ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਗੁਲਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲੇ੍ਹ ਦੇ ਸੇਵਾ-ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਵਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ...
ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਦ ਤੋਂ ਬਦਤਰ ਹੁੰਦੀ ਜਾ ਰਹੀ ਸ੍ਰੀ ਮੁਕਤਸਰ ਸਾਹਿਬ ਸੜਕ ਜਿੱਥੇ ਕਿ ਹਰਿਆਣਾ ਅਤੇ ਰਾਜਸਥਾਨ ਦੇ ਵਾਕਨਾਂ ਦੀ ਭੀੜ ਹੈ ਪਰ ਪ੍ਰਸ਼ਾਸਨ ਇਸ ਤੋਂ ਬੇਖ਼ਬਰ ਹੈ | ਕੇਵਲ ਗੋਂਗਲੂਆਂ ਤੋਂ ਮਿੱਟੀ ਲਾਹੁਣ ਦੀ ਕਾਰਵਾਈ ਕਰਦੇ ਹੋਏ ਕੁੱਝ ...
ਮੰਡੀ ਬਰੀਵਾਲਾ, 10 ਅਕਤੂਬਰ (ਨਿਰਭੋਲ ਸਿੰਘ)-ਹਰਬੰਸ ਸਿੰਘ, ਕਰਤਾਰ ਸਿੰਘ, ਸੁਰਜਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਲੀ ਵਿਚ ਟਾਵਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਹੈ | ਉਨ੍ਹਾਂ ਕਿਹਾ ਕਿ ਟਾਵਰ ਨਾ ਹੋਣ ਕਾਰਨ ...
ਮਲੋਟ, 10 ਅਕਤੂਬਰ (ਰਣਜੀਤ ਸਿੰਘ ਪਾਟਿਲ)-ਜੀ. ਟੀ. ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਦੇ ਗਿਆਨ ਲਈ ਸਾਇੰਸ ਸਿਟੀ ਜਲੰਧਰ ਅਤੇ ਆਪਣੇ ਪੁਰਾਣੇ ਸੱਭਿਆਚਾਰ ਬਾਰੇ ਜਾਣਕਾਰੀ ਦੇਣ ਲਈ ਹਵੇਲੀ ਜਲੰਧਰ ਦਾ ਦੌਰਾ ਕਰਵਾਇਆ ...
ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਬੀਤੇ ਮਹੀਨੇ ਫ਼ੂਡ ਕਮਿਸ਼ਨਰ ਕੰਵਲਪ੍ਰੀਤ ਸਿੰਘ ਦੀ ਅਗਵਾਈ 'ਚ ਸਥਾਨਕ ਗੁੜ ਬਾਜ਼ਾਰ ਤੋਂ ਦੇਸੀ ਘਿਓ ਦੇ 5 ਨਮੂਨੇ ਭਰੇ ਗਏ, ਜਿਨ੍ਹਾਂ ਵਿਚੋਂ ਦੋ ਦੇਸੀ ਘਿਓ ਦੇ ਅਤੇ 3 ਕੁਕਿੰਗ ਆਇਲ ਦੇ ਨਮੂਨੇ ਸਾਰੇ ਹੀ ਫ਼ੇਲ੍ਹ ਹੋ ਗਏ ਹਨ | ਇਸ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੀ. ਸੀ. ਏ. ਮੋਹਾਲੀ ਵਲੋਂ ਕਰਵਾਏ ਜਾਂਦੇ ਕੁੜੀਆਂ ਦੇ ਮੈਚਾਂ ਲਈ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਵਾਸਤੇ ਨੈਸ਼ਨਲ ਪਬਲਿਕ ਸਕੂਲ ਅਕੈਡਮੀ ਲਈ ਟਰਾਇਲ 14 ਅਕਤੂਬਰ ਨੂੰ ਨੈਸ਼ਨਲ ਪਬਲਿਕ ਸਕੂਲ ਕਿ੍ਕਟ ਗਰਾਊਾਡ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਹਰਮਹਿੰਦਰ ਪਾਲ)- ਮੁਹੱਲਾ ਗਾਂਧੀ ਨਗਰ ਦੇ ਵਾਸੀ ਬੁੱਧਵਾਰ ਨੂੰ ਥਾਣਾ ਸਿਟੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸ਼ਿਕਾਇਤ ਦਿੰਦੇ ਹੋਏ ਮੰਗ ਕੀਤੀ ਕਿ ਮੁਹੱਲੇ ਵਿਚ ਚੋਰੀਆਂ ਕਰਨ ਵਾਲੇ ਿਖ਼ਲਾਫ਼ ਸਖਤ ਕਾਰਵਾਈ ਕੀਤੀ ਜਾਵੇ, ਨਹੀਂ ...
ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਖੇਤੀਬਾੜੀ ਵਿਭਾਗ ਦੇ ਦਫ਼ਤਰ ਪਿੰਡ ਖਿਉਵਾਲੀ ਵਿਖੇ ਐੱਸ.ਡੀ.ਐੱਮ. ਗੋਪਾਲ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਹਲਕੇ ਦੇ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਹੋਏ | ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਅੱਜ ਪਿੰਡ ਗੋਨਿਆਣਾ ਵਿਖੇ ਜ਼ਿਲ੍ਹਾ ਪੱਧਰੀ ਹਾੜੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ...
ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...
ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...
ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਖੇਡਾਂ ਮੌਕੇ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ 6 ਸੋਨ ਤਗਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਪਿੰਡ ਜੰਡਵਾਲਾ ਵਿਖੇ ਕਿਸਾਨ-ਸਾਇੰਸਦਾਨ ਗੋਸ਼ਟੀ ਕਰਵਾਈ ਗਈ, ਜਿਸ 'ਚ ਕਰੀਬ 200 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਐੱਨ. ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ...
ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਆਜ਼ਾਦ ਸੇਵਾ ਸੁਸਾਇਟੀ ਵਲੋਂ ਸਥਾਨਕ ਸ੍ਰੀ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਅਭਿਆਨ ਤੋਂ ਪ੍ਰੇਰਿਤ ਕਰਦੇ ਹੋਏ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ | ...
ਦੋਦਾ, 10 ਅਕਤੂਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਬਲਾਕ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ...
ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਸ਼ੇਰਾਵਾਲਾ ਦੇ ਸੇਂਟ ਭੂਮੀਆ ਪਬਲਿਕ ਸਕੂਲ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਭਗਵਾਨ ਦਾਸ ਲੈਕਚਰਾਰ (ਕਮਰਸ) ਪਹੁੰਚੇ | ਇਸ ਮੌਕੇ ਵਿਦਿਆਰਥੀਆਂ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖੱਪਿਆਂਵਾਲੀ ਤੋਂ ਅਟਾਰੀ ਤੱਕ ਸੜਕ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਕੀਤੀ ਗਈ | ਇਸ ਮੌਕੇ ਬੀਬੀ ਕਰਨ ਕੌਰ ਬਰਾੜ ਨੇ ...
ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਲੰਬੀ ਵਿਖੇ ਗਗਨੇਜਾ ਮੋਟਰਜ਼ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਹੰਤ ਨਿੰਦਰ ਸਿੰਘ ਲੰਬੀ ਨੇ ਕੀਤਾ | ਸਵੇਰ ਵੇਲੇ ਪੂਜਨ ਕਰਨ ਤੋਂ ਉਪਰੰਤ ਹਲਕੇ ਭਰ ਤੋਂ ਆਏ ਹਲਕਾ ਭਰ ਤੋਂ ਵੱਡੀ ਗਿਣਤੀ 'ਚ ਜਨ ...
ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- 64ਵੀਆਂ ਅੰਤਰ ਜ਼ਿਲ੍ਹਾ ਸਕੂਲ ਨੈੱਟਬਾਲ ਅੰਡਰ-17 ਲੜਕੇ ਅਤੇ ਲੜਕੀਆਂ ਦੇ 4 ਰੋਜ਼ਾ ਸੂਬਾ ਪੱਧਰੀ ਮੁਕਾਬਲੇ ਅੱਜ ਛੱਤੇਆਣਾ ਦੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ 'ਚ ਸ਼ੁਰੂ ਹੋ ਗਏ ਹਨ | ਇਨ੍ਹਾਂ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬੂਟਾ ਸਿੰਘ, ਸਰਕਲ ਸਕੱਤਰ ਜੋਗਿੰਦਰ ਸਿੰਘ, ਮੰਡਲ ਸਕੱਤਰ ਸੁਖਦੇਵ ...
ਲੰਬੀ, 10 ਅਕਤੂਬਰ (ਮੇਵਾ ਸਿੰਘ)- ਪਿੰਡ ਮਾਹੂਆਣਾ ਦੇ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਇਕੱਤਰ ਹੋਏ ਪਿੰਡ ਦੇ ਕਿਸਾਨਾਂ ਵਿਚ ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਜਥੇਦਾਰ ਬਲਵਿੰਦਰ ਸਿੰਘ, ਗੁਰਤੇਜ ਸਿੰਘ, ਬਹਾਦਰ ਸਿੰਘ ਪੰਚ, ਬਾਗ ਸਿੰਘ ਪੰਚ, ਬਹਾਲ ਸਿੰਘ, ਜਲੌਰ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਫ਼ੱਤਣਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਸਮੇਂ ਮੰਡੀ ਸੁਪਰਵਾਈਜ਼ਰ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜੰਡੋਕੇ ਮੰਡੀ ਵਿਖੇ ਕਾਂਗਰਸੀ ਆਗੂ ਤੇ ਆੜ੍ਹਤੀ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਕਿਸਾਨ ਵਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਜੰਮੂਆਣਾ ਦੀ ਢੇਰੀ ਨੂੰ ...
ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ) - ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿਖੇ ਝੋਨੇ ਦੀ ਖ਼ਰੀਦ ਸੰਨੀ ਬਰਾੜ ਨਿੱਜੀ ਸਹਾਇਕ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਮਪਾਲ ਸਿੰਘ ਗੁਰੂਸਰ ਕਾਂਗਰਸੀ ਆਗੂ, ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ ਪਿ੍ਤਪਾਲ ਸਿੰਘ ਗਿੱਲ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਇਸ ਮੌਕੇ ਸਕੱਤਰ ਮਾਰਕੀਟ ਕਮੇਟੀ ਪਿ੍ਤਪਾਲ ਸਿੰਘ ਗਿੱਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਮੰਡੀਆਂ 'ਚ ਲੈ ਕੇ ਆਉਣ ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਕਾਂਗਰਸੀ ਆਗੂ ਪਰਮਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਗੁਰਪਿੰਦਰ ਮਲੋਟ, ਹਰਦੀਪ ਸਿੰਘ ਖ਼ਾਲਸਾ, ਜਗਜੀਤ ਸਿੰਘ ਨੰਬਰਦਾਰ, ਬੇਅੰਤ ਸਿੱਧੂ, ਬਲਜੀਤ ਔਲਖ, ਨਿਰਮਲ ਝੋਰੜ, ਬੂਟਾ ਗਿੱਲ, ਹੈਪੀ ਸਿੱਧੂ ਸਮੇਤ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਸਚਿਨ ਪਨਸਪ ਅਤੇ ਹਰਪ੍ਰੀਤ ਭੁੱਲਰ ਆਦਿ ਹਾਜ਼ਰ ਸਨ |
ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਥਾਨਕ ਨਿਊ ਸ੍ਰੀ ਰਾਮ ਨਾਟਕ ਕਲੱਬ ਵਲੋਂ ਰੂਪ ਨਗਰ ਵਿਖੇ ਕਰਵਾਈ ਸ੍ਰੀ ਰਾਮ ਲੀਲਾ ਵਿਚ ਬੀਤੇ ਮੰਗਲਵਾਰ ਤੀਜੇ ਦਿਨ ਦੀ ਪੇਸ਼ਕਾਰੀ 'ਚ ਸੀਤਾ ਸਵੰਬਰ ਬੜੀ ਧੂਮਧਾਮ ਨਾਲ ਸਮਾਪਤ ਹੋਈ, ਜਿਸ ਦੀ ਸ਼ੁਰੂਆਤ ਸਾਬਕਾ ਪ੍ਰਧਾਨ ...
ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਦੀ ਅਗਵਾਈ 'ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ, ਜਿਸ ਬੈਠਕ 'ਚ ਬਲਾਕ ਦੇ ਸਾਰੇ ਅਹੁਦੇਦਾਰਾਂ ਤੋਂ ...
ਮੰਡੀ ਕਿੱਲਿਆਂਵਾਲੀ, 10 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਨੇ ਸੂਬਾ ਸਰਕਾਰ ਵਲੋਂ ਆਪਣਿਆਂ ਨੂੰ ਗੱਫ਼ੇ ਅਤੇ ਕੱਚੇ ਮੁਲਾਜਮਾਂ ਨੂੰ ਧੱਫ਼ੇ ਦੇਣ ਦੀ ਨੀਤੀ ਿਖ਼ਲਾਫ਼ ਨਿਵੇਕਲੇ ਐਕਸ਼ਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 13 ਅਕਤੂਬਰ ...
ਰੁਪਾਣਾ, 10 ਅਕਤੂਬਰ (ਜਗਜੀਤ ਸਿੰਘ)- ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਪੁਲਿਸ ਨੇ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਸੰਨੀ ਨਿਵਾਸੀ ਰੁਪਾਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪੇਪਰ ਮਿੱਲ ਵਿਚ ਕੰਮ ...
ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੈਸ਼ਨ 2018-19 ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-14 ਦੇ ਖੇਡ ਮੁਕਾਬਲੇ 12 ਅਤੇ 13 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ...
ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮਹਾਂਵੀਰ ਸ਼ਰਮਾ ਦੀ ਅਗਵਾਈ ਵਿਚ ਐੱਸ. ਡੀ. ਐੱਮ. ਗੋਪਾਲ ਸਿੰਘ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਉਨ੍ਹਾਂ ਵਲੋਂ ਪੈਨਸ਼ਨਰਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX