ਤਾਜਾ ਖ਼ਬਰਾਂ


ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ...
ਪੁਲਵਾਮਾ 'ਚ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਨੌਕਰੀ ਅਤੇ 12-12 ਲੱਖ ਸਹਾਇਤਾ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 15 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਵਾਮਾ ਵਿਖੇ ਸੂਬੇ ਨਾਲ ਸਬੰਧਿਤઠਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ...
ਫ਼ਾਜ਼ਿਲਕਾ 'ਚ ਕਰੰਟ ਲੱਗਣ ਨਾਲ ਇਕ ਦੀ ਮੌਤ,ਇਕ ਗੰਭੀਰ ਜ਼ਖਮੀ
. . .  1 day ago
ਫ਼ਾਜ਼ਿਲਕਾ, 15 ਫ਼ਰਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੇ ਪਿੰਡ ਵਿਸਾਖੇ ਵਾਲਾ ਖੂਹ ਵਿਚ ਬਿਜਲੀ ਦਾ ਕੰਮ ਕਰ ਰਹੇ ਦੋ ਨੌਜਵਾਨਾਂ ਨੂੰ ਕਰੰਟ ਲਗ ਜਾਣ ਦਾ ਸਮਾਚਾਰ ਹੈ। ਇਕ ਨੌਜਵਾਨ ਦੀ ਮੌਤ ਹੋ ਗਈ, ਜਦੋਂ ਕਿ ਇਕ...
ਲੁਟੇਰੇ ਫਾਈਨਾਂਸਰ ਤੋਂ ਸਾਢੇ 3 ਲੱਖ ਰੁਪਏ ਖੋਹ ਕੇ ਹੋਏ ਫ਼ਰਾਰ
. . .  1 day ago
ਬਾਘਾਪੁਰਾਣਾ,15 ਫ਼ਰਵਰੀ {ਬਲਰਾਜ ਸਿੰਗਲਾ}-ਫਾਈਨਾਂਸਰ ਹਰਬੰਸ ਸਿੰਘ ਕੋਲੋਂ ਮੋਟਰ ਬਾਈਕ ਸਵਾਰ 2 ਲੁਟੇਰੇ 3 ਲੱਖ 54 ਹਜ਼ਾਰ ਰੁਪਏ ਦਾ ਬੈਗ ਖੋਹ ਕੇ ਫ਼ਰਾਰ ਹੋ ਗਏ।
ਦਿੱਲੀ ਦੇ ਪਾਲਮ ਹਵਾਈ ਅੱਡੇ ਪੁੱਜੀਆਂ ਸ਼ਹੀਦਾਂ ਦੀਆਂ ਮ੍ਰਿਤਕ ਦੇਹਾਂ
. . .  1 day ago
ਨਵੀਂ ਦਿੱਲੀ, 15 ਫਰਵਰੀ - ਦਿੱਲੀ ਦੇ ਪਾਲਮ ਹਵਾਈ ਅੱਡੇ 'ਤੇ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਦੀਆਂ ਮ੍ਰਿਤਕ ਦੇਹਾਂ ਪਹੁੰਚੀਆਂ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਦੇਸ਼ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ। ਇੱਥੇ...
ਜੰਮੂ ਕਸ਼ਮੀਰ 'ਚ ਫੌਜ ਦੇ ਕਾਫਲੇ ਦੌਰਾਨ ਹੁਣ ਰੋਕੀ ਜਾਵੇਗੀ ਆਮ ਲੋਕਾਂ ਲਈ ਆਵਾਜਾਈ
. . .  1 day ago
ਸ੍ਰੀਨਗਰ, 15 ਫਰਵਰੀ - ਸੀ.ਆਰ.ਪੀ.ਐਫ. ਕਾਫਲੇ 'ਤੇ ਹਮਲੇ ਦੇ ਇਕ ਦਿਨ ਬਾਅਦ ਜੰਮੂ ਕਸ਼ਮੀਰ ਦੌਰੇ 'ਤੇ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਅਧਿਕਾਰੀਆਂ ਨਾਲ ਗੱਲ ਕੀਤੀ। ਬੈਠਕ 'ਚ ਚੀਫ ਸੈਕਟਰੀ ਜੰਮੂ ਕਸ਼ਮੀਰ, ਆਰਮੀ ਕਮਾਂਡਰ...
ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਵਿਦੇਸ਼ ਮੰਤਰਾਲਾ ਪੁੱਜੇ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਵੱਖ ਵੱਖ ਦੇਸ਼ਾਂ ਦੇ ਕੂਟਨੀਤਕ ਮਿਸ਼ਨਾਂ ਦੇ ਨੁਮਾਇੰਦੇ ਵਿਦੇਸ਼ੀ ਮਾਮਲਿਆਂ ਬਾਰੇ ਮੰਤਰਾਲਾ ਵਿਖੇ ਪੁੱਜੇ। ਇਨ੍ਹਾਂ ਵਿਚ ਜਰਮਨੀ, ਹੰਗਰੀ, ਇਟਲੀ, ਯੂਰਪੀਅਨ ਯੂਨੀਅਨ, ਕੈਨੇਡਾ, ਬਰਤਾਨੀਆ, ਰੂਸ, ਆਸਟ੍ਰੇਲੀਆ...
ਭਲਕੇ ਹੋਵੇਗੀ ਸਰਬ ਪਾਰਟੀ ਬੈਠਕ
. . .  1 day ago
ਨਵੀਂ ਦਿੱਲੀ, 15 ਫਰਵਰੀ - ਪੁਲਵਾਮਾ ਫਿਦਾਇਨ ਹਮਲੇ ਨੂੰ ਲੈ ਕੇ ਭਲਕੇ 11 ਵਜੇ ਪਾਰਲੀਮੈਂਟਰੀ ਲਾਈਬਰੇਰੀ ਵਿਚ ਸਰਬ ਦਲੀ ਬੈਠਕ ਹੋਣ ਜਾ ਰਹੀ...
ਵਿਜੇ ਮਾਲਿਆ ਨੇ ਹਵਾਲਗੀ ਖਿਲਾਫ ਅਪੀਲ ਕਰਨ ਦੀ ਇਜਾਜ਼ਤ ਦੇਣ ਦੀ ਕੀਤੀ ਅਪੀਲ
. . .  1 day ago
ਲੰਡਨ, 15 ਫਰਵਰੀ - ਭਾਰਤ ਵਿਚ ਧੋਖਾਧੜੀ ਤੇ ਮਨੀ ਲਾਂਡਰਿੰਗ 'ਚ ਕਰੀਬ 9 ਹਜ਼ਾਰ ਕਰੋੜ ਰਕਮ ਦੇ ਮਾਮਲਿਆਂ ਨੂੰ ਲੈ ਕੇ ਲੁੜੀਂਦੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੇ ਯੂ.ਕੇ. ਹਾਈਕੋਰਟ ਵਿਚ ਅਰਜ਼ੀ ਦਾਖਲ ਕਰਕੇ ਹਵਾਲਗੀ ਸਬੰਧੀ ਬ੍ਰਿਟਿਸ਼ ਗ੍ਰਹਿ ਸਕੱਤਰ ਵਲੋਂ ਜਾਰੀ...
ਮੁਹੰਮਦ ਸਦੀਕ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਜੈਤੋ, 15 ਫਰਵਰੀ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨਾਂ ਨੂੰ ਅੱਜ ਕਾਂਗਰਸ ਦੇ ਸਾਬਕਾ ਵਿਧਾਇਕ ਤੇ ਗਾਇਕ ਮੁਹੰਮਦ ਸਦੀਕ ਦੀ ਅਗਵਾਈ ....
ਆਸਟ੍ਰੇਲੀਆ ਖਿਲਾਫ ਹੋਣ ਵਾਲੀ ਘਰੇਲੂ ਲੜੀ ਲਈ ਭਾਰਤੀ ਟੀਮ ਦਾ ਐਲਾਨ
. . .  1 day ago
ਨਵੀਂ ਦਿੱਲੀ, 15 ਫਰਵਰੀ - ਭਾਰਤ ਨੇ ਵਿਸ਼ਵ ਕੱਪ ਤੋਂ ਪਹਿਲਾ ਹੋਣ ਵਾਲੀ ਆਖ਼ਰੀ ਇਕ ਦਿਨਾਂ ਲੜੀ ਤੇ ਟੀ20 ਲੜੀ ਲਈ ਟੀਮ ਦਾ ਐਲਾਨ ਕਰ ਦਿੱਤਾ ਹੈ। ਇਹ ਲੜੀ ਆਸਟ੍ਰੇਲੀਆ ਖਿਲਾਫ 24 ਫਰਵਰੀ ਤੋਂ ਸ਼ੁਰੂ ਹੋ ਰਹੀ ਹੈ। ਦਿਨੇਸ਼ ਕਾਰਤਿਕ ਤੇ ਖਲੀਲ ਅਹਿਮਦ ਨੂੰ ਵਨਡੇ...
ਪੁਲਵਾਮਾ ਫਿਦਾਈਨ ਹਮਲੇ 'ਚ ਪਿੰਡ ਰੌਲ਼ੀ ਦਾ ਜਵਾਨ ਹੋਇਆ ਸ਼ਹੀਦ
. . .  1 day ago
ਨੂਰਪੁਰ ਬੇਦੀ, 15 ਫਰਵਰੀ (ਰਾਜੇਸ਼ ਚੌਧਰੀ, ਹਰਦੀਪ ਢੀਂਡਸਾ, ਵਿੰਦਰਪਾਲ ਝਾਂਡੀਆਂ)- ਅੱਜ ਪਿੰਡ ਰੌਲ਼ੀ ਦੇ ਇੱਕ ਪਰਿਵਾਰ ਦੀਆਂ ਇਸ ਦੇ ਪੁੱਤਰ ਦੇ ਵਿਆਹ ਦੀਆਂ ਸੱਧਰਾਂ ਉਸ ਸਮੇਂ ਅਧੂਰੀਆਂ ਰਹਿ ਗਈਆਂ ਜਦੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੇ ਪੁਲਵਾਮਾ ਵਿਖੇ ਸ਼ਹੀਦ ਹੋਣ .....
ਅਮਰੀਕਾ ਫੇਸਬੁੱਕ 'ਤੇ ਲਗਾ ਸਕਦੈ ਭਾਰੀ ਜੁਰਮਾਨਾ
. . .  1 day ago
ਮਾਸਕੋ, 15 ਫਰਵਰੀ - ਰਿਪੋਰਟਾਂ ਮੁਤਾਬਿਕ ਨਿੱਜੀ ਡਾਟਾ ਲੀਕ ਕਰਨ ਦੇ ਮਾਮਲੇ 'ਚ ਅਮਰੀਕਾ ਫੇਸਬੁੱਕ 'ਤੇ ਬਹੁ ਬਿਲੀਅਨ ਡਾਲਰ ਦਾ ਜੁਰਮਾਨਾ ਲਗਾਉਣ ਦੇ ਰੌਂ 'ਚ ਹੈ। ਇਸ ਸਬੰਧੀ ਯੂ.ਐਸ. ਫੈਡੇਰਲ ਟਰੇਡ ਕਮਿਸ਼ਨ (ਐਫ.ਟੀ.ਸੀ.) ਤੇ ਫੇਸਬੁੱਕ ਵਿਚਕਾਰ...
ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਐਸ.ਪੀ. ਸਲਵਿੰਦਰ ਸਿੰਘ ਨੂੰ ਭੇਜਿਆ ਗਿਆ ਜੇਲ੍ਹ
. . .  1 day ago
ਗੁਰਦਾਸਪੁਰ, 15 ਫਰਵਰੀ (ਸੁਖਵੀਰ ਸਿੰਘ ਸੈਣੀ)-ਪਿਛਲੇ ਸਮੇਂ ਦੌਰਾਨ ਪਠਾਨਕੋਟ ਏਅਰਫੋਰਸ 'ਤੇ ਹੋਏ ਅੱਤਵਾਦੀ ਹਮਲੇ ਦੌਰਾਨ ਸੁਰਖ਼ੀਆਂ 'ਚ ਰਹੇ ਐਸ.ਪੀ.ਸਲਵਿੰਦਰ ਸਿੰਘ ਨੂੰ ਜਬਰ ਜਨਾਹ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਮਾਣਯੋਗ ਅਦਾਲਤ ਵੱਲੋਂ ਕੇਂਦਰੀ ....
ਪੁਲਵਾਮਾ ਹਮਲਾ : ਮੀਟਿੰਗ ਦੇ ਲਈ ਦਿੱਲੀ ਬੁਲਾਏ ਗਏ ਪਾਕਿ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰਿਆ
. . .  1 day ago
ਪੁਲਵਾਮਾ ਫਿਦਾਇਨ ਹਮਲੇ ਦੇ ਸ਼ਹੀਦਾਂ ਦੀ ਸੂਚੀ ਜਾਰੀ
. . .  1 day ago
ਪੁਲਵਾਮਾ ਅੱਤਵਾਦੀ ਹਮਲੇ 'ਤੇ ਟਵੀਟ ਕਰਨ ਵਾਲੇ ਵਿਦਿਆਰਥੀ ਖਿਲਾਫ ਐਫ.ਆਈ.ਆਰ ਦਰਜ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਗੌਤਮ ਖੇਤਾਨ ਦੀ ਜ਼ਮਾਨਤ ਅਰਜ਼ੀ 'ਤੇ ਫ਼ੈਸਲਾ 19 ਫਰਵਰੀ ਤੱਕ ਸੁਰੱਖਿਅਤ
. . .  1 day ago
ਨਾ ਭੁੱਲਾਂਗੇ, ਨਾ ਮੁਆਫ਼ ਕਰਾਂਗੇ - ਸੀ.ਆਰ.ਪੀ.ਐਫ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 25 ਅੱਸੂ ਸੰਮਤ 550
ਵਿਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ

ਕਪੂਰਥਲਾ / ਫਗਵਾੜਾ

ਫਗਵਾੜਾ ਦੀ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਫਗਵਾੜਾ, 10 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਫਗਵਾੜਾ ਦੀ ਨਵੀਂ ਦਾਣਾ ਮੰਡੀ ਵਿਖੇ ਅੱਜ ਝੋਨੇ ਦੀ ਖ਼ਰੀਦ ਦਾ ਕੰਮ ਐੱਸ. ਡੀ. ਐੱਮ. ਮੇਜਰ ਡਾ. ਸੁਮਿਤ ਮੁੱਧ ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ...

ਪੂਰੀ ਖ਼ਬਰ »

ਡੀ. ਸੀ. ਨੇ ਸੁਖਜੀਤ ਆਸ਼ਰਮ ਨੂੰ ਫੌਗਿੰਗ ਮਸ਼ੀਨ ਦਿੱਤੀ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਡੇਂਗੂ ਤੇ ਮੱਛਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕਪੂਰਥਲਾ ਮੁਹੰਮਦ ਤਇਅਬ ਨੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਲਗਪਗ 50 ਹਜ਼ਾਰ ਰੁਪਏ ਦੀ ...

ਪੂਰੀ ਖ਼ਬਰ »

ਅਫ਼ੀਮ ਤੇ ਨਸ਼ੀਲੇ ਟੀਕਿਆਂ ਸਮੇਤ ਨੌਜਵਾਨ ਗਿ੍ਫ਼ਤਾਰ

ਫਗਵਾੜਾ, 10 ਅਕਤੂਬਰ (ਹਰੀਪਾਲ ਸਿੰਘ)- ਸੀ. ਆਈ. ਏ. ਸਟਾਫ਼ ਫਗਵਾੜਾ ਦੀ ਟੀਮ ਨੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਅਫ਼ੀਮ ਤੇ ਨਸ਼ੀਲੇ ਟੀਕੇ ਬਰਾਮਦ ਕੀਤੇ ਹਨ | ਪੁਲਿਸ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸੀ.ਆਈ.ਏ. ਇੰਚਾਰਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁਕਾਨਾਂ ਦੀ ਚੈਕਿੰਗ

ਨਡਾਲਾ, 10 ਅਕਤੂਬਰ (ਮਾਨ)- ਡਿਪਟੀ ਕਮਿਸ਼ਨਰ ਕਪੂਰਥਲਾ ਤੇ ਸਿਵਲ ਸਰਜਨ ਦੀਆਂ ਹਦਾਇਤਾਂ 'ਤੇ ਜਸਵਿੰਦਰ ਸਿੰਘ ਸਿਹਤ ਸੁਪਰਵਾਈਜ਼ਰ, ਪ੍ਰਭਜੋਤ ਕੌਰ ਕੋਆਰਡੀਨੇਟਰ ਸਵੱਛ ਭਾਰਤ ਤੇ ਈ.ਓ. ਨਡਾਲਾ ਦੀ ਟੀਮ ਵਲੋਂ ਤੰਦਰੁਸਤ ਪੰਜਾਬ ਤਹਿਤ ਨਡਾਲਾ ਦੇ ਵੱਖ-ਵੱਖ ਕਰਿਆਨਾ ...

ਪੂਰੀ ਖ਼ਬਰ »

ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਵਲੋਂ ਮਾਡਰਨ ਜੇਲ੍ਹ ਕਪੂਰਥਲਾ ਦਾ ਦੌਰਾ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੰਜੀਵ ਕੁੰਦੀ ਨੇ ਅੱਜ ਮਾਡਰਨ ਜੇਲ੍ਹ ਕਪੂਰਥਲਾ ਦਾ ਦੌਰਾ ਕੀਤਾ | ਇਸ ਮੌਕੇ 13 ਹਵਾਲਾਤੀਆਂ ਦੇ ਕੇਸ ਜੋ ਆਪਣਾ ਜੁਰਮ ਕਬੂਲ ਕਰਨ ਦੇ ਚਾਹਵਾਨ ਹਨ ਦੇ ...

ਪੂਰੀ ਖ਼ਬਰ »

ਇਮਾਨਦਾਰੀ ਤੇ ਮਿਹਨਤ ਨਾਲ ਕੋਈ ਵੀ ਵਿਦਿਆਰਥੀ ਉੱਚਾ ਰੁਤਬਾ ਹਾਸਲ ਕਰ ਸਕਦਾ ਹੈ- ਰਾਹੁਲ ਚਾਬਾ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਇਮਾਨਦਾਰੀ ਤੇ ਮਿਹਨਤ ਨਾਲ ਵਿਦਿਆਰਥੀ ਕੋਈ ਵੀ ਉੱਚਾ ਰੁਤਬਾ ਪ੍ਰਾਪਤ ਕਰ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਖੇ ...

ਪੂਰੀ ਖ਼ਬਰ »

ਦੁਸਹਿਰੇ ਸਬੰਧੀ ਸ਼ੋਭਾ ਯਾਤਰਾ ਸਜਾਈ

ਪਾਂਸ਼ਟਾ, 10 ਅਕਤੂਬਰ (ਸਤਵੰਤ ਸਿੰਘ)-ਲੰਬੇ ਸਮੇਂ ਤੋਂ, ਬਦੀ 'ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਵਜੋਂ ਪਾਂਸ਼ਟਾ ਵਿਚ ਮਨਾਏ ਜਾਂਦੇ ਦੁਸਹਿਰੇ ਦੇ ਤਿਉਹਾਰ ਨੂੰ ਵਧੇਰੇ ਅਰਥ-ਭਰਪੂਰ ਤੇ ਸੁਚੱਜੇ ਢੰਗ ਨਾਲ ਮਨਾਉਂਦੇ ਹੋਏ ਅੱਜ ਪਾਂਸ਼ਟਾ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ...

ਪੂਰੀ ਖ਼ਬਰ »

ਪਲਾਹੀ ਵਿਖੇ ਦੁਸਿਹਰੇ ਸਬੰਧੀ ਝੰਡੇ ਦੀ ਰਸਮ ਨਿਭਾਈ

ਫਗਵਾੜਾ, 10 ਅਕਤੂਬਰ (ਤਰਨਜੀਤ ਸਿੰਘ ਕਿੰਨੜਾ)- ਰਾਮ ਲੀਲ੍ਹਾ ਕਮੇਟੀ ਪਲਾਹੀ ਵਲੋਂ 19 ਅਕਤੂਬਰ ਨੂੰ ਦੁਸਿਹਰਾ ਮਨਾਉਣ ਸਬੰਧੀ ਝੰਡੇ ਦੀ ਰਸਮ ਅੱਜ ਨਿਭਾਈ ਗਈ | ਪਾਠ ਉਪਰੰਤ ਅਰਦਾਸ ਹੋਈ | ਪਲਾਹੀ ਵਿਖੇ ਰਾਮ ਲੀਲ੍ਹਾ 16-17-18 ਅਕਤੂਬਰ ਦੀਆਂ ਸ਼ਾਮਾਂ ਨੂੰ ਹੋਣਗੀਆਂ | ਇਸ ਸਮੇਂ ...

ਪੂਰੀ ਖ਼ਬਰ »

ਹੁਣ ਅਮਰੀਕੀ ਮੋਟਾਪੇ ਦਾ ਆਪ੍ਰੇਸ਼ਨ ਕਰਵਾਉਣ ਲਈ ਆਇਆ ਕਰਨਗੇ

ਬੀਜਾ, 10 ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੋਟਾਪਾ/ਸ਼ੂਗਰ ਦੇ ਮਰੀਜ਼ਾਂ ਦੇ ਇਲਾਜ 'ਚ ਬੇਹੱਦ ਸਫ਼ਲਤਾਪੂਰਵਕ ਆਪੇ੍ਰਸ਼ਨਾਂ ਨਾਲ ਪ੍ਰਸਿੱਧੀ ਹਾਸਲ ਕਰਨ ਵਾਲੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ਬੈਰੀਐਟਿਕ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਸਰਬ ਸਾਂਝੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 10 ਅਕਤੂਬਰ (ਹੈਪੀ, ਥਿੰਦ)- ਬਿਜਲੀ ਮੁਲਾਜ਼ਮਾਂ ਦੀ ਸਰਬ ਸਾਂਝੀ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਬਲਾਕ ਕਪੂਰਥਲਾ ਦੇ ਪ੍ਰਧਾਨ ਰਜਨੀਤ ਸ਼ਰਮਾ ਦੀ ਅਗਵਾਈ ਹੇਠ ਸੀਡ ਨੰਬਰ-1 ਤੇ 2 ਸੁਲਤਾਨਪੁਰ ਲੋਧੀ ਵਿਖੇ ਮੀਟਿੰਗ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਕਰਵਾਏ ਆਈ. ਟੀ. ਫੈਸਟ 'ਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਗੁਰੂ ਨਾਨਕ ਖ਼ਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਲੋਂ ਪਿ੍. ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਆਈ. ਟੀ. ਫੈਸਟ-2018 ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਤਰ੍ਹਾਂ ਦੇ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਡੱਲਾ ਸਾਹਿਬ ਦੇ ਇਤਿਹਾਸਕ ਜੋੜ ਮੇਲੇ 'ਤੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਡਡਵਿੰਡੀ, 10 ਅਕਤੂਬਰ (ਬਲਬੀਰ ਸੰਧਾ)- ਸ੍ਰੀ ਗੁਰੂ ਅਮਰਦਾਸ ਜੀ ਵਲੋਂ ਥਾਪੇ ਗਏ ਮੰਜੀਦਾਰ ਭਾਈ ਲਾਲੂ ਜੀ ਦੀ ਯਾਦ 'ਚ ਇਤਿਹਾਸਕ ਨਗਰ ਡੱਲਾ ਸਾਹਿਬ ਵਿਖੇ 2 ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਸ਼ਾਮ ਧਾਰਮਿਕ ਦੀਵਾਨਾ ਦੀ ਸੰਪੂਰਨਤਾ ਨਾਲ ਸਮਾਪਤ ਹੋ ਗਿਆ | ਇਸ ਜੋੜ ਮੇਲੇ 'ਤੇ ...

ਪੂਰੀ ਖ਼ਬਰ »

ਕਿਸਾਨ ਪਰਾਲੀ ਸਾਂਭਣ ਵਾਲੀ ਮਸ਼ੀਨਰੀ 'ਤੇ ਦਿੱਤੀ ਜਾ ਰਹੀ ਸਬਸਿਡੀ ਦਾ ਫ਼ਾਇਦਾ ਲੈਣ- ਐੱਸ. ਡੀ. ਐੱਮ.

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਨਾ ਸਾੜਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਜਾਗਰੂਕਤਾ ਵੈਨ ਨੂੰ ਅੱਜ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨੂੰ ਜਾਗਰੂਕਤਾ ਕਰਨ ਲਈ ...

ਪੂਰੀ ਖ਼ਬਰ »

ਗੁਰੂ ਨਾਨਕ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਕਪੂਰਥਲਾ, 10 ਅਕਤੂਬਰ (ਸਡਾਨਾ)- ਪੰਜਾਬ ਸਰਕਾਰ, ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2018-19 ਦੇ ਸੈਸ਼ਨ ਲਈ ਜ਼ਿਲ੍ਹਾ ਪੱਧਰ ਮੁਕਾਬਲੇ (ਲੜਕੇ/ਲੜਕੀਆਂ) ਅੰਡਰ-14 ਸਾਲ ਦੀ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ ਵਿਖੇ ਪੂਰੇ ਜੋਸ਼ੋ ਖਰੋਸ਼ ਨਾਲ ਸ਼ੁਰੂਆਤ ਹੋਈ | ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸਤਿੰਦਰਪਾਲ ਕੌਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਲਗਪਗ 500 ਖਿਡਾਰੀਆਂ ਅਤੇ ਖਿਡਾਰਨਾਂ ਨੇ ਭਾਗ ਲਿਆ | ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਚ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਸਮੇਂ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਉਨ੍ਹਾਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਖਿਡਾਰੀਆਂ ਨੂੰ ਸਖ਼ਤ ਮਿਹਨਤ ਤੇ ਅਨੁਸ਼ਾਸਨ ਵਿਚ ਰਹਿਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਨਾਲ ਮਨਿੰਦਰਜੀਤ ਸਿੰਘ ਔਜਲਾ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ ਸ਼੍ਰੀਮਤੀ ਸਤਿੰਦਰਪਾਲ ਕੌਰ ਜ਼ਿਲ੍ਹਾ ਖੇਡ ਅਫ਼ਸਰ ਨੇ ਅਤੇ ਮੁੱਖ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਿਕੰਦਰ ਸਿੰਘ, ਸਤੀਸ਼ ਕੁਮਾਰ, ਬਲਜਿੰਦਰ ਸਿੰਘ ਰਾਣਾ, ਅਮਰੀਕ ਸਿੰਘ ਏ.ਈ.ਓ., ਗੁਰਸੇਵਕ ਸਿੰਘ, ਸੰਦੀਪ ਸਿੰਘ ਜੱਜ, ਸੁਨੀਤਾ ਦੇਵੀ, ਸਤਵੰਤ ਕੌਰ, ਇੰਦਰਜੀਤ ਕੌਰ ਕਬੱਡੀ ਕੋਚ, ਅਮਰਜੀਤ ਕੌਰ ਕਬੱਡੀ ਕੋਚ, ਗੁਰਪ੍ਰੀਤ ਸਿੰਘ ਅਥਲੈਟਿਕਸ ਕੋਚ, ਸੁਖਵਿੰਦਰ ਸਿੰਘ, ਮਨਜਿੰਦਰ ਸਿੰਘ ਡੀ.ਪੀ.ਈ., ਪ੍ਰਕਾਸ਼ ਕੌਰ ਡੀ.ਪੀ.ਈ., ਪਰਮਜੀਤ ਸਿੰਘ ਡੀ.ਪੀ.ਈ, ਕੁਲਬੀਰ ਸਿੰਘ ਡੀ.ਪੀ.ਈ, ਭੁਪਿੰਦਰ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਖੇਡ ਅਧਿਆਪਕ ਆਦਿ ਹਾਜ਼ਰ ਸਨ | ਲੜਕਿਆਂ ਦੇ ਮੁਕਾਬਲਿਆਂ ਦੇ ਨਤੀਜੇ ਅਨੁਸਾਰ ਕਬੱਡੀ ਵਿਚ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਨੇ ਸਰਕਾਰੀ ਹਾਈ ਸਕੂਲ ਧੰਮ ਬਾਦਸ਼ਾਹਪੁਰ ਨੂੰ 20 ਦੇ ਮੁਕਾਬਲੇ 24 ਅੰਕਾਂ ਨਾਲ ਹਰਾਇਆ, ਸ਼ਹੀਦ ਊਧਮ ਸਿੰਘ ਕਲੱਬ ਭੁਲਾਣਾ ਨੇ 41 ਦੇ ਮੁਕਾਬਲੇ 38 ਅੰਕਾਂ ਨਾਲ ਸਰਕਾਰੀ ਹਾਈ ਸਕੂਲ ਤਲਵੰਡੀ ਪਾਈਾ ਨੂੰ ਹਰਾਇਆ, ਸ਼ਹੀਦ ਊਧਮ ਸਿੰਘ ਯੂਥ ਕਲੱਬ ਡੋਲਾ ਦੀ ਟੀਮ ਨੇ ਐੱਸ.ਪੀ.ਐੱਸ.ਸੀ.ਸ. ਸਕੂਲ ਬੇਗੋਵਾਲ ਨੂੰ 34-17 ਨਾਲ ਹਰਾਇਆ ਇਸੇ ਤਰਾਂ ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਨੇ ਸਰਕਾਰੀ ਹਾਈ ਸਕੂਲ ਪ੍ਰਵੇਜ਼ ਨਗਰ ਨੂੰ 54-51 ਨਾਲ ਹਰਾਇਆ | ਬਾਸਕਟਬਾਲ ਦੇ ਮੁਕਾਬਲਿਆਂ ਦੇ ਵਿਚ ਸਰਕਾਰੀ ਹਾਈ ਸਕੂਲ ਧਾਲੀਵਾਲ ਦੋਨਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਧਵਾਂ ਦੋਨਾਂ ਨੂੰ 32-17 ਨਾਲ ਹਰਾਇਆ, ਐਮ.ਜੀ.ਐਨ. ਪਬਲਿਕ ਸਕੂਲ ਨੇ ਸਰਕਾਰੀ ਹਾਈ ਸਕੂਲ ਗੋਪੀਪੁਰ ਨੂੰ 18 ਦੇ ਮੁਕਾਬਲੇ 34 ਨਾਲ ਹਰਾਇਆ, ਆਰ.ਸੀ.ਅੱੈਫ. ਦੀ ਟੀਮ ਨੇ ਦਬੁਲੀਆਂ ਕਲੱਬ ਨੂੰ 26-08 ਨਾਲ ਹਰਾਇਆ |


ਖ਼ਬਰ ਸ਼ੇਅਰ ਕਰੋ

ਆੜ੍ਹਤੀਆ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੋਈ

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ)- ਆੜ੍ਹਤੀਆ ਐਸੋਸੀਏਸ਼ਨ ਨਵੀਂ ਦਾਣਾ ਮੰਡੀ ਸੁਲਤਾਨਪੁਰ ਲੋਧੀ ਰਜਿ: ਦੀ ਮੀਟਿੰਗ ਪ੍ਰਧਾਨ ਗੁਰਭੇਜ ਸਿੰਘ ਬਾਠ ਦੀ ਅਗਵਾਈ ਹੇਠ ਹੋਈ | ਇਸ ਮੌਕੇ ਇਕੱਤਰ ਆੜ੍ਹਤੀਆਂ ਨੇ ਮੰਡੀ ਵਿਚ ਫੜ੍ਹਾਂ ਦੀ ਵੰਡ ਨੂੰ ਲੈ ਕੇ ਚੱਲ ਰਹੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਹੋਈ

ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)- ਲਾਇਨਜ਼ ਬੇਗੋਵਾਲ ਸੇਵਾ ਦੇ ਬੋਰਡ ਆਫ਼ ਡਾਇਰੈਕਟਰ ਦੀ ਇਕ ਵਿਸ਼ੇਸ਼ ਮੀਟਿੰਗ ਜੇ. ਡੀ. ਰੈਸਟੋਰੈਂਟ ਬੇਗੋਵਾਲ ਵਿਚ ਪ੍ਰਧਾਨ ਰਕੇਸ਼ ਕੁਮਾਰ ਜੁਲਕਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਲੱਬ ਦੇ ਕੰਮਾਂ ਦਾ ਲੇਖਾ ਜੋਖਾ ਕੀਤਾ ਗਿਆ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮੀਟਿੰਗ ਹੋਈ

ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਦੀ ਮਹੀਨਾਵਾਰ ਮੀਟਿੰਗ ਕਲੱਬ ਦੇ ਪ੍ਰਧਾਨ ਮੈਨੇਜਰ ਅਵਤਾਰ ਸਿੰਘ ਦੀ ਅਗਵਾਈ ਹੇਠ ਸਥਾਨਕ ਇਟਾਲੀਅਨ ਸੈਲੀਬ੍ਰੇਸ਼ਨ ਵਿਖੇ ਹੋਈ, ਜਿਸ ਵਿਚ ਕਲੱਬ ਦੇ ਅਹਿਮ ਪ੍ਰੋਜੈਕਟਾਂ ਨੂੰ ਪ੍ਰਵਾਨਗੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਕਰਵਾਇਆ ਸਮਾਗਮ

ਕਪੂਰਥਲਾ, 10 ਅਕਤੂਬਰ (ਅ. ਬ.)- ਗੁਰੂ ਗੋਬਿੰਦ ਸਿੰਘ ਐਜੂਕੇਸ਼ਨ ਵੈੱਲਫੇਅਰ ਸੁਸਾਇਟੀ ਵਲੋਂ ਪਰਾਲੀ ਸਾੜਣ ਦੇ ਰੁਝਾਨ ਨੂੰ ਰੋਕਣ ਲਈ ਨਬਾਰਡ ਦੇ ਸਹਿਯੋਗ ਨਾਲ ਸੁਸਾਇਟੀ ਦੇ ਮੁੱਖ ਪ੍ਰੋਗਰਾਮ ਅਫ਼ਸਰ ਅਮਨਬੀਰ ਸਿੰਘ ਤੇ ਪ੍ਰਧਾਨ ਪਰਮਜੀਤ ਕੌਰ ਦੀ ਅਗਵਾਈ ਵਿਚ ਪਿੰਡ ...

ਪੂਰੀ ਖ਼ਬਰ »

ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ

ਢਿਲਵਾਂ, 10 ਅਕਤੂਬਰ (ਪ੍ਰਵੀਨ ਕੁਮਾਰ)- ਪੰਜਾਬ ਸਰਕਾਰ ਵਲੋਂ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਤੇ ਕਿਸਾਨਾਂ ਨੂੰ ਮੰਡੀਆਂ ਅੰਦਰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਦਾਣਾ ਮੰਡੀ ਢਿਲਵਾਂ ਵਿਖੇ ਝੋਨੇ ਦੀ ...

ਪੂਰੀ ਖ਼ਬਰ »

ਨਗਰ ਪੰਚਾਇਤ ਢਿਲਵਾਂ ਨੇ ਫੋਗਿੰਗ ਕਰਵਾਈ

ਢਿਲਵਾਂ, 10 ਅਕਤੂਬਰ (ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਵਲੋਂ ਕਸਬੇ ਦੇ ਵੱਖ-ਵੱਖ ਖੇਤਰਾਂ 'ਚ ਦਵਾਈ ਦਾ ਛਿੜਕਾਅ ਲਗਾਤਾਰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਪੰਚਾਇਤ ਢਿਲਵਾਂ ਦੇ ਕਾਰਜ ਸਾਧਕ ਅਫ਼ਸਰ ਰਣਦੀਪ ਸਿੰਘ ਵੜੈਚ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਦੀ ਯਾਦ 'ਚ ਧਾਰਮਿਕ ਸਮਾਗਮ ਕਰਵਾਇਆ

ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ, ਥਿੰਦ)- ਅਕਾਲ ਗਰੁੱਪ ਆਫ਼ ਇੰਸਟੀਚਿਊਟ ਸੁਲਤਾਨਪੁਰ ਲੋਧੀ ਵਲੋਂ ਸੇਵਾ ਦੇ ਮਹਾਨ ਪੁੰਜ ਸੱਚ ਖੰਡ ਵਾਸੀ ਸੰਤ ਬਾਬ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਯਾਦ ਵਿਚ ਆਰੰਭ ਕਰਵਾਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ...

ਪੂਰੀ ਖ਼ਬਰ »

ਕੌਮੀ ਸਵੈ ਇੱਛਾ ਖ਼ੂਨਦਾਨ ਦਿਵਸ 'ਤੇ ਸਮਾਗਮ ਕਰਵਾਇਆ

ਕਪੂਰਥਲਾ, 10 ਅਕਤੂਬਰ (ਵਿ. ਪ੍ਰ.)- ਕੌਮੀ ਸਵੈ ਇੱਛਾ ਖ਼ੂਨਦਾਨ ਦਿਵਸ 'ਤੇ ਵੱਖ-ਵੱਖ ਖ਼ੂਨਦਾਨੀ ਜਥੇਬੰਦੀਆਂ ਵਲੋਂ ਬਲੱਡ ਬੈਂਕ ਸਿਵਲ ਹਸਪਤਾਲ ਕਪੂਰਥਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਰੀਟਾ ਬਾਲਾ ਦੀ ਅਗਵਾਈ ਵਿਚ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਲੋਕ ਗਾਇਕ ਸੁਰਜੀਤ ਸਨਮ ਦਾ ਸਿੰਗਲ ਟਰੈਕ 'ਮਿਰਜ਼ਾ' ਰਿਲੀਜ਼

ਬੇਗੋਵਾਲ, 10 ਅਕਤੂਬਰ (ਸੁਖਜਿੰਦਰ ਸਿੰਘ)- ਲੋਕ ਗਾਇਕ ਤੇ ਬੇਗੋਵਾਲ ਦੇ ਜੰਮਪਲ ਸੁਰਜੀਤ ਸਨਮ ਦਾ 'ਮਿਰਜਾ' ਸਿੰਗਲ ਟਰੈਕ ਅੱਜ ਬੇਗੋਵਾਲ ਵਿਖੇ ਘੋਤੜਾ ਇੰਟਰਪ੍ਰਾਈਜ਼ਸ ਈਸ਼ਵਰ ਚੰਦਰ ਨੰਦਾ ਪੁਰਸਕਾਰ ਵਿਜੇਤਾ ਨਾਟਕਕਾਰ, ਪ੍ਰੋ: ਸਤਵਿੰਦਰ ਬੇਗੋਵਾਲੀਆ ਵਲੋਂ ਰਿਲੀਜ਼ ...

ਪੂਰੀ ਖ਼ਬਰ »

ਗੁਰੂ ਨਾਨਕ ਪ੍ਰੇਮ ਕਰਮਸਰ ਸਕੂਲ ਵਿਖੇ ਸਹੋਦਿਆ ਮੁਕਾਬਲੇ ਕਰਵਾਏ

ਨਡਾਲਾ, 10 ਅਕਤੂਬਰ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਪਬਲਿਕ ਸਕੂਲ (ਸੀ.ਬੀ.ਅੱੈਸ.ਈ.) ਨਡਾਲਾ ਵਿਖੇ ਕਪੂਰਥਲਾ ਸਹੋਦਿਆ ਸਕੂਲ ਮੁਕਾਬਲੇ ਅਧੀਨ ਫੇਸ ਪੇਂਟਿੰਗ, ਡਰਾਈ ਫਲਾਵਰ ਅਰੇਂਜਮੈਂਟ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਕਪੂਰਥਲਾ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ

ਸੁਲਤਾਨਪੁਰ ਲੋਧੀ, 10 ਅਕਤੂਬਰ (ਥਿੰਦ, ਹੈਪੀ, ਸੋਨੀਆ)- ਮੱਸਿਆ ਦਾ ਪਾਵਨ ਦਿਹਾੜਾ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮੂਹ ਸੰਗਤਾਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਸੰਗਤਾਂ ਵੱਡੀ ਗਿਣਤੀ ਵਿਚ ਗੁਰਦੁਆਰਾ ਸਾਹਿਬ ਪੁੱਜਣੀਆਂ ...

ਪੂਰੀ ਖ਼ਬਰ »

ਸਰਾਫ਼ਾ ਬਾਜ਼ਾਰ ਵਿਖੇ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਕਪੂਰਥਲਾ, 10 ਅਕਤੂਬਰ (ਸਡਾਨਾ)- ਸ਼ਹਿਰ 'ਚ ਆਰੰਭ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਤਹਿਤ ਸਥਾਨਕ ਸਰਾਫ਼ਾ ਬਾਜ਼ਾਰ ਵਿਖੇ 10 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕ ਟਾਈਲਾਂ ਲਗਾਉਣ ਦੇ ਕੰਮ ਦੀ ਆਰੰਭਤਾ ਨਗਰ ਕੌਾਸਲ ਪ੍ਰਧਾਨ ਅੰਮਿ੍ਤਪਾਲ ਕੌਰ, ਵਿਧਾਇਕ ਰਾਣਾ ਗੁਰਜੀਤ ...

ਪੂਰੀ ਖ਼ਬਰ »

ਸਰਕਾਰ ਨੇ ਅਧਿਆਪਕਾਂ ਦੀ ਤਨਖ਼ਾਹ 'ਚ ਕਟੌਤੀ ਕਰਕੇ ਬਹੁਤ ਵੱਡਾ ਧੋਖਾ ਕੀਤਾ- ਮੰਝਪੁਰ

ਕਪੂਰਥਲਾ, 10 ਅਕਤੂਬਰ (ਵਿ.ਪ੍ਰ.)- ਪੰਜਾਬ ਦੀ ਕਾਂਗਰਸ ਸਰਕਾਰ ਨੇ ਐਸ.ਐਸ.ਏ. ਤੇ ਰਮਸਾ ਸਕੀਮ ਅਧੀਨ ਕੰਮ ਕਰ ਰਹੇ 8866 ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਕਟੌਤੀ ਕਰਕੇ ਉਨ੍ਹਾਂ ਨੂੰ 15 ਹਜ਼ਾਰ ਰੁਪਏ ਤਨਖ਼ਾਹ ਦੇਣ ਦਾ ਫ਼ੈਸਲਾ ਲੈ ਕੇ ...

ਪੂਰੀ ਖ਼ਬਰ »

ਬੇਅਦਬੀ ਲਈ ਸੰਗਤਾਂ ਤੇ ਸਿੱਖ ਕੌਮ ਬਾਦਲਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ- ਚੀਮਾ

ਸੁਲਤਾਨਪੁਰ ਲੋਧੀ, 10 ਅਕਤੂਬਰ (ਨਰੇਸ਼ ਹੈਪੀ, ਥਿੰਦ)- ਅਕਾਲੀ ਆਗੂਆਂ ਨੂੰ ਬੇਲੋੜੀ ਬਿਆਨਬਾਜ਼ੀ ਬੰਦ ਕਰਕੇ ਆਪਣੇ ਘਰਾਂ ਦੇ ਕੰਮਾਂ ਵੱਲ ਧਿਆਨ ਦੇਣ ਦੀ ਲੋੜ ਹੈ, ਕਿਉਂਕਿ ਸੂਬੇ ਅੰਦਰ ਅਕਾਲੀ ਦਲ ਦੀ ਹਾਲਤ ਪਤਲੀ ਹੋ ਗਈ ਹੈ | ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ...

ਪੂਰੀ ਖ਼ਬਰ »

ਸਿਵਲ ਪ੍ਰਸ਼ਾਸਨ ਵਲੋਂ ਪਾਵਰਕਾਮ ਦੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਉਣਾ ਗ਼ਲਤ- ਬਾਜਵਾ

ਹੁਸੈਨਪੁਰ, 10 ਅਕਤੂਬਰ (ਸੋਢੀ)- ਪਾਵਰਕਾਮ ਦੀ ਜਥੇਬੰਦੀ ਕੌਸ਼ਲ ਆਫ਼ ਜੇ. ਈ. ਦੀ ਸਰਕਲ ਕਮੇਟੀ ਦੀ ਮੀਟਿੰਗ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਨੇ ਕਿਹਾ ਕਿ ...

ਪੂਰੀ ਖ਼ਬਰ »

ਸੰਗੀਤ ਮੁਕਾਬਲਿਆਂ 'ਚ ਕੀਤਾ ਪਹਿਲਾ ਸਥਾਨ ਹਾਸਲ

ਜੰਡਿਆਲਾ ਮੰਜਕੀ, 10 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)-ਸੰਗੀਤ ਕਲਾ ਮੰਚ ਜਲੰਧਰ ਦੁਆਰਾ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਿਚਾਲੇ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਮੱਲ੍ਹਾਂ ਮਾਰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਸਰਹਾਲੀ (ਜਲੰਧਰ) ਦੇ ਬੱਚਿਆਂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਕਪੂਰਥਲਾ, 10 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਪੈਨਸ਼ਨਰਾਂ ਦੀਆਂ ਪਿਛਲੇ ਲੰਮੇ ਅਰਸੇ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਲਈ ਪੰਜਾਬ ਗੌਰਮਿੰਟ ਪੈਨਸ਼ਨਰ ਜੁਆਇੰਟ ਫ਼ਰੰਟ ਦੇ ਸੱਦੇ 'ਤੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਪਿ੍ੰਸੀਪਲ ...

ਪੂਰੀ ਖ਼ਬਰ »

ਡੇਂਗੂ ਕਾਰਨ ਇਕ ਲੜਕੀ ਸਿਵਲ ਹਸਪਤਾਲ ਵਿਖੇ ਦਾਖ਼ਲ

ਕਪੂਰਥਲਾ, 10 ਅਕਤੂਬਰ (ਸਡਾਨਾ)- ਡੇਂਗੂ ਕਾਰਨ ਅੱਜ ਸਵੇਰੇ ਇਕ ਲੜਕੀ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ ਹੈ | ਜੇਰੇ ਇਲਾਜ ਲਵਪ੍ਰੀਤ ਪੁੱਤਰੀ ਰਣਜੀਤ ਸਿੰਘ ਵਾਸੀ ਮੁੱਦੋਵਾਲ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਬੀਤੇ 6-7 ਦਿਨਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX