ਤਾਜਾ ਖ਼ਬਰਾਂ


ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  21 minutes ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  48 minutes ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  about 1 hour ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  about 2 hours ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  about 2 hours ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  about 2 hours ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  about 3 hours ago
ਤਿਰੂਵਨੰਤਪੁਰਮ, 17 ਅਕਤੂਬਰ- ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਅੱਜ ਸ਼ਾਮੀਂ ਪੰਜ ਵਜੇ ਖੁੱਲ੍ਹ ਗਏ ਹਨ। ਸ਼ਰਧਾਲੂ ਮੰਦਰ 'ਚ ਰਾਤੀਂ 10.30 ਵਜੇ ਤੱਕ ਪ੍ਰਾਰਥਨਾ ਕਰ ਸਕਦੇ ਹਨ। ਦੱਸ ਦਈਏ ਕਿ ਮੰਦਰ ਦੇ ਦੁਆਰ 22 ਅਕਤੂਬਰ ਤੱਕ ਖੁੱਲ੍ਹੇ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  about 3 hours ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਮਗਰੋਂ ਅੱਜ ਜਲੰਧਰ ਦੀ ਸੈਕੇਰਡ ਹਾਰਟ ਚਰਚ ਪਹੁੰਚੇ ਹਨ, ਜਿੱਥੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ...
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  about 3 hours ago
ਆਦਮਪੁਰ/ਡਰੋਲੀਕਲਾ, 17 ਅਕਤੂਬਰ (ਹਰਪ੍ਰੀਤ ਸਿੰਘ, ਸੰਤੋਖ ਸਿੰਘ, ਰਮਨ ਦਵੇਸਰ)- ਪਿੰਡ ਲੁਟੇਰਾ ਕਲਾ ਵਿਖੇ ਇੱਕ 40 ਸਾਲਾ ਪ੍ਰਵਾਸੀ ਔਰਤ ਦਾ ਗਲਾ ਘੁੱਟ ਕੇ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਦੇ ਸੰਬੰਧ 'ਚ ਪੁੱਛਗਿੱਛ ਕਰਨ ਲਈ ਪੁਲਿਸ ਨੇ ਪੰਜ...
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  about 3 hours ago
ਸੰਗਰੂਰ, 17 ਅਕਤੂਬਰ (ਧੀਰਜ ਪਸ਼ੋਰੀਆ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਸਟੈਂਪ ਡਿਊਟੀ ਨੂੰ ਦੁੱਗਣੀ ਕੀਤੇ ਜਾਣ ਦੀ ਨਿੰਦਿਆ ਕਰਦਿਆਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਤੇ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅਜਿਹਾ ਕਰਕੇ ਸੂਬੇ...
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਨਵੀਂ ਦਿੱਲੀ, 17 ਅਕਤੂਬਰ- ਜਿਨਸੀ ਸ਼ੋਸ਼ਣ ਦੇ ਦੋਸ਼ਾਂ 'ਚ ਘਿਰੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ. ਜੇ. ਅਕਬਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ...
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  about 3 hours ago
ਜੰਡਿਆਲਾ ਗੁਰੂ, 17 ਅਕਤੂਬਰ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਵਿਖੇ ਤਰਨਤਾਰਨ ਬਾਈਪਾਸ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਅਣਪਛਾਤੇ ਲੁਟੇਰਿਆਂ ਨੇ ਅੱਜ ਦੁਪਹਿਰ ਇੱਕ ਕਾਰ ਸਵਾਰ ਵਪਾਰੀ 'ਤੇ ਗੋਲੀਬਾਰੀ ਕਰਨ ਉਪਰੰਤ ਉਸ ਪਾਸੋਂ...
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 minute ago
ਪਟਿਆਲਾ, 17 ਅਕਤੂਬਰ (ਅਮਨਦੀਪ ਸਿੰਘ)- ਪੰਡਿਤ ਰਾਓ ਧਨੇਵਰ ਅੱਜ ਪਟਿਆਲਾ ਦੇ ਬੱਸ ਅੱਡੇ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਦੁਸਹਿਰੇ ਮੌਕੇ ਰਾਵਣ ਦੇ ਨਾਲ-ਨਾਲ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਅਤੇ ਨਸ਼ਾ ਤਸਕਰਾਂ ਦੇ ਪੁਤਲੇ ਫੂਕਣ ਲਈ ਪ੍ਰੇਰਿਤ...
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  about 4 hours ago
ਜਲੰਧਰ, 17 ਅਕਤੂਬਰ (ਚਿਰਾਗ)- ਨਨ ਜਬਰ ਜਨਾਹ ਮਾਮਲੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚ ਰਹੇ ਹਨ, ਜਿੱਥੇ ਉਨ੍ਹਾਂ ਦੇ ਜ਼ੋਰਦਾਰ ਸਵਾਗਤ ਦੀ ਤਿਆਰ ਕੀਤੀ ਹੈ। ਸਮਰਥਕਾਂ ਵਲੋਂ ਚਰਚ 'ਚ ਉਨ੍ਹਾਂ ਦੇ...
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  about 4 hours ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  about 4 hours ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  about 5 hours ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  about 5 hours ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਮੁਕਤਸਰ ਸਾਹਿਬ

ਸੇਵਾ-ਮੁਕਤ ਕਰਮਚਾਰੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਗੁਲਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲੇ੍ਹ ਦੇ ਸੇਵਾ-ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਵਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ...

ਪੂਰੀ ਖ਼ਬਰ »

ਬਦ ਤੋਂ ਬਦਤਰ ਹੋਈ ਮਲੋਟ-ਮੁਕਤਸਰ ਸੜਕ ਦੀ ਹਾਲਤ, ਹਾਦਸਿਆਂ 'ਚ ਹੋਇਆ ਵਾਧਾ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਦ ਤੋਂ ਬਦਤਰ ਹੁੰਦੀ ਜਾ ਰਹੀ ਸ੍ਰੀ ਮੁਕਤਸਰ ਸਾਹਿਬ ਸੜਕ ਜਿੱਥੇ ਕਿ ਹਰਿਆਣਾ ਅਤੇ ਰਾਜਸਥਾਨ ਦੇ ਵਾਕਨਾਂ ਦੀ ਭੀੜ ਹੈ ਪਰ ਪ੍ਰਸ਼ਾਸਨ ਇਸ ਤੋਂ ਬੇਖ਼ਬਰ ਹੈ | ਕੇਵਲ ਗੋਂਗਲੂਆਂ ਤੋਂ ਮਿੱਟੀ ਲਾਹੁਣ ਦੀ ਕਾਰਵਾਈ ਕਰਦੇ ਹੋਏ ਕੁੱਝ ...

ਪੂਰੀ ਖ਼ਬਰ »

ਡੋਡਾਂਵਾਲੀ 'ਚ ਟਾਵਰ ਲਗਾਉਣ ਦੀ ਮੰਗ

ਮੰਡੀ ਬਰੀਵਾਲਾ, 10 ਅਕਤੂਬਰ (ਨਿਰਭੋਲ ਸਿੰਘ)-ਹਰਬੰਸ ਸਿੰਘ, ਕਰਤਾਰ ਸਿੰਘ, ਸੁਰਜਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਲੀ ਵਿਚ ਟਾਵਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਹੈ | ਉਨ੍ਹਾਂ ਕਿਹਾ ਕਿ ਟਾਵਰ ਨਾ ਹੋਣ ਕਾਰਨ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ

ਮਲੋਟ, 10 ਅਕਤੂਬਰ (ਰਣਜੀਤ ਸਿੰਘ ਪਾਟਿਲ)-ਜੀ. ਟੀ. ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਦੇ ਗਿਆਨ ਲਈ ਸਾਇੰਸ ਸਿਟੀ ਜਲੰਧਰ ਅਤੇ ਆਪਣੇ ਪੁਰਾਣੇ ਸੱਭਿਆਚਾਰ ਬਾਰੇ ਜਾਣਕਾਰੀ ਦੇਣ ਲਈ ਹਵੇਲੀ ਜਲੰਧਰ ਦਾ ਦੌਰਾ ਕਰਵਾਇਆ ...

ਪੂਰੀ ਖ਼ਬਰ »

ਦੇਸੀ ਘਿਓ ਤੇ ਕੁਕਿੰਗ ਆਇਲ ਦੇ ਲਗਪਗ ਸਾਰੇ ਨਮੂਨੇ ਫ਼ੇਲ੍ਹ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਬੀਤੇ ਮਹੀਨੇ ਫ਼ੂਡ ਕਮਿਸ਼ਨਰ ਕੰਵਲਪ੍ਰੀਤ ਸਿੰਘ ਦੀ ਅਗਵਾਈ 'ਚ ਸਥਾਨਕ ਗੁੜ ਬਾਜ਼ਾਰ ਤੋਂ ਦੇਸੀ ਘਿਓ ਦੇ 5 ਨਮੂਨੇ ਭਰੇ ਗਏ, ਜਿਨ੍ਹਾਂ ਵਿਚੋਂ ਦੋ ਦੇਸੀ ਘਿਓ ਦੇ ਅਤੇ 3 ਕੁਕਿੰਗ ਆਇਲ ਦੇ ਨਮੂਨੇ ਸਾਰੇ ਹੀ ਫ਼ੇਲ੍ਹ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਕੁੜੀਆਂ ਦੇ ਕਿ੍ਕਟ ਮੁਕਾਬਲਿਆਂ ਲਈ ਟਰਾਇਲ 14 ਨੂੰ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੀ. ਸੀ. ਏ. ਮੋਹਾਲੀ ਵਲੋਂ ਕਰਵਾਏ ਜਾਂਦੇ ਕੁੜੀਆਂ ਦੇ ਮੈਚਾਂ ਲਈ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਵਾਸਤੇ ਨੈਸ਼ਨਲ ਪਬਲਿਕ ਸਕੂਲ ਅਕੈਡਮੀ ਲਈ ਟਰਾਇਲ 14 ਅਕਤੂਬਰ ਨੂੰ ਨੈਸ਼ਨਲ ਪਬਲਿਕ ਸਕੂਲ ਕਿ੍ਕਟ ਗਰਾਊਾਡ ...

ਪੂਰੀ ਖ਼ਬਰ »

ਗਾਂਧੀ ਨਗਰ 'ਚ 20 ਦਿਨਾਂ 'ਚ ਹੋਈਆਂ 25 ਚੋਰੀਆਂ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਹਰਮਹਿੰਦਰ ਪਾਲ)- ਮੁਹੱਲਾ ਗਾਂਧੀ ਨਗਰ ਦੇ ਵਾਸੀ ਬੁੱਧਵਾਰ ਨੂੰ ਥਾਣਾ ਸਿਟੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸ਼ਿਕਾਇਤ ਦਿੰਦੇ ਹੋਏ ਮੰਗ ਕੀਤੀ ਕਿ ਮੁਹੱਲੇ ਵਿਚ ਚੋਰੀਆਂ ਕਰਨ ਵਾਲੇ ਿਖ਼ਲਾਫ਼ ਸਖਤ ਕਾਰਵਾਈ ਕੀਤੀ ਜਾਵੇ, ਨਹੀਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਕਿਸਾਨਾਂ ਨੰੂ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਖੇਤੀਬਾੜੀ ਵਿਭਾਗ ਦੇ ਦਫ਼ਤਰ ਪਿੰਡ ਖਿਉਵਾਲੀ ਵਿਖੇ ਐੱਸ.ਡੀ.ਐੱਮ. ਗੋਪਾਲ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਹਲਕੇ ਦੇ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਹੋਏ | ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਅੱਜ ਪਿੰਡ ਗੋਨਿਆਣਾ ਵਿਖੇ ਜ਼ਿਲ੍ਹਾ ਪੱਧਰੀ ਹਾੜੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ...

ਪੂਰੀ ਖ਼ਬਰ »

30-35 ਏਕੜ ਸੇਮ ਵਾਲਾ ਹੋਰ ਇਲਾਕਾ ਵੀ ਪ੍ਰਭਾਵਿਤ ਘੱਗਾ ਮਾਈਨਰ 'ਚ ਪਾੜ ਪੈਣ ਨਾਲ ਗੁਰੂਸਰ ਦੇ 10 ਏਕੜ ਝੋਨੇ 'ਚ ਭਰਿਆ ਪਾਣੀ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...

ਪੂਰੀ ਖ਼ਬਰ »

ਘੱਗਾ ਮਾਈਨਰ 'ਚ ਪਾੜ ਪੈਣ ਨਾਲ ਗੁਰੂਸਰ ਦੇ 10 ਏਕੜ ਝੋਨੇ 'ਚ ਭਰਿਆ ਪਾਣੀ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖੱਪਿਆਂਵਾਲੀ ਤੋਂ ਅਟਾਰੀ ਤੱਕ ਸੜਕ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਕੀਤੀ ਗਈ | ਇਸ ਮੌਕੇ ਬੀਬੀ ਕਰਨ ਕੌਰ ਬਰਾੜ ਨੇ ...

ਪੂਰੀ ਖ਼ਬਰ »

ਪਰਾਲੀ ਮਸਲੇ ਸਬੰਧੀ ਸੂਬਾ ਪੱਧਰੀ ਰੈਲੀ 13 ਨੂੰ

ਦੋਦਾ, 10 ਅਕਤੂਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਬਲਾਕ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ...

ਪੂਰੀ ਖ਼ਬਰ »

ਸਕੂਲ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਮਨਾਇਆ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਸ਼ੇਰਾਵਾਲਾ ਦੇ ਸੇਂਟ ਭੂਮੀਆ ਪਬਲਿਕ ਸਕੂਲ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਭਗਵਾਨ ਦਾਸ ਲੈਕਚਰਾਰ (ਕਮਰਸ) ਪਹੁੰਚੇ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਆਜ਼ਾਦ ਸੇਵਾ ਸੁਸਾਇਟੀ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਆਜ਼ਾਦ ਸੇਵਾ ਸੁਸਾਇਟੀ ਵਲੋਂ ਸਥਾਨਕ ਸ੍ਰੀ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਅਭਿਆਨ ਤੋਂ ਪ੍ਰੇਰਿਤ ਕਰਦੇ ਹੋਏ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ | ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਪਿੰਡ ਜੰਡਵਾਲਾ ਵਿਖੇ ਕਿਸਾਨ-ਸਾਇੰਸਦਾਨ ਗੋਸ਼ਟੀ ਕਰਵਾਈ ਗਈ, ਜਿਸ 'ਚ ਕਰੀਬ 200 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਐੱਨ. ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ...

ਪੂਰੀ ਖ਼ਬਰ »

ਐਪਲ ਸਕੂਲ ਨੇ ਕੁਸ਼ਤੀ ਮੁਕਾਬਲੇ 'ਚ 6 ਸੋਨ ਤਗਮੇ ਜਿੱਤੇ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਖੇਡਾਂ ਮੌਕੇ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ 6 ਸੋਨ ਤਗਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਜੰਡੋਕੇ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜੰਡੋਕੇ ਮੰਡੀ ਵਿਖੇ ਕਾਂਗਰਸੀ ਆਗੂ ਤੇ ਆੜ੍ਹਤੀ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਕਿਸਾਨ ਵਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਜੰਮੂਆਣਾ ਦੀ ਢੇਰੀ ਨੂੰ ...

ਪੂਰੀ ਖ਼ਬਰ »

ਗੁਰੂਸਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ) - ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿਖੇ ਝੋਨੇ ਦੀ ਖ਼ਰੀਦ ਸੰਨੀ ਬਰਾੜ ਨਿੱਜੀ ਸਹਾਇਕ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਮਪਾਲ ਸਿੰਘ ਗੁਰੂਸਰ ਕਾਂਗਰਸੀ ਆਗੂ, ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ ...

ਪੂਰੀ ਖ਼ਬਰ »

ਸੀਤਾ ਸਵੰਬਰ ਨਾਈਟ ਧੂਮਧਾਮ ਨਾਲ ਸਮਾਪਤ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਥਾਨਕ ਨਿਊ ਸ੍ਰੀ ਰਾਮ ਨਾਟਕ ਕਲੱਬ ਵਲੋਂ ਰੂਪ ਨਗਰ ਵਿਖੇ ਕਰਵਾਈ ਸ੍ਰੀ ਰਾਮ ਲੀਲਾ ਵਿਚ ਬੀਤੇ ਮੰਗਲਵਾਰ ਤੀਜੇ ਦਿਨ ਦੀ ਪੇਸ਼ਕਾਰੀ 'ਚ ਸੀਤਾ ਸਵੰਬਰ ਬੜੀ ਧੂਮਧਾਮ ਨਾਲ ਸਮਾਪਤ ਹੋਈ, ਜਿਸ ਦੀ ਸ਼ੁਰੂਆਤ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਫ਼ੱਤਣਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਫ਼ੱਤਣਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਸਮੇਂ ਮੰਡੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬੂਟਾ ਸਿੰਘ, ਸਰਕਲ ਸਕੱਤਰ ਜੋਗਿੰਦਰ ਸਿੰਘ, ਮੰਡਲ ਸਕੱਤਰ ਸੁਖਦੇਵ ...

ਪੂਰੀ ਖ਼ਬਰ »

ਪਿੰਡ ਮਾਹੂਆਣਾ ਦੇ ਕਿਸਾਨਾਂ ਵਲੋਂ ਅਹਿਮ ਮੀਟਿੰਗ

ਲੰਬੀ, 10 ਅਕਤੂਬਰ (ਮੇਵਾ ਸਿੰਘ)- ਪਿੰਡ ਮਾਹੂਆਣਾ ਦੇ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਇਕੱਤਰ ਹੋਏ ਪਿੰਡ ਦੇ ਕਿਸਾਨਾਂ ਵਿਚ ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਜਥੇਦਾਰ ਬਲਵਿੰਦਰ ਸਿੰਘ, ਗੁਰਤੇਜ ਸਿੰਘ, ਬਹਾਦਰ ਸਿੰਘ ਪੰਚ, ਬਾਗ ਸਿੰਘ ਪੰਚ, ਬਹਾਲ ਸਿੰਘ, ਜਲੌਰ ...

ਪੂਰੀ ਖ਼ਬਰ »

ਮੋਟਰਸਾਈਕਲ ਸ਼ੋਅਰੂਮ ਦਾ ਕੀਤਾ ਉਦਘਾਟਨ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਲੰਬੀ ਵਿਖੇ ਗਗਨੇਜਾ ਮੋਟਰਜ਼ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਹੰਤ ਨਿੰਦਰ ਸਿੰਘ ਲੰਬੀ ਨੇ ਕੀਤਾ | ਸਵੇਰ ਵੇਲੇ ਪੂਜਨ ਕਰਨ ਤੋਂ ਉਪਰੰਤ ਹਲਕੇ ਭਰ ਤੋਂ ਆਏ ਹਲਕਾ ਭਰ ਤੋਂ ਵੱਡੀ ਗਿਣਤੀ 'ਚ ਜਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ 64ਵੀਆਂ ਸੂਬਾ ਪੱਧਰੀ ਖੇਡਾਂ ਸ਼ੁਰੂ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- 64ਵੀਆਂ ਅੰਤਰ ਜ਼ਿਲ੍ਹਾ ਸਕੂਲ ਨੈੱਟਬਾਲ ਅੰਡਰ-17 ਲੜਕੇ ਅਤੇ ਲੜਕੀਆਂ ਦੇ 4 ਰੋਜ਼ਾ ਸੂਬਾ ਪੱਧਰੀ ਮੁਕਾਬਲੇ ਅੱਜ ਛੱਤੇਆਣਾ ਦੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ 'ਚ ਸ਼ੁਰੂ ਹੋ ਗਏ ਹਨ | ਇਨ੍ਹਾਂ ਖੇਡਾਂ ਦਾ ਉਦਘਾਟਨ ਮੈਡਮ ਵੀਰਪਾਲ ਕੌਰ ਜੀ. ਏ. ਟੂ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਨੇ ਸਾਂਝੇ ਤੌਰ 'ਤੇ ਕੀਤਾ | ਇਸ ਮੌਕੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ਦਲਜੀਤ ਸਿੰਘ ਵੜਿੰਗ, ਬਾਬਾ ਫ਼ਰੀਦ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਹਰਜੀਤ ਸਿੰਘ ਬਰਾੜ, ਜ਼ੋਨ ਪ੍ਰਧਾਨ ਸੁਭਾਸ਼ ਗਰਗ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਮੁੱਖ ਮਹਿਮਾਨ ਮੈਡਮ ਵੀਰਪਾਲ ਕੌਰ ਨੇ ਖੇਡਾਂ ਵਿਚ ਭਾਗ ਲੈ ਰਹੀਆਂ ਟੀਮਾਂ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਲਈ ਕੀਤੇ ਸੁਚੱਜੇ ਪ੍ਰਬੰਧਾਂ ਲਈ ਬਾਬਾ ਫ਼ਰੀਦ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ਼ ਦੀ ਸ਼ਲਾਘਾ ਕੀਤੀ | ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਖੇਡਾਂ ਦਲਜੀਤ ਸਿੰਘ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ | ਪਹਿਲੇ ਦਿਨ ਲੜਕੀਆਂ ਦੇ ਮੈਚਾਂ 'ਚ ਸ੍ਰੀ ਮੁਕਤਸਰ ਸਾਹਿਬ ਨੇ ਫ਼ਿਰੋਜ਼ਪੁਰ ਨੂੰ , ਪਟਿਆਲਾ ਨੇ ਗੁਰਦਾਸਪੁਰ ਨੂੰ , ਮਾਨਸਾ ਨੇ ਮੋਗਾ ਨੂੰ , ਸੰਗਰੂਰ ਨੇ ਲੁਧਿਆਣਾ ਨੂੰ , ਸ੍ਰੀ ਮੁਕਤਸਰ ਸਾਹਿਬ ਨੇ ਗੁਰਦਾਸਪੁਰ ਨੂੰ , ਸ੍ਰੀ ਮੁਕਤਸਰ ਸਾਹਿਬ ਨੇ ਜਲੰਧਰ ਨੂੰ ਅਤੇ ਬਠਿੰਡਾ ਨੇ ਫ਼ਰੀਦਕੋਟ ਨੂੰ ਹਰਾਇਆ | ਜਦਕਿ ਲੜਕਿਆਂ ਦੇ ਮੁਕਾਬਲਿਆਂ ਵਿਚ ਪਟਿਆਲਾ ਨੇ ਗੁਰਦਾਸਪੁਰ ਨੂੰ , ਜਲੰਧਰ ਨੇ ਅੰਮਿ੍ਤਸਰ ਸਾਹਿਬ ਨੂੰ ਹਰਾਇਆ, ਜਦਕਿ ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਦੇ ਮੁਕਾਬਲੇ ਵਿਚ ਰੂਪਨਗਰ ਦੀ ਟੀਮ ਦੇ ਖੇਡ ਮੈਦਾਨ ਵਿਚ ਨਾ ਪੁੱਜਣ ਅਤੇ ਕਪੂਰਥਲਾ, ਮਾਨਸਾ ਦੇ ਮੁਕਾਬਲੇ ਵਿਚ ਮਾਨਸਾ ਦੀ ਟੀਮ ਦੇ ਖੇਡ ਮੈਦਾਨ ਵਿਚ ਨਾ ਪੁੱਜਣ ਕਾਰਨ ਸ੍ਰੀ ਮੁਕਤਸਰ ਸਾਹਿਬ ਅਤੇ ਕਪੂਰਥਲਾ ਨੂੰ ਜੇਤੂ ਐਲਾਨਿਆ ਗਿਆ | ਸਟੇਜ ਦਾ ਸੰਚਾਲਨ ਲੈਕਚਰਾਰ ਰਾਜ ਕੁਮਾਰ ਉਦੇਕਰਨ ਨੇ ਕੀਤਾ | ਇਸ ਮੌਕੇ ਬਾਬਾ ਫ਼ਰੀਦ ਸਕੂਲ ਦੀ ਪਿ੍ੰਸੀਪਲ ਹਰਜੀਤ ਕੌਰ, ਵਾਇਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਲੈਕਚਰਾਰ ਹਿਸਟਰੀ ਕੁਲਦੀਪ ਸਿੰਘ, ਹਰਮੀਤ ਸਿੰਘ ਬੇਦੀ, ਪਿ੍ੰਸੀਪਲ ਯਾਦਵਿੰਦਰ ਸਿੰਘ ਮਾਨ, ਪਿੰ੍ਰਸੀਪਲ ਸਾਧੂ ਸਿੰਘ ਰੋਮਾਣਾ, ਲੈਕਚਰਾਰ ਰਣਜੀਤ ਸਿੰਘ ਗੁਰੂਸਰ, ਕੁਲਜੀਤ ਸਿੰਘ ਮਾਨ, ਤਰਸੇਮ ਸਿੰਘ ਡੀ. ਪੀ. ਈ. ਕੋਟਭਾਈ, ਮੈਡਮ ਬੇਅੰਤ ਕੌਰ ਡੀ. ਪੀ. ਈ., ਡੀ. ਪੀ. ਈ. ਗੁਰਮੇਲ ਸਿੰਘ, ਜਸਵਿੰਦਰ ਸਿੰਘ ਗਿੱਦੜਬਾਹਾ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਡੀ. ਪੀ. ਈ., ਪੀ. ਟੀ. ਆਈਜ਼ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰਾਂ ਨੇ ਮੰਗਾਂ ਸਬੰਧੀ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮਹਾਂਵੀਰ ਸ਼ਰਮਾ ਦੀ ਅਗਵਾਈ ਵਿਚ ਐੱਸ. ਡੀ. ਐੱਮ. ਗੋਪਾਲ ਸਿੰਘ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਉਨ੍ਹਾਂ ਵਲੋਂ ਪੈਨਸ਼ਨਰਾਂ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕੱਲ੍ਹ ਤੋਂ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੈਸ਼ਨ 2018-19 ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-14 ਦੇ ਖੇਡ ਮੁਕਾਬਲੇ 12 ਅਤੇ 13 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਮੋਬਾਈਲ ਤੇ ਨਕਦੀ ਚੋਰੀ ਕਰਨ ਦੇ ਮਾਮਲੇ 'ਚ ਮਾਮਲਾ ਦਰਜ

ਰੁਪਾਣਾ, 10 ਅਕਤੂਬਰ (ਜਗਜੀਤ ਸਿੰਘ)- ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਪੁਲਿਸ ਨੇ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਸੰਨੀ ਨਿਵਾਸੀ ਰੁਪਾਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪੇਪਰ ਮਿੱਲ ਵਿਚ ਕੰਮ ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਘਰ 13 ਨੂੰ ਖਾਲੀ ਬਰਤਨ, ਘਰੇਲੂ ਸਾਮਾਨ ਤੇ ਰਾਸ਼ਨ ਦੇਣ ਜਾਣਗੇ ਕੱਚੇ ਮੁਲਾਜ਼ਮ

ਮੰਡੀ ਕਿੱਲਿਆਂਵਾਲੀ, 10 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਨੇ ਸੂਬਾ ਸਰਕਾਰ ਵਲੋਂ ਆਪਣਿਆਂ ਨੂੰ ਗੱਫ਼ੇ ਅਤੇ ਕੱਚੇ ਮੁਲਾਜਮਾਂ ਨੂੰ ਧੱਫ਼ੇ ਦੇਣ ਦੀ ਨੀਤੀ ਿਖ਼ਲਾਫ਼ ਨਿਵੇਕਲੇ ਐਕਸ਼ਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 13 ਅਕਤੂਬਰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਦੀ ਅਗਵਾਈ 'ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ, ਜਿਸ ਬੈਠਕ 'ਚ ਬਲਾਕ ਦੇ ਸਾਰੇ ਅਹੁਦੇਦਾਰਾਂ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX