ਤਾਜਾ ਖ਼ਬਰਾਂ


ਨਿਹੰਗ ਜਥੇਬੰਦੀਆਂ ਵਲੋਂ ਸੁਲਤਾਨਪੁਰ ਲੋਧੀ ਵਿਖੇ ਸਜਾਇਆ ਜਾ ਰਿਹਾ ਹੈ ਵਿਸ਼ਾਲ ਮਹੱਲਾ
. . .  8 minutes ago
ਸੁਲਤਾਨਪੁਰ ਲੋਧੀ, 13 ਨਵੰਬਰ (ਅਮਰਜੀਤ ਕੋਮਲ, ਜਗਮੋਹਣ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ...
ਪ੍ਰਿੰਸ ਚਾਰਲਸ ਵਲੋਂ ਭਾਰਤੀ ਮੌਸਮ ਵਿਭਾਗ ਦਾ ਦੌਰਾ
. . .  30 minutes ago
ਨਵੀਂ ਦਿੱਲੀ, 13 ਨਵੰਬਰ- ਪ੍ਰਿੰਸ ਆਫ਼ ਵੇਲਜ਼- ਪ੍ਰਿੰਸ ਚਾਰਲਸ ਵਲੋਂ ਅੱਜ ਭਾਰਤੀ ਮੌਸਮ ਵਿਭਾਗ ਦਾ ਦੌਰਾ ਕੀਤਾ ਗਿਆ। ਦੱਸਣਯੋਗ ਹੈ...
ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਬੋਲੇ ਰਾਓਤ, ਕਿਹਾ- ਮਹਾਰਾਸ਼ਟਰ ਦਾ ਅਗਲਾ ਮੁੱਖ ਮੰਤਰੀ ਸ਼ਿਵ ਸੈਨਾ ਦਾ ਹੀ ਹੋਵੇਗਾ
. . .  49 minutes ago
ਮੁੰਬਈ, 13 ਨਵੰਬਰ- ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਸੀਨੇ 'ਚ ਦਰਦ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ 11 ਨਵੰਬਰ ਨੂੰ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ...
ਕਾਂਗਰਸ ਨੇਤਾਵਾਂ ਨੇ ਹਸਪਤਾਲ 'ਚ ਰਾਓਤ ਨਾਲ ਕੀਤੀ ਮੁਲਾਕਾਤ
. . .  59 minutes ago
ਮੁੰਬਈ, 13 ਨਵੰਬਰ- ਮਹਾਰਾਸ਼ਟਰ ਕਾਂਗਰਸ ਦੇ ਨੇਤਾਵਾਂ ਨੇ ਅੱਜ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਦਾਖ਼ਲ ਸ਼ਿਵ ਸੈਨਾ ਨੇਤਾ ਸੰਜੇ ਰਾਓਤ ਨਾਲ ਮੁਲਾਕਾਤ ਕੀਤੀ। ਦੱਸ ਦਈਏ...
ਖੰਨਾ 'ਚ ਰੋਟਰੀ ਕਲੱਬ ਦੀ ਇਮਾਰਤ ਢਾਉਣ 'ਤੇ ਹੋਇਆ ਹੰਗਾਮਾ
. . .  about 1 hour ago
ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਅੱਜ ਸਵੇਰੇ ਖੰਨਾ ਦੇ ਰੋਟਰੀ ਭਵਨ ਨੂੰ ਤੋੜ ਦਿੱਤਾ ਗਿਆ, ਜਿਸ ਕਰਕੇ ਕਾਫੀ ਹੰਗਾਮਾ ਹੋਇਆ। ਇਹ ਰੋਟਰੀ ਭਵਨ ਵਕਫ਼ ਬੋਰਡ ਦੀ ਜ਼ਮੀਨ 'ਤੇ ਬਣਿਆ...
ਰਾਫੇਲ ਮਾਮਲੇ 'ਤੇ ਸੁਪਰੀਮ ਕੋਰਟ ਕੱਲ੍ਹ ਸੁਣਾਏਗਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- 36 ਰਾਫੇਲ ਲੜਾਕੂ ਜਹਾਜ਼ਾਂ ਦੇ ਸੌਦੇ ਨੂੰ ਬਰਕਰਾਰ ਰੱਖਣ ਦੇ 14 ਦਸੰਬਰ, 2018 ਨੂੰ ਦਿੱਤੇ ਗਏ ਆਪਣੇ ਫ਼ੈਸਲੇ ਵਿਰੁੱਧ ਦਾਇਰ ਪੁਨਰ ਵਿਚਾਰ...
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ 'ਤੇ ਕੱਲ੍ਹ ਆਵੇਗਾ ਸੁਪਰੀਮ ਕੋਰਟ ਦਾ ਫ਼ੈਸਲਾ
. . .  about 1 hour ago
ਨਵੀਂ ਦਿੱਲੀ, 13 ਨਵੰਬਰ- ਸਬਰੀਮਾਲਾ ਮੰਦਰ 'ਚ ਹਰ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ਨਾਲ ਜੁੜੇ ਮਾਮਲੇ 'ਚ ਦਾਇਰ ਪੁਨਰ ਵਿਚਾਰ...
ਕੱਲ੍ਹ ਹੋਵੇਗਾ ਹਰਿਆਣਾ ਕੈਬਨਿਟ ਦਾ ਵਿਸਥਾਰ
. . .  about 2 hours ago
ਚੰਡੀਗੜ੍ਹ, 13 ਨਵੰਬਰ- ਹਰਿਆਣਾ ਕੈਬਨਿਟ ਦਾ ਵਿਸਥਾਰ ਕੱਲ੍ਹ ਭਾਵ ਕਿ ਵੀਰਵਾਰ ਨੂੰ ਹੋਵੇਗਾ। ਸੂਬਾ ਕੈਬਨਿਟ ਦੇ ਮੰਤਰੀਆਂ ਦੇ...
ਰਾਜੌਰੀ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 13 ਨਵੰਬਰ- ਪਾਕਿਸਤਾਨ ਨੇ ਅੱਜ ਸਵੇਰੇ 7 ਵਜੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੇਰੀ ਪਿੰਡ 'ਚ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਕਰਨਾਟਕ ਦੇ ਅਯੋਗ ਕਰਾਰੇ ਗਏ 17 ਵਿਧਾਇਕਾਂ ਨੂੰ ਸੁਪਰੀਮ ਕੋਰਟ ਵਲੋਂ ਰਾਹਤ, ਮੁੜ ਲੜ ਸਕਣਗੇ ਚੋਣਾਂ
. . .  about 2 hours ago
ਨਵੀਂ ਦਿੱਲੀ, 13 ਨਵੰਬਰ- ਸੁਪਰੀਮ ਕੋਰਟ ਨੇ ਕਰਨਾਟਕ ਦੇ ਅਯੋਗ ਕਰਾਰੇ ਗਏ 17 ਬਾਗ਼ੀ ਵਿਧਾਇਕਾਂ 'ਤੇ ਅੱਜ ਫ਼ੈਸਲਾ ਦੇ ਦਿੱਤਾ ਹੈ। ਅਦਾਲਤ ਨੇ ਆਪਣੇ ਫ਼ੈਸਲੇ 'ਚ ਸਪੀਕਰ ਵਲੋਂ ਵਿਧਾਇਕਾਂ ਨੂੰ...
ਕਾਬੁਲ 'ਚ ਕਾਰ ਬੰਬ ਧਮਾਕਾ, ਸੱਤ ਲੋਕਾਂ ਦੀ ਮੌਤ
. . .  about 2 hours ago
ਕਾਬੁਲ, 13 ਨਵੰਬਰ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਇੱਕ ਕਾਰ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਹੋਰ ਜ਼ਖ਼ਮੀ ਹੋਏ ਹਨ। ਅਫ਼ਗ਼ਾਨਿਸਤਾਨ ਦੇ ਗ੍ਰਹਿ...
ਨਾਨਕੇ ਪਿੰਡ ਬਡਰੁੱਖਾਂ 'ਚ ਮਨਾਇਆ ਜਾ ਰਿਹਾ ਹੈ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ
. . .  about 3 hours ago
ਸੰਗਰੂਰ, 13 ਨਵੰਬਰ (ਧੀਰਜ ਪਸ਼ੋਰੀਆ)- ਸ਼ੇਰੇ ਪੰਜਾਬ ਮਹਾਰਾਜ ਰਣਜੀਤ ਸਿੰਘ ਦਾ ਜਨਮ ਦਿਹਾੜਾ ਅੱਜ ਉਨ੍ਹਾਂ ਦੇ ਨਾਨਕੇ ਪਿੰਡ ਬਡਰੁੱਖਾਂ (ਸੰਗਰੂਰ) ਵਿਖੇ ਪਿੰਡ ਵਾਸੀਆਂ ਵਲੋਂ ਮਨਾਇਆ ਜਾ...
ਸ੍ਰੀ ਨਨਕਾਣਾ ਸਾਹਿਬ ਕੀਤੀ ਗਈ ਅਲੌਕਿਕ ਆਤਿਸ਼ਬਾਜ਼ੀ
. . .  about 4 hours ago
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਗੁਰਦੁਆਰਾ ਸ੍ਰੀ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੀ ਗਈ ਆਤਿਸ਼ਬਾਜ਼ੀ ਦੇ ਅਲੌਕਿਕ ਨਜ਼ਾਰੇ ਨੇ ਦੇਸ਼ ਵਿਦੇਸ਼ ਤੋਂ ਪੁੱਜੀ ਸੰਗਤ ਦਾ ਮਨ ਮੋਹ...
ਘਰੋਂ ਆਵਾਜ਼ ਮਾਰ ਕੇ ਵਿਅਕਤੀ ਦਾ ਕੀਤਾ ਕਤਲ
. . .  about 5 hours ago
ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਖੇਤਰ ਦੀ ਪੁਲਿਸ ਚੌਕੀ ਲੋਹਟਬੱਦੀ ਅਧੀਨ ਪੈਂਦੇ ਪਿੰਡ ਬ੍ਰਹਮਪੁਰ 'ਚ ਦੇਰ ਰਾਤ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਅੰਮ੍ਰਿਤਧਾਰੀ ਵਿਅਕਤੀ ਨੂੰ ਘਰੋਂ ਆਵਾਜ਼ ਮਾਰ ਕੇ ਤੇਜ ਹਥਿਆਰਾਂ ਦੇ ਵਾਰ ਨਾਲ ਬੇਰਹਿਮੀ ਨਾਲ...
ਦਿੱਲੀ ਵਿਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ
. . .  about 5 hours ago
ਨਵੀਂ ਦਿੱਲੀ, 13 ਨਵੰਬਰ - ਦਿੱਲੀ ਐਨ.ਸੀ.ਆਰ. ਨਿਵਾਸੀਆਂ ਨੂੰ ਲੱਖ ਕੋਸ਼ਿਸ਼ਾਂ ਤੋਂ ਬਾਅਦ ਵੀ ਪ੍ਰਦੂਸ਼ਣ ਤੋਂ ਮੁਕਤੀ ਨਹੀਂ ਮਿਲੀ। ਧੁਆਂਖੀ ਧੁੰਦ ਕਾਰਨ ਲੋਕ ਸੂਰਜ ਦੇ ਦਰਸ਼ਨ ਕਰਨ ਲਈ ਤਰਸ ਗਏ ਹਨ। ਆਡ-ਈਵਨ ਹੋਵੇ, ਪਰਾਲੀ ਨੂੰ ਸਾੜਨ 'ਤੇ ਪਾਬੰਦੀ ਜਾਂ ਫਿਰ ਨਿਰਮਾਣ ਕਾਰਜਾਂ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ...
ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਲਈ ਅੱਜ ਪ੍ਰਧਾਨ ਮੰਤਰੀ ਬਰਾਜ਼ੀਲ ਪਹੁੰਚ ਰਹੇ ਹਨ
. . .  about 5 hours ago
ਗੁਰਦਵਾਰਾ ਸ੍ਰੀ ਬੇਰ ਸਾਹਿਬ ਵਿਖੇ ਸ਼ਾਮ 5 ਵਜੇ ਤੱਕ 15 ਲੱਖ ਸੰਗਤਾਂ ਨਤਮਸਤਕ
. . .  1 day ago
ਸ਼ਿਵ ਸੈਨਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਨਹੀਂ ਹੋਈ ਸੁਣਵਾਈ
. . .  1 day ago
ਪ੍ਰਕਾਸ਼ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ
. . .  1 day ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਫਗਵਾੜਾ, 10 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਦਾ ਕੰਮ ਐੱਸ. ਡੀ. ਐੱਮ. ਮੇਜਰ ਡਾ. ਸੁਮਿਤ ਮੁੱਧ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ...

ਪੂਰੀ ਖ਼ਬਰ »

ਡੀ. ਸੀ. ਨੇ ਸੁਖਜੀਤ ਆਸ਼ਰਮ ਨੂੰ ਫੌਗਿੰਗ ਮਸ਼ੀਨ ਦਿੱਤੀ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਡੇਂਗੂ ਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਮੁਹੰਮਦ ਤਇਅਬ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲਗਪਗ 50 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਅਫ਼ੀਮ ਤੇ ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਗਿ੍ਫ਼ਤਾਰ

ਫਗਵਾੜਾ, 10 ਅਕਤੂਬਰ (ਹਰੀਪਾਲ ਸਿੰਘ)- ਸੀ. ਆਈ. ਏ. ਸਟਾਫ਼ ਫਗਵਾੜਾ ਦੀ ਟੀਮ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਅਫ਼ੀਮ ਤੇ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੀ.ਆਈ.ਏ. ਇੰਚਾਰਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ

ਨਡਾਲਾ, 10 ਅਕਤੂਬਰ (ਮਾਨ)- ਡਿਪਟੀ ਕਮਿਸ਼ਨਰ ਕਪੂਰਥਲਾ ਤੇ ਸਿਵਲ ਸਰਜਨ ਦੀਆਂ ਹਦਾਇਤਾਂ 'ਤੇ ਜਸਵਿੰਦਰ ਸਿੰਘ ਸਿਹਤ ਸੁਪਰਵਾਈਜ਼ਰ, ਪ੍ਰਭਜੋਤ ਕੌਰ ਕੋਆਰਡੀਨੇਟਰ ਸਵੱਛ ਭਾਰਤ ਤੇ ਈ.ਓ. ਨਡਾਲਾ ਦੀ ਟੀਮ ਵਲੋਂ ਤੰਦਰੁਸਤ ਪੰਜਾਬ ਤਹਿਤ ਨਡਾਲਾ ਦੇ ਵੱਖ-ਵੱਖ ਕਰਿਆਨਾ ...

ਪੂਰੀ ਖ਼ਬਰ »

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਮਾਡਰਨ ਜੇਲ੍ਹ ਕਪੂਰਥਲਾ ਦਾ ਦੌਰਾ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਜੀਵ ਕੁੰਦੀ ਨੇ ਅੱਜ ਮਾਡਰਨ ਜੇਲ੍ਹ ਕਪੂਰਥਲਾ ਦਾ ਦੌਰਾ ਕੀਤਾ | ਇਸ ਮੌਕੇ 13 ਹਵਾਲਾਤੀਆਂ ਦੇ ਕੇਸ ਜੋ ਆਪਣਾ ਜੁਰਮ ਕਬੂਲ ਕਰਨ ਦੇ ਚਾਹਵਾਨ ਹਨ ਦੇ ...

ਪੂਰੀ ਖ਼ਬਰ »

ਇਮਾਨਦਾਰੀ ਤੇ ਮਿਹਨਤ ਨਾਲ ਕੋਈ ਵੀ ਵਿਦਿਆਰਥੀ ਉੱਚਾ ਰੁਤਬਾ ਹਾਸਲ ਕਰ ਸਕਦਾ ਹੈ- ਰਾਹੁਲ ਚਾਬਾ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਇਮਾਨਦਾਰੀ ਤੇ ਮਿਹਨਤ ਨਾਲ ਵਿਦਿਆਰਥੀ ਕੋਈ ਵੀ ਉੱਚਾ ਰੁਤਬਾ ਪ੍ਰਾਪਤ ਕਰ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ...

ਪੂਰੀ ਖ਼ਬਰ »

ਦੁਸਹਿਰੇ ਸਬੰਧੀ ਸ਼ੋਭਾ ਯਾਤਰਾ ਸਜਾਈ

ਪਾਂਸ਼ਟਾ, 10 ਅਕਤੂਬਰ (ਸਤਵੰਤ ਸਿੰਘ)-ਲੰਬੇ ਸਮੇਂ ਤੋਂ, ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਪਾਂਸ਼ਟਾ ਵਿਚ ਮਨਾਏ ਜਾਂਦੇ ਦੁਸਹਿਰੇ ਦੇ ਤਿਉਹਾਰ ਨੂੰ ਵਧੇਰੇ ਅਰਥ-ਭਰਪੂਰ ਤੇ ਸੁਚੱਜੇ ਢੰਗ ਨਾਲ ਮਨਾਉਂਦੇ ਹੋਏ ਅੱਜ ਪਾਂਸ਼ਟਾ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ...

ਪੂਰੀ ਖ਼ਬਰ »

ਪਲਾਹੀ ਵਿਖੇ ਦੁਸਿਹਰੇ ਸਬੰਧੀ ਝੰਡੇ ਦੀ ਰਸਮ ਨਿਭਾਈ

ਫਗਵਾੜਾ, 10 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਰਾਮ ਲੀਲ੍ਹਾ ਕਮੇਟੀ ਪਲਾਹੀ ਵਲੋਂ 19 ਅਕਤੂਬਰ ਨੂੰ ਦੁਸਿਹਰਾ ਮਨਾਉਣ ਸਬੰਧੀ ਝੰਡੇ ਦੀ ਰਸਮ ਅੱਜ ਨਿਭਾਈ ਗਈ | ਪਾਠ ਉਪਰੰਤ ਅਰਦਾਸ ਹੋਈ | ਪਲਾਹੀ ਵਿਖੇ ਰਾਮ ਲੀਲ੍ਹਾ 16-17-18 ਅਕਤੂਬਰ ਦੀਆਂ ਸ਼ਾਮਾਂ ਨੂੰ ਹੋਣਗੀਆਂ | ਇਸ ਸਮੇਂ ...

ਪੂਰੀ ਖ਼ਬਰ »

ਹੁਣ ਅਮਰੀਕੀ ਮੋਟਾਪੇ ਦਾ ਆਪ੍ਰੇਸ਼ਨ ਕਰਵਾਉਣ ਲਈ ਆਇਆ ਕਰਨਗੇ

ਬੀਜਾ, 10 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੋਟਾਪਾ/ਸ਼ੂਗਰ ਦੇ ਮਰੀਜ਼ਾਂ ਦੇ ਇਲਾਜ 'ਚ ਬੇਹੱਦ ਸਫ਼ਲਤਾਪੂਰਵਕ ਆਪੇ੍ਰਸ਼ਨਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਸਰਬ ਸਾਂਝੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 10 ਅਕਤੂਬਰ (ਹੈਪੀ, ਥਿੰਦ)- ਬਿਜਲੀ ਮੁਲਾਜ਼ਮਾਂ ਦੀ ਸਰਬ ਸਾਂਝੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਬਲਾਕ ਕਪੂਰਥਲਾ ਦੇ ਪ੍ਰਧਾਨ ਰਜਨੀਤ ਸ਼ਰਮਾ ਦੀ ਅਗਵਾਈ ਹੇਠ ਸੀਡ ਨੰਬਰ-1 ਤੇ 2 ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕਰਵਾਏ ਆਈ. ਟੀ. ਫੈਸਟ 'ਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਗੁਰੂ ਨਾਨਕ ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਪਿ੍. ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਈ. ਟੀ. ਫੈਸਟ-2018 ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਮਨਪ੍ਰੀਤ ਕੌਰ, ਪਰਮਜੀਤ ਕੌਰ, ਰਮਿੰਦਰ ਸਿੰਘ, ਲਵਪ੍ਰੀਤ ਸਿੰਘ, ਕਾਜਲ, ਸੁਪਰੀਤ ਕੌਰ, ਦੀਪਇੰਦਰ ਸਿੰਘ, ਰਾਜਨਵੀਰ ਸਿੰਘ, ਮਨਮੀਤ ਸਿੰਘ, ਕਿਰਨਪ੍ਰੀਤ ਕੌਰ ਤੇ ਪਲਵਿੰਦਰ ਕੌਰ ਨੇ ਆਪਣੇ-ਆਪਣੇ ਗਰੁੱਪ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਪਰਮਜੀਤ ਕੌਰ, ਮਨਮੀਤ ਸਿੰਘ, ਅਮਨਪ੍ਰੀਤ ਕੌਰ, ਜਸਵੀਰ ਸਿੰਘ, ਭੁਪਿੰਦਰ ਕੌਰ, ਸਿਮਰਨਪ੍ਰੀਤ ਆਪਣੇ-ਆਪਣੇ ਗਰੁੱਪ ਵਿਚ ਦੂਸਰੇ ਸਥਾਨ 'ਤੇ ਰਹੇ | ਗੁਰਪਾਲ ਸਿੰਘ, ਵਿਕਰਮਜੀਤ ਸਿੰਘ, ਪਰਮਜੀਤ ਕੌਰ, ਹਰਪ੍ਰੀਤ ਕੌਰ, ਜਸਵੀਰ ਕੌਰ, ਨਵਤੀਸ ਕੌਰ ਤੀਸਰੇ ਸਥਾਨ 'ਤੇ ਰਹੇ | ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਿ੍ੰ. ਡਾ: ਸੁਖਵਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਮੇਂ ਦਾ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੋ ਗਿਆ ਹੈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ | ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ: ਜਸਵੀਰ ਕੌਰ, ਰੋਇਲ ਛਾਬੜਾ, ਰਿਚਾ ਪੂਰੀ, ਮਹਿੰਦਰ ਕੌਰ, ਨੇਹਾ ਮਨੀ ਅਰੋੜਾ, ਸੁਮਿਤ ਕੁਮਰਾ, ਹਰਨੇਕ ਸਿੰਘ, ਜੁਗਰਾਜ ਸਿੰਘ, ਅਮਨਦੀਪ ਕੌਰ ਆਦਿ ਸਟਾਫ਼ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਡੱਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ 'ਤੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਡਡਵਿੰਡੀ, 10 ਅਕਤੂਬਰ (ਬਲਬੀਰ ਸੰਧਾ)- ਸ੍ਰੀ ਗੁਰੂ ਅਮਰਦਾਸ ਜੀ ਵਲੋਂ ਥਾਪੇ ਗਏ ਮੰਜੀਦਾਰ ਭਾਈ ਲਾਲੂ ਜੀ ਦੀ ਯਾਦ 'ਚ ਇਤਿਹਾਸਕ ਨਗਰ ਡੱਲਾ ਸਾਹਿਬ ਵਿਖੇ 2 ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਸ਼ਾਮ ਧਾਰਮਿਕ ਦੀਵਾਨਾ ਦੀ ਸੰਪੂਰਨਤਾ ਨਾਲ ਸਮਾਪਤ ਹੋ ਗਿਆ | ਇਸ ਜੋੜ ਮੇਲੇ 'ਤੇ ...

ਪੂਰੀ ਖ਼ਬਰ »

ਕਿਸਾਨ ਪਰਾਲੀ ਸਾਂਭਣ ਵਾਲੀ ਮਸ਼ੀਨਰੀ 'ਤੇ ਦਿੱਤੀ ਜਾ ਰਹੀ ਸਬਸਿਡੀ ਦਾ ਫ਼ਾਇਦਾ ਲੈਣ- ਐੱਸ. ਡੀ. ਐੱਮ.

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਾ ਸਾੜਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਵੈਨ ਨੂੰ ਅੱਜ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕਤਾ ਕਰਨ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਕਪੂਰਥਲਾ, 10 ਅਕਤੂਬਰ (ਸਡਾਨਾ)- ਪੰਜਾਬ ਸਰਕਾਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2018-19 ਦੇ ਸੈਸ਼ਨ ਲਈ ਜ਼ਿਲ੍ਹਾ ਪੱਧਰ ਮੁਕਾਬਲੇ (ਲੜਕੇ/ਲੜਕੀਆਂ) ਅੰਡਰ-14 ਸਾਲ ਦੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਅਤੇ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਆੜ੍ਹਤੀਆ ਐਸੋਸੀਏਸ਼ਨ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਰਜਿ: ਦੀ ਮੀਟਿੰਗ ਪ੍ਰਧਾਨ ਗੁਰਭੇਜ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਇਸ ਮੌਕੇ ਇਕੱਤਰ ਆੜ੍ਹਤੀਆਂ ਨੇ ਮੰਡੀ ਵਿਚ ਫੜ੍ਹਾਂ ਦੀ ਵੰਡ ਨੂੰ ਲੈ ਕੇ ਚੱਲ ਰਹੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਹੋਈ

ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)- ਲਾਇਨਜ਼ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਇਕ ਵਿਸ਼ੇਸ਼ ਮੀਟਿੰਗ ਜੇ. ਡੀ. ਰੈਸਟੋਰੈਂਟ ਬੇਗੋਵਾਲ ਵਿਚ ਪ੍ਰਧਾਨ ਰਕੇਸ਼ ਕੁਮਾਰ ਜੁਲਕਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮੀਟਿੰਗ ਹੋਈ

ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਮੈਨੇਜਰ ਅਵਤਾਰ ਸਿੰਘ ਦੀ ਅਗਵਾਈ ਹੇਠ ਸਥਾਨਕ ਇਟਾਲੀਅਨ ਸੈਲੀਬ੍ਰੇਸ਼ਨ ਵਿਖੇ ਹੋਈ, ਜਿਸ ਵਿਚ ਕਲੱਬ ਦੇ ਅਹਿਮ ਪ੍ਰੋਜੈਕਟਾਂ ਨੂੰ ਪ੍ਰਵਾਨਗੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਸਮਾਗਮ

ਕਪੂਰਥਲਾ, 10 ਅਕਤੂਬਰ (ਅ. ਬ.)- ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਨਬਾਰਡ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਪ੍ਰੋਗਰਾਮ ਅਫ਼ਸਰ ਅਮਨਬੀਰ ਸਿੰਘ ਤੇ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਢਿਲਵਾਂ, 10 ਅਕਤੂਬਰ (ਪ੍ਰਵੀਨ ਕੁਮਾਰ)- ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਫੋਗਿੰਗ ਕਰਵਾਈ

ਢਿਲਵਾਂ, 10 ਅਕਤੂਬਰ (ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਵਲੋਂ ਕਸਬੇ ਦੇ ਵੱਖ-ਵੱਖ ਖੇਤਰਾਂ 'ਚ ਦਵਾਈ ਦਾ ਛਿੜਕਾਅ ਲਗਾਤਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ, ਥਿੰਦ)- ਅਕਾਲ ਗਰੁੱਪ ਆਫ਼ ਇੰਸਟੀਚਿਊਟ ਸੁਲਤਾਨਪੁਰ ਲੋਧੀ ਵਲੋਂ ਸੇਵਾ ਦੇ ਮਹਾਨ ਪੁੰਜ ਸੱਚ ਖੰਡ ਵਾਸੀ ਸੰਤ ਬਾਬ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਯਾਦ ਵਿਚ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਕੌਮੀ ਸਵੈ ਇੱਛਾ ਖ਼ੂਨਦਾਨ ਦਿਵਸ 'ਤੇ ਸਮਾਗਮ ਕਰਵਾਇਆ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਕੌਮੀ ਸਵੈ ਇੱਛਾ ਖ਼ੂਨਦਾਨ ਦਿਵਸ 'ਤੇ ਵੱਖ-ਵੱਖ ਖ਼ੂਨਦਾਨੀ ਜਥੇਬੰਦੀਆਂ ਵਲੋਂ ਬਲੱਡ ਬੈਂਕ ਸਿਵਲ ਹਸਪਤਾਲ ਕਪੂਰਥਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰੀਟਾ ਬਾਲਾ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਲੋਕ ਗਾਇਕ ਸੁਰਜੀਤ ਸਨਮ ਦਾ ਸਿੰਗਲ ਟਰੈਕ 'ਮਿਰਜ਼ਾ' ਰਿਲੀਜ਼

ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)- ਲੋਕ ਗਾਇਕ ਤੇ ਬੇਗੋਵਾਲ ਦੇ ਜੰਮਪਲ ਸੁਰਜੀਤ ਸਨਮ ਦਾ 'ਮਿਰਜਾ' ਸਿੰਗਲ ਟਰੈਕ ਅੱਜ ਬੇਗੋਵਾਲ ਵਿਖੇ ਘੋਤੜਾ ਇੰਟਰਪ੍ਰਾਈਜ਼ਸ ਈਸ਼ਵਰ ਚੰਦਰ ਨੰਦਾ ਪੁਰਸਕਾਰ ਵਿਜੇਤਾ ਨਾਟਕਕਾਰ, ਪ੍ਰੋ: ਸਤਵਿੰਦਰ ਬੇਗੋਵਾਲੀਆ ਵਲੋਂ ਰਿਲੀਜ਼ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਵਿਖੇ ਸਹੋਦਿਆ ਮੁਕਾਬਲੇ ਕਰਵਾਏ

ਨਡਾਲਾ, 10 ਅਕਤੂਬਰ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ (ਸੀ.ਬੀ.ਅੱੈਸ.ਈ.) ਨਡਾਲਾ ਵਿਖੇ ਕਪੂਰਥਲਾ ਸਹੋਦਿਆ ਸਕੂਲ ਮੁਕਾਬਲੇ ਅਧੀਨ ਫੇਸ ਪੇਂਟਿੰਗ, ਡਰਾਈ ਫਲਾਵਰ ਅਰੇਂਜਮੈਂਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਪੂਰਥਲਾ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ, ਸੋਨੀਆ)- ਮੱਸਿਆ ਦਾ ਪਾਵਨ ਦਿਹਾੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪੁੱਜਣੀਆਂ ...

ਪੂਰੀ ਖ਼ਬਰ »

ਸਰਾਫ਼ਾ ਬਾਜ਼ਾਰ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਕਪੂਰਥਲਾ, 10 ਅਕਤੂਬਰ (ਸਡਾਨਾ)- ਸ਼ਹਿਰ 'ਚ ਆਰੰਭ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਥਾਨਕ ਸਰਾਫ਼ਾ ਬਾਜ਼ਾਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਆਰੰਭਤਾ ਨਗਰ ਕੌਾਸਲ ਪ੍ਰਧਾਨ ਅੰਮਿ੍ਤਪਾਲ ਕੌਰ, ਵਿਧਾਇਕ ਰਾਣਾ ਗੁਰਜੀਤ ...

ਪੂਰੀ ਖ਼ਬਰ »

ਸਰਕਾਰ ਨੇ ਅਧਿਆਪਕਾਂ ਦੀ ਤਨਖ਼ਾਹ 'ਚ ਕਟੌਤੀ ਕਰਕੇ ਬਹੁਤ ਵੱਡਾ ਧੋਖਾ ਕੀਤਾ- ਮੰਝਪੁਰ

ਕਪੂਰਥਲਾ, 10 ਅਕਤੂਬਰ (ਵਿ.ਪ੍ਰ.)- ਪੰਜਾਬ ਦੀ ਕਾਂਗਰਸ ਸਰਕਾਰ ਨੇ ਐਸ.ਐਸ.ਏ. ਤੇ ਰਮਸਾ ਸਕੀਮ ਅਧੀਨ ਕੰਮ ਕਰ ਰਹੇ 8866 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਕੇ ਉਨ੍ਹਾਂ ਨੂੰ 15 ਹਜ਼ਾਰ ਰੁਪਏ ਤਨਖ਼ਾਹ ਦੇਣ ਦਾ ਫ਼ੈਸਲਾ ਲੈ ਕੇ ...

ਪੂਰੀ ਖ਼ਬਰ »

ਬੇਅਦਬੀ ਲਈ ਸੰਗਤਾਂ ਤੇ ਸਿੱਖ ਕੌਮ ਬਾਦਲਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ- ਚੀਮਾ

ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ, ਥਿੰਦ)- ਅਕਾਲੀ ਆਗੂਆਂ ਨੂੰ ਬੇਲੋੜੀ ਬਿਆਨਬਾਜ਼ੀ ਬੰਦ ਕਰਕੇ ਆਪਣੇ ਘਰਾਂ ਦੇ ਕੰਮਾਂ ਵੱਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਸੂਬੇ ਅੰਦਰ ਅਕਾਲੀ ਦਲ ਦੀ ਹਾਲਤ ਪਤਲੀ ਹੋ ਗਈ ਹੈ | ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਸਿਵਲ ਪ੍ਰਸ਼ਾਸਨ ਵਲੋਂ ਪਾਵਰਕਾਮ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣਾ ਗ਼ਲਤ- ਬਾਜਵਾ

ਹੁਸੈਨਪੁਰ, 10 ਅਕਤੂਬਰ (ਸੋਢੀ)- ਪਾਵਰਕਾਮ ਦੀ ਜਥੇਬੰਦੀ ਕੌਸ਼ਲ ਆਫ਼ ਜੇ. ਈ. ਦੀ ਸਰਕਲ ਕਮੇਟੀ ਦੀ ਮੀਟਿੰਗ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਗੀਤ ਮੁਕਾਬਲਿਆਂ 'ਚ ਕੀਤਾ ਪਹਿਲਾ ਸਥਾਨ ਹਾਸਲ

ਜੰਡਿਆਲਾ ਮੰਜਕੀ, 10 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਸੰਗੀਤ ਕਲਾ ਮੰਚ ਜਲੰਧਰ ਦੁਆਰਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਿਚਾਲੇ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੱਲ੍ਹਾਂ ਮਾਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਸਰਹਾਲੀ (ਜਲੰਧਰ) ਦੇ ਬੱਚਿਆਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਕਪੂਰਥਲਾ, 10 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਅਰਸੇ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ...

ਪੂਰੀ ਖ਼ਬਰ »

ਡੇਂਗੂ ਕਾਰਨ ਇਕ ਲੜਕੀ ਸਿਵਲ ਹਸਪਤਾਲ ਵਿਖੇ ਦਾਖ਼ਲ

ਕਪੂਰਥਲਾ, 10 ਅਕਤੂਬਰ (ਸਡਾਨਾ)- ਡੇਂਗੂ ਕਾਰਨ ਅੱਜ ਸਵੇਰੇ ਇਕ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਹੈ | ਜੇਰੇ ਇਲਾਜ ਲਵਪ੍ਰੀਤ ਪੁੱਤਰੀ ਰਣਜੀਤ ਸਿੰਘ ਵਾਸੀ ਮੁੱਦੋਵਾਲ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੇ 6-7 ਦਿਨਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX