ ਅੰਡਰ ਪਾਸ ਦੀ ਮੰਗ ਨੂੰ ਲੈ ਕੇ ਦਿੱਤਾ ਧਰਨਾ

ਨਰਵਾਨਾ, 10 ਅਕਤੂਬਰ (ਅਜੀਤ ਬਿਊਰੋ)-ਸੁੰਦਰਪੁਰਾ, ਬਡਨਪੁਰ, ਡੋਹਾਨਾ ਖੇੜਾ, ਮੰਗਲਪੁਰ, ਸੁਰਬਰਾ, ਕਾਕੜੋਦ, ਬਨਭੌਰੀ ਧਾਮ ਜਾਣ ਵਾਲੇ ਸ਼ਹੀਦ ਵਿਨੇ ਸਿੰਘ ਮਾਰਗ ਨੂੰ ਐਨ.ਐਚ.-52 'ਤੇ ਅੰਡਰ ਪਾਸ ਦੇਣ ਦੀ ਮੰਗ ਨੂੰ ਲੇ ਕੇ ਲੋਕ ਧਰਨੇ 'ਤੇ ਬੈਠ ਗਏ ਹਨ | ਧਰਨਾ ਹਾਈਵੇ ਦੇ ਨੇੜੇ ...

ਪੂਰੀ ਖ਼ਬਰ »

ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀਦੇਵੀ ਕੂਪ ਭੱਦਰਕਾਲੀ ਮੰਦਰ 'ਚ ਨਰਾਤੇ ਮਹਾਉਤਸਵ ਸ਼ੁਰੂ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਮੰਗਲਾ ਆਰਤੀ, ਕਲਸ਼ ਪੂਜਾ ਅਤੇ ਝੰਡੇ ਦੀ ਰਸ਼ਮ ਦੇ ਨਾਲ ਹਰਿਆਣਾ ਦੇ ਇਕੋਇਕ ਸ਼ਕਤੀਪੀਠ ਸ੍ਰੀਦੇਵੀਕੂਪ ਭੱਦਰਕਾਲੀ ਮੰਦਰ 'ਚ ਨਰਾਤੇ ਮਹਾਉਤਸਵ ਦਾ ਸ਼ੁੱਭਅਰੰਭ ਹੋਇਆ | ਮਹੋਤਸਵ ਦੇ ਪਹਿਲੇ ਦਿਨ ਸ਼ਕਤੀਪੀਠ ਤੋਂ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀ ਯੂਨੀਅਨ ਨੇ 11 ਕਰਮਚਾਰੀਆਂ ਨੂੰ ਕਾਰਜਕਾਰਨੀ 'ਚ ਕੀਤਾ ਸ਼ਾਮਿਲ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਰੋਡਵੇਜ਼ ਕਰਮਚਾਰੀ ਯੂਨੀਅਨ ਹਰਿਆਣਾ ਦੀ ਬੈਠਕ ਪ੍ਰਧਾਨ ਸੂਰਜਭਾਨ ੳੋੁਮਰੀ ਦੀ ਪ੍ਰਧਾਨਗੀ ਵਿਚ ਹੋਈ | ਬੈਠਕ ਵਿਚ ਨਵੀਂ ਕਾਰਜਕਾਰਣੀ ਦਾ ਗਠਨ ਕੀਤਾ ਗਿਆ | ਯੂਨੀਅਨ ਦੇ ਸਕੱਤਰ ਜੈ ਕੁਮਾਰ ਨੇ ਦੱਸਿਆ ਕਿ ਨਵੀਂ ਬਣੀ ...

ਪੂਰੀ ਖ਼ਬਰ »

ਕੇ.ਯੂ. ਦੀ ਕਾਰਜਕਾਰਨੀ ਪ੍ਰੀਸ਼ਦ ਨੇ ਮਨਜ਼ੂਰ ਕੀਤੀ ਸੂਬਾਈ ਸਰਕਾਰ ਦੀ ਵਿੱਦਿਆਰਥੀ ਸੰਘ ਚੋਣ ਸਬੰਧੀ ਸਿਫਾਰਸ਼

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਕਾਰਜਕਾਰਨੀ ਪ੍ਰੀਸ਼ਦੀ ਦੀ ਅਹਿਮ ਬੈਠਕ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਦੀ ਪ੍ਰਧਾਨਗੀ 'ਚ ਹੋਈ | ਬੈਠਕ 'ਚ ਯੂਨੀਵਰਸਿਟੀ ਅਤੇ ਇਸ ਸਬੰਧੀ ਕਾਲਜਾਂ 'ਚ 17 ਅਕਤੂਬਰ ਨੂੰ ਹੋਣ ...

ਪੂਰੀ ਖ਼ਬਰ »

ਵਿਧਾਇਕ ਨੇ ਨਿਊ ਕਾਲੋਨੀ 'ਚ ਕੀਤਾ ਡਿਸਪੈਂਸਰੀ ਦਾ ਸ਼ੁੱਭਅਰੰਭ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦਾ ਕੰਮ ਕੀਤਾ ਜਾ ਰਿਹਾ ਹੈ | ਸ਼ਹਿਰ ਦੇ ਹਰੇਕ ਵਾਰਡ ਵਿਚ ਸਿਹਤ ਸਹੂਲਤਾਂ ਹੋਣ, ਇਸ ਤਰ੍ਹਾਂ ਦੇ ਯਤਨ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਚਲਾਈ ਘਰ-ਘਰ ਕਾਂਗਰਸ ਮੁਹਿੰਮ

ਏਲਨਾਬਾਦ, 10 ਅਕਤੂਬਰ (ਜਗਤਾਰ ਸਮਾਲਸਰ)-ਕਾਂਗਰਸ ਪਾਰਟੀ ਦੇ ਸੂਬਾਈ ਪ੍ਰਧਾਨ ਡਾਕਟਰ ਅਸ਼ੋਕ ਤੰਵਰ ਦੇ ਆਦੇਸ਼ 'ਤੇ ਅੱਜ ਜ਼ਿਲ੍ਹਾ ਸਿਰਸਾ ਕਾਂਗਰਸ ਓ.ਬੀ.ਸੀ. ਸੈਲ ਦੇ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਵਿੱਚ ਘਰ-ਘਰ ਕਾਂਗਰਸ ਮੁਹਿੰਮ ਤਹਿਤ ਏਲਨਾਬਾਦ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਖਫ਼ਾ ਕਿਸਾਨਾਂ ਨੇ ਮੰਡੀ ਗੇਟ ਨੂੰ ਲਾਇਆ ਤਾਲਾ

ਨਰਵਾਨਾ, 10 ਅਕਤੂਬਰ (ਅਜੀਤ ਬਿਊਰੋ)-ਕਪਾਹ ਮੰਡੀ 'ਚ ਪਈ ਕਿਸਾਨਾਂ ਦੀ ਝੋਨੇ ਦੀ ਖ਼ਰੀਦ ਨਾ ਹੋਣ ਤੋਂ ਖਫਾ ਹੋ ਕੇ ਕਿਸਾਨਾਂ ਨੇ ਕਪਾਹ ਮੰਡੀ ਦੇ ਗੇਟ 'ਤੇ ਤਾਲਾ ਲਾ ਦਿੱਤਾ | ਇਸ ਤੋਂ ਬਾਅਦ ਕਿਸਾਨ ਪੁਰਾਣੀ ਦਾਣਾ ਮੰਡੀ 'ਚ ਪੁੱਜੇ ਰੇਲਵੇ ਰੋਡ 'ਤੇ ਜਾਮ ਲਾ ਕੇ ਝੋਨਾ ਖ਼ਰੀਦ ...

ਪੂਰੀ ਖ਼ਬਰ »

ਨੰਬਰਦਾਰ 14 ਨੂੰ ਹਿਸਾਰ ਰੈਲੀ 'ਚ ਹਿੱਸਾ ਲੈਣਗੇ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸ਼ਾਹਾਬਾਦ ਨੰਬਰਦਾਰ ਐਸੋਸੀਏਸ਼ਨ ਦੇ ਮੈਂਬਰ 14 ਅਕਤੂਬਰ ਨੂੰ ਹਿਸਾਰ ਵਿਚ ਹੋਣ ਵਾਲੀ ਮੁੱਖ ਮੰਤਰੀ ਦੀ ਰੈਲੀ 'ਚ ਹਿੱਸਾ ਲੈਣਗੇ | ਐਸੋਸੀਏਸ਼ਨ ਦੇ ਪ੍ਰਧਾਨ ਸਾਧੂਰਾਮ ਨੇ ਕਿਹਾ ਕਿ ਰੈਲੀ ਲਈ ਐਸੋਸੀਏਸ਼ਨ ਦੇ ਮੈਂਬਰਾਂ ...

ਪੂਰੀ ਖ਼ਬਰ »

ਨਿਟ ਕੁਰੂਕਸ਼ੇਤਰ ਕਬੱਡੀ ਅਤੇ ਯੋਗਾ ਮੁਕਾਬਲੇ 'ਚ ਰਿਹਾ ਅੱਵਲ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) 'ਚ ਇੰਟਰ ਟੈਕਨੋਲੋਜੀ ਯੂਨੀਵਰਸਿਟੀ ਖੇਡ ਸੰਘ ਦੇ ਨਿਰਦੇਸ਼ਨ ਵਿਚ ਚੱਲ ਰਹੇ ਰੋਜ਼ਾ ਪ੍ਰੋਗਰਾਮ ਦੌਰਾਨ ਬਾਸਕਿਟਬਾਲ, ਫੁਟਬਾਲ, ਕਬੱਡੀ, ਟੇਬਲ ਟੇਨਿਸ ਵਰਗੇ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਕੈਥਲ, 10 ਅਕਤੂਬਰ (ਅਜੀਤ ਬਿਊਰੋ)-ਸੜਕ ਹਾਦਸੇ ਵਿਚ ਜ਼ਖ਼ਮੀ ਨੌਜਵਾਨ ਦੀ ਪੀ.ਜੀ.ਆਈ. ਰੋਹਤਕ ਵਿਚ ਮੌਤ ਹੋ ਗਈ | ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਾਪ ਦਿੱਤੀ ਹੈ | ਸ਼ਿਕਾਇਤ 'ਚ ਪਿੰਡ ਕਰੋੜਾ ਵਾਸੀ ਵਿਕਰਮ ਸਿੰਘ ਨੇ ਦੋਸ਼ ਲਗਾਇਆ ਕਿ 7 ਅਕਤੂਬਰ ...

ਪੂਰੀ ਖ਼ਬਰ »

ਸੂਬਾਈ ਸਰਕਾਰ ਹਰ ਮੋਰਚੇ 'ਤੇ ਹੋ ਰਹੀ ਹੈ ਫੇਲ੍ਹ-ਸਤਵਿੰਦਰ ਸਿੰਘ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸੂਬਾਈ ਕਾਂਗਰਸ ਦੇ ਜਨਰਕ ਸਕੱਤਰ ਸਤਵਿੰਦਰ ਸੰਧੂ ਨੇ ਕਿਹਾ ਕਿ ਕੇਂਦਰ ਅਤੇ ਸੂਬਾਈ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਹੋ ਚੁੱਕੀ ਹੈ | ਭਾਜਪਾ ਨੇ ਚੋਣ ਮਨੋਰਥ ਪੱਤਰ 'ਚ ਕੀਤੇ ਗਏ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ...

ਪੂਰੀ ਖ਼ਬਰ »

ਜਿਨਸੀ ਸ਼ੋਸ਼ਣ ਅਤੇ ਦਾਜ ਵਰਗੀਆਂ ਬੁਰਾਈਆਂ ਿਖ਼ਲਾਫ਼ ਕੀਤਾ ਜਾਗਰੂਕ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਪਿੰਡ ਪਬਨਾਵਾ 'ਚ ਸਮਾਜਿਕ ਸੰਸਥਾ ਆਰੰਭ ਵਲੋਂ ਸੂਬਾਈ ਪ੍ਰਧਾਨ ਸੋਨਮ ਚੌਧਰੀ ਦੀ ਪ੍ਰਧਾਨਗੀ 'ਚ ਵਰਕਸ਼ਾਪ ਕਰਵਾਈ ਗਈ | ਵਰਕਸ਼ਾਪ 'ਚ ਮੁੱਖ ਤੌਰ 'ਤੇ ਔਰਤਾਂ 'ਤੇ ਹੋ ਰਹੇ ਅੱਤਿਆਚਾਰਾਂ, ਵਧਦੇ ਹੋਏ ਯੌਨ ਸ਼ੋਸ਼ਣ ਅਤੇ ...

ਪੂਰੀ ਖ਼ਬਰ »

ਕੇ. ਯੂ. ਸਿੱਖਿਆ ਕਾਲਜ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ

ਥਾਨੇਸਰ, 10 ਅਕਤੂਬਰ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਿੱਖਿਆ ਕਾਲਜ ਨੇ ਬਾਬੂ ਅਨੰਤਰਾਮ ਜਨਤਾ ਕਾਲਜ ਕੌਲ ਕੈਥਲ 'ਚ ਹੋਈ ਜੋਨਲ ਯੂਥ ਫੈਸਟੀਵਲ 'ਚ ਆਰਟ ਐਾਡ ਕ੍ਰਾਫ਼ਟ ਵਰਗ 'ਚ ਓਵਰਆਲ ਚੈਂਪੀਅਨਸ਼ਿਪ ਦੀ ਟਰਾਫੀ ਆਪਣੇ ਨਾਂਅ ਕੀਤੀ ਹੈ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਹਰ ਬੂਥ 'ਤੇ ਬੂਥ ਵਰਕਰ ਨਾਲ ਹੋਣਗੇ 10 ਬੂਥ ਸਹਿਯੋਗੀ-ਵਿਸ਼ਾਲ ਸਿੰਗਲਾ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਵਿਸ਼ਾਲ ਸਿੰਗਲਾ ਨੇ ਕਿਹਾ ਕਿ ਹਰ ਬੂਥ 'ਤੇ ਵਰਕਰਾਂ ਦੇ ਸਹਿਯੋਗ ਲਈ 10 ਬੂਥ ਸਹਿਯੋਗੀ ਕੰਗ ਕਰਨਗੇ | ਏ.ਆਈ.ਸੀ.ਸੀ. ਪ੍ਰਧਾਨ ਰਾਹੁਲ ਗਾਂਧੀ ਅਤੇ ਸੂਬਾਈ ...

ਪੂਰੀ ਖ਼ਬਰ »

ਕਾਰਾਂ ਦੀ ਟੱਕਰ ਵਿਚ ਇਕ ਦੀ ਮੌਤ

ਪਲਵਲ, 10 ਅਕਤੂਬਰ (ਅਜੀਤ ਬਿਊਰੋ)-ਨੈਸ਼ਨਲ ਹਾਈਵੇ ਨੰਬਰ-2 'ਤੇ 2 ਕਾਰਾਂ ਦੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਮਿ੍ਤਕ ਦੇ ਪਿਤਾ ਦੀ ਸ਼ਿਕਾਇਤ 'ਤੇ ਦੋਵੇਂ ਕਾਰਾਂ ਦੇ ਅਣਪਛਾਤੇ ਚਾਲਕਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ...

ਪੂਰੀ ਖ਼ਬਰ »

ਅਨਿਲ ਸੈਣੀ ਨੇ ਪੋਲ ਵਾਲਟ 'ਚ ਜਿੱਤਿਆ ਗੋਲਡ

ਸਫੀਦੋਂ, 10 ਅਕਤੂਬਰ (ਅਜੀਤ ਬਿਊਰੋ)-30ਵੇਂ ਨੋਰਥ ਜੋਨ ਅਥਲੀਟ ਜੂਨੀਅਰ ਮੁਕਾਬਲੇ ਵਿਚ ਪਿੰਡ ਖਾਤਲਾ ਦੇ ਅਨਿਲ ਸੈਣੀ ਨੇ ਪੋਲ ਵੋਲਟ 'ਚ ਗੋਲਡ ਮੈਡਲ ਜਿੱਤਿਆ ਹੈ | ਬੀਤੇ ਦਿਨੀਂ ਰੋਹਤਕ ਦੇ ਰਾਜੀਵ ਗਾਂਧੀ ਸਟੇਡੀਅਮ ਵਿਚ ਹੋਏ ਇਸ ਮੁਕਾਬਲੇ ਵਿਚ ਅੰਡਰ-20 ਦੇ ਦਰਜਨਾਂ ...

ਪੂਰੀ ਖ਼ਬਰ »

ਵਣ ਮਜ਼ਦੂਰਾਂ ਦਾ ਧਰਨਾ ਅਤੇ ਭੁੱਖ ਹੜਤਾਲ 37ਵੇਂ ਦਿਨ ਵੀ ਜਾਰੀ

ਕੈਥਲ, 10 ਅਕਤੂਬਰ (ਅਜੀਤ ਬਿਊਰੋ)-ਵਣ ਵਿਭਾਗ ਮਜ਼ਦੂਰ ਯੂਨੀਅਨ ਦਾ ਬੇਮਿਆਦੀ ਧਰਨਾ ਵਣ ਮੰਡਲ ਅਧਿਕਾਰੀ ਦੇ ਦਫ਼ਤਰ ਵਿਚ 37ਵੇਂ ਦਿਨ ਵੀ ਜਾਰੀ ਰਿਹਾ | ਧਰਨੇ ਦੀ ਪ੍ਰਧਾਨਗੀ ਜ਼ਿਲ੍ਹਾ ਜਨਰਲ ਸਕੱਤਰ ਨਰੇਸ਼ ਕੁਮਾਰ ਚੀਕਾ ਨੇ ਕੀਤੀ ਅਤੇ ਮੰਚ ਸੰਚਾਲਨ ਜ਼ਿਲ੍ਹਾ ਮੀਤ ਸਕੰਤਰ ਰੋਹਤਾਸ਼ ਰਾਜੌਾਦ ਨੇ ਕੀਤੀ | ਧਰਨੇ ਵਿਚ ਜ਼ਿਲ੍ਹ ਦੇ ਸਾਰੇ ਮਜ਼ਦੂਰਾਂ ਅਤੇ ਔਰਤਾਂ ਨੇ ਹਿੱਸਾ ਲਿਆ | ਭੁੱਖ ਹੜਤਾਲ 'ਤੇ ਅਨਿਲ ਭੂਨਾ, ਬਲਜੀਤ ਸਿੰਘ ਪੂਨੀਆ ਕੋਇਲ ਅਤੇ ਰਾਜਪਾਲ, ਪਾਲਾ ਢੁੰਡਵਾ 4 ਮਜ਼ਦੂਰ ਬੈਠੇ | ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਨਰੇਸ਼ ਕੁਮਾਰ ਨੇ ਕਿਹਾ ਕਿ ਵਣ ਮੰਡਲ ਅਧਿਕਾਰੀ ਆਪਣੇ ਅੜੀਅਲ ਰਵੰਈਏ 'ਤੇ ਕਾਇਮ ਰਹਿ ਕੇ ਮਜ਼ਦੂਰਾਂ ਦੀ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਹੇ | ਜਦ ਵੀ ਵਣ ਮੰਡਲ ਅਧਿਕਾਰੀ ਨਾਲ ਗੱਲ ਹੋਈ, 2-3 ਦਿਨ ਵਿਚ ਸਮੱਸਿਆਵਾਂ ਹੱਲ ਕਰਨ ਦਾ ਝੂਠਾ ਭਰੋਸਾ ਦੇ ਦਿੱਤਾ ਜਾਂਦਾ ਹੈ, ਜਦਕਿ ਮਜ਼ਦੂਰਾਂ ਨੂੰ ਧਰਨੇ 'ਤੇ ਬੈਠੇ ਹੋਏ 37 ਦਿਨ ਲੰਘ ਜਾਣ 'ਤੇ ਵੀ ਮਜ਼ਦੂਰ ਦੀ ਮਸਟਰੋਲ ਪ੍ਰਣਾਲੀ ਲਾਗੂ ਨਹੀਂ ਕੀਤੀ ਗਈ ਹੈ | ਉਨ੍ਹਾਂ ਨੇ ਕਿਹਾ ਕਿ ਕੋਰਟ ਅਵਾਰਡ ਮਜ਼ਦੂਰਾਂ ਦੇ ਮਸਟਰੋਲ ਬੰਦ ਨਹੀਂ ਹੋ ਸਕੇ, ਪਰ ਵਣ ਮੰਡਲ ਅਧਿਕਾਰੀ ਨੇ ਤਾਨਾਸ਼ਾਹੀ ਰਵੱਈਆ ਅਪਨਾਉਂਦੇ ਹੋਏ ਸਾਰੇ ਕੋਰਟ ਆਰਡਰ ਮਜ਼ਦੂਰਾਂ ਦੇ ਮਸਟਰੋਲ ਬੰਦ ਕਰਕੇ ਜਬਰੀ ਠੇਕੇਦਾਰੀ ਪ੍ਰਥਾ 'ਚ ਧੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਜਦ ਤੱਕ ਮਸਟਰੋਲ ਪ੍ਰਣਾਲੀ ਲਾਗੂ ਨਹੀਂ ਹੋਵੇਗੀ, ਉਦੋਂ ਤੱਕ ਵਣ ਵਿਭਾਗ ਮਜ਼ਦੂਰ ਯੂਨੀਅਨ ਕੈਕਲ ਦਾ ਮਜ਼ਦੂਰ ਹੜਤਾਲ 'ਤੇ ਰਹੇਗਾ ਅਤੇ ਆਪਣੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾ ਕੇ ਹੀ ਸਾਹ ਲਏਗਾ | ਜ਼ਿਲ੍ਹਾ ਮੀਤ ਸਕੱਤਰ ਰੋਹਤਾਸ਼ ਰਾਜੌਾਦ ਨੇ ਦੱਸਿਆ ਕਿ ਮੰਡਲ ਦਫ਼ਤਰ 'ਚ ਸਾਰੇ ਮਜ਼ਦੂਰਾਂ ਦਾ ਏਰੀਅਰ ਹੁਣ ਤੱਕ ਬਕਾਇਆ ਪਿਆ ਹੈ | ਕੁੱਝ ਮਜ਼ਦੂਰਾਂ ਦਾ ਪਿਛਲੇ ਕਈ ਮਹੀਨਿਆਂ ਦੀ ਮਹੀਨਾਵਾਰ ਤਨਖ਼ਾਹ ਵੀ ਬਕਾਇਆ ਪਈ ਹੋਈ ਹੈ, ਜਿਸ ਕਾਰਨ ਮਜ਼ਦੂਰਾਂ 'ਚ ਰੋਸ ਹੈ | ਜੇਕਰ ਛੇਤੀ ਹੀ ਮਜ਼ਦੂਰਾਂ ਦੀ ਤਨਖ਼ਾਹ ਅਤੇ ਏਰੀਅਰ ਦਾ ਭੁਗਤਾਨ ਨਹੀਂ ਕੀਤਾ, ਤਾਂ ਮਜ਼ਦੂਰ ਯੂਨੀਅਨ ਇਸ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਨੂੰ ਭੇਜੇਗੀ | ਇਸ ਮੌਕੇ 'ਤੇ ਅਖਿਲ ਭਾਰਤੀ ਖੇਤ ਮਜ਼ਦੂਰ ਯੂਨੀਅਨ ਦੇ ਨੇਤਾ ਕਾਮਰੇਡ ਪ੍ਰੇਮ ਚੰਦ, ਅਖਿਲ ਭਾਰਤੀ ਨੌਜਵਾਨ ਸਭਾ ਦੇ ਨੇਤਾ ਕੁਲਦੀਪ ਕਿਠਾਨਾ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ ਅਤੇ ਮਜ਼ਦੂਰਾਂ ਦੀ ਜਾਇਜ਼ ਮੰਗਾਂ ਦਾ ਸਮਰਥਨ ਕੀਤਾ |


ਖ਼ਬਰ ਸ਼ੇਅਰ ਕਰੋ

ਰਾਮਾਇਣ ਹੈ ਵਿਸ਼ਵ ਨੂੰ ਭਾਰਤ ਦੀ ਅਨਮੋਲ ਦੇਣ-ਅੰਕਿਤ ਗੁਪਤਾ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸਥਾਣੇਸ਼ਵਰ ਮਹਾਦੇਵ ਮੰਦਰ ਰੋਡ ਵਿਖੇ ਨੇਤਾਜੀ ਸੁਭਾਸ਼ ਪਾਰਕ 'ਚ ਜੈਸ੍ਰੀ ਸ਼ਾਰਦਾ ਰਾਮਲੀਲ੍ਹਾ ਡ੍ਰਾਮਾਟਿਕ ਕਲੱਬ ਵਲੋਂ ਸ੍ਰੀਰਾਮ ਨੂੰ ਰਾਜਾ ਬਣਾਉਣ ਦਾ ਫਰਮਾਨ ਅਤੇ ਕੋਪ ਭਵਨ ਦਿਖਾਇਆ ਗਿਆ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਮੁਕਾਬਲਿਆਂ ਵਿਚ ਹਿੱਸਾ ਲੈਣ ਨਾਲ ਬੱਚਿਆਂ ਦੇ ਹੁਨਰ ਵਿਚ ਆਉਂਦਾ ਹੈ ਨਿਖ਼ਾਰ-ਸੈਣੀ

ਬਾਬੈਨ, 10 ਅਕਤੂਬਰ (ਅਜੀਤ ਬਿਊਰੋ)-ਗੌਰਮਿੰਟ ਸੀ.ਸੈ. ਸਕੂਲ ਖੈਰੀ ਵਿਚ ਬਲਾਕ ਪੱਧਰੀ ਸੱਭਿਆਚਾਰਕ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਦੀ ਸ਼ੁਰੂਆਤ ਲਾਡਵਾ ਦੇ ਵਿਧਾਇਕ ਡਾ. ਪਵਨ ਸੈਣੀ ਨੇ ਸਰਸਵਤੀ ਮਾਂ ਦੀ ਪ੍ਰਤਿਮਾ 'ਤੇ ਸ਼ਮਾਂ ਰੌਸ਼ਨ ਕਰਕੇ ਕੀਤੀ | ਉਨ੍ਹਾਂ ਨੇ ਸਕੂਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਪਿੰਡ ਦੜ੍ਹਬੀ 'ਚ ਖੇਤ 'ਚ ਜਾ ਕੇ ਦੇਖਿਆ ਖੇਤੀਬਾੜੀ ਸੰਦਾਂ ਦੀ ਵਰਤੋਂ ਦਾ ਸਿੱਧਾ ਪ੍ਰਦਰਸ਼ਨ

ਸਿਰਸਾ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਪਿੰਡ ਦੜ੍ਹਬੀ 'ਚ ਕਿਸਾਨ ਰਾਮਪਾਲ ਗਰੇਵਾਲ ਦੇ ਖੇਤ 'ਚ ਖੇਤੀਬਾੜੀ ਵਿਭਾਗ ਵਲੋਂ ਫਸਲ ਦੀ ਰਹਿੰਦ ਖੂਹੰਦ ਪ੍ਰਬੰਧਨ 'ਚ ਵਰਤੇ ਜਾਣ ਵਾਲੇ ਖੇਤੀਬਾੜੀ ਸੰਦਾਂ ਦੀ ਸਿੱਧੀ ਵਰਤੋਂ ਦਾ ...

ਪੂਰੀ ਖ਼ਬਰ »

ਜੋਤ ਰੌਸ਼ਨ ਕਰਕੇ ਸ੍ਰੀਰਾਮ ਕਥਾ ਦਾ ਕੀਤਾ ਸ਼ੁੱਭਅਰੰਭ

ਨੀਲੋਖੇੜੀ, 10 ਅਕਤੂਬਰ (ਆਹੂਜਾ)-ਪੰਜਾਬੀ ਭਵਨ 'ਚ ਸ੍ਰੀ ਰਾਮ ਕਥਾ ਮਹੋਤਸਵ ਦੇ ਦੂਜੇ ਦਿਨ ਫੂਡ ਗ੍ਰੇਨ ਐਸੋਸੀਏਸ਼ਨ ਦੇ ਪ੍ਰਧਾਨ ਤਰੂਣ ਮਹਿੰਦਰੂ ਨੇ ਜੋਤ ਰੌਸ਼ਨ ਕਰਕੇ ਕਥਾ ਦਾ ਸ਼ੁੱਭਅਰੰਭ ਕੀਤਾ ਅਤੇ ਸਭਾ ਨੂੰ ਹਰਸੰਭਵ ਸਹਿਯੋਗ ਦੇਣ ਲਈ ਕਿਹਾ | ਸ੍ਰੀਰਾਮ ਕਥਾ ...

ਪੂਰੀ ਖ਼ਬਰ »

ਜੈ ਉਂਕਾਰ ਆਸ਼ਰਮ 'ਚ ਨਰਾਤੇ ਮਹਾਉਤਸਵ 'ਤੇ ਕੀਤਾ ਪੂਜਾ

ਕੁਰੂਕਸ਼ੇਤਰ, 10 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜੈ ਓਾਕਾਰ ਆਸ਼ਰਮ ਵਿਚ ਸ੍ਰੀਮਦ ਭਗਵਤੀ ਮਹਾਮਾਇਆ ਮਾਂ ਬਾਲਾ ਸੁੰਦਰੀ ਦੇ ਚਰਨਾਂ ਵਿਚ ਨਰਾਤੇ ਮਹਾਉਤਸਵ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਦਗੁਰਦੇਵ ਸਵਾਮੀ ਸ੍ਰੀ ਸ਼ਕਤੀ ਦੇਵ ਮਹਾਰਾਜ ਕੁਰੜੀ ਵਾਲੇ, ...

ਪੂਰੀ ਖ਼ਬਰ »

ਅੱਗਰਵਾਲ ਸਭਾ ਨੇ ਧੂਮਧਾਮ ਨਾਲ ਮਨਾਈ ਮਹਾਰਾਜਾ ਅਗਰਸੈਨ ਜੈਅੰਤੀ

ਸਿਰਸਾ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਸ਼੍ਰੀ ਅੱਗਰਵਾਲ ਸਭਾ ਵਲੋਂ ਅੱਜ ਮਹਾਰਾਜਾ ਅਗਰਸੈਨ ਜੈਅੰਤੀ ਧੂਮਧਾਮ ਨਾਲ ਮਨਾਈ ਗਈ | ਅਗਰਸੈਨ ਪਾਰਕ 'ਚ ਸਭਾ ਦੇ ਅਹੁਦੇਦਾਰਾਂ ਵਲੋਂ ਮਹਾਰਾਜਾ ਅਗਰਸੈਨ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾਏ ਅਤੇ ਉਨ੍ਹਾਂ ਦੇ ਦੱਸੇ ਮਾਰਗ ...

ਪੂਰੀ ਖ਼ਬਰ »

ਸਵਾਤੀ, ਪ੍ਰੇਰਨਾ ਅਤੇ ਸਾਕਸ਼ੀ ਨੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਨਰਵਾਨਾ, 10 ਅਕਤੂਬਰ (ਅਜੀਤ ਬਿਊਰੋ)-ਗੌਰਮਿੰਟ ਗਰਲਜ਼ ਸੀ.ਸੈ. ਸਕੂਲ ਜੀਂਦ ਵਿਚ ਵਿਗਿਆਨ ਅਤੇ ਤਕਨੀਕੀ ਵਿਭਾਗ ਹਰਿਆਣਾ ਵਲੋਂ ਜ਼ਿਲ੍ਹਾ ਪੱਧਰੀ ਹਰਿਆਣਾ ਸੂਬਾਈ ਵਿਗਿਆਨ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ 30 ਟੀਮਾਂ ਨੇ ਹਿੱਸਾ ਲਿਆ, ਜਿਸ ਵਿਚੋਂ ਕੇਵਲ 5 ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਵਿਖੇ ਦੁਸ਼ਹਿਰਾ ਚੰਡੀ ਸਾਹਿਬ ਪਾਠ ਸ਼ੁਰੂ

ਨਾਂਦੇੜ, 10 ਅਕਤੂਬਰ (ਰਵਿੰਦਰ ਸਿੰਘ ਮੋਦੀ)- ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਸ਼੍ਰੀ ਹਜੂਰ ਸਾਹਿਬ ਨਾਂਦੇੜ ਵਿਖੇ ੱੱਜ ਦੁਪਿਹਰ ਨੂੰ ਦੁਸਹਿਰਾ ਤਿਉਹਾਰ ਸ਼ੁਰੂ ਹੋ ਗਿਆ ਅਤੇ ਵੱਖ-ਵੱਖ ਥਾਂਵਾਂ ਤੇ ਦੁਸਹਿਰਾ ਸ਼੍ਰੀ ਚੰਡੀ ਸਾਹਿਬ ਪਾਠ ...

ਪੂਰੀ ਖ਼ਬਰ »

50 ਸਫ਼ਾਰੀ ਸੂਟ ਕਿਸ ਦੇ ਲਈ ਖਰੀਦੇ ਗਏ, ਜਦ ਕਿ ਵਰਦੀ ਦੇ ਤੌਰ 'ਤੇ ਸਫ਼ਾਰੀ ਸੂਟ ਨਹੀਂ ਦਿੱਤੇ ਜਾਂਦੇ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 10 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਹੁਣ ਤੱਕ ਇਹ ਵੀ ਭੇਦ ਬਣਿਆ ਹੋਇਆ ਹੈ ਕਿ 50 ਸਫ਼ਾਰੀ ਸੂਟ ਗੁਰੂ ਦੀ ਗੋਲਕ ਤੋਂ ਭੁਗਤਾਨ ਕਰਕੇ ਕਿਸ ਲਈ ਖਰੀਦੇ ਗਏ ਸਨ, ਜਦ ਕਿ ਦਿੱਲੀ ਕਮੇਟੀ ਵਲੋਂ ਕਿਸੇ ਵੀ ਅਫ਼ਸਰ ਜਾਂ ਮੁਲਾਜ਼ਮ ਨੂੰ ਵਰਦੀ ਦੇ ਤੌਰ ਤੇ ਸਫ਼ਾਰੀ ਸੂਟ ...

ਪੂਰੀ ਖ਼ਬਰ »

ਹੁਣ ਲੋਕਾਂ ਨੂੰ ਘਰ ਬੈਠੇ ਮਿਲੇਗਾ ਡੀਜ਼ਲ, ਸ਼ੁਰੂ ਹੋਈ ਨਵੀਂ ਸਰਵਿਸ

ਸਿਰਸਾ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਹੁਣ ਤੁਹਾਨੂੰ ਘਰ ਬੈਠੇ ਡੀਜਲ ਮਿਲੇਗਾ | ਸ਼ਹਿਰ ਦੀ ਡੱਬਵਾਲੀ ਰੋਡ ਸਥਿਤ ਰਿਲਾਇੰਸ ਪੈਟਰੋਲ ਪੰਪ ਨੇ ਨਵਰਾਤਰਿਆਂ ਦੇ ਮੌਕੇ ਉੱਤੇ ਸ਼ਹਿਰ 'ਚ ਡੀਜ਼ਲ ਦੀ ਹੋਮ ਡਿਲੀਵਰੀ ਸ਼ੁਰੂ ਕਰ ਦਿੱਤੀ ਹੈ | ਸ਼ੁਰੁਆਤੀ ਦੌਰ 'ਚ ਘੱਟੋਂ ...

ਪੂਰੀ ਖ਼ਬਰ »

ਰਾਤ ਨੂੰ ਘਰ ਜਿੰਦਰਾ ਭੰਨ ਕੇ ਸੋਨਾ ਚਾਂਦੀ ਅਤੇ ਹੋਰ ਸਾਮਾਨ ਚੋਰੀ

ਕੈਥਲ, 10 ਅਕਤੂਬਰ (ਅਜੀਤ ਬਿਊਰੋ)-ਰਾਤ ਨੂੰ ਮਕਾਨ ਦਾ ਜਿੰਦਰਾ ਭੰਨ ਕੇ ਸੋਨਾ-ਚਾਂਦੀ ਦੇ ਗਹਿਣੇ ਅਤੇ ਹੋਰ ਸਾਮਾਨ ਸਮੇਤ ਕਰੀਬ ਇਕ ਲੰਖ 20 ਹਜ਼ਾਰ ਰੁਪਏ ਕੀਮਤ ਦਾ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਇਕ ਦੋਸ਼ੀ ਨੂੰ ਕਾਬੂ ਕੀਤਾ ਗਿਆ, ਜਿਸ ਦਾ 10 ਅਕਤੂਬਰ ਨੂੰ ਕੋਰਟ ਤੋਂ ...

ਪੂਰੀ ਖ਼ਬਰ »

ਜੱਟ ਸਮਾਜ ਸਭਾ ਹਰਿਆਣਾ ਦੀ ਵਿਸ਼ੇਸ਼ ਬੈਠਕ ਹੋਈ

ਰਤੀਆ, 10 ਅਕਤੂਬਰ (ਬੇਅੰਤ ਮੰਡੇਰ)-ਜੱਟ ਸਮਾਜ ਸਭਾ ਹਰਿਆਣਾ ਦੀ ਅਹਿਮ ਬੈਠਕ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਦੀ ਪ੍ਰਧਾਨਗੀ ਵਿਚ ਹੋਈ | ਇਸ ਬੈਠਕ ਵਿਚ ਵਰਲਡ ਕੈਂਸਰ ਚੈਰੀਟੇਬਲ ਟਰੱਸ਼ਟ ਦੇ ਸਾਂਝੇ ਉਦਮ ਨਾਲ ਕਿਸਾਨ ਹਿਤੈਸ਼ੀ ਸਭਾ ਦੇ ਸਾਬਕਾ ਚੇਅਰਮੈਨ ਸਵ: ...

ਪੂਰੀ ਖ਼ਬਰ »

ਕੁਕਿੰਗ ਮੁਕਾਬਲੇ ਵਿਚ ਰਿਧੀ ਗਰਗ ਰਹੀ ਅੱਵਲ

ਨਰਵਾਨਾ, 10 ਅਕਤੂਬਰ (ਅਜੀਤ ਬਿਊਰੋ)-ਕੁਕਿੰਗ ਮੁਕਾਬਲੇ ਵਿਚ ਰਿਧੀ ਗਰਗ ਨੇ 40 ਮਿੰਟ 'ਚ 4 ਤਰ੍ਹਾਂ ਦੇ ਖੁਰਾਕਾਂ ਬਣਾ ਕੇ ਸਲਾਦ ਸਮੇਤ ਪਲੇਟ ਵਿਚ ਸਜ਼ਾ ਕੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਇਸ 'ਚ ਸੁਮਨ ਨੇ ਚਾਕਲੇਟ ਦੇ ਲੱਡੂ ਬਣਾ ਕੇ ਦੂਜਾ ਸਥਾਨ ਹਾਸਲ ਕੀਤਾ | ਮੁਸਕਾਨ ...

ਪੂਰੀ ਖ਼ਬਰ »

'ਮੌਜੂਦਾ ਸਿੱਖਿਆ ਪ੍ਰਣਾਲੀ ਦੀਆਂ ਸਮੱਸਿਆਵਾਂ' ਸਬੰਧੀ ਕਾਲਾਂਵਾਲੀ 'ਚ ਹੋਈ ਵਿਚਾਰ ਗੋਸ਼ਟੀ

ਕਾਲਾਂਵਾਲੀ, 10 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਾਲਾਂਵਾਲੀ ਵਿਖੇ 'ਸਮਰੱਥਾਵਾਨ ਪ੍ਰੀਖਿਆ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਦੀਆਂ ਸਮੱਸਿਆਵਾਂ' ਵਿਸ਼ੇ 'ਤੇ ਵਿਦਿਆਰਥੀ ਸੰਗਠਨ ਦਿਸ਼ਾ ਸਿਰਸਾ ਵਲੋਂ ਇਕ ਵਿਚਾਰ ਗੋਸ਼ਟੀ ਕਰਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX