ਤਾਜਾ ਖ਼ਬਰਾਂ


ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  0 minutes ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  3 minutes ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  8 minutes ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  28 minutes ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  42 minutes ago
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) -ਸਥਾਨਿਕ ਸ਼ਹਿਰ 'ਚ ਮੁੱਖ ਬੱਸ ਅੱਡੇ ਤੋਂ ਥੋੜੀ ਦੂਰ ਐਕਸਿਸ ਬੈਂਕ ਦੇ ਬਿਲਕੁਲ ਸਾਹਮਣੇ ਸਥਿਤ ਫਰੈਂਡਜ਼ ਸੇਲ ਐਂਡ ਪ੍ਰਚੇਜ ਦੀ ਦੁਕਾਨ ਨੂੰ ਅਚਨਚੇਤ ...
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  44 minutes ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  about 1 hour ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  about 1 hour ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  about 1 hour ago
ਵਾਸ਼ਿੰਗਟਨ, 22 ਸਤੰਬਰ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਰਵਾਨਾ ਹੋ ਗਏ ਹਨ। ਹਿਊਸਟਨ 'ਚ ਆਯੋਜਿਤ 'ਹਾਊਡੀ ਮੋਦੀ' ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  about 1 hour ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  about 1 hour ago
ਫ਼ਰੀਦਕੋਟ 22 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੇ ਚਲ ਰਹੇ ਬਾਬਾ ਫ਼ਰੀਦ ਆਗਮਨ ਪੁਰਬ ਦੇ 5ਵੇਂ ਦਿਨ ਨਹਿਰੂ ਸਟੇਡੀਅਮ 'ਚ ਪੇਂਡੂ ਖੇਡ ਮੇਲਾ ਅਤੇ ਸਭਿਆਚਾਰਕ ਸਮਾਗਮ...
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  about 1 hour ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ...
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  about 1 hour ago
ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  about 2 hours ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  about 2 hours ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  about 2 hours ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 3 hours ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  about 3 hours ago
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  about 3 hours ago
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਮਾਨਸਾ

ਸਰਦੂਲਗੜ੍ਹ ਵਿਖੇ ਬੁਖ਼ਾਰ ਦਾ ਪ੍ਰਕੋਪ ਜ਼ੋਰਾਂ 'ਤੇ ਹੁਣ ਤੱਕ ਡੇਂਗੂ ਦੇ 7 ਕੇਸਾਂ ਦੀ ਪੁਸ਼ਟੀ

ਪ੍ਰਕਾਸ਼ ਸਿੰਘ ਜ਼ੈਲਦਾਰ ਸਰਦੂਲਗੜ੍ਹ, 10 ਅਕਤੂਬਰ-ਸਥਾਨਕ ਸ਼ਹਿਰ ਵਿਚ ਕਈ ਦਿਨਾਂ ਤੋਂ ਬੁਖ਼ਾਰ ਦਾ ਪ੍ਰਕੋਪ ਜ਼ੋਰਾਂ 'ਤੇ ਹੈ, ਜਿਸ ਦੀ ਵਜ੍ਹਾ ਕਾਰਨ ਬਹੁਤੇ ਲੋਕਾਂ 'ਚ ਘਬਰਾਹਟ ਦਾ ਆਲਮ ਹੈ | ਕੁਝ ਦਿਨ ਪਹਿਲਾਂ ਘੱਗਰ ਦਰਿਆ ਵਿਚ ਆਏ ਪਾਣੀ ਤੋਂ ਬਾਅਦ ਲਗਾਤਾਰ ਬੁਖ਼ਾਰ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ 4 ਕਰੋੜ ਰੁਪਏ ਦੀ ਹੈਰੋਇਨ ਅਤੇ 2 ਲੱਖ 18 ਹਜ਼ਾਰ ਨਕਦੀ ਬਰਾਮਦ

ਮਾਨਸਾ, 10 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਪੁਲਿਸ ਨੇ ਅੰਤਰਰਾਜੀ ਤਸਕਰ ਨੂੰ ਕਾਬੂ ਕਰ ਕੇ 800 ਗ੍ਰਾਮ ਹੈਰੋਇਨ ਅਤੇ 2 ਲੱਖ 18 ਹਜ਼ਾਰ ਦੀ ਨਕਦੀ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 4 ਕਰੋੜ ਰੁਪਏ ...

ਪੂਰੀ ਖ਼ਬਰ »

ਡੇਂਗੂ ਬੁਖ਼ਾਰ ਦੇ ਪੀੜਤਾਂ ਦੀ ਗਿਣਤੀ ਵਧਣ ਲੱਗੀ

ਬੋਹਾ, 10 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਬੁਖ਼ਾਰ ਨਾਲ ਪੀੜਤ ਲੋਕਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ | ਸਰਦੇ ਪੁੱਜਦੇ ਲੋਕ ਤਾਂ ਭਾਵੇਂ ਡੇਂਗੂ ਸਮੇਤ ਹੋਰ ਮਹਿੰਗੇ ਟੈੱਸਟ ਕਰਵਾ ਲੈਂਦੇ ਹਨ ਪਰ ਆਮ ਲੋਕਾਂ ਕੋਲ ਤਾਂ ਇਨ੍ਹਾਂ ਟੈੱਸਟਾਂ ਨੂੰ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਇਕੱਤਰਤਾ ਕੀਤੀ

ਸਰਦੂਲਗੜ੍ਹ, 10 ਅਕਤੂਬਰ (ਪ. ਪ.)-ਪੰਜਾਬ ਨੰਬਰਦਾਰ ਯੂਨੀਅਨ ਦੀ ਇਕੱਤਰਤਾ ਤਹਿਸੀਲ ਸਰਦੂਲਗੜ੍ਹ ਦੀ ਇਕੱਤਰਤਾ ਬਲਾਕ ਪ੍ਰਧਾਨ ਸਰਬਜੀਤ ਸਿੰਘ ਟਿੱਬੀ ਹਰੀ ਸਿੰਘ ਦੀ ਪ੍ਰਧਾਨਗੀ 'ਚ ਸਥਾਨਕ ਕਚਹਿਰੀ ਵਿਖੇ ਹੋਈ | ਨੰਬਰਦਾਰਾਂ ਨੇ ਸਰਕਾਰ 'ਤੇ ਨਜ਼ਲਾ ਝਾੜਦਿਆਂ ਲਟਕਦੀਆਂ ...

ਪੂਰੀ ਖ਼ਬਰ »

ਭਾਖੜਾ ਨਹਿਰ ਨਾਲ ਸਬੰਧਿਤ ਟੇਲਾਂ 'ਤੇ ਪਾਣੀ ਨਿਯਮਾਂ ਅਨੁਸਾਰ ਪੂਰਾ ਕੀਤਾ ਜਾਵੇ

ਝੁਨੀਰ, 10 ਅਕਤੂਬਰ (ਪ.ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ, ਜ਼ਿਲ੍ਹਾ ਪੈੱ੍ਰਸ ਸਕੱਤਰ ਦਰਸ਼ਨ ਸਿੰਘ ਜਟਾਣਾ ਅਤੇ ਬਲਾਕ ਪ੍ਰਧਾਨ ਮਾਸਟਰ ਗੁਰਜੰਟ ਸਿੰਘ ਝੁਨੀਰ ਨੇ ਕਿਹਾ ਕਿ ਇਕ ਪਾਸੇ ਤਾਂ ਭਾਖੜਾ ...

ਪੂਰੀ ਖ਼ਬਰ »

ਇਨਕਲਾਬੀ ਨੌਜਵਾਨ ਸਭਾ ਵਲੋਂ ਵਿਦਿਆਰਥੀਆਂ 'ਤੇ ਹਮਲੇ ਦੀ ਨਿੰਦਾ

ਮਾਨਸਾ, 10 ਅਕਤੂਬਰ (ਸ.ਰਿ.)-ਇਨਕਲਾਬੀ ਨੌਜਵਾਨ ਸਭਾ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸ਼ਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੂੰ ਸੱਟਾਂ ਮਾਰ ਕੇ ਗੰਭੀਰ ਰੂਪ 'ਚ ਜਖ਼ਮੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ...

ਪੂਰੀ ਖ਼ਬਰ »

16 ਕਿੱਲੋ ਭੁੱਕੀ ਸਮੇਤ 2 ਔਰਤਾਂ ਗਿ੍ਫ਼ਤਾਰ, ਮਾਮਲਾ ਦਰਜ

ਸਰਦੂਲਗੜ੍ਹ, 10 ਅਕਤੂਬਰ (ਜੀ. ਐਮ. ਅਰੋੜਾ)-ਸਥਾਨਕ ਸ਼ਹਿਰ ਦੀ ਪੁਲਿਸ ਨੇ ਪਿੰਡ ਝੰਡਾ ਖ਼ੁਰਦ ਕੋਲ 2 ਔਰਤਾਂ ਨੂੰ ਭੁੱਕੀ ਸਮੇਤ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਥਾਣਾ ਮੁਖੀ ਸੰਦੀਪ ਸਿੰਘ ਨੇ ਦੱਸਿਆ ਕਿ ਅੰਗਰੇਜ ਸਿੰਘ ਸਹਾਇਕ ਥਾਣੇਦਾਰ ਦੀ ਅਗਵਾਈ ...

ਪੂਰੀ ਖ਼ਬਰ »

ਹੌਲਦਾਰ ਨੇ ਦਿਖਾਈ ਇਮਾਨਦਾਰੀ

ਸਰਦੂਲਗੜ੍ਹ, 10 ਅਕਤੂਬਰ (ਪ. ਪ.)-ਸਥਾਨਕ ਸ਼ਹਿਰ ਵਿਖੇ ਤਾਇਨਾਤ ਟ੍ਰੈਫਿਕ ਪੁਲਿਸ ਦੇ ਹੌਲਦਾਰ ਗੁਰਪ੍ਰੀਤ ਸਿੰਘ ਨੇ ਲੱਭਿਆ ਪਰਸ ਵਾਪਸ ਮੋੜ ਕੇ ਇਮਾਨਦਾਰੀ ਦਿਖਾਈ ਹੈ | ਪਰਮਜੀਤ ਕੌਰ ਵਾਰਡ ਨੰਬਰ 7 ਦਾ ਪਰਸ ਕਿਤੇ ਗੁੰਮ ਗਿਆ ਸੀ, ਜੋ ਪੰਜਾਬ ਪੁਲਿਸ ਦੇ ਉਪਰੋਕਤ ਜਵਾਨ ਨੂੰ ...

ਪੂਰੀ ਖ਼ਬਰ »

ਪਿੰਡ ਕਾਹਨਗੜ੍ਹ ਵਿਖੇ ਪਰਾਲੀ ਬਚਾਓ ਫ਼ਸਲ ਵਧਾਓ ਮੁਹਿੰਮ ਤਹਿਤ ਜਾਗਰੂਕਤਾ ਕੈਂਪ

ਬਰੇਟਾ, 10 ਅਕਤੂਬਰ (ਪ. ਪ.)-ਪਿੰਡ ਕਾਹਨਗੜ੍ਹ ਵਿਖੇ ਮਾਲਵਾ ਲੋਕ ਹਿਤ ਆਰਗਨਾਈਜ਼ੇਸ਼ਨ ਪੰਜਾਬ ਵਲੋਂ ਨਬਾਰਡ ਦੇ ਸਹਿਯੋਗ ਨਾਲ ਪਰਾਲੀ ਬਚਾਓ ਫ਼ਸਲ ਵਧਾਓ ਦੇ ਨਾਅਰੇ ਹੇਠ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ | ਆਰਗਨਾਈਜ਼ੇਸ਼ਨ ਦੇ ਮਾ. ਹਰਦੀਪ ਸਿੰਘ ਨੇ ...

ਪੂਰੀ ਖ਼ਬਰ »

ਦਲਿਤਾਂ ਲਈ ਬਿਜਲੀ ਸਹੂਲਤ ਬਹਾਲ ਕਰਵਾਉਣ ਲਈ ਸੰਘਰਸ਼ ਵਿੱਢਾਂਗੇ- ਚੌਹਾਨ

ਮਾਨਸਾ, 10 ਅਕਤੂਬਰ (ਸਟਾਫ਼ ਰਿਪੋਰਟਰ)-ਪੰਜਾਬ ਅੰਦਰ ਦਲਿਤਾਂ ਲਈ 200 ਯੂਨਿਟ ਬਿਜਲੀ ਮੁਆਫ਼ੀ ਲਈ ਜੋ ਪੰਜਾਬ ਸਰਕਾਰ ਵਲੋਂ ਦਿੱਤੀ ਜਾ ਰਹੀ ਸੀ, ਨੂੰ ਅਸਿੱਧੇ ਤੌਰ 'ਤੇ ਖੋਹਣ ਲਈ ਵੱਧ ਲੋਡ ਦੇ ਨਾਂਅ 'ਤੇ ਸਬਸਿਡੀ ਖ਼ਤਮ ਕਰ ਕੇ ਗ਼ਰੀਬ ਅਤੇ ਦਲਿਤ ਲੋਕਾਂ 'ਤੇ ਹੋਰ ਆਰਥਿਕ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ 'ਚ ਝੁਨੀਰ ਬਲਾਕ ਦੀ ਝੰਡੀ

ਝੁਨੀਰ, 10 ਅਕਤੂਬਰ (ਨਿ. ਪ. ਪ.)-ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਝੁਨੀਰ ਬਲਾਕ ਦੇ ਬੱਚਿਆਂ ਨੇ ਵੱਡੀਆਂ ਮੱਲਾਂ ਮਾਰੀਆਂ | ਨੈਸ਼ਨਲ ਕਬੱਡੀ (ਲੜਕੇ) ਪਹਿਲਾ, ਨੈਸ਼ਨਲ ਕਬੱਡੀ (ਲੜਕੀਆਂ) ਦੂਸਰਾ, ਸਰਕਲ ਕਬੱਡੀ ਲੜਕੇ ਪਹਿਲਾ, ਖੋ-ਖੋ ਲੜਕੇ ਪਹਿਲਾ ਤੇ ਲੜਕੀਆਂ ...

ਪੂਰੀ ਖ਼ਬਰ »

ਭਾਈ ਗੁਰਦਾਸ ਅਕੈਡਮੀ ਮਾਖਾ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਭਾਈ ਗੁਰਦਾਸ ਅਕੈਡਮੀ ਮਾਖਾ ਦੇ ਬੱਚਿਆਂ ਨੇ ਡੀ.ਪੀ.ਈ. ਬਰਿੰਦਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਸਟਾਇਲ ਕਬੱਡੀ ਵਿਚ ਅਕੈਡਮੀ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਬਲਾਕ ਪੱਧਰੀ ਟੂਰਨਾਮੈਂਟ 'ਚ ਸਿਲਵਰ ਵਾਟਿਕਾ ਪਬਲਿਕ ਸਕੂਲ ਦੀਆਂ ਖਿਡਾਰਨਾਂ ਦੀ ਝੰਡੀ ਰਹੀ

ਭੀਖੀ, 10 ਅਕਤੂਬਰ (ਬਲਦੇਵ ਸਿੰਘ ਸਿੱਧੂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਕਰਵਾਏ ਗਏ ਸੀਨੀਅਰ ਸੈਕੰਡਰੀ ਸਕੂਲਾਂ ਦੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਉਂ ਦੀਆਂ ਖਿਡਾਰਨਾਂ ਦੀ ਝੰਡੀ ਰਹੀ | ਲੰਬੀ ਛਾਲ (ਅੰਡਰ-14 ਸਾਲ ) ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਮਾਰਚ ਕੱਢਿਆ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਦੀ ਮਾਨਸਾ ਰਿਟਾਇਰਡ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੰਗਾਂ ਮਨਵਾਉਣ ਲਈ ਜ਼ਿਲ੍ਹਾ ਪੱਧਰੀ ਰੋਸ ਮਾਰਚ ਪੈਨਸ਼ਨਰਜ਼ ਭਵਨ ਤੋਂ ਸੇਵਾ ਸਿੰਘ ਠੀਕਰੀਵਾਲਾ ...

ਪੂਰੀ ਖ਼ਬਰ »

ਸੜਕ ਦੇ ਕਿਨਾਰਿਆਂ 'ਤੇ ਖੜ੍ਹੇ ਦਰੱਖ਼ਤ ਅਤੇ ਪਹਾੜੀ ਕਿੱਕਰਾਂ ਰਾਹਗੀਰਾਂ ਲਈ ਬਣ ਰਹੇ ਹਨ ਖ਼ਤਰਾ

ਬਰੇਟਾ, 10 ਅਕਤੂਬਰ (ਰਵਿੰਦਰ ਕੌਰ ਮੰਡੇਰ)-ਸੜਕਾਂ ਦੇ ਕਿਨਾਰਿਆਂ ਉੱਪਰ ਖੜ੍ਹੇ ਵੱਡੇ ਅਤੇ ਪੁਰਾਣੇ ਦਰਖ਼ਤ ਅਤੇ ਪਹਾੜੀ ਕਿੱਕਰਾਂ ਰਾਹਗੀਰਾਂ ਲਈ ਖ਼ੌਫ਼ ਬਣੇ ਹੋਏ ਹਨ, ਜਿਨ੍ਹਾਂ ਵੱਲ ਜੰਗਲਾਤ ਮਹਿਕਮੇ ਦੇ ਅਧਿਕਾਰੀਆਂ ਦਾ ਕੋਈ ਧਿਆਨ ਨਹੀਂ ਜਾਂਦਾ | ਬਰੇਟਾ-ਬੁਢਲਾਡਾ ...

ਪੂਰੀ ਖ਼ਬਰ »

ਜਨਤਕ ਖੇਤਰ ਨੂੰ ਲੱਗੇ ਨਿੱਜੀਕਰਨ ਦੇ ਘੁਣ ਕਾਰਨ ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਕੀਤਾ ਜਾ ਰਿਹੈ ਜ਼ਲੀਲ

ਬਰੇਟਾ, 10 ਅਕਤੂਬਰ (ਰਵਿੰਦਰ ਕੌਰ ਮੰਡੇਰ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਹੋਈ ਕੈਬਨਿਟ ਮੀਟਿੰਗ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਪੱਕੇ ਕਰਨ ਦੇ ਨਾਂਅ 'ਤੇ ਵੱਡੇ ਪੱਧਰ 'ਤੇ ਤਨਖ਼ਾਹਾਂ ...

ਪੂਰੀ ਖ਼ਬਰ »

ਬਾਬਾ ਅਮਰ ਸਿੰਘ ਕਿਰਤੀ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਗੋਲਡ ਮੈਡਲ ਜਿੱਤੇ

ਝੁਨੀਰ, 10 ਅਕਤੂਬਰ (ਵਸ਼ਿਸ਼ਟ)-ਇਸ ਖੇਤਰ ਦੇ ਪਿੰਡ ਫੱਤਾ ਮਾਲੋਕਾ ਦੇ ਬਾਬਾ ਅਮਰ ਸਿੰਘ ਕਿਰਤੀ ਸਕੂਲ ਦੇ ਖਿਡਾਰੀਆਂ ਨੇ ਭੀਖੀ ਦੇ ਖੇਡ ਸਟੇਡੀਅਮ ਵਿਚ ਹੋਈਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਰਾਸ਼ਟਰੀ ਪੋਸ਼ਣ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਕੌਮੀ ਅਵਾਰਡ ਮਿਲਿਆ

ਮਾਨਸਾ, 10 ਅਕਤੂਬਰ (ਗੁਰਚੇਤ ਸਿੰਘ ਫੱਤੇਵਾਲੀਆ)-ਰਾਸ਼ਟਰੀ ਪੋਸ਼ਣ ਮਹੀਨਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਕੌਮੀ ਅਵਾਰਡ ਮਿਲਿਆ ਹੈ | ਅਪਨੀਤ ਰਿਆਤ ਡਿਪਟੀ ਕਮਿਸ਼ਨਰ ਮਾਨਸਾ ਨੂੰ ਜ਼ਿਲ੍ਹੇ ਵਿਚ ਪੋਸ਼ਣ ਮੁਹਿੰਮ ਤਹਿਤ ਲੋਕਾਂ ਨੂੰ ਸੁਚੱਜੇ ਢੰਗ ਨਾਲ ...

ਪੂਰੀ ਖ਼ਬਰ »

'ਪਰਾਲੀ ਬਚਾਓ ਫ਼ਸਲ ਵਧਾਓ' ਮੁਹਿੰਮ ਤਹਿਤ ਕਿਸਾਨ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਬੁਢਲਾਡਾ, 10 ਅਕਤੂਬਰ (ਸਵਰਨ ਸਿੰਘ ਰਾਹੀ)-ਇਕ ਪਾਸੇ ਪਰਾਲੀ ਸਾੜਨ ਲਈ ਬਜ਼ਿਦ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ ਨੂੰ ਸਰਕਾਰੀ ਫ਼ਰਮਾਨਾਂ ਿਖ਼ਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ ਪਰ ਦੂਜੇ ਪਾਸੇ ਕੁਝ ਸੰਸਥਾਵਾਂ ਵਲੋਂ ਪਰਾਲੀ ਸਾੜਨ ਨਾਲ ਕਿਸਾਨਾਂ ਦੇ ਨੁਕਸਾਨ ...

ਪੂਰੀ ਖ਼ਬਰ »

ਬੋੜਾਵਾਲ ਕਾਲਜ ਵਿਖੇ 4 ਰੋਜ਼ਾ ਖੇਤਰੀ ਯੁਵਕ ਮੇਲਾ ਸ਼ੁਰੂ

ਬੁਢਲਾਡਾ, 10 ਅਕਤੂਬਰ (ਸਵਰਨ ਸਿੰਘ ਰਾਹੀ)-ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਅੱਜ ਸ਼ੁਰੂ ਹੋਏ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸਬੰਧਿਤ ਮਾਨਸਾ ਖੇਤਰ ਦੇ ਚਾਰ ਦਿਨਾਂ ਖੇਤਰੀ ਯੁਵਕ ਤੇ ਲੋਕ ਮੇਲੇ ਦੇ ਪਹਿਲੇ ਦਿਨ ਦੇ ਮੁੱਖ ਮਹਿਮਾਨ ਵਜੋਂ ਰਣਬੀਰ ...

ਪੂਰੀ ਖ਼ਬਰ »

ਕਸਬੇ ਦੇ ਗੁਰੂ ਘਰ ਵਿਖੇ ਵਿਆਹ ਸਮਾਗਮ 'ਚ 3 ਲੱਖ ਰੁਪਏ ਚੋਰੀ

ਝੁਨੀਰ, 10 ਅਕਤੂਬਰ (ਰਮਨਦੀਪ ਸਿੰਘ ਸੰਧੂ)-ਕਸਬੇ ਦੇ ਗੁਰੂ ਘਰ ਵਿਖੇ ਅਨੰਦ ਕਾਰਜ ਕਰਵਾਉਣ ਆਏ ਲੜਕੇ ਵਾਲਿਆਂ ਦੇ 3 ਲੱਖ ਰੁਪਏ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਸਮਾਜ ਸੇਵੀ ਅਤੇ ਸਟੇਟ ਅਵਾਰਡੀ ਗੁਰਪ੍ਰੀਤ ਸਿੰਘ ਭੰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਮੰਤਰੀ ਦੀ ਕੋਠੀ ਦੇ 15 ਦੇ ਘਿਰਾਓ ਸਬੰਧੀ ਪਾਵਰਕਾਮ ਠੇਕਾ ਮੁਲਾਜ਼ਮਾਂ ਦੀ ਮੀਟਿੰਗ

ਬੁਢਲਾਡਾ, 10 ਅਕਤੂਬਰ (ਰਾਹੀ)-ਸੇਵਾਵਾਂ ਰੈਗੂਲਰ ਕਰਨ ਅਤੇ ਆਪਣੀਆਂ ਹੋਰਨਾਂ ਮੰਗਾਂ ਲਈ ਸੰਘਰਸ਼ ਕਰਦੇ ਆ ਰਹੇ ਪਾਵਰਕਾਮ ਐਾਡ ਟਰਾਸਕੋਂ ਠੇਕਾ ਮੁਲਾਜ਼ਮਾਂ ਵੱਲੋਂ 15 ਅਕਤੂਬਰ ਨੂੰ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਠੀ ਦਾ ਘਿਰਾਓ ਕਰਨ ਅਤੇ ਧਰਨੇ ਦੀਆਂ ...

ਪੂਰੀ ਖ਼ਬਰ »

ਪਿੰਡ ਫੱਤਾ ਮਾਲੋਕਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਝੁਨੀਰ, 10 ਅਕਤੂਬਰ (ਸੰਧੂ)-ਨੇੜਲੇ ਪਿੰਡ ਫੱਤਾ ਮਾਲੋਕਾ ਦੇ ਗੁਰੂ ਘਰ ਵਿਖੇ ਨਵ-ਨਿਰਮਾਣ ਫਾਉਂਡੈਸ਼ਨ ਸਰਦੂਲਗੜ੍ਹ ਵਲੋਂ ਸੰਤ ਬਾਬਾ ਅਮਰ ਸਿੰਘ ਕਿਰਤੀ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਅੱਖਾਂ ਦਾ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ 356 ਮਰੀਜ਼ਾਂ ਦੀ ਜਾਂਚ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲਾ ਦਾ ਮੰਚਨ ਜਾਰੀ

ਮਾਨਸਾ, 10 ਅਕਤੂਬਰ (ਸੱਭਿ. ਪ੍ਰਤੀ.)-ਸਥਾਨਕ ਸ੍ਰੀ ਸੁਭਾਸ਼ ਡਰਾਮਾਟਿਕ ਕਲੱਬ ਵਲੋਂ ਸ੍ਰੀ ਰਾਮ ਲੀਲਾ ਦਾ ਮੰਚਨ ਜਾਰੀ ਹੈ | ਤੀਜੀ ਰਾਤ ਦਾ ਉਦਘਾਟਨ ਗੁਰਾਦਿੱਤਾ ਸਿੰਘ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਮਾਨਸਾ ਨੇ ਕਰਦਿਆਂ ਕਿਹਾ ਕਿ ਸਮਾਜਿਕ ਅਲਾਮਤਾਂ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਬਿਜਲੀ ਬਿੱਲਾਂ ਦੇ ਵਾਧੇ ਤੋਂ ਦਲਿਤ ਤੇ ਗਰੀਬ ਲੋਕ ਬੇਹੱਦ ਦੁਖੀ

ਬੋਹਾ, 10 ਅਕਤੂਬਰ (ਸਲੋਚਨਾ ਤਾਂਗੜੀ)-ਇਸ ਖੇਤਰ ਵਿਚ ਦਲਿਤ ਤੇ ਗਰੀਬ ਲੋਕਾਂ ਦੇ ਬਿਜਲੀ ਬਿੱਲ ਹਜ਼ਾਰਾਂ ਰੁਪਏ 'ਚ ਆਉਣ ਨਾਲ ਉਹ ਕਾਫ਼ੀ ਪ੍ਰੇਸ਼ਾਨ ਹਨ | ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਆਗੂ ਕਾਮਰੇਡ ਜੀਤ ਸਿੰਘ ਬੋਹਾ ਨੇ ਕਿਹਾ ਕਿ ਮੌਜੂਦਾ ਸਮੇਂ ਇਹ ...

ਪੂਰੀ ਖ਼ਬਰ »

ਰੈਗੂਲਰ ਪਿ੍ੰਸੀਪਲਾਂ ਤੋਂ ਸੱਖਣੇ ਸਰਕਾਰੀ ਕਾਲਜਾਂ 'ਚ ਡੀ. ਡੀ. ਓ. ਲਗਾ ਕੇ ਬੁੱਤਾ ਸਾਰਿਆ

ਰਾਵਿੰਦਰ ਸਿੰਘ ਰਵੀ ਮਾਨਸਾ, 10 ਅਕਤੂਬਰ- ਸੂਬੇ 'ਚ 2 ਦਰਜਨ ਦੇ ਕਰੀਬ ਰੈਗੂਲਰ ਪਿ੍ੰਸੀਪਲਾਂ ਤੋਂ ਸੱਖਣੇ ਸਰਕਾਰੀ ਕਾਲਜਾਂ 'ਚ ਉਚੇਰੀ ਸਿੱਖਿਆ ਵਿਭਾਗ ਵਲੋਂ ਨਵੇਂ ਡੀ. ਡੀ. ਓ. ਲਗਾ ਕੇ ਬੁੱਤਾ ਸਾਰ ਦਿੱਤਾ ਗਿਆ ਹੈ | ਅਜਿਹੇ ਫ਼ੈਸਲੇ ਨਾਲ ਭਾਵੇਂ ਸਰਕਾਰੀ ਕਾਲਜਾਂ ਨੂੰ ...

ਪੂਰੀ ਖ਼ਬਰ »

ਲਿਬਰੇਸ਼ਨ ਵਲੋਂ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਅੰਦੋਲਨ ਦੀ ਹਮਾਇਤ

ਮਾਨਸਾ, 10 ਅਕਤੂਬਰ (ਸ. ਰਿ.)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਨੇ ਪੂਰੀ ਤਨਖ਼ਾਹ 'ਤੇ ਪੱਕੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਮਰਨ ਵਰਤ 'ਤੇ ਬੈਠੇ ਰਮਸਾ ਅਧਿਆਪਕਾਂ ਅਤੇ ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥੀ ਮੰਗਾਂ ਨੂੰ ਲੈ ਕੇ ਚੱਲ ਰਹੇ ਸਾਂਝੇ ...

ਪੂਰੀ ਖ਼ਬਰ »

ਦੋ ਨੌਜਵਾਨਾਂ ਵਲੋਂ ਲੜਕੀ ਨਾਲ ਜਬਰ ਜਨਾਹ ਕਰਨ ਿਖ਼ਲਾਫ਼ ਮਾਮਲਾ ਦਰਜ

ਗੋਨਿਆਣਾ, 10 ਅਕਤੂਬਰ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)-ਸਥਾਨਕ ਪੁਲਿਸ ਸਟੇਸ਼ਨ ਅਧੀਨ ਪੈਂਦੇ ਇਕ ਹੋਰ ਪਿੰਡ ਵਿਚ ਵੀ ਜ਼ਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ, ਪੁਲਿਸ ਨੇ ਪੀੜ੍ਹਤ ਲੜਕੀ ਦੇ ਬਿਆਨਾਂ ਅਧਾਰਿਤ ਦੋ ਨੌਜਵਾਨਾਂ ਖਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਨਜ਼ਦੀਕੀ ਪਿੰਡ ਬੁਰਜ ਮਹਿਮਾ ਦੀ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਦੋ ਨੌਜਵਾਨ ਜਿਨ੍ਹਾਂ ਵਿਚ ਲਖਵਿੰਦਰ ਸਿੰਘ (ਬੱਗੀ) ਅਤੇ ਗੁਰਮੀਤ ਸਿੰਘ (ਭੱਪਾ) ਵਾਸੀਆਨ ਬੁਰਜ ਮਹਿਮਾ, ਜੋ ਪਿਛਲੇ ਕਾਫ਼ੀ ਦਿਨ੍ਹਾਂ ਤੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਆ ਰਹੇ ਸਨ, ਪੀੜ੍ਹਤ ਲੜਕੀ ਨੇ ਕਿਹਾ ਕਿ ਪਿਛਲੇ ਦਿਨੀਂ ਉਕਤ ਦੋਨੋਂ ਉਸ ਨੂੰ ਕਿਸੇ ਬਹਾਨੇ ਕਿਸੇ ਸੁੰਨੀ ਥਾਂ 'ਤੇ ਲੈ ਗਏ | ਜਿਥੇ ਲਖਵਿੰਦਰ ਸਿੰਘ ਨੇ ਉਸ ਨਾਲ ਜ਼ਬਰ ਜਨਾਹ ਕੀਤਾ ਅਤੇ ਗੁਰਮੀਤ ਸਿੰਘ ਉਸ ਦੇ ਨਾਲ ਹਮਾਇਤ 'ਤੇ ਸੀ | ਜਿਸ ਤੋਂ ਬਾਅਦ ਉਕਤ ਦੋਨੋਂ ਉਥੋਂ ਭੱਜ ਗਏ ਅਤੇ ਪੀੜ੍ਹਤ ਲੜਕੀ ਨੇ ਘਰ ਆ ਕੇ ਸਾਰੀ ਹੱਡ ਬੀਤੀ ਆਪਣੇ ਮਾਪਿਆਂ ਨੂੰ ਦੱਸੀ | ਮਾਪਿਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਸ ਦੀ ਸੂਚਨਾ ਚੌਕੀ ਕਿਲੀ ਨਿਹਾਲ ਸਿੰਘ ਵਾਲਾ ਵਿਖੇ ਦਿੱਤੀ ਅਤੇ ਪੁਲਿਸ ਨੇ ਆਪਣੀ ਹਾਜ਼ਰੀ ਵਿਚ ਸਿਵਲ ਹਸਪਤਾਲ ਬਠਿੰਡਾ ਵਿਚੋਂ ਲੜਕੀ ਦਾ ਡਾਕਟਰੀ ਮੁਆਇਨਾ ਕਰਵਾਇਆ 'ਤੇ ਉਸ ਦੇ ਬਿਆਨ ਅਤੇ ਡਾਕਟਰੀ ਰਿਪੋਰਟ ਦੇ ਆਧਾਰਿਤ ਉਕਤ ਦੋਨਾਂ ਵਿਰੁੱਧ ਜ਼ਬਰ ਜਨਾਹ ਦਾ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਥਾਣਾ ਨੇਹੀਂਆਂ ਵਾਲਾ ਦੇ ਮੁੱਖ ਅਫ਼ਸਰ ਅੰਗਰੇਜ਼ ਸਿੰਘ ਅਤੇ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਦੇ ਇੰਚਾਰਜ ਹਰਬੰਸ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਦੋਸ਼ੀਆਂ ਨੂੰ ਭਾਲਣ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਕਾਬੂ ਕਰ ਲਿਆ ਜਾਵੇਗਾ | ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਵੀ ਸਥਾਨਕ ਸ਼ਹਿਰ ਦੀ ਇਕ ਨਾਬਾਲਿਗਾ ਲੜਕੀ ਨਾਲ ਵੀ ਜ਼ਬਰ ਜਨਾਹ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX