ਤਾਜਾ ਖ਼ਬਰਾਂ


ਤੇਲ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਹੋਈ ਮਾਮੂਲੀ ਕਟੌਤੀ
. . .  33 minutes ago
ਨਵੀਂ ਦਿੱਲੀ, 19 ਅਕਤੂਬਰ - ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਵੀ ਮਾਮੂਲੀ ਕਟੌਤੀ ਹੋਈ। ਪੈਟਰੋਲ ਦੀਆਂ ਕੀਮਤਾਂ 'ਚ 24 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ 'ਚ 10 ਪੈਸੇ ਦੀ ਕਮੀ ਕੀਤੀ ਗਈ ਹੈ। ਦਿੱਲੀ 'ਚ ਪੈਟਰੋਲ 82.38 ਰੁਪਏ ਤੇ ਡੀਜ਼ਲ 75.48 ਰੁਪਏ ਪ੍ਰਤੀ ਲੀਟਰ ਹੋ ਗਿਆ...
ਅੱਜ ਸ਼ਿਰਡੀ ਸਾਈਂ ਧਾਮ ਜਾਣਗੇ ਮੋਦੀ
. . .  58 minutes ago
ਅਹਿਮਦਨਗਰ, 19 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਿਰਡੀ 'ਚ ਸਾਈਂ ਬਾਬਾ ਦੀ ਸਮਾਧੀ ਦੇ 100 ਸਾਲ ਹੋਣ 'ਤੇ ਪੂਰੇ ਸਾਲ ਚਲੇ ਉਤਸਵ ਦੀ ਸਮਾਪਤੀ ਸਮਾਰੋਹ 'ਚ ਸ਼ਿਰਕਤ ਕਰਨਗੇ। ਮੰਦਰ 'ਚ ਪੂਜਾ ਅਰਚਣਾ ਕਰਨ ਮਗਰੋਂ ਪ੍ਰਧਾਨ ਮੰਤਰੀ ਮੋਦੀ 4 ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ...
ਦੇਸ਼ ਭਰ 'ਚ ਅੱਜ ਮਨਾਇਆ ਜਾਵੇਗਾ ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਤਿਉਹਾਰ ਦੁਸਹਿਰਾ
. . .  about 1 hour ago
ਅਜਨਾਲਾ, 19 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਦੇਸ਼ ਭਰ 'ਚ ਬੜੀ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਸ਼ਾਮ ਨੂੰ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਆਦਮ ਕੱਦ ਪੁਤਲਿਆਂ ਨੂੰ ਅਗਨਭੇਂਟ ਕੀਤਾ...
ਅੱਜ ਦਾ ਵਿਚਾਰ
. . .  about 1 hour ago
ਸਰਕਾਰੀ ਲਾਟਰੀ ਦੀ ਆੜ ਹੇਠ ਸੱਟਾ ਲਾਉਂਦੇ 3 ਵਿਅਕਤੀ ਨਗਦੀ ਸਮੇਤ ਪੁਲਿਸ ਅੜਿੱਕੇ
. . .  1 day ago
ਜ਼ੀਰਕਪੁਰ, 18 ਅਕਤੂਬਰ, {ਹੈਪੀ ਪੰਡਵਾਲਾ}- ਅੱਜ ਦੇਰ ਰਾਤ ਇਥੋਂ ਦੇ ਲਾਟਰੀ ਬਾਜ਼ਾਰ 'ਚ ਜ਼ਿਲਾ ਮੁਹਾਲੀ ਦੇ ਸਪੈਸ਼ਲ ਸੈਲ ਵੱਲੋਂ ਜ਼ੀਰਕਪੁਰ ਪੁਲਿਸ ਦੀ ਮਦਦ ਨਾਲ ਛਾਪਾ ਮਾਰ ਕੇ 3 ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ...
ਪੁਲਵਾਮਾ ਆਈ ਡੀ ਧਮਾਕੇ 'ਚ 7 ਜਵਾਨ ਜ਼ਖ਼ਮੀ
. . .  1 day ago
ਜੰਡਿਆਲਾ ਗੁਰੂ ਵਿਖੇ ਚੱਲੀ ਗੋਲੀ , ਇਕ ਜ਼ਖਮੀ
. . .  1 day ago
ਜੰਡਿਆਲਾ ਗੁਰੂ, 18 ਅਕਤੂਬਰ ( ਰਣਜੀਤ ਸਿੰਘ ਜੋਸਨ) - ਜੰਡਿਆਲਾ ਗੁਰੂ ਸਰਾਂ ਰੋਡ 'ਤੇ ਰਾਤ 10 ਵਜੇ ਦੇ ਕਰੀਬ ਗੋਲੀ ਚੱਲਣ ਕਾਰਣ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਕਥਿਤ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ...
ਵਿਜਿਲੈਂਸ ਵੱਲੋਂ ਐੱਸ.ਡੀ.ਓ. ਪ੍ਰਦੂਸ਼ਨ ਬੋਰਡ ਤੇ ਇੱਕ ਹੋਰ ਵਿਅਕਤੀ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕੀਤਾ ਕਾਬੂ
. . .  1 day ago
ਫ਼ਰੀਦਕੋਟ, 18 ਅਕਤੂਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਅੱਜ ਵਿਜਿਲੈਂਸ ਵਿਭਾਗ ਵੱਲੋਂ ਐੱਸ.ਡੀ.ਓ. ਪੰਜਾਬ ਪ੍ਰਦੂਸ਼ਨ ਬੋਰਡ, ਫ਼ਰੀਦਕੋਟ ਅਤੁੱਲ ਕੌਸ਼ਲ ਅਤੇ ਇਕ ਹੋਰ ਵਿਅਕਤੀ ਜਰਨੈਲ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਤਹਿਤ ਕਾਬੂ ਕੀਤਾ ਗਿਆ ...
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਕੀਤੀ ਜ਼ਾਹਿਰ
. . .  1 day ago
ਅੰਮ੍ਰਿਤਸਰ,18 ਅਕਤੂਬਰ [ਜਸ]-ਜਥੇਦਾਰ ਸ੍ਰੀ ਅਕਾਲ ਤਖ਼ਤ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋਣ ਦੀ ਇੱਛਾ ਜ਼ਾਹਿਰ ਕੀਤੀ ਹ।ੈ ਇਸ ਸਬੰਧ 'ਚ ਉਨ੍ਹਾਂ ਨੇ ਇਕ ਪੱਤਰ ਐੱਸ ਜੀ ਪੀ ਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦਿੱਤਾ ਹੈ ।
ਦੇਸ਼ ਭਰ 'ਚ ਫੂਕੇ ਗਏ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਜੰਮੂ, ਗੁਜਰਾਤ ਦੇ ਅਹਿਮਦਾਬਾਦ, ਜਲੰਧਰ ਅਤੇ ਦੇਸ਼ ਭਰ 'ਚ ਹੋਰ ਵੱਖ ਵੱਖ ਥਾਵਾਂ 'ਤੇ ਦੁਸਹਿਰਾ ਉਤਸਵ ਦੇ ਸਬੰਧ 'ਚ ਰਾਵਣ, ਕੁੰਭਕਰਨ ਅਤੇ ਮੇਘਨਾਥ...
ਅਫ਼ਗ਼ਾਨਿਸਤਾਨ : ਕੰਧਾਰ ਪੁਲਿਸ ਦੇ ਮੁਖੀ, ਗਵਰਨਰ, ਤੇ ਖ਼ੁਫ਼ੀਆ ਪ੍ਰਮੁੱਖ ਦੀ ਹੱਤਿਆ
. . .  1 day ago
ਕਾਬੁਲ, 18 ਅਕਤੂਬਰ - ਅਫ਼ਗ਼ਾਨਿਸਤਾਨ ਦੇ ਕੰਧਾਰ ਪੁਲਿਸ ਪ੍ਰਮੁੱਖ, ਗਵਰਨਰ ਅਤੇ ਖ਼ੁਫ਼ੀਆ ਵਿਭਾਗ ਪ੍ਰਮੁੱਖ ਦੀ ਹੱਤਿਆ ਹੋਣ ਦੀ ਖ਼ਬਰ...
ਉੱਤਰਾਖੰਡ ਸਰਕਾਰ ਵੱਲੋਂ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਦੇਹਰਾਦੂਨ, 18 ਅਕਤੂਬਰ - ਉੱਤਰਾਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਐਨ.ਡੀ ਤਿਵਾੜੀ ਦੇ ਦੇਹਾਂਤ 'ਤੇ ਸੂਬੇ 'ਚ ਤਿੰਨ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ...
ਛੱਤੀਸਗੜ੍ਹ ਚੋਣਾਂ ਲਈ ਕਾਂਗਰਸ ਵੱਲੋਂ 12 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਕਾਂਗਰਸ ਨੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ 12 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 18 ਅਕਤੂਬਰ - ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਾਸਿੰਘੇ ਦਿੱਲੀ ਪਹੁੰਚ ਗਏ ਹਨ। ਉਹ 3 ਦਿਨਾਂ ਭਾਰਤ ਦੌਰੇ ਲਈ ਆਏ...
ਅਧਿਆਪਕਾਂ ਨੇ ਫੂਕਿਆ ਸਰਕਾਰ ਦਾ ਰਾਵਣ ਰੂਪੀ ਪੁਤਲਾ
. . .  1 day ago
ਲੁਧਿਆਣਾ, 18 ਅਕਤੂਬਰ (ਪਰਮੇਸ਼ਰ ਸਿੰਘ) - ਤਨਖ਼ਾਹਾਂ ਵਿਚ ਕਟੌਤੀ ਦੇ ਮਾਮਲੇ ਉੱਤੇ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਭਾਰਤ ਨਗਰ ਚੌਕ ਲੁਧਿਆਣਾ ਵਿਖੇ ਧਰਨਾ...
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ
. . .  1 day ago
ਅਧਿਆਪਕਾਂ ਨੇ ਪੁਤਲੇ ਫੂਕ ਕੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਪੁਲਿਸ ਵਿਭਾਗ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਦਾ ਦੌਰਾ
. . .  1 day ago
ਸਵਾ ਕਰੋੜ ਦੀ ਹੈਰੋਇਨ ਸਮੇਤ 4 ਗ੍ਰਿਫ਼ਤਾਰ
. . .  1 day ago
ਮਰਨ ਵਰਤ 'ਤੇ ਬੈਠੇ ਅਧਿਆਪਕ ਦੀ ਵਿਗੜੀ ਹਾਲਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਜਲੰਧਰ

ਹੋਸਟਲ ਦੇ ਕਮਰੇ 'ਚੋਂ ਵਿਸਫ਼ੋਟਕ ਸਮੱਗਰੀ ਤੇ ਅਸਲ੍ਹਾ ਫੜਿਆ

ਮੇਜਰ ਸਿੰਘ ਜਲੰਧਰ, 10 ਅਕਤੂਬਰ-ਜਲੰਧਰ ਸ਼ਹਿਰ ਤੇ ਆਸ-ਪਾਸ ਦੇ ਇਲਾਕੇ 'ਚ 5 ਯੂਨੀਵਰਸਿਟੀਆਂ ਤੇ ਡੇਢ ਦਰਜਨ ਤੋਂ ਵਧੇਰੇ ਵੱਡੀਆਂ ਵਿਦਿਅਕ ਸੰਸਥਾਵਾਂ ਵਿਚ 25 ਹਜ਼ਾਰ ਦੇ ਕਰੀਬ ਵਿਦਿਆਰਥੀ ਹੋਸਟਲਾਂ ਵਿਚ ਰਹਿੰਦੇ ਹਨ ਤੇ ਇਨ੍ਹਾਂ ਵਿਚੋਂ ਇਕ ਹਜ਼ਾਰ ਤੋਂ ਵਧੇਰੇ ਜੰਮੂ ...

ਪੂਰੀ ਖ਼ਬਰ »

ਟਰਾਲੇ ਨੇ ਸਕੂਟਰੀ ਸਵਾਰ ਮਹਿਲਾ ਨੂੰ ਕੁਚਲਿਆ, ਮਹਿਲਾ ਦੀ ਮੌਕੇ 'ਤੇ ਮੌਤ

ਨਕੋਦਰ, 10 ਅਕਤੂਬਰ (ਗੁਰਵਿੰਦਰ ਸਿੰਘ)-ਨਕੋਦਰ-ਜੰਡਿਆਲਾ ਰੋਡ 'ਤੇ ਪਿੰਡ ਸਰੀਂਹ ਨੇੜੇ ਇਕ ਤੇਜ਼ ਰਫ਼ਤਾਰ ਟਰਾਲੇ ਨੇ ਸਕੂਟਰੀ ਸਵਾਰ ਮਹਿਲਾ ਨੂੰ ਕੁਚਲ ਦਿੱਤਾ | ਮਹਿਲਾ ਦੀ ਮੌਕੇ 'ਤੇ ਹੀ ਮੌਤ ਹੋ ਗਈ | ਮਿ੍ਤਕਾ ਦੀ ਪਹਿਚਾਣ ਆਸ਼ਾ ਰਾਣੀ ਆਸ਼ਾ ਰਾਣੀ ਪਤਨੀ ਸੰਨੀ ਵਾਸੀ ...

ਪੂਰੀ ਖ਼ਬਰ »

ਗਠੀਏ ਨੂੰ ਹਰਾਉਣ ਲਈ ਐੱਨ.ਐੱਚ.ਐੱਸ. ਹਸਪਤਾਲ ਕੱਲ੍ਹ ਕਰਵਾਏਗਾ ਦੌੜ

ਜਲੰਧਰ, 10 ਅਕਤੂਬਰ (ਐੱਮ.ਐੱਸ. ਲੋਹੀਆ)- ਵਿਸ਼ਵ ਆਰਥੇਰਾਇਟਸ ਦਿਵਸ 'ਤੇ ਐੱਨ.ਐੱਚ.ਐੱਸ. ਹਸਪਤਾਲ 12 ਅਕਤੂਬਰ ਨੂੰ ਦੌੜ ਕਰਵਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਪ੍ਰਬੰਧਕ, ਹੱਡੀਆਂ ਅਤੇ ਜੋੜਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਸ਼ੁਭਾਂਗ ਅਗਰਵਾਲ ...

ਪੂਰੀ ਖ਼ਬਰ »

ਅਫ਼ੀਮ ਦੀ ਤਸਕਰੀ ਕਰਨ ਵਾਲੇ 2 ਸਕੇ ਭਰਾਵਾਂ ਨੂੰ ਕੀਤਾ ਗਿ੍ਫ਼ਤਾਰ

ਜਲੰਧਰ/ਗੁਰਾਇਆ, 10 ਅਕਤੂਬਰ (ਐੱਮ.ਐੱਸ. ਲੋਹੀਆ, ਬਲਵਿੰਦਰ ਸਿੰਘ)- ਕਾਊਾਟਰ ਇੰਟੈਲੀਜੈਂਸ ਅਤੇ ਜਲੰਧਰ ਦਿਹਾਤੀ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਫਿਲੌਰ-ਗੁਰਾਇਆ ਸੜਕ 'ਤੇ ਕਾਰਵਾਈ ਕਰਦੇ ਹੋਏ ਇਕ ਸੈਂਟਰੋ ਕਾਰ 'ਚੋਂ 7.5 ਕਿਲੋ ਅਫ਼ੀਮ ਬਰਾਮਦ ਕਰਕੇ ਉਸ 'ਚ ਸਵਾਰ 2 ਸਕੇ ...

ਪੂਰੀ ਖ਼ਬਰ »

ਮਾਨਸਿਕ ਸਿਹਤ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੱਢਿਆ ਚੇਤਨਾ ਮਾਰਚ

ਜਲੰਧਰ, 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਸੰਜੀਵ ਕੁਮਾਰ ਗਰਗ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨਜ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵਲੋਂ ਵਿਸ਼ਵ ਮਾਨਸਿਕ ...

ਪੂਰੀ ਖ਼ਬਰ »

ਬਲਾਕ ਪੂਰਬੀ-4 ਫੁੱਟਬਾਲ ਦੀਆਂ ਜ਼ਿਲ੍ਹਾ ਜੇਤੂ ਟੀਮ ਦੇ ਬੱਚਿਆਂ ਨੂੰ ਲਾਇਨਜ਼ ਕਲੱਬ ਨੂਰਮਹਿਲ ਸਿਟੀ ਨੇ ਕੀਤਾ ਸਨਮਾਨਿਤ

ਜਮਸ਼ੇਰ ਖ਼ਾਸ, 10 ਅਕਤੂਬਰ (ਰਾਜ ਕਪੂਰ)-ਨਿਰਮਲ ਕੁਟੀਆ ਸੀਚੇਵਾਲ ਵਿਖੇ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਬਲਾਕ ਪੂਰਬੀ-4 ਫੁੱਟਬਾਲ ਦੇ ਮੁੰਡੇ ਤੇ ਕੁੜੀਆਂ ਦੋਵੇਂ ਜੇਤੂ ਟੀਮ ਦੇ ਬੱਚਿਆਂ ਨੂੰ ਜਮਸ਼ੇਰ ਖ਼ਾਸ ਦੇ ਪ੍ਰਾਇਮਰੀ ਸਕੂਲ 'ਚ ...

ਪੂਰੀ ਖ਼ਬਰ »

ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਵਿਖੇ ਟੈੱਕ ਫੈਸਟ-2018 ਮੁਕਾਬਲੇ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਕਾਲਜ ਆਫ਼ ਫਾਈਨ ਆਰਟਸ ਜਲੰਧਰ ਵਿਖੇ 6ਵਾਂ ਅੰਤਰ ਸਕੂਲ ਟੈੱਕ ਫੈਸਟ 2018 ਕਰਵਾਇਆ ਗਿਆ, ਜਿਸ 'ਚ 25 ਸਕੂਲਾਂ ਦੇ ਤਕਰੀਬਨ 600 ਵਿਦਿਆਰਥੀਆਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ 'ਚ ਏ. ਪੀ. ਜੇ ਸਕੂਲ, ਪੁਲਿਸ ਡੀ. ਏ. ਵੀ, ਐਮ. ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਦਾ ਦਿੱਤਾ ਸੁਨੇਹਾ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)- ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮੰਡੀ ਰੋਡ ਬਰਾਂਚ ਵਿਚ 'ਬੇਟੀ ਬਚਾਓ ਬੇਟੀ ਪੜਾਓ' ਮੁਹਿੰਮ ਤਹਿਤ ਭਰੂਣ ਹੱਤਿਆ ਦੇ ਵਿਰੋਧ ਵਿਚ ਫੇਸ ਪੇਂਟਿੰਗ ਨਾਲ ਸੁਨੇਹਾ ਦਿੰਦੇ ਹੋਏ ਅੰਤਰਰਾਸ਼ਟਰੀ ਲੜਕੀ ਭਰੂਣ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਦੀ ਮੁਰੰਮਤ ਕਰਵਾਉਣ ਦੀ ਮੰਗ

ਚੁਗਿੱਟੀ/ਜੰਡੂਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਨਾਨਕਪੁਰਾ ਮਾਰਕੀਟ ਤੇ ਇਸ ਦੇ ਨਾਲ ਲਗਦੇ ਚੁਗਿੱਟੀ, ਏਕਤਾ ਨਗਰ, ਕਮਲ ਵਿਹਾਰ, ਬਸ਼ੀਰਪੁਰਾ, ਭਾਰਤ ਨਗਰ, ਅਵਤਾਰ ਨਗਰ ਮੁਹੱਲੇ 'ਚ ਪਿਛਲੇ ਕਈ ਦਿਨਾਂ ਤੋਂ ਕੁਝ ਥਾਵਾਂ 'ਤੇ ਬੰਦ ਪਈਆਂ ਸਟਰੀਟ ਲਾਈਟਾਂ ਦੀ ...

ਪੂਰੀ ਖ਼ਬਰ »

ਜੈ ਮਹਾਂਵੀਰ ਕਲੱਬ ਦੇ ਅਹੁਦੇਦਾਰਾਂ ਵਲੋਂ ਮੀਟਿੰਗ

ਜਲੰਧਰ, 10 ਅਕਤੂਬਰ (ਸ਼ਿਵ)-ਜੈ ਮਹਾਂਵੀਰ ਕਲੱਬ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਅੱਜ ਬਸਤੀ ਸ਼ੇਖ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਨਿਰਦੇਸ਼ਕ ਗਿਆਨ ਚੰਦ ਸੌਾਧੀ ਨੇ ਕੀਤੀ | ਇਸ ਮੌਕੇ ਪਵਨ ਅਰੋੜਾ ਨੇ ਦੱਸਿਆ ਕਿ ਕਲੱਬ ਵਲੋਂ 28 ਸਤੰਬਰ ਤੋਂ ਲੈ ਕੇ ...

ਪੂਰੀ ਖ਼ਬਰ »

ਵਪਾਰਕ ਅਦਾਰਿਆਂ ਵਲੋਂ 3 ਕਰੋੜ ਸਰੰਡਰ

ਜਲੰਧਰ, 10 ਅਕਤੂਬਰ (ਸ਼ਿਵ)- ਆਮਦਨ ਕਰ ਵਿਭਾਗ ਦੇ ਛਾਪਿਆਂ ਤੋਂ ਬਾਅਦ ਤਿੰਨ ਵਪਾਰਕ ਅਦਾਰਿਆਂ ਨੇ ਵਿਭਾਗ ਸਾਹਮਣੇ 3 ਕਰੋੜ ਰੁਪਏ ਅਣਐਲਾਨੀ ਆਮਦਨ ਦਿਖਾ ਦਿੱਤੀ ਹੈ | ਆਮਦਨ ਕਰ ਵਿਭਾਗ ਵੱਲੋਂ ਕੀਤੇ ਗਏ ਸਰਵੇਖਣ ਤੋਂ ਬਾਅਦ ਵਪਾਰਕ ਅਦਾਰਿਆਂ ਨੇ ਦੇਰ ਰਾਤ ਇਹ ਰਕਮ ਵਿਭਾਗ ...

ਪੂਰੀ ਖ਼ਬਰ »

ਐਲ. ਈ. ਡੀ. ਕੰਪਨੀ ਦੇ 38 ਲੱਖ ਦੇ ਬਿੱਲ ਫਸੇ

ਜਲੰਧਰ, 10 ਅਕਤੂਬਰ (ਸ਼ਿਵ)- ਕੌਾਸਲਰ ਰੋਹਨ ਸਹਿਗਲ ਨਾਲ ਵਿਵਾਦਾਂ ਵਿਚ ਘਿਰੀ ਰਹੀ ਐਲ. ਈ. ਡੀ. ਕੰਪਨੀ ਦੇ 38 ਲੱਖ ਦੇ ਬਿੱਲ ਨਿਗਮ ਕੋਲ ਫਸ ਗਏ ਹਨ | ਨਿਗਮ ਪ੍ਰਸ਼ਾਸਨ ਨੇ ਚਾਹੇ ਬਿਜਲੀ ਬੱਚਤ ਦੇ ਕੰਪਨੀ ਦੇ ਪਹਿਲੇ 33 ਲੱਖ ਦੇ ਬਿੱਲ ਵਿਚੋਂ 26 ਲੱਖ ਦੀ ਅਦਾਇਗੀ ਕਰ ਦਿੱਤੀ ਹੈ ਪਰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ 'ਚ ਹੁਣ ਅਮਰੀਕੀ ਮੋਟਾਪੇ ਦਾ ਆਪ੍ਰੇਸ਼ਨ ਕਰਵਾਉਣ ਲਈ ਆਇਆ ਕਰਨਗੇ

ਬੀਜਾ, 10 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੋਟਾਪਾ/ਸ਼ੂਗਰ ਦੇ ਮਰੀਜ਼ਾਂ ਦੇ ਇਲਾਜ 'ਚ ਬੇਹੱਦ ਸਫ਼ਲਤਾਪੂਰਵਕ ਆਪੇ੍ਰਸ਼ਨਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ...

ਪੂਰੀ ਖ਼ਬਰ »

ਚਾਣਕਿਆ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਨੇ ਖੇਡਾਂ 'ਚ ਮਾਰੀਆਂ ਮੱਲਾਂ

ਜਲੰਧਰ ਛਾਉਣੀ, 10 ਅਕਤੂਬਰ (ਪਵਨ ਖਰਬੰਦਾ)-ਚਾਣਕਿਆ ਇੰਟਰਨੈਸ਼ਨਲ ਸਕੂਲ ਸੀ.ਬੀ.ਐਸ.ਈ. ਤੋਂ 12ਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਦਕੋਹਾ-ਤੱਲ੍ਹਣ ਰੋਡ ਪੂਰਨਪੁਰ ਜਲੰਧਰ ਨੇ ਜਿੱਥੇ ਵਿੱਦਿਆ ਦੇ ਖੇਤਰ 'ਚ ਆਪਣੀ ਵੱਖਰੀ ਛਾਪ ਛੱਡੀ ਹੈ, ਉੱਥੇ ਹੀ ਇਸ ਸਕੂਲ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਵਿਰੁੱਧ ਤੁਰੰਤ ਕਾਰਵਾਈ ਹੋਵੇ-ਦਿਆਲ

ਜਲੰਧਰ, 10 ਅਕਤੂਬਰ (ਮੇਜਰ ਸਿੰਘ)-ਸੀ. ਪੀ. ਆਈ. ਦੀ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਡਾ: ਜੋਗਿੰਦਰ ਦਿਆਲ ਨੇ ਸਰਕਾਰ ਤੋਂ ਮੰਗ ਕੀਤੀ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿਵਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਐਸ.ਡੀ.ਕਾਲਜ ਜਲੰਧਰ ਨੇ ਅੰਤਰ ਕਾਲਜ ਟੇਬਲ ਟੈਨਿਸ 'ਚੋਂ ਦੂਜਾ ਸਥਾਨ ਹਾਸਲ ਕੀਤਾ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ)- ਪ੍ਰੇਮਚੰਦ ਮਾਰਕੰਡਾ ਐਸ.ਡੀ ਕਾਲਜ ਫਾਰ ਵੋਮੈਨ ਜਲੰਧਰ ਨੇ ਅੰਤਰ ਕਾਲਜ ਟੇਬਲ ਟੈਨਿਸ ਮੁਕਾਬਲੇ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਟੀਮ ਦੇ ਵਿਚ ਬਿੰਦੀਆਂ, ਖੁਸ਼ਬੂ, ਯਸ਼ਪ੍ਰੀਤ, ਸੁਰਾਜ ਕੌਰ, ਅਰਚਨਾ ਸ਼ਾਮਿਲ ਸਨ | ਜੇਤੂ ਖਿਡਾਰਨਾਂ ...

ਪੂਰੀ ਖ਼ਬਰ »

ਜਲੰਧਰ ਦੀ ਨੇਹਾ ਨੇ ਨਾਰਥ ਜ਼ੋਨ ਦੇ 400 ਮੀਟਰ ਹਰਡਲਜ਼ ਮੁਕਾਬਲੇ ਚੋਂ ਸੋਨ ਤਗਮਾ ਹਾਸਲ ਕੀਤਾ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ) ਨਾਰਥ ਜੋਨ ਅਥਲੈਟਿਕਸ ਚੈਂਪੀਅਨਸ਼ਿਪ ਜੋ ਰੋਹਤਕ (ਹਰਿਆਣਾ) ਵਿਖੇ ਕਰਵਾਈ ਜਾ ਰਹੀ ਹੈ | ਇਸ ਦੇ 400 ਮੀਟਰ ਹਰਡਲਜ਼ ਮੁਕਾਬਲੇ ਵਿਚੋਂ ਜਲੰਧਰ ਦੀ ਨੇਹਾ ਨੇ ਸੋਨ ਤਗਮਾ ਹਾਸਲ ਕੀਤਾ | ਇਹ ਜਾਣਕਾਰੀ ਕੋਚ ਸੁਨੀਲ ਕੰਬੋਜ ਨੇ ਦਿੱਤੀ | ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਧਿਕਾਰੀਆਂ ਨੂੰ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਲਿਫ਼ਟਿੰਗ ਦੇ ਕੰਮ ਵਿਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਜਲੰਧਰ 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਬ ਡਵੀਜ਼ਨਲ ਮੈਜਿਸਟਰੇਟਾਂ ਅਤੇ ਖ਼ਰੀਦ ਏਜੰਸੀਆਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਢੋਆ-ਢੁਆਈ ਦੇ ਕੰਮ ਵਿੱਚ ਤੇਜ਼ੀ ਲਿਆਂਦੀ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਵਿਖੇ ਸਫ਼ਾਈ ਮੁਹਿੰਮ ਚਲਾਈ

ਚੁਗਿੱਟੀ/ਜੰਡੂਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਵਿਖੇ ਮੰਗਲਵਾਰ ਨੂੰ ਕੰਜਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਦੇ ਨੁਮਾਇੰਦਿਆਂ ਵਲੋਂ ਸਵੱਸ਼ ਭਾਰਤ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਰਾਸ਼ਟਰੀ ਐਵਾਰਡੀ ਵਿਵੇਕ ਜੋਸ਼ੀ ਵਲੋਂ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ 'ਤੇ ਪ੍ਰੇਸ਼ਾਨ ਕਰਨ ਦਾ ਦੋਸ਼

ਚੁਗਿੱਟੀ, 10 ਅਕਤੂਬਰ (ਨਰਿੰਦਰ ਲਾਗੂ)-ਰਾਸ਼ਟਰੀ ਐਵਾਰਡ ਜੇਤੂ ਜਲੰਧਰ ਨਿਵਾਸੀ ਵਿਵੇਕ ਜੋਸ਼ੀ ਵਲੋਂ ਏਅਰ ਇੰਡੀਆ ਦੇ ਸਟਾਫ ਮੈਂਬਰਾਂ 'ਤੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਗਿਆ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਬੀਤੇ ਦਿਨੀਂ ਜਦੋਂ ਉਹ ਮੁੰਬਈ ਤੋਂ ਦਿੱਲੀ ਆ ਰਹੇ ...

ਪੂਰੀ ਖ਼ਬਰ »

ਇੰਡਸਟਰੀਅਲ ਏਰੀਆ ਦਾ ਦੁਸਹਿਰਾ ਪੁੱਜਾ ਥਾਣੇ-ਕਚਹਿਰੀ ਦੀ ਚੌਖਟ 'ਤੇ

ਮਕਸੂਦਾਂ, 10 ਅਕਤੂਬਰ (ਲਖਵਿੰਦਰ ਪਾਠਕ)- ਇਡੰਸਟਰੀਅਲ ਏਰੀਆ ਦੀ ਨੀਵੀਆ ਗਰਾਉਂਡ 'ਚ ਹੋਣ ਵਾਲਾ ਦਸਹਿਰਾ ਇਸ ਵਾਰ ਵਿਵਾਦਾਂ 'ਚ ਅਜਿਹਾ ਘਿਰ ਗਿਆ ਹੈ ਕਿ ਮਾਮਲਾ ਥਾਣੇ-ਕਚਹਿਰੀ ਦੀ ਚੌਖਟ 'ਤੇ ਜਾ ਪੁੱਜਾ ਹੈ | ਭਾਵੇਂ ਇਸ ਤੋਂ ਪਹਿਲਾ ਅਵਤਾਰ ਹੈਨਰੀ ਦੇ ਦਰਬਾਰ 'ਚ ਮਾਮਲਾ ...

ਪੂਰੀ ਖ਼ਬਰ »

ਧੌਣ 'ਤੇ ਦਾਤਰ ਰੱਖ ਕੇ ਮੋਟਰਸਾਈਕਲ ਲੁੱਟਣ ਦੀ ਕੋਸ਼ਿਸ਼ ਕਰਨ ਵਾਲਾ ਗਿ੍ਫ਼ਤਾਰ

ਜਲੰਧਰ, 10 ਅਕਤੂਬਰ (ਐੱਮ.ਐੱਸ. ਲੋਹੀਆ)- ਮੋਟਰਸਾਈਕਲ ਚਾਲਕ ਤੋਂ ਲਿਫ਼ਟ ਮੰਗ ਕੇ ਉਸਦੇ ਪਿੱਛੇ ਬੈਠਣ ਵਾਲੇ ਵਿਅਕਤੀ ਨੇ ਕੁਝ ਦੂਰੀ 'ਤੇ ਜਾਣ ਤੋਂ ਬਾਅਦ ਚਾਲਕ ਦੀ ਧੋਣ 'ਤੇ ਦਾਤਰ ਰੱਖ ਦਿੱਤਾ ਅਤੇ ਮੋਟਰਸਾਈਕਲ ਛੱਡ ਕੇ ਜਾਣ ਲਈ ਕਿਹਾ, ਜਿਸ ਨੂੰ ਚਾਲਕ ਦੀ ਹੁਸ਼ਿਆਰੀ ਦੇ ...

ਪੂਰੀ ਖ਼ਬਰ »

ਜਲੰਧਰ ਤੋਂ ਆਰੰਭ ਹੋਵੇਗਾ 14 ਦਾ ਰੋਸ ਮਾਰਚ-ਸ਼ਿਵ ਕੰਵਰ ਸਿੰਘ ਸੰਧੂ

ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਪੰਜ ਸੰਤ ਮਹਾਂਪੁਰਸ਼, ਜਿਨ੍ਹਾਂ 'ਚ ਬਾਬਾ ਲੀਡਰ ਸਿੰਘ ਗੁਰਦੁਆਰਾ ਗੁਰਸਰ ਸਾਹਿਬ ਫੈਸਲਾਬਾਦ, ਬਾਬਾ ਦਇਆ ਸਿੰਘ ਟਾਹਲੀ ਸਾਹਿਬ, ਬਾਬਾ ਅਮਰੀਕ ਸਿੰਘ ਖੁਖਰੈਣ, ਸੰਤ ਮਨਜੀਤ ਸਿੰਘ ਦਬੁਰਜੀ ਲੁਧਿਆਣਾ ਤੇ ਬਾਬਾ ਬਲਦੇਵ ਕਿਸ਼ਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਦੇ ਸੈਕੰਡਰੀ ਸਕੂਲ ਅਥਲੈਟਿਕਸ ਮੀਟ ਅੱਜ ਤੋਂ -ਬਾਠ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ) ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਸਾਲ 2018-19 ਦੀ ਸਲਾਨਾ ਸਕੂਲ ਅਥਲੈਟਿਕਸ ਮੀਟ ਅੰਡਰ 14, 17 ਤੇ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ 'ਚ 11 ਤੋਂ 13 ਅਕਤੂਬਰ ਤੱਕ ਸਪੋਰਟਸ ਸਕੂਲ ਜਲੰਧਰ ਦੇ ਖੇਡ ...

ਪੂਰੀ ਖ਼ਬਰ »

ਲੋਕ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤਾਂ ਜੋ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ-ਡਾ: ਅਨੀਤਾ ਆਯੁਰਵੈਦਿਕ ਅਫ਼ਸਰ

ਮੱਲ੍ਹੀਆਂ ਕਲਾਂ, 10 ਅਤਕਤੂਬਰ (ਮਨਜੀਤ ਮਾਨ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਿ੍ਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਡੇਂਗੂ ਬੁਖਾਰ, ਟਾਈਫ਼ਾਈਡ ਮਲੇਰੀਆ, ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਅੱਜ ਇੱਥੇ ਪ੍ਰੈੱਸ ਨੂੰ ਇਹ ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਨਵਰਾਤਿਆਂ ਕਾਰਨ ਭਾਰੀ ਉਤਸ਼ਾਹ

ਜਲੰਧਰ, 10 ਅਕਤੂਬਰ (ਅ.ਬ.)- ਲਵਲੀ ਆਟੋਜ਼ ਦੇ ਸਾਰੇ ਸ਼ੋਅਰੂਮਾਂ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਗੁਰਾਇਆ, ਜੰਡਿਆਲਾ, ਭੋਗਪੁਰ, ਆਦਮਪੁਰ, ਭੁਲੱਥ, ਬਲਾਚੌਰ ਅਤੇ ਬਜਾਜ ਦੇ ਸਾਰੇ ਸ਼ੋਅਰੂਮਾਂ ਜਲੰਧਰ, ਫਗਵਾੜਾ, ਕਪੂਰਥਲਾ ਅਤੇ ਕੇ.ਟੀ.ਐੱਮ ਦੇ ...

ਪੂਰੀ ਖ਼ਬਰ »

-64ਵੀਂ ਪੰਜਾਬ ਰਾਜ ਸਕੂਲ ਤਾਈਕਵਾਂਡੋ ਚੈਂਪੀਅਨਸ਼ਿਪ- ਕਾਰਤਕੇ ਪਟਿਆਲਾ, ਮਾਨਵਿਕ ਜਲੰੰਧਰ ਜੇਤੂ ਬਣੇ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ)- 64ਵੀਂ ਪੰਜਾਬ ਰਾਜ ਸਕੂਲ ਤਾਈਕਵਾਂਡੋ ਚੈਂਪੀਅਨਸ਼ਿਪ ਲੜਕੇ ਅੰਡਰ 14, 17 ਤੇ 19 ਸਾਲ ਵਰਗ 'ਚ ਅੱਜ ਤੋਂ ਜਲੰਧਰ ਵਿਖੇ ਸ਼ੁਰੂ ਹੋਈ | ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਈ ਜਾ ਰਹੀ ਇਸ ਚੈਂਪੀਅਨਸ਼ਿਪ ਦੇ ਅੰਡਰ 14 ਲੜਕੇ ਵਰਗ ਦੇ 23 ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਲੁਹਾਰਾਂ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਤੇ ਸਵੱਛਤਾ ਮੁਹਿੰਮ ਆਰੰਭੀ

ਜਲੰਧਰ, 10 ਅਕਤੂਬਰ (ਰਣਜੀਤ ਸਿੰਘ ਸੋਢੀ)-ਸਵੱਛ ਭਾਰਤ, ਸਵਸਥ ਭਾਰਤ, ਸਸ਼ਕਤ ਭਾਰਤ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ਇਨੋਸੈਂਟ ਹਾਰਟਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਸਵੱਛ ਭਾਰਤ ਮੁਹਿੰਮ ਚਲਾਈ ਗਈ, ਜਿਸ ਵਿਚ ਲੁਹਾਰਾਂ ਕੈਂਪਸ ਦੇ ਸਮੁੱਚੇ ਸਟਾਫ਼ ਅਤੇ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਦੇ ਅੰਡਰ-14 ਖੇਡ ਮੁਕਾਬਲੇ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਕਰਵਾਏ ਜਾ ਰਹੇ ਅੰਡਰ-14 ਲੜਕੇ ਤੇ ਲੜਕੀਆਂ ਦੇ ਖੇਡ ਮੁਕਾਬਲਿਆਂ ਅੱਜ ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਸਾਬਕਾ ਡਿਪਟੀ ਡਾਇਰੈਕਟਰ ਸਪੋਰਟਸ ਸੁਰਜੀਤ ਸਿੰਘ ਸੰਧੂ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

ਪੈਨਸ਼ਨਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਜਲੰਧਰ, 10 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਫ਼ੈਸਲੇ ਅਨੁਸਾਰ ਜਲੰਧਰ ਦੇ ਪੈਨਸ਼ਰਜ਼ ਨੇ ਪੁੱਡਾ ਕੰਪਲੈਕਸ ਵਿਖੇ ਭਾਰੀ ਗਿਣਤੀ 'ਚ ਇਕੱਠੇ ਹੋ ਕੇ ਰੋਸ ਰੈਲੀ ਕੀਤੀ ਅਤੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ...

ਪੂਰੀ ਖ਼ਬਰ »

ਸਮਾਜਿਕ, ਸਿੱਖਿਆ ਮੁੱਦਿਆਂ 'ਤੇ ਵੀ ਜਥੇਬੰਦੀਆਂ ਨਾਲ ਕੀਤਾ ਸੰਘ ਮੁਖੀ ਨੇ ਮੰਥਨ

-ਸ਼ਿਵ ਸ਼ਰਮਾ ਜਲੰਧਰ, 10 ਅਕਤੂਬਰ-ਆਰ. ਐੱਸ. ਐੱਸ. ਦੇ ਕੌਮੀ ਮੁਖੀ ਸ੍ਰੀ ਮੋਹਨ ਭਾਗਵਤ ਵੱਲੋਂ ਸੰਘ ਨਾਲ ਜੁੜੀਆਂ ਜਥੇਬੰਦੀਆਂ ਨਾਲ ਸਮਾਜਿਕ ਅਤੇ ਸਿੱਖਿਆ ਦੇ ਮੁੱਦਿਆਂ 'ਤੇ ਵੀ ਮੰਥਨ ਕੀਤਾ ਗਿਆ | ਵਿੱਦਿਆ ਧਾਮ ਵਿਚ ਹੋਈਆਂ ਬੈਠਕਾਂ ਦੀ ਚਾਹੇ ਕੋਈ ਵਿਸਥਾਰ ਪੂਰਵਕ ...

ਪੂਰੀ ਖ਼ਬਰ »

ਪਿੰਡ ਟੁੱਟ ਕਲਾਂ 'ਚ ਸਰਬੱਤ ਦੇ ਭਲੇ ਲਈ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ

ਮੱਲ੍ਹੀਆਂ ਕਲਾਂ, 10 ਅਕਤੂਬਰ (ਮਨਜੀਤ ਮਾਨ)-ਨਕੋਦਰ ਕਪੂਰਥਲਾ ਮਾਰਗ 'ਤੇ ੇਸਥਿਤ ਪਿੰਡ ਟੁੱਟ ਕਲਾਂ (ਜਲੰਧਰ) ਵਿਖੇ ਬੱਸ ਸਟਾਪ 'ਤੇ ਸਰਬੱਤ ਦੇ ਭਲੇ ਲਈ ਕਰਤਾਰ ਟੈਕਸੀ ਯੂਨੀਅਨ ਵਲੋਂ ਦੁਕਾਨਦਾਰ ਯੂਨੀਅਨ ਪਿੰਡ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਯੂਨੀਅਨ ਦੇ ...

ਪੂਰੀ ਖ਼ਬਰ »

ਮਲਾਵੀ ਦੇਵੀ ਸਕੂਲ 'ਚ ਨੈਸ਼ਨਲ ਸਪੋਰਟਸ ਯੋਗਾ ਮੁਕਾਬਲੇ ਕਰਵਾਏ

ਨਕੋਦਰ, 10 ਅਕਤੂਬਰ (ਭੁਪਿੰਦਰ ਅਜੀਤ ਸਿੰਘ)-ਸਥਾਨਕ ਮਲਾਵੀ ਦੇਵੀ ਦਇਆ ਨੰਦ ਮਾਡਲ ਸਕੂਲ ਵਿਖੇ ਡੀ.ਏ.ਵੀ. ਨੈਸ਼ਨਲ ਸਪੋਰਟਸ ਯੋਗਾ ਮੁਕਾਬਲੇ ਕਰਵਾਏ ਗਏ, ਜਿਸ ਦੀ ਅਗਵਾਈ ਪਿ੍ੰ: ਬਲਜਿੰਦਰ ਸਿੰਘ ਨੇ ਕੀਤੀ | ਇਸ ਮੁਕਾਬਲੇ ਵਿਚ 7 ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

ਪਰਮਵੀਰ ਸਿੰਘ ਐੱਸ.ਡੀ.ਅੱੈਮ.-2 ਵੱਲੋਂ ਦਾਣਾ ਮੰਡੀ ਭੋਗਪੁਰ ਦਾ ਦੌਰਾ

ਭੋਗਪੁਰ, 10 ਅਕਤੂਬਰ (ਕਮਲਜੀਤ ਸਿੰਘ ਡੱਲੀ)-ਐੱਸ.ਡੀ.ਐੱਮ. -2 ਪਰਮਵੀਰ ਸਿੰਘ ਵੱਲੋਂ ਦਾਣਾ ਮੰਡੀ ਭੋਗਪੁਰ ਅਤੇ ਭੋਗਪੁਰ ਬਲਾਕ ਦੇ ਕੰਧਾਲਾ ਗੁਰੂ, ਲਾਧੜਾ ਤੇ ਕੁਰਾਲਾ ਫੋਕਲ ਪੁਆਇੰਟਾਂ ਦਾ ਦੌਰਾ ਕੀਤਾ ਗਿਆ | ਭੋਗਪੁਰ ਦਾਣਾ ਮੰਡੀ ਵਿਖੇ ਪਹੁੰਚ ਕੇ ਆਈ.ਏ.ਐਸ. ਪਰਮਵੀਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਖੇਡ ਅਕੈਡਮੀ ਡੱਲੀ ਦੀ ਅਥਲੈਟਿਕਸ ਟੀਮ ਜ਼ਿਲ੍ਹੇ ਵਿਚੋਂ ਅੱਵਲ

ਭੋਗਪੁਰ, 10 ਅਕਤੂਬਰ (ਕਮਲਜੀਤ ਸਿੰਘ ਡੱਲੀ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਖੇਡ ਅਕੈਡਮੀ ਡੱਲੀ ਦੀ ਐਥਲੈਟਿਕਸ ਟੀਮ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਵਿਚ ਐਥਲੈਟਿਕਸ ਅੰਡਰ-14 ਲੜਕੇ ਵਿਚੋਂ ਅਵੱਲ ਜਿਲ੍ਹੇ ਭਰ ਵਿਚੋਂ ਅਵੱਲ ਰਹੀ | ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨਾਲ ...

ਪੂਰੀ ਖ਼ਬਰ »

ਤਾਂ ਕਿ ਪੰਜਾਬ ਸਰਕਾਰ ਦਾ ਖ਼ਾਲੀ ਖਜ਼ਾਨਾ ਭਰ ਸਕੇ... ਖਜ਼ਾਨਾ ਮੰਤਰੀ ਦੇ ਘਰ 13 ਨੂੰ ਖ਼ਾਲੀ ਭਾਂਡੇ, ਘਰ 'ਚ ਬਚਿਆ ਸਮਾਨ ਅਤੇ ਰਾਸ਼ਨ ਦੇਣ ਜਾਣਗੇ ਕੱਚੇ ਮੁਲਾਜ਼ਮ

ਮਲਸੀਆਂ, 10 ਅਕਤੂਬਰ (ਸੁਖਦੀਪ ਸਿੰਘ)- ਪੰਜਾਬ ਦੀ ਜਨਤਾ ਤੇ ਮੁਲਾਜ਼ਮਾਂ ਨੂੰ ਕੁੱਝ ਦੇਣ ਲਈ ਅਕਸਰ ਹੀ ਖਜ਼ਾਨਾ ਮੰਤਰੀ ਨੂੰ ਸੁਣਿਆ ਹੋਵੇਗਾ ਕਿ 18 ਮਹੀਨਿਆਂ ਦੌਰਾਨ ਉਨ੍ਹਾਂ ਦਾ ਇਕੋ ਹੀ ਬਿਆਨ ਹੈ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ | ਸਰਕਾਰ ਵੱਲੋਂ ਅਧਿਆਪਕਾਂ ਦੀਆਂ ...

ਪੂਰੀ ਖ਼ਬਰ »

ਲੋਕ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤਾਂ ਜੋ ਡੇਂਗੂ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ-ਡਾ: ਅਨੀਤਾ ਆਯੁਰਵੈਦਿਕ ਅਫ਼ਸਰ

ਮੱਲ੍ਹੀਆਂ ਕਲਾਂ, 10 ਅਤਕਤੂਬਰ (ਮਨਜੀਤ ਮਾਨ)-ਸਿਹਤ ਵਿਭਾਗ ਵਲੋਂ ਲੋਕਾਂ ਨੂੰ ਜਾਗਿ੍ਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਕਿ ਡੇਂਗੂ ਬੁਖਾਰ, ਟਾਈਫ਼ਾਈਡ ਮਲੇਰੀਆ, ਚਿਕਨਗੁਨੀਆ ਵਰਗੀਆਂ ਭਿਆਨਕ ਬਿਮਾਰੀਆਂ ਤੋਂ ਬਚਿਆ ਜਾ ਸਕੇ | ਅੱਜ ਇੱਥੇ ਪ੍ਰੈੱਸ ਨੂੰ ਇਹ ...

ਪੂਰੀ ਖ਼ਬਰ »

60 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ

ਜੰਡਿਆਲਾ ਮੰਜਕੀ 10 ਅਕਤੂਬਰ (ਮਨਜਿੰਦਰ ਸਿੰਘ /ਸੁਰਜੀਤ ਸਿੰਘ ਜੰਡਿਆਲਾ)- ਪੰਜਾਬ ਪੁਲਿਸ ਵੱਲੋਂ ਪੰਜਾਬ ਵਿੱਚੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੀ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਚੌਕੀ ਜੰਡਿਆਲਾ ਦੇ ਪੁਲਿਸ ਮੁਲਾਜ਼ਮਾਂ ਨੇ ਸੱਠ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

ਜੰਡਿਆਲਾ ਮੰਜਕੀ 10 ਅਕਤੂਬਰ (ਮਨਜਿੰਦਰ ਸਿੰਘ ਜੰਡਿਆਲਾ/ਸੁਰਜੀਤ ਸਿੰਘ)-ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਸੰਸਥਾ ਜੰਡਿਆਲਾ ਲੋਕ ਭਲਾਈ ਮੰਚ ਵਲੋਂ ਅਮਰੀਕਾ ਦੀ ਸਮਾਜ ਸੇਵੀ ਸੰਸਥਾ ਤੇਜਾ ਐਾਡ ਲਿਓਨਾਰਾ ਚੈਰਿਟੇਬਲ ਫਾਉਂਡੇਸ਼ਨ ਦੀ ਆਰਥਿਕ ਮਦਦ ਨਾ ਅੱਖਾਂ ਦਾ ...

ਪੂਰੀ ਖ਼ਬਰ »

ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪਹਿਲੇ ਨਵਰਾਤੇ ਝੰਡੇ ਦੀ ਰਸਮ ਅਦਾ ਕੀਤੀ

ਫਿਲੌਰ 10 ਅਕਤੂਬਰ (ਇੰਦਰਜੀਤ ਚੰਦੜ੍ਹ)- ਨਵਯੁਵਕ ਦੁਸਹਿਰਾ ਕਮੇਟੀ ਵਲੋਂ 19 ਅਕਤੂਬਰ ਨੂੰ ਸਥਾਨਕ ਦੁਸਹਿਰਾ ਗਰਾੳਾੂਡ ਵਿਖੇ ਮਨਾਏ ਜਾ ਰਹੇ ਦੁਸਹਿਰੇ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਪਹਿਲੇ ਨਵਰਾਤੇ ਦੁਸਹਿਰਾ ਗਰਾੳਾੂਡ ਵਿਖੇ ਝੰਡੇ ਦੀ ਰਸਮ ਅਦਾ ਕੀਤੀ ਗਈ ...

ਪੂਰੀ ਖ਼ਬਰ »

ਸੰਗੀਤ ਮੁਕਾਬਲਿਆਂ 'ਚ ਕੀਤਾ ਪਹਿਲਾ ਸਥਾਨ ਹਾਸਲ

ਜੰਡਿਆਲਾ ਮੰਜਕੀ, 10 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਸੰਗੀਤ ਕਲਾ ਮੰਚ ਜਲੰਧਰ ਦੁਆਰਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਿਚਾਲੇ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੱਲ੍ਹਾਂ ਮਾਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਸਰਹਾਲੀ (ਜਲੰਧਰ) ਦੇ ਬੱਚਿਆਂ ...

ਪੂਰੀ ਖ਼ਬਰ »

ਜੀ.ਓ.ਜੀ. ਨੇ ਸਰਕਾਰ ਨੂੰ ਜ਼ਮੀਨੀ ਪੱਧਰ 'ਤੇ ਫੀਡਬੈਕ ਦੇ ਕੇ ਸ਼ਲਾਘਾਯੋਗ ਕੰਮ ਕੀਤਾ- ਜਨਰਲ ਬਲਵਿੰਦਰ ਸਿੰਘ

ਫਿਲੌਰ 10 ਅਕਤੂਬਰ (ਬੀ.ਐ.ਕੈਨੇਡੀ, ਬਰਨਾਲਾ)- ਅੱਜ ਇੱਥੇ ਸਤਲੁਜ ਕਲੱਬ ਵਿਖੇ 'ਗਾਰਡੀਅਨਜ਼ ਆਫ਼ ਗਵਰਨੈਂਸ' (ਜੀਓਜੀ) ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਮੁੱਖੀ ਸੇਵਾ ਮੁਕਤ ਜਨਰਲ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਐਸ.ਡੀ.ਐਮ. ਫਿਲੌਰ ਵਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਘਰ 'ਤੇ ਹਮਲਾ ਕਰਕੇ 3 ਜ਼ਖ਼ਮੀ ਕੀਤੇ

ਗੁਰਾਇਆ, 10 ਅਕਤੂਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਮਾਹਲ ਵਿਖੇ ਕੁਝ ਨੌਜਵਾਨਾਂ ਵਲੋਂ ਇਕ ਘਰ ਵਿਚ ਦਾਖ਼ਲ ਹੋ ਕੇ ਔਰਤ, ਪਤੀ ਤੇ ਪੁੱਤਰ ਨੂੰ ਜ਼ਖ਼ਮੀ ਕੀਤੇ ਜਾਣ ਦਾ ਸਮਾਚਾਰ ਹੈ | ਕਰਨਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਰਾਮ ...

ਪੂਰੀ ਖ਼ਬਰ »

ਸਟੇਟ ਪਬਲਿਕ ਸਕੂਲ ਸ਼ਾਹਕੋਟ 'ਚ ਅੰਤਰ ਸਦਨ ਅਥਲੈਟਿਕ ਮੀਟ ਕਰਵਾਈ

ਸ਼ਾਹਕੋਟ, 10 ਅਕਤੂਬਰ (ਸਚਦੇਵਾ)- ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਵਾਈਸ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ 'ਚ ਅੰਤਰ ਸਦਨ ਅਥਲੈਟਿਕ ਮੀਟ ਕਰਵਾਈ ਗਈ | ਇਸ ਮੌਕੇ ਸਕੂਲ ਦੇ ਹੈੱਡ ਬੁਆਏ ਰਿਪਨਜੀਤ ਸਿੰਘ ਵਲੋਂ ਖਿਡਾਰੀਆਂ ...

ਪੂਰੀ ਖ਼ਬਰ »

ਸਕੂਲ 'ਚ ਸਵੱਛ ਅਭਿਆਨ ਤਹਿਤ ਸਕੂਲ ਦੀ ਸਫ਼ਾਈ ਕੀਤੀ

ਕਰਤਾਰਪੁਰ, 10 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਸਥਾਨਕ ਆਰੀਆ ਗਰਲਜ਼ ਹਾਈ ਸਕੂਲ ਵਿਖੇ ਪਿ੍ੰਸੀਪਲ ਰੀਨਾ ਚੱਢਾ ਦੀ ਦੇਖ-ਰੇਖ ਹੇਠ ਸਵੱਛ ਭਾਰਤ ਅਭਿਆਨ ਤਹਿਤ ਸੂਕਲ ਦੇ ਬਾਹਰ ਤੇ ਜਮਾਤਾਂ ਵਿਚ ਸਫ਼ਾਈ ਕੀਤੀ ਗਈ ਅਤੇ ਪਲਾਸਟਿਕ ਅਤੇ ਹੋਰ ਕੂੜੇ ਨੂੰ ਪੂਰੀ ਤਰ੍ਹਾਂ ਖ਼ਤਮ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੇ ਅਹੁਦੇਦਾਰਾਂ ਦੀ ਮੀਟਿੰਗ

ਮੱਲ੍ਹੀਆਂ ਕਲਾਂ, 10 ਅਕਤੂਬਰ (ਮਨਜੀਤ ਮਾਨ)-ਅੱਜ ਇੱਥੇ ਭਗਵਾਨ ਵਾਲਮੀਕਿ ਅਧਿਕਾਰ ਸੁਰੱਖਿਆ ਸੈਨਾ ਪੰਜਾਬ ਦੇ ਸੂਬਾ ਚੇਅਰਮੈਨ ਧਰਮਿੰਦਰ ਨੰਗਲ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰ ਰੋਜ਼ ਆਏ ਦਿਨ ਸਾਡੇ ਰਹਿਬਰਾਂ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਦੀ ਜੱਕੋਪੁਰ ਖੁਰਦ ਜਦੀਦ ਕੋਆਪਰੇਟਿਵ ਸੁਸਾਇਟੀ ਵੱਲੋਂ ਪਰਾਲੀ ਕੁਤਰਨ ਲਈ ਮਲਚਰ ਆਰੰਭ

ਲੋਹੀਆਂ ਖਾਸ, 10 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਦੀ ਜੱਕੋਪੁਰ ਖੁਰਦ ਜਦੀਦ ਕੋਆਪਰੇਟਿਵ ਸੁਸਾਇਟੀ ਐਟ ਲੋਹੀਆਂ ਖਾਸ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਪੰਮਾ ਅਤੇ ਹੋਰ ਮੈਂਬਰਾਂ ਵੱਲੋਂ ਇਲਾਕੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਜਿਥੇ ...

ਪੂਰੀ ਖ਼ਬਰ »

ਦੁਸਹਿਰੇ ਦੇ ਸਬੰਧ ਵਿਚ ਝੰਡੇ ਦੀ ਰਸਮ ਅਤੇ ਸ਼ੋਭਾ ਯਾਤਰਾ ਕੱਢੀ

ਆਦਮਪੁਰ, 10 ਅਕਤੂਬਰ (ਰਮਨ ਦਵੇਸਰ)-ਆਦਮਪੁਰ ਵਿੱਚ ਝੰਡੇ ਦੀ ਰਸਮ ਨਾਲ ਦਸਹਿਰੇ ਦੀ ਸ਼ੁਰੂਆਤ ਹੋਈ ¢ ਦਸਹਿਰਾ ਕਮੇਟੀ ਆਦਮਪੁਰ ਅਤੇ ਸ਼ਹਿਰ ਵਾਸੀਆ ਦੇ ਸਹਿਯੋਗ ਨਾਲ ਪ੍ਰਧਾਨ ਅਰਵਿੰਦ ਪ੍ਰਾਸ਼ਰ ਦੀ ਅਗਵਾਈ ਹੇਠ ਹਨੂੰਮਾਨ ਮੰਦਰ ਮੇਨ ਬਜ਼ਾਰ ਵਿੱਚ ਸੋਭਾ ਯਾਤਰਾ ਦਾ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਮੌਤ

ਗੁਰਾਇਆ, 10 ਅਕਤੂਬਰ (ਬਲਵਿੰਦਰ ਸਿੰਘ)-ਇੱਥੇ ਰੇਲਵੇ ਫਾਟਕ ਨੇੜੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆ ਕੇ ਮੌਤ ਹੋ ਗਈ | ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ | ਮਿ੍ਤਕ ਦੇ ਨੀਲੀ ਜੀਨ ਦੀ ਪੈਂਟ ਹਰੀ ਬੁਨੈਣ, ਭੂਰੀ ਟੀ ਸ਼ਰਟ ਪਾਈ ਹੋਈ ਹੈ | ਉਹ ਦੁਰਗ ਅੰਮਿ੍ਤਸਰ ਗੱਡੀ ਹੇਠ ਆਇਆ | ...

ਪੂਰੀ ਖ਼ਬਰ »

ਇੰਮਪੀਰੀਅਲ ਸਕੂਲ ਆਦਮਪੁਰ ਨੰੂ ਮਿਲਿਆ ਵਧੀਆ ਕਾਰਗੁਜਾਰੀ ਦਾ ਪੁਰਸਕਾਰ

ਆਦਮਪੁਰ,10 ਅਕਤੂਬਰ (ਰਮਨ ਦਵੇਸਰ)-ਆਦਮਪੁਰ ਦੇ ਇੰਮਪੀਰੀਅਲ ਸਕੂਲ ਨੰੂ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਲਈ ' ਬਹੁ-ਸੰਸਕਿ੍ਤਕ ਸਿੱਖਿਆ ਦਿੱਲੀ' ਵੱਲੋਂ ਪੁਰਸਕਾਰ ਦਿੱਤਾ ਗਿਆ ¢ ਇਸ ਬਹੁ-ਸੰਸਕਿ੍ਤਕ ਸਿੱਖਿਆ ਸਮਾਰੋਹ ਵਿਚ ਇੰਮਪੀਰੀਅਲ ਸਕੂਲ ਆਦਮਪੁਰ ਨੇ ...

ਪੂਰੀ ਖ਼ਬਰ »

ਪਰਜੀਆਂ ਕਲਾਂ ਸਕੂਲ ਦੇ 28 ਲੋੜਵੰਦ ਵਿਦਿਆਰਥੀਆਂ ਨੂੰ ਮੁਫ਼ਤ ਐਨਕਾਂ ਵੰਡੀਆਂ

ਸ਼ਾਹਕੋਟ, 10 ਅਕਤੂਬਰ (ਸਚਦੇਵਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆਂ ਕਲਾਂ (ਸ਼ਾਹਕੋਟ) ਵਿਖੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਤਹਿਤ ਜ਼ਰੂਰਤਮੰਦ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਦੇ ਸੈਕੰਡਰੀ ਸਕੂਲ ਅਥਲੈਟਿਕਸ ਮੀਟ 11 ਤੋਂ -ਬਾਠ

ਜਲੰਧਰ, 10 ਅਕਤੂਬਰ (ਜਤਿੰਦਰ ਸਾਬੀ) ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਟੂਰਨਾਮੈਂਟ ਕਮੇਟੀ ਵੱਲੋਂ ਸਾਲ 2018-19 ਦੀ ਸਲਾਨਾ ਸਕੂਲ ਅਥਲੈਟਿਕਸ ਮੀਟ ਅੰਡਰ 14, 17 ਤੇ 19 ਸਾਲ ਲੜਕੇ ਤੇ ਲੜਕੀਆਂ ਦੇ ਵਰਗ 'ਚ 11 ਤੋਂ 13 ਅਕਤੂਬਰ ਤੱਕ ਸਪੋਰਟਸ ਸਕੂਲ ਜਲੰਧਰ ਦੇ ਖੇਡ ...

ਪੂਰੀ ਖ਼ਬਰ »

ਸੂਰੀਆ ਇਨਕਲੇਵ ਵਿਖੇ ਸਫ਼ਾਈ ਮੁਹਿੰਮ ਚਲਾਈ

ਚੁਗਿੱਟੀ/ਜੰਡੂਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਸੂਰੀਆ ਇਨਕਲੇਵ ਵਿਖੇ ਮੰਗਲਵਾਰ ਨੂੰ ਕੰਜਿਊਮਰ ਐਾਡ ਹਿਊਮਨ ਰਾਈਟਸ ਰਕਸ਼ਾ ਸੰਮਤੀ ਦੇ ਨੁਮਾਇੰਦਿਆਂ ਵਲੋਂ ਸਵੱਸ਼ ਭਾਰਤ ਅਭਿਆਨ ਤਹਿਤ ਸਫ਼ਾਈ ਮੁਹਿੰਮ ਚਲਾਈ ਗਈ | ਇਸ ਮੌਕੇ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਲੋਹੀਆਂ ਸ਼ਹਿਰ ਬਣਿਆ 'ਲਾਵਾਰਿਸ' ਵਿਕਾਸ ਕਾਰਜ ਠੱਪ

ਲੋਹੀਆਂ ਖਾਸ, 10 ਅਕਤੂਬਰ (ਗੁਰਪਾਲ ਸਿੰਘ ਸ਼ਤਾਬਗੜ੍ਹ)- ਇਲਾਕੇ ਦੇ ਤਿੰਨ ਸ਼ਹਿਰਾਂ ਬਾਰੇ ਪੁਰਾਣੀ ਕਹਾਵਤ ਹੈ ਕਿ 'ਨਕੋਦਰ ਦੇ ਸਾਨ, ਸ਼ਾਹਕੋਟ ਦੇ ਭਲਵਾਨ ਅਤੇ ਲੋਹੀਆਂ ਦੇ ਪ੍ਰਧਾਨ' ਮਸ਼ਹੂਰ ਹਨ | ਪਰ 'ਭੱਠ ਪਿਆ ਸੋਨਾ ਜੋ ਕੰਨਾਂ ਨੂੰ ਖਾਵੇ' ਦੀ ਕਹਾਵਤ ਵਾਂਗ ਕੀ ਕਰਨੇ ...

ਪੂਰੀ ਖ਼ਬਰ »

ਇੰਡੋ-ਇਜ਼ਰਾਈਲ ਸਬਜ਼ੀਆਂ ਦੇ ਸੈਂਟਰ ਆਫ਼ ਐਕਸੀਲੈਂਸ ਵਿਖੇ 3 ਦਿਨਾ ਨੈਸ਼ਨਲ ਸੈਮੀਨਾਰ ਕਰਵਾਇਆ

ਕਰਤਾਰਪੁਰ, 10 ਅਕਤੂਬਰ (ਜਸਵੰਤ ਵਰਮਾ, ਧੀਰਪੁਰ)-ਇਜ਼ਰਾਈਲ ਦੀ ਏਜੰਸੀ ਮਾਸ਼ਵ ਦੇ ਸਹਿਯੋਗ ਨਾਲ ਬਾਗਬਾਨੀ ਵਿਭਾਗ ਪੰਜਾਬ ਵਲੋਂ ਸਬਜ਼ੀਆਂ ਦੇ ਆਧੁਨਿਕ ਕੇਂਦਰ ਵਿਖੇ 3 ਦਿਨਾ ਨੈਸ਼ਨਲ ਵਰਕਸ਼ਾਪ ਆਯੋਜਿਤ ਕੀਤੀ ਗਈ | ਇਸ ਵਰਕਸ਼ਾਪ ਵਿਚ ਤਿੰਨ ਇਜ਼ਰਾਈਲੀ ਮਾਹਿਰ ਮਿਸਟਰ ...

ਪੂਰੀ ਖ਼ਬਰ »

ਭੇਦ ਬਰਕਰਾਰ ਵੱਡੀ ਬਰਾਮਦਗੀ ਦਾ ਖਦਸ਼ਾ ਦੋ ਜਗ੍ਹਾ ਪੁਲਿਸ ਦਾ ਛਾਪਾ, ਪਰ ਸ਼ਹਿਰ 'ਚ ਚਰਚਾ ਦਾ ਵਿਸ਼ਾ

ਕਰਤਾਰਪੁਰ, 10 ਅਕਤੂਬਰ (ਭਜਨ ਸਿੰਘ ਧੀਰਪੁਰ, ਵਰਮਾ)-ਕਰਤਾਰਪੁਰ-ਕਿਸ਼ਨਗੜ੍ਹ ਰੋਡ ਉੱਪਰ ਇੰਪਰੂਵਮੈਂਟ ਟਰੱਸਟ ਨੇੜੇ ਇਕ ਦੁਕਾਨ ਉੱਪਰ ਅੱਜ ਦੁਪਹਿਰ 12 ਵਜੇ ਦੇ ਕਰੀਬ ਪੁਲਿਸ ਵਲੋਂ ਛਾਪਾ ਮਾਰਿਆ ਗਿਆ, ਜਿਸ ਦੌਰਾਨ ਪੁਲਿਸ ਹੱਥ ਵੱਡੀ ਬਰਾਮਦਗੀ ਅਤੇ 3 ਲੋਕਾਂ ਨੂੰ ਕਾਬੂ ਕਰ ਲੈਣ ਦੀ ਦਿਨ ਭਰ ਸਾਰੇ ਸ਼ਹਿਰ ਵਿਚ ਵੱਡੀ ਚਰਚਾ ਰਹੀ | ਇਸ ਸਬੰਧੀ ਸੂਤਰਾਂ ਅਨੁਸਾਰ ਪੁਲਿਸ ਨੇ ਕਿਸੇ ਮੁਖਬਰ ਦੀ ਇਤਲਾਹ ਉੱਪਰ ਦੋ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਵੱਡੀ ਬਰਾਮਦੀ ਸਮੇਤ ਕਾਬੂ ਕਰ ਲਿਆ | ਪੱਤਰਕਾਰਾਂ ਨੂੰ ਕਿਸ਼ਨਗੜ੍ਹ ਰੋਡ ਉੱਪਰ ਉਸ ਦੁਕਾਨ ਦੇ ਨੇੜੇ-ਤੇੜੇ ਤੋਂ ਲੋਕਾਂ ਨੇ ਪੁਲਿਸ ਵਲੋਂ ਫੜੇ ਗਏ ਲੋਕਾਂ ਬਾਰੇ ਜਾਣਕਾਰੀ ਮਿਲੀ ਜਦ ਇਸ ਸਬੰਧੀ ਸਬੰਧਿਤ ਪੁਲਿਸ ਅਧਿਕਾਰੀਆਂ ਅਤੇ ਥਾਣਾ ਮੁਖੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਵੀ ਕੋਈ ਜਾਣਕਾਰੀ ਦੇਣ ਤੋਂ ਟਾਲਾ ਹੀ ਵੱਟਦੇ ਰਹੇ | ਦੇਰ ਸ਼ਾਮ ਜਦ ਐਸ.ਐਚ.ਓ. ਇੰਸਪੈਕਟਰ ਰਾਜੀਵ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਸਬੰਧਿਤ ਮਾਮਲੇ ਦੀ ਜਾਣਕਾਰੀ ਅਗਲੇ ਦਿਨ ਪ੍ਰੈੱਸ ਕਾਨਫ਼ਰੰਸ ਕਰਕੇ ਦੇਣ ਦੀ ਗੱਲ ਕਹਿ ਦਿੱਤੀ | ਜਦਕਿ ਮਾਮਲੇ ਨੂੰ ਖੁਰਦ-ਬੁਰਦ ਕਰਨ ਦੀ ਵੀ ਕੁਝ ਲੋਕਾਂ ਨੇ ਦੱਬੀ ਜ਼ਬਾਨ ਨਾਲ ਖ਼ਦਸ਼ਾ ਜ਼ਾਹਰ ਕੀਤਾ ਹੈ ਇਸ ਸਬੰਧੀ ਜਦ ਡੀ.ਐਸ.ਪੀ. ਦਿਗਵਿਜੈ ਕਪਿਲ ਨਾਲ ਗੱਲ ਕਰਨੀ ਚਾਹੀ ਤਾਂ ਸੰਪਰਕ ਨਹੀਂ ਹੋ ਸਕਿਆ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX