ਫਗਵਾੜਾ, 10 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਦਾ ਕੰਮ ਐੱਸ. ਡੀ. ਐੱਮ. ਮੇਜਰ ਡਾ. ਸੁਮਿਤ ਮੁੱਧ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ...
ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਡੇਂਗੂ ਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਮੁਹੰਮਦ ਤਇਅਬ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲਗਪਗ 50 ਹਜ਼ਾਰ ਰੁਪਏ ਦੀ ...
ਫਗਵਾੜਾ, 10 ਅਕਤੂਬਰ (ਹਰੀਪਾਲ ਸਿੰਘ)- ਸੀ. ਆਈ. ਏ. ਸਟਾਫ਼ ਫਗਵਾੜਾ ਦੀ ਟੀਮ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਅਫ਼ੀਮ ਤੇ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੀ.ਆਈ.ਏ. ਇੰਚਾਰਜ ...
ਨਡਾਲਾ, 10 ਅਕਤੂਬਰ (ਮਾਨ)- ਡਿਪਟੀ ਕਮਿਸ਼ਨਰ ਕਪੂਰਥਲਾ ਤੇ ਸਿਵਲ ਸਰਜਨ ਦੀਆਂ ਹਦਾਇਤਾਂ 'ਤੇ ਜਸਵਿੰਦਰ ਸਿੰਘ ਸਿਹਤ ਸੁਪਰਵਾਈਜ਼ਰ, ਪ੍ਰਭਜੋਤ ਕੌਰ ਕੋਆਰਡੀਨੇਟਰ ਸਵੱਛ ਭਾਰਤ ਤੇ ਈ.ਓ. ਨਡਾਲਾ ਦੀ ਟੀਮ ਵਲੋਂ ਤੰਦਰੁਸਤ ਪੰਜਾਬ ਤਹਿਤ ਨਡਾਲਾ ਦੇ ਵੱਖ-ਵੱਖ ਕਰਿਆਨਾ ...
ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਜੀਵ ਕੁੰਦੀ ਨੇ ਅੱਜ ਮਾਡਰਨ ਜੇਲ੍ਹ ਕਪੂਰਥਲਾ ਦਾ ਦੌਰਾ ਕੀਤਾ | ਇਸ ਮੌਕੇ 13 ਹਵਾਲਾਤੀਆਂ ਦੇ ਕੇਸ ਜੋ ਆਪਣਾ ਜੁਰਮ ਕਬੂਲ ਕਰਨ ਦੇ ਚਾਹਵਾਨ ਹਨ ਦੇ ਕੇਸਾਂ ਦੇ ਚਲਾਨ ਪੇਸ਼ ਕਰਨ ਲਈ ਸਬੰਧਿਤ ਥਾਣਿਆਂ ਦੇ ਇੰਚਾਰਜ ਨੂੰ ਹਦਾਇਤ ਕੀਤੀ ਗਈ | ਕੈਂਪ ਕੋਰਟ ਦੌਰਾਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਮੌਕੇ 'ਤੇ ਇਕ ਕੇਸ ਦਾ ਨਿਪਟਾਰਾ ਕੀਤਾ | ਇਸ ਮੌਕੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੰਜੀਵ ਕੁੰਦੀ ਨੇ ਦੱਸਿਆ ਕਿ ਹਵਾਲਾਤੀ ਤੇ ਕੈਦੀ ਬਿਨਾਂ ਕਿਸੇ ਆਮਦਨ ਦੀ ਹੱਦ ਤੋਂ ਉਪ ਮੰਡਲ ਦੀਆਂ ਕਚਹਿਰੀਆਂ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਦੇ ਕੇਸਾਂ ਤੇ ਅਪੀਲਾਂ ਦੀ ਪੈਰਵਾਈ ਕਰਨ ਲਈ ਮੁਫ਼ਤ ਵਕੀਲ ਦੀਆਂ ਸੇਵਾਵਾਂ ਲੈ ਸਕਦੇ ਹਨ ਤੇ ਇਨ੍ਹਾਂ ਕੇਸਾਂ ਤੇ ਅਪੀਲਾਂ 'ਤੇ ਆਉਣ ਵਾਲੇ ਖ਼ਰਚਿਆਂ ਦੀ ਅਦਾਇਗੀ ਵੀ ਵਿਭਾਗ ਵਲੋਂ ਕੀਤੀ ਜਾਂਦੀ ਹੈ | ਇਸ ਮੌਕੇ ਜੇਲ੍ਹ ਸੁਪਰਡੈਂਟ ਸੁਰਿੰਦਰਪਾਲ ਖੰਨਾ, ਡਿਪਟੀ ਸੁਪਰਡੈਂਟ ਕੁਲਵੰਤ ਸਿੰਘ, ਸਤਨਾਮ ਸਿੰਘ, ਵਾਰੰਟ ਅਫ਼ਸਰ ਸੁਸ਼ੀਲ ਕੁਮਾਰ ਤੋਂ ਇਲਾਵਾ ਜ਼ਿਲ੍ਹਾ ਅਥਾਰਿਟੀ ਤੇ ਜੇਲ੍ਹ ਦੇ ਹੋਰ ਕਈ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |
ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਇਮਾਨਦਾਰੀ ਤੇ ਮਿਹਨਤ ਨਾਲ ਵਿਦਿਆਰਥੀ ਕੋਈ ਵੀ ਉੱਚਾ ਰੁਤਬਾ ਪ੍ਰਾਪਤ ਕਰ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ...
ਪਾਂਸ਼ਟਾ, 10 ਅਕਤੂਬਰ (ਸਤਵੰਤ ਸਿੰਘ)-ਲੰਬੇ ਸਮੇਂ ਤੋਂ, ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਪਾਂਸ਼ਟਾ ਵਿਚ ਮਨਾਏ ਜਾਂਦੇ ਦੁਸਹਿਰੇ ਦੇ ਤਿਉਹਾਰ ਨੂੰ ਵਧੇਰੇ ਅਰਥ-ਭਰਪੂਰ ਤੇ ਸੁਚੱਜੇ ਢੰਗ ਨਾਲ ਮਨਾਉਂਦੇ ਹੋਏ ਅੱਜ ਪਾਂਸ਼ਟਾ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ...
ਫਗਵਾੜਾ, 10 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਰਾਮ ਲੀਲ੍ਹਾ ਕਮੇਟੀ ਪਲਾਹੀ ਵਲੋਂ 19 ਅਕਤੂਬਰ ਨੂੰ ਦੁਸਿਹਰਾ ਮਨਾਉਣ ਸਬੰਧੀ ਝੰਡੇ ਦੀ ਰਸਮ ਅੱਜ ਨਿਭਾਈ ਗਈ | ਪਾਠ ਉਪਰੰਤ ਅਰਦਾਸ ਹੋਈ | ਪਲਾਹੀ ਵਿਖੇ ਰਾਮ ਲੀਲ੍ਹਾ 16-17-18 ਅਕਤੂਬਰ ਦੀਆਂ ਸ਼ਾਮਾਂ ਨੂੰ ਹੋਣਗੀਆਂ | ਇਸ ਸਮੇਂ ...
ਬੀਜਾ, 10 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੋਟਾਪਾ/ਸ਼ੂਗਰ ਦੇ ਮਰੀਜ਼ਾਂ ਦੇ ਇਲਾਜ 'ਚ ਬੇਹੱਦ ਸਫ਼ਲਤਾਪੂਰਵਕ ਆਪੇ੍ਰਸ਼ਨਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ...
ਸੁਲਤਾਨਪੁਰ ਲੋਧੀ, 10 ਅਕਤੂਬਰ (ਹੈਪੀ, ਥਿੰਦ)- ਬਿਜਲੀ ਮੁਲਾਜ਼ਮਾਂ ਦੀ ਸਰਬ ਸਾਂਝੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਬਲਾਕ ਕਪੂਰਥਲਾ ਦੇ ਪ੍ਰਧਾਨ ਰਜਨੀਤ ਸ਼ਰਮਾ ਦੀ ਅਗਵਾਈ ਹੇਠ ਸੀਡ ਨੰਬਰ-1 ਤੇ 2 ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...
ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਗੁਰੂ ਨਾਨਕ ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਪਿ੍. ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਈ. ਟੀ. ਫੈਸਟ-2018 ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ...
ਡਡਵਿੰਡੀ, 10 ਅਕਤੂਬਰ (ਬਲਬੀਰ ਸੰਧਾ)- ਸ੍ਰੀ ਗੁਰੂ ਅਮਰਦਾਸ ਜੀ ਵਲੋਂ ਥਾਪੇ ਗਏ ਮੰਜੀਦਾਰ ਭਾਈ ਲਾਲੂ ਜੀ ਦੀ ਯਾਦ 'ਚ ਇਤਿਹਾਸਕ ਨਗਰ ਡੱਲਾ ਸਾਹਿਬ ਵਿਖੇ 2 ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਸ਼ਾਮ ਧਾਰਮਿਕ ਦੀਵਾਨਾ ਦੀ ਸੰਪੂਰਨਤਾ ਨਾਲ ਸਮਾਪਤ ਹੋ ਗਿਆ | ਇਸ ਜੋੜ ਮੇਲੇ 'ਤੇ ...
ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਾ ਸਾੜਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਵੈਨ ਨੂੰ ਅੱਜ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕਤਾ ਕਰਨ ਲਈ ...
ਕਪੂਰਥਲਾ, 10 ਅਕਤੂਬਰ (ਸਡਾਨਾ)- ਪੰਜਾਬ ਸਰਕਾਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2018-19 ਦੇ ਸੈਸ਼ਨ ਲਈ ਜ਼ਿਲ੍ਹਾ ਪੱਧਰ ਮੁਕਾਬਲੇ (ਲੜਕੇ/ਲੜਕੀਆਂ) ਅੰਡਰ-14 ਸਾਲ ਦੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਅਤੇ ਸਰਕਾਰੀ ਸੀਨੀਅਰ ...
ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਆੜ੍ਹਤੀਆ ਐਸੋਸੀਏਸ਼ਨ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਰਜਿ: ਦੀ ਮੀਟਿੰਗ ਪ੍ਰਧਾਨ ਗੁਰਭੇਜ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਇਸ ਮੌਕੇ ਇਕੱਤਰ ਆੜ੍ਹਤੀਆਂ ਨੇ ਮੰਡੀ ਵਿਚ ਫੜ੍ਹਾਂ ਦੀ ਵੰਡ ਨੂੰ ਲੈ ਕੇ ਚੱਲ ਰਹੇ ...
ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)- ਲਾਇਨਜ਼ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਇਕ ਵਿਸ਼ੇਸ਼ ਮੀਟਿੰਗ ਜੇ. ਡੀ. ਰੈਸਟੋਰੈਂਟ ਬੇਗੋਵਾਲ ਵਿਚ ਪ੍ਰਧਾਨ ਰਕੇਸ਼ ਕੁਮਾਰ ਜੁਲਕਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ...
ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਮੈਨੇਜਰ ਅਵਤਾਰ ਸਿੰਘ ਦੀ ਅਗਵਾਈ ਹੇਠ ਸਥਾਨਕ ਇਟਾਲੀਅਨ ਸੈਲੀਬ੍ਰੇਸ਼ਨ ਵਿਖੇ ਹੋਈ, ਜਿਸ ਵਿਚ ਕਲੱਬ ਦੇ ਅਹਿਮ ਪ੍ਰੋਜੈਕਟਾਂ ਨੂੰ ਪ੍ਰਵਾਨਗੀ ...
ਕਪੂਰਥਲਾ, 10 ਅਕਤੂਬਰ (ਅ. ਬ.)- ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਨਬਾਰਡ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਪ੍ਰੋਗਰਾਮ ਅਫ਼ਸਰ ਅਮਨਬੀਰ ਸਿੰਘ ਤੇ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਵਿਚ ਪਿੰਡ ...
ਢਿਲਵਾਂ, 10 ਅਕਤੂਬਰ (ਪ੍ਰਵੀਨ ਕੁਮਾਰ)- ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ...
ਢਿਲਵਾਂ, 10 ਅਕਤੂਬਰ (ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਵਲੋਂ ਕਸਬੇ ਦੇ ਵੱਖ-ਵੱਖ ਖੇਤਰਾਂ 'ਚ ਦਵਾਈ ਦਾ ਛਿੜਕਾਅ ਲਗਾਤਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਦੱਸਿਆ ਕਿ ...
ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ, ਥਿੰਦ)- ਅਕਾਲ ਗਰੁੱਪ ਆਫ਼ ਇੰਸਟੀਚਿਊਟ ਸੁਲਤਾਨਪੁਰ ਲੋਧੀ ਵਲੋਂ ਸੇਵਾ ਦੇ ਮਹਾਨ ਪੁੰਜ ਸੱਚ ਖੰਡ ਵਾਸੀ ਸੰਤ ਬਾਬ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਯਾਦ ਵਿਚ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...
ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਕੌਮੀ ਸਵੈ ਇੱਛਾ ਖ਼ੂਨਦਾਨ ਦਿਵਸ 'ਤੇ ਵੱਖ-ਵੱਖ ਖ਼ੂਨਦਾਨੀ ਜਥੇਬੰਦੀਆਂ ਵਲੋਂ ਬਲੱਡ ਬੈਂਕ ਸਿਵਲ ਹਸਪਤਾਲ ਕਪੂਰਥਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰੀਟਾ ਬਾਲਾ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ...
ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)- ਲੋਕ ਗਾਇਕ ਤੇ ਬੇਗੋਵਾਲ ਦੇ ਜੰਮਪਲ ਸੁਰਜੀਤ ਸਨਮ ਦਾ 'ਮਿਰਜਾ' ਸਿੰਗਲ ਟਰੈਕ ਅੱਜ ਬੇਗੋਵਾਲ ਵਿਖੇ ਘੋਤੜਾ ਇੰਟਰਪ੍ਰਾਈਜ਼ਸ ਈਸ਼ਵਰ ਚੰਦਰ ਨੰਦਾ ਪੁਰਸਕਾਰ ਵਿਜੇਤਾ ਨਾਟਕਕਾਰ, ਪ੍ਰੋ: ਸਤਵਿੰਦਰ ਬੇਗੋਵਾਲੀਆ ਵਲੋਂ ਰਿਲੀਜ਼ ...
ਨਡਾਲਾ, 10 ਅਕਤੂਬਰ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ (ਸੀ.ਬੀ.ਅੱੈਸ.ਈ.) ਨਡਾਲਾ ਵਿਖੇ ਕਪੂਰਥਲਾ ਸਹੋਦਿਆ ਸਕੂਲ ਮੁਕਾਬਲੇ ਅਧੀਨ ਫੇਸ ਪੇਂਟਿੰਗ, ਡਰਾਈ ਫਲਾਵਰ ਅਰੇਂਜਮੈਂਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਪੂਰਥਲਾ ਦੇ ...
ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ, ਸੋਨੀਆ)- ਮੱਸਿਆ ਦਾ ਪਾਵਨ ਦਿਹਾੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪੁੱਜਣੀਆਂ ...
ਕਪੂਰਥਲਾ, 10 ਅਕਤੂਬਰ (ਸਡਾਨਾ)- ਸ਼ਹਿਰ 'ਚ ਆਰੰਭ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਥਾਨਕ ਸਰਾਫ਼ਾ ਬਾਜ਼ਾਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਆਰੰਭਤਾ ਨਗਰ ਕੌਾਸਲ ਪ੍ਰਧਾਨ ਅੰਮਿ੍ਤਪਾਲ ਕੌਰ, ਵਿਧਾਇਕ ਰਾਣਾ ਗੁਰਜੀਤ ...
ਕਪੂਰਥਲਾ, 10 ਅਕਤੂਬਰ (ਵਿ.ਪ੍ਰ.)- ਪੰਜਾਬ ਦੀ ਕਾਂਗਰਸ ਸਰਕਾਰ ਨੇ ਐਸ.ਐਸ.ਏ. ਤੇ ਰਮਸਾ ਸਕੀਮ ਅਧੀਨ ਕੰਮ ਕਰ ਰਹੇ 8866 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਕੇ ਉਨ੍ਹਾਂ ਨੂੰ 15 ਹਜ਼ਾਰ ਰੁਪਏ ਤਨਖ਼ਾਹ ਦੇਣ ਦਾ ਫ਼ੈਸਲਾ ਲੈ ਕੇ ...
ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ, ਥਿੰਦ)- ਅਕਾਲੀ ਆਗੂਆਂ ਨੂੰ ਬੇਲੋੜੀ ਬਿਆਨਬਾਜ਼ੀ ਬੰਦ ਕਰਕੇ ਆਪਣੇ ਘਰਾਂ ਦੇ ਕੰਮਾਂ ਵੱਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਸੂਬੇ ਅੰਦਰ ਅਕਾਲੀ ਦਲ ਦੀ ਹਾਲਤ ਪਤਲੀ ਹੋ ਗਈ ਹੈ | ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ...
ਹੁਸੈਨਪੁਰ, 10 ਅਕਤੂਬਰ (ਸੋਢੀ)- ਪਾਵਰਕਾਮ ਦੀ ਜਥੇਬੰਦੀ ਕੌਸ਼ਲ ਆਫ਼ ਜੇ. ਈ. ਦੀ ਸਰਕਲ ਕਮੇਟੀ ਦੀ ਮੀਟਿੰਗ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਨੇ ਕਿਹਾ ਕਿ ...
ਜੰਡਿਆਲਾ ਮੰਜਕੀ, 10 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਸੰਗੀਤ ਕਲਾ ਮੰਚ ਜਲੰਧਰ ਦੁਆਰਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਿਚਾਲੇ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੱਲ੍ਹਾਂ ਮਾਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਸਰਹਾਲੀ (ਜਲੰਧਰ) ਦੇ ਬੱਚਿਆਂ ...
ਕਪੂਰਥਲਾ, 10 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਅਰਸੇ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ...
ਕਪੂਰਥਲਾ, 10 ਅਕਤੂਬਰ (ਸਡਾਨਾ)- ਡੇਂਗੂ ਕਾਰਨ ਅੱਜ ਸਵੇਰੇ ਇਕ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਹੈ | ਜੇਰੇ ਇਲਾਜ ਲਵਪ੍ਰੀਤ ਪੁੱਤਰੀ ਰਣਜੀਤ ਸਿੰਘ ਵਾਸੀ ਮੁੱਦੋਵਾਲ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੇ 6-7 ਦਿਨਾਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX