ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਵੱਡਾ ਹਾਦਸਾ, ਟਰੇਨ ਹੇਠ ਆਉਣ ਨਾਲ 60 ਤੋਂ ਵੱਧ ਮੌਤਾਂ
. . .  32 minutes ago
ਅੰਮ੍ਰਿਤਸਰ, 19 ਅਕਤੂਬਰ (ਰੇਸ਼ਮ ਸਿੰਘ) - ਅੰਮ੍ਰਿਤਸਰ ਵਿਖੇ ਅੱਜ ਉਸ ਸਮੇਂ ਵੱਡਾ ਹਾਦਸਾ ਹੋ ਗਿਆ ਜਦੋਂ ਦੁਸਹਿਰਾ ਉਤਸਵ ਦੌਰਾਨ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲਿਆਂ...
ਰਬੜ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  47 minutes ago
ਜਲੰਧਰ, 19 ਅਕਤੂਬਰ - ਜਲੰਧਰ ਦੇ ਲੰਮਾ ਪਿੰਡ-ਜੰਡੂਸਿੰਘਾ ਮਾਰਗ 'ਤੇ ਇੱਕ ਰਬੜ ਫ਼ੈਕਟਰੀ ਨੂੰ ਦੇਰ ਸ਼ਾਮ ਅਚਾਨਕ ਅੱਗ ਲੱਗ ਗਈ। ਜਿਸ ਨੇ ਦੇਖਦੇ ਹੀ ਦੇਖਦੇ ਪੂਰੀ ਫ਼ੈਕਟਰੀ...
ਦੇਸ਼ ਭਰ 'ਚ ਧੂਮ ਧਾਮ ਨਾਲ ਮਨਾਇਆ ਗਿਆ ਦੁਸਹਿਰਾ ਉਤਸਵ
. . .  53 minutes ago
ਨਵੀਂ ਦਿੱਲੀ, 19 ਅਕਤੂਬਰ - ਦੇਸ਼ ਭਰ ਵਿਚ ਨੇਕੀ ਦੀ ਬਦੀ ਉੱਪਰ ਜਿੱਤ ਦਾ ਪ੍ਰਤੀਕ ਦੁਸਹਿਰਾ ਉਤਸਵ ਬੜੀ ਧੂਮ ਧਾਮ ਨਾਲ ਮਨਾਇਆ। ਇਸ ਮੌਕੇ ਜਿੱਥੇ ਸ੍ਰੀਰਾਮ ਚੰਦਰ ਜੀ ਦੇ ਜੀਵਨ ਕਾਲ...
ਮਹਿਲਾਵਾਂ ਨੂੰ ਲੈ ਕੇ ਪਾਕਿਸਤਾਨ ਵੱਲੋਂ ਨਵਾਂ ਫ਼ਰਮਾਨ ਜਾਰੀ
. . .  about 1 hour ago
ਇਸਲਾਮਾਬਾਦ, 19 ਅਕਤੂਬਰ - ਪੰਜਾਬ ਸਿਵਲ ਸਕੱਤਰੇਤ ਨੇ ਪੰਜਾਬ(ਪਾਕਿਸਤਾਨ) ਦੇ ਲਾਹੌਰ ਸੂਬੇ 'ਚ ਇਹ ਹੁਕਮ ਜਾਰੀ ਕੀਤਾ ਹੈ ਕਿ ਮਹਿਲਾਵਾਂ ਨੂੰ ਬਿਨਾਂ ਦੁਪੱਟੇ ਦੇ ਸਰਕਾਰੀ ਇਮਾਰਤਾਂ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਹ ਫ਼ਰਮਾਨ ਪੰਜਾਬ ਦੇ ਪ੍ਰਾਇਮਰੀ ਅਤੇ...
23 ਨਵੰਬਰ ਤੱਕ ਪੁਲਿਸ ਰਿਮਾਂਡ 'ਤੇ ਬਾਦਲ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ
. . .  about 2 hours ago
ਪਟਿਆਲਾ, 19 ਅਕਤੂਬਰ (ਆਤਿਸ਼ ਗੁਪਤਾ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਿਲ ਜਰਮਨ ਸਿੰਘ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੇ ਸਮਾਣਾ ਦੀ ਅਦਾਲਤ 'ਚ ਪੇਸ਼ ਕੀਤਾ.....
ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  about 2 hours ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  about 2 hours ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  about 3 hours ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਅਜੇ ਤੱਕ ਇਨਸਾਫ਼ ਨਾ ਮਿਲਣ ਕਰ ਕੇ ਸ਼ੋਕ ਵਜੋਂ ਕਾਂਗਰਸ ਪਾਰਟੀ ਦੇ ਇਕ ਧੜੇ ਨੇ....
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  about 4 hours ago
ਗੁਰਦਾਸਪੁਰ, 19 ਅਕਤੂਬਰ (ਆਰਿਫ਼)- ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵੱਲੋਂ ਅੱਜ ਦੁਸਹਿਰੇ ਦੇ ਮੌਕੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਪਟਾਕੇ...
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  about 4 hours ago
ਸ੍ਰੀਨਗਰ, 19 ਅਕਤੂਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਹੁਮਹਾਮਾ 'ਚ ਬੀ. ਐੱਸ. ਐੱਫ. ਦੇ ਕੈਂਪ 'ਚ ਸ਼ਾਸਤਰ ਪੂਜਾ...
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  about 4 hours ago
ਜ਼ੀਰਾ 19 ਅਕਤੂਬਰ (ਜਗਤਾਰ ਸਿੰਘ ਮਨੇਸ) - ਭਾਵੇਂ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਕਾਬੂ ਪਾ ਲੈ ਜਾਣ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਪੰਜਾਬ ਵਿਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਇਨ੍ਹਾਂ....
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  about 4 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 19 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਕਾਰ 'ਚ ਸਵਾਰ ਸਨ ਅਤੇ ਕਰਾਲਹਾਰ 'ਚ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ...
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  about 5 hours ago
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  about 5 hours ago
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 6 hours ago
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜਲੰਧਰ

ਹੋਸਟਲ ਦੇ ਕਮਰੇ 'ਚੋਂ ਵਿਸਫ਼ੋਟਕ ਸਮੱਗਰੀ ਤੇ ਅਸਲ੍ਹਾ ਫੜਿਆ

ਮੇਜਰ ਸਿੰਘ ਜਲੰਧਰ, 10 ਅਕਤੂਬਰ-ਜਲੰਧਰ ਸ਼ਹਿਰ ਤੇ ਆਸ-ਪਾਸ ਦੇ ਇਲਾਕੇ 'ਚ 5 ਯੂਨੀਵਰਸਿਟੀਆਂ ਤੇ ਡੇਢ ਦਰਜਨ ਤੋਂ ਵਧੇਰੇ ਵੱਡੀਆਂ ਵਿਦਿਅਕ ਸੰਸਥਾਵਾਂ ਵਿਚ 25 ਹਜ਼ਾਰ ਦੇ ਕਰੀਬ ਵਿਦਿਆਰਥੀ ਹੋਸਟਲਾਂ ਵਿਚ ਰਹਿੰਦੇ ਹਨ ਤੇ ਇਨ੍ਹਾਂ ਵਿਚੋਂ ਇਕ ਹਜ਼ਾਰ ਤੋਂ ਵਧੇਰੇ ਜੰਮੂ ...

ਪੂਰੀ ਖ਼ਬਰ »

ਟਰਾਲੇ ਨੇ ਸਕੂਟਰੀ ਸਵਾਰ ਮਹਿਲਾ ਨੂੰ ਕੁਚਲਿਆ, ਮਹਿਲਾ ਦੀ ਮੌਕੇ 'ਤੇ ਮੌਤ

ਨਕੋਦਰ, 10 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ-ਜੰਡਿਆਲਾ ਰੋਡ 'ਤੇ ਪਿੰਡ ਸਰੀਂਹ ਨੇੜੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਸਕੂਟਰੀ ਸਵਾਰ ਮਹਿਲਾ ਨੂੰ ਕੁਚਲ ਦਿੱਤਾ | ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਆਸ਼ਾ ਰਾਣੀ ਆਸ਼ਾ ਰਾਣੀ ਪਤਨੀ ਸੰਨੀ ਵਾਸੀ ...

ਪੂਰੀ ਖ਼ਬਰ »

ਗਠੀਏ ਨੂੰ ਹਰਾਉਣ ਲਈ ਐੱਨ.ਐੱਚ.ਐੱਸ. ਹਸਪਤਾਲ ਕੱਲ੍ਹ ਕਰਵਾਏਗਾ ਦੌੜ

ਜਲੰਧਰ, 10 ਅਕਤੂਬਰ (ਐੱਮ.ਐੱਸ. ਲੋਹੀਆ)- ਵਿਸ਼ਵ ਆਰਥੇਰਾਇਟਸ ਦਿਵਸ 'ਤੇ ਐੱਨ.ਐੱਚ.ਐੱਸ. ਹਸਪਤਾਲ 12 ਅਕਤੂਬਰ ਨੂੰ ਦੌੜ ਕਰਵਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਪ੍ਰਬੰਧਕ, ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸ਼ੁਭਾਂਗ ਅਗਰਵਾਲ ...

ਪੂਰੀ ਖ਼ਬਰ »

ਅਫ਼ੀਮ ਦੀ ਤਸਕਰੀ ਕਰਨ ਵਾਲੇ 2 ਸਕੇ ਭਰਾਵਾਂ ਨੂੰ ਕੀਤਾ ਗਿ੍ਫ਼ਤਾਰ

ਜਲੰਧਰ/ਗੁਰਾਇਆ, 10 ਅਕਤੂਬਰ (ਐੱਮ.ਐੱਸ. ਲੋਹੀਆ, ਬਲਵਿੰਦਰ ਸਿੰਘ)- ਕਾਊਾਟਰ ਇੰਟੈਲੀਜੈਂਸ ਅਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਫਿਲੌਰ-ਗੁਰਾਇਆ ਸੜਕ 'ਤੇ ਕਾਰਵਾਈ ਕਰਦੇ ਹੋਏ ਇਕ ਸੈਂਟਰੋ ਕਾਰ 'ਚੋਂ 7.5 ਕਿਲੋ ਅਫ਼ੀਮ ਬਰਾਮਦ ਕਰਕੇ ਉਸ 'ਚ ਸਵਾਰ 2 ਸਕੇ ...

ਪੂਰੀ ਖ਼ਬਰ »

ਮਾਨਸਿਕ ਸਿਹਤ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੱਢਿਆ ਚੇਤਨਾ ਮਾਰਚ

ਜਲੰਧਰ, 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੰਜੀਵ ਕੁਮਾਰ ਗਰਗ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਵਿਸ਼ਵ ਮਾਨਸਿਕ ...

ਪੂਰੀ ਖ਼ਬਰ »

ਬਲਾਕ ਪੂਰਬੀ-4 ਫੁੱਟਬਾਲ ਦੀਆਂ ਜ਼ਿਲ੍ਹਾ ਜੇਤੂ ਟੀਮ ਦੇ ਬੱਚਿਆਂ ਨੂੰ ਲਾਇਨਜ਼ ਕਲੱਬ ਨੂਰਮਹਿਲ ਸਿਟੀ ਨੇ ਕੀਤਾ ਸਨਮਾਨਿਤ

ਜਮਸ਼ੇਰ ਖ਼ਾਸ, 10 ਅਕਤੂਬਰ (ਰਾਜ ਕਪੂਰ)-ਨਿਰਮਲ ਕੁਟੀਆ ਸੀਚੇਵਾਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਪੂਰਬੀ-4 ਫੁੱਟਬਾਲ ਦੇ ਮੁੰਡੇ ਤੇ ਕੁੜੀਆਂ ਦੋਵੇਂ ਜੇਤੂ ਟੀਮ ਦੇ ਬੱਚਿਆਂ ਨੂੰ ਜਮਸ਼ੇਰ ਖ਼ਾਸ ਦੇ ਪ੍ਰਾਇਮਰੀ ਸਕੂਲ 'ਚ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ ਟੈੱਕ ਫੈਸਟ-2018 ਮੁਕਾਬਲੇ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ 6ਵਾਂ ਅੰਤਰ ਸਕੂਲ ਟੈੱਕ ਫੈਸਟ 2018 ਕਰਵਾਇਆ ਗਿਆ, ਜਿਸ 'ਚ 25 ਸਕੂਲਾਂ ਦੇ ਤਕਰੀਬਨ 600 ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਏ. ਪੀ. ਜੇ ਸਕੂਲ, ਪੁਲਿਸ ਡੀ. ਏ. ਵੀ, ਐਮ. ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਦਾ ਦਿੱਤਾ ਸੁਨੇਹਾ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮੰਡੀ ਰੋਡ ਬਰਾਂਚ ਵਿਚ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਭਰੂਣ ਹੱਤਿਆ ਦੇ ਵਿਰੋਧ ਵਿਚ ਫੇਸ ਪੇਂਟਿੰਗ ਨਾਲ ਸੁਨੇਹਾ ਦਿੰਦੇ ਹੋਏ ਅੰਤਰਰਾਸ਼ਟਰੀ ਲੜਕੀ ਭਰੂਣ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਤੇ ਇਸ ਦੇ ਨਾਲ ਲਗਦੇ ਚੁਗਿੱਟੀ, ਏਕਤਾ ਨਗਰ, ਕਮਲ ਵਿਹਾਰ, ਬਸ਼ੀਰਪੁਰਾ, ਭਾਰਤ ਨਗਰ, ਅਵਤਾਰ ਨਗਰ ਮੁਹੱਲੇ 'ਚ ਪਿਛਲੇ ਕਈ ਦਿਨਾਂ ਤੋਂ ਕੁਝ ਥਾਵਾਂ 'ਤੇ ਬੰਦ ਪਈਆਂ ਸਟਰੀਟ ਲਾਈਟਾਂ ਦੀ ...

ਪੂਰੀ ਖ਼ਬਰ »

ਜੈ ਮਹਾਂਵੀਰ ਕਲੱਬ ਦੇ ਅਹੁਦੇਦਾਰਾਂ ਵਲੋਂ ਮੀਟਿੰਗ

ਜਲੰਧਰ, 10 ਅਕਤੂਬਰ (ਸ਼ਿਵ)-ਜੈ ਮਹਾਂਵੀਰ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਅੱਜ ਬਸਤੀ ਸ਼ੇਖ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਨਿਰਦੇਸ਼ਕ ਗਿਆਨ ਚੰਦ ਸੌਾਧੀ ਨੇ ਕੀਤੀ | ਇਸ ਮੌਕੇ ਪਵਨ ਅਰੋੜਾ ਨੇ ਦੱਸਿਆ ਕਿ ਕਲੱਬ ਵਲੋਂ 28 ਸਤੰਬਰ ਤੋਂ ਲੈ ਕੇ ...

ਪੂਰੀ ਖ਼ਬਰ »

ਵਪਾਰਕ ਅਦਾਰਿਆਂ ਵਲੋਂ 3 ਕਰੋੜ ਸਰੰਡਰ

ਜਲੰਧਰ, 10 ਅਕਤੂਬਰ (ਸ਼ਿਵ)- ਆਮਦਨ ਕਰ ਵਿਭਾਗ ਦੇ ਛਾਪਿਆਂ ਤੋਂ ਬਾਅਦ ਤਿੰਨ ਵਪਾਰਕ ਅਦਾਰਿਆਂ ਨੇ ਵਿਭਾਗ ਸਾਹਮਣੇ 3 ਕਰੋੜ ਰੁਪਏ ਅਣਐਲਾਨੀ ਆਮਦਨ ਦਿਖਾ ਦਿੱਤੀ ਹੈ | ਆਮਦਨ ਕਰ ਵਿਭਾਗ ਵੱਲੋਂ ਕੀਤੇ ਗਏ ਸਰਵੇਖਣ ਤੋਂ ਬਾਅਦ ਵਪਾਰਕ ਅਦਾਰਿਆਂ ਨੇ ਦੇਰ ਰਾਤ ਇਹ ਰਕਮ ਵਿਭਾਗ ...

ਪੂਰੀ ਖ਼ਬਰ »

ਐਲ. ਈ. ਡੀ. ਕੰਪਨੀ ਦੇ 38 ਲੱਖ ਦੇ ਬਿੱਲ ਫਸੇ

ਜਲੰਧਰ, 10 ਅਕਤੂਬਰ (ਸ਼ਿਵ)- ਕੌਾਸਲਰ ਰੋਹਨ ਸਹਿਗਲ ਨਾਲ ਵਿਵਾਦਾਂ ਵਿਚ ਘਿਰੀ ਰਹੀ ਐਲ. ਈ. ਡੀ. ਕੰਪਨੀ ਦੇ 38 ਲੱਖ ਦੇ ਬਿੱਲ ਨਿਗਮ ਕੋਲ ਫਸ ਗਏ ਹਨ | ਨਿਗਮ ਪ੍ਰਸ਼ਾਸਨ ਨੇ ਚਾਹੇ ਬਿਜਲੀ ਬੱਚਤ ਦੇ ਕੰਪਨੀ ਦੇ ਪਹਿਲੇ 33 ਲੱਖ ਦੇ ਬਿੱਲ ਵਿਚੋਂ 26 ਲੱਖ ਦੀ ਅਦਾਇਗੀ ਕਰ ਦਿੱਤੀ ਹੈ ਪਰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ 'ਚ ਹੁਣ ਅਮਰੀਕੀ ਮੋਟਾਪੇ ਦਾ ਆਪ੍ਰੇਸ਼ਨ ਕਰਵਾਉਣ ਲਈ ਆਇਆ ਕਰਨਗੇ

ਬੀਜਾ, 10 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੋਟਾਪਾ/ਸ਼ੂਗਰ ਦੇ ਮਰੀਜ਼ਾਂ ਦੇ ਇਲਾਜ 'ਚ ਬੇਹੱਦ ਸਫ਼ਲਤਾਪੂਰਵਕ ਆਪੇ੍ਰਸ਼ਨਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਨਾਲ ਅਮਰੀਕਾ 'ਚ ਮੋਟਾਪੇ ਦੇ ਮਰੀਜ਼ਾਂ ਲਈ ਪਰਖੀ ਹੋਈ ਵਿਧੀ ਮਿੰਨੀ ਗੈਸਟਿ੍ਕ ਬਾਈਪਾਸ ਸਰਜਰੀ ਦੇ ਪਿਤਾਮਾ ਡਾਕਟਰ ਰੌਬਰਟ ਰਟਲੇਜ ਅਮਰੀਕਾ ਨਾਲ ਵਿਸ਼ੇਸ਼ ਸਮਝੌਤਾ ਹੋਇਆ ਹੈ ਕਿ ਹੁਣ ਕੁਲਾਰ ਹਸਪਤਾਲ ਬੀਜਾ ਬਿਨਾਂ ਬੀਮੇ ਵਾਲੇ ਗੋਰੇ/ਗੋਰੀਆਂ ਮੋਟਾਪੇ ਦੇ ਆਪ੍ਰੇਸ਼ਨ ਕਰਵਾਉਣ ਲਈ ਆਇਆ ਕਰਨਗੇ | ਜਾਣਕਾਰੀ ਦਿੰਦਿਆਂ ਹਸਪਤਾਲ ਦੇ ਚੇਅਰਮੈਨ ਪ੍ਰੋ: ਗੁਰਬਖ਼ਸ਼ ਸਿੰਘ ਬੀਜਾ ਨੇ ਦੱਸਿਆ ਕਿ ਹਸਪਤਾਲ ਨੂੰ ਡਾਕਟਰ ਰਟਲੇਜ ਵਲੋਂ ਪਹਿਲਾਂ ਹੀ ਪ੍ਰਮਾਣਿਤ ਕੇਂਦਰ ਘੋਸ਼ਿਤ ਕੀਤਾ ਹੋਇਆ ਹੈ | ਡਾਕਟਰ ਰਟਲੇਜ ਪਿਛਲੇ 10 ਸਾਲ ਤੋਂ ਕੁਲਾਰ ਹਸਪਤਾਲ ਵਿਚ ਸਾਲ 'ਚ ਦੋ ਵਾਰ ਆਉਂਦੇ ਹਨ | ਐਤਕੀਂ ਵੀ ਬੀਤੇ ਦਿਨੀਂ ਉਚੇਚੇ ਤੌਰ 'ਤੇ ਪਹੁੰਚ ਕੇ ਇਹ ਵਿਸ਼ੇਸ਼ ਸਮਝੌਤਾ ਕੀਤਾ ਗਿਆ ਹੈ | ਮੋਟਾਪਾ ਸਰਜਨ ਡਾਕਟਰ ਕੁਲਾਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਸਮਝੌਤਾ ਉਨ੍ਹਾਂ ਮੋਟਾਪੇ ਦੇ ਮਰੀਜ਼ਾਂ ਲਈ ਹੈ, ਜਿਨ੍ਹਾਂ ਕੋਲ ਉੱਥੇ ਬੀਮਾ ਨਹੀਂ ਹੈ, ਕਿਉਂਕਿ ਮੋਟਾਪੇ ਦੇ ਮਰੀਜ਼ਾਂ ਨੂੰ ਬੀਮਾ ਬਹੁਤ ਮਹਿੰਗਾ ਪੈਂਦਾ ਹੈ ਅਤੇ ਉਹ ਆਪ੍ਰੇਸ਼ਨ ਕਰਵਾਉਣ ਤੋਂ ਵਾਂਝੇ ਰਹਿ ਜਾਂਦੇ ਸਨ | ਹੁਣ ਉਹ ਕੁਲਾਰ ਹਸਪਤਾਲ 'ਚ ਆ ਕੇ ਆਪ੍ਰੇਸ਼ਨ ਕਰਵਾਉਣਗੇ | ਮਿੰਨੀ ਗੈਸਟਿ੍ਕ ਬਾਈਪਾਸ ਸਰਜਰੀ ਬਾਰੇ ਡਾਕਟਰ ਕੁਲਾਰ ਨੇ ਦੱਸਿਆ ਕਿ ਇਸ ਤਕਨੀਕ ਨਾਲ ਮੋਟਾਪੇ ਦੇ ਆਪ੍ਰੇਸ਼ਨ ਨੂੰ ਵੀਹ, ਪੱਚੀ ਮਿੰਟ ਲੱਗਦੇ ਹਨ ਤੇ ਮਰੀਜ਼ ਦੇ ਸਰੀਰ ਨੂੰ ਹੋਰ ਵੀ ਲੱਗੀਆਂ ਭਿਆਨਕ ਬਿਮਾਰੀਆਂ ਸ਼ੂਗਰ, ਦਿਲ, ਬਲੱਡ ਪ੍ਰੈਸ਼ਰ ਤੇ ਘਰਾੜੇ ਆਦਿ ਤੋਂ ਮਿਲਦੀ ਹੈ |


ਖ਼ਬਰ ਸ਼ੇਅਰ ਕਰੋ

ਚਾਣਕਿਆ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਜਲੰਧਰ ਛਾਉਣੀ, 10 ਅਕਤੂਬਰ (ਪਵਨ ਖਰਬੰਦਾ)-ਚਾਣਕਿਆ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ. ਤੋਂ 12ਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਦਕੋਹਾ-ਤੱਲ੍ਹਣ ਰੋਡ ਪੂਰਨਪੁਰ ਜਲੰਧਰ ਨੇ ਜਿੱਥੇ ਵਿੱਦਿਆ ਦੇ ਖੇਤਰ 'ਚ ਆਪਣੀ ਵੱਖਰੀ ਛਾਪ ਛੱਡੀ ਹੈ, ਉੱਥੇ ਹੀ ਇਸ ਸਕੂਲ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਹੋਵੇ-ਦਿਆਲ

ਜਲੰਧਰ, 10 ਅਕਤੂਬਰ (ਮੇਜਰ ਸਿੰਘ)-ਸੀ. ਪੀ. ਆਈ. ਦੀ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਡਾ: ਜੋਗਿੰਦਰ ਦਿਆਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਐਸ.ਡੀ.ਕਾਲਜ ਜਲੰਧਰ ਨੇ ਅੰਤਰ ਕਾਲਜ ਟੇਬਲ ਟੈਨਿਸ 'ਚੋਂ ਦੂਜਾ ਸਥਾਨ ਹਾਸਲ ਕੀਤਾ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ)- ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੋਮੈਨ ਜਲੰਧਰ ਨੇ ਅੰਤਰ ਕਾਲਜ ਟੇਬਲ ਟੈਨਿਸ ਮੁਕਾਬਲੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਟੀਮ ਦੇ ਵਿਚ ਬਿੰਦੀਆਂ, ਖੁਸ਼ਬੂ, ਯਸ਼ਪ੍ਰੀਤ, ਸੁਰਾਜ ਕੌਰ, ਅਰਚਨਾ ਸ਼ਾਮਿਲ ਸਨ | ਜੇਤੂ ਖਿਡਾਰਨਾਂ ...

ਪੂਰੀ ਖ਼ਬਰ »