ਤਾਜਾ ਖ਼ਬਰਾਂ


ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  18 minutes ago
ਅੰਮ੍ਰਿਤਸਰ, 13 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੁੱਟ ਖੋਹਾਂ, ਗੈਂਗਵਾਰਾਂ ਅਤੇ ਹੋਰ ਵਾਰਦਾਤਾਂ 'ਚ ਲੋੜੀਂਦੇ 4 ਗੈਂਗਸਟਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ ਜਿਨ੍ਹਾਂ 'ਚ ਪ੍ਰਗਟ ਸਿੰਘ ਨਾਂਅ ਦਾ ਗੈਂਗਸਟਰ ਵੀ ਸ਼ਾਮਲ ਹੈ ਜੋ ਕਿ ਗੋਇੰਦਵਾਲ....
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  52 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਸਚਿਨ ਪਾਇਲਟ ਦੇ ਸਮਰਥਕਾਂ ਨੇ ਨਵੀਂ ਦਿੱਲੀ ਸਥਿਤ ਆਲ ਇੰਡੀਆ ਕਾਂਗਰਸ ਕਮੇਟੀ ਦੇ ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਪਾਇਲਟ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਚੁਣੇ ਜਾਣ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ.....
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ - ਰਾਜ ਸਭਾ 'ਚ ਅੱਜ ਏ.ਆਈ.ਏ.ਡੀ.ਐਮ.ਕੇ. ਅਤੇ ਡੀ.ਐਮ.ਕੇ. ਦੇ ਮੈਂਬਰਾਂ ਵੱਲੋਂ ਕਾਵੇਰੀ ਮੁੱਦੇ ਨੂੰ ਲੈ ਕੇ ਭਾਰੀ ਹੰਗਾਮਾ ਕੀਤਾ ਗਿਆ ਜਿਸ ਕਾਰਨ ਸਦਨ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ .....
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  about 1 hour ago
ਅੰਕਾਰਾ, 13 ਦਸੰਬਰ- ਤੁਰਕੀ ਦੀ ਰਾਜਧਾਨੀ ਅੰਕਾਰਾ 'ਚ ਵੀਰਵਾਰ ਸਵੇਰੇ ਇਕ ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਦੀ ਖ਼ਬਰ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਕਾਰਾ ਦੇ ਰਾਜਪਾਲ ਨੇ ਦੱਸਿਆ ਕਿ ਰਾਜਧਾਨੀ 'ਚ ਹੋਏ ਟਰੇਨ ਹਾਦਸੇ 'ਚ 4 ਲੋਕਾਂ ਦੀ ....
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  39 minutes ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਤਾਲੇ ਲਟਕੇ ਹੋਏ ਹਨ। ਸੂਬੇ ਦੇ ਵੱਖ-ਵੱਖ ਹਿੱਸਿਆ ਤੋਂ ਪਟਵਾਰੀ ਬਠਿੰਡਾ ਵੱਲ ਕੂਚ ਕਰ ਰਹੇ ਹਨ। ਇਸ ਦੇ ਨਾਲ ਹੀ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਡਿਪਟੀ ਕਮਿਸ਼ਨਰ ਬਠਿੰਡਾ 'ਤੇ ਮਾੜੇ ....
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- 2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ,ਸੋਨੀਆ ਗਾਂਧੀ, ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ....
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  about 1 hour ago
ਰਾਏਪੁਰ, 13 ਦਸੰਬਰ- ਕਾਂਗਰਸ ਦੇ ਸੀਨੀਅਰ ਨੇਤਾ ਮਲਿਕਾਰਜੁਨ ਖੜਗੇ ਦਾ ਕਹਿਣਾ ਹੈ ਕਿ ਸਾਰੇ ਵਿਧਾਇਕਾਂ ਨੇ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ (ਛੱਤੀਸਗੜ੍ਹ) ਕਾਂਗਰਸ ਦੇ ਵਿਧਾਇਕ ਦਲ ਦਾ ਨੇਤਾ ਚੁਣਨ ਦਾ ਅਧਿਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਜੋ....
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  about 2 hours ago
ਅੰਮ੍ਰਿਤਸਰ, 13 ਦਸੰਬਰ (ਰੇਸ਼ਮ ਸਿੰਘ)- ਕਾਊਂਟਰ ਇੰਟੈਲੀਜੈਂਸ ਅਤੇ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਂਦੇ ਤਸਕਰਾਂ ਵਿਚਕਾਰ ਮੁੱਠਭੇੜ ਹੋਈ ਹੈ। ਇਸ ਦੌਰਾਨ ਤਸਕਰਾਂ ਵੱਲੋਂ ਕਾਊਂਟਰ ਇੰਟੈਲੀਜੈਂਸ ਦੇ ਮੁਲਾਜ਼ਮਾਂ 'ਤੇ ਗੋਲੀ ਚਲਾਈ ਗਈ ਜਿਸ ਤੋਂ ਬਾਅਦ ਇੰਟੈਲੀਜੈਂਸ ਦੇ .....
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  about 2 hours ago
ਨਵੀਂ ਦਿੱਲੀ, 13 ਦਸੰਬਰ - ਸੰਸਦ ਲਾਇਬ੍ਰੇਰੀ ਭਵਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਬੈਠਕ 'ਚ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਅਮਿਤ ਸ਼ਾਹ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ, ਪ੍ਰਕਾਸ਼.....
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਦੀ ਰਾਜਧਾਨੀ ਸਿਲਵਾਸਾ ਦੇ ਨਰੋਲੀ ਪਿੰਡ 'ਚ ਕ੍ਰਿਸ਼ਨਾ ਸਟੀਲ ਕੰਪਨੀ ਦੇ ਬਾਇਲਰ 'ਚ ਧਮਾਕੇ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ ਅਤੇ ਘੱਟੋ-ਘੱਟ ਦੋ ਮਜ਼ਦੂਰ ਜ਼ਖਮੀ ਹੋ ਗਏ ਹਨ....
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 13 ਦਸੰਬਰ - ਜੰਮੂ ਕਸ਼ਮੀਰ ਸਥਿਤ ਸੋਪੋਰ ਦੇ ਬਾਰਾਤਕਲਾਨ ਤੇ ਗੁੰਡ ਮੁਹੱਲਾ 'ਚ ਲੰਘੇ ਦਿਨ ਤੋਂ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਹੋ ਰਹੀ ਮੁੱਠਭੇੜ ਵਿਚ ਦੋ ਅੱਤਵਾਦੀ ਮਾਰੇ ਗਏ ਤੇ ਅਪਰੇਸ਼ਨ ਅਜੇ ਵੀ ਜਾਰੀ...
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  about 3 hours ago
ਸੰਗਰੂਰ, 13 ਦਸੰਬਰ (ਧੀਰਜ ਪਸ਼ੌਰੀਆ) - ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਅੱਜ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ...
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  about 3 hours ago
ਅੰਮ੍ਰਿਤਸਰ, 13 ਦਸੰਬਰ ਨੂੰ(ਸੁਰਿੰਦਰਪਾਲ ਸਿੰਘ ਵਰਪਾਲ) - ਮੁੰਬਈ 'ਚ ਬੀਤੇ ਦਿਨ ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ ਸਮਾਗਮ 'ਚ ਦੇਸ਼ ਦੀਆਂ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ। ਜਿਨ੍ਹਾਂ ਵਿਚ ਅਮਿਤਾਭ ਬਚਨ, ਰਜਨੀ ਕਾਂਤ, ਰਿਤਿਕ ਰੌਸ਼ਨ, ਕਰੀਨਾ ਕਪੂਰ, ਕ੍ਰਿਸ਼ਮਾ...
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  about 4 hours ago
ਨਵੀਂ ਦਿੱਲੀ, 13 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਛੱਤੀਸਗੜ੍ਹ, ਰਾਜਸਥਾਨ ਤੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੇ ਨਾਮਾਂ ਦਾ ਐਲਾਨ ਕਰਨਗੇ। ਸਚਿਨ ਪਾਈਲਟ ਤੇ ਅਸ਼ੋਕ ਗਹਿਲੋਤ ਤੇ ਹੋਰ ਨੇਤਾ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ। ਜਿਸ ਲਈ ਇਹ ਸਚਿਨ...
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 4 hours ago
ਜਲੰਧਰ/ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ, ਚਿਰਾਗ ਸ਼ਰਮਾ) - ਉੱਘੇ ਕਮੇਡੀ ਕਲਾਕਾਰ ਕਪਿਲ ਸ਼ਰਮਾ ਦੇ ਵਿਆਹ ਸਮਾਗਮ 'ਚ ਪੰਜਾਬ ਦੇ ਉਘੇ ਕਲਾਕਾਰਾਂ ਨੇ ਹਾਜ਼ਰੀ ਲਗਵਾਈ। ਜਿਨ੍ਹਾਂ ਵਿਚ ਗੁਰਦਾਸ ਮਾਨ, ਸਰਦੂਲ ਸਿਕੰਦਰ, ਜਸਬੀਰ ਜੱਸੀ, ਲਖਵਿੰਦਰ ਵਡਾਲੀ...
ਅੱਜ ਦਾ ਵਿਚਾਰ
. . .  about 5 hours ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  1 day ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਮੁਕਤਸਰ ਸਾਹਿਬ

ਸੇਵਾ-ਮੁਕਤ ਕਰਮਚਾਰੀਆਂ ਵਲੋਂ ਡੀ. ਸੀ. ਦਫ਼ਤਰ ਮੂਹਰੇ ਰੋਸ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਗੁਲਵਿੰਦਰ ਸਿੰਘ)- ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਜ਼ਿਲੇ੍ਹ ਦੇ ਸੇਵਾ-ਮੁਕਤ ਕਰਮਚਾਰੀਆਂ ਅਤੇ ਫੈਮਿਲੀ ਪੈਨਸ਼ਨਰਾਂ ਵਲੋਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ...

ਪੂਰੀ ਖ਼ਬਰ »

ਬਦ ਤੋਂ ਬਦਤਰ ਹੋਈ ਮਲੋਟ-ਮੁਕਤਸਰ ਸੜਕ ਦੀ ਹਾਲਤ, ਹਾਦਸਿਆਂ 'ਚ ਹੋਇਆ ਵਾਧਾ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬਦ ਤੋਂ ਬਦਤਰ ਹੁੰਦੀ ਜਾ ਰਹੀ ਸ੍ਰੀ ਮੁਕਤਸਰ ਸਾਹਿਬ ਸੜਕ ਜਿੱਥੇ ਕਿ ਹਰਿਆਣਾ ਅਤੇ ਰਾਜਸਥਾਨ ਦੇ ਵਾਕਨਾਂ ਦੀ ਭੀੜ ਹੈ ਪਰ ਪ੍ਰਸ਼ਾਸਨ ਇਸ ਤੋਂ ਬੇਖ਼ਬਰ ਹੈ | ਕੇਵਲ ਗੋਂਗਲੂਆਂ ਤੋਂ ਮਿੱਟੀ ਲਾਹੁਣ ਦੀ ਕਾਰਵਾਈ ਕਰਦੇ ਹੋਏ ਕੁੱਝ ...

ਪੂਰੀ ਖ਼ਬਰ »

ਡੋਡਾਂਵਾਲੀ 'ਚ ਟਾਵਰ ਲਗਾਉਣ ਦੀ ਮੰਗ

ਮੰਡੀ ਬਰੀਵਾਲਾ, 10 ਅਕਤੂਬਰ (ਨਿਰਭੋਲ ਸਿੰਘ)-ਹਰਬੰਸ ਸਿੰਘ, ਕਰਤਾਰ ਸਿੰਘ, ਸੁਰਜਨ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੋਡਾਂਵਲੀ ਵਿਚ ਟਾਵਰ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਹੈ | ਉਨ੍ਹਾਂ ਕਿਹਾ ਕਿ ਟਾਵਰ ਨਾ ਹੋਣ ਕਾਰਨ ...

ਪੂਰੀ ਖ਼ਬਰ »

ਵਿਦਿਆਰਥੀਆਂ ਵਲੋਂ ਸਾਇੰਸ ਸਿਟੀ ਦਾ ਦੌਰਾ

ਮਲੋਟ, 10 ਅਕਤੂਬਰ (ਰਣਜੀਤ ਸਿੰਘ ਪਾਟਿਲ)-ਜੀ. ਟੀ. ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਵਿਦਿਆਰਥੀਆਂ ਨੂੰ ਨਵੀਆਂ ਖੋਜਾਂ ਦੇ ਗਿਆਨ ਲਈ ਸਾਇੰਸ ਸਿਟੀ ਜਲੰਧਰ ਅਤੇ ਆਪਣੇ ਪੁਰਾਣੇ ਸੱਭਿਆਚਾਰ ਬਾਰੇ ਜਾਣਕਾਰੀ ਦੇਣ ਲਈ ਹਵੇਲੀ ਜਲੰਧਰ ਦਾ ਦੌਰਾ ਕਰਵਾਇਆ ...

ਪੂਰੀ ਖ਼ਬਰ »

ਦੇਸੀ ਘਿਓ ਤੇ ਕੁਕਿੰਗ ਆਇਲ ਦੇ ਲਗਪਗ ਸਾਰੇ ਨਮੂਨੇ ਫ਼ੇਲ੍ਹ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਬੀਤੇ ਮਹੀਨੇ ਫ਼ੂਡ ਕਮਿਸ਼ਨਰ ਕੰਵਲਪ੍ਰੀਤ ਸਿੰਘ ਦੀ ਅਗਵਾਈ 'ਚ ਸਥਾਨਕ ਗੁੜ ਬਾਜ਼ਾਰ ਤੋਂ ਦੇਸੀ ਘਿਓ ਦੇ 5 ਨਮੂਨੇ ਭਰੇ ਗਏ, ਜਿਨ੍ਹਾਂ ਵਿਚੋਂ ਦੋ ਦੇਸੀ ਘਿਓ ਦੇ ਅਤੇ 3 ਕੁਕਿੰਗ ਆਇਲ ਦੇ ਨਮੂਨੇ ਸਾਰੇ ਹੀ ਫ਼ੇਲ੍ਹ ਹੋ ਗਏ ਹਨ | ਇਸ ...

ਪੂਰੀ ਖ਼ਬਰ »

ਕੁੜੀਆਂ ਦੇ ਕਿ੍ਕਟ ਮੁਕਾਬਲਿਆਂ ਲਈ ਟਰਾਇਲ 14 ਨੂੰ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੀ. ਸੀ. ਏ. ਮੋਹਾਲੀ ਵਲੋਂ ਕਰਵਾਏ ਜਾਂਦੇ ਕੁੜੀਆਂ ਦੇ ਮੈਚਾਂ ਲਈ ਸ੍ਰੀ ਮੁਕਤਸਰ ਸਾਹਿਬ ਦੀਆਂ ਟੀਮਾਂ ਵਾਸਤੇ ਨੈਸ਼ਨਲ ਪਬਲਿਕ ਸਕੂਲ ਅਕੈਡਮੀ ਲਈ ਟਰਾਇਲ 14 ਅਕਤੂਬਰ ਨੂੰ ਨੈਸ਼ਨਲ ਪਬਲਿਕ ਸਕੂਲ ਕਿ੍ਕਟ ਗਰਾਊਾਡ ...

ਪੂਰੀ ਖ਼ਬਰ »

ਗਾਂਧੀ ਨਗਰ 'ਚ 20 ਦਿਨਾਂ 'ਚ ਹੋਈਆਂ 25 ਚੋਰੀਆਂ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਹਰਮਹਿੰਦਰ ਪਾਲ)- ਮੁਹੱਲਾ ਗਾਂਧੀ ਨਗਰ ਦੇ ਵਾਸੀ ਬੁੱਧਵਾਰ ਨੂੰ ਥਾਣਾ ਸਿਟੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਸ਼ਿਕਾਇਤ ਦਿੰਦੇ ਹੋਏ ਮੰਗ ਕੀਤੀ ਕਿ ਮੁਹੱਲੇ ਵਿਚ ਚੋਰੀਆਂ ਕਰਨ ਵਾਲੇ ਿਖ਼ਲਾਫ਼ ਸਖਤ ਕਾਰਵਾਈ ਕੀਤੀ ਜਾਵੇ, ਨਹੀਂ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਨੇ ਕਿਸਾਨਾਂ ਨੰੂ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਖੇਤੀਬਾੜੀ ਵਿਭਾਗ ਦੇ ਦਫ਼ਤਰ ਪਿੰਡ ਖਿਉਵਾਲੀ ਵਿਖੇ ਐੱਸ.ਡੀ.ਐੱਮ. ਗੋਪਾਲ ਸਿੰਘ ਦੀ ਅਗਵਾਈ ਵਿਚ ਕਿਸਾਨਾਂ ਨੰੂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਗਿਆ | ਇਸ ਮੌਕੇ ਹਲਕੇ ਦੇ ਕਿਸਾਨ ਵੱਡੀ ਗਿਣਤੀ 'ਚ ਹਾਜ਼ਰ ਹੋਏ | ...

ਪੂਰੀ ਖ਼ਬਰ »

ਪਿੰਡ ਗੋਨਿਆਣਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਸੈਂਟਰ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਅੱਜ ਪਿੰਡ ਗੋਨਿਆਣਾ ਵਿਖੇ ਜ਼ਿਲ੍ਹਾ ਪੱਧਰੀ ਹਾੜੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ...

ਪੂਰੀ ਖ਼ਬਰ »

30-35 ਏਕੜ ਸੇਮ ਵਾਲਾ ਹੋਰ ਇਲਾਕਾ ਵੀ ਪ੍ਰਭਾਵਿਤ ਘੱਗਾ ਮਾਈਨਰ 'ਚ ਪਾੜ ਪੈਣ ਨਾਲ ਗੁਰੂਸਰ ਦੇ 10 ਏਕੜ ਝੋਨੇ 'ਚ ਭਰਿਆ ਪਾਣੀ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...

ਪੂਰੀ ਖ਼ਬਰ »

ਘੱਗਾ ਮਾਈਨਰ 'ਚ ਪਾੜ ਪੈਣ ਨਾਲ ਗੁਰੂਸਰ ਦੇ 10 ਏਕੜ ਝੋਨੇ 'ਚ ਭਰਿਆ ਪਾਣੀ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਪੱਕ ਕੇ ਤਿਆਰ ਖੜ੍ਹੀ ਝੋਨੇ ਦੀ ਫ਼ਸਲ 'ਚ ਰਜਬਾਹਾ ਟੁੱਟ ਕੇ ਪਾਣੀ ਭਰ ਜਾਣ ਨਾਲ ਕੁੱਝ ਕਿਸਾਨਾਂ ਦੀਆਂ ਆਸਾਂ 'ਤੇ ਵੀ ਪਾਣੀ ਫਿਰ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਗੁਰੂਸਰ ਦੇ ਖੇਤਾਂ 'ਚ ਘੱਗਾ ਮਾਈਨਰ ਰਜਬਾਹਾ ...

ਪੂਰੀ ਖ਼ਬਰ »

ਐਪਲ ਸਕੂਲ ਨੇ ਕੁਸ਼ਤੀ ਮੁਕਾਬਲੇ 'ਚ 6 ਸੋਨ ਤਗਮੇ ਜਿੱਤੇ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਐਪਲ ਇੰਟਰਨੈਸ਼ਨਲ ਸਕੂਲ ਲੰਬੀ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਹੋਈਆਂ ਖੇਡਾਂ ਮੌਕੇ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ 6 ਸੋਨ ਤਗਮੇ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਕਿਸਾਨ ਸਾਇੰਸਦਾਨ ਗੋਸ਼ਟੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਵਲੋਂ ਪਿੰਡ ਜੰਡਵਾਲਾ ਵਿਖੇ ਕਿਸਾਨ-ਸਾਇੰਸਦਾਨ ਗੋਸ਼ਟੀ ਕਰਵਾਈ ਗਈ, ਜਿਸ 'ਚ ਕਰੀਬ 200 ਕਿਸਾਨਾਂ ਨੇ ਭਾਗ ਲਿਆ | ਇਸ ਮੌਕੇ ਡਾ. ਐੱਨ. ਐੱਸ. ਧਾਲੀਵਾਲ ਐਸੋਸੀਏਟ ਡਾਇਰੈਕਟਰ ...

ਪੂਰੀ ਖ਼ਬਰ »

ਆਜ਼ਾਦ ਸੇਵਾ ਸੁਸਾਇਟੀ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਕੀਤਾ ਪ੍ਰੇਰਿਤ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਆਜ਼ਾਦ ਸੇਵਾ ਸੁਸਾਇਟੀ ਵਲੋਂ ਸਥਾਨਕ ਸ੍ਰੀ ਹਰਿਕ੍ਰਿਸ਼ਨ ਪਬਲਿਕ ਹਾਈ ਸਕੂਲ ਵਿਖੇ ਪ੍ਰਦੂਸ਼ਣ ਰਹਿਤ ਦੀਵਾਲੀ ਅਭਿਆਨ ਤੋਂ ਪ੍ਰੇਰਿਤ ਕਰਦੇ ਹੋਏ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ | ...

ਪੂਰੀ ਖ਼ਬਰ »

ਪਰਾਲੀ ਮਸਲੇ ਸਬੰਧੀ ਸੂਬਾ ਪੱਧਰੀ ਰੈਲੀ 13 ਨੂੰ

ਦੋਦਾ, 10 ਅਕਤੂਬਰ (ਰਵੀਪਾਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਕੋਟਲੀ, ਬਲਾਕ ਮੀਤ ਪ੍ਰਧਾਨ ਜੋਗਿੰਦਰ ਸਿੰਘ ਬੁੱਟਰ ਸ਼ਰੀਂਹ ਦੀ ਅਗਵਾਈ ਹੇਠ ਸੂਬਾ ਕਮੇਟੀ ਦੇ ਸੱਦੇ ...

ਪੂਰੀ ਖ਼ਬਰ »

ਸਕੂਲ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਮਨਾਇਆ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਪਿੰਡ ਸ਼ੇਰਾਵਾਲਾ ਦੇ ਸੇਂਟ ਭੂਮੀਆ ਪਬਲਿਕ ਸਕੂਲ ਵਿਖੇ ਮਹਾਰਾਜਾ ਅਗਰਸੈਨ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਤੌਰ 'ਤੇ ਭਗਵਾਨ ਦਾਸ ਲੈਕਚਰਾਰ (ਕਮਰਸ) ਪਹੁੰਚੇ | ਇਸ ਮੌਕੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੀਬੀ ਕਰਨ ਕੌਰ ਬਰਾੜ ਨੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖੱਪਿਆਂਵਾਲੀ ਤੋਂ ਅਟਾਰੀ ਤੱਕ ਸੜਕ ਨੂੰ ਇੰਟਰਲਾਕ ਟਾਇਲਾਂ ਨਾਲ ਪੱਕਾ ਕਰਵਾਉਣ ਦੇ ਕੰਮ ਦੀ ਸ਼ੁਰੂਆਤ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ ਵਲੋਂ ਕੀਤੀ ਗਈ | ਇਸ ਮੌਕੇ ਬੀਬੀ ਕਰਨ ਕੌਰ ਬਰਾੜ ਨੇ ...

ਪੂਰੀ ਖ਼ਬਰ »

ਮੋਟਰਸਾਈਕਲ ਸ਼ੋਅਰੂਮ ਦਾ ਕੀਤਾ ਉਦਘਾਟਨ

ਲੰਬੀ, 10 ਅਕਤੂਬਰ (ਸ਼ਿਵਰਾਜ ਸਿੰਘ ਬਰਾੜ)- ਲੰਬੀ ਵਿਖੇ ਗਗਨੇਜਾ ਮੋਟਰਜ਼ ਦਾ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮਹੰਤ ਨਿੰਦਰ ਸਿੰਘ ਲੰਬੀ ਨੇ ਕੀਤਾ | ਸਵੇਰ ਵੇਲੇ ਪੂਜਨ ਕਰਨ ਤੋਂ ਉਪਰੰਤ ਹਲਕੇ ਭਰ ਤੋਂ ਆਏ ਹਲਕਾ ਭਰ ਤੋਂ ਵੱਡੀ ਗਿਣਤੀ 'ਚ ਜਨ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਵਿਖੇ 64ਵੀਆਂ ਸੂਬਾ ਪੱਧਰੀ ਖੇਡਾਂ ਸ਼ੁਰੂ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- 64ਵੀਆਂ ਅੰਤਰ ਜ਼ਿਲ੍ਹਾ ਸਕੂਲ ਨੈੱਟਬਾਲ ਅੰਡਰ-17 ਲੜਕੇ ਅਤੇ ਲੜਕੀਆਂ ਦੇ 4 ਰੋਜ਼ਾ ਸੂਬਾ ਪੱਧਰੀ ਮੁਕਾਬਲੇ ਅੱਜ ਛੱਤੇਆਣਾ ਦੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਗਰਾਊਾਡ 'ਚ ਸ਼ੁਰੂ ਹੋ ਗਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੈਨਸ਼ਨਰਜ਼ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਧਾਨ ਬੂਟਾ ਸਿੰਘ, ਸਰਕਲ ਸਕੱਤਰ ਜੋਗਿੰਦਰ ਸਿੰਘ, ਮੰਡਲ ਸਕੱਤਰ ਸੁਖਦੇਵ ...

ਪੂਰੀ ਖ਼ਬਰ »

ਪਿੰਡ ਮਾਹੂਆਣਾ ਦੇ ਕਿਸਾਨਾਂ ਵਲੋਂ ਅਹਿਮ ਮੀਟਿੰਗ

ਲੰਬੀ, 10 ਅਕਤੂਬਰ (ਮੇਵਾ ਸਿੰਘ)- ਪਿੰਡ ਮਾਹੂਆਣਾ ਦੇ ਕਿਸਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ 'ਚ ਇਕੱਤਰ ਹੋਏ ਪਿੰਡ ਦੇ ਕਿਸਾਨਾਂ ਵਿਚ ਕੁਲਦੀਪ ਸਿੰਘ, ਮਨਪ੍ਰੀਤ ਸਿੰਘ ਜਥੇਦਾਰ ਬਲਵਿੰਦਰ ਸਿੰਘ, ਗੁਰਤੇਜ ਸਿੰਘ, ਬਹਾਦਰ ਸਿੰਘ ਪੰਚ, ਬਾਗ ਸਿੰਘ ਪੰਚ, ਬਹਾਲ ਸਿੰਘ, ਜਲੌਰ ...

ਪੂਰੀ ਖ਼ਬਰ »

ਫ਼ੱਤਣਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਪਿੰਡ ਫ਼ੱਤਣਵਾਲਾ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ | ਇਸ ਸਮੇਂ ਮੰਡੀ ਸੁਪਰਵਾਈਜ਼ਰ ...

ਪੂਰੀ ਖ਼ਬਰ »

ਜੰਡੋਕੇ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਜੰਡੋਕੇ ਮੰਡੀ ਵਿਖੇ ਕਾਂਗਰਸੀ ਆਗੂ ਤੇ ਆੜ੍ਹਤੀ ਪੁਸ਼ਪਿੰਦਰ ਸਿੰਘ ਬਰਾੜ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਕਿਸਾਨ ਵਰਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਪਿੰਡ ਜੰਮੂਆਣਾ ਦੀ ਢੇਰੀ ਨੂੰ ...

ਪੂਰੀ ਖ਼ਬਰ »

ਗੁਰੂਸਰ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ) - ਅੱਜ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ ਵਿਖੇ ਝੋਨੇ ਦੀ ਖ਼ਰੀਦ ਸੰਨੀ ਬਰਾੜ ਨਿੱਜੀ ਸਹਾਇਕ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਪਰਮਪਾਲ ਸਿੰਘ ਗੁਰੂਸਰ ਕਾਂਗਰਸੀ ਆਗੂ, ਸਕੱਤਰ ਮਾਰਕੀਟ ਕਮੇਟੀ ਗਿੱਦੜਬਾਹਾ ...

ਪੂਰੀ ਖ਼ਬਰ »

ਸੀਤਾ ਸਵੰਬਰ ਨਾਈਟ ਧੂਮਧਾਮ ਨਾਲ ਸਮਾਪਤ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਸਥਾਨਕ ਨਿਊ ਸ੍ਰੀ ਰਾਮ ਨਾਟਕ ਕਲੱਬ ਵਲੋਂ ਰੂਪ ਨਗਰ ਵਿਖੇ ਕਰਵਾਈ ਸ੍ਰੀ ਰਾਮ ਲੀਲਾ ਵਿਚ ਬੀਤੇ ਮੰਗਲਵਾਰ ਤੀਜੇ ਦਿਨ ਦੀ ਪੇਸ਼ਕਾਰੀ 'ਚ ਸੀਤਾ ਸਵੰਬਰ ਬੜੀ ਧੂਮਧਾਮ ਨਾਲ ਸਮਾਪਤ ਹੋਈ, ਜਿਸ ਦੀ ਸ਼ੁਰੂਆਤ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 10 ਅਕਤੂਬਰ (ਬਲਦੇਵ ਸਿੰਘ ਘੱਟੋਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਬੈਠਕ ਬਲਾਕ ਪ੍ਰਧਾਨ ਨਛੱਤਰ ਸਿੰਘ ਪਿਉਰੀ ਦੀ ਅਗਵਾਈ 'ਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਗਿੱਦੜਬਾਹਾ ਵਿਖੇ ਹੋਈ, ਜਿਸ ਬੈਠਕ 'ਚ ਬਲਾਕ ਦੇ ਸਾਰੇ ਅਹੁਦੇਦਾਰਾਂ ਤੋਂ ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਘਰ 13 ਨੂੰ ਖਾਲੀ ਬਰਤਨ, ਘਰੇਲੂ ਸਾਮਾਨ ਤੇ ਰਾਸ਼ਨ ਦੇਣ ਜਾਣਗੇ ਕੱਚੇ ਮੁਲਾਜ਼ਮ

ਮੰਡੀ ਕਿੱਲਿਆਂਵਾਲੀ, 10 ਅਕਤੂਬਰ (ਇਕਬਾਲ ਸਿੰਘ ਸ਼ਾਂਤ)- ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਨੇ ਸੂਬਾ ਸਰਕਾਰ ਵਲੋਂ ਆਪਣਿਆਂ ਨੂੰ ਗੱਫ਼ੇ ਅਤੇ ਕੱਚੇ ਮੁਲਾਜਮਾਂ ਨੂੰ ਧੱਫ਼ੇ ਦੇਣ ਦੀ ਨੀਤੀ ਿਖ਼ਲਾਫ਼ ਨਿਵੇਕਲੇ ਐਕਸ਼ਨ ਦਾ ਐਲਾਨ ਕੀਤਾ ਹੈ, ਜਿਸ ਤਹਿਤ 13 ਅਕਤੂਬਰ ਨੂੰ ਸੂਬੇ ਦੇ ਕੱਚੇ ਮੁਲਾਜ਼ਮ ਵਜ਼ੀਰ-ਏ-ਖਜ਼ਾਨਾ ਮਨਪ੍ਰੀਤ ਸਿੰਘ ਬਾਦਲ ਦਾ ਸਰਕਾਰੀ ਖਜ਼ਾਨਾ ਭਰਨ ਲਈ ਉਨ੍ਹਾਂ ਦੇ ਘਰ ਪਿੰਡ ਬਾਦਲ ਪੁੱਜ ਕੇ ਆਪਣੇ ਘਰਾਂ ਦੇ ਬਰਤਨ, ਪੱਖੇ ਟਿਊਬਾਂ ਅਤੇ ਘਰਾਂ 'ਚ ਬਚਿਆ ਰਾਸ਼ਨ ਦੇ ਕੇ ਆਉਣਗੇ | ਇਹ ਮੁਲਾਜ਼ਮ ਪਿੰਡ ਖਿਓਵਾਲੀ ਦੇ ਖੜਕਾ ਚੌਾਕ 'ਤੇ ਇਕੱਠੇ ਹੋ ਕੇ ਵਜੀਰ-ਏ-ਖਜ਼ਾਨਾ ਦੀ ਨਿੱਜੀ ਰਿਹਾਇਸ਼ ਵੱਲ ਵਹੀਰਾਂ ਘੱਤਣਗੇ | ਜ਼ਿਕਰਯੋਗ ਹੈ ਕਿ ਐਕਸ਼ਨ ਕਮੇਟੀ ਲੰਬੇ ਸਮੇਂ ਤੋਂ ਪੰਜਾਬ ਦੇ ਮੰਤਰੀਆਂ ਦੇ ਘਰਾਂ ਮੂਹਰੇ ਅਨੋਖੇ ਢੰਗ ਦੇ ਪ੍ਰਦਰਸ਼ਨ ਕਰਕੇ ਸਰਕਾਰ ਦਾ ਧਿਆਨ ਆਪਣੀਆਂ ਮੰਗਾਂ ਵੱਲ ਦਿਵਾ ਰਹੀ ਹੈ | ਬੀਤੀ 7 ਅਕਤੂਬਰ ਨੂੰ ਕਿੱਲਿਆਂਵਾਲੀ ਵਿਖੇ ਕਾਂਗਰਸ ਰੈਲੀ ਮੌਕੇ ਸੜਕ 'ਤੇ ਖੂਨ ਦੀ ਸਟਾਲ ਲਗਾ ਕੇ ਮੰਤਰੀਆਂ, ਵਿਧਾਇਕਾਂ ਤੇ ਵਰਕਰਾਂ ਨੂੰ ਖੂਨ ਅਤੇ ਮਿੱਟੀ ਦੇ ਬਣੇ ਲੱਡੂਆਂ ਦੀ ਪੇਸ਼ਕਸ਼ ਕੀਤੀ ਸੀ | ਕਮੇਟੀ ਦੇ ਆਗੂ ਅਸ਼ੀਸ਼ ਜੁਲਾਹਾ, ਇਮਰਾਨ ਭੱਟੀ, ਅੰਮਿ੍ਤਪਾਲ ਸਿੰਘ, ਅਮਰੀਕ ਸਿੰਘ ਮਹਿਰਾਜ, ਰਜਿੰਦਰ ਸਿੰਘ ਸੰਧਾ, ਰਵਿੰਦਰ ਰਵੀ ਨੇ ਕਿਹਾ ਕਿ 2400 ਰੁਪਏ ਸਾਲਾਨਾ ਵਾਧੂ ਟੈਕਸ ਮੁਲਾਜ਼ਮਾਂ 'ਤੇ ਥੋਪ ਦਿੱਤਾ ਗਿਆ ਹੈ | ਕੱਚੇ ਅਧਿਆਪਕਾਂ ਦੇ ਘਰ ਉਜ਼ਾੜ ਕੇ 45,000 ਰੁਪਏ ਤਨਖਾਹ ਲੈ ਰਹੇ ਅਧਿਆਪਕਾਂ ਦੀਆ ਤਨਖਾਹਾਂ 15,000 ਕਰ ਦਿੱਤੀਆਂ | ਦੂਜੇ ਪਾਸੇ ਮੁੱਖ ਮੰਤਰੀ ਦੇ ਓ. ਐੱਸ. ਡੀਜ਼ ਨੂੰ 25 ਹਜ਼ਾਰ ਮਕਾਨ ਭੱਤਾ ਦੇਣ ਦਾ ਫ਼ੈਸਲਾ ਕੀਤਾ | ਉਨ੍ਹਾਂ ਕਿਹਾ ਕਾਂਗਰਸ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਸਰਕਾਰ ਬਣਨ 'ਤੇ ਸੂਬੇ ਦੇ ਕੱਚੇ ਅਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ, ਸੁਵਿਧਾ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇਗਾ ਪਰ ਉਹ ਸਭ ਝੂਠ ਨਿਕਲਿਆ | ਉਨ੍ਹਾਂ ਮੰਗਾਂ ਮੰਨਣੀਆਂ ਤਾਂ ਦੂਰ ਬੀਤੇ 18 ਮਹੀਨਿਆਂ 'ਚ ਮੁੱਖ ਮੰਤਰੀ ਪੰਜਾਬ ਨੇ ਮੁਲਾਜਮਾਂ ਨਾਲ ਇਕ ਮੀਟਿੰਗ ਤੱਕ ਨਹੀਂ ਕੀਤੀ ਗਈ | ਆਗੂਆਂ ਅਨੁਸਾਰ ਉਹ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦਾ ਜਵਾਬ ਲੈਣ ਲਈ 13 ਅਕਤੂਬਰ ਨੂੰ ਮਨਪ੍ਰੀਤ ਸਿੰਘ ਬਾਦਲ ਦੇ ਘਰ ਪੁੱਜਣਗੇ |


ਖ਼ਬਰ ਸ਼ੇਅਰ ਕਰੋ

ਮੋਬਾਈਲ ਤੇ ਨਕਦੀ ਚੋਰੀ ਕਰਨ ਦੇ ਮਾਮਲੇ 'ਚ ਮਾਮਲਾ ਦਰਜ

ਰੁਪਾਣਾ, 10 ਅਕਤੂਬਰ (ਜਗਜੀਤ ਸਿੰਘ)- ਘਰ 'ਚੋਂ ਮੋਬਾਈਲ ਤੇ ਨਕਦੀ ਚੋਰੀ ਕਰਨ ਦੇ ਦੋਸ਼ ਵਿਚ ਥਾਣਾ ਸਦਰ ਪੁਲਿਸ ਨੇ ਚਾਰ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ | ਸੰਨੀ ਨਿਵਾਸੀ ਰੁਪਾਣਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਪੇਪਰ ਮਿੱਲ ਵਿਚ ਕੰਮ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕੱਲ੍ਹ ਤੋਂ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਗੁਲਵਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸੈਸ਼ਨ 2018-19 ਦੇ ਲਈ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਅੰਡਰ-14 ਦੇ ਖੇਡ ਮੁਕਾਬਲੇ 12 ਅਤੇ 13 ਅਕਤੂਬਰ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਮੰਗਾਂ ਸਬੰਧੀ ਐੱਸ. ਡੀ. ਐੱਮ. ਨੂੰ ਦਿੱਤਾ ਮੰਗ ਪੱਤਰ

ਮਲੋਟ, 10 ਅਕਤੂਬਰ (ਗੁਰਮੀਤ ਸਿੰਘ ਮੱਕੜ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪ੍ਰਧਾਨ ਮਹਾਂਵੀਰ ਸ਼ਰਮਾ ਦੀ ਅਗਵਾਈ ਵਿਚ ਐੱਸ. ਡੀ. ਐੱਮ. ਗੋਪਾਲ ਸਿੰਘ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਉਨ੍ਹਾਂ ਵਲੋਂ ਪੈਨਸ਼ਨਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX